ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਦੋ ਦਿਨ ਦਾ ਸੋਗ ਐਲਾਨਿਆ

ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਦੋ ਦਿਨ ਦਾ ਸੋਗ ਐਲਾਨਿਆ

ਚੰਡੀਗੜ – ਹਰਿਆਣਾ ਸਰਕਾਰ ਨੇ ਸਾਬਕਾ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਦੇ ਦਿਹਾਂਤ ‘ਤੇ ਵਿਛੜੀ ਰੂਹ ਦੇ ਸਨਮਾਨ ਵਿਚ ਸੂਬੇ ਵਿਚ ਦੋ ਦਿਨ ਦਾ ਸਰਕਾਰੀ ਸੋਗ ਐਲਾਨਿਆ ਹੈ| ਉਨਾਂ ਦਾ ਦਿਹਾਂਤ 6 ਅਗਸਤ, 2019 ਨੂੰ ਏਮਸ ਹਸਪਤਾਲ, ਨਵੀਂ ਦਿੱਲੀ ਵਿਚ ਹੋਇਆ ਸੀ| ਮੁੱਖ ਸਕੱਤਰ ਦਫਤਰ ਵੱਲੋਂ ਜਾਰੀ ਇਕ ਪੱਤਰ ਦੇ ਅਨੁਸਾਰ 7 ਤੇ 8 ਅਗਸਤ, 2019 ਨੂੰ ਸੂਬੇ ਦੇ ਸਾਰੇ ਸਰਕਾਰੀ ਭਵਨਾਂ ‘ਤੇ ਫਹਿਰਾਏ ਜਾਣ ਵਾਲਾ ਕੌਮੀ ਝੰਡਾ ਅੱਧ ਝਿਕਆ ਰਹੇਗਾ ਅਤੇ ਇੰਨਾਂ ਦੋਵੇਂ ਦਿਨ…

VIA PUNJAB
ਅੱਗੇ ਪੜ੍ਹੋ

ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਦਿਲ ਦਾ ਦੌਰਾ ਪੈਣ ਕਾਰਣ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਹਾਂਤ

ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਣ ਦਿਹਾਂਤ ਹੋ ਗਿਆ। ਉਹ 67 ਸਾਲਾਂ ਦੇ ਸਨ। ਜਾਣਕਾਰੀ ਅਨੁਸਾਰ ਦਿਲ ਦਾ ਦੌਰਾ ਪੈਣ ’ਤੇ ਉਨ੍ਹਾਂ ਨੂੰ ਰਾਤ 10.20 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਨੇ ਆਖਰੀ ਸਾਹ ਲਿਆ। 2016 ਵਿਚ ਸੁਸ਼ਮਾ ਸਵਰਾਜ ਨੇ ਕਿਡਨੀ ਟਰਾਂਸਪਲਾਂਟ ਕਰਵਾਈ ਸੀ। ਦਿਹਾਂਤ ਤੋਂ 3 ਘੰਟੇ ਪਹਿਲਾਂ ਉਨ੍ਹਾਂ ਨੇ ਧਾਰਾ 370 ਹਟਣ ’ਤੇ ਟਵੀਟ ਕੀਤਾ ਸੀ। ਸੁਸ਼ਮਾ ਸਵਰਾਜ ਦਾ ਜਨਮ 14…

VIA PUNJAB
ਅੱਗੇ ਪੜ੍ਹੋ

ਦਿੱਲੀ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗਣ ਕਾਰਨ ਛੇ ਮੌਤਾਂ

ਨਵੀਂ ਦਿੱਲੀ – ਕੌਮੀ ਰਾਜਧਾਨੀ ਦੇ ਜ਼ਾਕਿਰ ਨਗਰ ਵਿਚ ਬਹੁ-ਮੰਜ਼ਿਲਾ ਇਮਾਰਤ ਨੂੰ ਅੱਗ ਲੱਗ ਜਾਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਇਸ ਇਮਾਰਤ ਦੀ ਪਾਰਕਿੰਗ ਵਿੱਚ ਖੜ੍ਹੀਆਂ ਸੱਤ ਕਾਰਾਂ ਤੇ ਦਰਜਨ ਤੋਂ ਵੱਧ ਮੋਟਰਸਾਈਕਲ ਵੀ ਅੱਗ ਵਿੱਚ ਲਪੇਟ ਵਿੱਚ ਆਉਣ ਕਾਰਨ ਸੜ ਗਏ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਅਨੁਸਾਰ ਰਾਤ ਵੇਲੇ ਜ਼ਾਕਿਰ ਨਗਰ ਦੀ ਇਸ ਇਮਾਰਤ ਵਿੱਚ ਲੱਗੀ ਅੱਗ ’ਤੇ…

