ਕੇਂਦਰੀ ਮੰਤਰੀ ਮੰਡਲ ਵੱਲੋਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਐਲਾਨ

ਕੇਂਦਰੀ ਮੰਤਰੀ ਮੰਡਲ ਵੱਲੋਂ ਰੇਲਵੇ ਕਰਮਚਾਰੀਆਂ ਨੂੰ ਬੋਨਸ ਦਾ ਐਲਾਨ

ਈ-ਸਿਗਰੇਟ ‘ਤੇ ਮੁਕੰਮਲ ਰੋਕ ਫ਼ੈਸਲਾ ਨਵੀਂ ਦਿੱਲੀ – ਨਰਿੰਦਰਮੋਦੀ ਸਰਕਾਰ ਨੇ ਰੇਲ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇਇਲਾਵਾ ਕੇਂਦਰ ਸਰਕਾਰ ਨੇ ਈ-ਸਿਗਰੇਟ ਨੂੰ ਪੂਰੀ ਤਰ੍ਹਾਂ ਨਾਲ ਬੈਨ ਕਰ ਦਿੱਤਾ ਹੈ। ਕੇਂਦਰੀਕੈਬਨਿਟ ਨੇ ਅੱਜ ਕਈ ਮੁੱਖ ਫੈਸਲੇ ਲਏ ਹਨ। ਕੇਂਦਰ ਸਰਕਾਰ ਦੇ ਫੈਸਲੇ ਦੀ ਜਾਣਕਾਰੀ ਦਿੰਦੇ ਹੋਏਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਸ ਵਾਰ ਰੇਲਵੇ ਦੇ 11 ਲੱਖ 52 ਹਜ਼ਾਰ ਕਰਮਚਾਰੀਆਂਨੂੰ 78 ਦਿਨ ਦਾ ਬੋਨਸ ਦਿੱਤਾ ਜਾਵੇਗਾ। ਇਸ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ਮਾਮਲੇ ਵਿੱਚ 18 ਅਕਤੂਬਰ ਤਕ ਬਹਿਸ ਪੂਰੀ ਹੋਣ ਦੀ ਆਸ

ਅਯੁੱਧਿਆ ਮਾਮਲੇ ਵਿੱਚ 18 ਅਕਤੂਬਰ ਤਕ ਬਹਿਸ ਪੂਰੀ ਹੋਣ ਦੀ ਆਸ

ਨਵੀਂ ਦਿੱਲੀ – ਰਾਮ ਜਨਮ ਭੂਮੀ-ਬਾਬਰੀ ਮਸਜਿਦ ਭੂਮੀ ਵਿਵਾਦ ਮਾਮਲੇ ਵਿੱਚ ਅੱਜ 26ਵੇਂ ਦਿਨ ਦੀ ਸੁਣਵਾਈ ਹੋਈ| ਸੁਪਰੀਮ ਕੋਰਟ ਦੀ 5 ਮੈਂਬਰੀ ਸੰਵਿਧਾਨਕ ਬੈਂਚ ਵਿਚਾਲੇ ਇਸ ਗੱਲ ਨੂੰ ਲੈ ਕੇ ਸਲਾਹ-ਮਸ਼ਵਰਾ ਕੀਤਾ ਜਾ ਰਿਹਾ ਹੈ ਕਿ ਸੁਣਵਾਈ ਪੂਰੀ ਹੋਣ ਵਿੱਚ ਕਿੰਨਾ ਸਮਾਂ ਲੱਗੇਗਾ| ਚੀਫ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਸੀਂ ਅਯੁੱਧਿਆ ਰਾਮ ਜਨਮ ਭੂਮੀ ਮਾਮਲੇ ਵਿੱਚ 18 ਅਕਤੂਬਰ ਤਕ ਸੁਣਵਾਈ ਪੂਰੀ ਕਰ ਲਵਾਂਗੇ| ਰੰਜਨ ਗੋਗੋਈ ਨੇ ਕਿਹਾ ਕਿ ਇਕ ਮਹੀਨੇ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ ਬਿਜਲੀ ਡਿੱਗਣ ਕਾਰਨ 17 ਵਿਅਕਤੀਆਂ ਦੀ ਮੌਤ

