ਜਿਨਸੀ ਸ਼ੋਸ਼ਣ ਦੇ ਮੁੱਦੇ ਦੀ ਘੋਖ ਕਰਨ ਲਈ ਮੰਤਰੀ ਸਮੂਹ ਕਾਇਮ

ਜਿਨਸੀ ਸ਼ੋਸ਼ਣ ਦੇ ਮੁੱਦੇ ਦੀ ਘੋਖ ਕਰਨ ਲਈ ਮੰਤਰੀ ਸਮੂਹ ਕਾਇਮ

ਨਵੀਂ ਦਿੱਲੀ – ਮੀ ਟੂ ਮੁਹਿੰਮ ਦੇ ਮੱਦੇਨਜ਼ਰ ਸਰਕਾਰ ਨੇ ਕੰਮਕਾਜੀ ਥਾਵਾਂ ’ਤੇ ਔਰਤਾਂ ਨਾਲ ਜਿਨਸੀ ਛੇੜਛਾੜ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕਾਨੂੰਨੀ ਤੇ ਸੰਸਥਾਈ ਚੌਖਟੇ ਨੂੰ ਮਜ਼ਬੂਤ ਕਰਨ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਮੰਤਰੀ ਸਮੂਹ (ਜੀਓਐਮ) ਕਾਇਮ ਕੀਤਾ ਗਿਆ ਹੈ। ਕਈ ਮਹਿਲਾ ਪੱਤਰਕਾਰਾਂ ਵੱਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਕਰ ਕੇ ਸਾਬਕਾ ਸੰਪਾਦਕ ਐਮ ਜੇ ਅਕਬਰ ਨੂੰ ਵਿਦੇਸ਼ ਮਾਮਲਿਆਂ ਬਾਰੇ ਰਾਜ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ। ਗ੍ਰਹਿ ਮੰਤਰਾਲੇ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਪੀਸ ਪ੍ਰਾਈਜ਼ ਲਈ ਚੁਣਿਆ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਪੀਸ ਪ੍ਰਾਈਜ਼ ਲਈ ਚੁਣਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਛੇਤੀ ਹੀ ਇਕ ਹੋਰ ਉਪਲੱਬਧੀ ਜੁੜਨ ਜਾ ਰਹੀ ਹੈ| ਮੋਦੀ ਨੂੰ ਆਪਣੀਆਂ ਵਿਸ਼ੇਸ਼ ਆਰਥਿਕ ਨੀਤੀਆਂ ਨਾਲ ਗਲੋਬਲ ਅਤੇ ਭਾਰਤੀ ਅਰਥਵਿਵਸਥਾ ਦੇ ਵਿਕਾਸ ਵਿੱਚ ਯੋਗਦਾਨ ਨੂੰ ਦੇਖਦੇ ਹੋਏ ਸਿਓਲ ਪੀਸ ਪ੍ਰਾਈਜ਼ (ਸ਼ਾਂਤੀ ਪੁਰਸਕਾਰ) ਲਈ ਚੁਣਿਆ ਗਿਆ ਹੈ| ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ਟਵਿੱਟਰ ਤੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ| ਮੋਦੀ ਦੁਨੀਆ ਦੇ ਇਸ ਸਨਮਾਨ ਨੂੰ ਹਾਸਲ ਕਰਨ ਵਾਲੀ 14ਵੀਂ ਸ਼ਖਸੀਅਤ ਹਨ| ਸਿਓਲ ਸ਼ਾਂਤੀ…