VIA PUNJAB
ਅੱਗੇ ਪੜ੍ਹੋ

ਸੰਸਦ ਵਲੋਂ ਖ਼ਪਤਕਾਰ ਸੁਰੱਖਿਆ ਬਿੱਲ ਪਾਸ

ਸੰਸਦ ਵਲੋਂ ਖ਼ਪਤਕਾਰ ਸੁਰੱਖਿਆ ਬਿੱਲ ਪਾਸ

ਸੰਸਦ ਵਿੱਚ ਅੱਜ ਖ਼ਪਤਕਾਰ ਸੁਰੱਖਿਆ ਬਿੱਲ, 2019 ਪਾਸ ਕਰ ਦਿੱਤਾ ਗਿਆ। ਇਹ ਬਿੱਲ ਖ਼ਪਤਕਾਰ ਸੁਰੱਖਿਆ ਐਕਟ, 1986 ਦੀ ਥਾਂ ਲਵੇਗਾ। ਇਸ ਬਿੱਲ ਨੂੰ ਲੋਕ ਸਭਾ ਵਲੋਂ ਪਹਿਲਾਂ ਹੀ ਪਾਸ ਕਰ ਦਿੱਤਾ ਗਿਆ ਸੀ ਅਤੇ ਅੱਜ ਰਾਜ ਸਭਾ ਨੇ ਜ਼ੁਬਾਨੀ ਵੋਟ ਨਾਲ ਬਿੱਲ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।ਟੀਐੱਮਸੀ ਦੇ ਡੈਰੇਕ ਓ’ ਬਰਾਇਨ ਅਤੇ ਸੀਪੀਆਈ ਦੇ ਕੇ.ਕੇ. ਰਾਗੇਸ਼ ਵਲੋਂ ਬਿੱਲ ਨੂੰ ਹੋਰ ਪੜਤਾਲ ਲਈ ਰਾਜ ਸਭਾ ਦੀ ਸਿਲੈਕਟ ਕਮੇਟੀ ਕੋਲ ਭੇਜੇ ਜਾਣ ਦੇ ਮਤੇ ਨੂੰ ਉਪਰਲੇ…

VIA PUNJAB
ਅੱਗੇ ਪੜ੍ਹੋ

ਵਿਦੇਸ਼ ਮੰਤਰੀ ਦਾ ਚੀਨ ਦੌਰਾ 11 ਤੋਂ

ਵਿਦੇਸ਼ ਮੰਤਰੀ ਦਾ ਚੀਨ ਦੌਰਾ 11 ਤੋਂ

ਵਿਦੇਸ਼ ਮਾਮਲਿਆ ਬਾਰੇ ਮੰਤਰੀ ਐਸ ਜੈਸ਼ੰਕਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅਕਤੂਬਰ ਵਿੱਚ ਭਾਰਤ ’ਚ ਹੋਣ ਵਾਲੀ ਦੂਜੀ ਗੈਰਰਸਮੀ ਮੀਟਿੰਗ ਤੋਂ ਪਹਿਲਾਂ 11 ਅਗਸਤ ਨੂੰ ਤਿੰਨ ਦਿਨਾਂ ਦੌਰੇ ’ਤੇ ਚੀਨ ਜਾ ਰਹੇ ਹਨ। ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਆਪਣੀ ਫੇਰੀ ਦੌਰਾਨ ਜੈਸ਼ੰਕਰ ਆਪਣੇ ਹਮਰੁਤਬਾ ਵਾਂਗ ਯੀ ਨਾਲ ਦੁਵੱਲੇ, ਇਲਾਕਾਈ ਅਤੇ ਸਾਂਝੇ ਹਿੱਤਾਂ ਵਾਲੇ ਆਲਮੀ ਮੁੱਦਿਆਂ ’ਤੇ ਚਰਚਾ ਕਰਨਗੇ। ਇਹ ਜੈਸ਼ੰਕਰ ਦੀ ਵਿਦੇਸ਼ ਮੰਤਰੀ ਬਣਨ ਬਾਅਦ ਚੀਨ ਦੀ…

VIA PUNJAB
ਅੱਗੇ ਪੜ੍ਹੋ

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਕੇਂਦਰ ਵੱਲੋਂ ਜੰਮੂ-ਕਸ਼ਮੀਰ ‘ਚ ਧਾਰਾ 370 ਅਤੇ 35-ਏ ਖ਼ਤਮ

