ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ 21 ਅਕਤੂਬਰ ਨੂੰ

ਪੰਜਾਬ ਦੀਆਂ ਚਾਰ ਸੀਟਾਂ ਲਈ ਵੀ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਐਲਾਨੇ ਜਾਣਗੇ ਨਤੀਜੇ ਨਵੀਂ ਦਿੱਲੀ – ਚੋਣ ਕਮਿਸ਼ਨ ਨੇ ਮਹਾਰਾਸ਼ਟਰ ਤੇਹਰਿਆਣਾ ‘ਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮੁੱਖ ਚੋਣ ਕਮਿਸ਼ਨਰਸੁਨੀਲ ਅਰੋੜਾ ਨੇ ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਚੋਣ ਤਰੀਕਾਂ ਦਾ ਐਲਾਨ ਕੀਤਾ ਹੈ। ਇਸ ਤੋਂਇਲਾਵਾ ਦੋਵਾਂ ਹੀ ਸੂਬਿਆਂ ‘ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਦੋਵਾਂ ਹੀ ਸੂਬਿਆਂ ‘ਚ ਸਿਰਫ਼ ਇੱਕਪੜਾਅ ਵਿੱਚ ਚੋਣਾਂ ਹੋਣਗੀਆਂ। ਮਤਦਾਨ ਦੀ ਤਰੀਕ ਜਿੱਥੇ 21…

VIA PUNJAB
ਅੱਗੇ ਪੜ੍ਹੋ

ਚੰਦਰਯਾਨ–2 ਆਰਬਿਟਰ ਚੰਗਾ ਕੰਮ ਕਰ ਰਿਹਾ : ਇਸਰੋ ਮੁਖੀ

ਚੰਦਰਯਾਨ–2 ਆਰਬਿਟਰ ਚੰਗਾ ਕੰਮ ਕਰ ਰਿਹਾ : ਇਸਰੋ ਮੁਖੀ

ਨਵੀਂ ਦਿੱਲੀ – ਇਸਰੋ ਪ੍ਰਮੁੱਖ ਕੇ ਸਿਵਨ ਨੇ ਕਿਹਾ ਕਿ ਚੰਦਰਯਾਨ–2 ਆਰਬਿਟਰ ਬਹੁਤ ਚੰਗਾ ਕਰ ਰਿਹਾ ਹੈ। ਆਰਬਿਟਰ ਵਿਚ 8 ਯੰਤਰ ਹੁੰਦੇ ਹਨ ਅਤੇ ਹਰੇਕ ਯੰਤਰ ਉਹੀ ਕਰਦਾ ਹੈ ਜੋ ਉਸਨੇ ਕਰਨਾ ਹੁੰਦਾ ਹੈ। ਲੈਂਡਰ ਨਾਲ ਅਸੀਂ ਸੰਚਾਰ ਸਥਾਪਤ ਕਰਨ ਵਿਚ ਅਸਮਰਥ ਨਹੀਂ ਹੈ। ਸਾਡੀ ਅਗਲੀ ਪਹਿਲ ਗਗਨਯਾਨ ਮਿਸ਼ਨ ਹੈ। ਸ਼ਨੀਵਾਰ ਤੋਂ ਚੰਦ ਉਤੇ ਰਾਤ ਸ਼ੁਰੂ ਹੋ ਜਾਵੇਗੀ ਅਤੇ ਹਨ੍ਹੇਰਾ ਪੈਣ ਨਾਲ ਹੀ ‘ਚੰਦਰਯਾਨ–2 ਦੇ ਲੈਂਡਰ ਵਿਕਰਮ ਨਾਲ ਸੰਪਰਕ ਦੀਆਂ ਸਾਰੀਆਂ ਸੰਭਾਵਨਾਂਵਾਂ ਹੁਣ ਲਗਭਗ ਖਤਮ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ਵਿੱਚ ਸੋਮਵਾਰ ਤੋਂ ਇਕ ਘੰਟਾ ਵੱਧ ਸੁਣਵਾਈ ਕਰੇਗਾ ਸੁਪਰੀਮ ਕੋਰਟ

