ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ

ਹਰਿਆਣਾ ‘ਚ ਵੋਟਾਂ ਦੀ ਗਿਣਤੀ ਦੇ ਪ੍ਰਬੰਧ ਮੁਕੰਮਲ

ਕੁਰੂਕਸ਼ੇਤਰ – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਰਾਜੀਵ ਰੰਜਨ ਨੇ ਕਿਹਾ ਕਿ 17ਵੀਂ ਲੋਕਸਭਾ ਆਮ ਚੋਣਾਂ ਦੇ ਲਈ 23 ਮਈ ਦਾ ਦਿਨ ਬਹੁਤ ਮਹਤੱਵਪੂਰਣ ਹੈ। ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਦੇ ਨਤੀਜੇ ਐਲਾਨੇ ਜਾਣਗੇ ਅਤੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਪ੍ਰਮਾਣ ਪੱਤਰ ਜਾਰੀ ਕੀਤੇ ਜਾਣਗੇ। 27 ਮਈ ਨੂੰ ਲੋਕ ਸਭਾ ਸਕੱਤਰੇਤ ਵੱਲੋਂ ਇਸ ਦੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਜਾਵੇਗੀ। ਰਾਜੀਵ ਰੰਜਨ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਇਸ ਵਾਰ ਹਰ…

VIA PUNJAB
ਅੱਗੇ ਪੜ੍ਹੋ

ਚੋਣ ਕਮਿਸ਼ਨ ਵੱਲੋਂ ਵੀ.ਵੀ.ਪੈਟ. ਬਾਰੇ ਵਿਰੋਧੀ ਧਿਰ ਦੀ ਮੰਗ ਮੁੱਢੋਂ ਰੱਦ

ਚੋਣ ਕਮਿਸ਼ਨ ਵੱਲੋਂ ਵੀ.ਵੀ.ਪੈਟ. ਬਾਰੇ ਵਿਰੋਧੀ ਧਿਰ ਦੀ ਮੰਗ ਮੁੱਢੋਂ ਰੱਦ

ਨਵੀਂ ਦਿੱਲੀ – ਆਈ.ਸੀ.ਸੀ. ਵਿਸ਼ਵ ਕੱਪ 2019 ਲਈ ਭਾਰਤੀ ਟੀਮ ਅੱਜ ਇੰਗਲੈਂਡ ਪਹੁੰਚ ਗਈ। 30 ਮਈ ਤੋਂ ਹੋਣ ਵਾਲੇ ਵਿਸ਼ਵ ਕੱਪ ਲਈ ਭਾਰਤੀ ਟੀਮ ਨੂੰ ਬੇਹੱਦ ਮਜ਼ਬੂਤ ਦਾਅਵੇਦਾਰ ਮੰਨਿਆ ਜਾ ਰਿਹਾ ਹੈ। ਵਿਸ਼ਵ ਕੱਪ 30 ਮਈ ਤੋਂ 14 ਜੁਲਾਈ ਤੱਕ ਚੱਲੇਗਾ। ਕਪਤਾਨ ਵਿਰਾਟ ਕੋਹਲੀ ਨੇ ਸਾਫ ਤੌਰ ‘ਤੇ ਕਿਹਾ ਕਿ ਵਿਸ਼ਵ ਕੱਪ ਵਿੱਚ ਜੋ ਵੀ ਟੀਮ ਦਬਾਅ ਵਿੱਚ ਚੰਗਾ ਪ੍ਰਦਰਸ਼ਨ ਕਰੇਗੀ, ਉਹ ਕਾਮਯਾਬ ਹੋਵੇਗੀ। ਵਿਰਾਟ ਨੇ ਕਿਹਾ ਕਿ ਵਿਸ਼ਵ ਕੱਪ ਵਿੱਚ ਸਭ ਤੋਂ ਜ਼ਰੂਰੀ ਹੁੰਦਾ…

