ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ

ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਵਾਲੀ ਪਟੀਸ਼ਨ ਤੇ ਦਿੱਲੀ ਹਾਈਕੋਰਟ ਵਿੱਚ ਸੁਣਵਾਈ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਵਿੱਚ ਰਾਬਰਟ ਵਾਡਰਾ ਦੀ ਜ਼ਮਾਨਤ ਰੱਦ ਕਰਨ ਦੇ ਮਾਮਲੇ ਵਿੱਚ ਅੱਜ ਸੁਣਵਾਈ ਹੋਈ| ਰਾਬਰਟ ਵਾਡਰਾ ਨੇ ਅਦਾਲਤ ਤੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੇਸ਼ਗੀ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਈ. ਡੀ. ਦੀ ਪਟੀਸ਼ਨ ਤੇ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਸੀ| ਅਦਾਲਤ ਨੇ ਵਾਡਰਾ ਨੂੰ ਦੋ ਹਫਤੇ ਦਾ ਸਮਾਂ ਦੇ ਦਿੱਤਾ ਹੈ| ਹਾਈ ਕੋਰਟ ਵਿੱਚ ਇਸ ਮਾਮਲੇ ਤੇ 26 ਸਤੰਬਰ ਨੂੰ ਅਗਲੀ ਸੁਣਵਾਈ ਹੋਵੇਗੀ| ਜ਼ਿਕਰਯੋਗ ਹੈ ਕਿ ਰਾਬਰਟ ਵਾਡਰਾ…

VIA PUNJAB
ਅੱਗੇ ਪੜ੍ਹੋ

ਬਾਗੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਸਪੀਕਰ ਨੂੰ: ਸੁਪਰੀਮ ਕੋਰਟ

ਬਾਗੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ ਫੈਸਲਾ ਲੈਣ ਦਾ ਅਧਿਕਾਰ ਸਪੀਕਰ ਨੂੰ: ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਆਦੇਸ਼ ਦਿੱਤਾ ਹੈ ਕਿ ਕਰਨਾਟਕ ਵਿਧਾਨ ਸਭਾ ਦੇ ਸਪੀਕਰ ਕੇ. ਆਰ. ਰਮੇਸ਼ ਕੁਮਾਰ ਆਪਣੇ ਵੱਲੋਂ ਤੈਅ ਕੀਤੀ ਗਈ ਮਿਆਦ ਦੌਰਾਨ ਅਸੰਤੁਸ਼ਟ ਵਿਧਾਇਕਾਂ ਦੇ ਅਸਤੀਫਿਆਂ ਤੇ ਫੈਸਲਾ ਲੈਣ ਲਈ ਸੁਤੰਤਰ ਹਨ| ਚੀਫ ਜਸਟਿਸ ਰੰਜਨ ਗੰਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਹੈ ਕਿ ਕਾਂਗਰਸ ਅਤੇ ਜੇ. ਡੀ. ਐਸ. ਦੇ 15 ਬਾਗੀ ਵਿਧਾਇਕਾਂ ਨੂੰ ਕਰਨਾਟਕ ਵਿਧਾਨ ਸਭਾ ਦੀ ਕਾਰਵਾਈ ਵਿੱਚ ਭਾਗ ਲੈਣ ਤੋਂ ਨਾ ਰੋਕਿਆ ਜਾਵੇ| ਕਰਨਾਟਕ ਵਿਧਾਨ ਸਭਾ ਵਿੱਚ…

VIA PUNJAB
ਅੱਗੇ ਪੜ੍ਹੋ

ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ 11 ਮੌਤਾਂ

ਮੁੰਬਈ ਵਿਚ ਚਾਰ ਮੰਜ਼ਿਲਾ ਇਮਾਰਤ ਡਿੱਗੀ 11 ਮੌਤਾਂ

ਦੱਖਣੀ ਮੁੰਬਈ ਦੇ ਡੋਂਗਰੀ ਵਿਚ ਅੱਜ ਇਕ ਚਾਰ ਮੰਜ਼ਿਲਾ ਰਿਹਾਇਸ਼ੀ ਇਮਾਰਤ ਡਿੱਗ ਗਈ, ਜਿਸ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ ਤੋਂ ਪਹਿਲਾਂ ਸੂਬੇ ਦੇ ਹਾਊਸਿੰਗ ਮੰਤਰੀ ਰਾਧਾਕ੍ਰਿਸ਼ਨ ਵਿਖੇ ਪਾਟਿਲ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ ਦੇ ਡੋਂਗਰੀ ਵਿਚ ਟੰਡੇਲ ਮਾਰਗ ’ਤੇ ਭੀੜੀ ਗਲੀ…