VIA PUNJAB
ਅੱਗੇ ਪੜ੍ਹੋ

ਐਸ. ਆਈ. ਟੀ. ਕਰੇਗੀ ਸੀ ਬੀ ਆਈ ਮਾਮਲੇ ਦੀ ਜਾਂਚ : ਜੇਤਲੀ

ਐਸ. ਆਈ. ਟੀ. ਕਰੇਗੀ ਸੀ ਬੀ ਆਈ ਮਾਮਲੇ ਦੀ ਜਾਂਚ : ਜੇਤਲੀ

ਨਵੀਂ ਦਿੱਲੀ – ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. ਵਿੱਚ ਚਲ ਰਿਹਾ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ| ਸੀ. ਬੀ. ਆਈ. ਵਿਵਾਦ ਤੇ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਕਾਨੂੰਨੀ ਮੰਤਰੀ ਰਵੀਸ਼ੰਕਰ ਪ੍ਰਸਾਦ ਪ੍ਰੈਸ ਕਾਨਫਰੰਸ ਕੀਤੀ| ਅਰੁਣ ਜੇਤਲੀ ਨੇ ਕਿਹਾ ਕਿ ਸੀ. ਬੀ. ਆਈ. ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਹੈ ਅਤੇ ਇਸ ਦੀ ਸਾਖ ਬਣੀ ਰਹੇ ਤਾਂ ਬਿਹਤਰ ਹੈ| ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਵਿੱਚ ਇਕ ਤਣਾਅਪੂਰਨ ਵਾਲੀ ਸਥਿਤੀ ਪੈਦਾ…

VIA PUNJAB
ਅੱਗੇ ਪੜ੍ਹੋ

ਨੌਗਾਮ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ’ਚ ਦੋ ਅੱਤਵਾਦੀ ਢੇਰ

ਨੌਗਾਮ ’ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ’ਚ ਦੋ ਅੱਤਵਾਦੀ ਢੇਰ

ਪ੍ਰਸ਼ਾਸਨ ਵੱਲੋਂ ਇਲਾਕੇ ’ਚ ਇੰਟਰਨੈਟ ਸੇਵਾ ਅਤੇ ਸਿੱਖਿਆ ਸੰਸਥਾਵਾਂ ਪੂਰੇ ਦਿਨ ਲਈ ਬੰਦ ਸ੍ਰੀਨਗਰ – ਜੰਮੂ ਕਸ਼ਮੀਰ ਸਥਿਤ ਨੌਗਾਮ ਦੇ ਸੁਥੂ ’ਚ ਸੁਰਖਿਆ ਬਲਾਂ ਤੇ ਅਤਵਾਦੀਆਂ ਵਿਚਾਲੇ ਮੁਠਭੇੜ ਬੁਧਵਾਰ ਸਵੇਰੇ ਮੁਠਭੇੜ ਹੋਈ।ਇਲਾਕੇ ਵਿਚ ਇੰਟਰਨੈਟ ਸੇਵਾ ਠੱਪ ਕਰ ਦਿਤੀ ਗਈ ਹੈ।ਜ਼ਿਕਰਯੋਗ ਹੈ ਕਿ ਐਤਵਾਰ ਨੂੰ ਹੋਈ ਮੁਠਭੇੜ ‘ਚ ਤਿੰਨ ਅਤਵਾਦੀ ਮਾਰੇ ਗਏ ਸਨ। ਸਵੇਰੇ ਵਾਪਰੀ ਇਸ ਘਟਨਾ ਵਿਚ ਸੁਰਖਿਆ ਬਲਾਂ ਨੇ ਦੋ ਅਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਜਿਨ੍ਹਾਂ ਦੀਆਂ ਲਾਸ਼ਾਂ ਸੁਰਖਿਆ ਬਲਾਂ ਨੇ ਬਰਾਮਦ ਕਰ…

