ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਪਿਆ ਘਾਟਾ : ਸਮ੍ਰਿਤੀ ਇਰਾਨੀ

ਕਾਂਗਰਸ ਦੀਆਂ ਗਲਤ ਨੀਤੀਆਂ ਕਾਰਨ ਹੀ ਬੈਂਕਾਂ ਨੂੰ ਪਿਆ ਘਾਟਾ : ਸਮ੍ਰਿਤੀ ਇਰਾਨੀ

ਨਵੀਂ ਦਿੱਲੀ – ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਇਕ ਪੱਤਰਕਾਰ ਸੰਮੇਲਨ ਵਿੱਚ ਕਾਂਗਰਸ ਤੇ ਹਮਲਾ ਬੋਲਦਿਆਂ ਕਿਹਾ ਕਿ ਵਧੇ ਹੋਏ ਐਨ.ਪੀ.ਏ.(ਗੈਰ-ਕਾਰਗੁਜ਼ਾਰੀ ਵਾਲੀ ਜਾਇਦਾਦ) ਲਈ ਕਾਂਗਰਸ ਜ਼ਿੰਮੇਵਾਰ ਹੈ| ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਦੇ ਕਾਰਨ ਹੀ ਬੈਂਕਾਂ ਨੂੰ ਕਰੋੜਾਂ ਰੁਪਇਆ ਦਾ ਘਾਟਾ ਹੋਇਆ| ਨੈਸ਼ਨਲ ਹੈਰਲਡ ਕੇਸ ਨੂੰ ਲੈ ਕੇ ਇਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਆਮਦਨ ਕਰ ਰੋਕਣ ਲਈ ਅਦਾਲਤ ਗਏ ਸਨ| ਗਾਂਧੀ ਪਰਿਵਾਰ ਹਜ਼ਾਰਾਂ ਕਰੋੜਾਂ ਦੀ ਜਾਇਦਾਦ ਦਾ ਮਾਲਕ ਹੈ| ਉਨ੍ਹਾਂ ਨੇ ਕਰੋੜਾਂ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ 40 ਸੇਵਾਵਾਂ ਦੀ ਘਰ-ਘਰ ਤੱਕ ਪਹੁੰਚ ਦੀ ਯੋਜਨਾ ਸ਼ੁਰੂ

ਕੇਜਰੀਵਾਲ ਵੱਲੋਂ 40 ਸੇਵਾਵਾਂ ਦੀ ਘਰ-ਘਰ ਤੱਕ ਪਹੁੰਚ ਦੀ ਯੋਜਨਾ ਸ਼ੁਰੂ

ਨਵੀਂ ਦਿੱਲੀ – ਦਿੱਲੀ ਸਰਕਾਰ ਵੱਲੋਂ ਰਾਜਧਾਨੀ ਵਾਸੀਆਂ ਦੇ ਸਰਕਾਰੀ ਦਫ਼ਤਰਾਂ ਦੇ ਚੱਕਰ ਘਟਾਉਣ ਤੇ ਦਲਾਲਾਂ ਤੋਂ ਛੁਟਕਾਰਾ ਪਾਉਣ ਲਈ 40 ਸੇਵਾਵਾਂ ਦੀ ਘਰ ਤੱਕ ਪਹੁੰਚ (ਹੋਮ ਡਲਿਵਰੀ) ਯੋਜਨਾ ਅੱਜ ਦਿੱਲੀ ਸਕੱਤਰੇਤ ਵਿੱਚ ਸ਼ੁਰੂ ਕੀਤੀ ਗਈ। ਇਸ ਯੋਜਨਾ ਦੇ ਪਹਿਲੇ ਪੜਾਅ ਤਹਿਤ ਲੋਕ ਜਾਤੀ ਪ੍ਰਮਾਣ ਪੱਤਰ, ਡਰਾਈਵਿੰਗ ਲਾਇਸੈਂਸ, ਪਾਣੀ ਦਾ ਕੁਨੈਕਸ਼ਨ, ਵਿਆਹ ਦਾ ਸਰਟੀਫ਼ਿਕੇਟ ਸਮੇਤ ਹੋਰ ਸੇਵਾਵਾਂ ਲਈ ਸਰਕਾਰ ਵੱਲੋਂ ਤੈਅ ਨੁਮਾਇੰਦੇ ਘਰਾਂ ਵਿੱਚ ਹੀ ਸੇਵਾਵਾਂ ਦੇਣਗੇ। ਕਈ ਤਰ੍ਹਾਂ ਦੇ ਡਿੱਕ-ਡੋਲੇ ਖਾ ਚੁੱਕੀ ਇਸ ਯੋਜਨਾ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਘਰ ’ਚ ਦਾਖ਼ਲ ਹੋ ਕੇ ਕੀਤੀ ਹੱਤਿਆ

ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਘਰ ’ਚ ਦਾਖ਼ਲ ਹੋ ਕੇ ਕੀਤੀ ਹੱਤਿਆ

ਚਾਉਕੇ – ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਗਿੱਲ ਕਲਾਂ ਤੋਂ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ (42) ਦਾ ਘਰ ਵਿੱਚ ਦਾਖਲ ਹੋ ਕੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਨੇ ਕਤਲ ਕਰ ਦਿੱਤਾ। ਪਿੰਡ ਜੇਠੂਕੇ ਦੇ ਹਰਵਿੰਦਰ ਸਿੰਘ ਹਿੰਦਾ ਦੇ ਕਤਲ ਦੀ ਸੂਚਨਾ ਮਿਲਦੇ ਹੀ ਇਲਾਕੇ ਦੇ ਵੱਡੀ ਗਿਣਤੀ ਲੋਕ ਉਸ ਦੇ ਘਰ ਵਿੱਚ ਇਕੱਠੇ ਹੋ ਗਏ। ਮੌਕੇ ’ਤੇ ਪਹੁੰਚੇ ਜ਼ਿਲ੍ਹਾ ਪੁਲੀਸ ਮੁਖੀ ਨਾਨਕ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਤਿੰਨ ਵਿਅਕਤੀ ਹਰਵਿੰਦਰ…

VIA PUNJAB
ਅੱਗੇ ਪੜ੍ਹੋ

‘ਭਾਰਤ ਬੰਦ’ ਵਿਰੋਧੀ ਧਿਰ ਦੀ ਨਾਕਾਰਾਤਮਕ ਸੋਚ ਦਾ ਪ੍ਰਤੀਕ: ਯੋਗੀ

‘ਭਾਰਤ ਬੰਦ’ ਵਿਰੋਧੀ ਧਿਰ ਦੀ ਨਾਕਾਰਾਤਮਕ ਸੋਚ ਦਾ ਪ੍ਰਤੀਕ: ਯੋਗੀ

ਲਖਨਊ – ‘ਭਾਰਤ ਬੰਦ’ ’ਤੇ ਵਰ੍ਹਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨਕਾਰਾਤਮਕ ਸੋਚ ਤੋਂ ਪੀੜਤ ਹਨ ਕਿਉਂਕਿ ਇਨ੍ਹਾਂ ਦਾ ਮਨੋਬਲ ਪੂਰੀ ਤਰ੍ਹਾਂ ਟੁੱਟ ਚੁੱਕਾ ਹੈ ਅਤੇ ਇਨ੍ਹਾਂ ਕੋਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦਿਨੋਂ ਦਿਨ ਵੱਧ ਰਹੀ ਪ੍ਰਸਿੱਧੀ ਬਰਦਾਸ਼ਤ ਨਹੀਂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਭਾਰਤ ਬੰਦ ਕਿਉਂ? ਇਹ ਇਨ੍ਹਾਂ ਪਾਰਟੀਆਂ ਦੀ ਨਾਕਾਰਾਤਮਕ ਸੋਚ ਨੂੰ ਦਰਸਾਉਂਦਾ ਹੈ। ਉੱਧਰ, ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਦਿੱਲੀ ਵਿੱਚ…

