ਧਾਰਾ 370 ਰਾਜ ਠਾਕਰੇ ਵੱਲੋਂ ਭਾਜਪਾ ਦੀ ਆਲੋਚਨਾ

ਧਾਰਾ 370 ਰਾਜ ਠਾਕਰੇ ਵੱਲੋਂ ਭਾਜਪਾ ਦੀ ਆਲੋਚਨਾ

ਥਾਣੇ – ਵਿਧਾਨ ਸਭਾ ਚੋਣਾਂ ’ਚ ਧਾਰਾ 370 ਦਾ ਮੁੱਦਾ ਉਠਾਏ ਜਾਣ ’ਤੇ ਭਾਜਪਾ ਆਗੂਆਂ ਦੀ ਆਲੋਚਨਾ ਕਰਦਿਆਂ ਮਹਾਰਾਸ਼ਟਰ ਨਵਨਿਰਮਾਣ ਸੈਨਾ ਮੁਖੀ ਰਾਜ ਠਾਕਰੇ ਨੇ ਭਗਵਾਂ ਪਾਰਟੀ ਨੂੰ ਸਵਾਲ ਕੀਤਾ ਕਿ ਉਹ ਕਿਸਾਨ ਖੁਦਕੁਸ਼ੀਆਂ ਅਤੇ ਸੜਕਾਂ ਦੀ ਮਾੜੀ ਹਾਲਤ ਜਿਹੇ ਮੁੱਦਿਆਂ ਬਾਰੇ ਖਾਮੋਸ਼ ਕਿਉਂ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਭਾਜਪਾ ਅਜਿਹੇ ਮੁੱਦੇ ਉਭਾਰ ਰਹੀ ਹੈ ਜਿਨ੍ਹਾਂ ਦਾ ਮਹਾਰਾਸ਼ਟਰ ਚੋਣਾਂ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਰਾਜ ਨੇ ਕਿਹਾ ਕਿ ਜਦੋਂ ਉਨ੍ਹਾਂ ਬਿਹਾਰ ਅਤੇ ਯੂਪੀ ਦੇ…

VIA PUNJAB
ਅੱਗੇ ਪੜ੍ਹੋ

8 ਨਵੰਬਰ ਨੂੰ ਭਾਰਤ ਵਾਲੇ ਪਾਸੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

8 ਨਵੰਬਰ ਨੂੰ ਭਾਰਤ ਵਾਲੇ ਪਾਸੇ ਤੋਂ ਖੁੱਲ੍ਹੇਗਾ ਕਰਤਾਰਪੁਰ ਲਾਂਘਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ ਉਦਘਾਟਨ ਸਿੱਖ ਸ਼ਰਧਾਲੂਆਂ ਦੀ ਚਿਰਾਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਦਾ ਸਮਾਂ ਆ ਗਿਆ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਤਾਰੀਖ਼ ਜਾਰੀ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਇਸ ਦਾ ਖ਼ੁਲਾਸਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਕਿ 8 ਨਵੰਬਰ ਨੂੰ ਭਾਰਤ ਵਾਲੇ ਪਾਸਿਓਂ ਲਾਂਘਾ ਖੋਲ੍ਹਿਆ ਜਾਏਗਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਉੱਧਰ ਪਾਕਿਸਤਾਨ ਨੇ…

