ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ

ਮੁਸਲਮਾਨਾਂ ਦੇ ਹਿੱਤਾਂ ਦੀ ਰੱਖਿਆ ਸਾਡੀ ਜ਼ਿੰਮੇਵਾਰੀ :ਬੀ. ਐਸ. ਯੇਦੀਯੁਰੱਪਾ

ਬੈਂਗਲੁਰੂ – ਕਰਨਾਟਕ ਵਿੱਚ ਨਾਗਰਿਕ ਸੋਧ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਤੇਜ਼ ਹੋ ਗਿਆ ਹੈ| ਰਾਜਧਾਨੀ ਬੈਂਗਲੁਰੂ ਤੋਂ ਇਲਾਵਾ ਕਈ ਹੋਰ ਸ਼ਹਿਰਾਂ ਵਿੱਚ ਵੀ ਇਸ ਕਾਨੂੰਨ ਖਿਲਾਫ ਪ੍ਰ.ਦਰਸ਼ਨ ਹੋ ਰਹੇ ਹਨ| ਕਲਬੁਰਜੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਵਾਲੇ 20 ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ| ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਬੀ. ਐਸ ਯੇਦੀਯੁਰੱਪਾ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਇਸ ਕਾਨੂੰਨ ਦੇ ਸੰਬੰਧ ਵਿੱਚ ਮੁਸਲਮਾਨ ਭਾਈਚਾਰੇ ਦੇ ਡਰ…

VIA PUNJAB
ਅੱਗੇ ਪੜ੍ਹੋ

ਉੱਤਰੀ ਭਾਰਤ ਵਿੱਚ ਠੰਡ ਵੱਧਣ ਕਾਰਨ ਪਾਰਾ ਡਿੱਗਿਆ, ਤਾਪਮਾਨ ਵਿੱਚ ਭਾਰੀ ਗਿਰਾਵਟ

ਉੱਤਰੀ ਭਾਰਤ ਵਿੱਚ ਠੰਡ ਵੱਧਣ ਕਾਰਨ ਪਾਰਾ ਡਿੱਗਿਆ, ਤਾਪਮਾਨ ਵਿੱਚ ਭਾਰੀ ਗਿਰਾਵਟ

ਨਵੀਂ ਦਿੱਲੀ – ਉੱਤਰੀ ਭਾਰਤ ਵਿੱਚ ਅੱਜ ਠੰਡ ਵੱਧ ਗਈ ਹੈ| ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਸਵੇਰਸਾਰ ਸੰਘਣੀ ਧੁੰਦ ਛਾਈ ਰਹੀ, ਜਿਸ ਕਾਰਨ ਦਿੱਲੀ ਦੇ ਦੁਆਰਕਾ ਖੇਤਰ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਹੋ ਗਈ| ਸੰਘਣੀ ਧੁੰਦ ਕਾਰਨ ਡਰਾਈਵਰਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ| ਆਵਾਜਾਈ ਤੋਂ ਇਲਾਵਾ ਠੰਡ ਕਾਰਨ ਆਮ ਜਨਜੀਵਨ ਕਾਫੀ ਪ੍ਰਭਾਵਿਤ ਰਿਹਾ| ਦਿੱਲੀ ਵਿੱਚ ਠੰਡ ਦਾ ਪਾਰਾ ਰੋਜ਼ਾਨਾ ਨਵਾਂ ਰਿਕਾਰਡ ਬਣਾ ਰਿਹਾ ਹੈ| ਜਿਕਰਯੋਗ ਹੈ ਕਿ ਦਿੱਲੀ ਦਾ ਤਾਪਮਾਨ ਅੱਜ ਸਵੇਰੇ 6 ਵਜੇ…

