ਵਿੱਤ ਮੰਤਰੀ ਨਿਰਮਲਾ ਸੀਤਾਰਮਣ ਫੋਰਬਸ ਦੀ ਦੁਨੀਆ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਫੋਰਬਸ ਦੀ ਦੁਨੀਆ ਦੀ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ

ਨਵੀਂ ਦਿੱਲੀ – ਫੋਰਬਸ ਨੇ ਦੇਸ਼ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਐਚ.ਸੀ.ਐਲ. ਕਾਰਪੋਰੇਸ਼ਨ ਦੀ ਸੀ.ਈ.ਓ. ਤੇ ਕਾਰਜਕਾਰੀ ਡਾਇਰੈਕਟਰ ਰੋਸ਼ਨੀ ਨਾਦਰ ਮਲਹੋਤਰਾ ਅਤੇ ਬਾਇਓਕੋਨ ਦੀ ਸੰਸਥਾਪਕ ਕਿਰਨ ਮਜੂਮਦਾਰ ਸ਼ਾਅ ਨੂੰ ਵਿਸ਼ਵ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ| ‘ਦੁਨੀਆ ਦੀਆਂ 100 ਸਭ ਤੋਂ ਸ਼ਕਤੀਸ਼ਾਲੀ ਔਰਤਾਂ’ ਦੀ 2019 ਦੀ ਫੋਰਬਸ ਸੂਚੀ ਵਿੱਚ ਜਰਮਨ ਦੀ ਚਾਂਸਲਰ ਐਂਜੇਲਾ ਮਾਰਕੇਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ| ਦੂਜੇ ਸਥਾਨ ਤੇ ਹੈ ਯੂਰਪੀਅਨ ਸੈਂਟਰਲ ਬੈਂਕ ਦੀ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਬਿਆਨ ਖਿਲਾਫ ਸੰਸਦ ਵਿੱਚ ਹੰਗਾਮਾ

ਰਾਹੁਲ ਗਾਂਧੀ ਦੇ ਬਿਆਨ ਖਿਲਾਫ ਸੰਸਦ ਵਿੱਚ ਹੰਗਾਮਾ

ਨਵੀਂ ਦਿੱਲੀ – ਲੋਕ ਸਭਾ ਦੇ ਸ਼ਰਦ ਰੁੱਤ ਸਮਾਗਮ ਦੇ ਆਖਰੀ ਦਿਨ ਰਾਹੁਲ ਗਾਂਧੀ ਵਲੋਂ ਕੀਤੀ ਟਿੱਪਣੀ ‘ਰੇਪ ਇਨ ਇੰਡੀਆ’ ਤੇ ਜੰਮ ਕੇ ਹੰਗਾਮਾ ਹੋਇਆ| ਇਸ ਮੌਕੇ ਭਾਜਪਾ ਦੀਆਂ ਮਹਿਲਾ ਸੰਸਦ ਮੈਂਬਰਾਂ ਸਮੇਤ ਕਈ ਨੇਤਾਵਾਂ ਨੇ ਰਾਹੁਲ ਗਾਂਧੀ ਦਾ ਵਿਰੋਧ ਕੀਤਾ ਅਤੇ ਮੁਆਫੀ ਦੀ ਮੰਗ ਕੀਤੀ| ਉੱਥੇ ਹੀ ਰਾਹੁਲ ਦੀ ਮੈਂਬਰਸ਼ਿਪ ਰੱਦ ਕਰਨ ਦੀ ਵੀ ਮੰਗ ਉਠੀ| ਜਿਕਰਯੋਗ ਹੈ ਕਿ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਮੇਕ ਇਨ ਇੰਡੀਆ’ ਨੂੰ…

