ਦਿੱਲੀ ਵਿੱਚ ਅੱਤਵਾਦੀਆਂ ਦੇ ਆਉਣ ਦਾ ਖਦਸ਼ਾ, ਅਲਰਟ ਜਾਰੀ

ਦਿੱਲੀ ਵਿੱਚ ਅੱਤਵਾਦੀਆਂ ਦੇ ਆਉਣ ਦਾ ਖਦਸ਼ਾ, ਅਲਰਟ ਜਾਰੀ

ਨਵੀਂ ਦਿੱਲੀ – ਰਾਜਧਾਨੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਤੋਂ 4 ਦਿਨ ਪਹਿਲਾਂ ਖੁਫੀਆ ਏਜੰਸੀਆਂ ਨੇ ਇਕ ਵੱਡਾ ਅਲਰਟ ਜਾਰੀ ਕੀਤਾ ਹੈ| ਇੰਟੈਲੀਜੈਂਸ ਨੇ ਰਾਜਧਾਨੀ ਅਤੇ ਇਸ ਦੇ ਨੇੜੇ- ਤੇੜੇ ਦੇ ਇਲਾਕਿਆਂ ਵਿੱਚ ਕੁਝ ਅੱਤਵਾਦੀਆਂ ਨੇ ਆਉਣ ਦਾ ਖਦਸ਼ਾ ਜਾਰੀ ਹੈ| ਇਨ੍ਹਾਂ ਦੀ ਗਿਣਤੀ 5 ਤੋਂ 6 ਦੱਸੀ ਜਾ ਰਹੀ ਹੈ| ਦੇਸ਼ ਦੀਆਂ ਖੁਫੀਆ ਏਜੰਸੀਆਂ ਤੋਂ ਜਾਣਕਾਰੀ ਮਿਲੀ ਹੈ ਕਿ ਇਨ੍ਹਾਂ ਵਿੱਚੋਂ ਕੁਝ ਤਾਂ 2 ਮਹੀਨੇ ਪਹਿਲਾਂ ਹੀ ਦਿੱਲੀ ਵਿੱਚ ਆ ਚੁਕੇ ਹਨ ਪਰ ਇਹ…

VIA PUNJAB
ਅੱਗੇ ਪੜ੍ਹੋ

ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਵੀ.ਐਮ. ਹੈਕ ਮਾਮਲੇ ’ਚ ਸ਼ਿਕਾਇਤ ਦਰਜ

ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਵੀ.ਐਮ. ਹੈਕ ਮਾਮਲੇ ’ਚ ਸ਼ਿਕਾਇਤ ਦਰਜ

ਨਵੀਂ ਦਿੱਲੀ – ਭਾਰਤ ਦੇ ਚੋਣ ਕਮਿਸ਼ਨ ਨੇ ਲੰਡਨ ’ਚ ਈ.ਵੀ.ਐਮ. ਮਸ਼ੀਨਾਂ ਹੈਕ ਕਰਨ ਦੇ ਦਾਅਵਾ ਕਰਨ ਵਾਲੇ ‘ਸਾਈਬਰ-ਮਾਹਰ’ ਸਯਦ ਸ਼ੁਜਾ ਦੇ ਦੋਸ਼ਾਂ ’ਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਸ਼ੂਜਾ ਈ.ਵੀ.ਐਮ. ਡਿਜ਼ਾਇਨ ਟੀਮ ਦਾ ਹਿਸਾ ਬਣਿਆ ਸੀ ਅਤੇ ਭਾਰਤੀ ਚੋਣ ਵਿਚ ਵਰਤੇ ਗਏ ਈ.ਵੀ.ਐਮ. ਨੂੰ ਹੈਕ ਕਰ ਸਕਦਾ ਸੀ। ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ਼ ਇੰਡੀਆ ਲਿਮਿਟੇਡ ਦੇ ਸਾਬਕਾ ਮੁਲਾਜ਼ਮ ਸੁਜਾ ਨੇ ਭਾਰਤ ਵਿਚ ਵਰਤੀ ਗਈ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮ) ਦੀ…

