ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ – ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ

ਚੰਡੀਗੜ੍ਹ – ਹਰਿਆਣਾ ਵਿਚ ਆਈਟੀਆਈ ਕਰਨ ਵਾਲੇ ਯੁਵਾ ਹੁਣ ਆਪਣੇ ਹੁਨਰ ਦੇ ਹਿਸਾਬ ਨਾਲ ਵਿਦੇਸ਼ਾਂ ਵਿਚ ਵੀ ਨੌਕਰੀਆਂ ਹਾਸਲ ਕਰ ਸਕਣਗੇ। ਆਈਟੀਆਈ ਪਾਸ ਨੌਜੁਆਨਾਂ ਦੇ ਕੌਸ਼ਲ ਵਿਕਾਸ ਦੇ ਮਕਸਦ ਨਾਲ ਵਿਦੇਸ਼ੀ ਏਜੰਸੀਆਂ ਦੀ ਮਦਦ ਲਈ ਜਾਵੇਗੀ।ਕੌਸ਼ਲ ਵਿਕਾਸ ਅਤੇ ਉਦਯੋਗਕ ਸਿਖਲਾਈ ਮੰਤਰੀ ਸ੍ਰੀ ਮੂਲਚੰਦ ਸ਼ਰਮਾ ਨੇ ਅੱਜ ਇੱਥੇ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਅਜਿਹੀ ਏਜੰਸੀਆਂ ਵੱਲੋਂ ਸਬੰਧਿਤ ਦੇਸ਼ ਦੇ ਮਾਨਦੰਫਾਂ ਦੇ ਹਿਸਾਬ ਨਾਲ ਆਈਟੀਆਈ ਪਾਸਆਉਟ ਨੌਜੁਆਨਾਂ ਨੂੰ ਘੱਟ ਸਮੇਂ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਚੰਡੀਗੜ੍ਹ – ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਵਿਚ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਪੱਤਰ ਮੰਗੇ ਹਨ। ਯੋਗ ਖਿਡਾਰੀ 25 ਜੁਲਾਈ, 2021 ਤਕ ਸਬੰਧਿਤ ਜਿਲ੍ਹਾ ਖੇਡ ਅਤੇ ਯੁਵਾ ਪੋ੍ਰਗ੍ਰਾਮ ਅਧਿਕਾਰੀ ਦੇ ਦਫਤਰ ਵਿਚ ਲਗਦ ਪੁਰਸਕਾਰ ਲਈ ਬਿਨੈ ਕਰ ਸਕਦੇ ਹਨ।ਨਗਦ ਪੁਰਸਕਾਰ ਪ੍ਰਾਪਤ ਕਰਨ ਲਈ ਖਿਡਾਰੀ ਦੀ ਖੇਡ ਉਪਲਬਧੀ 1 ਅਪ੍ਰੈਲ, 2020 ਤੋਂ 31 ਮਾਰਚ, 2021 ਦੇ ਵਿਚ ਦੀ ਹੋਣੀ ਚਾਹੀਦੀ ਹੈ ਅਤੇ ਬਿਨੈ ਨਿਰਧਾਰਤ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਵੈਕਸੀਨ ਦੇ ਵੱਧ ਤੋਂ ਵੱਧ ਟੀਕੇ ਖਰੀਦੇ ਕੇਂਦਰ ਸਰਕਾਰ : ਮਨੀਸ਼ ਸਿਸੋਦੀਆ

ਨਵੀਂ ਦਿੱਲੀ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਕੇਂਦਰ ਨੂੰ ਪੂਰੀ ਸਰਗਰਮੀ ਨਾਲ ਬੱਚਿਆਂ ਲਈ ਕੋਵਿਡ-19 ਰੋਕੂ ਟੀਕੇ ਖਰੀਦਣੇ ਚਾਹੀਦੇ ਹਨ, ਕਿਉਂਕਿ ਕਈ ਦੇਸ਼ਾਂ ਨੇ ਇਸ ਤੇ ਕੰਮ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਾਹਰਾਂ ਦੀ ਇਸ ਰਾਏ ਦਾ ਹਵਾਲਾ ਦਿੰਦੇ ਹੋਏ ਬੱਚਿਆਂ ਦੀ ਸੁਰੱਖਿਆ ਤੇ ਚਿੰਤਾ ਜ਼ਾਹਰ ਕੀਤੀ ਹੈ ਕਿ ਬੱਚੇ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ…

