ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ – ਮੁੱਖ ਮੰਤਰੀ

ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਦੇਸ਼ ਦੇ ਭੰਡਰਾਣ ਵਿਚ ਹਰਿਆਣਾ ਦੇ ਕਿਸਾਨਾਂ ਦੀ ਭੂਮਿਕਾ ਅਹਿਮ ਹੈ, ਕਿਸਾਨ ਦੇਸ਼ ਦਾ ਅੰਨਦਾਤਾ ਹੈ, ਪਿਛਲੇ 5 ਸਾਲ ਵਿਚ ਕਿਸਾਨਾਂ ਨੇ ਜੋ ਵੀ ਮੰਗ ਰੱਖੀ, ਉਸ ਨੂੰ ਅਸੀਂ ਪੂਰਾ ਕਰਨ ਦਾ ਯਤਨ ਕੀਤਾ| ਇਸ ਕੜੀ ਵਿਚ ਅੱਜ ਕਰਨਾਲ ਦੇ ਕਿਸਾਨਾਂ ਦੀ ਸ਼ੂਗਰ ਮਿਲ ਦੀ ਸਮੱਰਥਾਂ ਨੂੰ ਵੱਧਾਉਣ ਦੀ 20 ਸਾਲ ਪੁਰਾਣੀ ਮੰਗ ਨੂੰ ਪੂਰਾ ਕੀਤਾ, ਜਿਸ ‘ਤੇ ਕਰੀਬ 263 ਕਰੋੜ ਰੁਪਏ ਖਰਚ ਹੋਣਗੇ…

VIA PUNJAB
ਅੱਗੇ ਪੜ੍ਹੋ

ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ

ਪੰਜਾਬ ਤੋਂ ਕਸ਼ਮੀਰ ਜਾ ਰਹੇ ਟਰੱਕ ’ਚੋਂ ਭਾਰੀ ਮਾਤਰਾ ’ਚ ਅਸਲਾ ਬਰਾਮਦ-3 ਸ਼ੱਕੀ ਅੱਤਵਾਦੀ ਗਿ੍ਰਫ਼ਤਾਰ

ਜੰਮੂ-ਕਸ਼ਮੀਰ ਪੁਲਿਸ ਨੇ ਲਖਨਪੁਰ ਵਿਖੇ ਕਾਰਵਾਈ ਜੰਮੂ – ਜੰਮੂ ਅਤੇ ਕਸ਼ਮੀਰ ਪੁਲਿਸ ਨੇ ਜੈਸ਼-ਏ-ਮੁਹੰਮਦ ਦੇਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।ਪੁਲਿਸ ਨੇ ਹਥਿਆਰਾਂ ਸਮੇਤ 3 ਸ਼ੱਕੀ ਅੱਤਵਾਦੀਆਂਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਤੋਂ 4 ਏ. ਕੇ.56 ਅਤੇ 2 ਏ. ਕੇ. 47, 6 ਮੈਗਜ਼ੀਨ, 180 ਜ਼ਿੰਦਾਕਾਰਤੂਸ ਬਰਾਮਦ ਕੀਤੇ ਗਏ ਹਨ। ਜੰਮੂ-ਕਸ਼ਮੀਰ ਪੁਲਿਸ ਨੇ ਪੰਜਾਬ-ਜੰਮੂ-ਕਸ਼ਮੀਰ ਬਾਰਡਰ ਕੋਲ ਲਖਨਪੁਰਤੋਂ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ।ਤਿੰਨੋਂ ਅੱਤਵਾਦੀ ਇੱਕ ਟਰੱਕ ਵਿੱਚ ਸਵਾਰ ਸਨ।ਦਰਅਸਲਪੁਲਿਸ ਨੂੰ ਇਨਪੁਟ ਮਿਲੀ ਸੀ ਕਿ ਇੱਕ ਟਰੱਕ ’ਚ…

