ਮਹਾਰਾਸ਼ਟਰ ‘ਚ ਭੜਕੀ ਮਰਾਠਾ ਸੰਘਰਸ਼ ਦੀ ਅੱਗ, ਵਿਧਾਇਕਾਂ ਦੇ ਘਰ ਤੱਕ ਸਾੜ ਦਿੱਤੇ

ਮਹਾਰਾਸ਼ਟਰ ‘ਚ ਭੜਕੀ ਮਰਾਠਾ ਸੰਘਰਸ਼ ਦੀ ਅੱਗ, ਵਿਧਾਇਕਾਂ ਦੇ ਘਰ ਤੱਕ ਸਾੜ ਦਿੱਤੇ

ਮੁੰਬਈ, 30 ਅਕਤੂਬਰ (ਵਾਇਆ ਪੰਜਾਬ) ਮਰਾਠਾ ਅੰਦੋਲਨ ਦੀ ਅੱਗ ਹੁਣ ਮਹਾਰਾਸ਼ਟਰ ‘ਚ ਤੇਜ਼ੀ ਨਾਲ ਫੈਲ ਰਹੀ ਹੈ। ਗੁੱਸੇ ‘ਚ ਆਏ ਮਰਾਠਾ ਪ੍ਰਦਰਸ਼ਨਕਾਰੀ ਹੁਣ ਵਿਧਾਇਕਾਂ ਦੀਆਂ ਰਿਹਾਇਸ਼ਾਂ, ਦਫ਼ਤਰਾਂ ਅਤੇ ਕਾਰੋਬਾਰਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਮਹਾਰਾਸ਼ਟਰ ‘ਚ ਮਰਾਠਾ ਰਾਖਵੇਂਕਰਨ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀਆਂ ਨੇ ਸੋਮਵਾਰ ਨੂੰ ਬੀਡ ਜ਼ਿਲ੍ਹੇ ‘ਚ 2 ਵਿਧਾਇਕਾਂ ਦੇ ਘਰਾਂ ਨੂੰ ਅੱਗ ਲਾ ਦਿੱਤੀ, ਜਦਕਿ ਸ਼ਰਦ ਪਵਾਰ ਧੜੇ ਦੇ ਐੱਨਸੀਪੀ ਦੇ ਦਫ਼ਤਰ ਨੂੰ ਵੀ ਸਾੜ ਦਿੱਤਾ ਗਿਆ। ਗੁੱਸੇ ‘ਚ ਆਏ ਪ੍ਰਦਰਸ਼ਨਕਾਰੀਆਂ ਨੇ…

VIA PUNJAB
ਅੱਗੇ ਪੜ੍ਹੋ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਕਾਰ ਚੋਰੀ ਦੇ ਮਾਮਲੇ ‘ਚ ਕੈਨੇਡਾ ਦੁਨੀਆ ‘ਚ ਸਭ ਤੋਂ ਮੋਹਰੀ, ਗ੍ਰਿਫਤਾਰ ਚੋਰਾਂ ‘ਚੋਂ 40 ਫੀਸਦੀ ਪੰਜਾਬੀ

ਟੋਰਾਂਟੋ, 29 ਅਕਤੂਬਰ (ਵਾਇਆ ਪੰਜਾਬ) ਕੈਨੇਡਾ ’ਚ ਪਿਛਲੇ ਸਾਲ ਨਾਲੋਂ ਇਸ ਸਾਲ ਕਾਰ ਚੋਰੀ ਦੀਆਂ ਘਟਨਾਵਾਂ ’ਚ 50 ਫ਼ੀਸਦੀ ਦਾ ਵਾਧਾ ਹੋਇਆ ਹੈ। ਕਾਰ ਚੋਰੀ ਦੇ ਮਾਮਲਿਆਂ ਵਿੱਚ ਕੈਨੇਡਾ ਦੁਨੀਆ ’ਚ ਸਭ ਤੋਂ ਅੱਗੇ ਹੈ। ਕੈਨੇਡੀਅਨ ਫਾਈਨਾਂਸ ਐਂਡ ਲੀਜ਼ਿੰਗ ਐਸੋਸੀਏਸ਼ਨ ਦੀ 2023 ਦੀ ਰਿਪੋਰਟ ਅਨੁਸਾਰ ਕੈਨੇਡਾ ਵਿੱਚ ਔਸਤ ਹਰ 6 ਮਿੰਟ ਵਿੱਚ ਇਕ ਕਾਰ ਚੋਰੀ ਹੁੰਦੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਕੈਨੇਡਾ ਪੜ੍ਹਨ ਗਏ ਪੰਜਾਬ ਅਤੇ ਭਾਰਤ ਦੇ ਵਿਦਿਆਰਥੀਆਂ ਦੀ ਕਾਰ ਚੋਰੀ ਅਤੇ…