ਜੰਮੂ–ਕਸ਼ਮੀਰ ਤੇ ਲੱਦਾਖ ਬਣਾਏ ਕੇਂਦਰ ਸ਼ਾਸਿਤ ਪ੍ਰਦੇਸ਼ ਨਵੀਂ ਦਿੱਲੀ – ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੋਮਵਾਰ ਨੂੰ ਰਾਜ ਸਭਾ ‘ਚ ਜੰਮੂ ਕਸ਼ਮੀਰ ਪੁਨਰਗਠਨ ਬਿੱਲ ਪੇਸ਼ ਕੀਤਾ ਗਿਆ, ਜੋ ਕਿ 125 ਵੋਟਾਂ ਨਾਲ ਪਾਸ ਹੋ ਗਿਆ। ਇਸ ਦੇ ਵਿਰੋਧ ਵਿੱਚ 61 ਵੋਟਾਂ ਪਈਆਂ। ਹੁਣ ਇਹ ਬਿੱਲ ਲੋਕ ਸਭਾ ‘ਚ ਜਾਵੇਗਾ। ਉੱਥੇ ਮੋਦੀ ਸਰਕਾਰ ਆਰਾਮ ਨਾਲ ਇਸ ਬਿੱਲ ਨੂੰ ਪਾਸ ਕਰਾ ਸਕਦੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਅੱਜ ਸੰਸਦ ਵਿੱਚ ਧਾਰਾ…

VIA PUNJAB
ਅੱਗੇ ਪੜ੍ਹੋ

ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ

ਸੱਜਣ ਕੁਮਾਰ ਨੂੰ ਜ਼ਮਾਨਤ ਤੋਂ ਸੁਪਰੀਮ ਕੋਰਟ ਵੱਲੋਂ ਨਾਂਹ

ਨਵੀਂ ਦਿੱਲੀ – ਦਿੱਲੀ ਦੇ 1984 ਦੇ ਸਿੱਖ ਕਤਲੇਆਮ ਮਾਮਲੇ ਵਿੱਚ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰਦਿਆਂ ਕਿਹਾ ਕਿ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਅਗਲੇ ਸਾਲ ਮਈ ਵਿੱਚ ਕੀਤੀ ਜਾਵੇਗੀ। ਇਸ ਫੈਸਲੇ ਉਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਸੱਜਣ ਕੁਮਾਰ ਸਜ਼ਾ ‘ਚ ਰਾਹਤ ਪਾਉਣ ਦੀ ਕੋਸ਼ਿਸ਼ ਵਿੱਚ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਮੁੱਖ ਮੰਤਰੀ ਹਰਿਆਣਾ ਵੱਲੋਂ 923.26 ਕਰੋੜ ਦੀ ਲਾਗਤ ਵਾਲੀ ਜੀਂਦ-ਹਾਂਸੀ ਰੇਲ ਲਾਇਨ ਨੂੰ ਮਨਜ਼ੂਰੀ

ਚੰਡੀਗੜ – ਹਰਿਆਣਾ ਦੇ ਲੋਕਾਂ ਨੂੰ ਬਿਹਤਰ ਰੇਲ ਕਨੈਕਟੀਵਿਟੀ ਮਹੁਈਆ ਕਰਵਾਉਣ ਦੀ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਤੀਬੱਧਤਾ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਇਕ ਹੋਰ ਕਦਮ ਵਧਾਉਂਦੇ ਹੋਏ ਰਾਜ ਸਰਕਾਰ ਨੇ 923.26 ਕਰੋੜ ਰੁਪਏ ਲਾਗਤ ਦੀ ਜੀਂਦ-ਹਾਂਸੀ ਨਵੀ ਰੇਲ ਲਾਇਨ ਦੇ ਨਿਰਮਾਣ ਦੇ ਪ੍ਰਸਤਾਵ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ? ਇਹ ਰੇਲਵੇ ਲਾਇਨ ਚਾਰ ਸਾਲ ਦੇ ਸਮੇਂ ਵਿਚ ਬਣ ਕੇ ਤਿਆਰ ਹੋ ਜਾਵੇਗੀ। ਵਿੱਤ ਮੰਤਰੀ ਕੈਪਟਨ ਅਭਿਮਨਿਯੂ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦਸਿਆ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਏਨਾ ਦੇ ਸਰਬ ਉੱਚ ਪੁਰਸਕਾਰ ਨਾਲ ਸਨਮਾਨਿਤ

