ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਸੋਨੀਆ ਗਾਂਧੀ ਕਾਂਗਰਸ ਦੀ ਅੰਤਰਿਮ ਪ੍ਰਧਾਨ

ਨਵੀਂ ਦਿੱਲੀ – ਕਾਂਗਰਸ ਵਰਕਿੰਗ ਕਮੇਟੀ ਦੀ ਢਾਈ ਘੰਟੇ ਚੱਲੀ ਮੀਟਿੰਗ ਵਿੱਚ ਸੋਨੀਆ ਗਾਂਧੀ ਨੂੰ ਪਾਰਟੀ ਦੀ ਅੰਤਰਿਮ ਪ੍ਰਧਾਨ ਬਣਾ ਦਿੱਤਾ ਗਿਆ। ਸਵੇਰੇ ਤੋਂ ਹੀ ਕਾਂਗਰਸ ਪ੍ਰਧਾਨ ਦੀ ਚੋਣ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ ਸੀ। 12 ਘੰਟਿਆਂ ਤਕ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਸੋਨੀਆਂ ਦੇ ਨਾਂਅ ਉੱਤੇ ਕਾਂਗਰਸ ਵਰਕਿੰਗ ਕਮੇਟੀ ਵਿੱਚ ਆਮ ਸਹਿਮਤੀ ਬਣੀ। ਇਸ ਤੋਂ ਪਹਿਲਾਂ ਸਵੇਰੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ, ਜਿਸ ਤੋਂ ਬਾਅਦ ਸੂਬੇ ਦੇ ਹੋਰਨਾਂ ਆਗੂਆਂ ਤੋਂ ਪ੍ਰਧਾਨਗੀ ਦੇ…

VIA PUNJAB
ਅੱਗੇ ਪੜ੍ਹੋ

ਕੇਰਲ ਵਿੱਚ ਭਾਰੀ ਬਾਰਿਸ਼ ਕਾਰਨ ਕੋਚੀ ਏਅਰਪੋਰਟ ਐਤਵਾਰ ਤੱਕ ਬੰਦ

ਕੇਰਲ ਵਿੱਚ ਭਾਰੀ ਬਾਰਿਸ਼ ਕਾਰਨ ਕੋਚੀ ਏਅਰਪੋਰਟ ਐਤਵਾਰ ਤੱਕ ਬੰਦ

ਕੋਚੀ – ਕੇਰਲ ਵਿੱਚ ਭਾਰੀ ਬਾਰਿਸ਼ ਦਾ ਕਾਰਨ ਥਾਂ-ਥਾਂ ਪਾਣੀ ਭਰ ਗਿਆ ਹੈ ਜਿਸ ਕਾਰਨ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਜਹਾਜ਼ ਸੰਚਾਲਨ ਤੇ ਐਤਵਾਰ ਤੱਕ ਰੋਕ ਲਗਾ ਦਿੱਤੀ ਗਈ ਹੈ| ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਟਵੀਟ ਕਰ ਕੇ ਕਿਹਾ ਹੈ ਕਿ ਯਾਤਰੀਆਂ ਨੂੰ ਜਾਣਕਾਰੀ ਲਈ ਐਮਰਜੈਂਸੀ ਕੰਟਰੋਲ ਸ਼੍ਰੇਣੀ ਦੀ ਸਹਾਇਤਾ ਉਪਲੱਬਧ ਕਰਵਾ ਦਿੱਤੀ ਜਾਵੇ|ਇਸ ਤੋਂ ਪਹਿਲਾਂ ਵੀਰਵਾਰ ਨੂੰ ਦੇਰ ਰਾਤ ਤੱਕ ਹੋਈ ਬਾਰਿਸ਼ ਕਾਰਨ ਪਾਣੀ ਭਰ ਗਿਆ ਜਿਸ ਕਾਰਨ ਹਵਾਈ ਅੱਡੇ ਤੇ ਸੰਚਾਲਨ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ‘ਤੇ ਭਾਰਤ ਦੀ ਪਹਿਲ ਨਾਲ ਪਾਕਿ ਬੇਚੈਨ : ਵਿਦੇਸ਼ ਮੰਤਰਾਲਾ