VIA PUNJAB
ਅੱਗੇ ਪੜ੍ਹੋ

ਅਮਰਨਾਥ ਯਾਤਰਾ ਦੌਰਾਨ ਯਾਤਰਾ ਮਾਰਗ ਤੇ ਸ਼ਰਧਾਲੂਆਂ ਨੂੰ ਮਿਲੇਗੀ 3ਜੀ ਦੀ ਸਹੂਲਤ

ਅਮਰਨਾਥ ਯਾਤਰਾ ਦੌਰਾਨ ਯਾਤਰਾ ਮਾਰਗ ਤੇ ਸ਼ਰਧਾਲੂਆਂ ਨੂੰ ਮਿਲੇਗੀ 3ਜੀ ਦੀ ਸਹੂਲਤ

ਜੰਮੂ/ਸ਼੍ਰੀਨਗਰ –  ਇਕ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਅਮਰਨਾਥ ਯਾਤਰਾ ਵਿੱਚ ਬਾਬਾ ਬਰਫ਼ਾਨੀ ਦੇ ਦਰਸ਼ਨਾਂ ਲਈ ਯਾਤਰਾ ਕਰਨ ਵਾਲੇ ਸ਼ਰਧਾਲੂਆਂ ਨੂੰ ਪੂਰੇ ਮਾਰਗ ਵਿੱਚ ਇੰਟਰਨੈਟ ਦੀ 3ਜੀ ਸਪੀਡ ਦੀ ਸਹੂਲਤ ਪ੍ਰਾਪਤ ਹੋਵੇਗੀ| ਰਾਜਪਾਲ ਸੱਤਿਆਪਾਲ ਦੇ ਨਿਰਦੇਸ਼ਾਂ ਤੇ ਸ਼੍ਰੀ ਅਮਰਨਾਥਜੀ ਸ਼ਰਾਇਣ ਬੋਰਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਉਮੰਗ ਨਰੂਲਾ ਨੇ ਯਾਤਰਾ 2019 ਲਈ ਦੂਰਸੰਚਾਰ ਸੰਪਰਕ ਯਕੀਨੀ ਕਰਨ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ| ਸ਼ਰਾਇਣ ਬੋਰਡ ਦੇ ਅਧਿਕਾਰੀ ਨੇ ਭਾਰਤ ਸੰਚਾਰ ਨਿਗਮ ਲਿਮਟਿਡ ਤੋਂ ਇਹ ਯਕੀਨੀ…

VIA PUNJAB
ਅੱਗੇ ਪੜ੍ਹੋ

ਅਤਿਵਾਦੀਆਂ ਵੱਲੋਂ ਅਰੁਣਾਚਲ ਦੇ ਵਿਧਾਇਕ ਸਮੇਤ 11 ਵਿਅਕਤੀਆਂ ਦੀ ਹੱਤਿਆ

ਅਤਿਵਾਦੀਆਂ ਵੱਲੋਂ ਅਰੁਣਾਚਲ ਦੇ ਵਿਧਾਇਕ ਸਮੇਤ 11 ਵਿਅਕਤੀਆਂ ਦੀ ਹੱਤਿਆ

ਅਰੁਣਾਚਲ ਪ੍ਰਦੇਸ਼ ਦੇ ਤਿਰਾਪ ਜ਼ਿਲ੍ਹੇ ’ਚ ਅੱਜ ਐੱਨਐੱਸਸੀਐੱਲ ਦੇ ਸ਼ੱਕੀ ਅਤਿਵਾਦੀਆਂ ਨੇ ਮੌਜੂਦਾ ਵਿਧਾਇਕ ਅਤੇ ਐੱਨਪੀਪੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤਿਰੌਂਗ ਅਬੋਹ ਤੇ ਦਸ ਹੋਰ ਵਿਅਕਤੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ’ਚ ਵਿਧਾਇਕ ਦਾ ਪੁੱਤਰ ਤੇ ਸੁਰੱਖਿਆ ਕਰਮੀ ਵੀ ਸ਼ਾਮਲ ਹਨ।ਪੁਲੀਸ ਨੇ ਦੱਸਿਆ ਕਿ ਖੌਂਸਾ ਪੱਛਮੀ ਹਲਕੇ ਤੋਂ ਵਿਧਾਇਕ 41 ਸਾਲਾ ਅਬੋਹ ਮੁੜ ਚੋਣਾਂ ਦੀ ਮੰਗ ਕਰ ਰਹੇ ਸਨ। ਮੁੱਢਲੀਆਂ ਰਿਪੋਰਟਾਂ ’ਚ ਦੱਸਿਆ ਗਿਆ ਸੀ ਕਿ ਇਸ ਹਮਲੇ ’ਚ ਸੱਤ ਵਿਅਕਤੀਆਂ…

