ਹਰਿਆਣਾ ਸਰਕਾਰ ਦੇ ਯਤਨ ਸਦਕਾ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ

ਹਰਿਆਣਾ ਸਰਕਾਰ ਦੇ ਯਤਨ ਸਦਕਾ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ

ਚੰਡੀਗੜ – ਹਰਿਆਣਾ ਸਰਕਾਰ ਵਲੋਂ ਸੂਬੇ ਵਿਚ ਫਸਲ ਨਾੜਾਂ ਨੂੰ ਜਲਾਉਣ ਤੋਂ ਰੋਕਣ ਲਈ ਕੀਤੇ ਗਏ ਸਖਤ ਯਤਨਾਂ ਨਾਲ ਝੋਨੇ ਦੇ ਚਾਲੂ ਮੌਸਮ ਵਿਚ ਪਰਾਲੀ ਜਲਾਉਣ ਜਾਣ ਦੇ ਮਾਮਲਿਆਂ ਵਿਚ ਵਰਣਨਯੋਗ ਕਮੀ ਆਈ ਹੈ। ਰਾਜ ਵਿਚ 10 ਅਕਤੂਬਰ, 2018 ਤਕ 4 ਲਖ ਇਕ ਹਜ਼ਾਰ ਹੈਕਟੇਅਰ ਖੇਤਰ ਵਿਚ ਝੋਨੇ ਦੀ ਕਟਾਈ ਹੋ ਚੁਕੀ ਹੈ? ਇਸ ਵਿਚੋਂ ਸਿਰਫ 735 ਹੈਕਟੇਅਰ ਖੇਤਰ ਵਿਚ 459 ਥਾਂਵਾਂ ‘ਤੇ ਨਾੜ ਜਲਾਏ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਇਹ ਕੁਲ ਖੇਤਰ ਦਾ…

VIA PUNJAB
ਅੱਗੇ ਪੜ੍ਹੋ

ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਸੁਮੇਧ ਸੈਣੀ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਚੰਡੀਗੜ੍ਹ – ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿਮ ਵਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਕਿਸੇ ਕੇਸ ‘ਚ ਗ੍ਰਿਫ਼ਤਾਰ ਕਰਨ ਤੋਂ ਪਹਿਲਾਂ ਇਕ ਹਫ਼ਤੇ ਦਾ ਨੋਟਿਸ ਦੇਣ ਦੀ ਹਦਾਇਤ ਪੰਜਾਬ ਸਰਕਾਰ ਨੂੰ ਦਿਤੀ ਹੈ।ਇਸ ਦੇ ਨਾਲ ਹੀ ਸਹਿਣੀ ਦੀ ਪਟੀਸ਼ਨ ਤੇ ਜਵਾਬ ਦੇਣ ਲਈ ਸਰਕਾਰ ਨੂੰ 28 ਨਵੰਬਰ ਲਈ ਨੋਟਿਸ ਜਾਰੀ ਕੀਤਾ ਹੈ। ਇਹ ਹੁਕਮ ਹਾਈ ਕੋਰਟ ਦੇ ਜਜ ਜਸਟਿਸ ਜੀ ਐਸ ਗਿਲ ਦੀ ਅਦਾਲਤ ਵਲੋਂ ਦਿਤੇ ਗਏ। ਸੈਣੀ ਨੇ…

