ਵਾਦੀ ’ਚ ਵੱਖ ਵੱਖ ਮੁਕਾਬਲਿਆਂ ਦੌਰਾਨ ਤਿੰਨ ਅਤਿਵਾਦੀ ਹਲਾਕ

ਵਾਦੀ ’ਚ ਵੱਖ ਵੱਖ ਮੁਕਾਬਲਿਆਂ ਦੌਰਾਨ ਤਿੰਨ ਅਤਿਵਾਦੀ ਹਲਾਕ

ਮੁਕਾਬਲੇ ਵਿੱਚ ਸਿਪਾਹੀ ਸ਼ਹੀਦ; ਇਕ ਸਿਵਲੀਅਨ ਹਲਾਕ ਸ੍ਰੀਨਗਰ – ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਦੋ ਵੱਖ-ਵੱਖ ਮੁਕਾਬਲਿਆਂ ਵਿੱਚ ਤਿੰਨ ਅਤਿਵਾਦੀ ਮਾਰੇ ਗਏ ਅਤੇ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਇਹ ਜਾਣਕਾਰੀ ਫੌਜ ਦੇ ਸੂਤਰਾਂ ਨੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨਾਂ ਵਿੱਚ ਅਤਿਵਾਦੀਆਂ ਵੱਲੋਂ ਪੁਲੀਸ ਮੁਲਾਜ਼ਮਾਂ ਦੀਆਂ ਹੱਤਿਆਵਾਂ ਤੋਂ ਬਾਅਦ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਵਿਰੁੱਧ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਕਾਜੀਗੁੰਡ ਇਲਾਕੇ ਵਿੱਚ ਅਤਿਵਾਦੀ ਦਾ ਪਤਾ…

VIA PUNJAB
ਅੱਗੇ ਪੜ੍ਹੋ

ਅਯੁਧਿਆ ਕੇਸ ਦੀ ਲਗਾਤਾਰ ਸਣਵਾਈ 29 ਅਕਤੂਬਰ ਤੋਂ

ਅਯੁਧਿਆ ਕੇਸ ਦੀ ਲਗਾਤਾਰ ਸਣਵਾਈ 29 ਅਕਤੂਬਰ ਤੋਂ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਵਿਵਾਦਗ੍ਰਸਤ ਰਾਮ ਜਨਮ ਭੂਮੀ-ਬਾਬਰੀ ਮਸਜਿਦ ਕੇਸ ਦੀ ਸੁਣਵਾਈ 29 ਅਕਤੂਬਰ ਤੋਂ ਲਗਾਤਾਰ ਕੀਤੇ ਜਾਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਮਸਜਿਦ ਵਿੱਚ ਨਮਾਜ ਪੜ੍ਹਣ ਦੀ ਅਰਜ਼ੀ ਰਦ ਕਰ ਦਿੱਤੀ। ਤਿੰਨ ਜੱਜਾਂ ਦੇ ਬੈਚ ਨੇ ਇਸ ਸਬੰਧੀ ਫੈਸਲਾ ਸੁਣਾਇਆ। ਬੈਚ ਵਿੱਚ 3 ਜਜ ਸ਼ਾਮਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ ਅਤੇ ਚੀਫ ਜਸਟਿਸ ਦੀਪਕ ਮਿਸ਼ਰਾ ਦਾ ਫੈਸਲਾ ਪੜ੍ਹਿਆ। ਜਸਟਿਸ ਨਜੀਰ ਸ਼ਾਮਿਲ ਸਨ। ਜਸਟਿਸ ਅਸ਼ੋਕ ਭੂਸ਼ਣ ਨੇ ਆਪਣਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਹਰਿਆਣਾ ਸਰਕਾਰ ਨੇ ਭਾਰਤੀ ਤੇਲ ਨਿਗਮ ਲਿਮਟਿਡ ਨਾਲ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਸਮਝੌਤਾ ਕੀਤਾ