VIA PUNJAB
ਅੱਗੇ ਪੜ੍ਹੋ

ਸਵੱਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ : ਮੱਖ ਮੰਤਰੀ

ਸਵੱਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ : ਮੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਵਛ ਜਲ ਸਾਡੀ ਸਾਰਿਆਂ ਦੀ ਜ਼ਰੂਰਤ ਹੈ, ਇਸ ਲਈ ਸਾਨੂੰ ਨਦੀਆਂ, ਤਲਾਬਾਂ ਅਤੇ ਹੋਰ ਝਰਨਿਆਂ ਨੂੰ ਸਾਫ਼ ਰਖਣ ਦਾ ਸੰਕਲਪ ਲੈ ਕੇ ਅਗੇ ਵਧਣਾ ਹੋਵੇਗਾ ਤਾਂ ਜੋ ਆਉਣ ਵਾਲੀ ਪੀੜੀ ਨੂੰ ਅਸੀਂ ਇਹ ਸੌਗਾਤ ਸੌਂਪ ਸਕੀਏ। ਮੁਖ ਮੰਤਰੀ ਮਨੋਹਰ ਲਾਲ ਨੇ ਇਹ ਵਿਚਾਰ ਕਲਦੇਰ ਸ਼ਾਮ ਪ੍ਰਯਾਗਰਾਜ ਦੇ ਅਰੈਲ ਸਥਿਤ ਸਵਾਮੀ ਚਿਦਾਨੰਦ ਜੀ ਮਹਾਰਾਜ ਦੇ ਸ੍ਰੀ ਪਰਮਾਰਥ ਨਿਕੇਤਨ ਕੈਂਪ ਵਿਚ ਸਵਛ ਪੇਯਜਲ ਨੂੰ ਲੈ ਕੇ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਅਟਾਰੀ ਸਰਹੱਦ ’ਤੇ ਬਣੀ ਅਪਗਰੇਡ ਦਰਸ਼ਕ ਗੈਲਰੀ ਦਾ ਉਦਘਾਟਨ

ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਅਟਾਰੀ ਸਰਹੱਦ ’ਤੇ ਬਣੀ ਅਪਗਰੇਡ ਦਰਸ਼ਕ ਗੈਲਰੀ ਦਾ ਉਦਘਾਟਨ

ਬੀ.ਐਸ.ਐਫ਼. ਦੇ ਰਿਹਾਇਸ਼ੀ ਬਲਾਕ ਦਾ ਨੀਂਹ ਪੱਥਰ ਰੱਖਿਆ ਅੰਮ੍ਰਿਤਸਰ – ਕੇਂਦਰੀ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਵਿਖੇ ਨਵੀਂ ਉਸਾਰੀ ਦਰਸ਼ਕ ਗੈਲਰੀ ਦਾ ਰਸਮੀ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਬੀ.ਐਸ.ਐਫ. ਦੇ ਜਵਾਨਾਂ ਲਈ 25 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ ਰਿਹਾਇਸ਼ੀ ਬਲਾਕ ਦਾ ਨੀਂਹ ਪਥਰ ਰਖਿਆ। ਉਨ੍ਹਾਂ ਇੰਟੈਗਰੇਟਿਡ ਚੈਕ ਪੋਸਟ (ਆਈਸੀਪੀ) ਵਿਖੇ ਇਕ ਜਨਤਕ ਇਕਠ ਨੂੰ ਸੰਬੋਧਨ ਕੀਤਾ, ਜਿਸ ਨਾਲ ਅਟਾਰੀ ਵਿਖੇ ਭਾਰਤ ਨਾਲ ਪਾਕਿਸਤਾਨ ਅਤੇ ਅਫਗਾਨਿਸਤਾਨ ਵਪਾਰ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਜਲਦ ਚਿੱਪ ਵਾਲੇ ਪਾਸਪੋਰਟ ਲਿਆਵੇਗੀ : ਮੋਦੀ

