ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਸੂਬਾ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ – ਗ੍ਰਹਿ ਮੰਤਰੀ

ਚੰਡੀਗੜ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੇ ਸਮੇਂ ਦੀ ਤਰਾਂ ਇਸ ਸਮੇਂ ਵਿਚ ਵੀ ਭ੍ਰਿਸ਼ਟਾਚਾਰ ਨੂੰ ਲੈ ਕੇ ਜੀਰੋ ਟੋਲਰੈਂਸ ਦੀ ਨੀਤੀ ‘ਤੇ ਕੰਮ ਕਰੇਗੀ| ਸ਼ਿਕਾਇਤ ਮਿਲਣ ‘ਤੇ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਕੰਮ ਕਰਨ ਨਾ ਕਰਨ ਵਾਲਿਆਂ ਕਰਮਚਾਰੀਆਂ ਤੇ ਅਧਿਕਾਰੀਆਂ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ|ਸ੍ਰੀ ਵਿਜ ਨੇ ਅੱਜ ਅੰਬਾਲਾ ਵਿਚ ਲੋਕਾਂ ਦੀ ਸ਼ਿਕਾਇਤਾਂ ਨੂੰ ਸੁਣਨ ਤੋਂ ਬਾਅਦ ਕਿਹਾ ਕਿ ਜਨਤਾ ਦੇ ਆਸ਼ੀਰਵਾਦ ਨਾਲ ਹੀ ਉਨਾਂ ਨੂੰ ਸੇਵਾ ਕਰਨ…

VIA PUNJAB
ਅੱਗੇ ਪੜ੍ਹੋ

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ – ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀ ‘ਭੋਪਾਲ ਗੈਸ ਕਾਂਡ’ ਦੇ ਪੀੜਤਾਂ ਦੇ ਹਿੱਤਾਂ ਲਈ ਪਿਛਲੇ ਕਰੀਬ 35 ਸਾਲਾਂ ਤੋਂ ਕੰਮ ਕਰਨ ਵਾਲੇ ਮਸ਼ਹੂਰ ਸਮਾਜ ਸੇਵੀ ਅਬਦੁੱਲ ਜੱਬਾਰ ਇੱਥੇ ਇਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ| ਅਬਦੁੱਲ ਦੀ ਉਮਰ 62 ਸਾਲ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆ ਉਹਨਾਂ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਹ ਬੀਮਾਰੀ ਕਾਰਨ ਬੀਤੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ…

VIA PUNJAB
ਅੱਗੇ ਪੜ੍ਹੋ

ਸੰਘ ਦਾ ਮੁਖੌਟਾ ਬਣ ਕੇ ਕੰਮ ਨਹੀਂ ਕਰ ਸਕਦਾ : ਪੁਜਾਰੀ ਅਚਾਰੀਆ ਸਤੇਂਦਰ ਦਾਸ

ਸੰਘ ਦਾ ਮੁਖੌਟਾ ਬਣ ਕੇ ਕੰਮ ਨਹੀਂ ਕਰ ਸਕਦਾ : ਪੁਜਾਰੀ ਅਚਾਰੀਆ ਸਤੇਂਦਰ ਦਾਸ

ਨਵੀਂ ਦਿੱਲੀ – ਅਯੁੱਧਿਆ ਵਿੱਚ 6 ਦਸੰਬਰ 1992 ਨੂੰ ਝਗੜੇ ਵਾਲਾ ਢਾਂਚਾ ਢਾਹੇ ਜਾਣ ਤੋਂ ਬਾਅਦ ਪਿਛਲੇ 27 ਸਾਲਾਂ ਤੋਂ ਰਾਮ ਲੱਲਾ ਦੀ ਆਰਤੀ ਉਤਾਰਨ ਵਾਲੇ, ਭੋਗ ਲਗਾਉਣ ਵਾਲੇ ਅਤੇ ਪੂਜਾ-ਪਾਠ ਕਰਨ ਵਾਲੇ ਮੁੱਖ ਪੁਜਾਰੀ ਅਚਾਰੀਆ ਸਤੇਂਦਰ ਦਾਸ 82 ਸਾਲ ਦੇ ਹੋ ਗਏ ਹਨ| ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਪੂਜਾ ਸਫਲ ਹੋਈ ਹੈ ਅਤੇ ਹੁਣ ਰਾਮ ਲੱਲਾ ਦਾ ਸ਼ਾਨਦਾਰ ਮੰਦਿਰ ਬਣਾਉਣ ਲਈ ਸੁਪਰੀਮ ਕੋਰਟ ਨੇ ਮੋਹਰ ਲਗਾ ਦਿੱਤੀ ਹੈ| ਛੇਤੀ ਹੀ ਉੱਥੇ ਮੰਦਰ…