VIA PUNJAB
ਅੱਗੇ ਪੜ੍ਹੋ

‘ਆਪ’ ਤੇ ਦੰਗੇ ਫੈਲਾਉਣ ਦਾ ਦੋਸ਼ ਬੇਬੁਨਿਆਦ: ਕੇਜਰੀਵਾਲ

‘ਆਪ’ ਤੇ ਦੰਗੇ ਫੈਲਾਉਣ ਦਾ ਦੋਸ਼ ਬੇਬੁਨਿਆਦ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੌਮੀ ਰਾਜਧਾਨੀ ਦੇ ਵੱਖ-ਵੱਖ ਇਲਾਕਿਆਂ ’ਚ ਹੋਈ ਹਿੰਸਾ ਪਿੱਛੇ ਵਿਰੋਧੀ ਧਿਰ ਦਾ ਹੱਥ ਦੱਸਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਚੋਣਾਂ ਦੌਰਾਨ ਇਸ ਦਾ ਜਵਾਬ ਦੇਣਗੇ। ਕਿਸੇ ਰਾਜਨੀਤਕ ਪਾਰਟੀ ਦਾ ਨਾਮ ਲਏ ਬਿਨਾਂ ਸ੍ਰੀ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, ‘ਇਸ ਦੇਸ਼ ਵਿੱਚ ਦੰਗੇ ਕੌਣ ਕਰਦਾ ਹੈ ਤੇ ਦੰਗੇ ਕਰਾਉਣ ਦੀ ਤਾਕਤ ਕਿਸ ਦੀ ਹੈ, ਤੁਸੀਂ ਸਾਰੇ ਜਾਣਦੇ ਹੋਵੋਗੇ। ਵਿਰੋਧੀ ਧਿਰ ਜੋ ਉਨ੍ਹਾਂ ’ਤੇ ਦੰਗੇ ਕਰਾਉਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ

ਹਰਿਆਣਾ ਸ਼ਾਂਤੀ ਰੱਖਣ ਵਾਲਾ ਸੂਬਾ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਾਡਾ ਸੂਬਾ ਸ਼ਾਂਤੀ ਰੱਖਣ ਵਾਲਾ ਸੂਬਾ ਹੈ, ਜਿੱਥੇ ਨਾਗਰਿਕਤਾ ਸੋਧ ਅੇਕਟਰ ਦਾ ਵਿਰੋਧ ਨਹੀਂ ਹੈ| ਇਸ ਦੇ ਬਾਵਜੂਦ ਵੀ ਰਾਜ ਵਿਚ ਸ਼ਾਂਤੀ ਬਣਾਏ ਰੱਖਣ ਲਈ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ|ਗ੍ਰਹਿ ਮੰਤਰੀ ਨੇ ਕਿਹਾ ਕਿ ਰਾਜ ਵਿਚ ਕਿਸੇ ਵੀ ਸਥਿਤੀ ਵਿਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾਹੌਲ ਖਰਾਬ ਕਰਨ ਗਾਲਿਆਂ ਦੇ ਨਾਲ ਸਖਤੀ ਨਾਲ ਨਿਪਟਨ ਦੇ ਨਿਰਦੇਸ਼ ਦਿੱਤੇ ਗਏ ਹਨ| ਉਨਾਂ ਨੇ…