ਬਿਹਾਰ ਵਿੱਚ ਬਿਜਲੀ ਡਿੱਗਣ ਕਾਰਨ 17 ਵਿਅਕਤੀਆਂ ਦੀ ਮੌਤ

ਪਟਨਾ – ਬਿਹਾਰ ਦੇ ਕਈ ਜ਼ਿਲਿਆਂ ਵਿੱਚ ਭਾਰੀ ਬਾਰਿਸ਼ ਹੋਈ| ਇਸ ਦੇ ਨਾਲ ਆਸਮਾਨੀ ਬਿਜਲੀ ਡਿੱਗੀ, ਜਿਸ ਕਾਰਨ 17 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ| ਮਿਲੀ ਜਾਣਕਾਰੀ ਮੁਤਾਬਕ ਦੁਪਹਿਰ ਨੂੰ ਕਈ ਜ਼ਿਲਿਆਂ ਵਿੱਚ ਤੇਜ਼ ਹਵਾ ਨਾਲ ਭਾਰੀ ਬਾਰਿਸ਼ ਹੋਈ| ਇਸ ਦੌਰਾਨ ਕੈਮੂਰ ਵਿੱਚ 4, ਪੂਰਬੀ ਚੰਪਾਰਨ ਵਿੱਚ 3, ਅਰਵਲ, ਜਹਾਨਾਬਾਦ ਵਿੱਚ 2 ਅਤੇ ਗਯਾ ਵਿੱਚ 1 ਵਿਅਕਤੀ ਦੀ ਮੌਤ ਹੋ ਗਈ| ਪ੍ਰਸ਼ਾਸਨ ਨੇ ਪੀੜਤ ਪਰਿਵਾਰਾਂ ਨੂੰ ਮਦਦ ਲਈ ਭਰੋਸਾ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਵਿੱਚ ਮਜਬੂਤ ਹੋ ਰਹੀਆਂ ਹਨ ਫਿਰਕੂ ਤਾਕਤਾਂ : ਮਾਇਆਵਤੀ

ਕਾਂਗਰਸ ਦੀ ਦੋਗਲੀ ਨੀਤੀ ਕਾਰਨ ਦੇਸ਼ ਵਿੱਚ ਮਜਬੂਤ ਹੋ ਰਹੀਆਂ ਹਨ ਫਿਰਕੂ ਤਾਕਤਾਂ : ਮਾਇਆਵਤੀ

ਲਖਨਊ – ਬਹੁਜਨ ਸਮਾਜ ਪਾਰਟੀ (ਬਸਪਾ) ਸੁਪ੍ਰੀਮੋ ਮਾਇਆਵਤੀ ਨੇ ਅੱਜ ਕਾਂਗਰਸ ਤੇ ਨਿਸ਼ਾਨਾ ਵਿੰਨਿਆਂ ਹੈ| ਉਨ੍ਹਾਂ ਨੇ ਟਵੀਟ ਰਾਹੀਂ ਕਿਹਾ ਹੈ, ”ਕਾਂਗਰਸ ਪਾਰਟੀ ਦੀ ਦੋਗਲੀ ਨੀਤੀ ਦੇ ਕਾਰਨ ਦੇਸ਼ ਵਿੱਚ ‘ਫਿਰਕੂ ਤਾਕਤਾਂ’ ਮਜ਼ਬੂਤ ਹੋ ਰਹੀਆਂ ਹਨ ਕਿਉਂਕਿ ਕਾਂਗਰਸ ਪਾਰਟੀ ਫਿਰਕੂ ਤਾਕਤਾਂ ਨੂੰ ਕਮਜ਼ੋਰ ਕਰਨ ਦੇ ਬਜਾਏ ਇਸ ਦੇ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਤਾਕਤਾਂ ਨੂੰ ਹੀ ਕਮਜ਼ੋਰ ਕਰਨ ਵਿੱਚ ਲੱਗੀ ਹੈ| ਜਨਤਾ ਸਾਵਧਾਨ ਰਹੇ|”ਜਿਕਰਯੋਗ ਹੈ ਕਿ ਬਸਪਾ ਸੁਪ੍ਰੀਮੋ ਮਾਇਆਵਤੀ ਦੀ ਇਹ ਨਾਰਾਜ਼ਗੀ ਰਾਜਸਥਾਨ ਵਿੱਚ ਬਸਪਾ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਵੱਲੋਂ ਫ਼ਸਲ ਕਟਾਈ ਪ੍ਰਯੋਗਾਂ ਲਈ ਸਮਰੱਥ ਨੌਜਵਾਨ ਲਗਾਉਣ ਦਾ ਫੈਸਲਾ