VIA PUNJAB
ਅੱਗੇ ਪੜ੍ਹੋ

ਪਾਕਿ ਦੇ ਬਿਆਨਾ ਦਾ ਜਵਾਬ ਦੇਣ ਦੀ ਲੋੜ ਨਹੀਂ

ਪਾਕਿ ਦੇ ਬਿਆਨਾ ਦਾ ਜਵਾਬ ਦੇਣ ਦੀ ਲੋੜ ਨਹੀਂ

ਨਾਗਰਿਕਤਾ ਸੋਧ ਬਿੱਲ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਿਦੇਸ਼ ਮੰਤਰਾਲੇ ਨੇ ਕਰਾਰਾ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੀ ਟਿੱਪਣੀ ‘ਤੇ ਕਿਹਾ, ”ਸਾਨੂੰ ਨਹੀਂ ਲੱਗਦਾ ਹੈ ਕਿ ਪਾਕਿਸਤਾਨੀ ਪੀ.ਐੱਮ. ਦੇ ਹਰ ਬਿਆਨ ਦਾ ਜਵਾਬ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਦੇ ਸਾਰੇ ਬਿਆਨ ਬੇਬੁਨਿਆਦ ਹਨ, ਉਨ੍ਹਾਂ ਨੂੰ ਭਾਰਤ ਦੇ ਅੰਦਰੂਨੀ ਮਾਮਲਿਆਂ ‘ਤੇ ਟਿੱਪਣੀ ਕਰਨ ਦੀ ਬਜਾਏ ਪਾਕਿਸਤਾਨ ‘ਚ ਘੱਟ ਗਿਣਤੀ ਭਾਈਚਾਰਿਆਂ ਦੀ ਸਥਿਤੀ ‘ਤੇ ਧਿਆਨ ਦੇਣਾ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਹੈਦਰਾਬਾਦ ਮੁਕਾਬਲੇ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦੀ ਨਿਯੁਕਤੀ

ਸੁਪਰੀਮ ਕੋਰਟ ਵੱਲੋਂ ਹੈਦਰਾਬਾਦ ਮੁਕਾਬਲੇ ਦੀ ਜਾਂਚ ਲਈ 3 ਮੈਂਬਰੀ ਕਮਿਸ਼ਨ ਦੀ ਨਿਯੁਕਤੀ

ਨਵੀਂ ਦਿੱਲੀਂ – ਸੁਪਰੀਮ ਕੋਰਟ ਨੇ ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਗੈਂਗਰੇਪ-ਕਤਲਕਾਂਡ ਤੋਂ ਬਾਅਦ ਹੋਏ 4 ਦੋਸ਼ੀਆਂ ਦੇ ਐਨਕਾਊਂਟਰ ਮਾਮਲੇ ਵਿੱਚ 3 ਮੈਂਬਰੀ ਜਾਂਚ ਕਮਿਸ਼ਨ ਬਣਾ ਦਿੱਤਾ ਹੈ| ਇਸ ਮਾਮਲੇ ਦੀ ਜਾਂਚ ਸਾਬਕਾ ਜੱਜ ਵੀ. ਐਸ. ਸਿਰਪੁਰਕਰ ਦੀ ਅਗਵਾਈ ਵਿੱਚ ਹੋਵੇਗੀ| ਕਸ਼ਿਮਨ ਵਿੱਚ ਸੀ.ਬੀ. ਆਈ. ਦੇ ਸਾਬਕਾ ਡਾਇਰੈਕਟਰ ਕਾਰਤੀਕੇਆ ਅਤੇ ਬੰਬੇ ਹਾਈ ਕੋਰਟ ਦੀ ਸਾਬਕਾ ਜੱਜ ਰੇਖਾ ਵੀ ਸ਼ਾਮਲ ਹੋਣਗੇ| ਕਮਿਸ਼ਨ 6 ਮਹੀਨਿਆਂ ਦੇ ਅੰਦਰ ਆਪਣੀ ਰਿਪੋਰਟ ਦੇਵੇਗਾ| ਦਰਅਸਲ ਹੈਦਰਾਬਾਦ ਐਨਕਾਊਂਟਰ ਤੇ ਮੁਕੁਲ ਰੋਹਤਗੀ ਨੇ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਬਾਰਿਸ਼ ਕਾਰਨ ਪ੍ਰਦੂਸ਼ਣ ਦਾ ਪੱਧਰ ਘਟਿਆ

