ਕੇਸਰੀ ਬਾਣੀਆ ਭਾਈਚਾਰੇ ਨਾਲ ਸਬੰਧਤ ਸੀ: ਕਾਂਗਰਸ

ਕੇਸਰੀ ਬਾਣੀਆ ਭਾਈਚਾਰੇ ਨਾਲ ਸਬੰਧਤ ਸੀ: ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਤਵਾਰ ਨੂੰ ਕੀਤੇ ਦਾਅਵੇ ਕਿ ਕਾਂਗਰਸ ਦਾ ਸਾਬਕਾ ਪ੍ਰਧਾਨ ਸੀਤਾਰਾਮ ਕੇਸਰੀ ਦਲਿਤ ਸੀ, ਸੋਸ਼ਿਤ ਵਰਗ ਵਿਚੋਂ ਸੀ ਅਤੇ ਕਾਂਗਰਸ ਨੇ ਸੋਨੀਆ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਲਈ ਉਸ ਨਾਲ ਬਦਸਲੂਕੀ ਕੀਤੀ ਸੀ, ਨੂੰ ਰੱਦ ਕਰਦਿਆਂ ਕਿਹਾ ਹੈ ਕਿ ਸ੍ਰੀ ਸੀਤਾ ਰਾਮ ਕੇਸਰੀ ਹੋਰ ਪਛੜੀਆਂ ਸ਼ੇਣੀਆਂ ਵਿਚੋਂ ਇਕ ਬਾਣੀਆ ਭਾਈਚਾਰੇ ਨਾਲ ਸਬੰਧਤ ਸੀ ਅਤੇ ਦਲਿਤ ਨਹੀਂ ਸੀ। ਕਾਂਗਰਸ ਦੇ ਬੁਲਾਰੇ ਮਨੀਸ਼ ਤਿਵਾੜੀ ਨੇ ਪ੍ਰਧਾਨ ਮੰਤਰੀ ਵੱਲੋਂ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਕੋਵਿੰਦ ਵਿਅਤਨਾਮ ਅਤੇ ਆਸਟ੍ਰੇਲੀਆ ਦੌਰੇ ਲਈ ਰਵਾਨਾ

ਰਾਸ਼ਟਰਪਤੀ ਕੋਵਿੰਦ ਵਿਅਤਨਾਮ ਅਤੇ ਆਸਟ੍ਰੇਲੀਆ ਦੌਰੇ ਲਈ ਰਵਾਨਾ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਤੋਂ 6 ਦਿਨਾਂ ਲਈ ਵਿਦੇਸ਼ੀ ਦੌਰੇ ’ਤੇ ਰਹਿਣਗੇ। ਰਾਸ਼ਟਰਪਤੀ ਵੀਅਤਨਾਮ ਅਤੇ ਆਸਟ੍ਰੇਲੀਆ ਲਈ 6 ਦਿਨਾਂ ਦੌਰੇ ਲਈ ਰਵਾਨਾ ਹੋਏ ਹਨ। ਇਸ ਦੌਰੇ ’ਤੇ ਉਨ੍ਹਾਂ ਦਾ ਧਿਆਨ ਰੱਖਿਆ, ਕਾਰੋਬਾਰ ਅਤੇ ਤੇਲ ਖੋਜ ’ਤੇ ਮੁੱਖ ਖੇਤਰਾਂ ’ਚ ਦੁਵੱਲੇ ਸਹਿਯੋਗ ਨੂੰ ਹੋਰ ਵਧਾਉਣ ਵੱਲ ਰਹੇਗਾ।

VIA PUNJAB
ਅੱਗੇ ਪੜ੍ਹੋ

ਸ਼ੋਪੀਆਂ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਸ਼ੋਪੀਆਂ ’ਚ ਮੁਕਾਬਲੇ ਦੌਰਾਨ 2 ਅੱਤਵਾਦੀ ਢੇਰ

ਕਸ਼ਮੀਰ – ਜੰਮੂ-ਕਸ਼ਮੀਰ ਦੇ ਸ਼ੋਪੀਆਂ ’ਚ ਐਤਵਾਰ ਤੜਕੇ ਸੁਰਖਿਆ ਬਲਾਂ ਨੇ ਮੁਕਾਬਲੇ ’ਚ ਦੋ ਅਤਵਾਦੀਆਂ ਨੂੰ ਢੇਰ ਕਰ ਦਿਤਾ। ਸੁਰਖਿਆ ਬਲਾਂ ਅਤੇ ਅਤਵਾਦੀਆਂ ਵਿਚਾਲੇ ਮੁਕਾਬਲਾ ਦਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਰੇਬਨ ਇਲਾਕੇ ’ਚ ਹੋਇਆ। ਜਾਣਕਾਰੀ ਅਨੁਸਾਰ ਫ਼ੌਜ, ਐਸ. ਓ. ਜੀ. ਅਤੇ ਸੀ. ਆਰ.ਪੀ. ਐਫ. ਦੀ ਸੰਯੁਕਤ ਟੀਮ ਨੇ ਮਿਲ ਕੇ ਇਨ੍ਹਾਂ ਅਤਵਾਦੀਆਂ ਵਿਰੁਧ ਮੁਕਾਬਲਾ ਕੀਤਾ। ਸੁਰਖਿਆ ਬਲਾਂ ਨੂੰ ਅਤਵਾਦੀਆਂ ਦੀ ਮੌਜੂਦਗੀ ਬਾਰੇ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ। ਇਸ ਦੇ ਬਾਅਦ ਸੰਯੁਕਤ ਟੀਮ ਨੇ ਅਤਵਾਦੀਆਂ…