VIA PUNJAB
ਅੱਗੇ ਪੜ੍ਹੋ

ਬਿਹਾਰ ਵਿੱਚ ਤਾਲਾਬੰਦੀ ਖ਼ਤਮ, ਜਾਰੀ ਰਹੇਗਾ ਨਾਈਟ ਕਰਫਿਊ

ਬਿਹਾਰ ਵਿੱਚ ਤਾਲਾਬੰਦੀ ਖ਼ਤਮ, ਜਾਰੀ ਰਹੇਗਾ ਨਾਈਟ ਕਰਫਿਊ

ਪਟਨਾ – ਬਿਹਾਰ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਆਈ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤਾਲਾਬੰਦੀ ਨੂੰ ਖ਼ਤਮ ਕਰ ਦਿੱਤਾ ਹੈ। ਬਿਹਾਰ ਸਰਕਾਰ ਨੇ ਸ਼ਾਮ 7 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਉਣ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਉੱਚ ਅਧਿਕਾਰੀਆਂ ਨਾਲ ਬੈਠਕ ਦੇ ਤੁਰੰਤ ਬਾਅਦ ਖ਼ੁਦ ਟਵਿੱਟਰ ਤੇ ਤਾਲਾਬੰਦੀ ਖ਼ਤਮ ਕੀਤੇ ਜਾਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਤਾਲਾਬੰਦੀ ਨਾਲ ਕੋਰੋਨਾ ਵਾਇਰਸ ਵਿਚ ਕਮੀ ਆਈ ਹੈ।…

VIA PUNJAB
ਅੱਗੇ ਪੜ੍ਹੋ

ਰਾਜ ਦੇ ਸਰਕਾਰੀ ਕਰਮਚਾਰੀਆਂ, ਪੈਂਸ਼ਨਰਾਂ/ਪਰਿਵਾਰਕ ਪਂਸ਼ਨਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਸੀਮਤ ਕੈਸ਼ਲੈਸ ਮੈਡੀਕਲ ਸਹੂਲਤਾਂ ਵਿਚ ਹੁਣ ਕੋਵਿਡ-19 ਬੀਮਾਰੀ ਵੀ ਸ਼ਹਮਿਲ – ਸਿਹਤ ਮੰਤਰੀ

ਰਾਜ ਦੇ ਸਰਕਾਰੀ ਕਰਮਚਾਰੀਆਂ, ਪੈਂਸ਼ਨਰਾਂ/ਪਰਿਵਾਰਕ ਪਂਸ਼ਨਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਦਿੱਤੀ ਜਾ ਰਹੀ ਸੀਮਤ ਕੈਸ਼ਲੈਸ ਮੈਡੀਕਲ ਸਹੂਲਤਾਂ ਵਿਚ ਹੁਣ ਕੋਵਿਡ-19 ਬੀਮਾਰੀ ਵੀ ਸ਼ਹਮਿਲ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਹੈ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ, ਪੈਂਸ਼ਨਰਾਂ/ਪਰਿਵਾਰਕ ਪੈਂਸ਼ਨਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੁੰ ਦਿੱਤੀ ਜਾ ਰਹੀ ਸੀਮਤ ਕੈਸ਼ਲੈਸ ਮੈਡੀਕਲ ਸਹੂਲਤਾਂ ਵਿਚ ਹੁਣ ਕੋਵਿਡ-19 ਬੀਮਾਰੀ ਨੂੰ ਵੀ ਜੋੜ ਦਿੱਤਾ ਗਿਆ ਹੈ ਤਾਂ ਜੋ ਕੋਵਿਡ-19 ਨਾਲ ਸਬੰਧਿਤ ਮੈਡੀਕਲ ਬਿੱਲਾਂ ਦੀ ਪ੍ਰਤੀਪੂਰਤੀ ਕੀਤੀ ਜਾ ਸਕੇ। ਇੰਨ੍ਹਾਂ ਆਦੇਸ਼ਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇਗਾ।ਉਨ੍ਹਾਂ ਨੇ ਦਸਿਆ ਕਿ ਇਸ ਸਬੰਧ ਵਿਚ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ…

VIA PUNJAB
ਅੱਗੇ ਪੜ੍ਹੋ

ਪੰਚਕੂਲਾ ਦੇ ਸਮੂਚੇ ਵਿਕਾਸ ਦੇ ਲਈ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਐਲਾਨ

ਪੰਚਕੂਲਾ ਦੇ ਸਮੂਚੇ ਵਿਕਾਸ ਦੇ ਲਈ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਐਲਾਨ

ਵੱਖ ਤੋਂ ਵਿਕਾਸ ਅਥਾਰਿਟੀ ਦੇ ਗਠਨ ਦੇ ਮਾਮਲੇ ਵਿਚ ਗੁਰੂਗ੍ਰਾਮ ਅਤੇ ਫਰੀਦਾਬਾਦ ਦੇ ਬਾਅਦ ਪੰਚਕੂਲਾ ਬਣਿਆ ਤੀਜਾ ਸ਼ਹਿਰ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਪੰਚਕੂਲਾ ਦੇ ਸਮੂਚੇ ਵਿਕਾਸ ਨੂੰ ਯਕੀਨੀ ਕਰਨ ਦੀ ਦਿਸ਼ਾ ਵਿਚ ਇਕ ਹੋਰ ਵੱਡਾ ਕਦਮ ਚੁੱਕਦੇ ਹੋਏ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦਾ ਗਠਨ ਕਰਨ ਦਾ ਫੈਸਲਾ ਕੀਤਾ।ਮੁੱਖ ਮੰਤਰੀ ਅੱਜ ਇੱਥੇ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰਦਦੇ ਹੋਏ ਕਿਹਾ ਕਿ ਪੰਚਕੂਲਾ ਮਹਾਨਗਰੀ ਵਿਕਾਸ ਅਥਾਰਿਟੀ (ਪੀਐਮਡੀਏ) ਦੇ ਗਠਨ ਨਾਲ ਪੰਚਕੂਲਾ…

VIA PUNJAB
ਅੱਗੇ ਪੜ੍ਹੋ

ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਰਾਮ ਰਹੀਮ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ

ਚੰਡੀਗੜ੍ਹ – ਡੇਰਾ ਮੁਖੀ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਹਾਲਾਂਕਿ ਬੀਤੇ ਕੱਲ੍ਹ ਰਾਮ ਰਹੀਮ ਨੂੰ ਰੋਹਤਕ ਦੇ ਹਸਪਤਾਲ ‘ਚੋਂ ਗੁੜਗਾਉਂ ਦੇ ਮੇਦਾਂਤਾ ਹਸਪਤਾਲ ਲਿਆਂਦਾ ਗਿਆ ਸੀ ਤੇ ਰੈਪਿਡ ਟੈਸਟ ਕਰਾਇਆ ਗਿਆ ਸੀ ਜਿਸ ‘ਚ ਰਿਪੋਰਟ ਪਾਜ਼ਿਟਿਵ ਆਈ ਸੀ। ਪਰ ਅੱਜ ਆਰ.ਟੀ-ਪੀ.ਸੀ.ਆਰ ਰਿਪੋਰਟ ਲਈ ਗਈ ਜਿਸ ‘ਚ ਰਾਮ ਰਹੀਮ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਨੂੰ ਪੇਟ ਦੀ ਬਿਮਾਰੀ ਹੈ ਜਿਸ ਕਾਰਨ ਉਨ੍ਹਾਂ ਦਾ ਇਲਾਜ…

VIA PUNJAB
ਅੱਗੇ ਪੜ੍ਹੋ

ਕੋਰੋਨਾ ਮਹਾਮਾਰੀ ਨਾਲ ਨਜਿਠਣ ਦੇ ਲਈ ਹਰਿਆਣਾ ਸੂਬੇ ਨੂੰ ਮਾਲਟਾ ਦੇ ਫਾਰਮਾ ਰੈਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਮਿਲਿਆ ਪ੍ਰਸਤਾਵ – ਅਨਿਲ ਵਿਜ

ਕੋਰੋਨਾ ਮਹਾਮਾਰੀ ਨਾਲ ਨਜਿਠਣ ਦੇ ਲਈ ਹਰਿਆਣਾ ਸੂਬੇ ਨੂੰ ਮਾਲਟਾ ਦੇ ਫਾਰਮਾ ਰੈਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਮਿਲਿਆ ਪ੍ਰਸਤਾਵ – ਅਨਿਲ ਵਿਜ

ਇਸ ਪ੍ਰਸਤਾਵ ਦੀ ਆਖੀਰੀ ਮੰਜੂਰੀ ਦੇ ਲਈ ਇਸਨੂੰ ਕੈਬੀਨੇਟ ਦੀ ਮੀਟਿੰਗ ਵਿਚ ਕੀਤਾ ਜਾਵੇਗਾ ਪੇਸ਼ – ਸਿਹਤ ਮੰਤਰੀ ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਦਸਿਆ ਹੈ ਕਿ ਕੋਰੋਨਾ ਮਹਾਮਾਰੀ ਨਾਲ ਨਜਿਠਣ ਲਈ ਹਰਿਆਣਾ ਰਾਜ ਨੂੰ ਮਾਲਟਾ ਦੇ ਫਾਰਮਾ ਰੇਗੂਲੇਟਰੀ ਸਰਵਿਸੇਸ ਲਿਮੀਟੇਡ ਤੋਂ 30 ਮਿਲੀਅਨ ਡੋਜ-1 ਅਤੇ 30 ਮਿਲੀਅਨ ਡੋਜ-2 ਦੀ ਸਪਲਾਈ ਲਈ ਪ੍ਰਸਤਾਵ ਪ੍ਰਾਪਤ ਹੋਇਆ ਹੈ ਅਤੇ ਸਪੂਤਨਿਕ ਵੈਕਸਿਨ ਦੀ ਕੁੱਲ 60 ਮਿਲੀਅਨ ਡੋਜ ਦਾ ਪ੍ਰਸਤਾਵ ਰਾਜ ਸਰਕਾਰ ਨੂੰ ਪ੍ਰਾਪਤ ਹੋਇਆ…