VIA PUNJAB
ਅੱਗੇ ਪੜ੍ਹੋ

ਸੋਮਵਾਰ ਨੂੰ ਹੋਵੇਗਾ ਆਡ-ਈਵਨ ਸਕੀਮ ਬਾਰੇ ਅੰਤਿਮ ਫੈਸਲਾ ਕੇਜਰੀਵਾਲ

ਸੋਮਵਾਰ ਨੂੰ ਹੋਵੇਗਾ ਆਡ-ਈਵਨ ਸਕੀਮ ਬਾਰੇ ਅੰਤਿਮ ਫੈਸਲਾ  ਕੇਜਰੀਵਾਲ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਜ਼ਹਿਰੀਲੀ ਧੁੰਦ ਦੀ ਮਾਰ ਝੱਲ ਰਹੀ ਹੈ| ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਦਿੱਲੀ ਵਿੱਚ ਆਡ-ਈਵਨ ਸਕੀਮ ਵਧਾਉਣੀ ਹੈ ਜਾਂ ਨਹੀਂ, ਇਸ ਤੇ ਅੰਤਿਮ ਫੈਸਲਾ ਸੋਮਵਾਰ ਨੂੰ ਲਿਆ ਜਾਵੇਗਾ| ਕੇਜਰੀਵਾਲ ਨੇ ਕਿਹਾ ਕਿ ਹਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਉਹ ਹਵਾ ਦੀ ਕਵਾਲਿਟੀ ਦੀ ਜਾਂਚ ਕਰਨਗੇ, ਜਿਸ ਤੋਂ ਬਾਅਦ ਇਸ ਤੇ ਫੈਸਲਾ ਲਿਆ ਜਾਵੇਗਾ|

VIA PUNJAB
ਅੱਗੇ ਪੜ੍ਹੋ

ਪੰਡਿਤ ਨਹਿਰੂ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀਆਂ

ਪੰਡਿਤ ਨਹਿਰੂ ਨੂੰ ਜਨਮ ਦਿਨ ਮੌਕੇ ਸ਼ਰਧਾਂਜਲੀਆਂ

ਨਵੀਂ ਦਿੱਲੀ – ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਮਰਹੂਮ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਯਾਦ ਕਰਦਿਆਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ, ਸਾਬਕਾ ਉਪ-ਰਾਸ਼ਟਰਪਤੀ ਹਾਮਿਦ ਅੰਸਾਰੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਹੋਰ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ ਕੀਤੀ ਗਈ। ਮਰਹੂਮ ਪ੍ਰਧਾਨ ਮੰਤਰੀ ਦੇ 130ਵੇਂ ਜਨਮ ਦਿਨ ਮੌਕੇ ਵੀਰਵਾਰ ਨੂੰ ਸ਼ਾਂਤੀ ਵਣ ’ਚ ਇਕੱਠੇ ਹੋਏ ਸੀਨੀਅਰ ਕਾਂਗਰਸੀ ਆਗੂਆਂ ਤੇ ਪਾਰਟੀ ਵਰਕਰਾਂ ਨੇ ਸ੍ਰੀ ਨਹਿਰੂ ਵੱਲੋਂ ਦੇਸ਼ ਲਈ ਦਿੱਤੇ ਯੋਗਦਾਨ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਸੁਪਰੀਮ ਕੋਰਟ ਨੇ ਰਾਫ਼ੇਲ ਮਾਮਲੇ ‘ਤੇ ਮੋਦੀ ਸਰਕਾਰ ਨੂੰ ਦਿੱਤੀ ਕਲੀਨ–ਚਿੱਟ