ਚੰਡੀਗੜ – ਹਰਿਆਣਾ ਸਰਕਾਰ ਨੇ ਰਾਜ ਵਿਚ ਪਰਾਲੀ ਅਤੇ ਹੋਰ ਖੇਤੀਬਾੜੀ ਜਾਂ ਜੈਵਿਕ ਕੂੜੇ ‘ਤੇ ਆਧਾਰਿਤ ਜੈਵ-ਸੀ.ਐਨ.ਜੀ. ਪਲਾਂਟ ਸਥਾਪਿਤ ਕਰਨ ਲਈ ਭਾਰਤੀ ਤੇਲ ਨਿਗਮ ਲਿਮਟਿਡ (ਆਈ.ਓ.ਸੀ.ਐਲ.) ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ| ਅਜਿਹੇ ਪਹਿਲਾ ਕੰਪ੍ਰੈਸਡ ਬਾਇਓਗੈਸ ਪਲਾਂਟ ਕੁਰੂਕਸ਼ੇਤਰ ਵਿਚ ਸਥਾਪਿਤ ਕੀਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਦੀ ਹਾਜਿਰੀ ਵਿਚ ਅੱਜ ਇੱਥੇ ਕੀਤੇ ਗਏ ਇਸ ਸਮਝੌਤੇ ‘ਤੇ ਰਾਜ ਵਿਚ 2023 ਤਕ ਲਗਭਗ 1000 ਟਨ ਰੋਜਾਨਾ ਦੀ ਕੁਲ ਸਮੱਰਥਾ ਦੇ 200 ਕੰਪ੍ਰੈਸਡ ਬਾਇਓਗੈਸ ਬਾਇਓਗੈਸ ਪਲਾਂਟਾਂ (ਸੀ.ਬੀ.ਪੀ.)…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ‘ਸਟੇਚੂ ਆਫ਼ ਯੂਨਿਟੀ’ ਦੇ ਕੋਲ ‘ਏਕ ਭਾਰਤ ਸ਼ਰੇਸ਼ਠ ਭਾਰਤ ਪਰਿਸਰ’ ਵਿਚ ਸਟੇਟ ਭਵਨ ਸਥਾਪਿਤ ਕਰਨ ਦੇ ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੈ ਰੁਪਾਣੀ ਦੇ ਪ੍ਰਸਤਾਵ ਨੂੰ ਮੰਜੂਰ ਕਰ ਲਿਆ ਹੈ| ਮੁੱਖ ਮੰਤਰੀ ਮਨੋਹਰ ਲਾਲ ਨੂੰ ਲਿਖੇ ਇਕ ਪੱਤਰ ਵਿਚ ਸ੍ਰੀ ਰੂਪਾਣੀ ਨੇ ਕਿਹਾ ਕਿ ਇਸ ਸਟੇਟ ਭਵਨ ਤੋਂ ਸਟੈਚੂ ਆਫ਼ ਯੂਨਿਟੀ ਦੇ ਦੌਰੇ ਲਈ ਆਉਣ ਵਾਲੇ ਹਰਿਆਣਾ ਦੇ ਯਾਤਰੀਆਂ ਨੂੰ ਸਹੂਲਤ ਹੋਵੇਗੀ| ਉਨਾਂ ਨੇ ਇਸ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸੀ.ਟੀ.ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਸੂਬੇ ਦੇ ਲੋਕਾਂ ਨੂੰ ਸਸਤੀ ਦਰਾਂ ‘ਤੇ ਮਹੁੱਇਆ ਕਰਵਾਈ – ਸਿਹਤ ਮੰਤਰੀ

ਹਰਿਆਣਾ ਸਰਕਾਰ ਨੇ ਸੀ.ਟੀ.ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਸੂਬੇ ਦੇ ਲੋਕਾਂ ਨੂੰ ਸਸਤੀ ਦਰਾਂ ‘ਤੇ ਮਹੁੱਇਆ ਕਰਵਾਈ – ਸਿਹਤ ਮੰਤਰੀ

ਚੰਡੀਗੜ – ਹਰਿਆਣਾ ਦੇ ਖੇਡ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਵਿਚ ਜਨਤਕ ਨਿੱਜੀ ਹਿੱਸੇਦਾਰੀ (ਪੀ.ਪੀ.ਪੀ.) ਦੇ ਤਹਿਤ ਸ਼ੁਰੂ ਕੀਤੀ ਗਈ ਸੀਟੀ ਸਕੈਨ ਤੇ ਐਮ.ਆਰ.ਆਈ. ਸੇਵਾਵਾਂ ਨੇ 3 ਸਾਲ ਪੂਰੇ ਕਰ ਲਏ ਹਨ| ਰਾਜ ਦੇ ਸਰਕਾਰੀ ਹਸਪਤਾਲਾਂ ਵਿਚ ਮੀਰਜਾਂ ਨੂੰ ਇਹ ਸਹੂਲਤ ਮਾਰਕਿਟ ਰੇਟ ਤੋਂ ਸਸਤੀ ਦਰ ‘ਤੇ ਮਹੁਈਆ ਕਰਾਈ ਜਾ ਰਹੀ ਹੈ| ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮਤਰੀ ਮੁਫ਼ਤ ਇਲਾਜ ਯੋਜਨਾ ਦੇ ਤਹਿਤ ਰਾਜ ਦੀ 7 ਕੈਟੇਗਰੀ ਦੇ ਲੋਕਾਂ ਨੂੰ ਇਹ ਸਹੂਲਤ…