VIA PUNJAB
ਅੱਗੇ ਪੜ੍ਹੋ

ਵੀਵੀਪੈਟ ਵਿਰੋਧੀ ਧਿਰਾਂ ਚੋਣ ਕਮਿਸ਼ਨ ਨੂੰ ਮਿਲੀਆਂ

ਵੀਵੀਪੈਟ ਵਿਰੋਧੀ ਧਿਰਾਂ ਚੋਣ ਕਮਿਸ਼ਨ ਨੂੰ ਮਿਲੀਆਂ

ਦੇਸ਼ ਦੀਆਂ 22 ਵਿਰੋਧੀ ਪਾਰਟੀਆਂ ਦੇ ਆਗੂ ਅੱਜ ਚੋਣ ਕਮਿਸ਼ਨ ਨੂੰ ਮਿਲੇ ਅਤੇ ਮੰਗ ਕੀਤੀ ਕਿ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਦਾ ਈਵੀਅਮਜ਼ ਦੇ ਨਾਲ ਮਿਲਾਣ ਕਰਵਾਇਆ ਜਾਵੇ ਅਤੇ ਚੋਣ ਪ੍ਰਕਿਰਿਆ ਦੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਜਾਵੇ। ਇਹ ਮਿਲਾਣ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇ ਅਤੇ ਜੇ ਕਿਤੇ ਫਰਕ ਨਿਕਲਦਾ ਹੈ, ਫਿਰ ਵੀਵੀਪੈਟ ਮਸ਼ੀਨਾਂ ਦੀ ਪਰਚੀਆਂ ਦੀ ਹੀ ਗਿਣਤੀ ਹੋਵੇ।ਅਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਦੀ ਪਹਿਲਕਦਮੀ ’ਤੇ ਵਿਰੋਧੀ ਪਾਰਟੀਆਂ…

VIA PUNJAB
ਅੱਗੇ ਪੜ੍ਹੋ

ਮਸ਼ੀਨਾਂ ਪੂਰੀ ਤਰ੍ਹਾਂ ਸੁਰੱਖਿਅਤ: ਚੋਣ ਕਮਿਸ਼ਨ

ਮਸ਼ੀਨਾਂ ਪੂਰੀ ਤਰ੍ਹਾਂ ਸੁਰੱਖਿਅਤ: ਚੋਣ ਕਮਿਸ਼ਨ

ਨਵੀਂ ਦਿੱਲੀ ਚੋਣ ਕਮਿਸ਼ਨ ਨੇ ਅੱਜ ਭਰੋਸਾ ਦਿੱਤਾ ਹੈ ਕਿ ਈਵੀਐੱਮਜ਼ ਸਟਰਾਂਗ ਰੂਮਾਂ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹਨ। ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ ਕਿ ਚੋਣਾਂ ਦੌਰਾਨ ਵਰਤੀਆਂ ਮਸ਼ੀਨਾਂ ਨੂੰ 23 ਮਈ ਨੂੰ ਹੋ ਰਹੀ ਗਿਣਤੀ ਤੋਂ ਪਹਿਲਾਂ ਬੰਦ ਕਰਕੇ ਫਿਰ ਚਲਾਇਆ ਗਿਆ ਹੈ। ਸ਼ਿਕਾਇਤਾਂ ਅਤੇ ਦੋਸ਼ਾਂ ਦੇ ਹਵਾਲਿਆਂ ਨਾਲ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਉਹ ਜ਼ੋਰਦਾਰ ਤਰੀਕੇ ਨਾਲ ਸਾਫ ਸ਼ਬਦਾਂ ਵਿੱਚ ਸਪੱਸ਼ਟ ਕਰਦਾ ਹੈ ਕਿ ਦੋਸ਼ ਪੂਰੀ ਤਰ੍ਹਾਂ…