VIA PUNJAB
ਅੱਗੇ ਪੜ੍ਹੋ

ਮੇਹੁਲ ਮਾਮਲੇ ’ਚ ਅਸਤੀਫਾ ਦੇਣ ਜੇਤਲੀ : ਕਾਂਗਰਸ

ਮੇਹੁਲ ਮਾਮਲੇ ’ਚ ਅਸਤੀਫਾ ਦੇਣ ਜੇਤਲੀ : ਕਾਂਗਰਸ

ਨਵੀਂ ਦਿੱਲੀ – ਕਾਂਗਰਸ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਮੇਹੁਲ ਚੋਕਸੀ ਵਲੋਂ ਕੀਤੇ ਬੈਂਕ ਘਪਲੇ ਦੀ ਜਾਣਕਾਰੀ ਸੀ ਪਰ ਉਨ੍ਹਾਂ ਦੀ ਬੇਟੀ ਅਤੇ ਜਵਾਈ ਦੇ ਹਿੱਤ ’ਚ ਕਾਰਵਾਈ ਕਰਨ ਦੀ ਬਜਾਏ ਉਸਦੇ ਵਿਦੇਸ਼ ਦੌੜਨ ਦੀ ਸਾਜ਼ਿਸ਼ ਰਚੀ ਗਈ। ਇਸ ਲਈ ਨੈਤਿਕਤਾ ਦੇ ਆਧਾਰ ’ਤੇ ਉਨ੍ਹਾਂ ਨੂੰ ਅਸਤੀਫਾ ਦੇਣਾ ਚਾਹੀਦਾ ਹੈ। ਕਾਂਗਰਸ ਨੇਤਾ ਨੇ ਕਿਹਾ ਕਿ ਸੀ. ਬੀ. ਆਈ. ਨੇ ਮੇਹੁਲ ਚੋਕਸੀ ਦੇ ਖਿਲਾਫ ਬੈਂਕ ਘਪਲੇ ’ਚ ਇਸ ਸਾਲ 31 ਜਨਵਰੀ ਨੂੰ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦਾ ਦੋਸ਼ : ਚੋਕਸੀ ਨੂੰ ਬਚਾਉਣ ਲਈ ਜੇਤਲੀ ਦੀ ਬੇਟੀ ਨੇ ਲਏ 24 ਲੱਖ

ਕਾਂਗਰਸ ਦਾ ਦੋਸ਼ : ਚੋਕਸੀ ਨੂੰ ਬਚਾਉਣ ਲਈ ਜੇਤਲੀ ਦੀ ਬੇਟੀ ਨੇ ਲਏ 24 ਲੱਖ

ਨਵੀਂ ਦਿੱਲੀ – 5 ਸੂਬਿਆਂ ’ਚ ਹੋਣ ਵਾਲੀ ਚੋਣ ਜੰਗ ਤੋਂ ਪਹਿਲਾਂ ਕਾਂਗਰਸ ਦਾ ਮੋਦੀ ਸਰਕਾਰ ’ਤੇ ਹਮਲਾ ਤੇਜ਼ ਹੋ ਗਿਆ ਹੈ। ਸੋਮਵਾਰ ਨੂੰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਅਰੁਣ ਜੇਤਲੀ ’ਤੇ ਜੰਮ ਕੇ ਹਮਲਾ ਬੋਲਿਆ। ਉਨ੍ਹਾਂ ਮੇਹੁਲ ਚੋਕਸੀ, ਨੀਰਵ ਮੋਦੀ, ਵਿਜੇ ਮਾਲਿਆ ਨਾਲ ਜੁੜੇ ਮਾਮਲਿਆਂ ਨੂੰ ਆਧਾਰ ਬਣਾਉਂਦਿਆਂ ਕਿਹਾ ਕਿ ਅਰੁਣ ਜੇਤਲੀ ਨੂੰ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਸਚਿਨ ਪਾਇਲਟ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ: ਵੱਖਵਾਦੀਆਂ ਦਾ ਧਰਨਾ ਨਾਕਾਮ ਕਰਨ ਲਈ ਵਧਾਈ ਗਈ ਸੁਰੱਖਿਆ

