ਰਾਬਰਟ ਵਾਡਰਾ ਹੋਏ ਕੋਰੋਨਾ ਪਾਜਿਟਿਵ, ਪ੍ਰਿਯੰਕਾ ਗਾਂਧੀ ਦੇ ਚੋਣ ਦੌਰੇ ਰੱਦ

ਰਾਬਰਟ ਵਾਡਰਾ ਹੋਏ ਕੋਰੋਨਾ ਪਾਜਿਟਿਵ, ਪ੍ਰਿਯੰਕਾ ਗਾਂਧੀ ਦੇ ਚੋਣ ਦੌਰੇ ਰੱਦ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਦਾ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ। ਰਾਬਰਟ ਵਾਡਰਾ ਦੇ ਕੋਰੋਨਾ ਪਾਜਿਟਿਵ ਆਉਣ ਤੋਂ ਬਾਅਦ ਪ੍ਰਿਅੰਕਾ ਗਾਂਧੀ ਨੇ ਚੌਕਸੀ ਵਜੋਂ ਖੁਦ ੯ ਏਕਾਂਤਵਾਸ ਕਰ ਲਿਆ ਹੈ ਅਤੇ ਆਸਾਮ ਅਤੇ ਤਾਮਿਲਨਾਡੂ ਦਾ ਚੋਣ ਦੌਰਾ ਰੱਦ ਕਰ ਦਿੱਤਾ ਹੈ। ਹਾਲਾਂਕਿ ਪ੍ਰਿਯੰਕਾ ਗਾਂਧੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।ਪ੍ਰਿਯੰਕਾ ਗਾਂਧੀ ਨੇ ਟਵੀਟ ਕੀਤਾ ਹੈ ਕਿ ਰਾਬਰਟ ਦੇ ਪਾ੭ੇਟਿਵ ਪਾਏ ਜਾਣ ਤੋਂ ਬਾਅਦ ਉਹਨਾਂ ਨੇ…

VIA PUNJAB
ਅੱਗੇ ਪੜ੍ਹੋ

ਕਾਰ ਤੇ ਕੰਟੇਨਰ ਡਿੱਗਣ ਨਾਲ 4 ਦੀ ਮੌਤ

ਕਾਰ ਤੇ ਕੰਟੇਨਰ ਡਿੱਗਣ ਨਾਲ 4 ਦੀ ਮੌਤ

ਜੈਪੁਰ – ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਗੁਡਾ ਐਂਡਲਾ ਥਾਣਾ ਖੇਤਰ ਵਿੱਚ ਅੱਜ ਸਵੇਰੇ ਕਾਰ ਤੇ ਕੰਟੇਨਰ ਡਿੱਗਣ ਨਾਲ ਇਕ ਔਰਤ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਖੇਤਰ ਵਿੱਚ ਬਾਲਰਾਈ ਨੇੜੇ ਸਵੇਰੇ ਲੱਗਭਗ 9 ਵਜੇ ਇਕ ਟ੍ਰੇਲਰ ਤੇ ਰੱਖਿਆ ਕੰਟੇਨਰ ਓਵਰਟੇਕ ਕਰਦੇ ਸਮੇਂ ਕਾਰ ਤੇ ਡਿੱਗ ਗਿਆ ਤੇ ਕਾਰ ਉਸ ਦੇ ਹੇਠਾਂ ਦੱਬ ਗਈ। ਮੌਕੇ ਤੇ ਪਹੁੰਚੀ ਪੁਲੀਸ ਨੇ ਜੇ. ਸੀ. ਬੀ. ਦੀ ਮਦਦ ਨਾਲ ਕੰਟੇਨਰ ਨੂੰ ਹਟਵਾਇਆ। ਉਦੋਂ ਤਕ ਕਾਰ ਵਿੱਚ…

