ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ – ਸਿਹਤ ਮੰਤਰੀ

ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ – ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਵਿਚ ਲਾਕਡਾਊਨ ਨਾਲ ਕੋਰੋਨਾ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜੋ ਕਿ 4 ਮਈ ਦੇ 15786 ਮਾਮਲਿਆਂ ਦੀ ਤੁਲਣਾ ਵਿਚ 12 ਮਈ ਨੂੰ 11637 ਕੇਸ ਸਾਹਮਣੇ ਆਏ ਹਨ।ਸ੍ਰੀ ਵਿਜ ਨੇ ਅੱਜ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਹਰਸ਼ਵਰਧਨ ਦੀ ਅਗਵਾਈ ਹੇਠ ਵੀਡੀਓ ਕਾਨਫ੍ਰੈਸਿੰਗ ਵੱਲੋਂ ਆਯੋਜਿਤ ਕੋਵਿਡ ਸਮੀਖਿਆ ਮੀਟਿੰਗ ਵਿਚ ਬੋਲਦੇ ਹੋਏ ਕਿਹਾ ਕਿ ਲਾਕਡਾਊਨ ਨਾਲ ਕੋਰੋਨਾ ਦੇ ਮਾਮਲਿਆਂ ਨੂੰ…

VIA PUNJAB
ਅੱਗੇ ਪੜ੍ਹੋ

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

ਸ਼ਿਵ ਸੈਨਾ ਵੱਲੋਂ ਕੋਵਿਡ ਨਾਲ ਨਜਿੱਠਣ ਲਈ ਠਾਕਰੇ ਦੀ ਸ਼ਲਾਘਾ

ਮੁੰਬਈ – ਸ਼ਿਵ ਸੈਨਾ ਨੇ ਅੱਜ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਸੂਬੇ ਦੇ 12 ਕਰੋੜ ਲੋਕਾਂ ਦਾ ‘ਫੈਮਿਲੀ ਡਾਕਟਰ’ ਕਰਾਰ ਦਿੱਤਾ। ਪਾਰਟੀ ਨੇ ਕਿਹਾ ਕਿ ਠਾਕਰੇ ਦੇ ‘ਫ਼ਿਕਰ ਕਰਨ ਵਾਲੇ ਰਵੱਈਏ’ ਨੇ ਮਹਾਮਾਰੀ ਨੂੰ ‘ਖ਼ਤਰੇ ਦਾ ਪੱਧਰ’ ਪਾਰ ਕਰਨ ਤੋਂ ਰੋਕ ਲਿਆ। ਪਾਰਟੀ ਨੇ ਅਖ਼ਬਾਰ ‘ਸਾਮਨਾ’ ਵਿਚ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੂਜੀ ਲਹਿਰ ਨਾਲ ਨਜਿੱਠਣ ਲਈ ਮਹਾਰਾਸ਼ਟਰ ਵੱਲੋਂ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਹਾਲ ਹੀ ਵਿਚ ਡਾਕਟਰਾਂ ਨਾਲ…

VIA PUNJAB
ਅੱਗੇ ਪੜ੍ਹੋ

ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼

ਗੁਜਰਾਤ ਦੇ ਕੋਵਿਡ ਦੇਖਭਾਲ ਕੇਂਦਰ ਵਿੱਚ ਅੱਗ ਲੱਗਣ ਕਾਰਨ ਦੂਜੇ ਹਸਪਤਾਲਾਂ ਵਿੱਚ ਸ਼ਿਫਟ ਕੀਤੇ ਮਰੀਜ਼

ਅਹਿਮਦਾਬਾਦ – ਦੇਸ਼ ਵਿੱਚ ਜਿੱਥੇ ਇਕ ਪਾਸੇ ਕੋਰੋਨਾ ਆਫ਼ਤ ਨਾਲ ਜੂਝ ਰਿਹਾ ਹੈ, ਉੱਥੇ ਹੀ ਪਿਛਲੇ ਕੁਝ ਸਮੇਂ ਤੋਂ ਹਸਪਤਾਲਾਂ ਵਿਚ ਆਏ ਦਿਨ ਅੱਗ ਲੱਗਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਘਟਨਾ ਗੁਜਰਾਤ ਦੀ ਹੈ, ਇੱਥੋਂ ਦੇ ਭਾਵਨਗਰ ਵਿਚ ਕੋਵਿਡ ਦੇਖਭਾਲ ਕੇਂਦਰ ਵਿੱਚ ਤਬਦੀਲ ਕੀਤੇ ਗਏ ਇਕ ਹੋਟਲ ਵਿਚ ਅੱਜ ਤੜਕੇ ਅੱਗ ਲੱਗ ਗਈ। ਅਧਿਕਾਰੀਆਂ ਨੇ ਦੱਸਿਆ ਕਿ ਚੰਗੀ ਗੱਲ ਇਹ ਰਹੀ ਕਿ ਘਟਨਾ ਵਿੱਚ ਕੋਈ ਝੁਲਸਿਆ ਨਹੀਂ ਹੈ। ਅੱਗ ਲੱਗਣ ਤੋਂ ਤੁਰੰਤ ਬਾਅਦ…