ਅਯੁੱਧਿਆ ਮਾਮਲੇ ਵਿੱਚ ਸੋਮਵਾਰ ਤੋਂ ਇਕ ਘੰਟਾ ਵੱਧ ਸੁਣਵਾਈ ਕਰੇਗਾ ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਸੋਮਵਾਰ ਤੋਂ ਰੋਜ਼ਾਨਾ ਇਕ ਘੰਟਾ ਵਧ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ| ਇਕ ਘੰਟੇ ਦਾ ਸਮਾਂ ਇਸ ਲਈ ਵਧਾਇਆ ਗਿਆ ਹੈ ਤਾਂ ਕਿ ਅਯੁੱਧਿਆ ਮਾਮਲੇ ਦੀ ਸੁਣਵਾਈ 18 ਅਕਤੂਬਰ ਤੱਕ ਪੂਰੀ ਕੀਤੀ ਜਾ ਸਕੇ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਸੰਵਿਧਾਨ ਬੈਂਚ ਨੇ ਇਸ ਵਿਵਾਦ ਦੇ ਦੋਹਾਂ ਪੱਖਾਂ ਦੇ ਵਕੀਲਾਂ ਨੂੰ ਕਿਹਾ ਕਿ ਉਸ ਨੇ ਆਮ ਪ੍ਰਕਿਰਿਆ…

VIA PUNJAB
ਅੱਗੇ ਪੜ੍ਹੋ

ਸੈਕਸ ਸ਼ੋਸ਼ਣ ਮਾਮਲੇ ਵਿੱਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਜੇਲ ਭੇਜਿਆ

ਸੈਕਸ ਸ਼ੋਸ਼ਣ ਮਾਮਲੇ ਵਿੱਚ ਫਸੇ ਚਿਨਮਯਾਨੰਦ ਨੂੰ 14 ਦਿਨਾਂ ਲਈ ਜੇਲ ਭੇਜਿਆ

ਬਲਾਤਕਾਰ ਦੇ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਚਿਨਮਯਾਨੰਦ ਨੂੰ ਯੂ.ਪੀ. ਦੇ ਸ਼ਾਹਜਹਾਂਪੁਰ ਦੀ ਇਕ ਕੋਰਟ ਨੇ ਨਿਆਇਕ ਹਿਰਾਸਤ ਵਿੱਚ ਭੇਜਣ ਦਾ ਆਦੇਸ਼ ਦਿੱਤਾ ਹੈ| ਇਸ ਤੋਂ ਪਹਿਲਾਂ ਅੱਜ ਸਵੇਰੇ ਚਿਨਮਯਾਨੰਦ ਨੂੰ ਯੂ.ਪੀ. ਪੁਲੀਸ ਅਤੇ ਐਸ.ਆਈ.ਟੀ. ਨੇ ਉਨ੍ਹਾਂ ਦੇ ਘਰੋਂ ਗ੍ਰਿਫਤਾਰ ਕੀਤਾ| ਚਿਨਮਯਾਨੰਦ ਨੂੰ ਸਖਤ ਸੁਰੱਖਿਆ ਦਰਮਿਆਨ ਜੂਡੀਸ਼ਲ ਮੈਜਿਸਟਰੇਟ (ਸੀ.ਜੇ.ਐਮ.) ਕੋਰਟ ਵਿੱਚ ਪੇਸ਼ ਕੀਤਾ ਗਿਆ| ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਜੇਲ ਭੇਜਣ ਦਾ ਆਦੇਸ਼ ਦਿੱਤਾ ਹੈ| ਪੀੜਤਾ ਵਲੋਂ ਵੀਡੀਓ…

VIA PUNJAB
ਅੱਗੇ ਪੜ੍ਹੋ

ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਕੰਪਨੀਆਂ ਦੇ ਕਾਰਪੋਰੇਟ ਟੈਕਸ ਨੂੰ ਘੱਟ ਕਰਨ ਦਾ ਐਲਾਨ