VIA PUNJAB
ਅੱਗੇ ਪੜ੍ਹੋ

ਹਰਿਆਣਾ ਨੂੰ ਬਣਾਵਾਂਗੇਂ ਕ੍ਰਾਇਮ ਫਰੀ ਸਟੇਟ – ਅਨਿਲ ਵਿਜ

ਹਰਿਆਣਾ ਨੂੰ ਬਣਾਵਾਂਗੇਂ ਕ੍ਰਾਇਮ ਫਰੀ ਸਟੇਟ – ਅਨਿਲ ਵਿਜ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਸੰਗਠਤ ਅਪਰਾਧ ਦੇ ਮਾਮਲਿਆਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਨੂੰ ਹੋਰ ਮਜਬੂਤ ਬਣਾਇਆ ਜਾਵੇਗਾ ਤਾਂ ਜੋ ਇੰਟਰ ਸਟੇਟ ਗੈਂਗਸਟ+ਾਂ ਦੀ ਅਪਰਾਧਿਕ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹੋਏ ਉਨ੍ਹਾਂ ‘ਤੇ ਪ੍ਰਭਾਵੀ ਢੰਗ ਨਾਲ ਸ਼ਿਕੰਜਾ ਕਸਿਆ ਜਾ ਸਕੇ।ਸ੍ਰੀ ਵਿਜ ਕਲ ਦੇਰ ਸ਼ਾਮ ਇੱਥੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਅਪਰਾਧ ‘ਤੇ ਰੋਕ ਲਗਾਉਣ ਵਰਗੀ…

VIA PUNJAB
ਅੱਗੇ ਪੜ੍ਹੋ

ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਰਿਹਾ ਹੈ ਕੇਂਦਰ: ਗਹਿਲੋਤ

ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕਰ ਰਿਹਾ ਹੈ ਕੇਂਦਰ: ਗਹਿਲੋਤ

ਜੈਪੁਰ – ਕੇਂਦਰ ਦੀਆਂ ਆਰਥਿਕ ਨੀਤੀਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸੇਧਦਿਆਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਸੂਬਿਆਂ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਬਣਾ ਰਹੀ ਹੈ। ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਜਿਨ੍ਹਾਂ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਇਕ ਪੱਤਰ ਲਿਖ ਕੇ ਲੋਕਤੰਤਰ ਤੇ ਸੰਵਿਧਾਨ ’ਤੇ ਹੋ ਰਹੇ ਕਥਿਤ ਹਮਲਿਆਂ ’ਤੇ ਚਿੰਤਾ ਜ਼ਾਹਿਰ ਕੀਤੀ ਸੀ, ਦੀ ਹਮਾਇਤ ਕਰਦਿਆਂ ਸ੍ਰੀ ਗਹਿਲੋਤ ਨੇ ਕਿਹਾ ਕਿ ਉਹ…

