ਰਾਜਨਾਥ ਭਾਰਤ-ਪਾਕਿ ਸਰਹੱਦ ਨੇੜੇ ਬੀਕਾਨੇਰ ‘ਚ BSF ਜਵਾਨਾਂ ਨਾਲ ਮਨਾਉਣਗੇ ਦੁਸਹਿਰਾ

ਰਾਜਨਾਥ ਭਾਰਤ-ਪਾਕਿ ਸਰਹੱਦ ਨੇੜੇ ਬੀਕਾਨੇਰ ‘ਚ BSF ਜਵਾਨਾਂ ਨਾਲ ਮਨਾਉਣਗੇ ਦੁਸਹਿਰਾ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਇਸ ਵਾਰ ਬੀ. ਐੱਸ. ਐੱਫ. ਜਵਾਨਾਂ ਨਾਲ ਦੁਸਹਿਰਾ ਮਨਾਉਣਗੇ। ਗ੍ਰਹਿ ਮੰਤਰਾਲੇ ਦੇ ਇਕ ਅਧਿਕਾਰੀ ਮੁਤਾਬਕ ਰਾਜਨਾਥ ਸਿੰਘ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਬੀਕਾਨੇਰ ਵਿਚ ‘ਸ਼ਸਤਰ ਪੂਜਾ’ ਕਰਨਗੇ ਅਤੇ ਦੁਸਹਿਰਾ ਮਨਾਉਣਗੇ। ਅਜਿਹਾ ਪਹਿਲੀ ਵਾਰ ਹੈ ਕਿ ਜਦੋਂ ਕੇਂਦਰ ਸਰਕਾਰ ਦੇ ਸੀਨੀਅਰ ਮੰਤਰੀ ਪਾਕਿਸਤਾਨ ਨਾਲ ਲੱਗਦੀ ਭਾਰਤ ਦੀ ਸਰਹੱਦ ਨੇੜੇ ‘ਸ਼ਸਤਰ ਪੂਜਾ’ ਕਰਨਗੇ। ਗ੍ਰਹਿ ਮੰਤਰੀ 19 ਅਕਤੂਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਰਾਜਸਥਾਨ ਦੇ ਬੀਕਾਨੇਰ ਵਿਚ ਬੀ. ਐੱਸ. ਐੱਫ ਦੇ ਜਵਾਨਾਂ…

VIA PUNJAB
ਅੱਗੇ ਪੜ੍ਹੋ

ਕਾਂਗਰਸ ‘ਚ ਸ਼ਾਮਿਲ ਹੋਣ ਲਈ ਤਿਆਰ ਹਨ ਕਮਲ ਹਾਸਨ

ਕਾਂਗਰਸ ‘ਚ ਸ਼ਾਮਿਲ ਹੋਣ ਲਈ ਤਿਆਰ ਹਨ ਕਮਲ ਹਾਸਨ

ਨਵੀਂ ਦਿੱਲੀ – ਅਭਿਨੇਤਾ ਤੋਂ ਰਾਜਨੇਤਾ ਬਣੇ ਕਮਲ ਹਾਸਨ ਨੇ ਕਿਹਾ ਹੈ ਕਿ ਜੇਕਰ ਕਾਂਗਰਸ ਡੀ. ਐੱਮ. ਕੇ. ਨਾਲ ਗਠਬੰਧਨ ਖਤਮ ਕਰ ਲੈਂਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਮਕਕਲ ਨਿਧੀ ਮਾਇਅਮ (ਐੱਮ ਐੱਨ ਐੱਮ) ਆਉਣ ਵਾਲੀਆਂ 2019 ‘ਚ ਲੋਕ ਸਭਾ ਦੀਆਂ ਚੋਣਾਂ ‘ਚ ਕਾਂਗਰਸ ‘ਚ ਸ਼ਾਮਿਲ ਹੋਣ ਲਈ ਤਿਆਰ ਹੈ।ਇਸ ਸਾਲ ਫਰਵਰੀ ‘ਚ ਐੱਮ. ਐੱਨ. ਐੱਮ. ਪਾਰਟੀ ਬਣਾਉਣ ਵਾਲੇ ਕਮਲ ਹਾਸਨ ਰਾਜ ਅਤੇ ਕੇਂਦਰ ਸਰਕਾਰ ਦੇ ਆਲੋਚਕ ਰਹੇ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਕਿਹਾ ਹੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਨੰਬਰਦਾਰਾਂ ਦੇ ਮਾਣਭੱਛੇ ਨੂੰ ਦੁਗੱਣਾ ਕਰਨ ਦਾ ਐਲਾਨ ਕੀਤਾ – ਮੁੱਖ ਮੰਤਰੀ