ਨਵੀਂ ਦਿੱਲੀ – ਆਰਥਿਕ ਮੰਦੀ ‘ਤੇਆਲੋਚਨਾ ਦਾ ਸਾਹਮਦਾ ਕਰ ਰਹੀ ਕੇਂਦਰ ਸਰਕਾਰ ਨੇ ਕੰਪਨੀਆਂ ਲਈ ਵੱਡਾ ਐਲਾਨ ਕੀਤਾ ਹੈ। ਵਿੱਤਮੰਤਰੀ ਨਿਰਮਲਾ ਸੀਤਾਰਮਣ ਨੇ ਕੰਪਨੀਆਂ ਲਈ ਕਾਰਪੋਰੇਟ ਟੈਕਸ ਘਟਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂਕਿਹਾ ਕਿ ਅਸੀਂ ਅੱਜ ਘਰੇਲੂ ਕੰਪਨੀਆਂ ਅਤੇ ਨਵੀਆਂ ਘਰੇਲੂ ਵਿਨਿਰਮਾਣ ਕੰਪਨੀਆਂ ਲਈ ਕਾਰਪੋਰੇਟਟੈਕਸ ਦੀਆਂ ਦਰਾਂ ਨੂੰ ਘੱਟ ਕਰਨ ਦਾ ਪ੍ਰਸਤਾਵ ਦਿੰਦੇ ਹਾਂ। ਇਸ ਨਵੇਂ ਐਲਾਨ ਮੁਤਾਬਕ, ਕੰਪਨੀਆਂਲਈ ਨਵਾਂ ਕਾਰਪੋਰੇਟ ਟੈਕਸ ਦਰ 25.17 ਫ਼ੀਸਦੀ ਤੈਅ ਹੋਇਆ ਹੈ। ਇਸ ਤੋਂ ਇਲਾਵਾ ਕੰਪਨੀਆਂ ਨੂੰਕੋਈ ਹੋਰ ਟੈਕਸ…

VIA PUNJAB
ਅੱਗੇ ਪੜ੍ਹੋ

ਮਮਤਾ ਨੇ ਸ਼ਾਹ ਕੋਲ ਐਨਆਰਸੀ ਮਾਮਲਾ ਉਠਾਇਆ

ਮਮਤਾ ਨੇ ਸ਼ਾਹ ਕੋਲ ਐਨਆਰਸੀ ਮਾਮਲਾ ਉਠਾਇਆ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਅਸਾਮ ਵਿਚ ਨੈਸ਼ਨਲ ਰਜਿਸਟਰ ਆਫ ਸਿਟੀਜ਼ਨ (ਐਨਆਰਸੀ) ਮਾਮਲਾ ਉਠਾਇਆ। ਤ੍ਰਿਣਮੂਲ ਕਾਂਗਰਸ ਦੀ ਮੁਖੀ ਨੇ ਕਿਹਾ ਕਿ ਇਸ ਸੂਚੀ ਵਿਚੋ ਭਾਰਤੀਆਂ ਨੂੰ ਬਾਹਰ ਕੱਢ ਦਿੱਤਾ ਗਿਆ ਹੈ। ਉਨ੍ਹਾਂ ਗ੍ਰਹਿ ਮੰਤਰੀ ਨੂੰ ਸੂਚੀ ਦੀ ਮੁੜ ਪੜਤਾਲ ਕਰਵਾਉਣ ਦੀ ਮੰਗ ਕਰਦਿਆਂ ਕਿਹਾ ਕਿ ਹਿੰਦੀ ਤੇ ਬੰਗਾਲੀ ਬੋਲਦੇ ਅਤੇ ਗੋਰਖੇ ਤੇ ਅਸਾਮੀਆਂ ਨੂੰ ਵੀ ਸੂਚੀ ਵਿਚੋਂ ਹਟਾ ਦਿੱਤਾ ਗਿਆ ਹੈ। ਮਮਤਾ ਬੈਨਰਜੀ…