VIA PUNJAB
ਅੱਗੇ ਪੜ੍ਹੋ

ਅਲਕਾ ਲਾਂਬਾ ਕਾਂਗਰਸ ’ਚ ਹੋਵੇਗੀ ਸ਼ਾਮਲ

ਅਲਕਾ ਲਾਂਬਾ ਕਾਂਗਰਸ ’ਚ ਹੋਵੇਗੀ ਸ਼ਾਮਲ

ਨਵੀਂ ਦਿੱਲੀ – ਆਮ ਆਦਮੀ ਪਾਰਟੀ (ਆਪ) ਨੂੰ ਅਲਵਿਦਾ ਆਖਣ ਮਗਰੋਂ ਚਾਂਦਨੀ ਚੌਕ ਤੋਂ ਸਾਬਕਾ ਵਿਧਾਇਕ ਅਲਕਾ ਲਾਂਬਾ ਨੇ ਅੱਜ ਕਿਹਾ ਕਿ ਉਹ ਸ਼ਨਿਚਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਵੇਗੀ। ਅਲਕਾ ਨੇ ਸ਼ੁੱਕਰਵਾਰ ਨੂੰ ਹੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਾ ਸੀ ਪਰ ਕੁਝ ਕਾਰਨਾਂ ਕਰਕੇ ਇੰਜ ਨਹੀਂ ਹੋ ਸਕਿਆ। ਅਲਕਾ ਨੇ ਕਿਹਾ,‘‘ਅੱਜ ਮੈਂ ਕਿਸੇ ਕਾਰਨ ਕਾਂਗਰਸ ’ਚ ਸ਼ਾਮਲ ਨਹੀਂ ਹੋ ਸਕਾਂਗੀ। ਹੁਣ ਮੈਂ ਕੱਲ੍ਹ ਸ਼ਨਿਚਰਵਾਰ ਨੂੰ ਪਾਰਟੀ ਦੀ ਮੈਂਬਰਸ਼ਿਪ ਲਵਾਂਗੀ।’’ ਅਲਕਾ ਨੇ 6 ਸਤੰਬਰ ਨੂੰ…

VIA PUNJAB
ਅੱਗੇ ਪੜ੍ਹੋ

ਪ੍ਰਦੂਸ਼ਣ ਘਟਾਉਣ ਲਈ ਬਣੇਗੀ ਟਾਸਕ ਫੋਰਸ

ਪ੍ਰਦੂਸ਼ਣ ਘਟਾਉਣ ਲਈ ਬਣੇਗੀ ਟਾਸਕ ਫੋਰਸ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਡੈਨਮਾਰਕ ਦੇ ਕੋਪੇਨਹੇਗਨ ’ਚ ਹੋਏ ‘ਸੀ 40 ਮੌਸਮ ਤਬਦੀਲੀ ਸੰਮੇਲਨ’ ਵਿਚ ਹਵਾ ਪ੍ਰਦੂਸ਼ਣ ਨਾਲ ਲੜਨ ਦੇ ਹੱਲ ਬਾਰੇ ਸੰਬੋਧਨ ਕੀਤਾ। ਉਨ੍ਹਾਂ ਪੈਰਿਸ ਦੀ ਮੇਅਰ ਐਨ ਹਿਡਲਗੋ, ਲਾਸ ਏਂਜਲਸ ਦੇ ਮੇਅਰ ਐਰਿਕ ਗਰੇਸੀਟੀ, ਕੋਪੇਨਹੇਗਨ ਦੇ ਲਾਰਡ ਮੇਅਰ ਜੇਨਸਨ, ਬਾਰਸੀਲੋਨਾ ਦੇ ਮੇਅਰ ਅਡਾ ਅਤੇ ਪੋਰਟਲੈਂਡ ਦੇ ਮੇਅਰ ਟੇਡ ਵ੍ਹੀਲਰ ਨਾਲ ਸਾਫ ਹਵਾ ਦੇ ਨਿਘਾਰ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਉਨ੍ਹਾਂ ਦਿੱਲੀ ਵਿਚ ਪ੍ਰਦੂਸ਼ਣ ਘਟਾਉਣ ਲਈ…

VIA PUNJAB
ਅੱਗੇ ਪੜ੍ਹੋ

ਮਹਾਂਬਲੀਪੁਰਮ ਵਿਖੇ ਚੀਨੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਮੁਲਾਕਾਤ

ਮਹਾਂਬਲੀਪੁਰਮ ਵਿਖੇ ਚੀਨੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਚ ਮੁਲਾਕਾਤ

ਭਾਰਤ ਵੱਲੋਂ ਚੇੱਨਈ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ ਚੇੱਨਈ – ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤਾਮਿਲਨਾਡੂ ਦੇ ਮਹਾਂਬਲੀਪੁਰਮ ਪਹੁੰਚੇ। ਚੀਨ ਦੇ ਰਾਸ਼ਟਰਪਤੀ ਦਾ ਸ਼੍ਰੀ ਮੋਦੀ ਵੱਲੋਂ ਭਰਵਾਂ ਸਵਾਗਤ ਕੀਤਾ।ਗਿਆ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਪ੍ਰਧਾਨ ਮੰਤਰੀ ਨਾਲ ਦੂਜੀ ਗ਼ੈਰ ਰਸਮੀ ਗੱਲਬਾਤ ਕਰਨ ਲਈ ਸ਼ੁੱਕਰਵਾਰ ਦੁਪਹਿਰ ਕਰੀਬ 2 ਵਜੇ ਭਾਰਤ ਪਹੁੰਚੇ। ਉਪਰੰਤ ਸ਼ਾਮ ਨੂੰ ਸ਼ੀ ਜਿਨਪਿੰਗ ਅਤੇ ਮੋਦੀ ਵੱਲੋਂ ਇਤਿਹਾਸਕ ਸੈਰ-ਸਪਾਟਾ ਸਥਾਨ ਮਾਮੱਲਾਪੁਰਮ ਵਿੱਚ ਕਈ ਮੁੱਦਿਆਂ ‘ਤੇ ਚਰਚਾ ਕੀਤੀ। ਪੀਐਮ…