ਹਰਿਆਣਾ ਦੇ ਮੁੱਖ ਮੰਤਰੀ ਨੇ ਨੰਬਰਦਾਰਾਂ ਦੇ ਮਾਣਭੱਛੇ ਨੂੰ ਦੁਗੱਣਾ ਕਰਨ ਦਾ ਐਲਾਨ ਕੀਤਾ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਨੰਬਰਦਾਰਾਂ ਦੇ ਮਾਣਭੱਤੇ ਨੂੰ ਦੁਗੱਣਾ ਕਰਨ ਦੇ ਐਲਾਨ ਕਰਨ ਤੋਂ ਇਲਾਵਾ ਸੂਬੇ ਦੇ ਹਰੇਕ ਨੰਬਰਦਾਰ ਨੂੰ ਮੋਬਾਇਲ ਫੋਨ ਦੇਣ ਤੇ ਉਨਾਂ ਨੂੰ ਆਯੂਸ਼ਮਾਨ ਯੋਜਨਾ ਵਿਚ ਸ਼ਾਮਿਲ ਕਰਨ ਵਰਗੇ ਕਈ ਤੋਹਫੇ ਦਿੱਤੇ ਹਨ| ਮੁੱਖ ਮੰਤਰੀ ਦੀ ਇਸ ਐਲਾਨ ਨਾਲ ਨੰਬਰਦਾਰਾਂ ਨੂੰ ਹੁਣ 1500 ਰੁਪਏ ਦੀ ਥਾਂ 3000 ਰੁਪਏ ਪ੍ਰਤੀ ਮਹੀਨਾ ਦੀ ਦਰ ਨਾਲ ਮਾਣਭੱਤੇ ਮਿਲੇਗਾ, ਜੋ ਕਿ ਉਨਾਂ ਦੇ ਖਾਤਿਆਂ ਵਿਚ ਸਿੱਧਾ ਜਮਾਂ ਕਰਵਾਇਆ ਜਾਵੇਗਾ| ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਲੋਕਤੰਤਰ ਵਿੱਚ ਵੱਧ ਤੋਂ ਵੱਧ ਸੂਚਨਾ ਲਾਹੇਵੰਦ: ਕੋਵਿੰਦ

ਲੋਕਤੰਤਰ ਵਿੱਚ ਵੱਧ ਤੋਂ ਵੱਧ ਸੂਚਨਾ ਲਾਹੇਵੰਦ: ਕੋਵਿੰਦ

ਨਵੀਂ ਦਿੱਲੀ – ਸ਼ਾਸਨ ਵਿਵਸਥਾ ਵਿੱਚ ਪਾਰਦਰਸ਼ਤਾ ਦੀ ਪੁਰਜ਼ੋਰ ਵਕਾਲਤ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਲੋਕਤੰਤਰ ਵਿੱਚ ‘ਹੱਦ ਤੋਂ ਵੱਧ ਸੂਚਨਾ’ ਵਰਗੀ ਕੋਈ ਚੀਜ਼ ਨਹੀਂ ਹੁੰਦੀ ਹੈ ਅਤੇ ਜ਼ਿਆਦਾ ਤੋਂ ਜ਼ਿਆਦਾ ਸੂਚਨਾ ਨੂੰ ਹਮੇਸ਼ਾਂ ਪਸੰਦ ਕੀਤਾ ਜਾਂਦਾ ਹੈ। ਸੂਚਨਾ ਅਧਿਕਾਰ ਐਕਟ ਮਾਮਲਿਆਂ ਦੀ ਸਿਖ਼ਰਲੀ ਅਪੀਲ ਅਥਾਰਟੀ ਕੇਂਦਰੀ ਸੂਚਨਾ ਕਮਿਸ਼ਨ ਦੇ 13ਵੇਂ ਸਲਾਨਾ ਸੰਮੇਲਨ ਦਾ ਉਦਘਾਟਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਚੀਜ਼ਾਂ ਨੂੰ ਗੁਪਤ ਰੱਖਣ ਦੇ ਦਾਇਰੇ ਤੋਂ ਬਾਹਰ ਕਰਨ ਦੇ ਪ੍ਰੋਟੋਕੋਲ ’ਤੇ…