ਰਾਹੁਲ ਗਾਂਧੀ ਵਿਰੁੱਧ ਮਾਨਹਾਨੀ ਦਾ ਮਾਮਲਾ ਬੰਦ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਰਾਫ਼ੇਲ ਸੌਦੇ ‘ਤੇ ਫ਼ੈਸਲਾ ਦਿੰਦਿਆਂ ਵਿਰੋਧੀ ਆਗੂਆਂ ਵੱਲੋਂ ਦਾਇਰ ਨਜ਼ਰਸਾਨੀ ਪਟੀਸ਼ਨ ਨੂੰ ਰੱਦ ਕਰਦਿਆਂ ਮੋਦੀ ਸਰਕਾਰ ਨੂੰ ਕਲੀਨ–ਚਿੱਟ ਦੇ ਦਿੱਤੀ।ਹੈ। ਚੀਫ਼ ਜਸਟਿਸ ਰੰਜਨ ਗੋਗੋਈ, ਜਸਟਿਸ ਐੱਸ.ਕੇ. ਕੌਲ, ਜਸਟਿਸ ਕੇ.ਐੱਮ. ਜੋਜ਼ਫ਼ ਦੇ ਬੈਂਚ ਨੇ ਰਾਫ਼ੇਲ ਸੌਦੇ ਉੱਤੇ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਰਾਫ਼ੇਲ ਸੌਦੇ ਉੱਤੇ ਸੌਦੇ ਦੀ ਜਾਂਚ ਨਹੀਂ ਹੋਵੇਗੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਨਜ਼ਰਸਾਨੀ ਪਟੀਸ਼ਨ ਰੱਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਕੈਬਿਨੇਟ ਦਾ ਵਿਸਥਾਰ-10 ਵਿਧਾਇਕਾਂ ਨੇ ਮੰਤਰੀ ਤੇ ਰਾਜ ਮੰਤਰੀ ਵੱਜੋਂ ਹਲਫ਼ ਲਿਆ

ਹਰਿਆਣਾ ਕੈਬਿਨੇਟ ਦਾ ਵਿਸਥਾਰ-10 ਵਿਧਾਇਕਾਂ ਨੇ ਮੰਤਰੀ ਤੇ ਰਾਜ ਮੰਤਰੀ ਵੱਜੋਂ ਹਲਫ਼ ਲਿਆ

6 ਵਿਧਾਇਕ ਕੈਬਿਨੇਟ ਮੰਤਰੀ ਅਤੇ 4 ਵਿਧਾਇਕਾਂ ਨੂੰ ਰਾਜ ਮੰਤਰੀ ਬਣਾਇਆ ਚੰਡੀਗੜ੍ਹ – ਹਰਿਆਣਾ ਦੇ ਰਾਜਪਾਲ ਸਤਯਦੇਵ ਨਾਰਾਇਣ ਆਰਿਆ ਵੱਲੋਂ ਅੱਜ ਨਵੇਂ ਬਣੀ 14ਵੀਂ ਹਰਿਆਣਾ ਵਿਧਾਨ ਸਭਾ ਦੇ 10 ਵਿਧਾਇਕਾਂ ਨੂੰ ਮੰਤਰੀ ਤੇ ਰਾਜ ਮੰਤਰੀ ਵੱਜੋਂ ਸੁੰਹ ਦਿਵਾਉਣ ਦੇ ਨਾਲ ਹੀ ਮੁੱਖ ਮੰਤਰੀ ਮਨੋਹਰ ਲਾਲ ਤੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਸਮੇਤ ਕੈਬਿਨੇਟ ਦੇ ਮੈਂਬਰਾਂ ਦੀ ਗਿਣਤੀ ਵੱਧ ਕੇ ਹੁਣ 12 ਹੋ ਗਈ ਹੈ। ਅੱਜ ਇੱਥੇ ਹਰਿਆਣਾ ਰਾਜ ਭਵਨ ਵਿਚ ਆਯੋਜਿਤ ਇੱਕ ਸੁੰਹ ਸਮਾਰੋਹ ਵਿਚ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਸਬਰੀਮਾਲਾ ਕੇਸ ਵਿੱਚ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

ਸੁਪਰੀਮ ਕੋਰਟ ਨੇ ਸਬਰੀਮਾਲਾ ਕੇਸ ਵਿੱਚ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ

ਨਵੀਂ ਦਿੱਲੀ – ਸਬਰੀਮਾਲਾ ਮੰਦਰ ਵਿੱਚ ਸਾਰੇ ਉਮਰ ਵਰਗ ਦੀਆਂ ਔਰਤਾਂ ਨੂੰ ਦਾਖਿਲ ਦੇਣ ਦਾ ਮਾਮਲਾ ਲਟਕ ਗਿਆ ਹੈ| ਸੁਪਰੀਮ ਕੋਰਟ ਦੀ 5 ਜੱਜਾਂ ਦੀ ਬੈਂਚ ਨੇ ਆਪਣੇ ਫੈਸਲੇ ਤੇ ਮੁੜ ਵਿਚਾਰ ਪਟੀਸ਼ਨਾਂ ਨੂੰ ਅੱਜ ਵੱਡੀ ਬੈਂਚ ਕੋਲ ਭੇਜ ਦਿੱਤਾ| 3 ਜੱਜਾਂ ਨੇ ਬਹੁਮਤ ਨਾਲ ਮਾਮਲੇ ਨੂੰ 7 ਜੱਜਾਂ ਦੀ ਸੰਵਿਧਾਨ ਬੈਂਚ ਨੂੰ ਰੈਫਰ ਕੀਤਾ ਹੈ, ਜਦੋਂ ਕਿ 2 ਜੱਜਾਂ- ਨਰੀਮਨ ਅਤੇ ਜੱਜ ਡੀ.ਵਾਈ. ਚੰਦਰਚੂੜ ਨੇ ਇਸ ਵਿਰੁੱਧ ਆਪਣਾ ਫੈਸਲਾ ਦਿੱਤਾ| ਚੀਫ ਜਸਟਿਸ ਰੰਜਨ ਗੋਗੋਈ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਅੱਜ

ਰਾਹੁਲ ਗਾਂਧੀ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਅੱਜ

ਸੁਪਰੀਮ ਕੋਰਟ ਸਬਰੀਮਾਲਾ ਅਤੇ ਰਾਫੇਲ ਸੌਦਾ ਮਾਮਲਿਆਂ ‘ਚ ਦਾਇਰ ਮੁੜ ਵਿਚਾਰ ਪਟੀਸ਼ਨਾਂ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ‘ਚੌਂਕੀਦਾਰ ਚੋਰ ਹੈ’ ਵਾਲੇ ਬਿਆਨ ਨੂੰ ਲੈ ਕੇ ਦਾਇਰ ਇਕ ਮਾਣਹਾਨੀ ਪਟੀਸ਼ਨ ‘ਤੇ ਵੀਰਵਾਰ ਨੂੰ ਫੈਸਲਾ ਸੁਣਾਏਗਾ।

VIA PUNJAB
ਅੱਗੇ ਪੜ੍ਹੋ

ਸਬਰੀਮਾਲਾ ਮਾਮਲੇ ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਸਬਰੀਮਾਲਾ ਮਾਮਲੇ ਚ ਸੁਪਰੀਮ ਕੋਰਟ ਅੱਜ ਸੁਣਾਏਗਾ ਫੈਸਲਾ

ਸੁਪਰੀਮ ਕੋਰਟ ਵੀਰਵਾਰ ਨੂੰ ਭਾਰਤ ਦੇ ਦੱਖਣੀ ਭਾਰਤੀ ਸੂਬਾ ਕੇਰਲ ਸਥਿਤੀ ਸਬਰੀਮਾਲਾ ਅਯੱਪਾ ਮੰਦਰ ‘ਚ ਹਰੇਕ ਉਮਰ ਦੀਆਂ ਔਰਤਾਂ ਦੇ ਪ੍ਰਵੇਸ਼ ‘ਤੇ ਆਪਣਾ ਆਖਰੀ ਫੈਸਲਾ ਸੁਣਾਏਗਾ। ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਦੀ ਅਗਵਾਈ ਵਾਲੀ ਪੰਜ ਜੱਜਾਂ ਦੀ ਬੈਂਚ ਨੇ 6 ਫਰਵਰੀ 2019 ਨੂੰ ਇਨ੍ਹਾਂ ਪਟੀਸ਼ਨਾਂ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

VIA PUNJAB
ਅੱਗੇ ਪੜ੍ਹੋ
1 128 129 130 131 132 325