ਮੇਰੇ ਪੁਤਲੇ ਭਾਵੇਂ ਸਾੜੋ ਪਰ ਦੇਸ਼ ਦੀ ਸੰਪਤੀ ਤੇ ਗ਼ਰੀਬ ਦਾ ਘਰ ਨਾ ਸਾੜੋ : ਮੋਦੀ

ਮੇਰੇ ਪੁਤਲੇ ਭਾਵੇਂ ਸਾੜੋ ਪਰ ਦੇਸ਼ ਦੀ ਸੰਪਤੀ ਤੇ ਗ਼ਰੀਬ ਦਾ ਘਰ ਨਾ ਸਾੜੋ : ਮੋਦੀ

ਦੇਸ਼ ਭਰ ‘ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚਾਲੇ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਵਿਖੇ ਰੈਲੀ ਨਵੀਂ ਦਿੱਲੀ – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਗਕਿਰਤਾ ਸੋਧ ਕਾਨੂੰਨ (ਸੀ.ਏ.ਏ.) ਉੱਤੇ ਜਿੰਨਾ ਮਰਜ਼ੀ ਗੁੱਸਾ ਕੱਢੋ, ਮੋਦੀ ਦੇ ਪੁਤਲੇ ਸਾੜੋ ਪਰ ਦੇਸ਼ ਦੀ ਸੰਪਤੀ ਨਾ ਸਾੜੋ। ਉਨ੍ਹਾਂ ਕਿਹਾ ਕਿ ਗ਼ਰੀਬ ਦੀ ਝੁੱਗੀ ਨਾ ਸਾੜੋ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੁਲਿਸ ਦੇ 33,000…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ, ਸੜਕਾਂ ਤੇ ਉਤਰੇ ਪ੍ਰਦਰਸ਼ਨਕਾਰੀ

ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ, ਸੜਕਾਂ ਤੇ ਉਤਰੇ ਪ੍ਰਦਰਸ਼ਨਕਾਰੀ

ਪਟਨਾ – ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਅੱਜ ਰਾਸ਼ਟਰੀ ਜਨਤਾ ਦਲ ਵੱਲੋਂ ਬਿਹਾਰ ਬੰਦ ਕੀਤਾ ਗਿਆ ਹੈ| ਬਿਹਾਰ ਦੇ ਅਰਰਿਆ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਟ੍ਰੇਨ ਰੋਕ ਦਿੱਤੀ ਗਈ ਹੈ| ਦਰਭੰਗਾ ਵਿੱਚ ਆਰ. ਜੇ. ਡੀ ਵਰਕਰਾਂ ਵੱਲੋਂ ਹੰਡਕੰਬਾਊ ਠੰਡ ਵਿੱਚ ਕੱਪੜੇ ਉਤਾਰ ਕੇ ਹੱਥਾਂ ਵਿੱਚ ਬੈਨਰ ਫੜ੍ਹ ਕੇ ਪ੍ਰਦਰਸ਼ਨ ਕੀਤਾ ਗਿਆ| ਵਿਕਾਸਸ਼ੀਲ ਪਾਰਟੀ ਦੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲੀਸ ਬੈਰਿਕੇਡਿੰਗ ਤੋੜ ਦਿੱਤੇ| ਆਰ.ਜੇ.ਡੀ ਸਮਰਥਕਾਂ ਨੇ ਜਹਾਨਾਬਾਦ ਸਟੇਸ਼ਨ ਤੇ ਪਟਨਾ-ਰਾਂਚੀ ਜਨ ਸ਼ਤਾਬਦੀ ਐਕਸਪ੍ਰੈਸ ਅਤੇ ਪਟਨਾ-ਗਯਾ ਯਾਤਰੀ ਟ੍ਰੇਨ…

