ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਚ ਇਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ : ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਚ ਇਕ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲੇ ‘ਚ ਸੁਰੱਖਿਆ ਫੋਰਸਾਂ ਨਾਲ ਇਕ ਮੁਕਾਬਲੇ ‘ਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਮਾਰਿਆ ਗਿਆ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਸੂਚਨਾ ਦੇ ਆਧਾਰ ‘ਤੇ ਮੱਧ ਕਸ਼ਮੀਰ ਦੇ ਬੜਗਾਮ ਜ਼ਿਲੇ ਦੇ ਕ੍ਰਾਲਪੋਰਾ ਚੇਕਪੋਰਾ ਇਲਾਕੇ ‘ਚ ਸੁਰੱਖਿਆ ਫੋਰਸਾਂ ਨੇ ਘੇਰਾਬੰਦੀ ਕੀਤੀ ਅਤੇ ਇਕ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਦੱਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ ਦੇ ਗਸ਼ਤੀ ਦਲ ‘ਤੇ ਗੋਲੀਬਾਰੀ ਕੀਤੀ।ਸੁਰੱਖਿਆ ਫੋਰਸਾਂ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਇਕ…

VIA PUNJAB
ਅੱਗੇ ਪੜ੍ਹੋ

ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ: ਪਿਯੂਸ਼ ਗੋਇਲ

ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ: ਪਿਯੂਸ਼ ਗੋਇਲ

ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਰੇਲਵੇ ਦੇ ਨਿੱਜੀਕਰਨ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਰਾਜਧਾਨੀ ਅਤੇ ਸ਼ਤਾਬਦੀ ਐਕਸਪ੍ਰੈੱਸ ਜਿਹੀਆਂ ਰੇਲ ਗੱਡੀਆਂ ਨੂੰ ਵੀ ਨਿੱਜੀ ਹੱਥਾਂ ’ਚ ਦੇਣ ਤੋਂ ਇਨਕਾਰ ਕੀਤਾ ਹੈ। ਇਨ੍ਹਾਂ ਰੇਲਾਂ ਅਤੇ ਪੂਰੇ ਰੇਲਵੇ ਦੇ ਨਿੱਜੀਕਰਨ ਬਾਰੇ ਰਾਜ ਸਭਾ ’ਚ ਪੁੱਛੇ ਗਏ ਸੁਆਲ ਦੇ ਲਿਖਤੀ ਜੁਆਬ ’ਚ ਸ੍ਰੀ ਗੋਇਲ ਨੇ ਕਿਹਾ ਕਿ ਇਸ ਬਾਬਤ ਕੋਈ ਯੋਜਨਾ ਨਹੀਂ ਬਣਾਈ ਗਈ ਹੈ। ਮੰਤਰਾਲੇ ਨੇ ਆਪਣੀ 100 ਦਿਨਾਂ ਦੀ ਯੋਜਨਾ ਤਹਿਤ…

VIA PUNJAB
ਅੱਗੇ ਪੜ੍ਹੋ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ‘ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ‘ਤੇ ਨਿਰਮਲਾ ਸੀਤਾਰਮਨ ਨੇ ਕੇਂਦਰੀ ਖੁਰਾਕ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਸਹਿਮਤੀ ਪ੍ਰਗਟਾਈ

ਕੈਪਟਨ ਅਮਰਿੰਦਰ ਸਿੰਘ ਦੀ ਬੇਨਤੀ ਨੂੰ ਭਰਿਆ ਹੁੰਗਾਰਾਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਬੀਤੇ ਦਿਨ ਕੇਂਦਰੀ ਖੁਰਾਕ ਮੰਤਰੀ ਰਾਮ ਬਿਲਾਸ ਪਾਸਵਾਨ ਨੂੰ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸ੍ਰੀ ਪਾਸਵਾਨ ਦੁਆਰਾ ਪ੍ਰਵਾਨ ਕਰ ਲੈਣ ਦੇ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਅੱਜ ਇਸ ਪ੍ਰਸਤਾਵ ਨੂੰ ਸਹਿਮਤੀ ਦੇ ਦਿੱਤੀ ਹੈ।ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਫਰੀਦਾਬਾਦ ਵਿਚ ਮਾਕ ਡ੍ਰਿਲ ਵੇਖੀ

