ਵੋਟ ਬੈਂਕ ਲਈ ਕਾਂਗਰਸ ਨੇ ਲਮਕਾਇਆ ਸੀ ਰਾਮ ਜਨਮਭੂਮੀ ਵਿਵਾਦ : ਪ੍ਰਧਾਨ ਮੰਤਰੀ ਮੋਦੀ

ਵੋਟ ਬੈਂਕ ਲਈ ਕਾਂਗਰਸ ਨੇ ਲਮਕਾਇਆ ਸੀ ਰਾਮ ਜਨਮਭੂਮੀ ਵਿਵਾਦ : ਪ੍ਰਧਾਨ ਮੰਤਰੀ ਮੋਦੀ

ਡਾਲਟਨਗੰਜ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਡਾਲਟਨਗੰਜ ਵਿੱਚ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕੀਤਾ| ਕਰਦਿਆਂ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰਨ ਅਤੇ ਅਯੁੱਧਿਆ ਵਿਵਾਦ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਭਾਜਪਾ ਜੋ ਵਾਅਦੇ ਕਰਦੀ ਹੈ, ਉਨ੍ਹਾਂ ਨੂੰ ਪੂਰਾ ਕਰਦੀ ਹੈ, ਜਦਕਿ ਬਾਕੀ ਦਲ ਸਮੱਸਿਆਵਾਂ ਨੂੰ ਲਟਕਾਏ ਰੱਖ ਕੇ ਆਪਣਾ ਵੋਟ ਬੈਂਕ ਸਾਧਦੇ ਹਨ| ਇਸ ਤੋਂ ਪਹਿਲਾਂ 21 ਨਵੰਬਰ ਨੂੰ ਝਾਰਖੰਡ ਵਿੱਚ ਹੋਈ ਆਪਣੀ ਪਹਿਲੀ ਚੋਣਾਵੀ ਸਭਾ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਸਰਕਾਰ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਸੰਭਵ

ਮਹਾਰਾਸ਼ਟਰ ਸਰਕਾਰ ਦੇ ਮਾਮਲੇ ‘ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ ਸੰਭਵ

ਨਵੀਂ ਦਿੱਲੀ – ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਇੱਕ ਹੋਰ ਦਿਨ ਲਈ ਟਲ ਗਿਆ। ਹੁਣ ਇਹ ਫ਼ੈਸਲਾ ਭਲਕੇ ਮੰਗਲਵਾਰ ਨੂੰ ਆਵੇਗਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਸਿਆਸੀ ਸੰਕਟ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਸੁਣਵਾਈ ਸ਼ੁਰੂ ਹੋਈ। ਅਦਾਲਤ ਵਿੱਚ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦਾ ਹੁਕਮ ਪੇਸ਼ ਕੀਤਾ ਗਿਆ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਅਜੀਤ ਪਵਾਰ ਦੀ ਚਿੱਠੀ ਵਿੱਚ ਐਨ.ਸੀ.ਪੀ. ਦੇ 54 ਵਿਧਾਇਕਾਂ…