VIA PUNJAB
ਅੱਗੇ ਪੜ੍ਹੋ

ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿ ਸੈਨਿਕ ਢੇਰ

ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿ ਸੈਨਿਕ ਢੇਰ

ਭਾਰਤੀ ਫ਼ੌਜ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ ਜੰਮੂ – ਜੰਮੂ ਕਸ਼ਮੀਰ ਦੇ ਅਖਨੂਰ ਸੈਕਟਰ ਅਤੇ ਪਲਾਨਵਾਲਾ ‘ਚ ਪਾਕਿਸਤਾਨੀ ਸੈਨਿਕਾਂ ਵੱਲੋਂ ਸ਼ਨਿੱਚਰਵਾਰ ਨੂੰ ਕੀਤੀ ਸੀਜ਼ ਫਾਇਰਿੰਗ ਦੀ ਜਵਾਬੀ ਕਰਾਵਈ ‘ਚ 2 ਪਾਕਿਸਤਾਨੀ ਸੈਨਿਕ ਮਾਰੇ ਗਏ। ਸਵੇਰੇ ਭਾਰਤੀ ਸੈਨਾ ਨੇ ਐਲ.ਓ.ਸੀ. ਨੇੜੇ 2 ਲਾਸ਼ਾਂ ਪਈਆਂ ਵੇਖੀਆਂ। ਮਕਬੂਜ਼ਾ ਕਸ਼ਮੀਰ ‘ਚ ਸਥਿਤ ਨੀਲਮ ਘਾਟੀ ਵਿੱਚ ਵੀ ਜਦੋਂ ਪਾਕਿ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਭਾਰਤੀ ਚੌਕੀਆਂ ਨੂੰ ਨਿਸ਼ਾਨਾ ਬਣਾਇਆ ਤਾਂ ਸੁਰੱਖਿਆ ਬਲਾਂ ਨੇ ਇਸ ਦਾ ਮੂੰਹ-ਤੋੜ ਜਵਾਬ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਬਿਲ ਲੋਕਾਂ ਨੂੰ ਵੰਡਣ ਦਾ ਕੰਮ ਨਹੀਂ ਕਰਦਾ – ਗ੍ਰਹਿ ਮੰਤਰੀ

ਨਾਗਰਿਕਤਾ ਸੋਧ ਬਿਲ ਲੋਕਾਂ ਨੂੰ ਵੰਡਣ ਦਾ ਕੰਮ ਨਹੀਂ ਕਰਦਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਨਾਗਰਿਕਤਾ ਸੋਧ ਬਿਲ ਲੋਕਾਂ ਨੂੰ ਵੰਡਣ ਦਾ ਕੰਮ ਨਹੀਂ ਕਰਦਾ, ਸਗੋਂ ਇਹ ਤਾਂ ਲੋਕਾਂ ਨੂੰ ਜੋੜਣ ਦਾ ਕੰਮ ਕਰੇਗਾ ਅਤੇ ਇਹ ਬਿਲ ਦੇਸ਼ ਦੇ ਲੋਕਾਂ ਦੇ ਹਿੱਤ ਵਿਚ ਹੈ|ਇਹ ਗੱਲ ਉਨਾਂ ਨੇ ਅੱਜ ਅੰਬਾਲਾ ਵਿਚ ਪੱਤਰਕਾਰਾਂ ਨਾਲ ਹੋਈ ਗਲਬਾਦ ਦੌਰਾਨ ਕਹੀ| ਉਨਾਂ ਕਿਹਾ ਕਿ ਇਸ ਬਿਲ ਨੂੰ ਲੈ ਕੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ| ਬਹਿਕਾਵੇ ਵਿਚ ਨਹੀਂ ਆਉਣਾ ਚਾਹੀਦਾ ਹੈ| ਇਸ ਬਿਲ ਵੱਲੋਂ ਦੂਜੇ…

VIA PUNJAB
ਅੱਗੇ ਪੜ੍ਹੋ

ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ: ਮਾਇਆਵਤੀ

ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ: ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ ਮਾਇਆਵਤੀ ਨੇ ਕਿਹਾ ਹੈ ਕਿ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਹੈ| ਮਾਇਆਵਤੀ ਨੇ ਅੱਜ ਕਿਹਾ ਹੈ ਕਿ ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਅਤੇ ਸੰਬਲ ਵਿੱਚ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਸਿਵਲ ਸਮਾਜ ਲਈ ਠੀਕ ਨਹੀਂ ਹੈ| ਉਨ੍ਹਾਂ ਨੇ ਕਿਹਾ ਹੈ ਕਿ ਜਨਤਕ ਸੰਪੱਤੀ ਨੂੰ ਖਤਮ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ| ਕਿਸੇ ਵੀ ਵਿਰੋਧ ਪ੍ਰਦਰਸ਼ਨ ਜਾਂ ਧਰਨੇ ਵਿੱਚ ਹਿੰਸਾ ਦੇ ਲਈ ਕੋਈ ਥਾਂ ਨਹੀਂ ਹੈ|…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਨੇ ਦੇਸ਼ ਦੇ ਹਾਲਾਤ ’ਤੇ ਚਿੰਤਾ ਪ੍ਰਗਟਾਈ