VIA PUNJAB
ਅੱਗੇ ਪੜ੍ਹੋ

ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼

ਚਿਦੰਬਰਮ ਦੀ ਜ਼ਮਾਨਤ ਖ਼ਿਲਾਫ਼ ਈਡੀ ਵੱਲੋਂ ਹਾਈ ਕੋਰਟ ਦਾ ਰੁਖ਼

ਨਵੀਂ ਦਿੱਲੀ – ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਤੇ ਉਨ੍ਹਾਂ ਦੇ ਪੁੱਤਰ ਕਾਰਤੀ ਚਿਦੰਬਰਮ ਨੂੰ ਏਅਰਸੈੱਲ-ਮੈਕਸਿਸ ਕੇਸ ਵਿਚ ਮਿਲੀ ਅਗਾਊਂ ਜ਼ਮਾਨਤ ਖ਼ਿਲਾਫ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਉੱਤੇ ਭਲਕੇ ਸੁਣਵਾਈ ਹੋਣ ਦੀ ਉਮੀਦ ਹੈ। ਚਿਦੰਬਰਮ ਪਿਓ-ਪੁੱਤ ਨੂੰ 5 ਸਤੰਬਰ ਨੂੰ ਇਸ ਮਾਮਲੇ ਵਿਚ ਰਾਹਤ ਮਿਲੀ ਸੀ। ਆਈਐੱਨਐਕਸ ਮੀਡੀਆ ਕੇਸ ਵਿਚ ਚਿਦੰਬਰਮ ਨੂੰ ਸੀਬੀਆਈ ਨੇ 21 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਏਅਰਸੈੱਲ-ਮੈਕਸਿਸ ਕੇਸ ਵਿਚ ਸੀਬੀਆਈ ਵੱਲੋਂ…

VIA PUNJAB
ਅੱਗੇ ਪੜ੍ਹੋ

ਮਾਣਹਾਨੀ ਮਾਮਲਾ ਵਿੱਚ ਸੂਰਤ ਕੋਰਟ ਨੇ ਰਾਹੁਲ ਗਾਂਧੀ ਬਾਰੇ ਸੁਣਵਾਈ ਟਾਲੀ, ਅਗਲੀ ਪੇਸ਼ੀ 10 ਦਸੰਬਰ ਨੂੰ

ਮਾਣਹਾਨੀ ਮਾਮਲਾ ਵਿੱਚ ਸੂਰਤ ਕੋਰਟ ਨੇ ਰਾਹੁਲ ਗਾਂਧੀ ਬਾਰੇ ਸੁਣਵਾਈ ਟਾਲੀ, ਅਗਲੀ ਪੇਸ਼ੀ 10 ਦਸੰਬਰ ਨੂੰ

ਅਹਿਮਦਾਬਾਦ – ਪਿਛਲੇ ਕੁਝ ਦਿਨਾਂ ਤੋਂ ਵਿਦੇਸ਼ ਯਾਤਰਾ ਕਰ ਰਹੇ ਸੀਨੀਅਰ ਕਾਂਗਰਸ ਨੇਤਾ, ਲੋਕਸਭਾ ਸੰਸਦ ਮੈਂਬਰ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਭਾਰਤ ਵਾਪਸ ਆਏ ਹਨ ਅਤੇ ਅੱਜ ਉਨ੍ਹਾਂ ਨੂੰ ਮਾਣਹਾਨੀ ਦੇ ਇੱਕ ਮਾਮਲੇ ਸੰਬੰਧੀ ਗੁਜਰਾਤ ਦੀ ਅਦਾਲਤ ਸਾਹਮਣੇ ਪੇਸ਼ ਹੋਣਾ ਪਿਆ ਪਰ ਅਦਾਲਤ ਵਿੱਚ ਇਹ ਸੁਣਵਾਈ ਟਲ ਗਈ ਹੈ| ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਫਿਰ ਹੋਵੇਗੀ| ਜਿਕਰਯੋਗ ਹੈ ਕਿ ਆਰ. ਐਸ. ਐਸ ਜਾਂ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਖਿਲਾਫ ਦਰਜ…