VIA PUNJAB
ਅੱਗੇ ਪੜ੍ਹੋ

ਸਰਕਾਰ ਨੂੰ ਸਵਿਕਾਰ ਕਰਨਾ ਚਾਹੀਦੈ ਕਿ ਦੇਸ਼ ਮੰਦੀ ਦੇ ਦੌਰ ’ਚ ਹੈ : ਮਨਮੋਹਨ ਸਿੰਘ

ਸਰਕਾਰ ਨੂੰ ਸਵਿਕਾਰ ਕਰਨਾ ਚਾਹੀਦੈ ਕਿ ਦੇਸ਼ ਮੰਦੀ ਦੇ ਦੌਰ ’ਚ ਹੈ : ਮਨਮੋਹਨ ਸਿੰਘ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਅਤੇ ਅਰਥਸ਼ਾਸਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਪੰਜ ਕਦਮ ਚੁੱਕਣ ਨਾਲ ਮੌਜੂਦਾ ਅਰਥ ਵਿਵਸਥਾ ਵਿੱਚ ਸੁਧਾਰਲਿਆਂਦਾ ਜਾ ਸਕਦਾ ਹੈ।ਸਾਬਕਾ ਪ੍ਰਧਾਨ ਮੰਤਰੀ ਨੇ ਮੌਜੂਦਾ ਆਰਥਿਕ ਸਥਿਤੀ ਲਈ ਨੋਟਬੰਦੀ ਅਤੇ ਜੀ.ਐਸ.ਟੀ.ਵਰਗੇ ਸਰਕਾਰੀ ਕਦਮਾਂ ਨੂੰ ਜ਼ਿੰਮੇਵਾਰ ਦੱਸਿਆ ਹੈ।ਇੱਕ ਇੰਟਰਵਿਊ ਵਿੱਚ ਮਨਮੋਹਨ ਸਿੰਘਨੇ ਕਿਹਾ ਕਿ ਪੰਜ ਤਰੀਕਿਆਂ ਨੂੰ ਲਾਗੂ ਕਰਨ ਤੋਂ ਪਹਿਲਾਂ ਇਹ ਸਰਕਾਰ ਨੂੰ ਸਵੀਕਾਰ ਕਰਨਾ ਹੋਵੇਗਾ ਕਿਦੇਸ਼ ਮੰਦੀ ਦੇ ਦੌਰ ਵਿੱਚੋਂ ਨਿਕਲ ਰਿਹਾ ਹੈ। ਕੇਂਦਰ ਸਰਕਾਰ ਨੂੰ ਮਾਹਿਰਾਂ ਅਤੇ ਦਾਅਵੇਦਾਰਾਂ ਨਾਲਖੁੱਲ੍ਹੇ…

VIA PUNJAB
ਅੱਗੇ ਪੜ੍ਹੋ

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਚਿਦਾਂਬਰਮ ਨੇ ਦਿੱਲੀ ਹਾਈ ਕੋਰਟ ਚ ਦਾਖਲ ਕੀਤੀ ਜ਼ਮਾਨਤ ਪਟੀਸ਼ਨ

ਆਈ.ਐੱਨ.ਐਕਸ. ਮੀਡੀਆ ਕੇਸ ‘ਚ ਗ੍ਰਿਫਤਾਰ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਨੇ ਜ਼ਮਾਨਤ ਲਈ ਬੁੱਧਵਾਰ ਨੂੰ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ। ਉਨ੍ਹਾਂ ਨੇ ਇਸ ਕੇਸ ‘ਚ 14 ਦਿਨਾਂ ਦੀ ਨਿਆਇਕ ਹਿਰਾਸਤ ਦੇ ਸੀ.ਬੀ.ਆਈ. ਅਦਾਲਤ ਦੇ ਆਦੇਸ਼ ਨੂੰ ਵੀ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ ਕਰ ਰਿਹਾ ਹੈ। ਚਿਦਾਂਬਰਮ ਫਿਲਹਾਲ ਨਿਆਇਕ ਹਿਰਾਸਤ ‘ਚ ਤਿਹਾੜ ਜੇਲ ‘ਚ ਬੰਦ ਹਨ। ਉਨ੍ਹਾਂ ਨੇ ਵਿਸ਼ੇਸ਼ ਸੀ.ਬੀ.ਆਈ. ਜੱਜ ਅਜੇ ਕੁਮਾਰ ਕੁਹਰ ਵਲੋਂ ਦਿੱਤੇ ਗਏ ਨਿਆਇਕ ਹਿਰਾਸਤ ਦੇ…