VIA PUNJAB
ਅੱਗੇ ਪੜ੍ਹੋ

ਕਾਂਗਰਸ ਸਣੇ 21 ਪਾਰਟੀਆਂ ਵੱਲੋਂ ਮੁਲਕ ਭਰ ’ਚ ਪ੍ਰਦਰਸ਼ਨ

ਕਾਂਗਰਸ ਸਣੇ 21 ਪਾਰਟੀਆਂ ਵੱਲੋਂ ਮੁਲਕ ਭਰ ’ਚ ਪ੍ਰਦਰਸ਼ਨ

ਨਵੀਂ ਦਿੱਲੀ – ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਵਿਰੋਧ ’ਚ ਅੱਜ ਕਾਂਗਰਸ ਸਮੇਤ 21 ਪਾਰਟੀਆਂ ਨੇ ਪ੍ਰਦਰਸ਼ਨ ਕਰਦਿਆਂ ਸਰਕਾਰ ’ਤੇ ਜ਼ੋਰ ਪਾਇਆ ਕਿ ਪੈਟਰੋਲੀਅਮ ਵਸਤਾਂ ਨੂੰ ਜੀਐਸਟੀ (ਗੁੱਡਜ਼ ਐਂਡ ਸਰਵਿਸਿਜ਼ ਟੈਕਸ) ਦੇ ਘੇਰੇ ’ਚ ਲਿਆਂਦਾ ਜਾਵੇ। ਕੁਝ ਥਾਵਾਂ ’ਤੇ ਹਿੰਸਕ ਪ੍ਰਦਰਸ਼ਨਾਂ ਨੂੰ ਛੱਡ ਕੇ ਬੰਦ ਸ਼ਾਂਤੀਪੂਰਨ ਰਿਹਾ। ਉਂਜ ਬਿਹਾਰ, ਕੇਰਲਾ, ਕਰਨਾਟਕ, ਅਸਾਮ ਅਤੇ ਉੜੀਸਾ ’ਚ ਬੰਦ ਦਾ ਅਸਰ ਦੇਖਣ ਨੂੰ ਮਿਲਿਆ ਅਤੇ ਜਨਜੀਵਨ ਲੀਹ ਤੋਂ ਉਤਰ ਗਿਆ। ਸੂਬਿਆਂ ਦੀਆਂ ਰਾਜਧਾਨੀਆਂ ਤੋਂ…

VIA PUNJAB
ਅੱਗੇ ਪੜ੍ਹੋ

24 ਘੰਟਿਆਂ ਵਿੱਚ ਦੂਜੀ ਵਾਰ ਦਿੱਲੀ-ਐਨ.ਸੀ.ਆਰ.ਵਿੱਚ ਫਿਰ ਭੂਚਾਲ ਦੇ ਝਟਕੇ

24 ਘੰਟਿਆਂ ਵਿੱਚ ਦੂਜੀ ਵਾਰ ਦਿੱਲੀ-ਐਨ.ਸੀ.ਆਰ.ਵਿੱਚ ਫਿਰ ਭੂਚਾਲ ਦੇ ਝਟਕੇ

ਨਵੀਂ ਦਿੱਲੀ – ਦਿੱਲੀ-ਐਨ. ਸੀ. ਆਰ. ਵਿੱਚ ਅੱਜ ਸਵੇਰੇ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਸਵੇਰੇ ਕਰੀਬ 6.28 ਵਜੇ ਭੂਚਾਲ ਦੇ ਝਟਕੇ ਲੱਗੇ| ਪੱਛਮੀ ਉਤਰੀ ਪ੍ਰਦੇਸ਼ ਦੇ ਮੇਰਠ ਦੇ ਖਰਖੌਦਾ ਵਿੱਚ ਪਹਿਲਾਂ ਝਟਕੇ ਮਹਿਸੂਸ ਕੀਤੇ ਗਏ ਅਤੇ ਉਸ ਤੋਂ ਬਾਅਦ ਦਿੱਲੀ ਵਿਚ ਵੀ ਇਸ ਦਾ ਪ੍ਰਭਾਵ ਦਿਖਾਈ ਦਿੱਤਾ| ਹਾਲਾਂਕਿ, ਇਸ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਅੱਜ ਸਵੇਰੇ ਆਏ ਭੂਚਾਲ ਦੀ ਤੀਬਰਤਾ 3.7 ਮਾਪੀ ਗਈ| ਜ਼ਿਕਰਯੋਗ ਹੈ…