VIA PUNJAB
ਅੱਗੇ ਪੜ੍ਹੋ

ਆਈਐੱਨਐਕਸ ਮੀਡੀਆ ਕੇਸ: ਈਡੀ ਸਾਹਮਣੇ ਪੇਸ਼ ਹੋਇਆ ਕਾਰਤੀ

ਆਈਐੱਨਐਕਸ ਮੀਡੀਆ ਕੇਸ: ਈਡੀ ਸਾਹਮਣੇ ਪੇਸ਼ ਹੋਇਆ ਕਾਰਤੀ

ਨਵੀਂ ਦਿੱਲੀ – ਆਈਐੱਨਐਕਸ ਮੀਡੀਆ ਕੇਸ ਸਬੰਧੀ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦਾ ਪੁੱਤਰ ਕਾਰਤੀ ਚਿਦੰਬਰਮ ਅੱਜ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਕਾਰਤੀ, ਜੋ ਤਾਮਿਲਨਾਡੂ ਦੇ ਸਿਵਗੰਗਾ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਹੈ, ਨੂੰ ਆਈਐੱਨਐਕਸ ਮੀਡੀਆ ਮਨੀ ਲਾਂਡਰਿੰਗ ਕੇਸ ਸਬੰਧੀ ਹੋਰ ਪੁੱਛ-ਪੜਤਾਲ ਕਰਨ ਲਈ ਤਲਬ ਕੀਤਾ ਗਿਆ ਸੀ। ਉਹ ਇੱਥੇ ਈਡੀ ਦਫ਼ਤਰ ਵਿਚ ਪੇਸ਼ ਹੋਇਆ। ਪੱਤਰਕਾਰਾਂ ਵਲੋਂ ਆਉਣ ਦਾ ਮਕਸਦ ਪੁੱਛੇ ਜਾਣ ’ਤੇ ਕਾਰਤੀ ਨੇ ਕਿਹਾ ਕਿ ਉਹ ਦਸਹਿਰੇ ਮੌਕੇ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਰਾਹੁਲ ਗਾਂਧੀ ਦੇ ਅਸਤੀਫੇ ਕਾਰਨ ਪਾਰਟੀ ਦੀਆਂ ਮੁਸ਼ਕਿਲਾਂ ਵਧੀਆਂ : ਖੁਰਸ਼ੀਦ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਪਾਰਟੀ ਦੀ ਮੌਜੂਦਾ ਸਥਿਤੀ ਨੂੰ ਦੁਖਦਾਈ ਅਤੇ ਚਿੰਤਾਜਨਕ ਦੱਸਿਆ ਹੈ| ਹਾਲਾਂਕਿ ਉਨ੍ਹਾਂ ਕਿਹਾ ਹੈ ਕਿ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਅਤੇ ਉਹ ਪਾਰਟੀ ਨੂੰ ਨਹੀਂ ਛੱਡਣਗੇ| ਖੁਰਸ਼ੀਦ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਦੇ ਵਾਂਗ ਨਹੀਂ ਹਨ, ਜਿਨ੍ਹਾਂ ਨੂੰ ਪਾਰਟੀ ਕੋਲੋਂ ਸਭ ਕੁਝ ਮਿਲਿਆ| ਉਨ੍ਹਾਂ ਕਿਹਾ ਕਿ ਸਾਨੂੰ ਇਹ ਜਾਣਨ ਦੀ ਲੋੜ ਹੈ ਕਿ ਅਸੀਂ ਅਜਿਹੇ ਹਾਲਾਤ ਵਿੱਚ ਕਿਉਂ ਹਾਂ|…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ

ਕੇਂਦਰ ਸਰਕਾਰ ਵਲੋਂ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫਾ, ਮਹਿੰਗਾਈ ਭੱਤੇ ਵਿੱਚ 5 ਫੀਸਦੀ ਵਾਧਾ

ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ| ਕੇਂਦਰੀ ਮੰਤਰੀ ਮੰਡਲ ਦੀ ਬੈਠਕ ਵਿੱਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 5 ਫੀਸਦੀ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ|ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਵਿੱਚ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਹ ਵਾਧਾ ਇਸ ਸਾਲ ਪਹਿਲੀ ਜੁਲਾਈ ਤੋਂ ਲਾਗੂ ਹੋ ਗਿਆ ਹੈ| ਜਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ ਸਰਕਾਰੀ ਕਰਮਚਾਰੀਆਂ ਨੂੰ 12 ਫੀਸਦੀ ਮਹਿੰਗਾਈ ਭੱਤਾ…

VIA PUNJAB
ਅੱਗੇ ਪੜ੍ਹੋ
1 141 142 143 144 145 325