VIA PUNJAB
ਅੱਗੇ ਪੜ੍ਹੋ

ਉਤਰਾਖੰਡ : ਬਸ ਖਡ ’ਚ ਡਿਗੀ, 12 ਦੀ ਮੌਤ

ਉਤਰਾਖੰਡ : ਬਸ ਖਡ ’ਚ ਡਿਗੀ, 12 ਦੀ ਮੌਤ

ਦੇਹਰਾਦੂਨ – ਉਤਰਾਖੰਡ ’ਚ ਐਤਵਾਰ ਨੂੰ ਉਤਰਕਾਸ਼ੀ-ਯਮੁਨੋਤਰੀ ਹਾਈਵੇਅ ’ਤੇ ਦੀਮਤਾ ਨੇੜ੍ਹੇ ਇਕ ਯਾਤਰੀ ਬਸ ਖਡ ’ਚ ਡਿਗ ਗਈ, ਜਿਸ ਕਾਰਨ 12 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖ਼ਮੀ ਹੋ ਗਏ। ਦਸਿਆ ਜਾ ਰਿਹਾ ਹੈ ਕਿ ਬਸ ’ਚ 20 ਲੋਕ ਸਵਾਰ ਸਨ। ਹਾਦਸੇ ਦੀ ਸੂਚਨਾ ਮਿਲਣ ਮਗਰੋਂ ਪੁਲਿਸ ਮੌਕੇ ’ਤੇ ਪੁਜੀ ਅਤੇ ਸਥਾਨਕ ਲੋਕਾਂ ਨਾਲ ਮਿਲ ਕੇ ਜ਼ਖ਼ਮੀਆਂ ਨੂੰ ਬਸ ’ਚੋਂ ਬਾਹਰ ਕਢਿਆ ਗਿਆ। ਜ਼ਖ਼ਮੀਆਂ ਨੂੰ ਨੇੜੇ ਦੇ ਸਥਾਨਕ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ।

VIA PUNJAB
ਅੱਗੇ ਪੜ੍ਹੋ

ਭਾਰਤ ਵਿਚ ਨੋਟਬੰਦੀ ਸਭ ਤੋਂ ਵੱਡਾ ਘੁਟਾਲਾ: ਰਾਹੁਲ

ਭਾਰਤ ਵਿਚ ਨੋਟਬੰਦੀ ਸਭ ਤੋਂ ਵੱਡਾ ਘੁਟਾਲਾ: ਰਾਹੁਲ

ਨਵੀਂ ਦਿੱਲੀ – ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਹੈ ਕਿ ਆਜ਼ਾਦ ਭਾਰਤ ਦੇ ਇਤਿਹਾਸ ਵਿਚ ਨੋਟਬੰਦੀ ਸਭ ਤੋਂ ਵੱਡਾ ਘੁਟਾਲਾ ਹੈ ਅਤੇ ਇਹ ਸਿੱਧ ਹੋ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਰੀਬਾਂ ਤੋਂ ਉਨ੍ਹਾਂ ਦੀ ਸਖਤ ਮਿਹਨਤ ਦੀ ਕਮਾਈ ਲੁੱਟ ਲਈ ਹੈ ਅਤੇ ਇਹ ਕੁੱਝ ਅਮੀਰ ਲੋਕਾਂ ਨੂੰ ਦੇ ਦਿੱਤੀ ਹੈ। ਇਸ ਦੌਰਾਨ ਹੀ ਰਾਹੁਲ ਨੇ ਟਵੀਟ ਕਰਕੇ ਕਿਹਾ ਹੈ ਕਿ ਮੋਦੀ ਮੰਤਰੀਮੰਡਲ ਦੇ ਦਰਵਾਜ਼ੇ ਜਾਅਲੀ ਡਿਗਰੀਆਂ ਵਾਲੇ ਲੋਕਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਕਰਨਾਲ ਦੀ 10 ਸੜਕਾਂ ਦੀ ਚੌੜਾਈ ਲਈ 5.15 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਜਿਲਾ ਕਰਨਾਲ ਦੀ 10 ਸੜਕਾਂ ਦੀ ਚੌੜਾਈ ਲਈ 5.15 ਕਰੋੜ ਰੁਪਏ ਦੀ ਪ੍ਰਵਾਨਗੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਇੰਦਰੀ, ਜਿਲਾ ਕਰਨਾਲ ਵਿਚ 10 ਸੜਕਾਂ ਦੀ ਚੌੜਾਈ ਅਤੇ ਮਜਬੂਤੀਕਰਣ ਲਈ 5.15 ਕਰੋੜ ਰੁਪਏ ਤੋਂ ਵੱਧ ਦੀ ਰਕਮ ਨੂੰ ਪ੍ਰਸ਼ਾਸਨਿਕ ਪ੍ਰਵਾਨਗੀ ਦਿੱਤੀ ਹੈ| ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਦੇ ਬੁਲਾਰੇ ਨੇ ਅੱਜ ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਰਾਮਗੜਰੋਡ ਦੀ ਚੌੜਾਈ ਅਤੇ ਮਜਬੂਤੀਕਰਣ ‘ਤੇ 18.41 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦੋਂ ਕਿ ਰਾਠਖਾਨਾ ਤੋਂ ਬੀਰ ਰੈਤਖਾਨਾ ਤਕ ਸੜਕ ‘ਤੇ 37.92 ਲੱਖ ਰੁਪਏ ਖਰਚ…

