ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਐਚ ਡੀ ਦੇਵਗੌੜਾ ਨੇ ਅੱਜ ਦੱਸਿਆ ਕਿ ਉਨ੍ਹਾਂ ਦਾ ਤੇ ਉਨ੍ਹਾਂ ਦੀ ਪਤਨੀ ਚੇਨਮੰਮਾ ਦਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। 87 ਸਾਲ ਜੇਡੀ ਪਾਰਟੀ ਦੇ ਸਲਾਹਕਾਰ ਨੇ ਟਵੀਟ ਕੀਤਾ ਕਿ ਮੇਰੀ ਪਤਨੀ ਚੇਨਮੰਮਾ ਤੇ ਮੇਰਾ ਕੋਵਿਡ-19 ਟੈਸਟ ਪਾਜ਼ੇਟਿਵ ਆਇਆ ਹੈ। ਅਸੀਂ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਆਈਸੋਲੇਸ਼ਨ ਵਿੱਚ ਹਾਂ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਸਾਰਿਆਂ ਤੋਂ ਅਪੀਲ ਕਰਦਾ ਹਾਂ ਕਿ ਜੋ ਪਿਛਲੇ ਕੁਝ ਦਿਨਾਂ ਵਿੱਚ ਸਾਡੇ ਸਾਰਿਆਂ ਦੇ ਸੰਪਰਕ…

VIA PUNJAB
ਅੱਗੇ ਪੜ੍ਹੋ

ਡਾਂਸ ਦੀਵਾਨੇ 3 ਸ਼ੋਅ ਦੇ 18 ਕਰਿਊ ਮੈਂਬਰ ਕੋਰੋਨਾ ਪਾਜ਼ੇਟਿਵ

ਡਾਂਸ ਦੀਵਾਨੇ 3 ਸ਼ੋਅ ਦੇ 18 ਕਰਿਊ ਮੈਂਬਰ ਕੋਰੋਨਾ ਪਾਜ਼ੇਟਿਵ

ਮੁੰਬਈ – ਮਾਧੁਰੀ ਦੀਕਸ਼ਿਤ ਦੇ ਡਾਂਸ ਸ਼ੋਅ ‘ਡਾਂਸ ਦੀਵਾਨੇ 3’ ਸ਼ੋਅ ਦੇ ਸੈਟ ਤੇ ਕੋਵਿਡ-19 ਦਾ ਹਮਲਾ ਹੋਇਆ ਹੈ, ਜਿਸ ਦੇ ਚਲਦਿਆਂ 18 ਕਰਿਊ ਮੈਂਬਰਾਂ ਦੀ ਕੋਵਿਡ-19 ਰਿਪੋਰਟ ਪਾਜ਼ੇਟਿਵ ਆਈ ਹੈ। ਮੁੰਬਈ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ ਤੇ ਇਸ ਦਾ ਅਸਰ ਮਨੋਰੰਜਨ ਜਗਤ ਤੇ ਵੀ ਦਿਖਾਈ ਦੇਣ ਲੱਗਾ ਹੈ।ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਦੇ ਮੁਖੀ ਅਸ਼ੋਕ ਦੁਬੇ ਦੇ ਬਿਆਨ ਮੁਤਾਬਕ ਇਸ ਹਫਤੇ ਸ਼ੂਟ ਸ਼ੁਰੂ ਹੋਣ ਤੋਂ ਪਹਿਲਾਂ…

VIA PUNJAB
ਅੱਗੇ ਪੜ੍ਹੋ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਰਬੀ ਖਰੀਦ ਸੀਜਨ ਤੋਂ ਪਹਿਲਾਂ ਮੁੱਖ ਮੰਤਰੀ ਨੇ ਕੀਤੀ ਆੜਤੀਆਂ ਦੇ ਲਈ ਵੱਡੀ ਰਾਹਤ ਦਾ ਐਲਾਨ