VIA PUNJAB
ਅੱਗੇ ਪੜ੍ਹੋ

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਪ੍ਰਮੋਦ ਕੁਮਾਰ ਮਿਸ਼ਰਾ ਬਣੇ ਪੀ. ਐੱਮ. ਮੋਦੀ ਦੇ ਨਵੇਂ ਪ੍ਰਧਾਨ ਸਕੱਤਰ

ਨਵੀਂ ਦਿੱਲੀ – ਪ੍ਰਮੋਦ ਕੁਮਾਰ ਮਿਸ਼ਰਾ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਵਾਂ ਪ੍ਰਧਾਨ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬੁੱਧਵਾਰ ਨੂੰ ਇਕ ਅਧਿਕਾਰਤ ਬਿਆਨ ‘ਚ ਇਹ ਜਾਣਕਾਰੀ ਦਿੱਤੀ ਗਈ। ਬਿਆਨ ‘ਚ ਕਿਹਾ ਗਿਆ ਕਿ ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਨਵਾਂ ਕਾਰਜਭਾਰ ਸੰਭਾਲ ਲਿਆ ਹੈ। ਮਿਸ਼ਰਾ ਪ੍ਰਧਾਨ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਸਨ ਅਤੇ ਕੈਬਨਿਟ ਮੰਤਰੀ ਦੇ ਰੈਂਕ ਦਾ ਅਹੁਦਾ ਸੰਭਾਲ ਰਹੇ ਸਨ। ਹਾਲ ਹੀ ‘ਚ ਨਿਰਪੇਂਦਰ ਮਿਸ਼ਰਾ ਨੇ ਪ੍ਰਧਾਨ ਮੰਤਰੀ ਦੇ ਪ੍ਰਧਾਨ ਸਕੱਤਰ ਤੋਂ ਅਸਤੀਫਾ…

VIA PUNJAB
ਅੱਗੇ ਪੜ੍ਹੋ

ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ

ਸਵਾਮੀ ਵਿਵੇਕਾਨੰਦ ਦਾ ਸੰਦੇਸ਼ ਅੱਜ ਵੀ ਢੁੱਕਵਾਂ: ਮਮਤਾ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਸ਼ਿਕਾਗੋ ਵਿੱਚ ਧਰਮ ਸੰਸਦ ਦੇ ਸੰਮੇਲਨ ਦੌਰਾਨ ਸਵਾਮੀ ਵਿਵੇਕਾਨੰਦ ਵਲੋਂ ਆਪਣੇ ਸੰਬੋਧਨ ਵਿੱਚ ਆਲਮੀ ਭਾਈਚਾਰੇ ਦਾ ਦਿੱਤਾ ਗਿਆ ਸੰਦੇਸ਼ ਅੱਜ ਦੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ। ਸਵਾਮੀ ਵਿਵੇਕਾਨੰਦ ਨੇ 1893 ਵਿੱਚ ਆਪਣੇ ਭਾਸ਼ਣ ਵਿੱਚ ਪੱਛਮੀ ਦੁਨੀਆਂ ਨੂੰ ਭਾਰਤ ਅਤੇ ਹਿੰਦੂਤਵ ਬਾਰੇ ਜਾਣੂ ਕਰਵਾਇਆ ਸੀ।ਸਵਾਮੀ ਵਿਵੇਕਾਨੰਦ ਨੂੰ ਸ਼ਰਧਾਂਜਲੀ ਦਿੰਦਿਆਂ ਬੈਨਰਜੀ ਨੇ ਟਵੀਟ ਕੀਤਾ, ‘‘ਸ਼ਿਕਾਗੋ ਵਿੱਚ ਧਰਮ ਸੰਸਦ ’ਚ ਸਵਾਮੀ ਵਿਵੇਕਾਨੰਦ ਦੇ ਮਹਾਨ ਭਾਸ਼ਣ ਨੂੰ ਅੱਜ…