ਰਾਸ਼ਟਰਪਤੀ ਰਾਮਨਾਥ ਕੋਵਿੰਦ ਗੁਏਨਾ ਦੇ ਸਰਬ ਉੱਚ ਪੁਰਸਕਾਰ ਨਾਲ ਸਨਮਾਨਿਤ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਗੁਏਨਾ ਦੇ ਸਰਵ ਉੱਚ ਪੁਰਸਕਾਰ ‘ਨੈਸ਼ਨਲ ਆਰਡਰ ਆਫ ਮੈਰਿਟ’ ਨਾਲ ਸਨਮਾਨਿਤ ਕੀਤਾ ਗਿਆ ਹੈ| ਕੋਵਿੰਦ ਪੱਛਮੀ ਅਫਰੀਕੀ ਦੇਸ਼ ਦੇ ਦੌਰੇ ਤੇ ਹਨ| ਉਨ੍ਹਾਂ ਨੇ ਆਪਣਾ ਇਹ ਸਨਮਾਨ ਭਾਰਤ ਦੀ ਜਨਤਾ, ਗੁਏਨਾ ਦੇ ਲੋਕਾਂ ਵੱਲੋਂ ਕੀਤੀ ਗਈ ਪ੍ਰਾਹੁਣਾਚਾਰੀ ਅਤੇ ਦੋਹਾਂ ਦੇਸ਼ਾਂ ਵਿਚਾਲੇ ਦੀ ਲੰਬੇ ਸਮੇਂ ਦੀ ਦੋਸਤੀ ਨੂੰ ਸਮਰਪਿਤ ਕੀਤਾ ਹੈ| ਗੁਏਨਾ ਦੇ ਰਾਸ਼ਟਰਪਤੀ ਅਲਫਾ ਕੋਂਡੇ ਤੋਂ ਸਨਮਾਨ ਗ੍ਰਹਿਣ ਕਰਨ ਦੇ ਬਾਅਦ ਰਾਸ਼ਟਰਪਤੀ ਕੋਵਿੰਦ ਨੇ ਕਿਹਾ ਕਿ ਇਹ ਸਨਮਾਨ…

VIA PUNJAB
ਅੱਗੇ ਪੜ੍ਹੋ

ਅਲਕਾ ਲਾਂਬਾ ਵਲੋਂ ‘ਆਪ’ ਨੂੰ ਅਸਤੀਫ਼ਾ ਦੇਣ ਦੀ ਤਿਆਰੀ

ਅਲਕਾ ਲਾਂਬਾ ਵਲੋਂ ‘ਆਪ’ ਨੂੰ ਅਸਤੀਫ਼ਾ ਦੇਣ ਦੀ ਤਿਆਰੀ

ਆਮ ਆਦਮੀ ਪਾਰਟੀ ਦੀ ਚਾਂਦਨੀ ਚੌਕ ਤੋਂ ਵਿਧਾਇਕ ਅਲਕਾ ਲਾਂਬਾ ਵੱਲੋਂ ‘ਆਪ’ ਨੂੰ ਅਲਵਿਦਾ ਆਖਣ ਦੇ ਸੰਕੇਤ ਮਿਲ ਰਹੇ ਹਨ ਅਤੇ ਉਹ ਛੇਤੀ ਹੀ ਮੁੱਢਲੀ ਮੈਂਬਰਸ਼ਿਪ ਤੋਂ ਲਿਖਤੀ ਅਸਤੀਫ਼ਾ ਪਾਰਟੀ ਹਾਈਕਮਾਨ ਨੂੰ ਭੇਜ ਦੇਵੇਗੀ ਪਰ ਉਹ ਚਾਂਦਨੀ ਚੌਕ ਤੋਂ ਵਿਧਇਕੀ ਨਹੀਂ ਛੱਡੇਗੀ।ਅਲਕਾ ਲਾਂਬਾ ਲੰਮੇ ਸਮੇਂ ਤੋਂ ‘ਆਪ’ ਦੇ ਆਗੂਆਂ ਤੋਂ ਖਫ਼ਾ ਚੱਲ ਰਹੀ ਹੈ ਅਤੇ ਕਈ ਵਾਰ ਪਾਰਟੀ ਖ਼ਿਲਾਫ਼ ਬਿਆਨਬਾਜ਼ੀ ਵੀ ਕਰ ਚੁੱਕੀ ਹੈ। ਲੋਕ ਸਭਾ ਚੋਣਾਂ ਦੌਰਾਨ ਵੀ ਉਹ ਚਾਂਦਨੀ ਚੌਕ ਲੋਕ ਸਭਾ ਹਲਕੇ…

VIA PUNJAB
ਅੱਗੇ ਪੜ੍ਹੋ
1 166 167 168 169 170 325