VIA PUNJAB
ਅੱਗੇ ਪੜ੍ਹੋ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਇਜ਼ਰਾਈਲ-ਹਮਾਸ ਜੰਗ ਕਾਰਨ ਨਿਵੇਸ਼ ਜਗਤ ਸਕਤੇ ‘ਚ, ਭਾਰਤ ਨੂੰ 20 ਹਜ਼ਾਰ ਕਰੋੜ ਤੋਂ ਵੱਧ ਦਾ ਨੁਕਸਾਨ

ਨਵੀਂ ਦਿੱਲੀ, 29 ਅਕਤੂਬਰ (ਵਾਇਆ ਪੰਜਾਬ) ਇਜ਼ਰਾਈਲ-ਹਮਾਸ ਵਿਚਾਲੇ ਜੰਗ ਲੰਮੇ ਸਮੇਂ ਤੋਂ ਜਾਰੀ ਹੈ। ਅਮਰੀਕੀ ਅਰਥਵਿਵਸਥਾ ’ਚ ਵੀ ਉਤਰਾਅ-ਚੜ੍ਹਾਅ ਜਾਰੀ ਹੈ। ਇਨ੍ਹਾਂ ਸਾਰੀਆਂ ਘਟਨਾਵਾਂ ਦਾ ਅਸਰ ਭਾਰਤ ’ਤੇ ਵੀ ਪੈਣਾ ਲਾਜ਼ਮੀ ਹੈ। ਇਨ੍ਹਾਂ ਘਟਨਾਵਾਂ ਕਾਰਨ ਨਿਵੇਸ਼ਕਾਂ ’ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ, ਖਾਸ ਕਰ ਕੇ ਵਿਦੇਸ਼ੀ ਨਿਵੇਸ਼ਕਾਂ ਵਿਚ। ਦਰਅਸਲ ਇਨ੍ਹਾਂ ਘਟਨਾਵਾਂ ਕਾਰਨ ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਸ਼ੇਅਰ ਬਾਜ਼ਾਰ ਤੋਂ 20,300 ਕਰੋੜ ਰੁਪਏ ਕੱਢਵਾ ਲਏ ਹਨ। ਇਨ੍ਹਾਂ ਘਟਨਾਵਾਂ ਕਾਰਨ ਅਕਤੂਬਰ ’ਚ ਭਾਰਤੀ ਬਾਜ਼ਾਰ ’ਚ…

VIA PUNJAB
ਅੱਗੇ ਪੜ੍ਹੋ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁਕੇਸ਼ ਅੰਬਾਨੀ ਨੂੰ ਜਾਨੋਂ ਮਾਰਨ ਦੀ ਦੂਜੀ ਵਾਰ ਧਮਕੀ, 200 ਕਰੋੜ ਫਿਰੌਤੀ ਦੀ ਕੀਤੀ ਮੰਗ

ਮੁੰਬਈ, 29 ਅਕਤੂਬਰ (ਵਾਇਆ ਪੰਜਾਬ) ਦੇਸ਼ ਦੇ ਸਭ ਤੋਂ ਅਮੀਰ ਵਿਅਕਤੀ ਅਤੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਵਾਰ ਧਮਕੀ ਭਰੀ ਈਮੇਲ ‘ਚ ਕਥਿਤ ਤੌਰ ‘ਤੇ 200 ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਉਸ ਨੂੰ ਦੋ ਦਿਨ ਪਹਿਲਾਂ ਇਸੇ ਅਕਾਊਂਟ ਤੋਂ ਧਮਕੀ ਮਿਲੀ ਸੀ। ਉਦੋਂ ਮੁਲਜ਼ਮਾਂ ਨੇ 20 ਕਰੋੜ ਰੁਪਏ ਦੀ ਮੰਗ ਕੀਤੀ ਸੀ। ਸਭ ਤੋਂ ਪਹਿਲਾਂ 27 ਅਕਤੂਬਰ…

