ਕਸ਼ਮੀਰ ਵਿੱਚ ਅੱਤਵਾਦੀ ਹਮਲੇ ਰੋਕਣ ਲਈ ਉੱਚਿਤ ਕਾਰਵਾਈ ਹੋਵੇਗੀ : ਕਾਂਗਰਸ

ਕਸ਼ਮੀਰ ਵਿੱਚ ਅੱਤਵਾਦੀ ਹਮਲੇ ਰੋਕਣ ਲਈ ਉੱਚਿਤ ਕਾਰਵਾਈ ਹੋਵੇਗੀ : ਕਾਂਗਰਸ

ਨਵੀਂ ਦਿੱਲੀ – ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਇਕ ਮੇਜਰ ਦੇ ਸ਼ਹੀਦ ਹੋਣ ਅਤੇ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਕਾਂਗਰਸ ਨੇ ਅੱਜ ਆਸ ਜ਼ਾਹਰ ਕੀਤੀ ਕਿ ਭਵਿੱਖ ਵਿੱਚ ਅਜਿਹੇ ਹਮਲਿਆਂ ਨੂੰ ਰੋਕਣ ਲਈ ਸਰਕਾਰ ਅਤੇ ਖੁਫੀਆ ਏਜੰਸੀਆਂ ਉੱਚਿਤ ਕਾਰਵਾਈ ਕਰਨਗੀਆਂ| ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕਰ ਕੇ ਕਿਹਾ, ”ਅਨੰਤਨਾਗ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਸ਼ਹੀਦ ਹੋਣ ਵਾਲੇ ਮੇਜਰ ਕੇਤਲ ਸ਼ਰਮਾ ਨੂੰ ਸਲਾਮ|”

VIA PUNJAB
ਅੱਗੇ ਪੜ੍ਹੋ

ਹਰਿਆਣਾ ‘ਚ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਤੇ ਮਾਂ ਮੌਤ ਦਰ ਵਿਚ ਕਮੀ ਆਈ – ਸਿੱਖਿਆ ਮੰਤਰੀ

ਹਰਿਆਣਾ ‘ਚ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਤੇ ਮਾਂ ਮੌਤ ਦਰ ਵਿਚ ਕਮੀ ਆਈ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਮਹੁੱਇਆ ਕਰਵਾਈ ਜਾ ਰਹੀ ਵਧੀਆ ਸਿਹਤ ਸੇਵਾਵਾਂ ਦੇ ਨਤੀਜੇ ਵੱਜੋਂ ਬੱਚਾ ਮੌਤ ਦਰ 41 ਤੋਂ ਘੱਟ ਕੇ 30 ਅਤੇ ਮਾਂ ਮੌਤ ਦਰ 127 ਤੋਂ ਘੱਟ ਦੇ 101 ਹੋ ਗਈ ਹੈ| ਸ੍ਰੀ ਵਿਜ ਨੇ ਬਿਹਾਰ ਵਿਚ ਬੱਚਿਆਂ ਦੀ ਮੌਤ ‘ਤੇ ਬੋਲਦੇ ਹੋਏ ਕਿਹਾ ਕਿ ਇਹ ਇਕ ਖ਼ਾਸ ਖੇਤਰ ਦੀ ਬਿਮਾਰੀ ਹੈ, ਫਿਰ ਵੀ ਸਾਡਾ ਵਿਭਾਗ ਨੂੰ ਅਜਿਹੇ ਕਿਸੇ ਵੀ ਬਿਮਾਰੀ ਤੋਂ ਸੁਚੇਤ ਰਹਿਣ…

VIA PUNJAB
ਅੱਗੇ ਪੜ੍ਹੋ

5ਵੇਂ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਪ੍ਰੋਗ੍ਰਾਮ ਰੋਹਤਕ ਵਿਚ 21 ਜੂਨ ਹੋਵੇਗਾ

5ਵੇਂ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਪ੍ਰੋਗ੍ਰਾਮ ਰੋਹਤਕ ਵਿਚ 21 ਜੂਨ ਹੋਵੇਗਾ