VIA PUNJAB
ਅੱਗੇ ਪੜ੍ਹੋ

ਜੈਪੁਰ ਬੰਬ ਧਮਾਕਾ ਮਾਮਲੇ ਵਿੱਚ 4 ਵਿਅਕਤੀ ਦੋਸ਼ੀ ਕਰਾਰ, ਇਕ ਬਰੀ

ਜੈਪੁਰ ਬੰਬ ਧਮਾਕਾ ਮਾਮਲੇ ਵਿੱਚ 4 ਵਿਅਕਤੀ ਦੋਸ਼ੀ ਕਰਾਰ, ਇਕ ਬਰੀ

ਜੈਪੁਰ – ਸਾਲ 2008 ਵਿੱਚ ਜੈਪੁਰ ਵਿੱਚ ਹੋਏ ਸੀਰੀਅਲ ਬੰਬ ਧਮਾਕੇ ਕੇਸ ਵਿੱਚ ਕੋਰਟ ਨੇ ਚਾਰ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ, ਜਦਕਿ ਇਕ ਨੂੰ ਬਰੀ ਕਰ ਦਿੱਤਾ ਹੈ| 13 ਮਈ 2008 ਨੂੰ ਸ਼ਹਿਰ ਦੇ ਅੰਦਰ ਵੱਖ-ਵੱਖ ਥਾਂਵਾਂ ਤੇ 8 ਲੜੀਵਾਰ ਧਮਾਕੇ ਹੋਏ ਸਨ, ਜਿਨ੍ਹਾਂ ਵਿੱਚ 80 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 176 ਜ਼ਖਮੀ ਹੋ ਗਏ ਸਨ| ਜੈਪੁਰ ਬਲਾਸਟ ਦੇ 2 ਹੋਰ ਦੋਸ਼ੀਆਂ ਨੂੰ ਨਵੀਂ ਦਿੱਲੀ ਦੇ ਬਟਲਾ ਹਾਊਸ ਦੇ 2008 ਵਿੱਚ ਹੋਏ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਨਿਰਭਿਆ ਕੇਸ ਦੇ ਦੋਸ਼ੀ ਅਕਸ਼ੈ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਨਿਰਭਿਆ ਕੇਸ ਦੇ ਦੋਸ਼ੀ ਅਕਸ਼ੈ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਨਿਰਭਿਆ ਕੇਸ ਦੇ ਦੋਸ਼ੀਆਂ ਵਿੱਚੋਂ ਇਕ ਅਕਸ਼ੈ ਠਾਕੁਰ ਦੀ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ| ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀ ਦੇ ਵਕੀਲ ਨੂੰ ਪੂਰਾ ਮੌਕਾ ਦਿੱਤਾ ਗਿਆ ਪਰ ਦੋਸ਼ੀ ਦੇ ਵਕੀਲ ਨੇ ਕੋਈ ਨਵੀਂ ਗੱਲ ਨਹੀਂ ਕੀਤੀ ਹੈ| ਜਸਟਿਸ ਭਾਨੂੰਮਤੀ ਦੀ ਅਗਵਾਈ ਵਾਲੀ ਬੈਂਚ ਨੇ ਇਸ ਪਟੀਸ਼ਨ ਤੇ ਫੈਸਲਾ ਕੀਤਾ ਹੈ| ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੱਜਾਂ ਦੀ ਬੈਂਚ ਨੇ ਫੈਸਲਾ ਇਕ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਦੀ ਰੋਕ ਲਗਾਉਣ ਤੋਂ ਨਾਂਹ

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਦੀ ਰੋਕ ਲਗਾਉਣ ਤੋਂ ਨਾਂਹ

ਕੇਂਦਰ ਨੂੰ ਨੋਟਿਸ ਜਾਰੀ 22 ਜਨਵਰੀ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 59 ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਕੇਂਦਰ ਨੂੰ ਜਨਵਰੀ ਦੇ ਦੂਜੇ ਹਫ਼ਤੇ ਤੱਕ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਕਾਨੂੰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਹਾਲੇ ਇਹ ਲਾਗੂ ਹੀ ਨਹੀਂ ਹੈ ਤਾਂ ਰੋਕ ਦਾ ਸਵਾਲ ਹੀ ਨਹੀਂ ਹੈ। ਮਾਮਲੇ ਦੀ ਅਗਲੀ ਸੁਣਵਾਈ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ‘ਚ ਮੁੜ ਹਿੰਸਕ ਪ੍ਰਦਰਸ਼ਨ

ਨਾਗਰਿਕਤਾ ਕਾਨੂੰਨ ਵਿਰੁੱਧ ਦਿੱਲੀ ‘ਚ ਮੁੜ ਹਿੰਸਕ ਪ੍ਰਦਰਸ਼ਨ

ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਮੈਟਰੋ ਸਟੇਸ਼ਨ ਕੀਤੇ ਬੰਦ ਨਵੀਂ ਦਿੱਲੀ – ਨਾਗਰਿਕਤਾ ਕਾਨੂੰਨ ਵਿਰੁੱਧ ਰੋਸ ਪ੍ਰਦਰਸ਼ਨ ਦੀ ਅੱਗ ਹੋਰ ਭੜਕ ਗਈ ਹੈ। ਦਿੱਲੀ ਦੇ ਸੀਲਮਪੁਰ ਅਤੇ ਜਾਫਰਾਬਾਦ ਇਲਾਕੇ ‘ਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਬੱਸਾਂ ਅਤੇ ਹੋਰ ਸਰਕਾਰੀ ਵਾਹਨਾਂ ਦੀ ਭੰਨਤੋੜ ਅਤੇ ਪੁਲਿਸ ਉੱਤੇ ਪੱਥਰਬਾਜ਼ੀ ਕੀਤੀ। ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਨ ਕਰਨ ਲਈ ਲਗਭਗ 2000 ਲੋਕ ਇਕੱਤਰ ਹੋਏ ਸਨ। ਭੀੜ ਨੇ ਸੀਲਮਪੁਰ ਟੀ ਪੁਆਇੰਟ ਤੋਂ ਜਾਫਰਾਬਾਦ ਟੀ ਪੁਆਇੰਟ ਵਿਚਕਾਰ ਪੱਥਰਬਾਜ਼ੀ ਕੀਤੀ।…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੂੰ ਮਿਲੇ ਵਿਰੋਧੀ ਧਿਰਾਂ ਦੇ ਆਗੂ

