ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਲਾਈ ਰੋਕ

ਕੇਂਦਰ ਸਰਕਾਰ ਨੇ ਪਿਆਜ਼ ਦੀ ਬਰਾਮਦ ‘ਤੇ ਲਾਈ ਰੋਕ

ਵਧੀਆਂ ਕੀਮਤਾਂ ਕਾਰਨ ਚੁੱਕਿਆ ਕਦਮ ਨਵੀਂ ਦਿੱਲੀ – ਪਿਆਜ਼ ਦੀਆਂ ਵਧਦੀਆਂ ਕੀਮਤਾਂ ਨੂੰ ਠੱਲ੍ਹ ਪਾਉਣ ਲਈ ਕੇਂਦਰ ਸਰਕਾਰ ਨੇ ਅੱਜ ਇਕ ਵੱਡਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਕੇਂਦਰੀ ਵਪਾਰ ਤੇ ਸਨਅਤ ਮੰਤਰਾਲੇ ਨੇ ਪਿਆਜ਼ ਦੀ ਬਰਾਮਦ ਨੀਤੀ ‘ਚ ਸੋਧ ਕੀਤਾ ਹੈ। ਇਸ ਤੋਂ ਬਾਅਦ ਸਰਕਾਰ ਨੇ ਫ਼ੈਸਲਾ ਕੀਤਾ ਕਿ ਪਿਆਜ਼ ਦੀਆਂ ਸਾਰੀਆਂ ਕਿਸਮਾਂ ਦੀ ਬਰਾਮਦ ‘ਤੇ ਤੁਰੰਤ ਰੋਕ ਲਗਾ ਦਿੱਤੀ ਜਾਵੇ।

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਲੋਕਾਂ ਨੂੰ ਪਲਾਸਟਿਕ ਖ਼ਿਲਾਫ਼ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਵੱਲੋਂ ਲੋਕਾਂ ਨੂੰ ਪਲਾਸਟਿਕ ਖ਼ਿਲਾਫ਼ ਮੁਹਿੰਮ ‘ਚ ਸ਼ਾਮਲ ਹੋਣ ਦਾ ਸੱਦਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਦੂਸਰੇ ਕਾਰਜਕਾਲ ‘ਚ ਐਤਵਾਰ ਨੂੰ ਚੌਥੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ਜ਼ਰੀਏ ਲੋਕਾਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰ ਨੇ ਆਪਣੇ ਸੰਬੋਧਨ ‘ਚ ਦਿਵਾਲੀ ‘ਤੇ ਪਟਾਕੇ ਛੱਡ ਕੇ ਦੂਸਰਿਆਂ ਦੀਆਂ ਪਰੇਸ਼ਾਨੀਆਂ ਦਾ ਖ਼ਿਆਲ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋ ਅਕਤੂਬਰ ਨੂੰ ਸਾਰੇ ਦੇਸ਼ਵਾਸੀ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕੌਮੀ ਪੱਧਰੀ ਮੁਹਿੰਮ ਦਾ ਹਿੱਸਾ ਬਣਨਗੇ। ਦੱਸ ਦੇਈਏ ਕਿ ਪਿਛਲੀ ਵਾਰ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਵੀ ਉਨ੍ਹਾਂ ਨੇ…

VIA PUNJAB
ਅੱਗੇ ਪੜ੍ਹੋ

12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ

12 ਸੂਬਿਆਂ ਲਈ 30 ਉਮੀਦਵਾਰਾਂ ਦਾ ਐਲਾਨ

ਨਵੀਂ ਦਿੱਲੀ – ਭਾਜਪਾ ਨੇ ਪੰਜਾਬ ਤੋਂ ਇਲਾਵਾ 12 ਸੂਬਿਆਂ ‘ਚ ਜ਼ਿਮਨੀ ਚੋਣਾਂ ਲਈ 30 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਸੁਰੇਸ਼ ਤਿਵਾੜੀ ਨੂੰ ਟਿਕਟ ਦਿੱਤੀ ਗਈ ਹੈ। ਹਿਮਾਚਲ ਪ੍ਰਦੇਸ਼ ਦੀ ਧਰਮਸ਼ਾਲਾ ਤੋਂ ਵਿਸ਼ਾਲ ਨੇਹਰੀਆ ਨੂੰ ਮੈਦਾਨ ‘ਚ ਉਤਾਰਿਆ ਗਿਆ ਹੈ।ਉੱਤਰ ਪ੍ਰਦੇਸ਼ ਦੀਆਂ 11 ਸੀਟਾਂ ‘ਤੇ ਹੋਣ ਵਾਲੀਆਂ ਚੋਣਾਂ ‘ਚ ਪਾਰਟੀ ਨੇ ਪ੍ਰਤਾਪਗੜ੍ਹ ਤੋਂ ਉਮੀਦਵਾਰ ਐਲਾਨਿਆ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪ੍ਰਤਾਪਗੜ੍ਹ ਸੀਟ ਭਾਜਪਾ ਨੇ ਆਪਣੀ ਸਹਿਯੋਗੀ ਪਾਰਟੀ ਅਪਨਾ ਦਲ (ਐੱਸ)…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਕਰਨਾਟਕ ਦੀਆਂ 15 ਸੀਟਾਂ ਤੇ ਉਪ ਚੋਣਾਂ ਲਈ ਤਰੀਕਾਂ ਦਾ ਐਲਾਨ