VIA PUNJAB
ਅੱਗੇ ਪੜ੍ਹੋ

‘ਆਪ’ ਵਿਧਾਇਕ ਫੂਲਕਾ ਅੱਜ ਦੇਣਗੇ ਅਸਤੀਫਾ

‘ਆਪ’ ਵਿਧਾਇਕ ਫੂਲਕਾ ਅੱਜ ਦੇਣਗੇ ਅਸਤੀਫਾ

ਨਵੀਂ ਦਿੱਲੀ- ਆਮ ਆਦਮੀ ਪਾਰਟੀ ਦੇ ਦਾਖਾ ਹਲਕੇ ਤੋਂ ਵਿਧਾਇਕ ਅਤੇ ਸੀਨੀਅਰ ਐਡਵੋਕੇਟ ਸ੍ਰੀ ਐਚ.ਐਸ. ਫੂਲਕਾ ਨੇ ਵਿਧਾਇਕੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿਤਾ ਹੈ।ਸ. ਫੂਲਕਾ ਨੇ ਐਲਾਨ ਕੀਤਾ ਕਿ ਉਹ ਸਰਕਾਰ ਵਲੋਂ ਬੇਅਦਬੀ ਤੇ ਗੋਲ਼ੀਕਾਂਡਾਂ ਦੀ ਜਾਂਚ ਸਹੀ ਤਰੀਕੇ ਨਾਲ ਨਾ ਕਰਨ ਦੇ ਰੋਸ ਵਜੋਂ ਭਲਕੇ ਯਾਨੀ ਸ਼ੁਕਰਵਾਰ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦੇਣਗੇ।ਫੂਲਕਾ ਨੇ ਦਸਿਆ ਕਿ ਉਨ੍ਹਾਂ ਸਰਕਾਰ ਨੂੰ ਕਾਰਵਾਈ ਕਰਨ ਲਈ ਪੰਦਰਾਂ ਦਿਨਾਂ ਦਾ ਸਮਾਂ ਦਿਤਾ ਸੀ ਤੇ ਅਜ 45…

VIA PUNJAB
ਅੱਗੇ ਪੜ੍ਹੋ

ਕੁਪਵਾੜਾ ਮੁਕਾਬਲੇ ’ਚ ਹਿਜ਼ਬੁਲ ਕਮਾਂਡਰ ਵਾਨੀ ਸਮੇਤ 2 ਅਤਵਾਦੀ ਮਰੇ

ਕੁਪਵਾੜਾ ਮੁਕਾਬਲੇ ’ਚ ਹਿਜ਼ਬੁਲ ਕਮਾਂਡਰ ਵਾਨੀ ਸਮੇਤ 2 ਅਤਵਾਦੀ ਮਰੇ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ’ਚ ਵੀਰਵਾਰ ਹੋਏ ਇਕ ਮੁਕਾਬਲੇ ਦੌਰਾਨ ਹਿਜ਼ਬੁਲ ਕਮਾਂਡਰ ਮਨਾਨ ਵਾਨੀ ਸਮੇਤ 2 ਅਤਵਾਦੀ ਮਾਰੇ ਗਏ। ਕੁਪਵਾੜਾ ਜ਼ਿਲੇ ਦੇ ਸ਼ਤਗੁੰਡ ਹੰਦਵਾੜਾ ਪਿੰਡ ’ਚ ਤੜਕੇ 2.30 ਵਜੇ ਘੇਰਾਬੰਦੀ ਅਤੇ ਤਲਾਸ਼ੀਆਂ ਦੀ ਮੁਹਿੰਮ ਦੌਰਾਨ ਸੁਰਖਿਆ ਫੋਰਸਾਂ ਅਤੇ ਅਤਵਾਦੀਆਂ ਦਰਮਿਆਨ ਮੁਕਾਬਲਾ ਹੋ ਗਿਆ। ਮੁਕਾਬਲੇ ਦੌਰਾਨ ਹਿਜ਼ਬੁਲ ਦੇ ਕਮਾਂਡਰ ਬਣੇ ਮਨਾਨ ਵਾਨੀ ਸਮੇਤ 2 ਅਤਵਾਦੀ ਮਾਰੇ ਗਏ। ਦੂਜੇ ਮ੍ਰਿਤਕ ਅਤਵਾਦੀ ਦੀ ਪਛਾਣ ਆਸ਼ਿਕ ਵਜੋਂ ਹੋਈ ਹੈ।ਬਾਨੀ ਅਲੀਗੜ੍ਹ ਮੁਸਿਲਮ ਯੂਨੀਵਰਸਿਟੀ ਤੋਂ ਪੀ. ਐਚ. ਡੀ. ਕਰਨ…

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਨੇ ਕੈਗ ਦੇ ਨਤੀਜਾ ਪੱਖੀ ਆਡਿਟ ਦੀ ਵਕਾਲਤ ਕੀਤੀ