ਚੰਡੀਗੜ – ਹਰਿਆਣਾ ਵਿਚ 5ਵੇਂ ਕੌਮਾਂਤਰੀ ਯੋਗ ਦਿਵਸ ਦੇ ਮੌਕੇ ‘ਤੇ 21 ਜੂਨ, 2019 ਨੂੰ ਰਾਜ ਪੱਧਰ ਸਮਾਰੋਹ ਰੋਹਤਕ ਵਿਚ ਆਯੋਜਿਤ ਕੀਤਾ ਜਾਵੇਗਾ, ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੱਖ ਮਹਿਮਾਨ ਹੋਣਗੇ| ਮੁੱਖ ਮੰਤਰੀ ਮਨੋਹਰ ਲਾਲ ਵੀ ਇਸ ਮੌਕੇ ‘ਤੇ ਰੋਹਤਕ ਵਿਚ ਮੌਜ਼ੂਦ ਰਹਿਣਗੇ| ਸਰਕਾਰ ਵੱਲੋਂ ਕੌਮਾਂਤਰੀ ਯੋਗ ਦਿਵਸ ਸਾਰੇ ਜਿਲਿਆਂ ਅਤੇ ਵਿਧਾਨ ਸਭਾ ਖੇਤਰਾਂ ਵਿਚ ਮਨਾਇਆ ਜਾਵੇਗਾ| ਹਰਿਆਣਾ ਵਿਧਾਨ ਸਭਾ ਸਪੀਕਰ ਕੰਵਰ ਪਾਲ ਜਿਲਾ ਯਮੁਨਾਨਗਰ ਦੇ ਜਗਾਧਰੀ ਅਤੇ ਡਿਪਟੀ ਸਪੀਕਰ ਸੰਤੋਸ਼ ਯਾਦਵ ਮਹੇਂਦਰਗੜਦੇ…

VIA PUNJAB
ਅੱਗੇ ਪੜ੍ਹੋ

200 ਫੁੱਟ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਦੀ ਮੌਤ, 2 ਜ਼ਖਮੀ

200 ਫੁੱਟ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਦੀ ਮੌਤ, 2 ਜ਼ਖਮੀ

ਚੰਬਾ – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕਿਹਾਰ ਵਿੱਚ ਇਕ ਕਾਰ ਲੱਗਭਗ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਪੁਲੀਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਹਿਮਗਿਰ ਤੋਂ ਡਿਊਰ ਵੱਲ ਜਾ ਰਹੇ ਸਨ| ਰਸਤੇ ਵਿਚ ਕਾਰ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਹਾਦਸੇ ਵਿਚ ਕਾਰ ਸਵਾਰ ਇਕ ਵਿਅਕਤੀ ਦੀ…

VIA PUNJAB
ਅੱਗੇ ਪੜ੍ਹੋ

ਮਮਤਾ ਨਾਲ ਮੀਟਿੰਗ ਮਗਰੋਂ ਡਾਕਟਰਾਂ ਦੀ ਹੜਤਾਲ ਖ਼ਤਮ

ਮਮਤਾ ਨਾਲ ਮੀਟਿੰਗ ਮਗਰੋਂ ਡਾਕਟਰਾਂ ਦੀ ਹੜਤਾਲ ਖ਼ਤਮ

ਕੋਲਕਾਤਾ – ਪੱਛਮੀ ਬੰਗਾਲ ਵਿਚ ਜੂਨੀਅਰ ਡਾਕਟਰਾਂ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਬੈਠਕ ਤੋਂ ਬਾਅਦ ਹਫ਼ਤਾ ਭਰ ਚੱਲੀ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਬੈਨਰਜੀ ਨੇ ਪੁਲੀਸ ਨੂੰ ਹੁਕਮ ਦਿੱਤੇ ਕਿ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ ਕੀਤੀ ਜਾਵੇ। ਸੂਬਾ ਸਕੱਤਰੇਤ ਵਿਚ ਹੋਈ ਮੀਟਿੰਗ ਮੌਕੇ ਡਾਕਟਰਾਂ ਦੇ ਵਫ਼ਦ ਨੇ ਬੈਨਰਜੀ ਨੂੰ ਮੈਡੀਕਲ ਕਾਲਜਾਂ ਤੇ ਹਸਪਤਾਲਾਂ ਵਿਚ ਪੇਸ਼ ਆਉਂਦੀਆਂ ਮੁਸ਼ਕਲਾਂ ਬਾਰੇ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ਵਿੱਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ ਵਿੱਚ ਸੁਰੱਖਿਆ ਫੋਰਸ ਨੂੰ ਮਿਲੀ ਵੱਡੀ ਸਫਲਤਾ, 2 ਅੱਤਵਾਦੀ ਢੇਰ

ਅਨੰਤਨਾਗ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲ ਅਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅਨੰਤਨਾਗ ਦੇ ਇਕ ਪਿੰਡ ਵਿਚ ਸਾਰੇ ਨਿਕਾਸੀ ਮਾਰਗਾਂ ਨੂੰ ਸੀਲ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਇਸ ਦੌਰਾਨ ਜਦੋਂ ਸੁਰੱਖਿਆ ਫੋਰਸ ਦੇ ਜਵਾਨ ਪਿੰਡ ਦੇ ਇਕ ਖਾਸ ਇਲਾਕੇ ਵੱਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ

ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ

ਚੰਡੀਗੜ – ਹਰਿਆਣਾ ਦੀ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ਼੍ਰੀਮਤੀ ਕਵਿਤਾ ਜੈਨ ਨੇ ਕਿਹਾ ਕਿ ਪ੍ਰਦੇਸ਼ ਵਿੱਚ ਅਨੁਸੂਚਿਤ ਜਾਤੀ ਬੈਕਲਾਗ ਨੂੰ ਹਰ ਸਾਲ ਭਰਿਆ ਜਾਵੇਗਾ ਤਾਂਕਿ ਸਰਕਾਰੀ ਨੌਕਰੀਆਂ ਵਿੱਚ ਅਸੰਤੁਲਨ ਦੀ ਖਾਈ ਨੂੰ ਪੱਟਿਆ ਜਾ ਸਕੇ| ਇਸ ਤੋਂ ਇਲਾਵਾ, ਪ੍ਰਦੇਸ਼ ਵਿੱਚ ਨਵੇਂ 11 ਸਰਕਾਰੀ ਹਾਸਟਲ ਬਣਾਏ ਜਾਣਗੇ, ਤਾਂਕਿ ਅਨੁਸੂਚਿਤ ਜਾਤੀ ਦੇ ਯੁਵਾਵਾਂ ਨੂੰ ਬਿਹਤਰ ਸਿੱਖਿਅਕ ਪਰਿਵੇਸ਼ ਮਿਲ ਸਕੇ| ਸ਼੍ਰੀਮਤੀ ਕਵਿਤਾ ਜੈਨ ਨੇ ਅੱਜ ਸੋਨੀਪਤ ਵਿੱਚ ਸੰਤ ਕਬੀਰਦਾਸ ਦੀ 621ਵੀਂ ਜੈਯੰੰਤੀ ਦੇ ਮੌਕੇ ‘ਤੇ ਕਿਹਾ ਕਿ ਮੁੱਖ…

VIA PUNJAB
ਅੱਗੇ ਪੜ੍ਹੋ

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ-ਸਰਬ ਦਲ ਬੈਠਕ ‘ਚ ਵਿਰੋਧੀ ਧਿਰਾਂ ਤੋਂ ਮੰਗਿਆ ਸਹਿਯੋਗ

ਸੰਸਦ ਦਾ ਬਜਟ ਸੈਸ਼ਨ ਅੱਜ ਤੋਂ-ਸਰਬ ਦਲ ਬੈਠਕ ‘ਚ ਵਿਰੋਧੀ ਧਿਰਾਂ ਤੋਂ ਮੰਗਿਆ ਸਹਿਯੋਗ

19 ਨੂੰ ਸਾਰੇ ਦਲਾਂ ਦੀ ਬੈਠਕ ‘ਚ ‘ਇੱਕ ਦੇਸ਼, ਇੱਕ ਚੋਣ’ ‘ਤੇ ਹੋਵੇਗੀ ਚਰਚਾ ਨਵੀਂ ਦਿੱਲੀ – ਸੰਸਦ ਦਾ ਸੈਸ਼ਨ ਭਲਕੇ 17 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸੇ ਸੈਸ਼ਨ ਦੌਰਾਨ 4 ਜੁਲਾਈ ਨੂੰ ਪਹਿਲਾਂ ਦੇਸ਼ ਦਾ ਆਰਥਿਕ ਸਰਵੇਖਣ ਪੇਸ਼ ਹੋਵੇਗਾ ਤੇ ਫਿਰ ਅਗਲੇ ਦਿਨ 5 ਜੁਲਾਈ ਨੂੰ ਦੇਸ਼ ਦਾ ਸਾਲ 2019–2020 ਦਾ ਬਜਟ ਪੇਸ਼ ਹੋਵੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਦੇਸ਼, ਇੱਕ ਚੋਣ ਦੇ ਮੁੱਦੇ ‘ਤੇ ਚਰਚਾ ਲਈ ਸੰਸਦ…

