ਸੁਪਰੀਮ ਕੋਰਟ ਪੁੱਜਾ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਮਾਮਲਾ

ਸੁਪਰੀਮ ਕੋਰਟ ਪੁੱਜਾ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਦਾ ਮਾਮਲਾ

ਨਵੀਂ ਦਿੱਲੀ – ਨਵੀਂ ਦਿੱਲੀ ਦਿੱਲੀ ਦੇ ਤੁਗਲਾਕਾਬਾਦ ’ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦਾ ਮਾਮਲਾ ਮੰਗਲਵਾਰ ਨੂੰ ਸੁਪਰੀਮ ਕੋਰਟ ਪੁੱਜ ਗਿਆ ਹੈ। ਸੁਪਰੀਮ ਕੋਰਟ ’ਚ ਇੱਕ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਦੇ ਮੁੜ ਨਿਰਮਾਣ ਕਰਾਉਣ ਦੇ ਨਾਲ ਮੁੜ ਮੂਰਤੀ ਸਥਾਪਤ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਇਹ ਪਟੀਸ਼ਨ ਹਰਿਆਣਾ ਦੇ ਕਾਂਗਰਸ ਪ੍ਰਧਾਨ ਅਸ਼ੋਕ ਤੰਵਰ ਅਤੇ ਸਾਬਕਾ ਮੰਤਰੀ ਪ੍ਰਦੀਪ ਜੈਨ ਨੇ ਦਾਇਰ ਕੀਤੀ ਹੈ। ਪਟੀਸ਼ਨ ’ਚ ਕਿਹਾ…

VIA PUNJAB
ਅੱਗੇ ਪੜ੍ਹੋ

ਚਿਦੰਬਰਮ ਨੂੰ ਸੁਪਰੀਮ ਕੋਰਟ ਵੱਲੋਂ ਈ.ਡੀ. ਦੀ ਗਿ੍ਰਫਤਾਰੀ ਤੋਂ ਇੱਕ ਦਿਨ ਦੀ ਰਾਹਤ

ਚਿਦੰਬਰਮ ਨੂੰ ਸੁਪਰੀਮ ਕੋਰਟ ਵੱਲੋਂ ਈ.ਡੀ. ਦੀ ਗਿ੍ਰਫਤਾਰੀ ਤੋਂ ਇੱਕ ਦਿਨ ਦੀ ਰਾਹਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਈ. ਐੱਨ. ਐੱਕਸ. ਮੀਡੀਆ ਭਿ੍ਰਸ਼ਟਾਚਾਰ ਮਾਮਲੇ ’ਚ ਕਾਂਗਰਸ ਮੰਤਰੀ ਪੀ. ਚਿਦੰਬਰਮ ਨੂੰ ਗਿ੍ਰਫਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ ਦੀ ਮਿਆਦ ਕੱਲ ਤੱਕ ਭਾਵ ਬੁੱਧਵਾਰ ਤੱਕ ਵਧਾ ਦਿੱਤੀ ਗਈ ਹੈ। ਜਸਟਿਸ ਆਰ. ਭਾਨੁਮਤੀ ਅਤੇ ਜੱਜ ਏ. ਐੱਸ. ਬੋਪੰਨਾ ਦੀ ਬੈਂਚ ਨੇ ਕਿਹਾ ਹੈ ਕਿ ਚਿਦੰਬਰਮ ਨੂੰ ਹਿਰਾਸਤ ’ਚ ਭੇਜਣ ਦੀ ਚੁਣੌਤੀ ਦੇਣ ਵਾਲੀ ਪਟੀਸ਼ਨ ਸਮੇਤ ਦੇ 2 ਪਟੀਸ਼ਨਾਂ ’ਤੇ ਇਨਫੋਰਸਮੈਂਟ ਡਾਇਰਕੈਟੋਰੇਟ ਦੀ ਦਲੀਲ ਬੁੱਧਵਾਰ ਨੂੰ ਸੁਣੇਗੀ।