ਕੇਜਰੀਵਾਲ ਨੇ ਦੇਸ਼ ਦੇ ਹਾਲਾਤ ’ਤੇ ਚਿੰਤਾ ਪ੍ਰਗਟਾਈ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦੇਸ਼ ਦੇ ਤਾਜ਼ਾ ਹਾਲਤਾਂ ਬਾਰੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਸਥਿਤੀ ਨਾ ਸਿਰਫ਼ ਦਿੱਲੀ ਵਿੱਚ ਬਲਕਿ ਪੂਰੇ ਦੇਸ਼ ’ਚ ਦਿਨੋ-ਦਿਨ ਵਿਗੜ ਰਹੀ ਹੈ ਜਿਸ ਕਰਕੇ ਉਹ ਬਹੁਤ ਚਿੰਤਤ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਸਮੇਂ ਇਸ ਕਾਨੂੰਨ ਨੂੰ ਲਿਆਉਣ ਦੀ ਜ਼ਰੂਰਤ ਨਹੀਂ ਹੈ। ਇਸ ਸਮੇਂ ਸਭ ਤੋਂ ਵੱਡੀ ਲੋੜ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕੌਮੀ ਰਾਜਧਾਨੀ ’ਚ ਛਾਈ ਸੰਘਣੀ ਧੁੰਦ ਦੀ ਚਾਦਰ

ਕੌਮੀ ਰਾਜਧਾਨੀ ’ਚ ਛਾਈ ਸੰਘਣੀ ਧੁੰਦ ਦੀ ਚਾਦਰ

ਸੰਘਣੀ ਧੁੰਦ ਨੇ ਸ਼ੁੱਕਰਵਾਰ ਸਵੇਰੇ ਰਾਸ਼ਟਰੀ ਰਾਜਧਾਨੀ ਨੂੰ ਲਪੇਟ ਵਿੱਚ ਲੈ ਲਿਆ ਜਿਸ ਨਾਲ ਦੇਖਣਯੋਗਤਾ ਘੱਟ ਗਈ ਤੇ ਰੇਲ ਤੇ ਹਵਾਈ ਆਵਾਜਾਈ ਪ੍ਰਭਾਵਿਤ ਹੋਈ। ਘੱਟੋ ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਰਿਹਾ। ਸਵੇਰੇ ਨਮੀ 95 ਪ੍ਰਤੀਸ਼ਤ ਦਰਜ ਕੀਤੀ ਗਈ। ਸਵੇਰ ਸਮੇਂ ਤਾਪਮਾਨ ਦੀ ਘਾਟ ਤੇ ਜ਼ਿਆਦਾ ਨਮੀ ਦੇ ਕਾਰਨ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ’ਤੇ ਪਹੁੰਚ ਗਈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਸਵੇਰੇ ਅੱਠ ਵਜੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਦਾ ਇੰਡੈਕਸ 430 ਦਰਜ ਕੀਤਾ ਗਿਆ।ਮੌਸਮ…