VIA PUNJAB
ਅੱਗੇ ਪੜ੍ਹੋ

ਮਾਂ ਨੂੰ ਕੁੱਟਣ ਵਾਲਾ ਵਕੀਲ ਮੰਗ ਰਿਹੈ ਮਾਫ਼ੀਆਂ, ਪਹਿਲਾਂ ਲਾਲਚ ਲਈ ਕਰਦਾ ਰਿਹਾ ਤਸ਼ੱਦਦ

ਮਾਂ ਨੂੰ ਕੁੱਟਣ ਵਾਲਾ ਵਕੀਲ ਮੰਗ ਰਿਹੈ ਮਾਫ਼ੀਆਂ, ਪਹਿਲਾਂ ਲਾਲਚ ਲਈ ਕਰਦਾ ਰਿਹਾ ਤਸ਼ੱਦਦ

ਰੂਪਨਗਰ, 29 ਅਕਤੂਬਰ(ਵਾਇਆ ਪੰਜਾਬ) ਰੋਪੜ ‘ਚ ਆਪਣੀ ਮਾਂ ‘ਤੇ ਤਸ਼ੱਦਦ ਢਾਹੁਣ ਵਾਲਾ ਵਕੀਲ ਅੰਕੁਰ ਵਰਮਾ ਆਪਣੇ ਪਿਤਾ ਦੁਆਰਾ ਮਾਂ ਦੇ ਨਾਂ ‘ਤੇ ਬਣਵਾਈਆਂ 15 ਲੱਖ ਰੁਪਏ ਦੀਆਂ ਐੱਫ.ਡੀਜ਼ ਹਥਿਆਉਣ ਲਈ ਕਰਦਾ ਸੀ। ਪੁਲਸ ਵੱਲੋਂ ਅੰਕੁਰ ਗੁਪਤਾ ਦੇ ਲਏ ਰਿਮਾਂਡ ਦੌਰਾਨ ਇਹ ਖੁਲਾਸਾ ਹੋਇਆ ਹੈ। ਪੁਲਸ ਨੇ ਹੁਣ ਇਹ ਐੱਫ. ਡੀਜ਼ ਕਬਜ਼ੇ ਵਿੱਚ ਲੈ ਲਈਆਂ ਹਨ। ਪੁਲਸ ਦਾ ਕਹਿਣਾ ਹੈ ਕਿ ਵਕੀਲ ਅੰਕੁਰ ਵਰਮਾ ਆਪਣੀ ਸੇਵਾ ਮੁਕਤ ਪ੍ਰੋਫੈਸਰ ਮਾਂ ਆਸ਼ਾ ਰਾਣੀ ਦਾ ਏ.ਟੀ.ਐੱਮ. ਵੀ ਆਪਣੇ ਕੋਲ…

VIA PUNJAB
ਅੱਗੇ ਪੜ੍ਹੋ

ਜੰਡਿਆਲਾ ਗੁਰੂ ‘ਚ ਦੋ ਵਿਅਕਤੀ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ

ਜੰਡਿਆਲਾ ਗੁਰੂ ‘ਚ ਦੋ ਵਿਅਕਤੀ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ

ਜੰਡਿਆਲਾ ਗੁਰੂ ,29 ਅਕਤੂਬਰ (ਵਾਇਆ ਪੰਜਾਬ) ਐਤਵਾਰ ਦੇਰ ਸ਼ਾਮ ਜੰਡਿਆਲਾ ਗੁਰੂ ਦੇ ਪਟਵਾਰਖਾਨੇ ਵਾਲੇ ਮੋੜ ’ਤੇ ਦੋ ਵਿਅਕਤੀਆਂ ਨੂੰ ਦੋ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਫੱਟੜ ਕੀਤੇ ਜਾਣ ਦੀ ਸੂਚਨਾ ਹੈ , ਜਿਨ੍ਹਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਉਰਫ਼ ਸਾਜਨ ਅਤੇ ਕੁਲਵੰਤ ਸਿੰਘ ਜੇਈ ਵਾਸੀ ਮੁਹੱਲਾ ਸ਼ੇਖੂਪੁਰਾ ਜੰਡਿਆਲਾ ਗੁਰੂ ਵਜੋਂ ਹੋਈ ।

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਦਿੱਤੀ ਵਧਾਈ

• ਸੱਚਖੰਡ ਸ੍ਰੀ ਦਰਬਾਰ ਸਹਿਬ ਸਮੂਹ ਨੂੰ ਫੁੱਲਾਂ ਨਾਲ ਸਜਾਇਆ ਅੰਮ੍ਰਿਤਸਰ, 29 ਅਕਤੂਬਰ (ਵਾਇਆ ਪੰਜਾਬ) ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਮਾਗਮਾਂ ਦੌਰਾਨ ਬੀਤੇ ਕੱਲ੍ਹ ਤੋਂ ਲੱਖਾਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਪ੍ਰਕਾਸ਼ ਗੁਰਪੁਰਬ ਭਲਕੇ 30 ਅਕਤੂਬਰ ਨੂੰ ਮਨਾਇਆ ਜਾਣਾ ਹੈ। ਇਸ ਮੌਕੇ `ਤੇ ਇੱਥੇ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀ ਗ੍ਰਿਫ਼ਤਾਰ

ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ, 31 ਮਾਰਚ ਦਿੱਲੀ ਪੁਲੀਸ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲੇ ਦੇ ਸਬੰਧ ਵਿੱਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬੁੱਧਵਾਰ ਨੂੰ ਫਿਲਮ ‘ਦਿ ਕਸ਼ਮੀਰ ਫਾਈਲਜ਼’ ‘ਤੇ ਕੇਜਰੀਵਾਲ ਦੀ ਟਿੱਪਣੀ ਖ਼ਿਲਾਫ਼ ਦਿੱਲੀ ‘ਚ ਭਾਰਤੀ ਜਨਤਾ ਯੁਵਾ ਮੋਰਚਾ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਹੋਏ ਇਸ ਪ੍ਰਦਰਸ਼ਨ ਦੌਰਾਨ ਕੁਝ ਲੋਕਾਂ ਵੱਲੋਂ ਤੋੜ ਭੰਨ ਕੀਤੀ ਗਈ ਸੀ। ਭਾਰਤੀ ਜਨਤਾ ਯੁਵਾ ਮੋਰਚਾ ਦੇ 200 ਪ੍ਰਦਰਸ਼ਨਕਾਰੀਆਂ ਨੇ ਪੁਲੀਸ ਬੈਰੀਕੇਡਾਂ…

VIA PUNJAB
ਅੱਗੇ ਪੜ੍ਹੋ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

ਨੌਜੁਆਨਾਂ ਨੂੰ ਰੁਜਗਾਰ ਦੇਣ ਲਈ ਉਦਯੋਗ ਲਗਾਉਣਾ ਪ੍ਰਾਥਮਿਕਤਾ – ਦੁਸ਼ਯੰਤ ਚੌਟਾਲਾ ਚੰਡੀਗੜ੍ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਕਿ ਰਾਜ ਸਰਕਾਰ ਨੇ ਸੂਬੇ ਵਿਚ ਵੱਧ ਤੋਂ ਵੱਧ ਨਿਵੇਸ਼ਕਾਂ ਨੂੱ ਖਿੱਚਣ ਲਈ ਨੇਟ ਐਸਜੀਐਸਟੀ ਦੇ ਬਦਲੇ ਨਿਵੇਸ਼ ਸਬਸਿਡੀ ਦੀ ਯੋਜਨਾ ਤਿਆਰ ਕੀਤੀ ਹੈ, ਇਸ ਦੇ ਤਹਿਤ ਐਮਐਸਐਮਈ ਤੋਂ ਲੈ ਕੇ ਅਲਟਰਾ-ਮੇਗਾ ਪੋ੍ਰਜੈਕਟਾਂ ਤਕ ਸਾਰਿਆਂ ਨੂੰ ਇਹ ਸਬਸਿਡੀ ਦਿੱਤੀ ਜਾਵੇਗੀ। ਵੱਧ ਉਦਯੋਗ ਲਗਣ ਨਾਲ ਸੂਬੇ ਦੇ ਵੱਧ ਤੋਂ ਵੱਧ ਨੌਜੁਆਨਾਂ ਦੇ ਲਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਹਰਿਆਣਾ ਵਿਚ ਹਿੱਤ ਸਟੋਰ ਯੋਜਨਾ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਨੇ ਹਰਿਆਣਾ ਵਿਚ ਹਿੱਤ ਸਟੋਰ ਯੋਜਨਾ ਦੀ ਕੀਤੀ ਸ਼ੁਰੂਆਤ

ਨੌਜੁਆਨਾਂ ਨੂੰ ਰੁਜਗਾਰ ਦੇ ਨਵੇਂ ਮੌਕੇ ਦੇਣ ਦੀ ਦਿਸ਼ਾ ਵਿਚ ਵੱਡਾ ਕਦਮ – ਮੁੱਖ ਮੰਤਰੀ ਚੰਡੀਗੜ੍ਹ – ਹਰਿਆਣਾ ਵਿਚ ਨੌਜੁਆਨਾਂ ਨੂੰ ਵਪਾਰ ਦੇ ਨਵੇਂ ਮੌਕੇ ਦੇਣ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਨਾਉਣ ਦੇ ਲਈ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਆਪਣੀ ਤਰ੍ਹਾ ਦੀ ਅਨੋਖੀ ਹਰ ਹਿੱਤ ਸਟੋਰ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਸੂਬੇ ਵਿਚ 2000 ਰਿਟੇਲ ਸਟੋਰ ਖੋਲੇ ਜਾਣਗੇ। ਇੰਨ੍ਹਾਂ ਸਟੋਰ ਰਾਹੀਂ ਸਰਬੋਤਮ ਗੁਣਵੱਤਾ ਵਾਲੇ ਰੋਜਾਨਾ ਜਰੂਰਤਾਂ ਦੇ ਉਤਪਾਦਾਂ ਦੀ ਵਿਕਰੀ ਨੂੰ ਪੋ੍ਰਤਸਾਹਨ…

VIA PUNJAB
ਅੱਗੇ ਪੜ੍ਹੋ
1 2 3 4 325