ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਨੋਟਿਸ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਬਹੁ-ਕਰੋੜੀ ਸ਼ਾਰਦਾ ਚਿੱਟ ਫੰਡ ਘੁਟਾਲਾ ਕੇਸ ’ਚ ਪੱਛਮੀ ਬੰਗਾਲ ਕਾਡਰ ਦੇ ਆਈਪੀਐੱਸ ਅਫ਼ਸਰ ਰਾਜੀਵ ਕੁਮਾਰ ਨੂੰ ਮਿਲੀ ਪੇਸ਼ਗੀ ਜ਼ਮਾਨਤ ’ਤੇ ਸੀਬੀਆਈ ਵੱਲੋਂ ਦਿੱਤੀ ਗਈ ਚੁਣੌਤੀ ਦੇ ਆਧਾਰ ’ਤੇ ਉਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਸ ਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੂੰ ਵੀ ਕਿਹਾ ਕਿ ਜਾਂਚ ਏਜੰਸੀ ਸੁਪਰੀਮ ਕੋਰਟ ਨੂੰ ਤਸੱਲੀ ਕਰਵਾਏ ਕਿ ਸਾਬਕਾ ਕੋਲਕਾਤਾ ਪੁਲੀਸ ਕਮਿਸ਼ਨਰ ਨੂੰ ਹਿਰਾਸਤ ’ਚ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ

ਮੋਦੀ ਵੱਲੋਂ ਸ੍ਰੀਲੰਕਾ ਨੂੰ 45 ਕਰੋੜ ਡਾਲਰ ਕਰਜ਼ਾ ਦੇਣ ਦਾ ਐਲਾਨ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ੍ਰੀਲੰਕਾ ਨੂੰ 45 ਕਰੋੜ ਡਾਲਰ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ’ਚ ਅਤਿਵਾਦ ਨਾਲ ਸਿੱਝਣ ਲਈ ਪੰਜ ਕਰੋੜ ਡਾਲਰ ਦੀ ਰਾਸ਼ੀ ਵੀ ਸ਼ਾਮਲ ਹੈ। ਸ੍ਰੀਲੰਕਾ ਦੇ ਨਵੇਂ ਬਣੇ ਰਾਸ਼ਟਰਪਤੀ ਗੋਟਬਾਯਾ ਰਾਜਪਕਸਾ ਨਾਲ ਮੀਟਿੰਗ ਦੌਰਾਨ ਸਮੁੰਦਰੀ ਸੁਰੱਖਿਆ, ਤਾਮਿਲ ਘੱਟ ਗਿਣਤੀਆਂ ਦੀਆਂ ਮੰਗਾਂ, ਮਛੇਰਿਆਂ ਦੇ ਮਸਲੇ ਅਤੇ ਸੁਰੱਖਿਆ ਤੇ ਵਪਾਰਕ ਸਬੰਧਾਂ ਬਾਰੇ ਵਿਚਾਰ ਵਟਾਂਦਰਾ ਹੋਇਆ।ਸ੍ਰੀ ਮੋਦੀ ਨੇ ਕਿਹਾ ਕਿ ਦੋਵੇਂ ਗੁਆਂਢੀ ਮੁਲਕਾਂ ਦੀ ਸਮੁੰਦਰੀ ਸੁਰੱਖਿਆ ਅਤੇ…

VIA PUNJAB
ਅੱਗੇ ਪੜ੍ਹੋ

6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.

6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.

ਸਤੰਬਰ ਤਿਮਾਰੀ ‘ਚ ਰਹੀ 4.5 ਫ਼ੀਸਦੀ ਨਵੀਂ ਦਿੱਲੀ – ਦੇਸ਼ ਦੀ ਆਰਥਿਕ ਵਿਕਾਸ ਦਰ ‘ਚ ਸਤੰਬਰ ਤਿਮਾਹੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੁਲਾਈ-ਸਤੰਬਰ ਤਿਮਾਹੀ ‘ਚ ਆਰਥਕ ਵਿਕਾਸ ਦਰ 4.5 ਫੀਸਦੀ ਰਹੀ, ਜਦੋਂ ਕਿ ਇੱਕ ਸਾਲ ਪਹਿਲਾਂ ਆਰਥਿਕ ਵਿਕਾਸ ਦਰ 7 ਫ਼ੀਸਦੀ ਸੀ। ਸਰਕਾਰੀ ਅੰਕੜਿਆਂ ਮੁਤਾਬਕ ਬੁਨਿਆਦੀ ਉਦਯੋਗਾਂ ਦਾ ਉਤਪਾਦਨ ਅਕਤੂਬਰ ‘ਚ 5.8 ਫੀਸਦੀ ਡਿੱਗਿਆ। ਦੇਸ਼ ‘ਚ ਨਿਰਮਾਣ ਖੇਤਰ ਵਿੱਚ ਗਿਰਾਵਟ ਅਤੇ ਖੇਤੀ ਖੇਤਰ ‘ਚ ਪਿਛਲੇ ਸਾਲ ਦੇ ਮੁਕਾਬਲੇ ਕਮਜ਼ੋਰ ਪ੍ਰਦਰਸ਼ਨ ਕਾਰਨ ਚਾਲੂ ਵਿੱਤੀ ਸਾਲ…