ਜੰਮੂ ਕਸ਼ਮੀਰ ‘ਤੇ ਭਾਰਤ ਦੀ ਪਹਿਲ ਨਾਲ ਪਾਕਿ ਬੇਚੈਨ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੰਮੂ ਕਸ਼ਮੀਰ ਉੱਤੇ ਭਾਰਤ ਦੀ ਪਹਿਲ ਨਾਲ ਪਾਕਿਸਤਾਨ ਬੇਚੈਨ ਹੈ ਅਤੇ ਉਸ ਨੂੰ ਲੱਗਦਾ ਹੈ ਕਿ ਜੇ ਜੰਮੂ ਕਸ਼ਮੀਰ ਵਿੱਚ ਵਿਕਾਸ ਹੋਵੇਗਾ ਤਾਂ ਉਹ ਲੋਕਾਂ ਨੂੰ ਗੁੰਮਰਾਹ ਨਹੀਂ ਕਰ ਸਕੇਗਾ ਅਤੇ ਇਸ ਲਈ ਇਹ ਦੁਨੀਆ ਦੇ ਸਾਹਮਣੇ ਦੁਵੱਲੇ ਸਬੰਧਾਂ ਦੀ ਚਿੰਤਾਜਨਕ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਮੰਤਰਾਲੇ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਭਾਰਤ ਦੇ ਕੂਟਨੀਤਕ ਰੁਤਬੇ ਵਿੱਚ ਕਟੌਤੀ ਸਮੇਤ ਹੋਰ ਕਦਮਾਂ ਦਾ…

VIA PUNJAB
ਅੱਗੇ ਪੜ੍ਹੋ

ਜੰਮੂ ਤੋਂ ਹਟਾਈ ਧਾਰਾ 144- ਅੱਜ ਖੁੱਲਣਗੇ ਸਕੂਲ

ਜੰਮੂ ਤੋਂ ਹਟਾਈ ਧਾਰਾ 144- ਅੱਜ ਖੁੱਲਣਗੇ ਸਕੂਲ

ਜੰਮੂ- ਆਰਟੀਕਲ 370 ਅਤੇ 35-ਏ ਦੇ ਸਰਕਾਰ ਦੇ ਫ਼ੈਸਲੇ ਤੋਂ ਬਾਅਦ ਵਾਦੀ ਵਿੱਚ ਹੁਣ ਸਥਿਤੀ ਆਮ ਹੋਣ ਲੱਗੀ ਹੈ। ਸ਼ੁੱਕਰਵਾਰ ਨੂੰ ਘਾਟੀ ਦੀਆਂ ਸਥਾਨਕ ਮਸਜਿਦਾਂ ਵਿੱਚ ਜੁੰਮੇ ਦੀ ਨਮਾਜ ਲਈ ਕਰਫਿਊ ਵਿੱਚ ਢਿੱਲ ਦਿੱਤੀ ਗਈ। ਹਾਲਾਂਕਿ, ਸ਼੍ਰੀਨਗਰ ਦੇ ਇਤਿਹਾਸਕ ਜਾਮਾ ਮਸਜਿਦ ਵਿੱਚ ਲੋਕਾਂ ਨੂੰ ਇਕੱਠਾ ਨਹੀਂ ਹੋਣ ਦਿੱਤਾ ਗਿਆ। ਇਸ ਵਿਚਕਾਰ ਆਮ ਸਥਿਤੀ ਦੇ ਮੱਦੇਨਜ਼ਰਸ਼ੁੱਕਰਵਾਰ ਸ਼ਾਮ ਨੂੰ ਧਾਰਾ 144 ਨੂੰ ਜੰਮੂ ਤੋਂ ਹਟਾ ਦਿੱਤਾ ਗਿਆ। ਜੰਮੂ ਦੇ ਜ਼ਿਲ੍ਹਾ ਡਿਪਟੀ ਮੈਜਿਸਟਰੇਟ ਸੁਸ਼ਮਾ ਚੌਹਾਨ ਨੇ ਕਿਹਾ –…

