ਮੁੱਖ ਮੰਤਰੀ ਹਰਿਆਣਾ ਵੱਲੋਂ ਹਕੋਕਾ ਐਕਟ ਬਣਾਉਣ ਦਾ ਐਲਾਨ

ਮੁੱਖ ਮੰਤਰੀ ਹਰਿਆਣਾ ਵੱਲੋਂ ਹਕੋਕਾ ਐਕਟ ਬਣਾਉਣ ਦਾ ਐਲਾਨ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੌਜੁਆਨਾਂ, ਵਿਸ਼ੇਸ਼ ਤੌਰ ‘ਤੇ ਉੱਤਰੀ ਰਾਜਾਂ ਵਿਚ ਵੱਧ ਰਹੇ ਨਸ਼ੇ ਦੀ ਆਦਤ ਨੂੰ ਗੰਭੀਰਤਾ ਨਾਲ ਲਿਆ ਅਤੇ ਇਸ ਦੇ ਲਈ ਉਨਾਂ ਨੇ ਪਿਛਲੇ ਸਾਲ ਉੱਤਰੀ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਇਕ ਪਲੇਟਫਾਰਮ ‘ਤੇ ਲਿਆ ਕੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੇ ਇਸ ਦੇ ਕਾਰੋਬਾਰੀਆਂ ‘ਤੇ ਰੋਕ ਲਗਾਉਣ ਲਈ ਸਾਂਝੀ ਰਣਨਿਤੀ ਤਿਆਰ ਕਰਨ ਦੀ ਪਹਿਲ ਕੀਤੀ ਸੀ ਅਤੇ ਉਸੀ ਕੜੀ ਵਿੱਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ…

VIA PUNJAB
ਅੱਗੇ ਪੜ੍ਹੋ

ਤਿੰਨ ਤਲਾਕ ਬਿੱਲ ਲੋਕ ਸਭਾ ‘ਚ ਪਾਸ

ਤਿੰਨ ਤਲਾਕ ਬਿੱਲ ਲੋਕ ਸਭਾ ‘ਚ ਪਾਸ

ਹੱਕ ਵਿੱਚ 303 ਅਤੇ ਵਿਰੋਧ ਵਿੱਚ 82 ਵੋਟਾਂ ਪਈਆਂ ਨਵੀਂ ਦਿੱਲੀ – ਲੋਕ ਸਭਾ ‘ਚ ਵੀਰਵਾਰ ਨੂੰ ਤਿੰਨ ਤਲਾਕ ਬਿੱਲ ਚਰਚਾ ਤੋਂ ਬਾਅਦ ਪਾਸ ਹੋ ਗਿਆ। ਇਸ ਦੇ ਪੱਖ ਵਿੱਚ 303 ਤੇ ਵਿਰੋਧ ਵਿੱਚ 82 ਵੋਟ ਪਏ। ਬਹਿਸ ਦੌਰਾਨ ਕਾਨੂੰਨ ਮੰਤਰੀ ਰਵਿਸ਼ੰਕਰ ਪ੍ਰਸਾਦ ਨੇ ਕਿਹਾ ਕਿ, ਇਹ ਬਿੱਲ ਧਰਮ ਜਾਂ ਜਾਤ ਨਾਲ ਨਹੀਂ, ਇਹ ਔਰਤ ਦੇ ਮਾਣ ਨਾਲ ਜੁੜਿਆ ਹੈ। ਸੁਪਰੀਮ ਕੋਰਟ ਕਹਿ ਚੁੱਕਾ ਹੈ ਕਿ ਤਿੰਨ ਤਲਾਕ ਤੋਂ ਪੀੜਤ ਔਰਤਾਂ ਨੂੰ ਇਨਸਾਫ ਮਿਲਣਾ ਚਾਹੀਦਾ…