ਰਾਸ਼ਟਰਪਤੀ ਨੇ ਕੈਗ ਦੇ ਨਤੀਜਾ ਪੱਖੀ ਆਡਿਟ ਦੀ ਵਕਾਲਤ ਕੀਤੀ

ਨਵੀਂ ਦਿੱਲੀ – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਬੁੱਧਵਾਰ ਨੂੰ ਕੰਪਟਰੋਲਰ ਐਂਡ ਆਡੀਟਰ ਜਨਰਲ (ਕੈਗ) ਨੂੰ ਨਤੀਜੇ ਆਧਾਰਿਤ ਆਡੀਟਿੰਗ ਵੱਲ ਕਦਮ ਵਧਾਉਣ ਅਤੇ ਸਰਕਾਰੀ ਯੋਜਨਾਵਾਂ ’ਚ ਸੁਧਾਰ ਲਈ ਪਰਖ ਦੇ ਨਾਲ ਨਾਲ ਦੂਰਦਰਸ਼ੀ ਸੁਝਾਅ ਦੇਣ ਦੀ ਵਕਾਲਤ ਕੀਤੀ ਹੈ। 29ਵੀਂ ਅਕਾਊਂਟੈਂਟਸ ਜਨਰਲ ਕਾਨਫਰੰਸ ਦਾ ਇਥੇ ਉਦਘਾਟਨ ਕਰਦਿਆਂ ਸ੍ਰੀ ਕੋਵਿੰਦ ਨੇ ਸੰਸਥਾਨ ਵਜੋਂ ਕੈਗ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੈਗ ਜਵਾਬਦੇਹੀ ਨੂੰ ਉਤਸ਼ਾਹਿਤ ਕਰਦਾ ਹੈ ਤਾਂ ਜੋ ਸਹੀ ਹਾਲਾਤ ਨੂੰ ਸਹੀ ਸਮੇਂ ਅਤੇ ਘੱਟ ਖ਼ਰਚੇ…

VIA PUNJAB
ਅੱਗੇ ਪੜ੍ਹੋ

ਦੁਰਗਾ ਪੂਜਾ ਪੰਡਾਲਾਂ ਨੂੰ 28 ਕਰੋੜ ਦੇਣ ਦੇ ਫੈਸਲੇ ਤੇ ਮਮਤਾ ਨੂੰ ਹਾਈ ਕੋਰਟ ਤੋਂ ਰਾਹਤ

ਦੁਰਗਾ ਪੂਜਾ ਪੰਡਾਲਾਂ ਨੂੰ 28 ਕਰੋੜ ਦੇਣ ਦੇ ਫੈਸਲੇ ਤੇ ਮਮਤਾ ਨੂੰ ਹਾਈ ਕੋਰਟ ਤੋਂ ਰਾਹਤ

ਕੋਲਕਾਤਾ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਦੁਰਗਾ ਪੂਜਾ ਪੰਡਾਲਾਂ ਨੂੰ ਪੈਸਾ ਦੇਣ ਦੇ ਮਾਮਲੇ ਵਿੱਚ ਕੋਲਕਾਤਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ| ਅੱਜ ਹਾਈਕੋਰਟ ਨੇ ਇਸ ਮਾਮਲੇ ਵਿੱਚ ਦਖਲ ਦੇਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਸਰਕਾਰ ਦੇ ਖਰਚ ਦੀ ਆਲੋਚਨਾ ਲਈ ਵਿਧਾਨਸਭਾ ਹੀ ਉਚਿਤ ਜਗ੍ਹਾ ਹੈ| ਇਸ ਤੋਂ ਪਹਿਲਾਂ ਅਦਾਲਤ ਨੇ 5 ਅਕਤੂਬਰ ਨੂੰ ਇਸ ਮਾਮਲੇ ਵਿੱਚ ਅਸਥਾਈ ਰੂਪ ਨਾਲ ਰੋਕ ਲਗਾ ਦਿੱਤੀ ਸੀ| ਕੋਰਟ ਨੇ ਦੁਰਗਾ ਪੂਜਾ ਪੰਡਾਲਾਂ ਨੂੰ 28…

