ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਮਗਰੋਂ ਹਿਰਾਸਤ ‘ਚ ਲਏ ਸਨ 144 ਨਾਬਾਲਗ

ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਮਗਰੋਂ ਹਿਰਾਸਤ ‘ਚ ਲਏ ਸਨ 144 ਨਾਬਾਲਗ

ਜੁਵੇਨਾਈਲ ਜਸਟਿਸ ਕਮੇਟੀ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ ਨਵੀਂ ਦਿੱਲੀ – ਜੰਮੂ ਕਸ਼ਮੀਰ ਹਾਈ ਕੋਰਟ ਦੀ ਜੁਵੇਨਾਈਲ ਜਸਟਿਸ ਕਮੇਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ 9 ਸਾਲ ਤੋਂ 17 ਸਾਲ ਦੀ ਉਮਰ ਦੇ 144 ਨਾਬਾਲਗਾਂ ਨੂੰ ਕਾਨੂੰਨ ਦੇ ਵਿਰੁੱਧ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 142 ਨੂੰ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਹੈ ਤੇ 2 ਅਜੇ ਵੀ ਜੁਵੇਨਾਈਲ ਹੋਮਜ਼ ਵਿੱਚ ਹਨ। ਇਸ ਤੋਂ ਇਲਾਵਾ ਜੰਮੂ ਪ੍ਰਸ਼ਾਸਨ ਨੇ ਅੱਜ ਨਜ਼ਰਬੰਦ ਕੀਤੇ ਗਏ ਸਿਆਸੀ ਨੇਤਾਵਾਂ…

VIA PUNJAB
ਅੱਗੇ ਪੜ੍ਹੋ

ਏਅਰ ਮਾਰਸ਼ਲ ਅਰੋੜਾ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਅਰੋੜਾ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਨਵੀਂ ਦਿੱਲੀ – ਏਅਰ ਮਾਰਸ਼ਲ ਹਰਜੀਤ ਸਿੰਘ ਅਰੋੜਾ ਨੇ ਮੰਗਲਵਾਰ ਨੂੰ ਹਵਾਈ ਸੈਨਾ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਏਅਰ ਮਾਰਸ਼ਲ ਸ੍ਰੀ ਅਰੋੜਾ ਨੂੰ ਦਸੰਬਰ 1981 ਵਿੱਚ ਲੜਾਕੂ ਜਹਾਜ਼ਾਂ ਦੀ ਸ਼੍ਰੇਣੀ ਵਿੱਚ ਲਗਾਇਆ ਗਿਆ ਸੀ। ਹਰਜੀਤ ਸਿੰਘ ਅਰੋੜਾ ਨੂੰ ਏਅਰ ਫੋਰਸ ਦੇ ਆਧੁਨਿਕ ਅਤੇ ਪੁਰਾਤਨ ਲੜਾਕੂ ਜਹਾਜ਼ਾਂ ਨੂੰ ਉਡਾਉਣ ਦਾ ਵਿਸ਼ਾਲ ਤਜਰਬਾ ਹੈ। ਹਵਾਈ ਸੈਨਾ ਦੇ ਉਪ ਮੁਖੀ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ੍ਰੀ ਅਰੋੜਾ ਗਾਂਧੀਨਗਰ ਵਿੱਚ ਦੱਖਣੀ ਪੱਛਮੀ ਏਅਰ ਕਮਾਂਡ ’ਚ ਕਮਾਂਡਿੰਗ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਦਾਗੇ ਮੋਰਟਾਰ

ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਦਾਗੇ ਮੋਰਟਾਰ

ਜੰਮੂ – ਪਾਕਿਸਤਾਨੀ ਫੌਜ ਨੇ ਅੱਜ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿੱਚ ਮੋਹਰੀ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ| ਪਾਕਿਸਤਾਨੀ ਫੌਜ ਨੇ ਮੋਰਟਾਰ ਦੇ ਗੋਲੇ ਦਾਗੇ ਅਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ| ਰਖਿਆਂ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕੀਤੀ| ਬੁਲਾਰੇ ਨੇ ਕਿਹਾ, ”ਪਾਕਿਸਤਾਨ ਨੇ ਅੱਜ ਸਵੇਰੇ ਕਰੀਬ ਪੌਣੇ 8 ਵਜੇ ਪੁੰਛ ਜ਼ਿਲੇ ਦੇ ਸ਼ਾਹਪੁਰ ਅਤੇ ਕੇਰਨ ਸੈਕਟਰਾਂ ਵਿੱਚ ਬਿਨਾਂ ਕਿਸੇ ਉਕਸਾਵੇ ਦੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਅਤੇ ਮੋਰਟਾਰ ਦਾਗ…