VIA PUNJAB
ਅੱਗੇ ਪੜ੍ਹੋ

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

’84 ਸਿੱਖ ਕਤਲੇਆਮ: 186 ਬੰਦ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਕਰੇਗੀ ਵਿਚਾਰ

ਨਵੀਂ ਦਿੱਲੀ – 1984 ਸਿੱਖ ਵਿਰੋਧੀ ਦੰਗੇ ਮਾਮਲੇ ‘ਚ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਕਿਹਾ ਕਿ 1984 ਸਿੱਖ ਵਿਰੋਧੀ ਦੰਗੇ ਮਾਮਲਿਆਂ ਦੇ ਸਬੰਧ ‘ਚ ਜੱਜ (ਰਿਟਾਇਰਡ) ਸ਼ਿਵ ਨਾਰਾਇਣ ਢੀਂਗਰਾ ਦੇ ਅਧੀਨ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਇੱਕ ਸੀਲਬੰਦ ਲਿਫਾਫ਼ੇ ‘ਚ ਪੇਸ਼ ਰਿਪੋਰਟ ‘ਤੇ ਵਿਚਾਰ ਕੀਤਾ ਜਾਵੇਗਾ। ਇਹ ਮਾਮਲੇ ਪਹਿਲਾਂ ਸੀ.ਬੀ.ਆਈ. ਨੇ ਸਬੂਤਾਂ ਦੀ ਕਮੀ ਕਾਰਨ ਬੰਦ ਕਰ ਦਿੱਤੇ ਸਨ। ਹੁਣ ਇਸ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਬਾਅਦ ਹੋਵੇਗੀ। ਦੱਸਣਯੋਗ ਹੈ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਤੋਂ ਬਾਅਦ ਹੁਣ ਗੋਆ ਦੀ ਵਾਰੀ : ਸੰਜੇ ਰਾਊਤ

ਮਹਾਰਾਸ਼ਟਰ ਤੋਂ ਬਾਅਦ ਹੁਣ ਗੋਆ ਦੀ ਵਾਰੀ : ਸੰਜੇ ਰਾਊਤ

ਮੁੰਬਈ – ਮਹਾਰਾਸ਼ਟਰ ਵਿੱਚ ਸਰਕਾਰ ਬਣਾਉਣ ਤੋਂ ਬਾਅਦ ਹੁਣ ਸ਼ਿਵ ਸੈਨਾ ਦੀ ਨਜ਼ਰ ਭਾਜਪਾ ਸ਼ਾਸਿਤ ਗੋਆ ਤੇ ਹੈ| ਸ਼ਿਵ ਸੈਨਾ ਦੇ ਆਗੂ ਸੰਜੇ ਰਾਊਤ ਨੇ ਕਿਹਾ ਕਿ ਮਹਾਰਾਸ਼ਟਰ ਦੀ ਰਾਜਨੀਤੀ ਖਤਮ ਹੋ ਗਈ ਹੈ, ਹੁਣ ਸਾਡੀ ਨਜ਼ਰ ਗੋਆ ਦੀ ਰਾਜਨੀਤੀ ਤੇ ਹੈ| ਅਸੀਂ ਪੂਰੇ ਦੇਸ਼ ਵਿੱਚ ਗੈਰ-ਭਾਜਪਾ ਮੋਰਚਾ ਬਣਾਉਣਾ ਚਾਹੁੰਦੇ ਹਾਂ| ਇਸ ਦੀ ਸ਼ੁਰੂਆਤ ਮਹਾਰਾਸ਼ਟਰ ਤੋਂ ਹੋ ਗਈ ਹੈ| ਹੁਣ ਸਾਡਾ ਧਿਆਨ ਗੋਆ ਤੇ ਹੈ| ਗੋਆ ਤੋਂ ਬਾਅਦ ਅਸੀਂ ਪੂਰੇ ਦੇਸ਼ ਵਿੱਚ ਫਰੰਟ ਬਣਾਵਾਂਗੇ| ਉਹਨਾਂ…