VIA PUNJAB
ਅੱਗੇ ਪੜ੍ਹੋ

ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ

ਸੋਨੀਆ ਤੇ ਮਹਾਰਾਸ਼ਟਰ ਕਾਂਗਰਸ ਪ੍ਰਧਾਨ ਦੀ ਮੁਲਾਕਾਤ

ਫਿਲਮ ਜਗਤ ਤੋਂ ਸਿਆਸਤ ਵਿੱਚ ਆਈ ਉਰਮਿਲਾ ਮਾਤੋਂਡਕਰ ਅਤੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਕ੍ਰਿਪਾਸ਼ੰਕਰ ਸਿੰਘ ਵਲੋਂ ਕਾਂਗਰਸ ਪਾਰਟੀ ਤੋਂ ਅਸਤੀਫ਼ੇ ਦਿੱਤੇ ਜਾਣ ਦੇ ਅਗਲੇ ਹੀ ਦਿਨ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪਾਰਟੀ ਦੀ ਸੂਬਾ ਇਕਾਈ ਦੇ ਪ੍ਰਧਾਨ ਏਕਨਾਥ ਗਾਇਕਵਾੜ ਨਾਲ ਮੁਲਾਕਾਤ ਕੀਤੀ। ਸੋਨੀਆ ਗਾਂਧੀ ਦੀ ਰਿਹਾਇਸ਼ ’ਤੇ ਅੱਜ ਗਾਇਕਵਾੜ ਨੇ ਕਰੀਬ ਅੱਧਾ ਘੰਟਾ ਸੋਨੀਆ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਯੂਪੀਏ ਚੇਅਰਪਰਸਨ ਨੇ ਸੂਬੇ ਵਿੱਚ ਵਿਧਾਨ ਸਭਾ ਚੋਣਾਂ, ਜਿਨ੍ਹਾਂ ਵਿੱਚ ਕੇਵਲ ਦੋ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਸੋਪੋਰ ਵਿੱਚ ਸੁਰੱਖਿਆ ਫੋਰਸਾਂ ਵਲੋਂ ਲਸ਼ਕਰ ਦਾ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਸੋਪੋਰ ਵਿੱਚ ਸੁਰੱਖਿਆ ਫੋਰਸਾਂ ਵਲੋਂ ਲਸ਼ਕਰ ਦਾ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਸੋਪੋਰ ਵਿੱਚ ਸੁਰੱਖਿਆ ਫੋਰਸਾਂ ਨੇ ਇਕ ਅੱਤਵਾਦੀ ਨੂੰ ਮਾਰ ਸੁੱਟਿਆ ਹੈ| ਸੁਰੱਖਿਆ ਫੋਰਸਾਂ ਨੂੰ ਅੱਜ ਸਵੇਰੇ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਮਿਲੀ ਸੀ| ਇਸ ਤੋਂ ਬਾਅਦ ਸੁਰੱਖਿਆ ਫੋਰਸਾਂ ਨੇ ਮੁਹਿੰਮ ਚਲਾਈ| ਇਸ ਦੌਰਾਨ ਲਸ਼ਕਰ-ਏ-ਤੋਇਬਾ ਦੇ ਮੋਸਟ ਵਾਂਟੇਡ ਅੱਤਵਾਦੀ ਆਸਿਫ਼ ਨੂੰ ਢੇਰ ਕਰ ਦਿੱਤਾ ਗਿਆ| ਹਾਲ ਵਿੱਚ ਆਸਿਫ ਨੇ ਸੋਪੋਰ ਵਿੱਚ ਗੋਲੀਬਾਰੀ ਕੀਤੀ ਸੀ, ਜਿਸ ਵਿੱਚ ਫਲ ਵਪਾਰੀ ਦੇ ਪਰਿਵਾਰ ਦੇ ਤਿੰਨ ਮੈਂਬਰ ਜ਼ਖਮੀ ਹੋ ਗਏ ਸਨ| ਇਸ ਗੋਲੀਬਾਰੀ ਵਿੱਚ 2…