ਦਿੱਲੀ ਵਿੱਚ ਬਾਰਿਸ਼ ਕਾਰਨ ਪ੍ਰਦੂਸ਼ਣ ਦਾ ਪੱਧਰ ਘਟਿਆ

ਨਵੀਂ ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਅੱਜ ਲਗਾਤਾਰ ਦੂਜੇ ਦਿਨ ਵੀ ਹਵਾ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿੱਚ ਪਹੁੰਚ ਗਈ ਹੈ| ਹਵਾ ਗੁਣਵੱਤਾ ਇੰਡੈਕਸ ਸਵੇਰੇ 9.46 ਵਜੇ 428 ਦਰਜ ਕੀਤਾ ਗਿਆ| ਇਸ ਦੇ ਨਾਲ ਹੀ ਗਾਜੀਆਬਾਦ ਵਿੱਚ 470, ਨੋਇਡਾ 426, ਫਰੀਦਾਬਾਦ 398, ਗੁਰੂਗ੍ਰਾਮ 390 ਦਰਜ ਕੀਤਾ ਗਿਆ, ਜੋ ਕਿ ਗੰਭੀਰ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ ਹੈ|ਦਿੱਲੀ ਵਿੱਚ ਹੋ ਰਹੀ ਬਾਰਿਸ਼ ਕਾਰਨ ਪ੍ਰਦੂਸ਼ਣ ਦਾ ਪੱਧਰ ਥੋੜਾ ਘੱਟਣ ਦੀ ਸੰਭਾਵਨਾ ਹੈ, ਕਿਉਂਕਿ ਚੱਕਰਵਤੀ ਵਹਾਅ ਦੇ ਚੱਲਦਿਆਂ ਹਵਾ ਦੀ…

VIA PUNJAB
ਅੱਗੇ ਪੜ੍ਹੋ

ਸੁਕਮਾ ਵਿੱਚ ਆਈ ਈ ਡੀ ਬਲਾਸਟ, 1 ਜਵਾਨ ਜ਼ਖਮੀ

ਸੁਕਮਾ ਵਿੱਚ ਆਈ ਈ ਡੀ ਬਲਾਸਟ, 1 ਜਵਾਨ ਜ਼ਖਮੀ

ਸੁਕਮਾ – ਛੱਤੀਸਗੜ੍ਹ ਦੇ ਸੁਕਮਾ ਜ਼ਿਲੇ ਵਿੱਚ ਅੱਜ ਆਈ.ਈ.ਡੀ ਬਲਾਸਟ ਹੋਣ ਕਾਰਨ 1 ਜਵਾਨ ਬੁਰੀ ਤਰ੍ਹਾ ਨਾਲ ਜ਼ਖਮੀ ਹੋ ਗਿਆ| ਅੱਜ ਸਵੇਰੇ ਡੀ ਆਰ ਜੀ ਅਤੇ ਐਸ ਸੀ ਐਫ ਦੀ ਟੀਮ ਤਲਾਸ਼ੀ ਮੁਹਿੰਮ ਲਈ ਨਿਕਲੀ ਸੀ ਅਤੇ ਇਸੇ ਦੌਰਾਨ ਤਿੰਮਪੁਰ ਅਤੇ ਮੋਰਪੱਲੀ ਖੇਤਰ ਵਿੱਚ ਆਈ.ਈ.ਡੀ ਬਲਾਸਟ ਹੋ ਗਿਆ ਜਿਸ ਦੌਰਾਨ ਇੱਕ ਜਵਾਨ ਬੁਰੀ ਤਰ੍ਹਾਂ ਜਖਮੀ ਹੋ ਗਿਆ| ਪ੍ਰਾਪਤ ਖਬਰਾਂ ਅਨੁਸਾਰ ਡੀ.ਆਰ. ਜੀ ਅਤੇ ਐਸ.ਟੀ.ਐਫ ਦੀ ਟੀਮ ਤਿੰਮਾਪੁਰ ਅਤੇ ਮੋਰਪੱਲੀ ਇਲਾਕਿਆਂ ਵਿੱਚ ਹੀ ਹੈ ਅਤੇ ਜ਼ਖਮੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ 13 ਦਸੰਬਰ ਨੂੰ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਪ੍ਰਧਾਨਗੀ ਕਰਨਗੇ