VIA PUNJAB
ਅੱਗੇ ਪੜ੍ਹੋ

ਮੋਦੀ ਵੱਲੋਂ ਤੇਲ ਤੇ ਗੈਸ ਉਤਪਾਦਨ ਸਥਿਤੀ ਦੀ ਸਮੀਖਿਆ

ਮੋਦੀ ਵੱਲੋਂ ਤੇਲ ਤੇ ਗੈਸ ਉਤਪਾਦਨ ਸਥਿਤੀ ਦੀ ਸਮੀਖਿਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਸਰਕਾਰੀ ਤੇਲ ਤੇ ਕੁਦਰਤੀ ਗੈਸ ਨਿਗਮ (ਓਐੱਨਜੀਸੀ) ਅਤੇ ਆਇਲ ਇੰਡੀਆ ਲਿਮਟਡ ਦੀ ਸਮੀਖਿਆ ਕੀਤੀ। ਮੀਟਿੰਗ ਦਾ ਮਕਸਦ ਇਸ ਗੱਲ ਦਾ ਵਿਸ਼ਲੇਸ਼ਣ ਕਰਨਾ ਸੀ ਕਿ ਤੇਲ ਦੀ ਦਰਾਮਦ ਨੂੰ 10 ਫੀਸਦ ਘਟਾਉਣ ਦੇ ਟੀਚੇ ਨੂੰ ਕਿਵੇਂ ਪੂਰਾ ਕਰਨਾ ਹੈ।ਸੂਤਰਾਂ ਅਨੁਸਾਰ ਮੀਟਿੰਗ ਵਿੱਚ ਓਐੱਨਜੀਸੀ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਸ਼ਸ਼ੀ ਸ਼ੰਕਰ ਅਤੇ ਆਇਲ ਇੰਡੀਆ ਲਿਮਟਡ ਦੇ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਉਤਪਲ ਬੋਰਾ ਨੇ ਆਪੋ-ਆਪਣੀਆਂ ਕੰਪਨੀਆਂ ਦੇ ਅਗਲੇ ਪੰਜ…

VIA PUNJAB
ਅੱਗੇ ਪੜ੍ਹੋ

ਵੋਟਰ ਲਿਸਟ ਮਾਮਲਾ: ਕਮਲਨਾਥ ਅਤੇ ਸਚਿਨ ਪਾਇਲਟ ਦੀ ਪਟੀਸ਼ਨ ਨੂੰ ਕੀਤਾ ਖਾਰਜ

ਵੋਟਰ ਲਿਸਟ ਮਾਮਲਾ: ਕਮਲਨਾਥ ਅਤੇ ਸਚਿਨ ਪਾਇਲਟ ਦੀ ਪਟੀਸ਼ਨ ਨੂੰ ਕੀਤਾ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕਾਂਗਰਸ ਦੇ ਸੀਨੀਅਰ ਨੇਤਾ ਕਮਲਨਾਥ ਅਤੇ ਸਚਿਨ ਪਾਇਲਟ ਵੱਲੋਂ ਦਾਖ਼ਲ ਦੋ ਵੱਖ-ਵੱਖ ਪਟੀਸ਼ਨਾਵਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਚੋਣ ਕਮਿਸ਼ਨ ਨੂੰ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਡ੍ਰਾਫਟ ਵੋਟਰ ਲਿਸਟ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ| ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕਮਲਨਾਥ ਅਤੇ ਰਾਜਸਥਾਨ ਵਿੱਚ ਕਾਂਗਰਸ ਦੇ ਨੌਜਵਾਨ ਨੇਤਾ ਸਚਿਨ ਪਾਇਲਟ ਨੇ ਆਪਣੇ-ਆਪਣੇ ਸੂਬੇ ਨਾਲ ਸੰਬੰਧਿਤ ਵੋਟਰ ਲਿਸਟ ਨਾਲ ਜੁੜੀ ਪਟੀਸ਼ਨ ਕੋਰਟ ਵਿੱਚ ਦਾਖ਼ਲ ਕੀਤੀ…