VIA PUNJAB
ਅੱਗੇ ਪੜ੍ਹੋ

ਮਨਮੋਹਨ ਸਿੰਘ ਦੇ 86ਵੇਂ ਜਨਮਦਿਨ ਤੇ ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਮਨਮੋਹਨ ਸਿੰਘ ਦੇ 86ਵੇਂ ਜਨਮਦਿਨ ਤੇ ਪੀ. ਐਮ. ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਨੇਤਾਵਾਂ ਨੇ ਦਿੱਤੀ ਵਧਾਈ

ਨਵੀਂ ਦਿੱਲੀ – ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ 86 ਸਾਲ ਦੇ ਹੋ ਗਏ ਹਨ| ਮਨਮੋਹਨ ਸਿੰਘ ਦਾ ਜਨਮ ਸਾਂਝੇ ਭਾਰਤ ਦੇ ਪੰਜਾਬ ਪ੍ਰਾਂਤ ਵਿੱਚ 26 ਸਤੰਬਰ 1932 ਨੂੰ ਹੋਇਆ ਸੀ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸਮੇਤ ਕਈ ਦਿੱਗਜ਼ ਨੇਤਾਵਾਂ ਨੇ ਮਨਮੋਹਨ ਸਿੰਘ ਨੂੰ ਜਨਮਦਿਨ ਤੇ ਸ਼ੁਭਕਾਮਨਾਵਾਂ ਦਿੱਤੀਆਂ| ਪੀ.ਐਮ. ਮੋਦੀ ਨੇ ਟਵੀਟ ਕਰਕੇ ਮਨਮੋਹਨ ਸਿੰਘ ਨੂੰ ਜਨਮਦਿਨ ਦੀ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ ਹੈ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ‘ਆਧਾਰ’ ਨੂੰ ਸੰਵਿਧਾਨਿਕ ਦਰਜਾ

ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ‘ਆਧਾਰ’ ਨੂੰ ਸੰਵਿਧਾਨਿਕ ਦਰਜਾ

ਹੁਣ ਬੈਂਕਿੰਗ ਤੇ ਮੋਬਾਈਲ ਸੇਵਾਵਾਂ ਲਈ ਆਧਾਰ ਜ਼ਰੂਰੀ ਨਹੀਂ ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅਜ ਤਿੰਨ ਵਡੇ ਫੈਸਲੇ ਸੁਣਾਏ ਹਨ। ਪਹਿਲਾਂ ਅਦਾਲਤ ਨੇ ਤਰਕੀਆਂ ਸਬੰਧੀ ਰਾਖਵੇਂਕਰਨ ਨੂੰ ਹਰੀ ਝੰਡੀ ਦਿਤੀ। ਇਸ ਦੇ ਬਾਅਦ ਆਧਾਰ ਨੂੰ ਸੰਵਿਧਾਨਕ ਦਰਜਾ ਦੇਣ ਦਾ ਫੈਸਲਾ ਸੁਣਾਇਆ ਤੇ ਫਿਰ ਤੀਸਰਾ ਅਹਿਮ ਫੈਸਲਾ ਸੁਪਰੀਮ ਕੋਰਟ ਤੇ ਹਾਈਕੋਰਟ ਵਿਚ ਫੈਸਲਿਆਂ ਦੀ ਸੁਣਵਾਈ ਕਰਨ ਸਬੰਧੀ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹਾਈਕੋਰਟ ਤੇ ਸੁਪਰੀਮ ਕੋਰਟ ਦੀ ਕਾਰਵਾਈ ਦੇ ਸਿਧੇ ਪ੍ਰਸਾਰਣ ਨੂੰ ਹਰੀ ਝੰਡੀ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿੱਤਾ SC/ST ਨੂੰ ਪ੍ਰਮੋਸ਼ਨ ’ਚ ਰਿਜ਼ਰਵੇਸ਼ਨ ਦੇਣ ਦਾ ਅਧਿਕਾਰ