VIA PUNJAB
ਅੱਗੇ ਪੜ੍ਹੋ

ਬਿਹਾਰ ‘ਚ ਲੂ ਕਾਰਨ 24 ਘੰਟਿਆਂ ‘ਚ 45 ਮੌਤਾਂ-ਸੈਂਕੜੇ ਹਸਪਤਾਲ ਦਾਖ਼ਲ

ਬਿਹਾਰ ‘ਚ ਲੂ ਕਾਰਨ 24 ਘੰਟਿਆਂ ‘ਚ 45 ਮੌਤਾਂ-ਸੈਂਕੜੇ ਹਸਪਤਾਲ ਦਾਖ਼ਲ

ਪਟਨਾ – ਬਿਹਾਰ ਵਿੱਚ ਲੂ ਦੀ ਵਜ੍ਹਾ ਨਾਲ ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ 45 ਜਣਿਆਂ ਦੀ ਮੌਤ ਹੋ ਗਈ ਹੈ ਤੇ 100 ਤੋਂ ਵੱਧ ਹਸਪਤਾਲ ਦਾਖ਼ਲ ਹਨ। ਔਰੰਗਾਬਾਦ, ਗਯਾ ਤੇ ਨਵਾਦਾ ਜ਼ਿਲ੍ਹਿਆਂ ਵਿੱਚ ਲੂ ਲੱਗਣ ਦੀ ਵਜ੍ਹਾ ਨਾਲ ਇੰਨੀਆਂ ਮੌਤਾਂ ਹੋਈਆਂ ਹਨ। ਗਯਾ ਤੇ ਪਤਨਾ ਦਾ ਸ਼ਨਿੱਚਰਵਾਰ ਨੂੰ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਸੀ। ਗਯਾ ਦੇ ਜ਼ਿਲ੍ਹਾ ਅਧਿਕਾਰੀ ਅਭਿਸ਼ੇਕ ਸਿੰਘ ਨੇ 14 ਲੋਕਾਂ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ ਜਦੋਂ…

VIA PUNJAB
ਅੱਗੇ ਪੜ੍ਹੋ

ਸਵਿਸ ਬੈਂਕ ਦੇ 50 ਭਾਰਤੀ ਖਾਤਾ ਧਾਰਕਾਂ ਦੀ ਜਾਣਕਾਰੀ ਦੇਵੇਗਾ ਸਵਿਟਜ਼ਰਲੈਂਡ

ਸਵਿਸ ਬੈਂਕ ਦੇ 50 ਭਾਰਤੀ ਖਾਤਾ ਧਾਰਕਾਂ ਦੀ ਜਾਣਕਾਰੀ ਦੇਵੇਗਾ ਸਵਿਟਜ਼ਰਲੈਂਡ

ਨਵੀਂ ਦਿੱਲੀ – ਸਵਿਟਜ਼ਰਲੈਂਡ ਦੇ ਬੈਂਕਾਂ ‘ਚ ਅਣਐਲਾਨੇ ਖਾਤਾ ਧਾਰਕ ਭਾਰਤੀਆਂ ਖ਼ਿਲਾਫ਼ ਸ਼ਿਕੰਜਾ ਕੱਸਣਾ ਸ਼ੁਰੂ ਹੋ ਗਿਆ ਹੈ। ਸਵਿਟਜ਼ਰਲੈਂਡ ਦੇ ਅਧਿਕਾਰੀ ਘਟੋ-ਘਟ 50 ਭਾਰਤੀਆਂ ਦੇ ਬੈਂਕ ਖਾਤਿਆਂ ਸਬੰਧੀ ਜਾਣਕਾਰੀ ਭਾਰਤ ਨੂੰ ਸੌਂਪਣ ਦੀ ਪ੍ਰਕਿਰਿਆ ‘ਚ ਜੁੱਟ ਗਏ ਹਨ। ਜਿਨ੍ਹਾਂ ਦੇ ਖਾਤਿਆਂ ਨਾਲ ਜੁੜੀ ਜਾਣਕਾਰੀ ਮਿਲਣ ਵਾਲੀ ਹੈ, ਉਨ੍ਹਾਂ ਵਿੱਚ ਜ਼ਿਆਦਾਤਰ ਜ਼ਮੀਨ-ਜਾਇਦਾਦ, ਵਿੱਤੀ ਸੇਵਾ, ਤਕਨੀਕੀ, ਦੂਰਸੰਚਾਰ, ਪੇਂਟ, ਘਰੇਲੂ ਸਾਜ-ਸੱਜਾ, ਕੱਪੜਾ, ਇੰਜੀਨੀਅਰਿੰਗ ਸਾਮਾਨ ਅਤੇ ਗਹਿਣਾ ਕਾਰੋਬਾਰੀ ਅਤੇ ਡੰਮੀ ਕੰਪਨੀਆਂ ਸ਼ਾ

VIA PUNJAB
ਅੱਗੇ ਪੜ੍ਹੋ
1 189 190 191 192 193 325