ਹਰਿਆਣਾ ਦੇ ਮੁੱਖ ਮੰਤਰੀ ਨੇ ਫਰੀਦਾਬਾਦ ਵਿਚ ਮਾਕ ਡ੍ਰਿਲ ਵੇਖੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੁਦਰਤੀ ਆਫਤਾਂ ਨਾ ਆਉਣ ਤਾਂ ਹੀ ਚੰਗਾ ਹੈ, ਪਰ ਕੁਦਰਤ ਦੇ ਅੱਗੇ ਕਿਸੇ ਦਾ ਬੱਸ ਨਹੀਂ ਚਲਦਾ| ਭੂਕੰਪ ਵਰਗਾ ਹਾਦਸੇ ਵਿਚ ਵੀ ਤਾਂ ਸਥਿਤੀ ਹੋਰ ਵੀ ਭਿਆਨਕ ਹੁੰਦੀ ਹੈ| ਇਕ ਪਾਸੇ ਜਿੱਥੇ ਜਾਨ-ਮਾਲ ਦਾ ਨੁਕਸਾਨ ਹੁੰਦਾ ਹੈ ਤਾਂ ਉੱਥੇ ਬੁਨਿਆਦੀ ਢਾਂਚੇ ਜਿਵੇਂ ਰੇਲ, ਸੜਕ ਅਤੇ ਹੋਰ ਨੂੰ ਵੀ ਨੁਕਸਾਨ ਪੁੱਜਦਾ ਹੈ| ਇਸ ਲਈ ਸਮਾਂ ਤੋਂ ਪਹਿਲਾਂ ਲੋਕਾਂ ਨੂੰ ਸੁਚੇਤ ਅਤੇ ਸਰਕਾਰੀ ਤੰਤਰ ਨੂੰ ਹਰ…

VIA PUNJAB
ਅੱਗੇ ਪੜ੍ਹੋ

ਹਰਦੀਪ ਸਿੰਘ ਪੁਰੀ ਵੱਲੋਂ ਮੁੱਖ ਮੰਤਰੀ ਨੂੰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਪ੍ਰਵਾਨ ਕਰਕੇ ਸ਼ੁਰੂ ਕਰਨ ਦਾ ਭਰੋਸਾ

ਹਰਦੀਪ ਸਿੰਘ ਪੁਰੀ ਵੱਲੋਂ ਮੁੱਖ ਮੰਤਰੀ ਨੂੰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਪ੍ਰਵਾਨ ਕਰਕੇ ਸ਼ੁਰੂ ਕਰਨ ਦਾ ਭਰੋਸਾ

ਸੂਬੇ ਦੇ ਅਲਾਮੀ ਹਵਾਈ ਸੰਪਰਕ ਨੂੰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਨੇ ਆਸੀਅਨ ਮੁਲਕਾਂ ਲਈ ਚੰਡੀਗੜ ਨੂੰ ਓਪਨ ਸਕਾਈਜ਼ ਪਾਲਿਸੀ ‘ਚ ਸ਼ਾਮਲ ਕਰਨ ਦੀ ਮੰਗ ਨਵੀਂ ਦਿੱਲੀ – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੁਆਰਾ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ ਸ਼ੁਰੂ ਕੀਤੇ ਜਾਣਗੇ। ਮੁੱਖ ਮੰਤਰੀ ਨੇ ਅੱਜ ਸ੍ਰੀ ਪੁਰੀ ਨਾਲ ਮੁਲਾਕਾਤ ਕੀਤੀ…