VIA PUNJAB
ਅੱਗੇ ਪੜ੍ਹੋ

ਨਕਵੀ ਦੀ ਅਗਵਾਈ ’ਚ ਕੇਂਦਰੀ ਟੀਮ ਭਲਕ ਤੋਂ ਵਾਦੀ ਦੇ ਦੌਰੇ ’ਤੇ

ਨਕਵੀ ਦੀ ਅਗਵਾਈ ’ਚ ਕੇਂਦਰੀ ਟੀਮ ਭਲਕ ਤੋਂ ਵਾਦੀ ਦੇ ਦੌਰੇ ’ਤੇ

ਨਵੀਂ ਦਿੱਲੀ – ਕੇਂਦਰੀ ਘੱਟ ਗਿਣਤੀ ਮੰਤਰਾਲੇ ਦੀ ਇਕ ਟੀਮ ਮੰਗਲਵਾਰ ਤੋਂ ਕਸ਼ਮੀਰ ਵਾਦੀ ਦੇ ਦੌਰੇ ’ਤੇ ਜਾਵੇਗੀ। ਟੀਮ ਵੱਲੋਂ ਇਸ ਦੋ ਦਿਨਾ ਦੌਰੇ ਦੌਰਾਨ ਉਨ੍ਹਾਂ ਇਲਾਕਿਆਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਜਿੱਥੇ ਧਾਰਾ 370 ਹਟਾਏ ਜਾਣ ਮਗਰੋਂ ਕੇਂਦਰੀ ਵਿਕਾਸ ਸਕੀਮਾਂ ਨੂੰ ਲਾਗੂ ਕੀਤਾ ਜਾ ਸਕਦਾ ਹੈ। ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਕਿਹਾ ਕਿ ਇਸ ਵੇਲੇ ਜਿਹੜੇ ਆਪਣੀ ਸਿਆਸੀ ਵਿਚਾਰਧਾਰਾ ਦੇ ਪ੍ਰਭਾਵ ਹੇਠ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ, ਬਾਅਦ ਵਿਚ ਉਹੀ ਇਸ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਦੇ ਬਹੁਤੇ ਇਲਾਕਿਆਂ ’ਚ ਲੈਂਡਲਾਈਨ ਸੇਵਾਵਾਂ ਬਹਾਲ

ਕਸ਼ਮੀਰ ਦੇ ਬਹੁਤੇ ਇਲਾਕਿਆਂ ’ਚ ਲੈਂਡਲਾਈਨ ਸੇਵਾਵਾਂ ਬਹਾਲ

ਕਸ਼ਮੀਰ ’ਚ ਸੰਚਾਰ ਸਾਧਨਾਂ ’ਤੇ ਲਾਈਆਂ ਪਾਬੰਦੀਆਂ ਵਿਚ ਕੁਝ ਰਾਹਤ ਦਿੱਤੀ ਗਈ ਹੈ ਤੇ ਵਾਦੀ ਦੇ ਜ਼ਿਆਦਾਤਰ ਇਲਾਕਿਆਂ ਵਿਚ ਲੈਂਡਲਾਈਨ ਸੇਵਾ ਬਹਾਲ ਕਰ ਦਿੱਤੀ ਗਈ ਹੈ। ਸ੍ਰੀਨਗਰ ਸਥਿਤ ਸਿਵਲ ਸਕੱਤਰੇਤ ’ਚੋਂ ਅੱਜ ਜੰਮੂ ਕਸ਼ਮੀਰ ਦਾ ਝੰਡਾ ਉਤਾਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਤਿਰੰਗੇ ਦੇ ਨਾਲ ਹੀ ਲਹਿਰਾਉਂਦਾ ਸੀ। ਹੋਰਨਾਂ ਸਰਕਾਰੀ ਇਮਾਰਤਾਂ ਤੋਂ ਵੀ ਝੰਡੇ ਉਤਾਰਨ ਦੀ ਕਵਾਇਦ ਆਰੰਭੀ ਗਈ ਹੈ। ਅਧਿਕਾਰੀਆਂ ਮੁਤਾਬਕ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ ਤੇ ਸਥਿਤੀ ਬਿਹਤਰ…

VIA PUNJAB
ਅੱਗੇ ਪੜ੍ਹੋ

ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਣਾਉਣ ਦਾ ਕੰਮ ਕੀਤਾ ਹੈ : ਮੁੱਖ ਮੰਤਰੀ

ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਣਾਉਣ ਦਾ ਕੰਮ ਕੀਤਾ ਹੈ : ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਦੇ ਜੀਵਨ ਨੂੰ ਸੁਗਮ ਬਨਾਉਣ ਦਾ ਕੰਮ ਕੀਤਾ ਹੈ। ਲੋਕਾਂ ਨੂੰ ਦਫਤਰਾਂ ਵਿਚ ਅਫਸਰਾਂ ਦੇ ਚੱਕਰ ਕੱਟਣ ਤੋਂ ਛੁਟਕਾਰਾ ਦਿਵਾਇਆ ਹੈ। ਇਸ ਤੋਂ ਇਲਾਵਾ, ਹਰ ਘਰ ਵਿਚ ਐਲ.ਪੀ.ਜੀ. ਗੈਸ ਪਹੁੰਚਾਈ ਹੈ ਅਤੇ 4100 ਤੋਂ ਵੱਧ ਪਿੰਡਾਂ ਵਿਚ 24 ਘੰਟੇ ਬਿਜਲੀ ਸਪਲਾਈ ਦੀ ਵਿਵਸਥਾ ਕੀਤੀ ਹੈ ਅਤੇ ਆਉਣ ਵਾਲੇ ਸੇਮਂ ਵਿਚ ਬਾਕੀ ਪਿੰਡਾਂ ਵਿਚ ਵੀ 24…

VIA PUNJAB
ਅੱਗੇ ਪੜ੍ਹੋ

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

ਚਿਦੰਬਰਮ ਦੀ ਜ਼ਮਾਨਤ ਪਟੀਸ਼ਨ ਰੱਦ

ਨਵੀਂ ਦਿੱਲੀ – ਸੁਪਰੀਮ ਕੋਰਟ ਤੋਂ ਪੀ ਚਿਦੰਬਰਮ ਨੂੰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਆਗੂ ਪੀ ਚਿਦੰਬਰਮ ਵੱਲੋਂ ਦਿੱਲੀ ਹਾਈ ਕੋਰਟ ਦੇ ਆਦੇਸ਼ ਦੇ ਖ਼ਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਹਾਈ ਕੋਰਟ ‘ਚ ਨਿਯਮਿਤ ਜ਼ਮਾਨਤ ਲੈਣ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਹ ਪਟੀਸ਼ਨ 21 ਅਗਸਤ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੀ ਰੱਦ ਹੋ ਗਈ ਸੀ।

VIA PUNJAB
ਅੱਗੇ ਪੜ੍ਹੋ

ਚਿਦਾਂਬਰਮ ਨੂੰ ਜੇਲ ਜਾਂ ਜ਼ਮਾਨਤ, ਸੁਪਰੀਮ ਕੋਰਟ ਚ ਹੋਵੇਗਾ ਫੈਸਲਾ

ਚਿਦਾਂਬਰਮ ਨੂੰ ਜੇਲ ਜਾਂ ਜ਼ਮਾਨਤ, ਸੁਪਰੀਮ ਕੋਰਟ ਚ ਹੋਵੇਗਾ ਫੈਸਲਾ

ਸੁਪਰੀਮ ਕੋਰਟ ਸਾਬਕਾ ਵਿੱਤ ਮੰਤਰੀ ਅਤੇ ਕਾਂਗਰਸ ਨੇਤਾ ਪੀ. ਚਿਦਾਂਬਰਮ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ ਕਰੇਗਾ। ਸੁਪਰੀਮ ਕੋਰਟ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਚਿਦਾਂਬਰਮ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਇੱਥੇ ਦੱਸ ਦੇਈਏ ਕਿ ਦਿੱਲੀ ਹਾਈ ਕੋਰਟ ਤੋਂ ਪੇਸ਼ਗੀ ਜ਼ਮਾਨਤ ਨਾ ਮਿਲਣ ਤੋਂ ਬਾਅਦ ਸੀ. ਬੀ. ਆਈ. ਨੇ ਚਿਦਾਂਬਰਮ ਨੂੰ 21 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਕਾਂਗਰਸ ਪਾਰਟੀ ਵਲੋਂ ਇਸ ‘ਤੇ ਕਾਫੀ ਹੰਗਾਮਾ ਵੀ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਤੇ ਵਰ੍ਹੀ ਪ੍ਰਿਅੰਕਾ ਗਾਂਧੀ

ਕਸ਼ਮੀਰ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਤੇ ਵਰ੍ਹੀ ਪ੍ਰਿਅੰਕਾ ਗਾਂਧੀ