VIA PUNJAB
ਅੱਗੇ ਪੜ੍ਹੋ

ਏਅਰ ਇੰਡੀਆ ਦਾ ਜਹਾਜ਼ ਕੰਧ ਨਾਲ ਟਕਰਾਇਆ, ਮੁੰਬਈ ’ਚ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਏਅਰ ਇੰਡੀਆ ਦਾ ਜਹਾਜ਼ ਕੰਧ ਨਾਲ ਟਕਰਾਇਆ, ਮੁੰਬਈ ’ਚ ਕਰਵਾਉਣੀ ਪਈ ਐਮਰਜੈਂਸੀ ਲੈਂਡਿੰਗ

ਮੁੰਬਈ – ਏਅਰ ਇੰਡੀਆ ਦਾ ਜਹਾਜ਼ 9ਯ-611 ਵਡੇ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚ ਗਿਆ।ਤ੍ਰਿਚੀ ਤੋਂ ਦੁਬਈ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਦੀ ਮੁੰਬਈ ’ਚ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਜਹਾਜ਼ ਨੇ ਰਾਤ ਕਰੀਬ ਡੇਢ ਵਜੇ ਤਾਮਿਲਨਾਡੂ ਦੇ ਤ੍ਰਿਚੀ ਤੋਂ ਦੁਬਈ ਲਈ ਉਡਾਣ ਭਰੀ ਸੀ। ਉਡਾਣ ਦੌਰਾਨ ਜਹਾਜ਼ ਏਅਰਪੋਰਟ ਦੀ ਸੇਫਟੀ ਵਾਲ ਨਾਲ ਟਰਕਾਇਆ ਸੀ, ਜਿਸ ਕਾਰਨ ਇਸ ਦਾ ਸੰਪਰਕ ਏ.ਟੀ.ਸੀ. ਨਾਲ ਟੁਟ ਗਿਆ। ਜਿਸ ਚਲਦੇ ਜਹਾਜ਼ ਦੀ ਮੁੰਬਈ ਏਅਰਪੋਰਟ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ।