ਡਿਫਾਲਟ ਰਕਮ ‘ਤੇ 40 ਫੀਸਦੀ ਹੋਰ ਦੰਡਾਤਮਕ ਵਿਆਜ ਦੀ 100 ਫੀਸਦੀ ਮਾਫੀ ਦਾ ਐਲਾਨ ਚੰਡੀਗੜ੍ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1 ਅਪ੍ਰੈਲ, 2021 ਤੋਂ ਸ਼ੁਰੂ ਹੋਣ ਵਾਲੇ ਰਬੀ ਖਰੀਦ ਸੀਜਨ ਤੋਂ ਪਹਿਲਾਂ ਆੜਤੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਦੁਕਾਨਾਂ ਦੀ ਬਕਾਇਆ ਰਕਮ ਅਤੇ ਵਿਆਜ ਵਿਚ ਛੋਟ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਇਕ ਪ੍ਰੈਸ ਕਾਂਨਫ੍ਰੈਂਸ ਨੂੰ ਸੰਬੋਧਿਤ ਕਰਦੇ ਹੋਏ ਰਾਜ ਸਰਕਾਰ ਦੀ ਅਨੋਖੀ ਪਹਿਲ ਵਿਵਾਦਾਂ ਦਾ ਹੱਲ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਅਮਰੀਕਾ ਊਰਜਾ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਲਈ ਤਿਆਰ

ਭਾਰਤ ਤੇ ਅਮਰੀਕਾ ਊਰਜਾ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਲਈ ਤਿਆਰ

ਨਵੀਂ ਦਿੱਲੀ – ਭਾਰਤ ਅਤੇ ਅਮਰੀਕਾ ਸਾਫ਼-ਸੁਥਰੀ ਊਰਜਾ ਵਾਲੇ ਖੇਤਰਾਂ ’ਤੇ ਧਿਆਨ ਕੇਂਦਰਤ ਕਰਨ ਲਈ ਆਪਣੀ ਰਣਨੀਤਕ ਊਰਜਾ ਭਾਈਵਾਲੀ ਸਬੰਧੀ ਨਵੇਂ ਸਿਰੇ ਤੋਂ ਗੱਲਬਾਤ ਕਰਨ ਲਈ ਸਹਿਮਤ ਹੋ ਗੲੇ ਹਨ। ਇੱਕ ਅਧਿਕਾਰਤ ਬਿਆਨ ਮੁਤਾਬਕ, ਤੇਲ ਮੰਤਰੀ ਧਰਮਿੰਦਰ ਪ੍ਰਧਾਨ ਨੇ ਸੋਮਵਾਰ ਨੂੰ ਅਮਰੀਕੀ ਊਰਜਾ ਮੰਤਰੀ ਜੈਨੀਫਰ ਗਰੈਨਹੋਮ ਨਾਲ ‘ਮੁੱਢਲੀ ਮੀਟਿੰਗ’ ਕੀਤੀ।

VIA PUNJAB
ਅੱਗੇ ਪੜ੍ਹੋ

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’

ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਹੋਈ ‘ਬਾਈਪਾਸ ਸਰਜਰੀ’

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਏਮਜ਼ ’ਚ ਬਾਈਪਾਸ ਦੀ ਸਰਜਰੀ ਹੋਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਿੱਲੀ ਏਮਜ਼ ਵਿਚ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਫਲ ਬਾਈਪਾਸ ਸਰਜਰੀ ਕੀਤੀ ਗਈ। ਰਾਜਨਾਥ ਨੇ ਇਸ ਲਈ ਏਮਜ਼ ਦੇ ਡਾਕਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਰਾਸ਼ਟਰਪਤੀ ਕੋਵਿੰਦ ਦੇ ਜਲਦੀ ਸਿਹਤਮੰਦ ਹੋਣ ਦੀ ਪ੍ਰਾਰਥਨਾ ਕੀਤੀ।ਰਾਜਨਾਥ ਸਿੰਘ ਨੇ ਸਫਲ ਆਪ੍ਰੇਸ਼ਨ ਲਈ ਡਾਕਟਰਾਂ ਦੀ ਟੀਮ ਨੂੰ ਵਧਾਈ ਦਿੱਤੀ ਅਤੇ ਏਮਜ਼ ਦੇ…