ਜੰਮੂ-ਕਸ਼ਮੀਰ ਤੋਂ ਵਿਸ਼ੇਸ਼ ਸੂਬੇ ਦਾ ਦਰਜਾ ਹਟਾਉਣ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਇਸ ਨੂੰ ਰਾਸ਼ਟਰ ਵਿਰੋਧੀ ਕਦਮ ਦੱਸਿਆ। ਪ੍ਰਿਅੰਕਾ ਦਾ ਬਿਆਨ ਅਜਿਹੇ ਸਮੇਂ ਸਾਹਮਣੇ ਆਇਆ ਹੈ, ਜਦੋਂ ਜੰਮੂ-ਕਸ਼ਮੀਰ ਗਏ ਰਾਹੁਲ ਗਾਂਧੀ ਸਮੇਤ ਵਿਰੋਧ ਧਿਰ ਦੇ ਨੇਤਾਵਾਂ ਨੂੰ ਹਵਾਈ ਅੱਡੇ ਤੋਂ ਵਾਪਸ ਭੇਜ ਦਿੱਤਾ ਗਿਆ। ਪ੍ਰਿਅੰਕਾ ਨੇ ਟਵੀਟ ਕਰ ਕੇ ਕਿਹਾ, ”ਕਸ਼ਮੀਰ ਵਿਚ ਲੋਕਤੰਤਰੀ ਅਧਿਕਾਰਾਂ ਨੂੰ ਖਤਮ ਕਰਨ ਤੋਂ ਜ਼ਿਆਦਾ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਮਨ ਕੀ ਬਾਤ ‘ਚ ਪਲਾਸਟਿਕ ਖ਼ਿਲਾਫ਼ ਅੰਦੋਲਨ ਦਾ ਸੱਦਾ

ਮੋਦੀ ਵੱਲੋਂ ਮਨ ਕੀ ਬਾਤ ‘ਚ ਪਲਾਸਟਿਕ ਖ਼ਿਲਾਫ਼ ਅੰਦੋਲਨ ਦਾ ਸੱਦਾ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਲੋਕ ਸਭਾ ਚੋਣਾਂ ਜਿੱਤਣ ਬਾਅਦ ਤੀਜਾ ਪ੍ਰੋਗਰਾਮ ਸੀ। ਉਨ੍ਹਾਂ ਅੱਜ ਦੇ ਆਪਣੇ ਸੰਬੋਧਨ ਵਿੱਚ ਕਿਹਾ ਕਿ 2 ਅਕਤੂਬਰ ਨੂੰ ਅਸੀਂ ਮਹਾਤਮਾ ਗਾਂਧੀ ਦੀ 150ਵੀਂ ਜੈਯੰਤੀ ਬਣਾਵਾਂਗੇ ਤਾਂ ਅਸੀਂ ਉਹ ਨਾ ਕੇਵਲ ਸ਼ੌਚ ਮੁਕਤ ਭਾਰਤ ਸਮਰਪਿਤ ਕਰਾਂਗੇ, ਸਗੋਂ ਉਸ ਦਿਨ ਪੂਰੇ ਦੇਸ਼ ਵਿੱਚ ਪਲਾਸਟਿਕ ਖ਼ਿਲਾਫ਼ ਇੱਕ ਨਵਾਂ ਜਨ ਅੰਦੋਲਨ…

VIA PUNJAB
ਅੱਗੇ ਪੜ੍ਹੋ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦਿਹਾਂਤ

ਪਿਛਲੇ ਕਈ ਦਿਨਾਂ ਤੋਂ ਚਲ ਰਹੇ ਸੀ ਬਿਮਾਰ, ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਆਖਰੀ ਸਾਹਨਵੀਂ ਦਿੱਲੀ –  ਪਿਛਲੇ ਕਈ ਦਿਨਾਂ ਤੋਂ ਏਮਜ਼ ਵਿੱਚ ਦਾਖਲ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਦੇ ਦਿੱਗਜ ਨੇਤਾ ਸ਼੍ਰੀ ਅਰੁਣ ਜੇਤਲੀ ਦਾ ਅੱਜ ਦਿਹਾਂਤ ਹੋ ਗਿਆ| ਉਹ 66 ਸਾਲ ਦੇ ਸਨ| ਸਾਹ ਲੈਣ ਵਿੱਚ ਦਿੱਕਤ ਤੋਂ ਬਾਅਦ ਸ਼੍ਰੀ ਜੇਤਲੀ ਨੂੰ ਬੀਤੀ 9 ਅਗਸਤ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸ (ਏਮਜ਼) ਵਿੱਚ ਦਾਖਲ ਕਰਵਾਇਆ ਗਿਆ ਸੀ| ਜੇਤਲੀ ਨੇ ਦੁਪਹਿਰ 12 ਵਜ…

VIA PUNJAB
ਅੱਗੇ ਪੜ੍ਹੋ
1 159 160 161 162 163 325