ਹਰਿਆਣਾ ਸਰਕਾਰ ਵੱਲੋਂ ਫ਼ਸਲ ਕਟਾਈ ਪ੍ਰਯੋਗਾਂ ਲਈ ਸਮਰੱਥ ਨੌਜਵਾਨ ਲਗਾਉਣ ਦਾ ਫੈਸਲਾ

ਚੰਡੀਗੜ – ਹਰਿਆਣਾ ਸਰਕਾਰ ਨੇ ਸੂਬੇ ਵਿਚ ਫਸਲ ਕਟਾਈ ਪ੍ਰਯੋਗਾਂ ਨੂੰ ਚਲਾਉਣ ਲਈ ਸਬੰਧਿਤ ਮੁੱਢਲੇ ਕੰਮਗਾਰਾਂ ਦੀ ਮਦਦ ਲਈ ਵਾਧੂ ਮੈਨ ਪਾਵਰ ਵਜੋਂ ਸਮਰੱਥ ਨੌਜੁਆਨਾ ਨੂੰ ਲਗਾਉਣ ਦਾ ਫੈਸਲਾ ਕੀਤਾ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਇਕ ਬੁਲਾਰੇ ਨੇ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਹ ਫਸਲ ਕਟਾਈ ਪ੍ਰਯੋਗ ਕਿਸਾਨਾਂ ਦੇ ਖੇਤਾਂ ਵਿਚ ਸੰਚਾਲਿਤ ਕੀਤਾ ਜਾਵੇਗਾ। ਸਮਰੱਥ ਨੌਜੁਆਨਾਂ ਨੂੰ ਯਾਤਰਾ ਅਤੇ ਹੋਰ ਖਰਚਿਆਂ ਦੀ ਭਰਪਾਈ ਲਈ ਵਿਭਾਗ ਵੱਲੋਂ ਪ੍ਰਤੀ ਫਸਲ ਕਟਾਈ ਪ੍ਰਯੋਗ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਕਿਹਾ ਪੀ.ਓ.ਕੇ. ਛੇਤੀ ਹੋਵੇਗਾ ਭਾਰਤ ਦਾ ਹਿੱਸਾ

ਵਿਦੇਸ਼ ਮੰਤਰੀ ਦਾ ਵੱਡਾ ਬਿਆਨ, ਕਿਹਾ ਪੀ.ਓ.ਕੇ. ਛੇਤੀ ਹੋਵੇਗਾ ਭਾਰਤ ਦਾ ਹਿੱਸਾ

ਨਰਿੰਦਰ ਮੋਦੀ ਸਰਕਾਰ ਦੇ 100 ਦਿਨ ਪੂਰੇ ਹੋ ਚੁੱਕੇ ਹਨ। ਉਥੇ ਹੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਵਿਦੇਸ਼ ਮੰਤਰਾਲੇ ਦੇ 100 ਦਿਨ ਪੂਰੇ ਹੋਣ ‘ਤੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪੀ.ਓ.ਕੇ. ਭਾਰਤ ਦਾ ਹਿੱਸਾ ਹੈ। ਐਸ ਜੈਸ਼ੰਕਰ ਦਾ ਕਹਿਣਾ ਹੈ ਕਿ ਛੇਤੀ ਹੀ ਪੀ.ਓ.ਕੇ ਭਾਰਤ ਦਾ ਭੁਗੋਲਿਕ ਹਿੱਸਾ ਹੋਵੇਗਾ। ਇਸ ਦੇ ਨਾਲ ਹੀ ਜੈਸ਼ੰਕਰ ਨੇ ਕਿਹਾ ਕਿ ਧਾਰਾ 370 ਦੋ ਪੱਖੀ ਮੁੱਦਾ ਨਹੀਂ ਹੈ। ਇਹ ਅੰਦਰੂਨੀ ਮੁੱਦਾ ਹੈ। ਦੱਸ ਦਈਏ ਕਿ ਜੰਮੂ ਅਤੇ…