VIA PUNJAB
ਅੱਗੇ ਪੜ੍ਹੋ

ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

ਅੰਤਰ ਜਾਤੀ ਵਿਆਹ ਕਰਨ ਵਾਲੇ 10 ਜੋੜਿਆਂ ਨੂੰ ਮਿਲਿਆ 25 ਲੱਖ ਰੁਪਏ ਦਾ ਪੋ੍ਰਤਸਾਹਨ ਅਨੁਦਾਨ

ਚੰਡੀਗੜ੍ਹ – ਹਰਿਆਣਾ ਦੇ ਸਹਿਕਾਰਿਤਾ ਤੇ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਮੰਤਰੀ ਡਾ ਬਨਵਾਰੀ ਲਾਲ ਨੇ ਅੱਜ ਰਿਵਾੜੀ ਵਿਚ ਅਨੁਸੂਚਿਤ ਜਾਤੀ ਅਤੇ ਪਿਛੜਾ ਵਰਗ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਮਾਜਿਕ ਸਮਰਸਤਾ, ਅੰਤਰਜਾਤੀ ਵਿਆਹ ਸ਼ਗਨ ਯੋਜਨਾ ਦੇ ਤਹਿਤ 10 ਵਿਆਹਸ਼ੁਦਾ ਜੋੜਿਆਂ ਨੂੰ ਢਾਈ੍ਰਢਾਈ ਲੱਖ ਰੁਪਏ ਦੀ ਪ੍ਰੋਤਸਾਹਨ ਰਕਮ ਦੇ ਚੈਕ ਪ੍ਰਦਾਨ ਕੀਤੇ।ਡਾ ਬਨਵਾਰੀ ਲਾਲ ਨੇ ਇਸ ਮੌਕੇ ਤੇ ਨਵੇਂ ਜੋੜਿਆਂ ਨੂੰ ਸ਼ੁਭਕਾਮਨਾਵਾਂ ਤੇ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਸਮਾਜ ਤੋਂ ਜਾਤ੍ਰਪਾਤ ਦੇ…

VIA PUNJAB
ਅੱਗੇ ਪੜ੍ਹੋ

ਤਾਲਾਬੰਦੀ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ, ਆਡ-ਈਵਨ ਨਾਲ ਬਾਜ਼ਾਰ ਖੋਲ੍ਹਣ ਦੀ ਇਜਾਜ਼ਤ

ਤਾਲਾਬੰਦੀ ਵਿੱਚ ਦਿੱਲੀ ਵਾਸੀਆਂ ਨੂੰ ਵੱਡੀ ਰਾਹਤ, ਆਡ-ਈਵਨ ਨਾਲ ਬਾਜ਼ਾਰ ਖੋਲ੍ਹਣ ਦੀ ਇਜਾਜ਼ਤ

ਨਵੀਂ ਦਿੱਲੀ – ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਦਿੱਲੀ ਵਿੱਚ 19 ਅਪ੍ਰੈਲ ਤੋਂ ਲਾਗੂ ਤਾਲਾਬੰਦੀ ਨੂੰ ਹੁਣ ਦਿੱਲੀ ਸਰਕਾਰ ਵੱਲੋਂ ਹੌਲੀ-ਹੌਲੀ ਅਨਲਾਕ ਕਰਨ ਦੀ ਤਿਆਰੀ ਹੈ। ਤਾਲਾਬੰਦੀ ਕਾਰਨ ਦਿੱਲੀ ਵਿੱਚ ਕੋਰੋਨਾ ਵਾਇਰਸ ਦੀ ਰਫ਼ਤਾਰ ਮੱਠੀ ਹੁੰਦੀ ਨਜ਼ਰ ਆ ਰਹੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਬਾਜ਼ਾਰ ਅਤੇ ਮਾਲ ਆਡ-ਈਵਨ ਫਾਰਮੂਲੇ ਨਾਲ ਖੁੱਲ੍ਹਣਗੇ। ਉਨ੍ਹਾਂ ਨੇ ਮੈਟਰੋ ਟਰੇਨ ਸੇਵਾ ਦੀ ਸ਼ੁਰੂਆਤ ਕਰਨ ਦਾ ਵੀ ਐਲਾਨ ਕੀਤਾ ਹੈ। ਬਾਜ਼ਾਰ ਖੁੱਲ੍ਹਣ ਦਾ…

VIA PUNJAB
ਅੱਗੇ ਪੜ੍ਹੋ
1 14 15 16 17 18 325