VIA PUNJAB
ਅੱਗੇ ਪੜ੍ਹੋ

ਸਮੁੰਦਰੀ ਰਸਤਿਓਂ ਭਾਰਤ ‘ਤੇ ਹੋ ਸਕਦੈ ਅੱਤਵਾਦੀ ਹਮਲਾ

ਸਮੁੰਦਰੀ ਰਸਤਿਓਂ ਭਾਰਤ ‘ਤੇ ਹੋ ਸਕਦੈ ਅੱਤਵਾਦੀ ਹਮਲਾ

ਨਵੀਂ ਦਿੱਲੀ- ਪਾਕਿਸਤਾਨ ‘ਚ ਆਪਣੇ ਅੱਡੇ ਬਣਾ ਕੇ ਰਹਿ ਰਹੇ ਦਹਿਸ਼ਤਗਰਦ ਹੁਣ ਸਮੁੰਦਰ ਦੇ ਰਸਤੇ ਆ ਕੇ ਭਾਰਤ ਵਿੱਚ ਕਿਸੇ ਵੱਡੀ ਕਾਰਵਾਈ ਨੂੰ ਅੰਜਾਮ ਦੇ ਸਕਦੇ ਹਨ। ਭਾਰਤ ਦੀਆਂ ਖ਼ੁਫ਼ੀਆ ਏਜੰਸੀਆਂ ਨੂੰ ਇਹ ਜਾਣਕਾਰੀ ਮਿਲੀ ਹੈ। ਭਾਰਤ ਦੇ ਸਮੁੰਦਰੀ ਕੰਢੇ ਦੀ ਕੁੱਲ ਲੰਬਾਈ 7,514 ਕਿਲੋਮੀਟਰ ਬਣਦੀ ਹੈ। ਦਰਅਸਲ, ਭਾਰਤੀ ਸੰਸਦ ਵਿੱਚ ਜਦੋਂ ਤੋਂ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਸੰਵਿਧਾਨਕ ਧਾਰਾ 370 ਖ਼ਤਮ ਕੀਤੀ ਗਈ ਹੈ, ਉਸ ਸਮੇਂ ਤੋਂ ਅਜਿਹਾ ਖ਼ਤਰਾ ਵਧ ਗਿਆ ਹੈ। ਇੱਕ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਨਵੇਂ ਯੁੱਗ ਦੀ ਸ਼ੁਰੂਆਤ : ਸ਼੍ਰੀ ਮੋਦੀ

ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਨਵੇਂ ਯੁੱਗ ਦੀ ਸ਼ੁਰੂਆਤ : ਸ਼੍ਰੀ ਮੋਦੀ

ਜੰਮੂ-ਕਸ਼ਮੀਰ ‘ਚ ਜਲਦ ਚੋਣਾਂ ਦਾ ਭਰੋਸਾ ਨਵੀਂ ਦਿੱਲੀ – ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਧਾਰਾ 370 ਅਤੇ 35ਏ ਦੇ ਖ਼ਤਮ ਹੋਣ ਤੋਂ ਬਾਅਦ ਅੱਜ ਰਾਸ਼ਟਰ ਨੂੰ ਸੰਬੋਧਨ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਵਿਧਾਨ ਸਭਾ ਬਹੁਤ ਜਲਦ ਬਹਾਲ ਕੀਤੀ ਜਾਵੇਗੀ, ਜਿਸ ਵਿੱਚ ਕਿ ਉਨ੍ਹਾਂ ਵੱਲੋਂ ਚੁਣੇ ਗਏ ਨੁਮਾਇੰਦੇ ਹਨ ਉਨ੍ਹਾਂ ਦੀ ਸਰਕਾਰ ਚਲਾਉਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ

ਨਵੀਂ ਦਿੱਲੀ – ਅੱਜ ਰਾਸ਼ਟਰਪਤੀ ਭਵਨ ‘ਚ ਭਾਰਤ ਦੇ 13ਵੇਂ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਹਨਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਹਨਾਂ ਨੂੰ ਭਾਰਤ ਰਤਨ ਐਵਾਰਡ ਨਾਲ ਸਨਮਾਨਿਆ। ਉਹਨਾਂ ਤੋਂ ਇਲਾਵਾ ਜਨਸੰਘ ਦੇ ਨੇਤਾ ਨਾਨਾ ਜੀ ਦੇਸ਼ਮੁੱਖ ਤੇ ਮਸ਼ਹੂਰ ਗਾਇਕ, ਸੰਗੀਤਕਾਰ ਤੇ ਗੀਤਕਾਰ ਭੁਪੇਨ ਹਜਾਰਿਕਾ ਨੂੰ ਮਰਨ ਤੋਂ ਬਾਅਦ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਸੁਸ਼ਮਾ ਸਵਰਾਜ ਪੰਜ ਤੱਤਾਂ ‘ਚ ਵਿਲੀਨ

ਬੇਟੀ ਬਾਂਸੁਰੀ ਨੇ ਅੰਤਿਮ ਰਸਮਾਂ ਕੀਤੀਆਂ ਪੂਰੀਆਂ ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਦੀ ਕੱਦਾਵਾਰ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਲੋਧੀ ਰੋਡ ਸਥਿਤ ਇਲੈਕਟ੍ਰਿਕ ਸ਼ਮਸ਼ਾਨ ਘਾਟ ਵਿੱਚ ਰਾਜਕੀ ਸਨਮਾਨ ਨਾਲ ਕੀਤਾ ਗਿਆ। ਸੁਸ਼ਮਾ ਸਵਰਾਜ ਦੀ ਧੀ ਬਾਂਸੁਰੀ ਨੇ ਅੰਤਿਮ ਸੰਸਕਾਰ ਦੀ ਪੂਰੀ ਪ੍ਰਕਿਰਿਆ ਨਿਭਾਈ। ਉਨ੍ਹਾਂ ਨਾਲ ਪਿਤਾ ਸਵਰਾਜ ਕੌਸ਼ਲ ਵੀ ਮੌਜੂਦ ਸਨ। ਹਿੰਦੂ ਰੀਤੀ ਰਿਵਾਜਾਂ ਮੁਤਾਬਕ ਸੁਸ਼ਮਾ ਸਵਰਾਜ…