VIA PUNJAB
ਅੱਗੇ ਪੜ੍ਹੋ

‘ਮੀ ਟੂ’ ਦੇ ਸਾਹਮਣੇ ਆ ਰਹੇ ਦੋਸ਼ਾਂ ਦੀ ਹੋਵੇਗੀ ਜਾਂਚ : ਮੇਨਕਾ

‘ਮੀ ਟੂ’ ਦੇ ਸਾਹਮਣੇ ਆ ਰਹੇ ਦੋਸ਼ਾਂ ਦੀ ਹੋਵੇਗੀ ਜਾਂਚ : ਮੇਨਕਾ

ਨਵੀਂ ਦਿੱਲੀ – ਕੇਂਦਰ ਸਰਕਾਰ ‘ਮੀ ਟੂ‘ ਮੁਹਿੰਮ ਨੂੰ ਲੈ ਕੇ ਸਖਤ ਹੋ ਗਈ ਹੈ। ਮਹਿਲਾ ਅਤੇ ਬਾਲ ਵਿਕਾਸ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਅਜ ਕਿਹਾ ਕਿ ਸਰਕਾਰ ਤਹਿਤ ਆ ਰਹੇ ਸਾਰੇ ਦੋਸ਼ਾਂ ਦੀ ਜਾਂਚ ਕਰਵਾਏਗੀ ਅਤੇ ਇਸ ਦੇ ਲਈ ਕਮੇਟੀ ਗਠਿਤ ਕੀਤੀ ਜਾਵੇਗੀ। ਕੇਂਦਰੀ ਮੰਤਰੀ ਨੇ ਕਿਹਾ ਕਿ ‘ਮੀ ਟੂ‘ ਮਾਮਲਿਆਂ ਦੀ ਜਨ ਸੁਣਵਾਈ ਲਈ ਰਿਟਾਇਰਡ ਜਜਾਂ ਦੀ ਚਾਰ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ।ਸੀਨੀਅਰ ਜਜ ਅਤੇ ਕਾਨੂੰਨੀ ਮਾਹਰਾਂ ਵਾਲੀ ਪ੍ਰਸਤਾਵਿਤ ਇਹ ਕਮੇਟੀ ‘ਮੀ ਟੂ’…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ – ਸਿਖਿਆ ਮੰਤਰੀ

ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਹਰਿਆਣਾ ਦੇ ਸਕੂਲ ਸਿਖਿਆ ਵਿਭਾਗ ਵਿਚ ਸਾਰੇ ਅਹੁੱਦਿਆਂ ‘ਤੇ ਤਰੱਕੀ ਦੀ ਪ੍ਰਕ੍ਰਿਆ ਤੇਜੀ ਕੀਤੀ ਜਾਵੇਗੀ| ਸ੍ਰੀ ਸ਼ਰਮਾ ਨੇ ਅੱਜ ਇਹ ਜਾਣਕਾਰੀ ਉਨਾਂ ਨੂੰ ਮਿਲਣ ਆਏ ਹਰਿਆਣਾ ਸਿਖਿਆ ਵਿਭਾਗ ਕਰਮਚਾਰੀ ਤਾਲਮੇਲ ਕਮੇਟੀ ਦੇ ਅਹੁੱਦੇਦਾਰਾਂ ਨਾਲ ਗਲਬਾਤ ਦੌਰਾਨ ਦਿੱਤੀ| ਇਸ ਮੌਕੇ ਸਕੂਲ ਸਿਖਿਆ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਧੀਰਾ ਖੰਡੇਲਵਾਲ, ਮੌਲਿਕ ਸਿਖਿਆ ਵਿਭਾਗ ਦੇ ਡਾਇਰੈਕਟਰ ਰਾਜਨਾਰਾਇਣ ਕੌਸ਼ਿਕ ਵੀ ਹਾਜਿਰ ਸਨ| ਸਿਖਿਆ ਮੰਤਰੀ ਨੇ ਦਸਿਆ…

VIA PUNJAB
ਅੱਗੇ ਪੜ੍ਹੋ

ਜਿਲਾ ਸੋਨੀਪਤ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ – ਸਿਹਤ ਮੰਤਰੀ

ਜਿਲਾ ਸੋਨੀਪਤ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਜਿਲਾ ਸੋਨੀਪਤ ਦੇ ਬੜੀ ਪਿੰਡ ਵਿਚ ਲਗਣ ਵਾਲੀ ਰੇਲ ਕੋਚ ਫੈਕਟਰੀ ਨਾਲ ਸੂਬੇ ਦੇ 10,000 ਨੌਜੁਆਨਾਂ ਨੂੰ ਨੌਕਰੀ ਮਿਲੇਗੀ| ਇਸ ਦਾ ਨਿਰਮਾਣ ਕੰਮ 163 ਏਕੜ ਜਮੀਨ ‘ਤੇ ਕੀਤਾ ਜਾਵੇਗਾ| ਸਿਹਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦਾ ਨੀਂਹ ਪੱਥਰ ਰੱਖਿਆ ਹੈ, ਜਿਸ ਦਾ ਨਿਰਮਾਣ ਕੰਮ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ| ਉਨਾਂ ਕਿਹਾ ਕਿ ਸਾਡੀ ਸਰਕਾਰ ਜਿਸ ਵੀ ਕੰਮ ਨੂੰ ਸ਼ੁਰੂ…

VIA PUNJAB
ਅੱਗੇ ਪੜ੍ਹੋ
1 278 279 280 281 282 325