VIA PUNJAB
ਅੱਗੇ ਪੜ੍ਹੋ

ਫਾਰੂਕ ਅਬਦੁੱਲਾ ਤੋਂ ਬਾਅਦ ਮਹਿਬੂਬਾ ਨੇ ਪੰਚਾਇਤ ਚੋਣਾਂ ਵਿੱਚ ਹਿੱਸਾ ਨਾ ਲੈਣ ਦਾ ਕੀਤਾ ਐਲਾਨ

ਫਾਰੂਕ ਅਬਦੁੱਲਾ ਤੋਂ ਬਾਅਦ ਮਹਿਬੂਬਾ ਨੇ ਪੰਚਾਇਤ ਚੋਣਾਂ ਵਿੱਚ ਹਿੱਸਾ ਨਾ ਲੈਣ ਦਾ ਕੀਤਾ ਐਲਾਨ

ਸ੍ਰੀਨਗਰ – ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਪੀ. ਡੀ. ਪੀ. ਦੀ ਇੱਕ ਉਚ ਪੱਧਰੀ ਬੈਠਕ ਤੋਂ ਬਾਅਦ ਸੂਬੇ ਵਿੱਚ ਧਾਰਾ 35-ਏ ਨੂੰ ਕਾਇਮ ਰੱਖਣ ਦਾ ਸਮਰਥਨ ਕੀਤਾ ਹੈ| ਸ੍ਰੀਨਗਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਮਹਿਬੂਬਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਸ ਵਿਸ਼ੇ ਉਤੇ ਆਪਣਾ ਰਵੱਈਆ ਸਪੱਸ਼ਟ ਨਹੀਂ ਕਰਦੀ, ਉਦੋਂ ਤੱਕ ਪੀ. ਡੀ. ਪੀ. ਵੀ ਪ੍ਰਸਤਾਵਿਤ ਪੰਚਾਇਤ ਚੋਣਾਂ ਦਾ ਬਾਈਕਾਟ ਕਰੇਗੀ| ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਅਤੇ ਸੁਪਰੀਮ ਕੋਰਟ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ ਨੇ ਹੱਤਿਆ ਤੇ ਡਕੈਤੀ ਦੇ ਮਾਮਲਿਆਂ ਵਿਚ ਫ਼ਰਾਰ ਚੱਲ ਰਹੇ ਤਿੰਨ ਵਾਟੇਂਡ ਬਦਮਾਸ਼ਾਂ ਨੂੰ ਫ਼ੜਿਆ

ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ ਨੇ ਹੱਤਿਆ ਤੇ ਡਕੈਤੀ ਦੇ ਮਾਮਲਿਆਂ ਵਿਚ ਫ਼ਰਾਰ ਚੱਲ ਰਹੇ ਤਿੰਨ ਵਾਟੇਂਡ ਬਦਮਾਸ਼ਾਂ ਨੂੰ ਫ਼ੜਿਆ

ਚੰਡੀਗੜ – ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫ਼ੋਰਸ ਨੇ ਹੱਤਿਆ ਤੇ ਡਕੈਤੀ ਦੇ ਮਾਮਲਿਆਂ ਵਿਚ ਫ਼ਰਾਰ ਚੱਲ ਰਹੇ ਤਿੰਨ ਵਾਟੇਂਡ ਇਨਾਮੀ ਗੈਂਗਸਟਰ ਬਦਮਾਸ਼ਾਂ ਨਾਲ ਝੜੱਪ ਦੇ ਬਾਅਦ ਜਿਲਾ ਰੋਹਤਕ ਤੋਂ ਗਿਰਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ| ਪੁਲਿਸ ਵਿਭਾਗ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਪੈਸ਼ਲ ਟਾਸਕ ਫ਼ੋਰਸ ਦੀ ਟੀਮ ਨੂੰ ਸੂਚਨਾ ਮਿਲੀ ਕਿ ਸੋਨੀਪਤ ਜਿਲਾ ਤੋਂ ਪ੍ਰਵੀਣ, ਸਨੀ, ਪੰਕਜ ਜੋ ਇਨਾਮੀ ਬਦਮਾਸ਼ ਹਨ, ਤਿੰਨਾਂ ਆਈ.ਐਮ.ਟੀ. ਚੌਂਕ ਰੋਹਤਕ ਦੇ ਕੋਲ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ’ਚ ਮੁਕਾਬਲਾ : ਲਸ਼ਕਰ ਅੱਤਵਾਦੀ ਬਿਲਾਲ ਢੇਰ, ਜਵਾਨ ਜ਼ਖਮੀ