VIA PUNJAB
ਅੱਗੇ ਪੜ੍ਹੋ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਉਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਹਲਫ਼ ਲਿਆ

ਸ਼ਿਵ ਸੈਨਾ, ਐਨ.ਸੀ.ਪੀ. ਅਤੇ ਕਾਂਗਰਸ ਦੇ 2-2 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਮੁੰਬਈ – ਸ਼ਿਵ ਸੈਨਾ ਮੁਖੀ ਉਧਵ ਠਾਕਰੇ ਨੇ ਅੱਜ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਦੇ ਰੂਪ ‘ਚ ਹਲਫ਼ ਲਿਆ ਹੈ। ਠਾਕਰੇ ਨੇ ਸ਼ਿਵਾਜੀ ਮਹਾਰਾਜ ਨੂੰ ਨਮਸਕਾਰ ਕਰਦੇ ਹੋਏ ਮਰਾਠੀ ਭਾਸ਼ਾ ‘ਚ ਸਹੁੰ ਚੁੱਕੀ। ਮਹਾਰਾਸ਼ਟਰ ਵਿਧਾਨ ਸਭਾ ਚੋਣ ਦੇ ਨਤੀਜੇ 24 ਅਕਤੂਬਰ ਨੂੰ ਐਲਾਨ ਹੋਣ ਦੇ ਇੱਕ ਮਹੀਨੇ ਬਾਅਦ 59 ਸਾਲਾ ਠਾਕਰੇ ਨੇ ਸੀ.ਐੱਮ. ਅਹੁਦੇ ਦੀ ਸਹੁੰ ਚੁੱਕੀ। ਮੁੰਬਈ ਦੇ ਸ਼ਿਵਾਜੀ ਪਾਰਕ…

VIA PUNJAB
ਅੱਗੇ ਪੜ੍ਹੋ

ਚੀਫ਼ ਜਸਟਿਸ ਨੇ ਹਾਈ ਕੋਰਟ ਦੇ 6 ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੀਫ਼ ਜਸਟਿਸ ਨੇ ਹਾਈ ਕੋਰਟ ਦੇ 6 ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਅੱਜ ਸ੍ਰੀ ਅਸ਼ੋਕ ਕੁਮਾਰ ਵਰਮਾ, ਸ੍ਰੀ ਸੰਤ ਪ੍ਰਕਾਸ਼, ਸ੍ਰੀਮਤੀ ਮੀਨਾਕਸ਼ੀ ਆਈ. ਮਹਿਤਾ, ਸ੍ਰੀ ਕਰਮਜੀਤ ਸਿੰਘ, ਸ੍ਰੀ ਵਿਵੇਕ ਪੁਰੀ ਅਤੇ ਸ੍ਰੀਮਤੀ ਅਰਚਨਾ ਪੁਰੀ ਨੂੰ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸਹੁੰ ਚੁਕਾਈ ਗਈ।ਸਹੁੰ ਚੁੱਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ…

VIA PUNJAB
ਅੱਗੇ ਪੜ੍ਹੋ

ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਮਾਤਾ ਵੈਸ਼ਨੋ ਦੇਵੀ ਦੀ ਤਰਜ਼ ਤੇ ਚਾਰਧਾਮ ਲਈ ਵੀ ਬਣੇਗਾ ‘ਸ਼ਰਾਈਨ ਬੋਰਡ’

ਦੇਹਰਾਦੂਨ – ਉਤਰਾਖੰਡ ਸਰਕਾਰ ਨੇ ਵੈਸ਼ਨੋ ਦੇਵੀ ਅਤੇ ਤਿਰੂਪਤੀ ਬਾਲਾਜੀ ਮੰਦਰ ਦੀ ਤਰਜ ਤੇ ਚਾਰਧਾਮ ਸ਼ਰਾਈਨ ਬੋਰਡ ਦੇ ਗਠਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ| ਸ਼ਰਾਈਨ ਬੋਰਡ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਅਤੇ ਯੁਮਨੋਤਰੀ ਧਾਮ ਤੋਂ ਇਲਾਵਾ ਪ੍ਰਸਿੱਧ ਅਤੇ ਧਾਰਮਿਕ ਮੱਹਤਵ ਦੇ 51 ਮੰਦਰਾਂ ਦੀ ਵਿਵਸਥਾ ਤੇ ਪ੍ਰਬੰਧਨ ਦੇਖੇਗਾ| ਚਾਰਧਾਮ ਮੰਦਰਾਂ ਅਤੇ ਉਕਤ ਖੇਤਰ ਦੇ ਵਿਕਾਸ ਤੇ ਸਾਂਭ-ਸੰਭਾਲ ਲਈ ਚਾਰਧਾਮ ਫੰਡ ਦਾ ਵੀ ਗਠਨ ਹੋਵੇਗਾ| ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦੀ ਪ੍ਰਧਾਨਗੀ ਵਿੱਚ ਹੋਈ ਪ੍ਰਦੇਸ਼ ਮੰਤਰੀ…