ਸੁਪਰੀਮ ਕੋਰਟ ਨੇ ਸੂਬਿਆਂ ਨੂੰ ਦਿੱਤਾ SC/ST ਨੂੰ ਪ੍ਰਮੋਸ਼ਨ ’ਚ ਰਿਜ਼ਰਵੇਸ਼ਨ ਦੇਣ ਦਾ ਅਧਿਕਾਰ

ਨਵੀਂ ਦਿੱਲੀ – ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਮਾਮਲੇ ‘ਚ ਅਜ ਸੁਪਰੀਮ ਕੋਰਟ ਨੇ ਆਪਣਾ ਅਹਿਮ ਫੈਸਲਾ ਸੁਣਾਇਆ। ਕੋਰਟ ਨੇ 2006 ‘ਚ ਆਪਣੇ ਫੈਸਲੇ ਨੂੰ ਬਰਕਰਾਰ ਰਖਦੇ ਹੋਏ ਕਿਹਾ ਕਿ ਰਿਜ਼ਰਵੇਸ਼ਨ ਦੇ ਮਾਮਲੇ ‘ਚ 12 ਸਾਲ ਪੁਰਾਣੇ ‘ਨਾਗਰਾਜ‘ ਫੈਸਲੇ ‘ਤੇ ਫਿਰ ਤੋਂ ਵਿਚਾਰ ਕਰਨ ਦੀ ਜ਼ਰੂਰਤ ਨਹੀਂ ਹੈ। ਕੋਰਟ ਨੇ ਇਹ ਜ਼ਰੂਰ ਕਹਿ ਦਿਤਾ ਕਿ ਸੂਬੇ ਦੀਆਂ ਸਰਕਾਰਾਂ ਹੀ ਐਸ.ਸੀ./ਐਸ.ਟੀ. ਸਰਕਾਰੀ ਕਰਮਚਾਰੀਆਂ ਨੂੰ ਪ੍ਰਮੋਸ਼ਨ ‘ਚ ਰਿਜ਼ਰਵੇਸ਼ਨ ਦੇ ਸਕਦੀ ਹੈ।…

VIA PUNJAB
ਅੱਗੇ ਪੜ੍ਹੋ

ਹੁਣ ਘਰ ਬੈਠੇ ਵੇਖੋਗੇ ਅਦਾਲਤ ਦੀ ਲਾਈਵ ਕਾਰਵਾਈ

ਹੁਣ ਘਰ ਬੈਠੇ ਵੇਖੋਗੇ ਅਦਾਲਤ ਦੀ ਲਾਈਵ ਕਾਰਵਾਈ

ਨਵੀਂ ਦਿਲੀ- ਸੁਪਰੀਮ ਕੋਰਟ ਅਦਾਲਤ ਦੀ ਕਾਰਵਾਈ ਨੇ ਲਾਇਵ ਦਿਖਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਹਾਈਕੋਰਟ ਤੇ ਸੁਪਰੀਮ ਕੋਰਟ ਦੀ ਕਾਰਵਾਈ ਦਾ ਸਿਧਾ ਪ੍ਰਸਾਰਣ ਹੋ ਸਕੇਗਾ। ਅਦਾਲਤ ਨੇ ਕਿਹਾ ਕਿ ਟੀਵੀ ‘ਤੇ ਲਾਈਵ ਕਾਸਟ ਤੋਂ ਇਲਾਵਾ ਇਹ ਕਾਰਵਾਈ ਵੈਬਸਾਈਟ ‘ਤੇ ਵੀ ਲਾਈਵ ਕੀਤੀ ਜਾ ਸਕਦੀ ਹੈ।

VIA PUNJAB
ਅੱਗੇ ਪੜ੍ਹੋ

ਰਾਫੇਲ ਸੌਦੇ ਨੂੰ ਸੁਪਰੀਮ ਕੋਰਟ ’ਚ ਦਿਆਂਗੇ ਚੁਣੌਤੀ : ਸੰਜੇ ਸਿੰਘ

ਰਾਫੇਲ ਸੌਦੇ ਨੂੰ ਸੁਪਰੀਮ ਕੋਰਟ ’ਚ ਦਿਆਂਗੇ ਚੁਣੌਤੀ : ਸੰਜੇ ਸਿੰਘ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਰਾਜ ਸਭਾ ਦੇ ਮੈਂਬਰ ਸੰਜੇ ਸਿੰਘ ਨੇ ਲੜਾਕੂ ਹਵਾਈ ਜਹਾਜ਼ ਰਾਫੇਲ ਦੀ ਖਰੀਦ ਦੇ ਸੌਦੇ ’ਚ ਕਥਿਤ ਬੇਨਿਯਮੀਆਂ ਦਾ ਹਵਾਲਾ ਦਿੰਦੇ ਹੋਏ ਮੰਗਲਵਾਰ ਕਿਹਾ ਕਿ ਉਹ ਇਸ ਸੌਦੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣਗੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਦਾਲਤ ’ਚ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਉਹ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ ਨੂੰ ਆਪਣੇ ਵਕੀਲਾਂ ਰਾਹੀਂ ਕਾਨੂੰਨੀ ਨੋਟਿਸ ਭੇਜਣਗੇ। ਉਨ੍ਹਾਂ ਕਿਹਾ ਕਿ ਤਿੰਨ ਦਿਨ ਤਕ…

VIA PUNJAB
ਅੱਗੇ ਪੜ੍ਹੋ
1 285 286 287 288 289 325