VIA PUNJAB
ਅੱਗੇ ਪੜ੍ਹੋ

‘ਮਹਾਂਗੱਠਜੋੜ’ ਦੇ ਆਗੂਆਂ ਦੀ ਦਿੱਲੀ ’ਚ ਮੀਟਿੰਗ ਅੱਜ

‘ਮਹਾਂਗੱਠਜੋੜ’ ਦੇ ਆਗੂਆਂ ਦੀ ਦਿੱਲੀ ’ਚ ਮੀਟਿੰਗ ਅੱਜ

ਨਵੀਂ ਦਿੱਲੀ – ਲੋਕ ਸਭਾ ਚੋਣ ਨਤੀਜਿਆਂ ਤੋਂ ਦੋ ਦਿਨ ਪਹਿਲਾਂ ਭਲਕੇ (ਮੰਗਲਵਾਰ) ਨੂੰ ਵਿਰੋਧੀ ਧਿਰਾਂ ਦੇ ਸਿਖ਼ਰਲੇ ਆਗੂ ਕੌਮੀ ਰਾਜਧਾਨੀ ਵਿਚ ਮੀਟਿੰਗ ਕਰਨਗੇ। ਇਸ ਮੌਕੇ ਤਾਜ਼ਾ ਸਿਆਸੀ ਹਾਲਾਤ ਤੇ ਗ਼ੈਰ-ਐਨਡੀਏ ਸਰਕਾਰ ਬਨਾਉਣ ਦਾ ਦਾਅਵਾ ਪੇਸ਼ ਕਰਨ ਬਾਰੇ ਗੱਲਬਾਤ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਵਿਰੋਧੀ ਧਿਰ ਦੀ ਰਣਨੀਤੀ ਵੱਖ-ਵੱਖ ਪਾਰਟੀਆਂ ਕੋਲੋਂ ਸਮਰਥਨ ਪੱਤਰ ਹਾਸਲ ਕਰਨ ਦੀ ਹੈ ਤਾਂ ਕਿ ਭਾਜਪਾ ਨੂੰ ਬਹੁਮਤ ਨਾ ਮਿਲਣ ਦੀ ਸੂਰਤ ਵਿਚ ਰਾਸ਼ਟਰਪਤੀ ਕੋਲ ਸਰਕਾਰ ਬਨਾਉਣ ਲਈ ਦਾਅਵਾ ਪੇਸ਼ ਕੀਤਾ ਜਾ…

VIA PUNJAB
ਅੱਗੇ ਪੜ੍ਹੋ

ਪੱਛਮੀ ਬੰਗਾਲ ਦੇ ਹਿੰਸਾ ਪ੍ਰਭਾਵਿਤ ਕੇਂਦਰਾਂ ’ਤੇ ਮੁੜ ਵੋਟਿੰਗ ਹੋਵੇ: ਭਾਜਪਾ

ਪੱਛਮੀ ਬੰਗਾਲ ਦੇ ਹਿੰਸਾ ਪ੍ਰਭਾਵਿਤ ਕੇਂਦਰਾਂ ’ਤੇ ਮੁੜ ਵੋਟਿੰਗ ਹੋਵੇ: ਭਾਜਪਾ

ਨਵੀਂ ਦਿੱਲੀ – ਭਾਰਤੀ ਜਨਤਾ ਪਾਰਟੀ ਨੇ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਕਿ ਪੱਛਮੀ ਬੰਗਾਲ ਦੇ ਹਿੰਸਾ ਪ੍ਰਭਾਵਿਤ ਕੇਂਦਰਾਂ ’ਤੇ ਮੁੜ ਵੋਟਾਂ ਪੁਆਈਆਂ ਜਾਣ। ਭਾਜਪਾ ਦੇ ਸੀਨੀਅਰ ਆਗੂਆਂ ਪਿਊਸ਼ ਗੋਇਲ ਤੇ ਨਿਰਮਲਾ ਸੀਤਾਰਾਮਨ ਨੇ ਮੁੱਖ ਚੋਣ ਕਮਿਸ਼ਨਰ ਤੇ ਹੋਰ ਆਗੂਆਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਚੋਣ ਕਮਿਸ਼ਨ ਨੂੰ ਪੱਛਮੀ ਬੰਗਾਲ ’ਚ ਵੋਟਾਂ ਦੇ ਸੱਤ ਗੇੜਾਂ ਦੌਰਾਨ ਜਿਨ੍ਹਾਂ ਕੇਂਦਰਾਂ ’ਤੇ ਹਿੰਸਾ ਹੋਈ, ਦਾ ਵੇਰਵਾ ਦੇ ਕੇ ਇਨ੍ਹਾਂ ਕੇਂਦਰਾਂ…