VIA PUNJAB
ਅੱਗੇ ਪੜ੍ਹੋ

ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਮਾਣਹਾਨੀ ਮਾਮਲੇ ਵਿੱਚ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀਂ – ਦਿੱਲੀ ਦੀ ਇਕ ਅਦਾਲਤ ਨੇ ਭਾਜਪਾ ਵਲੋਂ ਦਾਇਰ ਮਾਣਹਾਨੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਮਾਣਹਾਨੀ ਦੇ ਦੋ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ| ਅਦਾਲਤ ਪਹੁੰਚਣ ਤੇ ਐਡੀਸ਼ਨਲ ਮੁੱਖ ਮੈਟਰੋਪੋਲਿਟਨ ਮੈਜਿਸਟ੍ਰੇਟ ਸਮਰ ਵਿਸ਼ਾਲ ਨੇ ਦੋਵਾਂ ਨੂੰ 10-10 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਤੇ ਜ਼ਮਾਨਤ ਦਿੱਤੀ ਹੈ| ਇਸ ਮਾਮਲੇ ਦੀ ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ| ਕੇਜਰੀਵਾਲ ਅਤੇ ਸਿਸੋਦੀਆ ਤੇ ਭਾਜਪਾ ਨੇਤਾ ਵਜਿੰਦਰ ਗੁਪਤਾ ਅਤੇ…

VIA PUNJAB
ਅੱਗੇ ਪੜ੍ਹੋ

ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

ਫਿਲਹਾਲ ਤਾਂ ਮੇਰੇ ਕੋਲ ਬਿਜਲੀ ਮੰਤਰੀ ਵੀ ਨਹੀਂ ਹੈ’

ਪੰਜਾਬ ਵਿੱਚ ਪ੍ਰਮਾਣੂ ਊਰਜਾ ਦੇ ਯੂਨਿਟਾਂ ਬਾਰੇ ਪੁੱਛੇ ਜਾਣ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਟਕੋਰ ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬਠਿੰਡਾ ਅਤੇ ਰੋਪੜ ਦੇ ਥਰਮਲ ਪਲਾਂਟਾਂ ‘ਤੇ ਪ੍ਰਮਾਣੂ ਊਰਜਾ ਦੇ ਯੂਨਿਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਪਾਸੋਂ ਅਜੇ ਤੱਕ ਉਨ੍ਹਾਂ ਨੂੰ ਕੋਈ ਪ੍ਰਸਤਾਵ ਹਾਸਲ ਨਹੀਂ ਹੋਇਆ।ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਪੈਦਾ ਕਰਨ ਲਈ ਪ੍ਰਮਾਣੂ ਊਰਜਾ ਵਰਤਣ ਦੇ ਵਿਸ਼ੇ ‘ਤੇ ਬਹੁਤ…