ਰਾਸ਼ਟਰਪਤੀ ਨੂੰ ਮਿਲੇ ਵਿਰੋਧੀ ਧਿਰਾਂ ਦੇ ਆਗੂ

ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ‘ਚ ਕਈ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਨਾਗਰਿਕਤਾ ਕਾਨੂੰਨ ਤੋਂ ਬਾਅਦ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ‘ਚ ਪੁਲਿਸ ਕਾਰਵਾਈ ਸਮੇਤ ਦੇਸ਼ ਭਰ ਦੇ ਕਈ ਸ਼ਹਿਰਾਂ ‘ਚ ਮਚੇ ਹੰਗਾਮੇ ਨੂੰ ਲੈ ਕੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਵਿਰੋਧੀ ਪਾਰਟੀ ਦੇ ਆਗੂਆਂ ਨੇ ਜਾਮੀਆ ਦੇ ਵਿਦਿਆਰਥੀਆਂ ‘ਤੇ ਐਤਵਾਰ ਨੂੰ ਹੋਈ ਪੁਲਿਸ ਕਾਰਵਾਈ ਦੇ ਮਾਮਲੇ ‘ਚ ਨਿਆਇਕ ਜਾਂਚ ਦੀ ਮੰਗ ਕੀਤੀ ਹੈ। ਸੋਨੀਆ ਗਾਂਧੀ ਨੇ ਦੋਸ਼ ਲਗਾਇਆ ਕਿ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਖੋਜ ਫੈਲੋ ਦੀ ਨਵੀਂ ਆਸਾਮੀ ਲਈ ਮਾਣਭੱਤਾ ਨੂੰ ਫਿਕਸ਼ੇਸ਼ਨ/ਰਿਵਿਜਨ ਨੂੰ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਖੋਜ ਫੈਲੋ ਦੀ ਨਵੀਂ ਆਸਾਮੀ ਲਈ ਮਾਣਭੱਤਾ ਨੂੰ ਫਿਕਸ਼ੇਸ਼ਨ/ਰਿਵਿਜਨ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤੀ ਖੇਤੀਬਾੜੀ ਖੋਜ ਪਰਿਸ਼ਦ (ਆਈਸੀਏਆਰ)/ਵਿਗਿਆਨ ਤੇ ਤਕਨੀਕੀ ਵਿਭਾਗ ਦੀ ਤਰਜ ‘ਤੇ ਪਿਛਲੇ ਤਜਰਬਾ ਨੂੰ ਧਿਆਨ ਵਿਚ ਰੱਖਦੇ ਹੋਏ ਹਰਿਆਣਾ ਕਿਸਾਨ ਖੇਤੀਬਾੜੀ ਤੇ ਮੁੱਲ ਕਮਿਸ਼ਨ ਵਿਚ ਖੋਜ ਫੈਲੋ ਦੀ ਨਵੀਂ ਆਸਾਮੀ ਲਈ ਮਾਣਭੱਤਾ ਨੂੰ ਫਿਕਸ਼ੇਸ਼ਨ/ਰਿਵਿਜਨ ਨੂੰ ਪ੍ਰਵਾਨਗੀ ਦਿੱਤੀ ਹੈ|ਸ੍ਰੀ ਮਨੋਹਰ ਲਾਲ ਨੇ ਸੋਨੀਪਤ ਵਿਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਵਿਚ ਇਕ ਨਵੇਂ ਮੈਕੇਨਿਕਲ ਡਿਵੀਜਨ ਬਣਾਉਣ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦਿੱਤੀ|

VIA PUNJAB
ਅੱਗੇ ਪੜ੍ਹੋ
1 115 116 117 118 119 325