ਭਾਰਤ ਸਰਕਾਰ ਜਲਦ ਚਿੱਪ ਵਾਲੇ ਪਾਸਪੋਰਟ ਲਿਆਵੇਗੀ : ਮੋਦੀ

15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ ਨਵੀਂ ਦਿੱਲੀ – ਉਤਰ ਪ੍ਰਦੇਸ਼ ਦੇ ਵਾਰਾਨਸੀ ’ਚ ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਪ੍ਰਵਾਸੀ ਭਾਰਤੀ ਦਿਵਸ ਸੰਮੇਲਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਮੁਖ ਮੰਤਰੀ ਅਦਿਤਯਨਾਥ ਯੋਗੀ, ਰਾਜਪਾਲ ਰਾਮ ਨਾਇਕ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਕਈ ਕੇਂਦਰੀ ਮੰਤਰੀ ਮੌਜੂਦ ਰਹੇ। ਇਸ ਮੌਕੇ ਪੀ.ਐਮ. ਮੋਦੀ ਨੇ ਕਿਹਾ ਕਿ ਮੈਂ ਵਾਰਾਣਸੀ ਦਾ ਸੰਸਦ ਮੈਂਬਰ ਹੋਣ ਨਾਤੇ ਇਥੇ ਆਇਆ ਹਾਂ। ਕਾਸ਼ੀ ਭਾਰਤੀ ਸਭਿਆਚਾਰ ਨੂੰ ਦੁਨੀਆ ਤੋਂ ਜਾਣੂ ਕਰਵਾਉਂਦੀ ਹੈ।…

VIA PUNJAB
ਅੱਗੇ ਪੜ੍ਹੋ

ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ ਵਿੱਚ ਹੋਈ ਤਾਜ਼ਾ ਬਰਫਬਾਰੀ

ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ ਵਿੱਚ ਹੋਈ ਤਾਜ਼ਾ ਬਰਫਬਾਰੀ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ ਵਿੱਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ ਹੈ ਜਿਸ ਦਾ ਸੈਲਾਨੀਆਂ ਵੱਲੋਂ ਖੂਬ ਅਨੰਦ ਮਾਣਿਆ ਜਾ ਰਿਹਾ ਹੈ| ਬਰਫਬਾਰੀ ਕਾਰਨ ਇਹ ਇਲਾਕਾ ਬਰਫ ਦੀ ਚਿੱਟੀ ਚਾਦਰ ਨਾਲ ਢਕਿਆ ਗਿਆ ਹੈ ਜਿਸ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ|

VIA PUNJAB
ਅੱਗੇ ਪੜ੍ਹੋ

ਨਾਂਦੇੜ ਸਾਹਿਬ ਦੇ ਡੀਸੀ ਨੂੰ ਮਿਲਿਆ ਸਿੱਖਾਂ ਦਾ ਵਫ਼ਦ

ਨਾਂਦੇੜ ਸਾਹਿਬ ਦੇ ਡੀਸੀ ਨੂੰ ਮਿਲਿਆ ਸਿੱਖਾਂ ਦਾ ਵਫ਼ਦ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅੱਜ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਹੋਇਆਂ ਕਿਹਾ ਅੱਜ ਤਖ਼ਤ ਸ੍ਰੀ ਹਜੂਰ ਸਾਹਿਬ, ਨਾਂਦੇੜ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਅਗਵਾਈ ਵਿੱਚ ਐਕਟ 1956 ਦੀ ਧਾਰਾ 11 ਵਿੱਚ ਸੋਧ ਕਰਨ ਲਈ ਸਿੱਖਾਂ ਦਾ ਇੱਕ ਵਫ਼ਦ ਨਾਂਦੇੜ ਸਾਹਿਬ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਉਨ੍ਹਾਂ ਨੇ ਆਪਣੇ ਪੱਤਰ ਵਿੱਚ ਇਹ ਮੰਗ ਰੱਖੀ ਕਿ ਸਕਰਾਰ ਨੇ ਐਕਟ 1956 ਦੀ ਧਾਰਾ 11 ਵਿੱਚ ਤਬਦੀਲੀ…