VIA PUNJAB
ਅੱਗੇ ਪੜ੍ਹੋ

ਅਸੀਂ ਕਸ਼ਮੀਰ ‘ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਅਸੀਂ ਕਸ਼ਮੀਰ ‘ਚ ਫਿਰ ਤੋਂ ਨਵਾਂ ਸਵਰਗ ਬਣਾਉਣਾ ਹੈ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਮੁੰਬਈ – ਮਹਾਰਾਸ਼ਟਰ ਦੇਨਾਸਿਕ ‘ਚ ਦੇਵੇਂਦਰ ਫੜਨਵੀਸ ਦੀ ਅਗਵਾਈ ‘ਚ ਭਾਜਪਾ ਸਰਕਾਰ ਦੇ ਮਹਾਜਨਾਦੇਸ਼ ਯਾਤਰਾ ਦੇ ਸਮਾਪਨ ‘ਤੇਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਵੀਂ ਸਰਕਾਰ ਦੇ 100 ਦਿਨ ਪੂਰੇ ਅਤੇ ਪਹਿਲਾ’ਸ਼ਤਕ’ ਤੁਹਾਡੇ ਸਾਹਮਣੇ ਹੈ। ਇਸ ਸ਼ਤਕ ‘ਤੇ ਧਾਰ ਵੀ ਹੈ, ਰਫ਼ਤਾਰ ਵੀ ਹੈ ਅਤੇ ਆਉਣ ਵਾਲੇ 5 ਸਾਲਾਂਦੀ ਸਾਫ਼ ਸੁਥਰੀ ਤਸਵੀਰ ਵੀ ਹੈ। ਦਹਾਕਿਆਂ ਤੋਂ ਕਸ਼ਮੀਰੀਆਂ ਦੀ ਹਾਲਤ ਲਈ ਕਾਂਗਰਸ ਨੂੰ ਜ਼ਿੰਮੇਵਾਰਠਹਿਰਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕਿਹਾ ਕਿ ਅਸੀਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖਜਾਨਾ ਮੰਤਰੀ ਵੱਲੋਂ ਚੌਕੀਦਾਰਾਂ ਦੇ ਮਾਣਭੱਤਾ ਵੱਧਾਉਣ ਦਾ ਐਲਾਨ

ਹਰਿਆਣਾ ਦੇ ਖਜਾਨਾ ਮੰਤਰੀ ਵੱਲੋਂ ਚੌਕੀਦਾਰਾਂ ਦੇ ਮਾਣਭੱਤਾ ਵੱਧਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਪੇਂਡੂ ਚੌਕੀਦਾਰ ਸਰਕਾਰ ਦੀ ਕੜੀ ਦਾ ਇਕ ਅਹਿਮ ਹਿੱਸਾ ਹੁੰਦੇ ਹਨ ਅਤੇ ਉਨਾਂ ਦੀ ਜ਼ਿੰਮੇਵਾਰੀ ਨੂੰ ਵੇਖਦੇ ਹੋਏ ਸੂਬਾ ਸਰਕਾਰ ਵੱਲੋਂ ਨਾ ਸਿਰਫ ਉਨਾਂ ਦੇ ਮਹੀਨੇਵਾਰ ਮਾਣਭੱਤੇ ਵਿਚ ਵਰਣਨਯੋਗ ਵਾਧਾ ਕੀਤਾ, ਸਗੋਂ ਉਨਾਂ ਦੇ ਹੋਰ ਭੱਤੇ ਵੀ ਵੱਧਾਏ ਹਨ। ਇਸ ਸਬੰਧ ਵਿਚ ਵੇਰਵੇ ਸਹਿਤ ਜਾਣਕਾਰੀ ਦਿੰਦੇ ਹੋਏ ਖਜਾਨਾ ਮੰਤਰੀ ਨੇ ਦਸਿਆ ਕਿ ਪੇਂਡੂ ਚੌਕੀਦਾਰਾਂ ਦਾ ਮਹੀਨੇਵਾਰ ਮਾਣਭੱਤਾ 3500 ਰੁਪਏ ਤੋਂ ਵੱਧਾ ਕੇ 7000 ਰੁਪਏ,…