VIA PUNJAB
ਅੱਗੇ ਪੜ੍ਹੋ

ਗੈਸ ਚੈਂਬਰ ‘ਚ ਜਿਉਣ ਤੋਂ ਬਿਹਤਰ ਜਨਤਾ ਨੂੰ ਇੱਕੋ ਵਾਰ ਬੰਬ ਨਾਲ ਉਡਾ ਦਿਓ : ਸੁਪਰੀਮ ਕੋਰਟ

ਗੈਸ ਚੈਂਬਰ ‘ਚ ਜਿਉਣ ਤੋਂ ਬਿਹਤਰ ਜਨਤਾ ਨੂੰ ਇੱਕੋ ਵਾਰ ਬੰਬ ਨਾਲ ਉਡਾ ਦਿਓ : ਸੁਪਰੀਮ ਕੋਰਟ

ਦਿੱਲੀ ‘ਚ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ-ਹਰਿਆਣਾ ਨੂੰ ਝਾੜ ਦਿੱਲੀ – ਦਿੱਲੀ ‘ਚ ਵਧ ਰਹੇ ਪ੍ਰਦੂਸ਼ਣ ਸਬੰਧੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਨੂੰ ਝਾੜ ਪਾਈ ਹੈ। ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਫਟਕਾਰ ਲਾਉਂਦਿਆਂ ਕਿਹਾ ਹੈ ਕਿ ਪਰਾਲੀ ਸਾੜਨ ਦੇ ਮਾਮਲੇ ਸਬੰਧੀ ਰੋਕ ਲਾਉਣ ‘ਚ ਪੰਜਾਬ ਨਾਕਾਮ ਸਾਬਿਤ ਹੋਇਆ ਹੈ। ਅਦਾਲਤ ਨੇ ਕਿਹਾ ਕਿ ਰੋਕ ਦੇ ਬਾਵਜੂਦ ਵੀ ਪੰਜਾਬ ‘ਚ ਪਰਾਲੀ ਧੜੱਲੇ ਨਾਲ ਸਾੜੀ ਜਾ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀ ਹਵਾ ਗੁਣਵੱਤਾ ਚ ਮਾਮੂਲੀ ਸੁਧਾਰ

ਦਿੱਲੀ ਦੀ ਹਵਾ ਗੁਣਵੱਤਾ ਚ ਮਾਮੂਲੀ ਸੁਧਾਰ

ਨਵੀਂ ਦਿੱਲੀ – ਦਿੱਲੀ ‘ਚ ਹਵਾ ਦੀ ਗਤੀ ਵੱਧਣ ਕਾਰਨ ਅੱਜ ਸਵੇਰਸਾਰ ਹਵਾ ਗੁਣਵੱਤਾ ‘ਚ ਥੋੜਾ ਸੁਧਾਰ ਹੋਇਆ ਹੈ। ਸ਼ਹਿਰ ‘ਚ ਸਵੇਰੇ 9.45 ਵਜੇ ਸਮੁੱਚੀ ਹਵਾ ਗੁਣਵੱਤਾ ਇੰਡੈਕਸ 254 ਦਰਜ ਕੀਤਾ ਗਿਆ ਜਦਕਿ ਸ਼ਨੀਵਾਰ ਸ਼ਾਮ 4 ਵਜੇ ਇਹ 312 ਸੀ। ਰਾਸ਼ਟਰੀ ਰਾਜਧਾਨੀ ਖੇਤਰ ‘ਚ ਹਵਾ ਦੀ ਗਤੀ ਵੱਧਣ ਕਾਰਨ ਸ਼ਨੀਵਾਰ ਨੂੰ ਹਵਾ ਗੁਣਵੱਤਾ ‘ਚ ਮਾਮੂਲੀ ਜਿਹਾ ਸੁਧਾਰ ਦੇਖਣ ਨੂੰ ਮਿਲਿਆ ਸੀ। ਹਾਲਾਂਕਿ 25 ਨਵੰਬਰ ਤੋਂ ਪੱਛਮੀ ਗੜਬੜੀ ਕਾਰਨ ਹਵਾ ਦੀ ਗਤੀ ਘੱਟ ਹੋਣ ਨਾਲ ਫਿਰ…

VIA PUNJAB
ਅੱਗੇ ਪੜ੍ਹੋ

ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ

ਰਾਮ ਮੰਦਰ ਦੀ ਉਸਾਰੀ ਕੋਈ ਨਹੀਂ ਰੋਕ ਸਕਦਾ: ਰਾਜਨਾਥ

ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਝਾਰਖੰਡ ਵਿਚ ਕਿਹਾ ਕਿ ਧਰਤੀ ’ਤੇ ਕੋਈ ਵੀ ਤਾਕਤ ਅਯੁੱਧਿਆ ਵਿਚ ਰਾਮ ਮੰਦਰ ਦੀ ਉਸਾਰੀ ਨੂੰ ਨਹੀਂ ਰੋਕ ਸਕਦੀ ਹੈ ਤੇ ਇਹ ‘ਸ਼ਾਨਦਾਰ’ ਹੋਵੇਗਾ। ਬਿਸ਼ਰਾਮਪੁਰ ਵਿਧਾਨ ਸਭਾ ਹਲਕੇ ਦੇ ਇਸ ਇਲਾਕੇ ’ਚ ਇਕ ਚੋਣ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਦੁਹਰਾਇਆ ਕਿ ਫਰਾਂਸ ਤੋਂ ਲਏ ਰਾਫ਼ਾਲ ਜਹਾਜ਼ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ਨੂੰ ਨਸ਼ਟ ਕਰ ਦੇਣਗੇ। ‘ਜੈ ਸ੍ਰੀ ਰਾਮ’ ਦੇ ਨਾਅਰਿਆਂ ਦਰਮਿਆਨ ਉਨ੍ਹਾਂ ਕਿਹਾ ਕਿ ਮੰਦਰ ਦੀ ਉਸਾਰੀ ਲਈ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਸਰਕਾਰ ਸਬੰਧੀ ਸੁਪਰੀਮ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਨੋਟਿਸ

ਮਹਾਰਾਸ਼ਟਰ ਸਰਕਾਰ ਸਬੰਧੀ ਸੁਪਰੀਮ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਨੋਟਿਸ

ਸ਼ਿਵ ਸੈਨਾ, ਐਨ.ਸੀ.ਪੀ, ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਮੁੜ ਸੁਣਵਾਈ ਅੱਜ ਨਵੀਂ ਦਿੱਲੀ – ਮਹਾਰਾਸ਼ਟਰ ‘ਚ ਸ਼ਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਐਨ.ਸੀ.ਪੀ. ਦੇ ਅਜੀਤ ਪਵਾਰ ਨੂੰ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨ.ਸੀ.ਪੀ. ਤੇ ਕਾਂਗਰਸ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ‘ਚ ਅੱਜ ਐਤਵਾਰ ਨੂੰ ਸੁਣਵਾਈ ਦੌਰਾਨ ਮੁੱਦਈ ਪਾਰਟੀਆਂ ਦੇ ਗੱਠਜੋੜ ਨੇ ਕਿਹਾ ਕਿ ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਹ ਅੱਜ ਹੀ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੇਸ਼ ਨੂੰ ਮਾਣ ਹੈ : ਰਾਜਨਾਥ ਸਿੰਘ

ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੇਸ਼ ਨੂੰ ਮਾਣ ਹੈ : ਰਾਜਨਾਥ ਸਿੰਘ

ਲਖਨਊ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਅੱਜ ਸਨਮਾਨ ਜ਼ਾਹਰ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਉਨ੍ਹਾਂ ਤੇ ਮਾਣ ਹੈ| ਰਾਜਨਾਥ ਨੇ ਇੱਥੇ ਏ. ਐਮ. ਸੀ. ਸਟੇਡੀਅਮ ਵਿੱਚ ਕਿਹਾ, ”ਦੇਸ਼ ਨੂੰ ਆਪਣੀਆਂ ਹਥਿਆਰਬੰਦ ਫੌਜਾਂ ਤੇ ਮਾਣ ਹੈ| ਸਾਨੂੰ ਸਾਬਕਾ ਫੌਜੀਆਂ ਤੇ ਮਾਣ ਹੈ, ਜੋ ਜ਼ਰੂਰਤ ਪੈਣ ਤੇ ਉਸੇ ਵਿਸ਼ਵਾਸ ਨਾਲ ਹੁਣ ਵੀ ਆਪਣੇ ਫਰਜ ਨਿਭਾ ਰਹੇ ਹਨ| ਇਸ ਗੱਲ ਦਾ ਮੈਨੂੰ ਪੂਰਾ ਵਿਸ਼ਵਾਸ ਹੈ|”ਰੱਖਿਆ ਮੰਤਰੀ ਨੇ ਸਟੇਡੀਅਮ…

VIA PUNJAB
ਅੱਗੇ ਪੜ੍ਹੋ

ਭਾਜਪਾ ਦੀਆਂ ਚਾਲਾਂ ਨੂੰ ਪੂਰਾ ਦੇਸ਼ ਦੇਖ ਰਿਹਾ ਹੈ : ਉਧਵ ਠਾਕਰੇ

ਭਾਜਪਾ ਦੀਆਂ ਚਾਲਾਂ ਨੂੰ ਪੂਰਾ ਦੇਸ਼ ਦੇਖ ਰਿਹਾ ਹੈ : ਉਧਵ ਠਾਕਰੇ

ਮੁੰਬਈ – ਮਹਾਰਾਸ਼ਟਰ ਵਿੱਚ ਰਾਤੋਂ ਰਾਤ ਬਦਲੇ ਸਿਆਸੀ ਸਮੀਕਰਨਾ ਦੇ ਦੌਰਾਨ ਭਾਜਪਾ ਵਲੋਂ ਸਰਕਾਰ ਬਣਾਏ ਜਾਣ ਤੋਂ ਬਾਅਦ ਸ਼ਿਵਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਅਤੇ ਐਨ ਸੀ ਪੀ ਦੇ ਸੁਪਰੀਮੋ ਸ੍ਰੀ ਸ਼ਰਦ ਪਵਾਰ ਨੇ ਅੱਜ ਇੱਕ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਨੇ ਧੋਖੇ ਨਾਲ ਸਰਕਾਰ ਬਣਾਈ ਹੈ ਅਤੇ ਇਹ ਛੇਤੀ ਡਿੱਗ ਜਾਵੇਗੀ| ਉਹਨਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਭਰੋਸੇ ਦਾ ਵੋਟ ਨਹੀਂ ਜਿੱਤ ਪਾਏਗੀ ਅਤੇ ਉਸਨੂੰ ਜਾਣਾ ਹੀ ਪਏਗਾ|ਇਸ ਮੌਕੇ ਸ੍ਰੀ ਸ਼ਰਦ ਪਵਾਰ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਦੇ ਰਾਜਨੀਤਕ ਇਤਿਹਾਸ ਦਾ ਕਾਲਾ ਦਿਨ : ਕਾਂਗਰਸ