ਬੈਂਗਲੁਰੂ – ਚੋਣ ਕਮਿਸ਼ਨ ਨੇ ਕਰਨਾਟਕ ਦੀਆਂ 15 ਸੀਟਾਂ ਤੇ ਹੋਣ ਵਾਲੀਆਂ ਉਪ ਚੋਣਾਂ ਲਈ ਨਵੀਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਹੈ| ਸੂਬੇ ਵਿੱਚ 5 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ 9 ਦਸੰਬਰ ਨੂੰ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ| ਵੋਟਾਂ ਦੇ ਨਤੀਜੇ 11 ਦਸੰਬਰ ਨੂੰ ਆਉਣਗੇ| ਚੋਣ ਕਮਿਸ਼ਨ ਅਨੁਸਾਰ ਉਮੀਦਵਾਰਾਂ ਦੀ ਨਾਮਜ਼ਦਗੀ ਪ੍ਰਕਿਰਿਆ 11 ਤੋਂ 18 ਨਵੰਬਰ ਤੱਕ ਚੱਲੇਗੀ ਅਤੇ 19 ਨਵੰਬਰ ਨੂੰ ਐਪਲੀਕੇਸ਼ਨਾਂ ਦੀ ਜਾਂਚ ਕੀਤੀ ਜਾਵੇਗੀ| ਇਸ ਦੇ ਨਾਲ ਹੀ 21 ਨਵੰਬਰ ਤੱਕ ਨਾਮ…

VIA PUNJAB
ਅੱਗੇ ਪੜ੍ਹੋ

ਜਲ ਸੈਨਾ ਵਿੱਚ ਸ਼ਾਮਲ ਹੋਈ ਆਈ. ਐਨ. ਐਸ. ਪਣਡੁੱਬੀ ਖੰਡੇਰੀ

ਜਲ ਸੈਨਾ ਵਿੱਚ ਸ਼ਾਮਲ ਹੋਈ ਆਈ. ਐਨ. ਐਸ. ਪਣਡੁੱਬੀ ਖੰਡੇਰੀ

ਮੁੰਬਈ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਅਤਿਆਧੁਨਿਕ ਆਈ. ਐਨ. ਐਸ. ਪਣਡੁੱਬੀ ਖੰਡੇਰੀ ਜਲ ਸੈਨਾ ਨੂੰ ਸੌਂਪ ਦਿੱਤੀ ਹੈ| ਇਸ ਪਣਡੁੱਬੀ ਨੂੰ ਦੁਸ਼ਮਣਾਂ ਲਈ ‘ਸਾਇਲੰਟ ਕਿਲਰ’ ਮੰਨਿਆ ਜਾ ਰਿਹਾ ਹੈ| ਇਸ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਕੁਝ ਅਜਿਹੀ ਤਾਕਤ ਹੈ ਜੋ ਭਾਰਤ ਦੇ ਤੱਟੀ ਖੇਤਰ ਵਿਚ ਮੁੰਬਈ ਵਰਗੇ ਹਮਲੇ ਮੁੜ ਕਰਨਾ ਚਾਹੁੰਦੀ ਹੈ, ਅਸੀਂ ਅਜਿਹਾ ਹੋਣ ਨਹੀਂ ਦੇਵਾਂਗੇ| ਆਈ. ਐਨ. ਐਸ. ਖੰਡੇਰੀ ਨੂੰ ਸ਼ਾਮਲ ਕੀਤੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ‘ਚ ਤਿੰਨ ਮੁਕਾਬਲਿਆਂ ਦੌਰਾਨ 6 ਅੱਤਵਾਦੀ ਹਲਾਕ-ਤਲਾਸ਼ੀ ਜਾਰੀ