ਅਨੰਤਨਾਗ ’ਚ ਮੁਕਾਬਲਾ : ਲਸ਼ਕਰ ਅੱਤਵਾਦੀ ਬਿਲਾਲ ਢੇਰ, ਜਵਾਨ ਜ਼ਖਮੀ

ਸ਼੍ਰੀਨਗਰ – ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ’ਚ ਸੰਖੇਪ ਮੁਕਾਬਲੇ ਦੌਰਾਨ ਪੁਲਸ ਨੇ ਇਕ ਅੱਤਵਾਦੀ ਬਿਲਾਲ ਅਹਿਮਦ ਨੂੰ ਮਾਰ-ਮੁਕਾਇਆ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਰਾਣੀਪੁਰਾ ਇਲਾਕੇ ਦੇ ਅੱਛਾਬਲ ’ਚ ਪੁਲਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ’ਚ ਸਨ ਕਿ ਇਸੇ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ ਅਤੇ ਪੁਲਸ ਇਕ ਅੱਤਵਾਦੀ ਨੂੰ ਮਾਰਨ ’ਚ ਕਾਮਯਾਬ ਰਹੀ। ਇਸ ਘਟਨਾ ’ਚ ਪੁਲਸ ਦਾ ਇਕ ਜਵਾਨ ਵੀ ਜ਼ਖਮੀ ਹੋ ਗਿਆ। ਇਸ ਦੌਰਾਨ ਘਟਨਾ ਦੇ ਤੁਰੰਤ ਬਾਅਦ ਅਨੰਤਨਾਗ ਅਤੇ ਕੁਲਗਾਮ…

VIA PUNJAB
ਅੱਗੇ ਪੜ੍ਹੋ

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਭਾਰਤ ਬੰਦ ਅੱਜ

ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਭਾਰਤ ਬੰਦ ਅੱਜ

ਨਵੀਂ ਦਿੱਲੀ – ਤੇਲ ਕੀਮਤਾਂ ਵਿੱਚ ਵਾਧੇ ਅਤੇ ਰੁਪਏ ਦੇ ਲਗਾਤਾਰ ਡਿੱਗਣ ਦੇ ਵਿਰੋਧ ਵਿੱਚ ਕਾਂਗਰਸ ਨੇ ਸੋਮਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਾਂਗਰਸ ਨੇ ਪਾਰਟੀ ਵਰਕਰਾਂ ਨੂੰ ਬੰਦ ਦੌਰਾਨ ਸ਼ਾਂਤੀ ਕਾਇਮ ਰੱਖਣ ਅਤੇ ਹਿੰਸਕ ਮੁਜ਼ਾਹਰਿਆਂ ਦੀ ਹਮਾਇਤ ਨਾ ਕਰਨ ਦੀ ਅਪੀਲ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਚੈਂਬਰ ਆਫ ਕਾਮਰਸ ਅਤੇ ਕਈ ਵਪਾਰਕ ਜਥੇਬੰਦੀਆਂ ਤੋਂ ਇਲਾਵਾ 21 ਵਿਰੋਧੀ ਪਾਰਟੀਆਂ ਭਾਰਤ ਬੰਦ ਦਾ ਸਮਰਥਨ ਕਰ ਰਹੀਆਂ ਹਨ। ਕਾਂਗਰਸ ਮੰਗ ਕਰ ਰਹੀ ਹੈ…

VIA PUNJAB
ਅੱਗੇ ਪੜ੍ਹੋ
1 293 294 295 296 297 325