VIA PUNJAB
ਅੱਗੇ ਪੜ੍ਹੋ

ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਰਣਨੀਤੀ ਘੜ ਰਹੀ ਹੈ ਕੇਂਦਰ ਸਰਕਾਰ

ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਰਣਨੀਤੀ ਘੜ ਰਹੀ ਹੈ ਕੇਂਦਰ ਸਰਕਾਰ

ਅਮਿਤ ਸ਼ਾਹ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੱਸਿਆ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਘੜ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਜਿਸ ਦੌਰਾਨ ਉਨਾਂ ਨੇ ਮੁੱਖ ਮੰਤਰੀ ਕੋਲ ਇਸ ਗੱਲ ਦਾ ਖੁਲਾਸਾ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਮੁੱਖ ਮੰਤਰੀ ਵੱਲੋਂ ਲੁਧਿਆਣਾ ਦੀ ਕੇਂਦਰੀ ਜੇਲ੍ਹ ‘ਚ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ

ਇਕ ਕੈਦੀ ਦੀ ਮੌਤ ਅਤੇ ਬੈਰਕਾਂ ਤੋੜ ਕੇ ਭੱਜਣ ਦੀ ਕੋਸ਼ਿਸ਼ ਕਰਦੇ ਪੰਜ ਹਵਾਲਾਤੀ ਜ਼ਖਮੀ ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਅੱਜ ਵਾਪਰੀ ਹਿੰਸਾ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਇਹ ਜਾਂਚ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤੀ ਜਾਵੇਗੀ।ਇਸ ਘਟਨਾ ਵਿੱਚ ਇਕ ਕੈਦੀ ਦੇ ਮਾਰੇ ਜਾਣ ਜਦਕਿ ਪੰਜ ਕੈਦੀਆਂ ਅਤੇ ਲਗਭਗ ਅੱਧੀ ਦਰਜਨ ਪੁਲੀਸ ਮੁਲਾਜ਼ਮਾਂ ਦੇ ਜ਼ਖਮੀ ਹੋਣ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ…

VIA PUNJAB
ਅੱਗੇ ਪੜ੍ਹੋ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਵਾਸਤੇ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ ਪਾਸਵਾਨ ਵੱਲੋਂ ਪ੍ਰਵਾਨ

31000 ਕਰੋੜ ਰੁਪਏ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਵਾਸਤੇ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦਾ ਸੁਝਾਅ ਪਾਸਵਾਨ ਵੱਲੋਂ ਪ੍ਰਵਾਨ

ਵਾਧੂ ਭੰਡਾਰ ਸਮਰਥਾ ਸਿਰਜਣ ਦੀ ਇਜਾਜ਼ਤ ਦੇਣ ਲਈ ਸਹਿਮਤੀ, ਲੋੜੀਂਦੀ ਕਾਰਵਾਈ ਆਰੰਭੀ ਜਾਵੇਗੀ ਨਵੀਂ ਦਿੱਲੀ – ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ ਸਵੀਕਾਰ ਕਰ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੁਪਹਿਰ ਇੱਥੇ ਕੇਂਦਰੀ ਮੰਤਰੀ ਨਾਲ ਮੀਟਿੰਗ ਕੀਤੀ।…

VIA PUNJAB
ਅੱਗੇ ਪੜ੍ਹੋ

ਫ਼ਾਇਰ ਸੇਫ਼ਟੀ ਉਪਾਆਂ ਨੂੰ ਮਜਬੂਤ ਕਰਨ ਲਈ ਫ਼ਾਇਰ ਸੇਫ਼ਟੀ ਐਪ ਬਣਾਈ ਜਾਵੇਗੀ – ਸਥਾਨਕ ਸਰਕਾਰ ਮੰਤਰੀ