VIA PUNJAB
ਅੱਗੇ ਪੜ੍ਹੋ

ਲੜਾਕੂ ਜਹਾਜ਼ ਤੇਜਸ ਚ ਉਡਾਣ ਭਰਨਗੇ ਰਾਜਨਾਥ ਸਿੰਘ

ਲੜਾਕੂ ਜਹਾਜ਼ ਤੇਜਸ ਚ ਉਡਾਣ ਭਰਨਗੇ ਰਾਜਨਾਥ ਸਿੰਘ

ਰੱਖਿਆ ਮੰਤਰੀ ਰਾਜਨਾਥ ਸਿੰਘ ਤੇਜਸ ਲੜਾਕੂ ਜਹਾਜ਼ ‘ਚ ਉਡਾਣ ਭਰਨਗੇ। 19 ਸਤੰਬਰ ਨੂੰ ਰਾਜਨਾਥ ਸਿੰਘ ਦੀ ਇਹ ਉਡਾਣ ਬੈਂਗਲੁਰੂ ਤੋਂ ਹੋਵੇਗੀ। ਤੇਜਸ ਹਲਕਾ ਲੜਾਕੂ ਜਹਾਜ਼ ਹੈ, ਜਿਸ ਨੂੰ ਹਿੰਦੁਸਤਾਨ ਏਰੋਨੋਟਿਕਸ ਲਿਮਟਿਡ ਨੇ ਤਿਆਰ ਕੀਤਾ ਹੈ। 83 ਤੇਜਸ ਜਹਾਜ਼ਾਂ ਲਈ ਐੱਚ.ਏ.ਐੱਲ. ਨੂੰ ਕਰੀਬ 45 ਹਜ਼ਾਰ ਕਰੋੜ ਰੁਪਏ ਮਿਲਣਗੇ। ਇਸ ਬਾਰੇ ਜਲ ਸੈਨਾ ਸਟਾਫ਼ ਦੇ ਉੱਪ ਪ੍ਰਧਾਨ ਵਾਈਸ ਐਡਮਿਰਲ ਜੀ. ਅਸ਼ੋਕ ਕੁਮਾਰ ਨੇ ਕਿਹਾ,”ਰੱਖਿਆ ਮੰਤਰੀ ਭਾਰਤੀ ਜਲ ਸੈਨਾ ਨਾਲ ਇਕੱਠੇ ਇਕ ਦਿਨ ਲਈ 20 ਸਤੰਬਰ ਨੂੰ ਮੁੰਬਈ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

ਭਾਜਪਾ ਨੇ ਲੱਡੂ ਵੰਡ ਕੇ ਮੋਦੀ ਦਾ ਜਨਮ ਦਿਨ ਮਨਾਇਆ

ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਤੇ ਟਾਈਮ ਉਪਕਰਨ ਪ੍ਰਾਈਵੇਟ ਲਿਮਟਡ) ਦੇ ਡਾਇਰੈਕਟਰ ਭਾਜਪਾ ਨੇਤਾ ਆਰਕੇਚਿਲਾਨਾ, ਵਿਸ਼ਾਲ ਪਰਨਾਮੀ, ਸਚਿਨ ਚਿਲਾਨਾ ਤੇ ਸ੍ਰੀਮਤੀ ਸੰਗੀਤਾ ਚਿਲਾਨਾ ਨੇ ਆਪਣੇ ਸਾਰੇ ਕਰਮਚਾਰੀਆਂ ਨਾਲ ਹਵਨ ਕੀਤਾ ਤੇ ਲੋਕਾਂ ਨੂੰ ਲੱਡੂ ਵੰਡੇ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਉਮਰ ਦੀ ਕਾਮਨਾ ਕੀਤੀ। ਭਾਜਪਾ ਨੇਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਭਾਰਤ ਇੱਕ ਤਾਕਤਵਰ ਸ਼ਕਤੀ ਵਜੋਂ ਉੱਭਰਿਆ ਹੈ ਅਤੇ ਪ੍ਰਧਾਨ ਮੰਤਰੀ ਦੀ ਇਮਾਨਦਾਰੀ…