VIA PUNJAB
ਅੱਗੇ ਪੜ੍ਹੋ

18 ਨਵੰਬਰ ਨੂੰ ਸੂਬੇ ਦੇ ਸਾਰੇ ਜਿਲਿਆਂ ਵਿਚ ਕੁਦਰਤੀ ਮੈਡੀਕਲ ਦਿਵਸ ਵੱਜੋਂ ਮਨਾਇਆ ਜਾਵੇਗਾ – ਸਿਹਤ ਮੰਤਰੀ

18 ਨਵੰਬਰ ਨੂੰ ਸੂਬੇ ਦੇ ਸਾਰੇ ਜਿਲਿਆਂ ਵਿਚ ਕੁਦਰਤੀ ਮੈਡੀਕਲ ਦਿਵਸ ਵੱਜੋਂ ਮਨਾਇਆ ਜਾਵੇਗਾ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਤੇ ਆਯੂਸ਼ ਮੰਤਰੀ ਅਨਿਲ ਵਿਜ ਨੇ ਕਿਹਾ ਕਿ 18 ਨਵੰਬਰ ਨੂੰ ਪਹਿਲਾ ਕੁਦਰਤੀ ਮੈਡੀਕਲ ਦਿਵਸ ਸੂਬੇ ਦੇ ਸਾਰੇ ਜਿਲਿਆਂ ਅਤੇ ਆਯੂਰਵੇਦਿਕ ਸੰਸਥਾਨਾਂ ਵਿਚ ਮਨਾਇਆ ਜਾਵੇਗਾ| ਇਸ ਨਾਲ ਲੋਕਾਂ ਨੂੰ ਕੁਦਰਤੀ ਇਲਾਜ ਅਤੇ ਖਾਣ-ਪਾਣ ਬਾਰੇ ਜਾਣਕਾਰੀ ਮਿਲੇਗੀ| ਆਯੂਸ਼ ਮੰਤਰੀ ਨੇ ਦਸਿਆ ਕਿ ਇਸ ਦਿਨ ਨੂੰ ਮਨਾਊਣ ਦਾ ਮੰਤਵ ਭੋਜਨ ਹੀ ਸਿਰਫ ਇਲਾਜ ਹੈ ‘ਤੇ ਜੋਰ ਦਿੱਤਾ ਜਾਵੇਗਾ, ਤਾਂ ਜੋ ਲੋਕਾਂ ਨੂੰ ਵਧੀਆ ਸਿਹਤ ਦਿੱਤੀ ਜਾ ਸਕੇ| ਉਨਾਂ ਕਿਹਾ ਕਿ ਸਾਡਾ ਜੀਵਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੌਮੀ ਪ੍ਰੈਸ ਦਿਵਸ ’ਤੇ ਪਤਰਕਾਰਾਂ ਨੂੰ ਵਧਾਈ

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੌਮੀ ਪ੍ਰੈਸ ਦਿਵਸ ’ਤੇ ਪਤਰਕਾਰਾਂ ਨੂੰ ਵਧਾਈ