ਮਹਾਰਾਸ਼ਟਰ ਦੇ ਰਾਜਨੀਤਕ ਇਤਿਹਾਸ ਦਾ ਕਾਲਾ ਦਿਨ : ਕਾਂਗਰਸ

ਮੁੰਬਈ – ਮਹਾਰਾਸ਼ਟਰ ਵਿੱਚ ਭਾਜਪਾ ਵਲੋਂ ਕਾਹਲੀ ਵਿੱਚ ਸਰਕਾਰ ਬਣਾਉਣ ਅਤੇ ਦਵਿੰਦਰ ਫੜਨਵੀਸ ਨੂੰ ਮੁੱਖ ਮੰਤਰੀ ਅਹੁਦੇ ਦੀ ਸੰਹੁ ਚੁਕਾਏ ਜਾਣ ਤੇ ਟਿੱਪਣੀ ਕਰਦਿਆਂ ਕਾਂਗਰਸ ਪਾਰਟੀ ਨੇ ਇਸਨੂੰ ਮਹਾਰਾਸ਼ਟਰ ਦੇ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ| ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਹਿਮਦ ਪਟੇਲ ਨੇ ਕਿਹਾ ਐਨ ਸੀ ਪੀ ਦੇ ਕੁੱਝ ਵਿਧਾਇਕਾਂ ਨੇ ਖੇਡ ਵਿਗਾੜ ਦਿੱਤਾ| ਮਹਾਰਾਸ਼ਟਰ ਵਿੱਚ ਹੋਏ ਵੱਡੇ ਸਿਆਸੀ ਉਲਟਫੇਰ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਇਹ ਰਾਜ ਦੇ ਰਾਜਨੀਤਕ ਇਤਿਹਾਸ ਦਾ…

VIA PUNJAB
ਅੱਗੇ ਪੜ੍ਹੋ

ਉਧਵ ਠਾਕਰੇ ਹੋਣਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ : ਸ਼ਰਦ ਪਵਾਰ

ਉਧਵ ਠਾਕਰੇ ਹੋਣਗੇ ਮਹਾਰਾਸ਼ਟਰ ਦੇ ਮੁੱਖ ਮੰਤਰੀ : ਸ਼ਰਦ ਪਵਾਰ

ਮਹਾਰਾਸ਼ਟਰ ‘ਚ ਕਾਂਗਰਸ ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੀ ਸ਼ੁੱਕਰਵਾਰ ਨੂੰ ਬੈਠਕ ਤੋਂ ਬਾਅਦ ਐੱਨ.ਸੀ.ਪੀ. ਨੇਤਾ ਸ਼ਰਦ ਪਵਾਰ ਨੇ ਕਿਹਾ ਕਿ ਉਧਵ ਠਾਕਰੇ ਦੀ ਅਗਵਾਈ ‘ਚ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਉਧਵ ਠਾਕਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਹੋਣਗੇ। ਕਾਂਗਰਸ-ਐੱਨ.ਸੀ.ਪੀ. ਅਤੇ ਸ਼ਿਵ ਸੇਨਾ ਦੇ ਨੇਤਾਵਾਂ ਨਾਲ ਮੁੰਬਈ ‘ਚ ਹੋਈ ਬੈਠਕ ਤੋਂ ਬਾਹਰ ਨਿਕਲਣ ਤੋਂ ਬਾਅਦ ਸ਼ਰਦ ਪਵਾਰ ਨੇ ਕਿਹਾ ਕਿ ਬੈਠਕ ‘ਚ ਉਧਵ ਠਾਕਰੇ ਦੇ ਨਾਂ ‘ਤੇ ਸਹਿਮਤੀ ਬਣੀ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ ‘ਚ ਇਹ ਸਰਕਾਰ…

VIA PUNJAB
ਅੱਗੇ ਪੜ੍ਹੋ
1 124 125 126 127 128 325