VIA PUNJAB
ਅੱਗੇ ਪੜ੍ਹੋ

ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ

ਕਰਨਾਟਕ ਸੰਕਟ: ਸੁਪਰੀਮ ਕੋਰਟ ‘ਚ ਬਾਗ਼ੀ ਵਿਧਾਇਕਾਂ ਦੀ ਅਰਜ਼ੀ ‘ਤੇ ਫੈਸਲਾ ਅੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਸਪੀਕਰ ਨੂੰ ਕਾਂਗਰਸ-ਜੇ.ਡੀ. (ਐਸ) ਦੇ 15 ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਨੂੰ ਸਵੀਕਾਰ ਕਰਨ ਦੇ ਹੁਕਮ ਦੇਣ ਲਈ ਦਾਇਰ ਪਟੀਸ਼ਨ ਉੱਤੇ ਮੰਗਲਵਾਰ ਨੂੰ ਸੁਣਵਾਈ ਪੂਰੀ ਕਰ ਲਈ। ਅਦਾਲਤ ਇਸ ਮਾਮਲੇ ਵਿੱਚ ਬੁੱਧਵਾਰ ਨੂੰ ਸਵੇਰੇ ਸਾਢੇ 10 ਵਜੇ ਫ਼ੈਸਲਾ ਸੁਣਾਏਗੀ।ਇਸੇ ਦੌਰਾਨ, ਵਿਧਾਨ ਸਭਾ ਦੇ ਸਪੀਕਰ ਕੇ ਆਰ ਰਮੇਸ਼ ਕੁਮਾਰ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਦਾ ਫ਼ੈਸਲਾ ਲੈਣ ਲਈ ਬੁੱਧਵਾਰ ਤੱਕ ਸਮਾਂ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ ਨੇ ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਜਹਾਜਾਂ ਲਈ ਖੋਲ੍ਹਿਆ ਏਅਰ-ਸਪੇਸ

ਪਾਕਿਸਤਾਨ ਨੇ ਬਾਲਾਕੋਟ ਹਮਲੇ ਤੋਂ ਬਾਅਦ ਭਾਰਤੀ ਜਹਾਜਾਂ ਲਈ ਖੋਲ੍ਹਿਆ ਏਅਰ-ਸਪੇਸ

ਨਵੀਂ ਦਿੱਲੀ- ਪਾਕਿਸਤਾਨ ਨੇ ਭਾਰਤ ਸਣੇ ਦੂਜੇ ਨਾਗਰਿਕ ਵਿਮਾਨਾਂ ਦੇ ਲਈ ਆਪਣਾ ਏਅਰ ਸਪੇਸ ਖੋਲ੍ਹ ਦਿੱਤਾ ਹੈ। ਭਾਰਤੀ ਹਵਾਈ ਸੈਨਾ ਨੇ ਪੁਲਵਾਮਾ ਹਮਲੇ ‘ਚ ਜਵਾਬ ‘ਚ 26 ਫਰਵਰੀ ਨੂੰ ਪਾਕਿ ਦੇ ਬਾਲਾਕੋਟ ‘ਚ ਅੱਤਵਾਦੀ ਕੈਂਪਾਂ ‘ਤੇ ਏਅਰ ਸਟ੍ਰਾਈਕ ਕੀਤੀ ਸੀ, ਉਸੇ ਦਿਨ ਤੋਂ ਪਾਕਿਸਤਾਨ ‘ਚ ਆਪਣਾ ਏਅਰ ਸਪੇਸ ਬੰਦ ਕਰ ਦਿੱਤਾ ਸੀ। ਪਾਕਿਸਤਾਨ ਨੇ 139 ਦਿਨ ਬਾਅਦ ਏਅਰ ਸਪੇਸ ‘ਤੇ ਪਾਬੰਦੀ ਹਟਾਈ ਹੈ।ਪਾਕਿਸਤਾਨ ਦੇ ਇਸ ਫੈਸਲੇ ਤੋਂ ਬਾਅਧ ਹੁਣ ਭਾਰਤੀ ਵਿਮਾਨ ਪਾਕਿਸਤਾਨ ਹੁੰਦੇ ਹੋਏ ਯੁਰੋਪਿਅਨ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਪੱਧਰ ‘ਤੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਸਰਵ-ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰਾਸ਼ਟਰੀ ਪੱਧਰ ‘ਤੇ ਪਾਣੀ ਦੇ ਸੰਕਟ ਨਾਲ ਨਿਪਟਣ ਲਈ ਪ੍ਰਧਾਨ ਮੰਤਰੀ ਦੀ ਅਗਵਾਈ ‘ਚ ਸਰਵ-ਪਾਰਟੀ ਮੀਟਿੰਗ ਸੱਦੇ ਜਾਣ ਦਾ ਜਲ ਸ਼ਕਤੀ ਮੰਤਰੀ ਨੂੰ ਸੁਝਾਅ