ਕਸ਼ਮੀਰ ‘ਚ ਤਿੰਨ ਮੁਕਾਬਲਿਆਂ ਦੌਰਾਨ 6 ਅੱਤਵਾਦੀ ਹਲਾਕ-ਤਲਾਸ਼ੀ ਜਾਰੀ

ਨਵੀਂ ਦਿੱਲੀ – ਜੰਮੂ-ਕਸ਼ਮੀਰ ‘ਚ ਅੱਜ ਅੱਤਵਾਦ ਤੇ ਉਨ੍ਹਾਂ ਖਿਲਾਫ ਸੁਰੱਖਿਆ ਬਲਾਂ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਵਾਪਰੀਆਂ। ਗਾਂਦਰਬਲ ‘ਚ ਸੁਰੱਖਿਆ ਬਲਾਂ ਨੇ ਸਵੇਰ ਤੋਂ ਚੱਲ ਰਹੇ ਮੁਕਾਬਲੇ ‘ਚ ਛੇ ਅੱਤਵਾਦੀਆਂ ਦਾ ਖ਼ਾਤਮਾ ਕਰ ਦਿੱਤਾ। ਸੁਰੱਖਿਆ ਬਲਾਂ ਵੱਲੋਂ ਇਲਾਕੇ ਨੂੰ ਘੇਰ ਜਾਂਚ ਮੁਹਿੰਮ ਸ਼ੁਰੂ ਕੀਤੀ ਗਈ ਹੈ। ਅੱਤਵਾਦੀਆਂ ਨਾਲ ਮੁਕਾਬਲਾ ਕਰਦੇ ਹੋਏ ਇੱਕ ਭਾਰਤੀ ਸੈਨਾ ਦਾ ਜਵਾਨ ਵੀ ਸ਼ਹੀਦ ਹੋ ਗਿਆ। ਗਾਂਦਰਬਲ ‘ਚ ਤਿੰਨ ਅੱਤਵਾਦੀ ਢੇਰ: ਜੰਮੂ ਕਸ਼ਮੀਰ ਦੇ ਗਾਂਦਰਬਲ ਦੇ ਨਾਰਾਨਾਦ ‘ਚ ਸੁਰੱਖਿਆਬਲਾਂ ਦੇ ਨਾਲ…

VIA PUNJAB
ਅੱਗੇ ਪੜ੍ਹੋ

ਪਠਾਨਕੋਟ ‘ਚ ਰੈੱਡ ਅਲਰਟ ਜਾਰੀ-ਭਾਰੀ ਪੁਲਿਸ ਬਲ ਤਾਇਨਾਤ

ਪਠਾਨਕੋਟ ‘ਚ ਰੈੱਡ ਅਲਰਟ ਜਾਰੀ-ਭਾਰੀ ਪੁਲਿਸ ਬਲ ਤਾਇਨਾਤ

ਪਠਾਨਕੋਟ- ਸੁਰੱਖਿਆ ਏਜੰਸੀਆਂ ਵੱਲੋਂ ਲਗਾਤਾਰ ਦਿੱਤੀ ਜਾ ਰਹੀ ਇਨਪੁਟ ਦੇ ਚੱਲਦਿਆਂ ਪਠਾਨਕੋਟ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਪਠਾਨਕੋਟ ਦੇ ਸਾਰੇ ਵੱਡੇ ਨਾਕਿਆਂ ‘ਤੇ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਕਈ ਇੰਟਰ ਸਟੇਟ ਨਾਕਿਆਂ ‘ਤੇ ਹਥਿਆਰਬੰਦ ਗੱਡੀਆਂ ਲਾਈਆਂ ਗਈਆਂ ਹਨ ਤੇ ਉਨ੍ਹਾਂ ਨਾਲ ਐਸਓਜੀ ਦੇ ਕਮਾਂਡੋ ਵੀ ਤਾਇਨਾਤ ਕੀਤੇ ਗਏ ਹਨ। ਪਠਾਨਕੋਟ ਤੋਂ ਜੰਮੂ ਕਸ਼ਮੀਰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ। ਪੰਜਾਬ ਪੁਲਿਸ ਦੇ ਕਈ ਵੱਡੇ…

VIA PUNJAB
ਅੱਗੇ ਪੜ੍ਹੋ

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ

ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਆਈਐੱਨਐਕਸ ਮੀਡੀਆ ਭ੍ਰਿਸ਼ਟਾਚਾਰ ਕੇਸ ’ਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਦੀ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਸੁਰੇਸ਼ ਕਾਇਤ ਨੇ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਮੁਕੰਮਲ ਹੋਣ ਮਗਰੋਂ ਫ਼ੈਸਲਾ ਰਾਖਵਾਂ ਰੱਖ ਲਿਆ। ਸ੍ਰੀ ਚਿਦੰਬਰਮ ਨੂੰ 21 ਅਗਸਤ ਨੂੰ ਸੀਬੀਆਈ ਨੇ ਇਥੇ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 3 ਅਕਤੂਬਰ ਤੱਕ ਲਈ ਨਿਆਂਇਕ ਹਿਰਾਸਤ ’ਚ ਹੋਣ ਕਰਕੇ ਤਿਹਾੜ ਜੇਲ੍ਹ ’ਚ ਬੰਦ…