VIA PUNJAB
ਅੱਗੇ ਪੜ੍ਹੋ

ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ ਪਾਕਿਸਤਾਨ : ਭਾਰਤ

ਅੱਤਵਾਦੀ ਕੈਂਪਾਂ ਖ਼ਿਲਾਫ਼ ਭਰੋਸੇਯੋਗ ਕਾਰਵਾਈ ਕਰੇ ਪਾਕਿਸਤਾਨ : ਭਾਰਤ

ਨਵੀਂ ਦਿੱਲੀ – ਅਮਰੀਕਾ ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਪਾਕਿਸਾਨ ‘ਚ 40 ਅੱਤਵਾਦੀ ਕੈਂਪਾਂ ਦੀ ਮੌਜੂਦਗੀ ਤੋਂ ਬਾਅਦ ਭਾਰਤ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਪੀ.ਐੱਮ. ਨੇ ਅੱਤਵਾਦੀ ਕੈਂਪਾਂ ਦੀ ਹਾਜ਼ਰੀ ਦੀ ਗੱਲ ਮਨਜ਼ੂਰ ਕੀਤੀ ਹੈ। ਇਸ ਤੱਥ ਲਈ ਅੱਤਵਾਦੀਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ ਤੇ ਲੜਨ ਲਈ ਕਸ਼ਮੀਰ ਭੇਜਿਆ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਪਾਕਿਸਤਾਨ ‘ਚ ਚੱਲਣ ਵਾਲੇ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ‘ਚ ਯੂ.ਏ.ਪੀ.ਏ. ਬਿਲ 2019 ਪਾਸ

ਲੋਕ ਸਭਾ ‘ਚ ਯੂ.ਏ.ਪੀ.ਏ. ਬਿਲ 2019 ਪਾਸ

ਐਨ.ਆਈ.ਏ. ਨੂੰ ਮਿਲੇਗੀ ਵਧੇਰੇ ਤਾਕਤ ਕਾਂਗਰਸ ਵੱਲੋਂ ਵਾਕਆਊਟ ਨਵੀਂ ਦਿੱਲੀ – ਗ਼ੈਰ–ਕਾਨੂੰਨੀ ਗਤੀਵਿਧੀ ਰੋਕਥਾਮ ਸੋਧ ਬਿਲ–2019 (ਯੂ.ਏ.ਪੀ.ਏ–2019) ਲੋਕ ਸਭਾ ਵਿੱਚ ਪਾਸ ਹੋ ਗਿਆ ਹੈ। ਇਸ ਬਿਲ ਨੂੰ ਪਾਸ ਕਰਵਾਉਣ ਲਈ ਮੈਂਬਰਾਂ ਨੂੰ ਖੜ੍ਹੇ ਕਰਵਾ ਕੇ ਵੋਟਾਂ ਪਵਾਈਆਂ ਗਈਆਂ। ਇਸ ਬਿੱਲ ਦੇ ਹੱਕ ਵਿੱਚ 288 ਵੋਟਾਂ ਪਈਆਂ ਤੇ ਵਿਰੋਧ ਵਿੱਚ ਸਿਰਫ਼ 8 ਵੋਟਾਂ ਭੁਗਤੀਆਂ। ਇਸ ਬਿਲ ਬਾਰੇ ਹੋਈ ਬਹਿਸ ਦਾ ਜਵਾਬ ਦਿੰਦਿਆਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਅੱਤਵਾਦ ਬੰਦੂਕ ‘ਚੋਂ ਪੈਦਾ ਨਹੀਂ ਹੁੰਦਾ। ਅੱਤਵਾਦ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਮਾਇਨਿੰਗ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਖਿਚਾਈ

ਨਾਜਾਇਜ਼ ਮਾਇਨਿੰਗ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੀ ਖਿਚਾਈ

ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਨੇ ਬੁੱਧਵਾਰ ਨੂੰ ਕੇਂਦਰ, ਸੀ.ਬੀ.ਆਈ. ਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਨਾਜਾਇਜ਼ ਰੇਤ ਖਣਨ ਦੇ ਮਸਲੇ ‘ਤੇ ਨੋਟਿਸ ਜਾਰੀ ਕੀਤਾ ਹੈ। ਪੰਜਾਬ ਇਨ੍ਹਾਂ ਵਿੱਚ ਇਕੱਲਾ ਉੱਤਰੀ ਸੂਬਾ ਹੈ, ਬਾਕੀ ਚਾਰ ਸੂਬੇ ਕੇਂਦਰੀ ਤੇ ਦੱਖਣ ਭਾਰਤ ਦੇ ਹਨ। ਸੁਪਰੀਮ ਕੋਰਟ ਨੇ ਕੇਂਦਰ ਨੂੰ ਹੋਰ ਕਲੀਅਰੈਂਸ ਸਰਟੀਫਿਕੇਟ ਨਾ ਜਾਰੀ ਕਰਨ ਦੀ ਵੀ ਹਦਾਇਤ ਕੀਤੀ ਹੈ। ਜਸਟਿਸ ਐਸ.ਏ. ਬੋਬਡੇ ਦੀ ਅਗਵਾਈ ਵਾਲੀ ਬੈਂਚ ਨੇ ਨਾਜਾਇਜ਼ ਖਣਨ ਕਾਰਨ ਵਾਤਾਵਰਨ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀ – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨ੍ਹਾਂ ਵਿਦੇਸ਼ੀ ਲਾੜ੍ਹਿਆਂ ਵਲੋਂ ਵਿਆਹ ਕੇ ਛੱਡੀਆਂ ਗਈਆਂ ਲੜਕੀਆਂ ਦਾ ਮੁੱਦਾ ਵਿਸ਼ੇਸ਼ ਤੌਰ ਤੇ ਉਠਾਇਆ ਅਤੇ ਮੰਗ ਕੀਤੀ ਕਿ ਇਸ ਸਬੰਧੀ ਕੋਈ…