ਦਿੱਲੀ – ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਿਪਟਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਅਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਵ-ਪਾਰਟੀ ਮੀਟਿੰਗ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਇਹ ਸੁਝਾਅ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਨਾਲ ਇੱਕ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਦਿੱਤਾ।ਸ਼ੇਖਾਵਤ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇੱਕ ਗੈਰ-ਰਸਮੀ ਗੱਲਬਾਤ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਇਕ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ

ਨਵੀਂ ਦਿੱਲੀ – ਆਸਾਰਾਮ ਨੂੰ ਸੁਪਰੀਮ ਕੋਰਟ ਤੋਂ ਇਕ ਵਾਰ ਫਿਰ ਝਟਕਾ ਲੱਗਾ ਹੈ| ਕੋਰਟ ਨੇ ਆਸਾਰਾਮ ਨੂੰ ਯੌਨ ਸ਼ੋਸ਼ਣ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਆਸਾਰਾਮ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ| ਸੂਰਤ ਰੇਪ ਕੇਸ ਵਿਚ ਆਸਾਰਾਮ ਨੇ ਜ਼ਮਾਨਤ ਦੀ ਮੰਗ ਕੀਤੀ ਸੀ| ਮਾਮਲੇ ਦੀ ਸੁਣਵਾਈ ਦੌਰਾਨ ਗੁਜਰਾਤ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦੱਸਿਆ ਕਿ ਆਸਾ ਰਾਮ ਵਿਰੁੱਧ ਸੂਰਤ ਵਿਚ ਚਲ ਰਹੇ ਰੇਪ ਕੇਸ ਵਿੱਚ ਅਜੇ 10 ਗਵਾਹਾਂ…

VIA PUNJAB
ਅੱਗੇ ਪੜ੍ਹੋ

22 ਘੰਟਿਆਂ ਬਾਅਦ ਸੋਲਨ ‘ਚ ਰੈਸਕਿਊ ਆਪਰੇਸ਼ਨ ਖ਼ਤਮ 13 ਫੌਜੀਆਂ ਸਣੇ 14 ਦੀ ਮੌਤ

22 ਘੰਟਿਆਂ ਬਾਅਦ ਸੋਲਨ ‘ਚ ਰੈਸਕਿਊ ਆਪਰੇਸ਼ਨ ਖ਼ਤਮ 13 ਫੌਜੀਆਂ ਸਣੇ 14 ਦੀ ਮੌਤ

ਸੋਲਨ – ਲਗਪਗ 22 ਘੰਟਿਆਂ ਬਾਅਦ ਕੁਮਾਰਹੱਟੀ ਕੋਲ ਡਿੱਗੀ ਇਮਾਰਤ ਹੇਠਾਂ ਦੱਬੇ ਲੋਕਾਂ ਦੇ ਬਚਾਅ ਕਾਰਜਾਂ ਲਈ ਚੱਲ ਰਿਹਾ ਰੈਸਕਿਊ ਆਪਰੇਸ਼ਨ ਖ਼ਤਮ ਹੋਇਆ। ਐਨ.ਡੀ.ਆਰ.ਐਫ. ਦੀਆਂ ਟੀਮਾਂ ਨੇ ਮਲਬੇ ਹੇਠੋਂ ਫੌਜ ਦੇ ਆਖ਼ਰੀ ਜਵਾਨ ਦੀ ਲਾਸ਼ ਵੀ ਬਰਾਮਦ ਕਰ ਲਈ ਹੈ। ਇਸ ਹਾਦਸੇ ਵਿੱਚ 14 ਜਣਿਆਂ ਦੀ ਮੌਤ ਹੋ ਗਈ ਜਿਨ੍ਹਾਂ ਵਿੱਚੋਂ 13 ਫੌਜ ਦੇ ਜਵਾਨ ਦੱਸੇ ਜਾ ਰਹੇ ਹਨ। ਐਤਵਾਰ ਦੁਪਹਿਰ ਭਾਰਤੀ ਫੌਜ ਦੇ 30 ਜਵਾਨ ਦੁਪਹਿਰ ਦਾ ਖਾਣਾ ਖਾਣ ਲਈ ਇੱਕ ਢਾਬੇ ਵਿੱਚ ਪਹੁੰਚੇ…

VIA PUNJAB
ਅੱਗੇ ਪੜ੍ਹੋ
1 175 176 177 178 179 325