VIA PUNJAB
ਅੱਗੇ ਪੜ੍ਹੋ

ਗੁਜਰਾਤ ਨੇ ਘਟਾਇਆ ਟਰੈਫਿਕ ਜ਼ੁਰਮਾਨਾ, ਕੋਈ ਸੂਬਾ ਅਜਿਹਾ ਨਹੀਂ ਕਰ ਸਕਦਾ : ਗਡਕਰੀ

ਗੁਜਰਾਤ ਨੇ ਘਟਾਇਆ ਟਰੈਫਿਕ ਜ਼ੁਰਮਾਨਾ, ਕੋਈ ਸੂਬਾ ਅਜਿਹਾ ਨਹੀਂ ਕਰ ਸਕਦਾ : ਗਡਕਰੀ

ਨਵੀਂ ਦਿੱਲੀ – ਦੇਸ਼ ਵਿੱਚ ਨਵੇਂ ਮੋਟਰ ਵ੍ਹੀਕਲ ਐਕਟ ਵਿੱਚ ਭਾਰੀ ਜ਼ੁਰਮਾਨੇ ਨੂੰ ਲੈ ਕੇ ਲੋਕਾਂ ਦੀ ਨਾਰਾਜ਼ਗੀ ਦੇਖਦੇ ਹੋਏ ਕੁਝ ਰਾਜ ਸਰਕਾਰਾਂ ਥੋੜ੍ਹੀ ਰਾਹਤ ਤੇ ਵਿਚਾਰ ਕਰ ਰਹੀ ਹੈ| ਇਸ ਲਈ ਗੁਜਰਾਤ ਦੀ ਵਿਜੇ ਰੂਪਾਨੀ ਸਰਕਾਰ ਨੇ ਜ਼ੁਰਮਾਨੇ ਦੀ ਰਕਮ ਨੂੰ ਘੱਟ ਕਰ ਦਿੱਤਾ ਹੈ| ਹਾਲਾਂਕਿ ਇਸ ਦਰਮਿਆਨ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਕਿਹਾ,”ਮੋਟਰ ਵ੍ਹੀਕਲ ਸੋਧ ਬਿੱਲ ਵਿੱਚ ਕੋਈ ਵੀ ਸੂਬਾ ਤਬਦੀਲੀ ਨਹੀਂ ਕਰ ਸਕਦਾ|” ਗਡਕਰੀ ਨੇ ਕਿਹਾ,”ਮੈਂ ਸੂਬਿਆਂ ਤੋਂ ਜਾਣਕਾਰੀ ਲਈ ਹੈ|…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਭਾਰਤ–ਨਿਪਾਲ ਤੇਲ ਪਾਈਪਲਾਇਨ ਦਾ ਉਦਘਾਟਨ

ਪ੍ਰਧਾਨ ਮੰਤਰੀ ਵੱਲੋਂ ਭਾਰਤ–ਨਿਪਾਲ ਤੇਲ ਪਾਈਪਲਾਇਨ ਦਾ ਉਦਘਾਟਨ

ਨਵੀਂ ਦਿੱਲੀ – ਨਿਪਾਲ ਨਾਲ ਮੋਤੀਹਾਰੀ–ਅਮਲੇਖਗੰਜ ਪਾਈਪ ਲਾਈਨ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੰਗਲਵਾਰ ਨੂੰ ਉਦਾਘਟਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮਈ 2019 ਵਿੱਚਭਾਰਤ ਦੀ ਨਿਪਾਲ ਦੇ ਪ੍ਰਧਾਨ ਮੰਤਰੀ ਯਾਤਰਾ ਦੌਰਾਨ, ਅਸੀਂ ਪੂਰੇ ਪ੍ਰਾਜੈਕਟ ਦੇ ਛੇਤੀ ਉਦਘਾਟਨ ਉੱਤੇ ਸਹਿਮਤੀ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਸਾਡੀ ਸਾਂਝੀ ਕੋਸ਼ਿਸ਼ ਨਾਲ ਸਾਡੇ ਦੁਵੱਲੀ ਪਰਿਯੋਜਨਾਵਾਂ ਪ੍ਰਗਤੀ ਕਰ ਰਹੀ ਹੈ ਅਤੇ ਅੱਜ ਅਸੀਂ ਮੋਤੀਹਾਰੀ–ਅਮਲੇਖਗੰਜ ਪਾਈਪ ਲਾਈਨ ਦੇ ਸਾਂਝੇ ਉਦਘਾਟਨ…

VIA PUNJAB
ਅੱਗੇ ਪੜ੍ਹੋ
1 153 154 155 156 157 325