VIA PUNJAB
ਅੱਗੇ ਪੜ੍ਹੋ

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਗੋਡਸੇ ਨੂੰ ਦੇਸ਼ ਭਗਤ ਦੱਸਣ ਵਾਲੀ ਸਾਧਵੀ ਪ੍ਰਗਿਆ ਨੂੰ ਰਾਹੁਲ ਨੇ ਕਿਹਾ ਅੱਤਵਾਦੀ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਸਾਧਵੀ ਪ੍ਰਗਿਆ ਸਿੰਘ ਠਾਕੁਰ ਵਲੋਂ ਮਹਾਤਮਾ ਗਾਂਧੀ ਦੇ ਕਾਤਲ ਨਾਥੂਰਾਮ ਗੋਡਸੇ ਨੂੰ ਦੇਸ਼ ਭਗਤ ਦੱਸਣ ਤੇ ਸਿਆਸੀ ਬਵਾਲ ਪੈਦਾ ਹੋ ਗਿਆ ਹੈ| ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਾਧਵੀ ਤੇ ਹਮਲਾ ਕਰਦੇ ਹੋਏ ਟਵੀਟ ਕੀਤਾ| ਰਾਹੁਲ ਗਾਂਧੀ ਨੇ ਲਿਖਿਆ, ”ਅੱਤਵਾਦੀ ਪ੍ਰਗਿਆ ਨੇ ਅੱਤਵਾਦੀ ਗੋਡਸੇ ਨੂੰ ਦੇਸ਼ ਭਗਤ ਦੱਸਿਆ, ਭਾਰਤ ਦੀ ਸੰਸਦ ਦੇ ਇਤਿਹਾਸ ਵਿੱਚ ਇਹ ਦੁਖਦ ਦਿਨ ਹੈ|” ਅੱਜ ਜਿਵੇਂ ਹੀ ਲੋਕ ਸਭਾ ਦੀ ਕਾਰਵਾਈ ਸ਼ੁਰੂ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਬਾਰੇ ਪਾਕਿ ਦੇ ਯਤਨਾਂ ਨੂੰ ਭਾਰਤ ਨੇ ਨਾਕਾਮ ਕੀਤਾ ਜੈਸ਼ੰਕਰ

ਜੰਮੂ ਕਸ਼ਮੀਰ ਬਾਰੇ ਪਾਕਿ ਦੇ ਯਤਨਾਂ ਨੂੰ ਭਾਰਤ ਨੇ ਨਾਕਾਮ ਕੀਤਾ ਜੈਸ਼ੰਕਰ

ਨਵੀਂ ਦਿੱਲੀ – ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਜੰਮੂ ਕਸ਼ਮੀਰ ਦੇ ਪੁਨਰਗਠਨ ਦੌਰਾਨ ਪਾਕਿਸਤਾਨ ਵਲੋਂ ਖੇਤਰ ਵਿੱਚ ਸਹਿਮ ਦਾ ਮਾਹੌਲ ਦਰਸਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਨੂੰ ਭਾਰਤ ਨੇ ਸਫ਼ਲਤਾਪੂਰਵਕ ਨਾਕਾਮ ਕਰ ਦਿੱਤਾ।ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਵਾਰ-ਵਾਰ ਕੌਮਾਂਤਰੀ ਪੱਧਰ ਦੀਆਂ ਸੰਸਥਾਵਾਂ ਜਿਵੇਂ ਸੰਯੁਕਤ ਰਾਸ਼ਟਰ, ਯੂਐੱਨ ਮਨੁੱਖੀ ਅਧਿਕਾਰਾਂ ਬਾਰੇ ਕੌਂਸਲ ਅਤੇ ਇਸਲਾਮਿਕ ਸਹਿਯੋਗ ਬਾਰੇ ਸੰਸਥਾ ਦੇ ਮੰਚਾਂ ਤੋਂ ਜੰਮੂ ਕਸ਼ਮੀਰ ਦੇ ਮੁੱਦੇ ’ਤੇ ਭਾਰਤ ਖ਼ਿਲਾਫ਼ ‘ਝੂਠਾ ਅਤੇ ਖ਼ਤਰਨਾਕ’…

VIA PUNJAB
ਅੱਗੇ ਪੜ੍ਹੋ
1 122 123 124 125 126 325