VIA PUNJAB
ਅੱਗੇ ਪੜ੍ਹੋ

ਐੱਚਏਐੱਲ ਨੇ ਤੈਅ ਸਮੇਂ ਤੋਂ ਪਹਿਲਾਂ ਸੌਂਪਿਆ ਜਲ ਸੈਨਾ ਨੂੰ ਚੇਤਕ ਹੈਲੀਕਾਪਟਰ

ਐੱਚਏਐੱਲ ਨੇ ਤੈਅ ਸਮੇਂ ਤੋਂ ਪਹਿਲਾਂ ਸੌਂਪਿਆ ਜਲ ਸੈਨਾ ਨੂੰ ਚੇਤਕ ਹੈਲੀਕਾਪਟਰ

ਬੈਂਗਲੁਰੂ – ਹਿੰਦੁਸਤਾਨ ਏਅਰੋਨਾਟਿਕਸ ਲਿਮਟਿਡ (ਐੱਚਏਐੱਲ) ਨੇ ਜਲ ਸੈਨਾ ਨੂੰ ਤੈਅ ਸਮੇਂ ਤੋਂ ਪਹਿਲਾਂ ਹੀ ਇਕ ਚੇਤਕ ਹੈਲੀਕਾਪਟਰ ਦੀ ਸਪਲਾਈ ਕਰ ਦਿੱਤੀ ਹੈ। ਐੱਚਏਐੱਲ ਅਤੇ ਜਲ ਸੈਨਾ ਨੇ ਅਗਸਤ 2017 ‘ਚ ਅੱਠ ਚੇਤਕ ਹੈਲੀਕਾਪਟਰਾਂ ਦੀ ਸਪਲਾਈ ਦਾ ਠੇਕਾ ਕੀਤਾ ਸੀ। ਪ੍ਰੋਗਰਾਮ ਮੁਤਾਬਕ, ਪਹਿਲਾਂ ਦੋ ਹੈਲੀਕਾਪਟਰਾਂ ਦੀ ਸਪਲਾਈ ਅਗਸਤ, 2019 ਅਤੇ ਬਾਕੀ ਛੇ ਹੈਲੀਕਾਪਟਰਾਂ ਦੀ ਸਪਲਾਈ ਅਗਸਤ, 2020 ਤਕ ਹੋਣੀ ਹੈ।

VIA PUNJAB
ਅੱਗੇ ਪੜ੍ਹੋ

ਮੁਲਕ ਵਿਚਲੇ ਕਾਲੇ ਧਨ ਬਾਰੇ ਕੋਈ ਅੰਦਾਜ਼ਾ ਨਹੀਂ: ਠਾਕੁਰ

ਮੁਲਕ ਵਿਚਲੇ ਕਾਲੇ ਧਨ ਬਾਰੇ ਕੋਈ ਅੰਦਾਜ਼ਾ ਨਹੀਂ: ਠਾਕੁਰ

ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿਚਲੇ ਕਾਲੇ ਧਨ ਬਾਰੇ ਸਰਕਾਰੀ ਤੌਰ ’ਤੇ ਕੋਈ ਅੰਦਾਜ਼ਾ ਨਹੀਂ ਹੈ। ਹਾਲਾਂਕਿ ਨਾਜਾਇਜ਼ ਪੈਸਾ ਜ਼ਬਤ ਕਰਨ ਲਈ ਕਈ ਠੋਸ ਕਦਮ ਚੁੱਕੇ ਗਏ ਹਨ। ਸੰਸਦ ਵਿਚ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਸੰਨ 2014 ਵਿਚ ਜਦ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੀ ਸੀ ਤਾਂ ਚੋਣ ਵਾਅਦਿਆਂ ਵਿਚੋਂ ਇਕ ਕਾਲੇ ਧਨ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਉਣ ਬਾਰੇ ਸੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ…