VIA PUNJAB
ਅੱਗੇ ਪੜ੍ਹੋ

ਭਗੌੜਿਆਂ ਨੂੰ ਵਪਿਸ ਲਿਆਂਦਾ ਜਾਵੇਗਾ : ਰਾਜਨਾਥ ਸਿੰਘ

ਭਗੌੜਿਆਂ ਨੂੰ ਵਪਿਸ ਲਿਆਂਦਾ ਜਾਵੇਗਾ : ਰਾਜਨਾਥ ਸਿੰਘ

ਨਵੀਂ ਦਿਲੀ – ਮੇਹੁਲ ਚੌਕਸੀ ਦੇ ਭਾਰਤੀ ਨਾਗਰਿਕਤਾ ਛਡਣ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਸਾਡੀ ਸਰਕਾਰ ਨੇ ਭਗੌੜੇ ਆਰਥਿਕ ਅਪਰਾਧੀ ਬਿਲ 2018 ਪਾਸ ਕੀਤਾ ਹੈ। ਜੋ ਭਜ ਗਏ ਹਨ ਉਨ੍ਹਾਂ ਨੂੰ ਵਾਪਿਸ ਲਿਆਂਦਾ ਜਾਵੇਗਾ। ਇਸ ’ਚ ਹਾਲਾਂਕਿ ਕੁਝ ਸਮਾਂ ਲਗ ਸਕਦਾ ਹੈ, ਪ੍ਰੰਤੂ ਅਸੀਂ ਉਨ੍ਹਾਂ ਨੂੰ ਵਾਪਸ ਲੈ ਆਵਾਂਗੇ। ਸੂਤਰਾਂ ਨੇ ਨਵੀਂ ਦਿਲੀ ’ਚ ਦਸਿਆ ਕਿ ਭਾਰਤ ਸਰਕਾਰ ਚੌਕਸੀ ਨੂੰ ਦੇਸ਼ ’ਚ ਵਾਪਸ ਲਿਆਉਣ ਲਈ ਏਟੀਗੁਆ ਤੇ ਬਾਰਬੂਡਾ ਦੀ ਸਰਾਕਰ ਨਾਲ…

VIA PUNJAB
ਅੱਗੇ ਪੜ੍ਹੋ

ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਨਾਜਾਇਜ਼ ਢੰਗ ਨਾਲ ਵਿਦੇਸ਼ ਭੇਜਣ ਵਾਲਿਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਜਲਦੀ ਹੀ ਸੂਬੇ ਵਿਚ ਇਕ ਵਿਸ਼ੇਸ਼ ਸੈਲ ਸਥਾਪਿਤ ਕਰੇਗੀ ਜੋ ਨਾਜਾਇਜ ਤਰੀਕੇ ਨਾਲ ਲੋਕਾਂ ਨੂੰ ਵਿਦੇਸ਼ ਭੇਜਣ ਵਾਲਿਆਂ ‘ਤੇ ਸਖਤ ਕਾਰਵਾਈ ਕਰੇਗੀ। ਇਸ ਤੋਂ ਇਲਾਵਾ, ਲੋਕਾਂ ਨੂੰ ਨਾਜਾਇਜ ਤੌਰ ‘ਤੇ ਵਿਦੇਸ਼ ਭੇਜਣ ਵਾਲੇ 21 ਲੋਕਾਂ ਦੇ ਖਿਲਾਫ਼ ਸੂਬੇ ਵਿਚ ਐਫ਼.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਲਦੀ ਹੀ ਉਨਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਮੁਖ ਮੰਤਰੀ ਮਨੋਹਰ ਲਾਲ ਨੇ ਪਿਛਲੇ ਦਿਨ ਵਾਰਾਨਸੀ…

VIA PUNJAB
ਅੱਗੇ ਪੜ੍ਹੋ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

13 ਹਜ਼ਾਰ ਕਰੋੜ ਲੈ ਕੇ ਭੱਜੇ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛੱਡੀ

ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾਇਆ ਪਾਸਪੋਰਟ ਨਵੀਂ ਦਿਲੀ – ਲਗਭਗ 13000 ਕਰੋੜ ਰੁਪਏ ਦੇ ਪੀ.ਐਨ.ਬੀ. ਘਪਲੇ ਦੇ ਮੁਖ ਮੁਲਜ਼ਮਾਂ ’ਚੋਂ ਇਕ ਮੇਹੁਲ ਚੌਕਸੀ ਨੇ ਭਾਰਤੀ ਨਾਗਰਿਕਤਾ ਛਡ ਦਿਤੀ ਹੈ। ਚੌਕਸੀ ਨੇ ਆਪਣੇ ਭਾਰਤੀ ਪਾਸਪੋਰਟ ਨੂੰ ਸਰੰਡਰ ਕਰ ਦਿਤਾ ਹੈ। ਖ਼ਬਰ ਹੈ ਕਿ ਉਸਨੇ ਆਪਣਾ ਭਾਰਤੀ ਪਾਸਪੋਰਟ ਐਂਟੀਗੁਆ ਹਾਈਕਮਿਸ਼ਨ ’ਚ ਜਮ੍ਹਾ ਕਰਵਾ ਦਿਤਾ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਭਾਰਤ ਸਰਕਾਰ ਲਈ ਚੌਕਸੀ ਨੂੰ ਭਾਰਤ ਲਿਆਉਣਾ ਮੁਸ਼ਕਿਲ ਹੋ ਜਾਵੇਗਾ। ਚੌਕਸੀ ਨੇ ਹਾਈਕਮਿਸ਼ਨ ਨੂੰ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 231 232 233 234 235 325