ਹਰਿਆਣਾ ਦੇ ਮੁੱਖ ਮੰਤਰੀ 13 ਦਸੰਬਰ ਨੂੰ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਪ੍ਰਧਾਨਗੀ ਕਰਨਗੇ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 13 ਦਸੰਬਰ ਨੂੰ ਦੁਪਹਿਰ ਬਾਅਦ 3:00 ਵਜੇ ਗੁਰੂਗ੍ਰਾਮ ਵਿਚ ਜਿਲਾ ਲੋਕ ਸੰਪਰਕ ਤੇ ਹੱਲ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਜਾਵੇਗੀ, ਜਿਸ ਵਿਚ ਏਜੰਡੇ ਵਿਚ ਸ਼ਾਮਿਲ 12 ਸ਼ਿਕਾਇਤਾਂ ਨੂੰ ਮੌਕੇ ‘ਤੇ ਹੱਲ ਕੀਤਾ ਜਾਵੇਗਾ| ਏਜੰਡਾ ਵਿਚ ਖੇਤਰੀ ਟਰਾਂਸਪੋਰਟ ਅਥਾਰਿਟੀ ਦੇ ਸਕੱਤਰ, ਪੁਲਿਸ ਕਮਿਸ਼ਨਰ, ਜਿਲਾ ਆਬਕਾਰੀ ਤੇ ਕਰਾਧਾਨ ਕਮਿਸ਼ਨ, ਡੀਐਚਬੀਵੀਐਨਐਲ ਸਰਕਲ ਵਨ ਤੇ ਸਰਕਲ 2 ਦੇ ਸੁਪਰਡੈਂਟ ਇੰਜੀਨੀਅਰ, ਨਗਰ ਪਾਲਿਕਾ ਫਰੂਖਨਗਰ ਦੇ ਸਕੱਤਰ, ਬਲਾਕ ਵਿਕਾਸ ਤੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ – ਗ੍ਰਹਿ ਮੰਤਰੀ

ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਬਿਹਤਰ ਬਨਾਉਣ ਲਈ ਜਲਦੀ ਹੀ ਪੁਲਿਸ ਵਿਭਾਗ ਵਿਚ ਭਰਤੀ ਕੀਤੀ ਜਾਵੇਗੀ| ਇਸ ਦੇ ਲਈ ਪੁਲਿਸ ਫੋਰਸ ਦੀ ਤਾਜਾ ਗਿਣਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨਸ੍ਰੀ ਵਿਜ ਨੇ ਕਿਹਾ ਕਿ ਇਸ ਸਬੰਧ ਵਿਚ ਪੂਰੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਰਿਪੋਰਟ ਮਿਲਦੇ ਹੀ ਸਹੀ ਕਦਮ ਚੁੱਕੇ ਜਾਣਗੇ| ਉਨਾਂ ਨੇ ਕਿਹਾ ਕਿ ਉਨਾ ਦੇ ਕੋਲ ਰੋਜਾਨਾ 500 ਤੋਂ 600 ਸ਼ਿਕਾਇਤਾਂ…