ਫ਼ਾਇਰ ਸੇਫ਼ਟੀ ਉਪਾਆਂ ਨੂੰ ਮਜਬੂਤ ਕਰਨ ਲਈ ਫ਼ਾਇਰ ਸੇਫ਼ਟੀ ਐਪ ਬਣਾਈ ਜਾਵੇਗੀ – ਸਥਾਨਕ ਸਰਕਾਰ ਮੰਤਰੀ

ਚੰਡੀਗੜ – ਹਰਿਆਣਾ ਸਥਾਨਕ ਸਰਕਾਰ ਮੰਤਰੀ ਕਵਿਤਾ ਜੈਨ ਨੇ ਕਿਹਾ ਕਿ ਸੂਬੇ ਵਿਚ ਫ਼ਾਇਰ ਸੇਫ਼ਟੀ ਉਪਾਆਂ ਨੂੰ ਮਜਬੂਤ ਕਰਨ ਦੇ ਮੱਦੇਨਜਰ ਜਲਦੀ ਹੀ ਇਕ ਫ਼ਾਇਰ ਸੇਫ਼ਟੀ ਐਪ ਬਣਾਈ ਜਾਵੇਗੀ, ਜਿਸ ਵਿਚ ਸਾਰੇ 22 ਜਿਲਿਆਂ ਦੇ ਦਮਕਲ ਸਟੇਸ਼ਨਾਂ ਦੇ ਨਾਲ-ਨਾਲ ਡਿਪਟੀ ਕਮਿਸ਼ਨਰ, ਪੁਲਿਸ ਸੁਪਰਡੈਂਟਾਂ ਅਤੇ ਸੀ.ਐਮ.ਓ. ਨੂੰ ਜੋੜਿਆ ਜਾਵੇਗਾ| ਇਸ ਤੋਂ ਰਾਜ ਵਿਚ ਕਿਤੇ ਵੀ ਅੱਗੇ ਲੱਗਣ ਦੀ ਘਟਨਾ ਹੋਵੇਗੀ ਤਾਂ ਉਸ ਦਾ ਅਲਰਟ ਸਾਰਿਆਂ ਨੂੰ ਚਲਾ ਜਾਵੇਗਾ, ਜਿਸ ਨਾਲ ਤੁਰੰਤ ਮਦਦ ਮਹੁਈਆ ਹੋ ਸਕੇਗੀ| ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

ਸਿਹਤ ਮਾਨਕਾਂ ਵਿਚ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ ‘ਤੇ – ਸਿਹਤ ਮੰਤਰੀ

ਸਿਹਤ ਮਾਨਕਾਂ ਵਿਚ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ ‘ਤੇ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸਿਹਤ ਮਾਨਕਾਂ ਵਿਚ ਸੱਭ ਤੋਂ ਤੇਜ਼ੀ ਨਾਲ ਸੁਧਾਰ ਕਰਨ ਵਿਚ ਹਰਿਆਣਾ ਦੇਸ਼ ਵਿਚ ਪਹਿਲੇ ਸਥਾਨ ‘ਤੇ ਰਿਹਾ ਹੈ| ਇਸ ਸਬੰਧ ਵਿਚ ਨੀਤੀ ਆਯੋਗ ਦੀ ਤਾਜਾ ਰਿਪੋਰਟ ਦੇ ਅਨੁਸਾਰ ਰਾਜ ਨੇ ਹੋਰ ਸੂਬਿਆਂ ਦੀ ਤੁਲਨਾ ਵਿਚ ਸੱਭ ਤੋਂ ਵੱਧ 6.55 ਅੰਕਾਂ ਦਾ ਵਾਧਾ ਦਰਜ ਕੀਤਾ ਹੈ| ਇਸ ਦੇ ਲਈ ਨੀਤੀ ਆਯੋਗ ਵੱਲੋਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਅਤੇ ਵਿਸ਼ਵ ਬੈਂਕ ਦੇ ਸਹਿਯੋਗ ਨਾਲ ਸਿਹਤ…

VIA PUNJAB
ਅੱਗੇ ਪੜ੍ਹੋ
1 183 184 185 186 187 325