VIA PUNJAB
ਅੱਗੇ ਪੜ੍ਹੋ

8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ

8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ

ਨਵੀਂ ਦਿੱਲੀ – ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਤੇ ਅੱਜ ਸੁਣਵਾਈ ਕੀਤੀ। ਕੋਰਟ ਨੇ ਸਿੱਧੂ ਦੀ ਜ਼ਮਾਨਤ ਪਟੀਸ਼ਨ ਤੇ ਸੁਣਵਾਈ 8 ਅਪ੍ਰੈਲ ਤੱਕ ਟਾਲ ਦਿੱਤੀ ਹੈ। ਜਿਕਰਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਜੱਜ ਦੇ ਛੁੱਟੀ ਤੇ ਹੋਣ ਕਾਰਨ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ ਤੇ ਬੀਤੇ ਦਿਨ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ।ਜਿਕਰਯੋਗ ਕਿ ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਹਰ ਤਰ੍ਹਾ ਦੀ ਸੰਪਤੀ ਦੀ ਆਈਡੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿਚ ਸਰਕਾਰੀ ਸੰਪਤੀ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਸੂਬੇ ਵਿਚ ਹਰ ਤਰ੍ਹਾ ਦੀ ਸੰਪਤੀ ਦੀ ਆਈਡੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿਚ ਸਰਕਾਰੀ ਸੰਪਤੀ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਹਰ ਤਰ੍ਹਾ ਦੀ ਸੰਪਤੀ ਦੀ ਆਈਡੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਵਿਚ ਸਰਕਾਰੀ ਸੰਪਤੀ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ। ਨਾਲ ਹੀ, ਸਰਕਾਰੀ ਵਿਭਾਗਾਂ ਦੀ ਪਰਿਸੰਪਤੀਆਂ ਦਾ ਮਾਲਕੀਅਤਵੀ ਪੰਚਾਇਤਾਂ ਤੇ ਜਿਲ੍ਹਾ ਪਰਿਸ਼ਦਾਂ ਤੋਂ ਵੱਖ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿਚ ਇਸ ਤਰ੍ਹਾ ਦੀ ਸੰਪਤੀ ‘ਤੇ ਕਿਸੇ ਤਰ੍ਹਾ ਦਾ ਵਿਵਾਦ ਨਾ ਹੋਵੇ। ਇਸ ਤੋਂ ਹਿਲਾਵਾ, ਵਿਵਾਦ ਵਾਲੀ ਸੰਪਤੀ ਦੀ ਵੀ ਵੱਖ ਤੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਮਲੇਰਿਆ ਮੁਕਤ ਮੇਵਾਤ (ਐਮਐਮਐਮ) ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ

ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਮਲੇਰਿਆ ਮੁਕਤ ਮੇਵਾਤ (ਐਮਐਮਐਮ) ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੇ ਅੱਜ ਮਲੇਰਿਆ ਮੁਕਤ ਮੇਵਾਤ (ਐਮਐਮਐਮ) ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਪਰਿਵਾਰ ਨਿਯੋਜਨ ਵਰਗੇ ਪੋ੍ਰਗ੍ਰਾਮਾਂ ਦੇ ਪ੍ਰਪਾਵੀ ਲਾਗੂ ਕਰਨ ਦੇ ਲਈ ਅੰਤਰਾ-ਹਰੀ-ਸਾਫਟਵੇਅਰ ਲਾਂਚ ਕੀਤਾ ਗਿਅ ਹੈ।ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਐਚਆਈਵੀ ਏਡਸ ਤੋਂ ਪੀੜਤ ਲੋਕਾਂ ਨੁੰ ਸਿਹਤ ਵਿਭਾਵ ਵੱਲੋਂ 2250 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਜੇਲਾਂ ਵਿਚ ਹੈਪੇਆਈਟਸ ਬੀ ਤੇ ਸੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਅੱਜ ਤੋਂ ਮੰਡੀਆਂ ਵਿਚ ਕਣਕ ਦੀ ਖਰੀਦ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ। ਅਜਿਹੇ ਵਿਚ ਸਬੰਧਿਤ ਜਿਲ੍ਹਾ ਡਿਪਟੀ ਕਮਿਸ਼ਨਰ ਇਹ ਯਕੀਨੀ ਕਰਨ ਕਿ ਜੇ-ਫਾਰਮ ਜਾਰੀ ਹੋਣ ਦੇ 24 ਘੰਟੇ ਦੇ ਅੰਦਰ ਫਸਲ ਦਾ ਉਠਾਨ ਹੋ ਜਾਵੇ ਅਤੇ 72 ਘੰਟਿਆਂ ਦੇ ਅੰਦਰ ਪੈਸਾ ਕਿਸਾਨਾਂ ਦੇ ਖਾਤਿਆਂ ਵਿਚ ਪਹੁੰਚ ਜਾਵੇ।ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਲਾਰਜ ਸਕੇਲ ਮੈਪਿੰਗ ਪੋ੍ਰਜੈਕਟ, ਸਵਾਮਿਤਵ ਯੋਜਨਾ ਅਤੇ ਜਲ ਜੀਵਨ ਮਿਸ਼ਨ ਨੁੰ ਲੈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਟਵਾਰੀ ਅਸ਼ੋਕ ਕੁਮਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਪਟਵਾਰੀ ਅਸ਼ੋਕ ਕੁਮਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ

ਚੰਡੀਗੜ੍ਹ – ਹਰਿਆਣਾ ਰਾਜ ਵਿਜੀਲੈਂਸ ਬਿਊਰੋ ਨੇ ਇਕ ਸ਼ਿਕਾਇਤ ‘ਤੇ ਕੜਾ ਐਕਸ਼ਨ ਲੈ ਕੇ ਜਲਦੀ ਨਾਲ ਕਾਰਵਾਈ ਕਰਦੇ ਹੋਏ ਕੈਥਲ ਵਿਚ ਕੰਮ ਕਰ ਰਹੇ ਪਟਵਾਰੀ ਅਸ਼ੋਕ ਕੁਮਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੀ ਹੱਥੀ ਗਿਰਫਤਾਰ ਕੀਤਾ ਹੈ।ਕੈਥਲ ਜਿਲ੍ਹੇ ਦੇ ਸਿਸਲਾ ਪਿੰਡ ਦੇ ਅਮਿਤ ਕੁਮਾਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਪਟਵਾਰੀ ਉਸ ਤੋਂ ਉਸ ਦੀ 7 ਕਨਾਲ 11.64 ਮਰਲਾ ਖੇਤੀਬਾੜੀ ਜਮੀਨ ਦੀ ਰਜਿਸਟਰੀ ਦਾ ਇੰਤਕਾਲ ਦਰਜ ਕਰਨ ਦੇ ਏਵਜ ਵਿਚ 5000 ਰੁਪਏ…

VIA PUNJAB
ਅੱਗੇ ਪੜ੍ਹੋ

ਦੇਸ਼ ’ਚ ਕੋਰੋਨਾ ਕੇਸਾਂ ਦੀ ਤੇਜ਼ ਹੋਈ ਰਫ਼ਤਾਰ, 24 ਘੰਟਿਆਂ ’ਚ 459 ਮੌਤਾਂ

ਦੇਸ਼ ’ਚ ਕੋਰੋਨਾ ਕੇਸਾਂ ਦੀ ਤੇਜ਼ ਹੋਈ ਰਫ਼ਤਾਰ, 24 ਘੰਟਿਆਂ ’ਚ 459 ਮੌਤਾਂ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ-19 ਦੀ ਰਫ਼ਤਾਰ ’ਚ ਮੁੜ ਤੇਜ਼ੀ ਆਉਣ ਲੱਗ ਪਈ ਹੈ। ਬੀਤੇ ਸਾਲ ਵੀ ਇਨ੍ਹੀਂ ਦਿਨੀਂ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਿਆ ਸੀ, ਹੁਣ ਇਕ ਵਾਰ ਫਿਰ ਤੋਂ ਕੋਰੋਨਾ ਡਰਾਉਣ ਲੱਗ ਪਿਆ ਹੈ। ਪਿਛਲੇ 24 ਘੰਟਿਆਂ ਦੇ ਅੰਦਰ 72,330 ਨਵੇਂ ਕੇਸ ਆਏ ਹਨ, ਜਦਕਿ 459 ਮੌਤਾਂ ਹੋਈਆਂ ਹਨ। ਦੇਸ਼ ’ਚ ਵੱਡੀ ਗਿਣਤੀ ’ਚ ਨਵੇਂ ਕੇਸ ਮਿਲਣ ਕਾਰਨ ਪੀੜਤ ਹੋਏ ਲੋਕਾਂ ਦੀ ਕੁੱਲ ਗਿਣਤੀ ਵਧ ਕੇ 1,22,21,665 ਹੋ ਗਈ…

VIA PUNJAB
ਅੱਗੇ ਪੜ੍ਹੋ
1 35 36 37 38 39 325