VIA PUNJAB
ਅੱਗੇ ਪੜ੍ਹੋ

ਆਮਦਨ ਕਰ ਵਿਭਾਗ ਕੇਜਰੀਵਾਲ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ 16 ਠਿਕਾਣਿਆਂ ਤੇ ਛਾਪਾ

ਆਮਦਨ ਕਰ ਵਿਭਾਗ ਕੇਜਰੀਵਾਲ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਦੇ 16 ਠਿਕਾਣਿਆਂ ਤੇ ਛਾਪਾ

ਨਵੀਂ ਦਿੱਲੀ – ਆਮਦਨ ਵਿਭਾਗ ਨੇ ਅੱਜ ਸਵੇਰੇ ਦਿੱਲੀ ਵਿੱਚ ਆਪ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਦੇ ਘਰ ਤੇ ਛਾਪੇਮਾਰੀ ਕੀਤੀ| ਪ੍ਰਾਪਤ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ ਇਨਕਮ ਰਿਟਰਨਜ਼ ਨੂੰ ਲੈ ਕੇ ਕੀਤੀ ਗਈ ਹੈ| ਵਿਭਾਗ ਦੇ ਅਧਿਕਾਰੀ ਮੁਤਾਬਕ ਗਹਿਲੋਤ ਦੇ ਕਰੀਬ 16 ਠਿਕਾਣਿਆਂ ਤੇ ਛਾਪਾ ਮਾਰਿਆ ਗਿਆ| ਗਹਿਲੋਤ ਦੇ ਵਸੰਤ ਕੁੰਜ ਸਥਿਤ ਘਰ ਵਿੱਚ ਛਾਪਾ ਮਾਰਿਆ ਗਿਆ| ਆਮ ਆਦਮੀ ਪਾਰਟੀ ਨੇ ਇਸ ਛਾਪੇਮਾਰੀ ਨੂੰ ਰਾਜਨੀਤਿਕ ਬਦਲੇ ਦੀ ਕਾਰਵਾਈ ਦੱਸਿਆ| ਗਹਿਲੋਤ ਸਾਊਥ ਪੱਛਮੀ ਦਿੱਲੀ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਵੱਲੋਂ ਵਿਦਿਆਰਥੀ ਚੋਣਾਂ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਸਲਾਹ

ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਵੱਲੋਂ ਵਿਦਿਆਰਥੀ ਚੋਣਾਂ ਦੌਰਾਨ ਪੂਰੀ ਸਾਵਧਾਨੀ ਵਰਤਣ ਦੀ ਸਲਾਹ