VIA PUNJAB
ਅੱਗੇ ਪੜ੍ਹੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਕ੍ਰਮਵਾਰ 25-25 ਪੈਸੇ ਦਾ ਵਾਧਾ

ਨਵੀਂ ਦਿੱਲੀ – ਸਰਕਾਰੀ ਤੇਲ ਕੰਪਨੀਆਂ ਵੱਲੋਂ ਅੱਜ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 25.25 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਕਾਰਨ ਦਿੱਲੀ ਵਿਚ ਪੈਟਰੋਲ 92.05 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 82.61 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਿਆ। ਮੱਧ ਪ੍ਰਦੇਸ਼, ਰਾਜਸਥਾਨ ਅਤੇ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿਚ ਪਹਿਲਾਂ ਤੋਂ ਹੀ ਇਸਦੀਆਂ ਕੀਮਤਾਂ 100 ਰੁਪਏ ਪ੍ਰਤੀ ਲੀਟਰ ਤੋਂ ਵੱਧ ਹਨ।ਅੰਤਰ-ਰਾਸ਼ਟਰੀ ਬਾਜ਼ਾਰ ਵਿੱਚ ਕੱਚਾ ਤੇਲ ਸਸਤਾ ਹੋਣ…

VIA PUNJAB
ਅੱਗੇ ਪੜ੍ਹੋ

ਭਾਰਤ ਬਾਇਓਟੈਕ ਵੱਲੋਂ ਦਿੱਲੀ ਵਿੱਚ ਕੋਵੈਕਸੀਨ ਦੀਆਂ ਵਾਧੂ ਖੁਰਾਕਾਂ ਦੇਣ ਤੋਂ ਇਨਕਾਰ : ਮਨੀਸ਼ ਸਿਸੋਦੀਆਂ

ਭਾਰਤ ਬਾਇਓਟੈਕ ਵੱਲੋਂ ਦਿੱਲੀ ਵਿੱਚ ਕੋਵੈਕਸੀਨ ਦੀਆਂ ਵਾਧੂ ਖੁਰਾਕਾਂ ਦੇਣ ਤੋਂ ਇਨਕਾਰ : ਮਨੀਸ਼ ਸਿਸੋਦੀਆਂ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੈਕਸੀਨ ਦੀ ਕਿੱਲਤ ਵੱਧਦੀ ਜਾ ਰਹੀ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਬਾਇਓਟੈਕ ਨੇ ਦਿੱਲੀ ਵਿਚ ਕੋਵੈਕਸੀਨ ਦੀ ਸਪਲਾਈ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਤ ਅਜਿਹੇ ਬਣ ਗਏ ਹਨ ਕਿ ਨਤੀਜਨ ਹੁਣ 17 ਸਕੂਲਾਂ ਵਿੱਚ ਬਣਾਏ ਗਏ ਕਰੀਬ 100 ਟੀਕਾਕਰਨ ਕੇਂਦਰਾਂ ਨੂੰ ਬੰਦ ਕਰਨਾ ਪਿਆ, ਜਿੱਥੇ ਕੋਵੈਕਸੀਨ ਦਾ ਟੀਕਾ ਲਾਇਆ ਜਾ ਰਿਹਾ ਸੀ।ੳਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