VIA PUNJAB
ਅੱਗੇ ਪੜ੍ਹੋ

ਚੰਦਰਯਾਨ-2 : ਨਾਸਾ ਨਹੀਂ ਲੱਭ ਪਾਇਆ ਲੈਂਡਰ ਵਿਕਰਮ

ਚੰਦਰਯਾਨ-2 : ਨਾਸਾ ਨਹੀਂ ਲੱਭ ਪਾਇਆ ਲੈਂਡਰ ਵਿਕਰਮ

ਆਰਬਿਟਰ ਕਰ ਰਿਹਾ ਬਿਹਤਰੀਨ ਕੰਮ ਨਵੀਂ ਦਿੱਲੀ – ਭਾਰਤੀ ਪੁਲਾੜ ਏਜੰਸੀ (ਇਸਰੋ) ਦੇ ਚੰਦਰਯਾਨ-2 ਦੇ ਵਿਕਰਮ ਲੈਂਡਰ ਨੂੰ ਅਮਰੀਕੀ ਪੁਲਾੜ ਏਜੰਸੀ ਨਾਸਾ ਦਾ ਲੂਨਰ ਰਿਕਾਨਸੈਂਸ ਆਰਬਿਟਰ (ਐੱਲ.ਆਰ.ਓ.) ਨਹੀਂ ਲੱਭ ਸਕਿਆ। ਨਾਸਾ ਨੇ ਕਿਹਾ ਕਿ ਹੁਣ ਅਸੀਂ ਵਿਕਰਮ ਲੈਂਡਰ ਨੂੰ ਦੁਬਾਰਾ ਅਕਤੂਬਰ ਵਿੱਚ ਲੱਭਣ ਦੀ ਕੋਸ਼ਿਸ਼ ਕਰਾਂਗੇ। ਨਾਸਾ ਐੱਲ.ਆਰ.ਓ. ਦੇ ਵਿਗਿਆਨੀਆਂ ਨੇ ਦੱਸਿਆ ਕਿ ਵਿਕਰਮ ਲੈਂਡਰ ਚੰਨ ਦੇ ਦੱਖਣੀ ਧਰੂਵ ਤੋਂ ਕਰੀਬ 600 ਕਿਲੋਮੀਟਰ ਦੂਰ ਡਿੱਗਿਆ ਸੀ। 17 ਸਤੰਬਰ ਨੂੰ ਐੱਲ.ਆਰ.ਓ. ਨੇ ਉਸ ਇਲਾਕੇ ਦੇ ਉੱਪਰੋਂ…

VIA PUNJAB
ਅੱਗੇ ਪੜ੍ਹੋ

ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ

ਚੰਗੀ ਤਰ੍ਹਾਂ ਕੰਮ ਕਰ ਰਿਹਾ ਹੈ ਆਰਬਿਟਰ: ਇਸਰੋ ਚੀਫ

ਬੈਂਗਲੁਰੂ – ਇਸਰੋ ਚੀਫ ਕੇ. ਸਿਵਾਨ ਨੇ ਚੰਦਰਯਾਨ-2 ਨੂੰ ਲੈ ਕੇ ਕਿਹਾ ਹੈ ਕਿ ਆਰਬਿਟਰ ਠੀਕ ਤਰ੍ਹਾਂ ਕੰਮ ਕਰ ਰਿਹਾ ਹੈ| ਸਾਰੀਆਂ ਚੀਜ਼ਾਂ ਚੰਗੀ ਤਰ੍ਹਾਂ ਕੰਮ ਕਰ ਰਹੀਆਂ ਹਨ| ਇਕ ਰਾਸ਼ਟਰੀ ਪੱਧਰ ਕਮੇਟੀ ਵਿਸ਼ਲੇਸ਼ਣ ਕਰ ਰਹੀ ਹੈ ਕਿ ਕਿਸ ਕਾਰਨ ਲੈਂਡਰ ਨਾਲ ਸੰਪਰਕ ਟੁੱਟਿਆ ਸੀ| ਸਿਵਾਨ ਨੇ ਕਿਹਾ ਕਿ ਆਰਬਿਟਰ ਚੰਗੀ ਤਰ੍ਹਾਂ ਨਾਲ ਕੰਮ ਕਰ ਰਿਹਾ ਹੈ| ਹਰ ਤਰ੍ਹਾਂ ਦੇ ਆਪਰੇਸ਼ਨ ਸ਼ੁਰੂ ਹੋ ਗਏ ਹਨ ਅਤੇ ਇਹ ਸਾਰੇ ਠੀਕ ਤਰ੍ਹਾਂ ਨਾਲ ਕੰਮ ਕਰ ਰਹੇ ਹਨ|…

VIA PUNJAB
ਅੱਗੇ ਪੜ੍ਹੋ
1 146 147 148 149 150 325