VIA PUNJAB
ਅੱਗੇ ਪੜ੍ਹੋ

ਆਖ਼ਰੀ ਫ਼ੈਸਲਾ ਨਹੀਂ ਸਰਵੇਖਣ, ਪਰ ਜਿੱਤੇਗੀ ਭਾਜਪਾ: ਗਡਕਰੀ

ਆਖ਼ਰੀ ਫ਼ੈਸਲਾ ਨਹੀਂ ਸਰਵੇਖਣ, ਪਰ ਜਿੱਤੇਗੀ ਭਾਜਪਾ: ਗਡਕਰੀ

ਨਾਗਪੁਰ – ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਅੱਜ ਕਿਹਾ ਕਿ ਐਗਜ਼ਿਟ ਪੋਲਜ਼ ‘ਆਖ਼ਰੀ ਨਤੀਜੇ’ ਨਹੀਂ ਹਨ ਪਰ ਨਾਲ ਹੀ ਉਨ੍ਹਾਂ ਭਾਜਪਾ ਦੇ ਮੁੜ ਸੱਤਾ ਵਿਚ ਪਰਤਣ ਦੀ ਆਸ ਜਤਾਈ। ਗਡਕਰੀ ਨੇ ਕਿਹਾ ਕਿ ਭਾਜਪਾ ਵਿਕਾਸ ਕਾਰਜਾਂ ਦੇ ਦਮ ’ਤੇ ਮੁੜ ਕੇਂਦਰ ਵਿਚ ਸੱਤਾ ਸੰਭਾਲੇਗੀ। ਸੀਨੀਅਰ ਭਾਜਪਾ ਆਗੂ ਫ਼ਿਲਮ ‘ਪੀਐਮ ਨਰਿੰਦਰ ਮੋਦੀ’ ਦੇ ਪੋਸਟਰ ਰਿਲੀਜ਼ ਮੌਕੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਵੇਖਣ ਸੰਕੇਤਕ ਹੁੰਦੇ ਹਨ ਪਰ ਕੁੱਲ ਮਿਲਾ ਕੇ ਇਹ ਨਤੀਜਿਆਂ ਦੇ…

VIA PUNJAB
ਅੱਗੇ ਪੜ੍ਹੋ

ਮਮਤਾ ਦੇ ਕਰੀਬੀ ਆਈ. ਪੀ. ਐਸ. ਅਫਸਰ ਨੇ ਸੁਪਰੀਮ ਕੋਰਟ ਤੋਂ ਮੰਗੀ ਇਕ ਹਫਤੇ ਦੀ ਰਾਹਤ

ਮਮਤਾ ਦੇ ਕਰੀਬੀ ਆਈ. ਪੀ. ਐਸ. ਅਫਸਰ ਨੇ ਸੁਪਰੀਮ ਕੋਰਟ ਤੋਂ ਮੰਗੀ ਇਕ ਹਫਤੇ ਦੀ ਰਾਹਤ

ਨਵੀਂ ਦਿੱਲੀ – ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਸਾਰਦਾ ਚਿਟ ਫੰਡ ਘਪਲਾ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਰਾਹਤ ਲਈ ਸੁਪਰੀਮ ਕੋਰਟ ਨੂੰ 7 ਦਿਨ ਦੀ ਮਿਆਦ ਵਧਾਉਣ ਦੀ ਅਪੀਲ ਕੀਤੀ ਹੈ| ਕੁਮਾਰ ਦੇ ਵਕੀਲ ਨੇ ਜੱਜ ਇੰਦਰਾ ਬੈਨਰਜੀ ਅਤੇ ਜੱਜ ਸੰਜੀਵ ਖੰਨਾ ਦੀ ਇਕ ਬੈਂਚ ਦੇ ਸਾਹਮਣੇ ਮਾਮਲਾ ਤੁਰੰਤ ਸੂਚੀਬੱਧ ਕੀਤੇ ਜਾਣ ਦੀ ਅਪੀਲ ਕੀਤੀ| ਵਕੀਲ ਨੇ ਕਿਹਾ ਕਿ ਕੋਰਟ ਨੇ 17 ਮਈ ਨੂੰ ਕੁਮਾਰ ਨੂੰ 7 ਦਿਨ ਦਾ ਸਮਾਂ ਦਿੱਤਾ ਸੀ…

VIA PUNJAB
ਅੱਗੇ ਪੜ੍ਹੋ
1 201 202 203 204 205 325