ਚੰਡੀਗੜ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਅਜ ਕੌਮੀ ਪ੍ਰੈਸ ਦਿਵਸ ‘ਤੇ ਪਤਰਕਾਰਾਂ ਨੂੰ ਵਧਾਈ ਦਿਤੀ ਅਤੇ ਉਨਾਂ ਵਲੋਂ ਦੇਸ਼, ਸਮਾਜ ਅਤੇ ਲੋਕਤੰਤਰ ਤੇ ਲੋਕਾਂ ਨੂੰ ਦਿਤੀ ਜਾ ਰਹੀ ਸੇਵਾ ਲਈ ਮੀਡਿਆ ਦੀ ਸ਼ਲਾਘਾ ਕੀਤੀ। ਅਜ ਇਥੇ ਜਾਰੀ ਸੰਦੇਸ਼ ਵਿਚ ਉਨਾਂ ਕਿਹਾ ਕਿ ਪਤਰਕਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਹਮੇਸ਼ਾ ਤੁਰੰਤ ਜਾਣਕਾਰੀ ਪਹੁੰਚਾਉਂਦੇ ਹਨ। ਉਨਾਂ ਨੇ ਆਸ਼ ਪ੍ਰਗਟਾਈ ਕਿ ਮੀਡਿਆ ਅਜਿਹੀ ਹੀ ਉਤਸਾਹ ਨਾਲ ਦੇਸ਼ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਰਦਾ…

VIA PUNJAB
ਅੱਗੇ ਪੜ੍ਹੋ

ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਹੋ ਸਕਦੇ ਹਨ ਗਣਤੰਤਰ ਦਿਵਸ ਦੇ ਸਮਾਗਮ ’ਚ ਮੁੱਖ ਮਹਿਮਾਨ

ਦੱਖਣੀ ਅਫਰੀਕਾ ਦੇ ਰਾਸ਼ਟਰਪਤੀ ਹੋ ਸਕਦੇ ਹਨ ਗਣਤੰਤਰ ਦਿਵਸ ਦੇ ਸਮਾਗਮ ’ਚ ਮੁੱਖ ਮਹਿਮਾਨ

ਨਵੀਂ ਦਿੱਲੀ – ਦਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸਿਰਿਲ ਰਾਮਫੋਸਾ 26 ਜਨਵਰੀ ਨੂੰ ਗਣਤੰਤਰ ਦਿਵਸ ਸਮਾਰੋਹ ’ਚ ਮੁਖ ਮਹਿਮਾਨ ਹੋ ਸਕਦੇ ਹਨ। ਸੂਤਰਾਂ ਨੇ ਦਸਿਆ ਕਿ ਇਸ ਬਾਰੇ ਅਧਿਕਾਰਤ ਤੌਰ ’ਤੇ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਗਣਤੰਤਰ ਦਿਵਸ ਪਰੇਡ ’ਚ ਮੁਖ ਮਹਿਮਾਨ ਬਣਨ ਦਾ ਭਾਰਤ ਦਾ ਸਦਾ ਸਵੀਕਾਰ ਕਰਨ ’ਚ ਅਸਮਰਥਤਾ ਜ਼ਾਹਰ ਕਰਨ ਤੋਂ ਬਾਅਦ ਸਰਕਾਰ ਨੇ ਰਾਮਫੋਸਾ ਦੇ ਨਾਂ ’ਤੇ ਵਿਚਾਰ ਕੀਤਾ।

VIA PUNJAB
ਅੱਗੇ ਪੜ੍ਹੋ

ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ

ਸੀ.ਬੀ.ਆਈ. ਵਿਵਾਦ: ਸੁਪਰੀਮ ਕੋਰਟ ਨੇ ਕਿਹਾ, ਹਾਲੇ ਹੋਰ ਜਾਂਚ ਦੀ ਲੋੜ

ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਵਡੀ ਜਾਂਚ ਏਜੰਸੀ ’ਚ ਚਲ ਰਹੇ ਵਿਵਾਦ ਨੂੰ ਲੈ ਕੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਟਲ ਗਈ ਹੈ।ਅਗਲੀ ਸੁਣਵਾਈ ਮੰਗਲਵਾਰ ਨੂੰ ਹੋਵੇਗੀ। ਸੁਪਰੀਮ ਕੋਰਟ ਸੀ.ਬੀ.ਆਈ. ਨਿਰਦੇਸ਼ਕ ਆਲੋਕ ਵਰਮਾ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਿਹਾ ਸੀ ਜਿਸ ‘ਚ ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੇ ਵਿਚ ਉਨ੍ਹਾਂ ਨੂੰ ਛੁਟੀ ‘ਤੇ ਭੇਜਣ ਦੇ ਆਦੇਸ਼ਾਂ ਨੂੰ ਚੁਣੌਤੀ ਦਿਤੀ ਗਈ ਸੀ।ਸੁਣਵਾਈ ਦੌਰਾਨ ਪ੍ਰਧਾਨ ਜਜ ਰੰਜਨ ਗੋਗੋਈ ਪ੍ਰਧਾਨ ਵਾਲੀ ਬੈਂਚ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ
1 262 263 264 265 266 325