VIA PUNJAB
ਅੱਗੇ ਪੜ੍ਹੋ

ਆਈ. ਟੀ. ਆਈ ਕਾਨੂੰਨ ਖਤਮ ਕਰਨਾ ਚਾਹੁੰਦੀ ਹੈ ਸਰਕਾਰ, ਹਰ ਨਾਗਰਿਕ ਕਮਜ਼ੋਰ ਹੋਵੇਗਾ : ਸੋਨੀਆ ਗਾਂਧੀ

ਆਈ. ਟੀ. ਆਈ ਕਾਨੂੰਨ ਖਤਮ ਕਰਨਾ ਚਾਹੁੰਦੀ ਹੈ ਸਰਕਾਰ, ਹਰ ਨਾਗਰਿਕ ਕਮਜ਼ੋਰ ਹੋਵੇਗਾ : ਸੋਨੀਆ ਗਾਂਧੀ

ਨਵੀਂ ਦਿੱਲੀ – ਲੋਕ ਸਭਾ ਵਿੱਚ ਸੂਚਨਾ ਦਾ ਅਧਿਕਾਰ ਕਾਨੂੰਨ ਸੋਧ ਬਿੱਲ ਪਾਸ ਹੋਣ ਦ ਪਿੱਠਭੂਮੀ ਵਿੱਚ ਕਾਂਗਰਸ ਸੰਸਦੀ ਦਲ ਦੀ ਨੇਤਾ ਸੋਨੀਆ ਗਾਂਧੀ ਨੇ ਅੱਜ ਦੋਸ਼ ਲਗਾਇਆ ਕਿ ਸਰਕਾਰ ਇਸ ਸੋਧ ਦੇ ਮਾਧਿਅਮ ਨਾਲ ਆਰ.ਟੀ.ਆਈ. ਕਾਨੂੰਨ ਨੂੰ ਖਤਮ ਕਰਨਾ ਚਾਹੁੰਦੀ ਹੈ| ਜਿਸ ਨਾਲ ਦੇਸ਼ ਦਾ ਹਰ ਨਾਗਰਿਕ ਕਮਜ਼ੋਰ ਹੋਵੇਗਾ| ਸੋਨੀਆ ਨੇ ਇਕ ਬਿਆਨ ਵਿੱਚ ਕਿਹਾ,”ਇਹ ਵੱਡੀ ਚਿੰਤਾ ਦਾ ਵਿਸ਼ਾ ਹੈ ਕਿ ਕੇਂਦਰ ਸਰਕਾਰ ਇਤਿਹਾਸਕ ਸੂਚਨਾ ਦਾ ਅਧਿਕਾਰ ਕਾਨੂੰਨ-2005 ਨੂੰ ਪੂਰੀ ਤਰ੍ਹਾਂ ਖਤਮ ਕਰਨ ਤੇ…

VIA PUNJAB
ਅੱਗੇ ਪੜ੍ਹੋ

ਕਸ਼ਮੀਰ ਮਾਮਲੇ ‘ਚ ਨਰਿੰਦਰ ਮੋਦੀ ਨੇ ਨਹੀਂ ਮੰਗੀ ਕੋਈ ਮਦਦ : ਐੱਸ. ਜੈਸ਼ੰਕਰ

ਕਸ਼ਮੀਰ ਮਾਮਲੇ ‘ਚ ਨਰਿੰਦਰ ਮੋਦੀ ਨੇ ਨਹੀਂ ਮੰਗੀ ਕੋਈ ਮਦਦ : ਐੱਸ. ਜੈਸ਼ੰਕਰ

ਟਰੰਪ ਦੇ ਬਿਆਨ ‘ਤੇ ਵਿਦੇਸ਼ ਮੰਤਰੀ ਦਾ ਜਵਾਬ ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ‘ਤੇ ਵਿਚੋਲਗੀ ਨੂੰ ਲੈ ਕੇ ਆਏ ਬਿਆਨ ‘ਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਜਵਾਬ ਮੰਗ ਰਿਹਾ ਹੈ। ਇਸੇ ਸਿਲਸਿਲੇ ‘ਚ ਸੰਸਦ ਦੇ ਦੋਹਾਂ ਸਦਨਾਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਮੰਗ ਉੱਠੀ। ਇਸ ਬਾਰੇ ‘ਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰਾਜ ਸਭਾ ‘ਚ ਜਵਾਬ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ…

VIA PUNJAB
ਅੱਗੇ ਪੜ੍ਹੋ
1 172 173 174 175 176 325