VIA PUNJAB
ਅੱਗੇ ਪੜ੍ਹੋ

ਬਹੁਤੇ ਰਾਜਾਂ ’ਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਕੋਈ ਅੰਕੜਾ ਹੀ ਨਹੀਂ

ਬਹੁਤੇ ਰਾਜਾਂ ’ਚ ਕਿਸਾਨ ਖ਼ੁਦਕੁਸ਼ੀਆਂ ਬਾਰੇ ਕੋਈ ਅੰਕੜਾ ਹੀ ਨਹੀਂ

ਨਵੀਂ ਦਿੱਲੀ – ਗ੍ਰਹਿ ਮੰਤਰਾਲੇ ਨੇ ਲੋਕ ਸਭਾ ਵਿੱਚ ਅੱਜ ਜਾਣਕਾਰੀ ਦਿੱਤੀ ਹੈ ਕਿ ਬਹੁਤੇ ਰਾਜਾਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਖ਼ੁਦਕੁਸ਼ੀਆਂ ਦੇ ਅੰਕੜੇ ‘ਸਿਫਰ’ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਕਿਸਾਨ ਤੇ ਮਜ਼ਦੂਰ ਦੀਆਂ ਖ਼ੁਦਕੁਸ਼ੀਆਂ ਸਬੰਧੀ ਅੰਕੜਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ ਕਿਸ਼ਨ ਨੇ ਦੱਸਿਆ ਕਿ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਅਤੇ ਖ਼ੁਦਕੁਸ਼ੀਆਂ ਜਿਨ੍ਹਾਂ ਵਿੱਚ ਕਿਸਾਨ ਖ਼ੁਦਕੁਸ਼ੀਆਂ ਵੀ ਸ਼ਾਮਲ ਹਨ, ਬਾਰੇ…

VIA PUNJAB
ਅੱਗੇ ਪੜ੍ਹੋ

ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨੇ ਸੋਚਣ ਲਈ ਮਜਬੂਰ ਕੀਤਾ: ਕੋਵਿੰਦ

ਮਹਿਲਾਵਾਂ ਖ਼ਿਲਾਫ਼ ਅਪਰਾਧਾਂ ਨੇ ਸੋਚਣ ਲਈ ਮਜਬੂਰ ਕੀਤਾ: ਕੋਵਿੰਦ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੇਸ਼ ਵਿੱਚ ਮਹਿਲਾਵਾਂ ਖ਼ਿਲਾਫ਼ ਹਿੰਸਾ ਦੀਆਂ ਹਾਲੀਆ ਘਟਨਾਵਾਂ ਦੇ ਹਵਾਲੇ ਨਾਲ ਅੱਜ ਕਿਹਾ ਕਿ ਅਜਿਹੇ ਘ੍ਰਿਣਤ ਅਪਰਾਧ ਲੋਕਾਂ ਨੂੰ ਸੋਚਣ ਲਈ ਮਜਬੂਰ ਕਰਦੇ ਹਨ ਕਿ ਕੀ ਸਮਾਜ ਸਾਰਿਆਂ ਲਈ ਬਰਾਬਰ ਦੇ ਹੱਕਾਂ ਦੇ ਵਿਆਪਕ ਨਜ਼ਰੀਏ ’ਤੇ ਖਰਾ ਉਤਰਦਾ ਹੈ। ਸ੍ਰੀ ਕੋਵਿੰਦ ਮਨੁੱਖੀ ਅਧਿਕਾਰ ਦਿਹਾੜੇ ਮੌਕੇ ਇਥੇ ਵਿਗਿਆਨ ਭਵਨ ਵਿੱਚ ਕੌਮੀ ਮਨੁੱਖੀ ਅਧਿਕਾਰਾਂ ਬਾਰੇ ਕਮਿਸ਼ਨ (ਐੱਨਐੱਚਆਰਸੀ) ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਰਾਸ਼ਟਰਪਤੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 117 118 119 120 121 325