VIA PUNJAB
ਅੱਗੇ ਪੜ੍ਹੋ

ਐਕਟ ’ਤੇ ਰਾਇਸ਼ੁਮਾਰੀ ਵਾਲੇ ਬਿਆਨ ਲਈ ਮਮਤਾ ਮੁਆਫ਼ੀ ਮੰਗੇ ਜਾਵੜੇਕਰ

ਐਕਟ ’ਤੇ ਰਾਇਸ਼ੁਮਾਰੀ ਵਾਲੇ ਬਿਆਨ ਲਈ ਮਮਤਾ ਮੁਆਫ਼ੀ ਮੰਗੇ ਜਾਵੜੇਕਰ

ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਸੋਧੇ ਨਾਗਰਿਕਤਾ ਐਕਟ ’ਤੇ ਰਾਏਸ਼ੁਮਾਰੀ ਕਰਾਉਣ ਦੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਸੁਝਾਅ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਬਿਆਨ ਲਈ ਮੁਲਕ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਘੁਸਪੈਠ ਨੂੰ ਰੋਕਣ ਦੀ ਹਮਾਇਤ ਕਰਦਿਆਂ ਪੂਰਾ ਮੁਲਕ ਐਕਟ ਦੇ ਪੱਖ ’ਚ ਹੈ ਪਰ ਕੁਝ ਲੋਕ ਦੇਸ਼ ਦੀ ਜਨਤਾ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਪਾਕਿਸਤਾਨ ਦੀ ਭਾਸ਼ਾ ਬੋਲ ਰਹੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਨਸ਼ੇ ਨੂੰ ਰੋਕਣ ਲਈ ਹਰਿਆਣਾ ਨਾਰਕੋਟਿਕਸ ਬਿਊਰੋ ਦਾ ਗਠਨ ਕੀਤਾ ਜਾਵੇਗਾ – ਗ੍ਰਹਿ ਮੰਤਰੀ

ਸੂਬੇ ਵਿਚ ਨਸ਼ੇ ਨੂੰ ਰੋਕਣ ਲਈ ਹਰਿਆਣਾ ਨਾਰਕੋਟਿਕਸ ਬਿਊਰੋ ਦਾ ਗਠਨ ਕੀਤਾ ਜਾਵੇਗਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਨਸ਼ੇ ‘ਤੇ ਪੂਰੀ ਤਰਾਂ ਨਾਲ ਰੋਕ ਲਗਾਉਣ ਲਈ ਇਕ ਸਾਲ ਦੇ ਅੰਦਰ ਵੱਖ ਤੋਂ ਹਰਿਆਣਾ ਨਾਰਕੋਟਿਕਸ ਬਿਊਰੋ ਦਾ ਗਠਨ ਕੀਤਾ ਜਾਵੇਗਾ, ਤਾਂ ਜੋ ਨਸ਼ੇ ਦੇ ਨਾਜਾਇਜ ਧੰਧੇ ਦੀ ਜੜਾਂ ਤਕ ਪੁੱਜ ਕੇ ਇਸ ਵਿਚ ਸ਼ਾਮਿਲ ਵੱਡੇ ਤਸੱਕਰਾਂ ਨੂੰ ਫੜਿਆ ਜਾਵੇਗਾ| ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਵਿਭਾਗ ਦੇ ਟੋਲ ਫਰੀ ਨੰਬਰ 1800 180 1314 ਅਤੇ ਮੋਬਾਇਲ ਨੰਬਰ…

VIA PUNJAB
ਅੱਗੇ ਪੜ੍ਹੋ

ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਚੌਕੀ ਅਤੇ ਕਈ ਮੋਟਰ ਗੱਡੀਆਂ ਨੂੰ ਅੱਗ ਲਗਾਈ

ਲਖਨਊ ‘ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਚੌਕੀ ਅਤੇ ਕਈ ਮੋਟਰ ਗੱਡੀਆਂ ਨੂੰ ਅੱਗ ਲਗਾਈ

ਦਿੱਲੀ ‘ਚ ਕਈ ਥਾਈਂ ਮੋਬਾਈਲ ਸੇਵਾਵਾਂ ਬੰਦ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀ ਨਵੀਂ ਦਿੱਲੀ – ਪੂਰੇ ਦੇਸ਼ ‘ਚ ਨਾਗਰਿਕਤਾ (ਸੋਧ) ਕਾਨੂੰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਤੇਜ਼ ਹੁੰਦਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ‘ਚ ਅੱਜ ਹਿੰਸਕ ਪ੍ਰਦਰਸ਼ਨ ਵੇਖਣ ਨੂੰ ਮਿਲਿਆ। ਦੂਜੇ ਪਾਸੇ ਦੇਸ਼ ਦੀ ਰਾਜਧਾਨੀ ਵੱਲ ਜਾਣ ਲਈ ਸੜਕਾਂ ‘ਤੇ ਉਤਰੇ ਪ੍ਰਦਰਸ਼ਨਕਾਰੀਆਂ ਕਾਰਨ ਸੜਕੀ ਆਵਾਜਾਈ ਠੱਪ ਹੋਣ ਦੇ ਨਾਲ ਹਵਾਈ ਉਡਾਣਾਂ ‘ਤੇ ਵੀ ਅਸਰ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ ਤੋਂ ਲੈ ਕੇ ਬੈਂਗਲੁਰੂ…

VIA PUNJAB
ਅੱਗੇ ਪੜ੍ਹੋ
1 114 115 116 117 118 325