ਜੰਮੂ ਕਸ਼ਮੀਰ: ਵੱਖਵਾਦੀਆਂ ਦਾ ਧਰਨਾ ਨਾਕਾਮ ਕਰਨ ਲਈ ਵਧਾਈ ਗਈ ਸੁਰੱਖਿਆ

ਸ਼੍ਰੀਨਗਰ – ਸ਼੍ਰੀਨਗਰ ਦੇ ਲਾਲ ਚੌਕ ਤੇ ਵੱਖਵਾਂਦੀਆਂ ਦੇ ਧਰਨਾ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਅਧਿਕਾਰੀਆਂ ਨੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਪਾਬੰਦੀਆਂ ਲਗਾ ਦਿੱਤੀਆਂ ਹਨ, ਜਿਸ ਤੋਂ ਬਾਅਦ ਅੱਜ ਲਗਾਤਾਰ ਦੂਜੇ ਦਿਨ ਇੱਥੇ ਸਮਾਨ ਜਨਜੀਵਨ ਪ੍ਰਭਾਵਿਤ ਰਿਹਾ| ਵੱਖਵਾਦੀਆਂ ਨੇ ਐਤਵਾਰ ਨੂੰ ਕੁਲਗਾਮ ਜ਼ਿਲੇ ਵਿੱਚ ਮੁਕਾਬਲੇ ਸਥਾਨ ਤੇ ਹੋਏ ਧਮਾਕੇ ਵਿੱਚ 7 ਵਿਅਕਤੀਆਂ ਦੀ ਮੌਤ ਖਿਲਾਫ ਵਿਰੋਧ ਜਾਹਿਰ ਕਰਨ ਲਈ ਧਰਨਾ-ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ| ਅਧਿਕਾਰੀਆਂ ਨੇ ਦੱਸਿਆ ਕਿ ਲਾਲ ਚੌਕ ਦੇ ਇਤਿਹਾਸਕ ਘੰਟਾਘਰ…

VIA PUNJAB
ਅੱਗੇ ਪੜ੍ਹੋ

ਦੀਵਾਲੀ ਤੇ ਸਿਰਫ 2 ਘੰਟੇ ਲਈ ਚਲਾ ਸਕੋਗੇ ਪਟਾਕੇ: ਸੁਪਰੀਮ ਕੋਰਟ

ਦੀਵਾਲੀ ਤੇ ਸਿਰਫ 2 ਘੰਟੇ ਲਈ ਚਲਾ ਸਕੋਗੇ ਪਟਾਕੇ: ਸੁਪਰੀਮ ਕੋਰਟ

ਨਵੀਂ ਦਿੱਲੀ – ਦੀਵਾਲੀ ਤੋਂ ਪਹਿਲਾਂ ਪਟਾਕਿਆਂ ਦੀ ਵਿਕਰੀ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ| ਸੁਪਰੀਮ ਕੋਰਟ ਨੇ ਦੇਸ਼ ਵਿੱਚ ਕੁਝ ਸ਼ਰਤਾਂ ਨਾਲ ਪਟਾਕਿਆਂ ਦੀ ਵਿਕਰੀ ਨੂੰ ਮਨਜ਼ੂਰੀ ਦਿੱਤੀ ਹੈ| ਕੋਰਟ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਘੱਟ ਪ੍ਰਦੂਸ਼ਣ ਵਾਲੇ ਪਟਾਕਿਆਂ ਦੀ ਵਰਤੋਂ ਹੋਵੇ ਤਾਂ ਜੋ ਵਾਤਾਵਰਨ ਨੂੰ ਕੋਈ ਨੁਕਸਾਨ ਨਾ ਹੋਵੇ| ਇਸ ਫੈਸਲੇ ਤੋਂ ਬਾਅਦ ਸਾਫ ਹੈ ਕਿ ਇਸ ਦੀਵਾਲੀ ਤੇ ਦੇਸ਼ ਵਿੱਚ ਪਟਾਕਿਆਂ ਦੀ ਗੂੰਜ ਜ਼ਰੂਰ ਸੁਣਾਈ…

VIA PUNJAB
ਅੱਗੇ ਪੜ੍ਹੋ

ਮਾਰਿਸ਼ਸ ਨੇ ਗੀਤਾ ਜੈਯੰਤੀ ਆਯੋਜਿਤ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ – ਸੈਰ-ਸਪਾਟਾ ਮੰਤਰੀ