VIA PUNJAB
ਅੱਗੇ ਪੜ੍ਹੋ

ਧਾਰਾ-370 ਤੇ ਜਵਾਬ ਦੇਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਸਮਾਂ, 14 ਨਵੰਬਰ ਨੂੰ ਹੋਵੇਗੀ ਸੁਣਵਾਈ

ਧਾਰਾ-370 ਤੇ ਜਵਾਬ ਦੇਣ ਲਈ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਸਮਾਂ, 14 ਨਵੰਬਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਜੰਮੂ-ਕਸ਼ਮੀਰ ਵਿੱਚ ਧਾਰਾ-370 ਹਟਾਉਣ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਸੰਵਿਧਾਨ ਬੈਂਚ ਨੇ ਕਸ਼ਮੀਰ ਵਿੱਚ ਧਾਰਾ-370 ਹਟਾਉਣ ਤੇ ਜਵਾਬ ਦੇਣ ਲਈ ਕੇਂਦਰ ਸਰਕਾਰ ਨੂੰ 5 ਹਫਤਿਆਂ ਦਾ ਸਮਾਂ ਦਿੱਤਾ ਹੈ| ਇਸ ਮਾਮਲੇ ਤੇ ਅਗਲੀ ਸੁਣਵਾਈ ਹੁਣ 14 ਨਵੰਬਰ ਨੂੰ ਹੋਵੇਗੀ| ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਸ਼ਮੀਰ ਨੂੰ ਲੈ ਕੇ ਦਾਇਰ ਸਾਰੀਆਂ ਪਟੀਸ਼ਨਾਂ ਨੂੰ 5 ਮੈਂਬਰੀ ਸੰਵਿਧਾਨ ਬੈਂਚ ਕੋਲ ਭੇਜ ਦਿੱਤਾ ਹੈ| ਇਨ੍ਹਾਂ ਪਟੀਸ਼ਨਾਂ ਵਿੱਚ ਕਸ਼ਮੀਰ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖੀ ਮੰਤਰੀ ਪੀ ਵਿਜਯਨ ਨਾਲ ਮੁਲਾਕਾਤ ਦੌਰਾਨ ਮੁੱਦਿਆਂ ਤੇ ਕੀਤੀ ਚਰਚਾ

ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖੀ ਮੰਤਰੀ ਪੀ ਵਿਜਯਨ ਨਾਲ ਮੁਲਾਕਾਤ ਦੌਰਾਨ ਮੁੱਦਿਆਂ ਤੇ ਕੀਤੀ ਚਰਚਾ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਵਾਇਨਾਡ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨਾਲ ਮੁਲਾਕਾਤ ਕੀਤੀ| ਦੋਹਾਂ ਨੇਤਾਵਾਂ ਦੀ ਮੁਲਾਕਾਤ ਦਿੱਲੀ ਦੇ ਕੋਚਿਨ ਹਾਊਸ ‘ਚ ਹੋਈ| ਇਸ ਦੌਰਾਨ ਦੋਹਾਂ ਨੇਤਾਵਾਂ ਦਰਮਿਆਨ ਐਨ. ਐਚ.-755 (ਨੈਸ਼ਨਲ ਹਾਈਵੇਅ) ਤੇ ਰਾਤ ਦੀ ਆਵਾਜਾਈ ਪਾਬੰਦੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ| ਰਾਹੁਲ ਅਤੇ ਪਿਨਰਾਈ ਦਰਮਿਆਨ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੀਆਂ ਕੋਸ਼ਿਸ਼ਾਂ, ਐਨ.ਐਚ.-766 ਤੇ ਰਾਤ ਦੀ ਆਵਾਜਾਈ ਪਾਬੰਦੀ ਤੇ ਚਰਚਾ…