VIA PUNJAB
ਅੱਗੇ ਪੜ੍ਹੋ

ਅਯੋਧਿਆ ਕੇਸ: ਕੋਰਟ ਨੇ ਨਿਰਮੋਹੀ ਅਖਾੜਾ ਕੋਲੋਂ ਮੰਗੇ ਜ਼ਮੀਨ ਦੇ ਕਾਗਜ਼

ਅਯੋਧਿਆ ਕੇਸ: ਕੋਰਟ ਨੇ ਨਿਰਮੋਹੀ ਅਖਾੜਾ ਕੋਲੋਂ ਮੰਗੇ ਜ਼ਮੀਨ ਦੇ ਕਾਗਜ਼

ਨਵੀਂ ਦਿੱਲੀ – ਅਯੁੱਧਿਆ ਜ਼ਮੀਨੀ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਬੁੱਧਵਾਰ ਨੂੰ ਦੂਜੇ ਦਿਨ ਸੁਣਵਾਈ ਹੋਈ। ਇਸ ਦੌਰਾਨ ਬੈਂਚ ਨੇ ਨਿਰਮੋਹੀ ਅਖਾੜੇ ਨੂੰ ਸਬੰਧਿਤ 2.77 ਏਕੜ ਜ਼ਮੀਨ ਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ। ਇਸ ‘ਤੇ ਅਦਾਲਤ ਨੂੰ ਜਵਾਬ ਮਿਲਿਆ ਕਿ 1982 ਵਿੱਚ ਉੱਥੇ ਇੱਕ ਲੁੱਟ ਹੋਈ ਸੀ। ਜਿਸ ਵਿੱਚ ਸਾਰੇ ਦਸਤਾਵੇਜ਼ ਗਵਾਚ ਗਏ। ਮੰਗਲਵਾਰ ਨੂੰ ਸੁਣਵਾਈ ਦੌਰਾਨ ਨਿਰਮੋਹੀ ਅਖਾੜੇ ਨੇ ਸਾਰੀ 2.77 ਏਕੜ ਵਿਵਾਦਤ ਜ਼ਮੀਨ ‘ਤੇ ਆਪਣਾ ਦਾਅਵਾ ਕੀਤਾ। ਵਿਚੋਲਗੀ ਪੈਨਲ ਵੱਲੋਂ ਕੇਸ ਦਾ…

VIA PUNJAB
ਅੱਗੇ ਪੜ੍ਹੋ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਕੀਤੀ ਰੈਪੋ ਰੇਟ ‘ਚ ਕਟੌਤੀ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਰੈਪੋ ਰੇਟ ‘ਚ 0.35 ਫ਼ੀਸਦੀ ਦੀ ਕਟੌਤੀ ਕੀਤੀ ਹੈ। ਇਸ ਤੋਂ ਬਾਅਦ ਰੈਪੋ ਰੇਟ ਦੀ ਨਵੀਂ ਦਰ 5.40 ਫ਼ੀਸਦੀ ਹੋ ਗਈ ਹੈ, ਜਿਹੜੀ ਕਿ ਪਹਿਲਾਂ 5.75 ਫ਼ੀਸਦੀ ਸੀ। ਆਰ. ਬੀ. ਆਈ. ਨੇ ਲਗਾਤਾਰ ਚੌਥੀ ਵਾਰ ਦਰਾਂ ‘ਚ ਕਟੌਤੀ ਕੀਤੀ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦੀ ਪ੍ਰਧਾਨਗੀ ‘ਚ ਮੁਦਰਾ ਨੀਤੀ ਕਮੇਟੀ (ਐੱਮ. ਪੀ. ਸੀ.) ਨੇ 3 ਦਿਨਾਂ ਦੀ ਬੈਠਕ ਤੋਂ ਬਾਅਦ ਇਹ ਫ਼ੈਸਲਾ ਲਿਆ…

VIA PUNJAB
ਅੱਗੇ ਪੜ੍ਹੋ
1 165 166 167 168 169 325