ਮਾਰਿਸ਼ਸ ਨੇ ਗੀਤਾ ਜੈਯੰਤੀ ਆਯੋਜਿਤ ਕਰਨ ਲਈ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ – ਸੈਰ-ਸਪਾਟਾ ਮੰਤਰੀ

ਚੰਡੀਗੜ – ਹਰਿਆਣਾ ਦੇ ਸੈਰ-ਸਪਾਟਾ ਤੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਮਾਰਿਸ਼ਸ ਦੇਸ਼ ਨੇ ਹਰਿਆਣਾ ਸਰਕਾਰ ਤੋਂ ਗੀਤਾ ਜੈਯੰਤੀ ਨੂੰ ਉਨਾਂ ਦੇ ਦੇਸ਼ ਵਿਚ ਵੀ ਆਯੋਜਿਤ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਭਾਰਤ ਦਾ ਸਭਿਆਚਾਰ ਨਾਲ ਉਨਾਂ ਦੇ ਨਾਗਰਿਕ ਨੇੜੇ ਤੋਂ ਰੂ-ਬ-ਰੂ ਹੋ ਸਕਣ| ਸ੍ਰੀ ਸ਼ਰਮਾ ਨੇ ਹਰਿਆਣਾ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ ਆਯੋਜਿਤ ਇਕ ਪ੍ਰੋਗ੍ਰਾਮ ਵਿਚ ਕਿਹਾ ਕਿ ਕੁਰੂਕਸ਼ੇਤਰ ਵਿਚ ਆਯੋਜਿਤ ਕੀਤਾ ਜਾ ਰਿਹਾ ਗੀਤਾ ਜੈਯੰਤੀ…

VIA PUNJAB
ਅੱਗੇ ਪੜ੍ਹੋ

ਸ਼ਬਰੀਮਾਲਾ: ਨਜ਼ਰਸਾਨੀ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਬਾਰੇ ਫ਼ੈਸਲਾ ਅੱਜ

ਸ਼ਬਰੀਮਾਲਾ: ਨਜ਼ਰਸਾਨੀ ਪਟੀਸ਼ਨਾਂ ’ਤੇ ਸੁਣਵਾਈ ਦੀ ਤਰੀਕ ਬਾਰੇ ਫ਼ੈਸਲਾ ਅੱਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਭਲਕੇ ਇਸ ਗੱਲ ਦਾ ਨਿਰਣਾ ਲਏਗੀ ਕਿ ਸ਼ਬਰੀਮਾਲਾ ਫੈਸਲੇ, ਜਿਸ ਵਿੱਚ ਹਰ ਉਮਰ ਵਰਗ ਦੀ ਮਹਿਲਾ ਨੂੰ ਮੰਦਰ ਵਿੱਚ ਦਾਖ਼ਲੇ ਦੀ ਆਗਿਆ ਦਿੱਤੀ ਗਈ ਸੀ, ਖ਼ਿਲਾਫ਼ ਦਾਇਰ ਨਜ਼ਰਸਾਨੀ ਪਟੀਸ਼ਨਾਂ ਦੀ ਸੁਣਵਾਈ ਕਦੋਂ ਕੀਤੀ ਜਾਵੇ। ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਐਸ.ਕੇ.ਕੌਲ ਦੇ ਬੈਂਚ ਨੇ ਵਕੀਲ ਮੈਥਿਊਜ਼ ਜੇ.ਨੇਦੁਮਪਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਲਈ ਹਾਮੀ ਭਰ ਦਿੱਤੀ, ਜਿਸ ਵਿੱਚ ਉਸ ਨੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਖ਼ਿਲਾਫ਼…

VIA PUNJAB
ਅੱਗੇ ਪੜ੍ਹੋ
1 273 274 275 276 277 325