VIA PUNJAB
ਅੱਗੇ ਪੜ੍ਹੋ

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ ਲਾਈ

ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਪ੍ਰਦਰਸ਼ਨੀ ਲਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 69ਵੇਂ ਜਨਮ ਦਿਨ ਦੇ ਮੌਕੇ ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਨੇ ਅੱਜ ਮਾਨ ਸਿੰਘ ਰੋਡ ਰਾਜਪਥ ਕਰਾਸਿੰਗ ਪਾਰਕ ਵਿੱਚ ਇੱਕ ਪ੍ਰਦਰਸ਼ਨੀ ਲਗਾਈ। ਇਸ ਪ੍ਰਦਰਸ਼ਨੀ ’ਚ ਪ੍ਰਧਾਨ ਮੰਤਰੀ ਮੋਦੀ ਦੇ ਬਚਪਨ ਤੋਂ ਲੈ ਕੇ ਜਵਾਨੀ ਤੱਕ ਦੇ ਸੰਘਰਸ਼, ਉਨ੍ਹਾਂ ਦੇ ਰਾਜਨੀਤਿਕ ਸਫ਼ਰ ਅਤੇ ਉਨ੍ਹਾਂ ਦੀ ਕੁਰਬਾਨੀ, ਵਿਸ਼ਵ ’ਚ ਭਾਰਤ ਦੇ ਸਨਮਾਨ ਤੇ ਸਤਿਕਾਰ ਨੂੰ ਵਧਾਉਣ ਲਈ ਸੇਵਾਵਾਂ ਤੇ ਤਸਵੀਰਾਂ ਰਾਹੀਂ ਆਮ ਲੋਕਾਂ ਦੇ ਜੀਵਨ ਪੱਧਰ ਨੂੰ ਮਜ਼ਬੂਤ ਕਰਨ…

VIA PUNJAB
ਅੱਗੇ ਪੜ੍ਹੋ

ਮਮਤਾ ਬੈਨਰਜੀ ਦੀ ਮੋਦੀ ਨਾਲ ਮੀਟਿੰਗ ਅੱਜ

ਮਮਤਾ ਬੈਨਰਜੀ ਦੀ ਮੋਦੀ ਨਾਲ ਮੀਟਿੰਗ ਅੱਜ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਕਿਹਾ ਕਿ ਉਹ ਮੀਟਿੰਗ ਵਿੱਚ ਸੂਬੇ ਲਈ ਫੰਡਾਂ ਦੇ ਨਾਲ-ਨਾਲ ਹੋਰ ਮੁੱਦੇ ਵੀ ਚੁੱਕਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੀਟਿੰਗ ਦੌਰਾਨ ਸੂਬਿਆਂ ਦੇ ਨਾਮ ਬਦਲਣ ਅਤੇ ਸਰਕਾਰੀ ਬੈਂਕਾਂ ਦੇ ਰਲੇਵਿਆਂ ਦਾ ਮੁੱਦਾ ਵੀ ਚੁੱਕਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਉਹ ਫੰਡਾਂ ਦੇ ਨਾਲ-ਨਾਲ ਪੱਛਮੀ ਬੰਗਾਲ ਦਾ ਨਾਮ ਬਦਲਣ ਵਾਲੇ…

VIA PUNJAB
ਅੱਗੇ ਪੜ੍ਹੋ
1 150 151 152 153 154 325