ਆਕਸੀਜਨ ਸਿਲੇਂਡਰ ਦੀ ਹੋਮ ਡਿਲੀਵਰੀ ਪ੍ਰਾਥਮਿਕਤਾ ਨਾਲ ਕਰਨ ਦੇ ਨਿਰਦੇਸ਼

ਸਾਰੇ ਡਿਪਟੀ ਕਮਿਸ਼ਨਰ ਕੋਵਿਡ ਮਰੀਜਾਂ ਦਾ ਹਰ ਹਸਪਤਾਲ ਦਾ ਡਾਟਾ ਲਗਾਤਾਰ ਅਪਡੇਟ ਕਰਨ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਪ੍ਰਧਾਨ ਸਕੱਤਰ ਵੀ. ਉਮਾਸ਼ੰਕਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜਿਲ੍ਹੇ ਦੇ ਹਸਪਤਾਲਾਂ ਵਿਚ ਉਪਚਾਰਧੀਨ ਕੋਵਿਡ ਮਰੀਜਾਂ ਦਾ ਡਾਟਾ ਲਗਾਤਾਰ ਨਿਰਧਾਰਿਤ ਪੋਰਟਲ ‘ਤੇ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ। ਹਨ।ਸ੍ਰੀ ਵੀ. ਉਮਾਸ਼ੰਕਰ ਅੱਜ ਇੱਥੋਂ ਵੀਸੀ ਰਾਹੀਂ ਆਕਸੀਜਨ ਸਿਲੇਂਡਰਾਂ ਦੀ ਹੋਮ ਡਿਲੀਵਰੀ ਦੇ ਸਬੰਧ ਵਿਚ ਆਯੋਜਿਤ ਡਿਪਟੀ ਕਮਿਸ਼ਨਰਾਂ ਅਤੇ ਨੋਡਲ ਅਫਸਰਾਂ ਦੀ ਸਮੀਖਿਆ ਮੀਟਿੰਗ ਦੀ…

VIA PUNJAB
ਅੱਗੇ ਪੜ੍ਹੋ

ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ

ਜ਼ੰਮੂ ਕਸ਼ਮੀਰ ਵਿੱਚ ਮੁਕਾਬਲੇ ਦੌਰਾਨ ਸੁਰੱਖਿਆ ਫ਼ੋਰਸ ਵੱਲੋਂ ਲਸ਼ਕਰ ਦੇ 3 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਸੁਰੱਖਿਆ ਫ਼ੋਰਸਾਂ ਨਾਲ ਮੁਕਾਬਲੇ ਵਿੱਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ। ਪੁਲੀਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲਜ਼, ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਅਤੇ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਸਵੇਰੇ ਅਨੰਤਨਾਗ ਤੋਂ ਕਰੀਬ 30 ਕਿਲੋਮੀਟਰ ਦੂਰ ਵੈਲੂ ਕੋਕਰਨਾਗ ਦੇ ਜੰਗਲੀ ਇਲਾਕਿਆਂ ਵਿੱਚ ਸੰਯੁਕਤ ਘੇਰਾਬੰਦੀ ਅਤੇ ਤਲਾਸ਼ ਮੁਹਿੰਮ ਚਲਾਈ। ਵੈਲੂ ਵਿੱਚ ਸਾਰੇ ਨਿਕਾਸੀ ਸਥਾਨਾਂ ਨੂੰ ਸੀਲ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

ਭਾਜਪਾ ਨੇਤਾ ਜੇ. ਪੀ. ਨੱਢਾ ਵੱਲੋਂ ਕਾਂਗਰਸ ਤੇ ਮਹਾਂਮਾਰੀ ਦੌਰਾਨ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਪੈਦਾ ਕਰਨ ਦਾ ਇਲਜ਼ਾਮ

ਨਵੀਂ ਦਿੱਲੀ – ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਕਾਂਗਰਸ ਤੇ ਕੋਰੋਨਾ ਵਿਰੁੱਧ ਜਾਰੀ ਦੇਸ਼ ਦੀ ਲੜਾਈ ਵਿੱਚ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਡਰ ਦਾ ਝੂਠਾ ਮਾਹੌਲ ਪੈਦਾ ਕਰਨ ਦਾ ਦੋਸ਼ ਲਗਾਇਆ। ਨੱਢਾ ਨੇ ਕਿਹਾ ਕਿ ਸੰਕਟ ਦੇ ਇਸ ਦੌਰ ਵਿੱਚ ਰਾਹੁਲ ਗਾਂਧੀ ਸਮੇਤ ਉਸ ਦੇ ਨੇਤਾਵਾਂ ਦੇ ਰਵੱਈਏ ਨੂੰ ਧੋਖੇ ਅਤੇ ਦਿਖਾਵੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ 4 ਪੰਨਿਆਂ ਦੀ ਇਕ ਚਿੱਠੀ ਵਿੱਚ ਇਹ ਦੋਸ਼ ਲਗਾਏ ਹਨ। ਜਿਕਰਯੋਗ…