VIA PUNJAB
ਅੱਗੇ ਪੜ੍ਹੋ

ਜ਼ਿਆਦਾ ਦੇਰ ਨਹੀਂ ਚੱਲੇਗੀ ਲੁੱਕਣ-ਮੀਟੀ, ਲੋੜ ਪਈ ਤਾਂ ਐਲ. ਓ. ਸੀ. ਵੀ ਪਾਰ ਕਰਾਂਗੇ : ਰਾਵਤ

ਜ਼ਿਆਦਾ ਦੇਰ ਨਹੀਂ ਚੱਲੇਗੀ ਲੁੱਕਣ-ਮੀਟੀ, ਲੋੜ ਪਈ ਤਾਂ ਐਲ. ਓ. ਸੀ. ਵੀ ਪਾਰ ਕਰਾਂਗੇ : ਰਾਵਤ

ਨਵੀਂ ਦਿੱਲੀ – ਸਰਹੱਦ ਤੇ ਵਧ ਰਹੀਆਂ ਅੱਤਵਾਦੀ ਗਤੀਵਿਧੀਆਂ ਨੂੰ ਦੇਖਦੇ ਹੋਏ ਫੌਜ ਮੁਖੀ ਬਿਪਿਨ ਰਾਵਤ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੱਤੀ ਹੈ| ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨਾਲ ਲੁੱਕਣ-ਮੀਟੀ ਦੀ ਖੇਡ ਜ਼ਿਆਦਾ ਦੇਰ ਤਕ ਨਹੀਂ ਚੱਲੇਗੀ| ਜੇਕਰ ਜ਼ਰੂਰਤ ਪਈ ਤਾਂ ਅਸੀਂ ਕੰਟਰੋਲ ਰੇਖਾ (ਐਲ. ਓ. ਸੀ.) ਪਾਰ ਕਰਨ ਤੋਂ ਵੀ ਨਹੀਂ ਝਿਜਕਾਂਗੇ| ਫੌਜੀ ਮੁਖੀ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਵਿੱਚ ਕਿਸੇ ਵੀ ਤਰ੍ਹਾਂ ਦੀ ਅਸ਼ਾਂਤੀ ਫੈਲਾਉਣ ਦਾ ਮੌਕਾ ਨਹੀਂ ਦਿੱਤਾ ਜਾਵੇਗਾ| ਰੈਡ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਪੰਜਾਬ ਵਿੱਚ ਅੰਤਰਰਾਸ਼ਟਰੀ ਹੁਨਰ ਵਿਕਾਸ ਕੇਂਦਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰੇ ਕੇਂਦਰ ਸਰਕਾਰ : ਚੰਨੀ

ਹੁਨਰ ਵਿਕਾਸ ਬਾਰੇ ਕੇਂਦਰੀ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ ਦਿੱਲੀ – ਪੰਜਾਬ ਦੇ ਤਕਨੀਕੀ ਸਿੱਖਿਆ ਤੇ ਰੁਜ਼ਗਾਰ ਉੱਤਪਤੀ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਇੰਟਰਨੈਸ਼ਨਲ ਸਕਿੱਲ ਸੈਂਟਰ ਅਤੇ ਸਕਿੱਲ ਯੂਨੀਵਰਸਿਟੀ ਸਥਾਪਤ ਕਰਨ ਦੀ ਮੰਗ ਕੀਤੀ ਹੈ। ਮੰਤਰੀ ਨੇ ਇਹ ਮੰਗ ਅੱਜ ਪਰਵਾਸੀ ਭਾਰਤੀ ਭਵਨ, ਨਵੀਂ ਦਿੱਲੀ ਵਿਖੇ ਕਰਵਾਏ ਰਾਸ਼ਟਰੀ ਸੰਮੇਲਨ ਦੌਰਾਨ ਹੁਨਰ ਵਿਕਾਸ ਬਾਰੇ ਵਿਜ਼ਨ ਡਾਕੂਮੈਂਟ…