ਚੰਡੀਗੜ੍ਹ – ਹਰਿਆਣਾ ਦੇ ਮੁਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਸਾਰੇ ਯੂਨੀਵਰਸਿਟੀਆਂ ਦੇ ਵਾਇਸ ਚਾਂਸਲਰਾਂ, ਪੁਲਿਸ ਸੁਪਰਡੈਂਟਾਂ ਤੇ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿਤੇ ਹਨ ਕਿ ਉਹ 17 ਅਕਤੂਬਰ ਨੂੰ ਰਾਜ ਦੇ ਕਾਲਜਾਂ ਤੇ ਯੂਲੀਵਰਸਿਟੀਆਂ ਵਿਚ ਹੋਣ ਵਾਲੇ ਸਟੂਡੈਂਟ ਚੋਣਾ ਦੇ ਦੌਰਾਨ ਪੂਰੀ ਸਾਵਧਾਨੀ ਵਰਤਣ ਅਤੇ ਸੁਰਖਿਆ ਦੇ ਜਰੂਰੀ ਪ੍ਰਬੰਧ ਕਰਵਾਉਣਾ ਯਕੀਨੀ ਕਰਨ। ਮੁਖ ਮੰਤਰੀ ਅਜ ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ, ਉਚੇਰੀ ਸਿਖਿਆ ਵਿਭਾਗ ਦੀ ਵਧੀਕ ਮੁਖ ਸਕਤਰ ਜੋਤੀ ਅਰੋੜਾ ਅਤੇ ਪੁਲਿਸ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਬੰਦ ਲਿਫਾਫੇ ’ਚ ਰਾਫੇਲ ਡੀਲ ਦਾ ਵੇਰਵਾ ਮੰਗਿਆ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਬੰਦ ਲਿਫਾਫੇ ’ਚ ਰਾਫੇਲ ਡੀਲ ਦਾ ਵੇਰਵਾ ਮੰਗਿਆ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਰਾਫੇਲ ਡੀਲ ‘ਤੇ ਫੈਸਲੇ ਦੀ ਪ੍ਰਕਿਰਿਆ ਦਾ ਵੇਰਵਾ ਸੀਲਬੰਦ ਲਿਫਾਫੇ ‘ਚ ਸੌਂਪਣ ਨੂੰ ਕਿਹਾ ਹੈ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐਸ.ਕੇ. ਕੌਲ ਅਤੇ ਜਸਟਿਸ ਕੇ.ਐਮ. ਜੋਸੇਫ ਦੀ ਬੈਂਚ ਨੇ ਇਹ ਸਪਸ਼ਟ ਕੀਤਾ ਕਿ ਫਰਾਂਸ ਦੇ ਨਾਲ ਹੋਈ ਡੀਲ ਦੇ ਸੰਬੰਧ ‘ਚ ਉਸ ਨੂੰ ਕੀਮਤ ਅਤੇ ਸੌਦੇ ਦੇ ਤਕਨੀਕੀ ਵਿਵਰਨਾਂ ਨਾਲ ਜੁੜੀਆਂ ਸੂਚਨਾਵਾਂ ਨਹੀਂ ਚਾਹੀਦੀਆਂ। ਬੈਂਚ ਨੇ ਇਹ ਵੀ ਸਪਸ਼ਟ ਕੀਤਾ ਕਿ ਉਹ ਪਟੀਸ਼ਨਾਂ ‘ਚ ਲਗਾਏ ਗਏ…

VIA PUNJAB
ਅੱਗੇ ਪੜ੍ਹੋ

ਰਾਇਬਰੇਲੀ ਰੇਲ ਹਾਦਸੇ ’ਚ 9 ਦੀ ਮੌਤ, ਜਾਂਚ ਦੇ ਆਦੇਸ਼

ਰਾਇਬਰੇਲੀ ਰੇਲ ਹਾਦਸੇ ’ਚ 9 ਦੀ ਮੌਤ, ਜਾਂਚ ਦੇ ਆਦੇਸ਼

ਰਾਇਬਰੇਲੀ – ਮਾਲਦਾ ਟਾਊਨ ਤੋਂ ਨਵੀਂ ਦਿਲੀ ਜਾ ਰਹੀ ਨਿਊ ਫਰਕਾ ਐਕਸਪ੍ਰੈਸ ਦੇ ਇੰਜਨ ਅਤੇ 9 ਡਬੇ ਉਤਰ ਪ੍ਰਦੇਸ਼ ‘ਚ ਰਾਇਬਰੇਲੀ ਨੇੜੇ ਪਟੜੀ ਤੋਂ ਉਤਰ ਗਏ। ਇਸ ਹਾਦਸੇ ‘ਚ 9 ਲੋਕਾਂ ਦੀ ਮੌਤ ਹੋ ਗਈ ਜਦਕਿ ਕਰੀਬ 35 ਯਾਤਰੀ ਜ਼ਖਮੀ ਹੋ ਗਏ। ਰੇਲ ਮੰਤਰੀ ਪਿਊਸ਼ ਗੋਇਲ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿਤੇ ਹਨ। ਹਾਦਸਾ ਰਾਇਬਰੇਲੀ ਨੇੜੇ ਹਰਚੰਦਪੁਰ ਦੇ ਬਾਬਾਪੁਰ ਨੇੜੇ ਸਵੇਰੇ ਕਰੀਬ 6 ਵਜੇ ਹੋਇਆ। ਹਾਦਸੇ ਦੀ ਸੂਚਨਾ ਮਿਲਦੇ ਹੀ ਘਟਨਾ ਸਥਾਨ ‘ਤੇ ਡੀ.ਐਮ….

VIA PUNJAB
ਅੱਗੇ ਪੜ੍ਹੋ
1 279 280 281 282 283 325