VIA PUNJAB
ਅੱਗੇ ਪੜ੍ਹੋ

ਕੋਵਿਡ ਸਬੰਧੀ ਜਾਣਕਾਰੀ ਦੇ ਲਈ ਕਰਨਾਲ ਵਿਚ ਵੱਡੀ ਪਹਿਲ – ਮੁੱਖ ਮੰਤਰੀ

ਕੋਵਿਡ ਸਬੰਧੀ ਜਾਣਕਾਰੀ ਦੇ ਲਈ ਕਰਨਾਲ ਵਿਚ ਵੱਡੀ ਪਹਿਲ – ਮੁੱਖ ਮੰਤਰੀ

ਕਰਨਾਲ ਰਿਸੋਰਸ ਲੋਕੇਟਰ ਮੋਬਾਇਲ ਐਪ ਲਾਂਚਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਵੀਡੀਓ ਕਾਨਫ੍ਰੈਸਿੰਗ ਰਾਹੀਂ ਕਰਨਾਲ ਵਿਚ 100 ਆਕਸੀਜਨ ਬੈਡ ਦੇ ਇਕ ਹੋਰ ਨਵੇਂ ਫੀਲਡ ਹਸਪਤਾਲ ਤੇ ਅਸੰਧ ਦੇ ਦੋ ਹਸਪਤਾਲਾਂ ਵਿਚ 30 ਆਕਸੀਜਨ ਬੈਡ ਦੀ ਸਹੂਲਤ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ, ਮੁੱਖ ਮੰਤਰੀ ਨੇ ਕਰਨਾਲ ਜਿਲ੍ਹਾ ਪ੍ਰਸਾਸ਼ਨ ਵੱਲੋਂ ਤਿਆਰ ਕੀਤੇ ਗਏ ਕਰਨਾਲ ਰਿਸੋਰਸ ਲੋਕੇਟਰ ਮੋਬਾਇਲ ਐਪ ਦੀ ਵੀ ਸ਼ੁਰੂਆਤ ਕੀਤੀ।ਇਸ ਮੌਕੇ ‘ਤੇ ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਵੀ ਮੌਜੂਦ ਰਹੇ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਮਹਾਮਾਰੀ ਅਲਰਟ (ਲਾਕਡਾਊਨ) ਨੂੰ 17 ਮਈ, 2021 ਤਕ ਵਧਾਇਆ

ਸੂਬੇ ਵਿਚ ਮਹਾਮਾਰੀ ਅਲਰਟ (ਲਾਕਡਾਊਨ) ਨੂੰ 17 ਮਈ, 2021 ਤਕ ਵਧਾਇਆ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੁਰੱਖਿਅਤ ਹਰਿਆਣਾ ਲਈ ਸੂਬੇ ਵਿਚ ਮਹਾਮਾਰੀ ਅਲਰਟ (ਲਾਕਡਾਊਨ) ਨੂੰ 17 ਮਈ, 2021 ਤਕ ਵਧਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ, ਹੁਣ ਕਿਸੇ ਵੀ ਪਬਲਿਕ ਜਾਂ ਪਾਰਿਵਾਰਿਕ ਪੋ੍ਰਗ੍ਰਾਮ ਵਿਚ 11 ਤੋਂ ਵੱਧ ਲੋਕ ਸ਼ਾਮਿਲ ਨਹੀਂ ਹੋ ਸਕਦੇ ਹਨ।ਸ੍ਰੀ ਵਿਜ ਨੇ ਲਾਕਡਾਊਨ ਦਾ ਸਮੇਂ ਵਧਾਏ ਜਾਣ ਤੇ ਕਿਹਾ ਕਿ ਹਰਿਆਣਾ ਵਿਚ ਹੁਣ ਇਕ ਹਫਤੇ ਦੇ ਲਈ ਮਹਾਮਾਰੀ ਅਲਰਟ, ਸੁਰੱਖਿਅਤ ਹਰਿਆਣਾ ਐਲਾਨ ਕਰ ਦਿੱਤਾ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ
1 23 24 25 26 27 325