VIA PUNJAB
ਅੱਗੇ ਪੜ੍ਹੋ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੇ ਲੜਾਕੂ ਜਹਾਜ ‘ਤੇਜਸ’ ਵਿੱਚ ਉਡਾਣ ਭਰੀ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫੌਜ ਦੇ ਲੜਾਕੂ ਜਹਾਜ ‘ਤੇਜਸ’ ਵਿੱਚ ਉਡਾਣ ਭਰੀ

ਬੈਂਗਲੁਰੂ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਰਨਾਟਕ ਦੇ ਬੈਂਗਲੁਰੂ ਵਿੱਚ ਦੇਸ਼ ਵਲੋਂ ਨਿਰਮਿਤ ਹਲਕੇ ਲੜਾਕੂ ਜਹਾਜ਼ ਤੇਜਸ ਵਿੱਚ ਅੱਜ ਉਡਾਣ ਭਰੀ ਗਈ| ਅਧਿਕਾਰੀਆਂ ਨੇ ਦੱਸਿਆ ਇਕ ਉਹ ਤੇਜਸ ਵਿੱਚ ਉਡਾਣ ਭਰਨ ਵਾਲੇ ਪਹਿਲੇ ਰੱਖਿਆ ਮੰਤਰੀ ਹਨ| ਰਾਜਨਾਥ ਸਿੰਘ ਕਰੀਬ ਅੱਧਾ ਘੰਟਾ ਤੇਜਸ ਵਿੱਚ ਹੀ ਰਹਿਣਗੇ| ਇੱਥੇ ਦੱਸ ਦੇਈਏ ਕਿ ਹਵਾ ਵਿੱਚ ਉਡਾਣ ਅਤੇ ਅਤੇ ਜੰਗ ਲਈ ਹਲਕੇ ਲੜਾਕੂ ਜਹਾਜ਼ ਜ਼ਿਆਦਾ ਸਫਲ ਹੁੰਦੇ ਹਨ, ਜਿਸ ਨੂੰ ਹਿੰਦੁਸਤਾਨ ਐਰੋਨੋਟਿਕਸ ਲਿਮਟਿਡ (ਐਚ. ਏ. ਐਲ.) ਨੇ ਤਿਆਰ ਕੀਤਾ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਿਆ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਿਆ

ਉੱਤਰ ਪ੍ਰਦੇਸ਼ – ਯੋਗੀ ਆਦਿੱਤਿਯਨਾਥ ਸਰਕਾਰ ਦੇ ਅੱਜ ਢਾਈ ਸਾਲ ਪੂਰੇ ਹੋ ਗਏ| ਇਸ ਮੌਕੇ ਮੁੱਖ ਮੰਤਰੀ ਯੋਗੀ ਨੇ ਕਿਹਾ ਕਿ ਬੀਤੇ ਇਨ੍ਹਾਂ ਸਾਲਾਂ ਵਿੱਚ ਲੋਕਾਂ ਦਾ ਨਜ਼ਰੀਆ ਬਦਲਿਆ ਹੈ| ਕੰਮਕਾਜ ਦੀ ਬਦੌਲਤ ਉਨ੍ਹਾਂ ਦੀ ਸਰਕਾਰ ਨੇ ਜਨਤਾ ਦਾ ਵਿਸ਼ਵਾਸ ਹਾਸਲ ਕੀਤਾ ਹੈ| ਯੋਗੀ ਨੇ ਆਪਣੀ ਸਰਕਾਰ ਦੀਆਂ ਉਪਲੱਬਧੀਆਂ ਦੱਸਦੇ ਹੋਏ ਕਿਹਾ ਕਿ ਸਾਡੀ ਸਰਕਾਰ ਨੇ ਵਰਕ ਟੀਮ ਦੇ ਰੂਪ ਵਿੱਚ ਕੰਮ ਕਰਦੇ ਹੋਏ ਉੱਤਰ ਪ੍ਰਦੇਸ਼ ਦੇ ਪ੍ਰਤੀ ਬਣੇ ਨੈਗੇਟਿਵ ਧਾਰਨਾ ਨੂੰ ਬਦਲਿਆ| 14 ਸਾਲ…

VIA PUNJAB
ਅੱਗੇ ਪੜ੍ਹੋ
1 149 150 151 152 153 325