VIA PUNJAB
ਅੱਗੇ ਪੜ੍ਹੋ

ਰਾਜਪਾਲ ਬਦਨੌਰ ਵਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਰਾਜਪਾਲ ਬਦਨੌਰ ਵਲੋਂ ਉੱਘੇ ਪੱਤਰਕਾਰ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸਕ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਉੱਘੇ ਪੱਤਰਕਾਰ ਸ੍ਰੀ ਗੋਬਿੰਦ ਠੁਕਰਾਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਹਨਾਂ ਦਾ ਲੰਬੀ ਬਿਮਾਰੀ ਮਗਰੋਂ ਦੇਹਾਂਤ ਹੋ ਗਿਆ।ਦੁਖੀ ਪਰਿਵਾਰ ਨਾਲ ਹਮਦਰਦੀ ਅਤੇ ਸ਼ੋਕ ਪ੍ਰਗਟ ਕਰਦਿਆਂ ਰਾਜਪਾਲ ਨੇ ਉਨ੍ਹਾਂ ਨੂੰ ਇਕ ਨਿਡਰ ਅਤੇ ਤਜੁਰਬੇ ਵਾਲਾ ਪੱਤਰਕਾਰ ਦੱਸਿਆ ਅਤੇ ਕਿਹਾ ਕਿ ਅੰਗਰੇਜੀ ਅਤੇ ਭਾਸਾਈ ਮੀਡੀਆ ਵਿੱਚ ਉਹਨਾਂ ਦੀਆਂ ਰਚਨਾਵਾਂ ਲਈ ਉਹਨਾਂ ਨੂੰ ਲੰਮੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।ਪੱਤਰਕਾਰ ਨੇ ਸੀਨੀਅਰ…

VIA PUNJAB
ਅੱਗੇ ਪੜ੍ਹੋ

ਰਾਕੇਸ਼ ਕੁਮਾਰ ਭਦੌਰੀਆ ਹਵਾਈ ਸੈਨਾ ਦੇ ਨਵੇਂ ਮੁਖੀ

ਰਾਕੇਸ਼ ਕੁਮਾਰ ਭਦੌਰੀਆ ਹਵਾਈ ਸੈਨਾ ਦੇ ਨਵੇਂ ਮੁਖੀ

ਨਵੀਂ ਦਿੱਲੀ – ਰਾਕੇਸ਼ ਕੁਮਾਰ ਸਿੰਘ ਭਦੌਰੀਆ ਨੇ ਅੱਜ ਨਵੇਂ ਹਵਾਈ ਸੈਨਾ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਏਅਰ ਚੀਫ ਮਾਰਸ਼ਲ ਬੀ.ਐਸ. ਧਨੌਆ ਦੀ ਲਈ ਹੈ। ਭਦੌਰੀਆ ਨੇ ਨੈਸ਼ਨਲ ਵਾਰ ਮੈਮੋਰੀਅਲ ਜਾ ਕੇ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਏਅਰ ਚੀਫ ਮਾਰਸ਼ਲ ਦਾ ਅਹੁਦਾ ਸੰਭਾਲਦੇ ਹੋਏ ਭਦੌਰੀਆ ਨੇ ਪਾਕਿ ਨੂੰ ਵੀ ਚੇਤਾਵਨੀ ਦਿੱਤੀ ਤੇ ਕਿਹਾ ਕਿ ਰਾਫੇਲ ਲੜਾਕੂ ਜਹਾਜ਼ ਨਾਲ ਭਾਰਤ, ਚੀਨ ਅਤੇ ਪਾਕਿਸਤਾਨ ’ਤੇ ਭਾਰੀ ਪਵੇਗਾ।

VIA PUNJAB
ਅੱਗੇ ਪੜ੍ਹੋ

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਭਾਜਪਾ ਵੱਲੋਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 78 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਸ੍ਰੀ ਮਨੋਹਰ ਲਾਲ ਖੱਟਰ ਕਰਨਾਲ ਤੋਂ ਲੜਣਗੇ ਚੋਣ ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕੁੱਲ 90 ਵਿੱਚੋਂ 78 ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ’ਚ ਮੌਜੂਦਾ ਮੁੱਖ ਮੰਤਰੀ ਸ਼੍ਰੀ ਮਨੋਹਰ ਲਾਲ ਖੱਟਰ ਕਰਨਾਲ ਹਲਕੇ ਤੋਂ ਚੋਣ ਲੜਗੇ। ਬੀਤੇ ਦਿਨੀਂ ਭਾਜਪਾ ’ਚ ਸ਼ਾਮਲ ਹੋਏ ਉਲੰਪਿਕ ਤਮਗ਼ਾ–ਜੇਤੂ ਯੋਗੇਸ਼ਵਰ ਦੱਤ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਤੇ ਮਹਿਲਾ ਭਲਵਾਨ ਬਬੀਤਾ ਫ਼ੋਗਾਟ ਨੂੰ ਆਪਣੇ ਉਮੀਦਵਾਰ…

VIA PUNJAB
ਅੱਗੇ ਪੜ੍ਹੋ
1 145 146 147 148 149 325