VIA PUNJAB
ਅੱਗੇ ਪੜ੍ਹੋ

ਫਾਰੂਕ ਅਬਦੁੱਲਾ ਹੋਏ ਕੋਰੋਨਾ ਪਾਜ਼ੀਟਿਵ

ਫਾਰੂਕ ਅਬਦੁੱਲਾ ਹੋਏ ਕੋਰੋਨਾ ਪਾਜ਼ੀਟਿਵ

ਸ਼੍ਰੀਨਗਰ – ਨੈਸ਼ਨਲ ਕਾਨਫਰੰਸ (ਐਨ. ਸੀ.) ਪ੍ਰਧਾਨ ਅਤੇ ਸ਼੍ਰੀਨਗਰ ਤੋਂ ਲੋਕ ਸਭਾ ਮੈਂਬਰ ਫਾਰੂਕ ਅਬਦੁੱਲਾ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਦੇ ਪੁੱਤਰ ਉਮਰ ਅਬਦੁੱਲਾ ਨੇ ਅੱਜ ਇਹ ਜਾਣਕਾਰੀ ਦਿੱਤੀ ਅਤੇ ਹਾਲ ਹੀ ਵਿਚ ਆਪਣੇ ਪਿਤਾ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ।ਪਾਰਟੀ ਦੇ ਉੱਪ ਪ੍ਰਧਾਨ ਉਮਰ ਅਬਦੁੱਲਾ ਨੇ ਟਵੀਟ ਕੀਤਾ ਕਿ ਮੇਰੇ ਪਿਤਾ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ ਹਨ ਅਤੇ ਉਨ੍ਹਾਂ ਵਿਚ ਬੀਮਾਰੀ ਦੇ ਕੁਝ ਲੱਛਣ ਹਨ।…

VIA PUNJAB
ਅੱਗੇ ਪੜ੍ਹੋ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਪੈਟਰੋਲ ਅਤੇ ਡੀਜ਼ਲ ਦੀ ਕੀਮਤ ਘਟੀ

ਨਵੀਂ ਦਿੱਲੀ – ਪੈਟਰੋਲ, ਡੀਜ਼ਲ ਦੇ ਮੋਰਚੇ ਤੇ ਫਿਰ ਰਾਹਤ ਹੈ। ਪਿਛਲੇ ਚਾਰ ਦਿਨਾਂ ਵਿੱਚ ਕੀਮਤਾਂ ਸਥਿਰ ਰਹਿਣ ਪਿੱਛੋਂ ਪੈਟਰੋਲ ਵਿੱਚ ਅੱਜ 22 ਪੈਸੇ ਤੇ ਡੀਜ਼ਲ ਵਿਚ 23 ਪੈਸੇ ਪ੍ਰਤੀ ਲਿਟਰ ਦੀ ਕਟੌਤੀ ਕੀਤੀ ਗਈ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਘੱਟ ਕੇ 90.56 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80.87 ਰੁਪਏ ਪ੍ਰਤੀ ਲਿਟਰ ਹੋ ਗਈ ਹੈ।ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਵਿੱਚ ਅੱਜ ਤੇਜ਼ੀ ਹੈ। ਲੰਡਨ ਬ੍ਰੈਂਟ ਕਰੂਡ 65 ਡਾਲਰ ਪ੍ਰਤੀ…

VIA PUNJAB
ਅੱਗੇ ਪੜ੍ਹੋ

ਲਵ ਜਹਾਦ ਦੇ ਡਰ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਵੇਗਾ: ਥਰੂਰ

ਲਵ ਜਹਾਦ ਦੇ ਡਰ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਵੇਗਾ: ਥਰੂਰ

ਨਵੀਂ ਦਿੱਲੀ – ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਅੱਜ ਕਿਹਾ ਕਿ ਭਾਜਪਾ ਸਿਰਫ਼ ਫਿਰਕਾਪ੍ਰਸਤੀ ਤੇ ‘ਲਵ ਜਹਾਦ’ ਦਾ ਡਰ ਫੈਲਾਉਣ ਦਾ ਕੰਮ ਅਤੇ ਲੋਕਾਂ ਨੂੰ ਵੰਡਣ ਵਾਲੀ ਨਫ਼ਰਤ ਦੀ ਰਾਜਨੀਤੀ ਕਰ ਸਕਦੀ ਹੈ ਜਿਸ ਦਾ ਕੇਰਲਾ ’ਚ ਕੋਈ ਅਸਰ ਨਹੀਂ ਹੋਣ ਜਾ ਰਿਹਾ। ਉਨ੍ਹਾਂ ਕਿਹਾ ਕਿ ਭਾਜਪਾ ’ਚ ਸ਼ਾਮਲ ਹੋਏ 88 ਸਾਲਾ ਈ ਸ੍ਰੀਧਰਨ ਸੂਬੇ ਦੇ ਸਿਆਸੀ ਭਵਿੱਖ ਦਾ ਜਵਾਬ ਨਹੀਂ ਹੋ ਸਕਦੇ। ਥਰੂਰ ਨੇ ਇਨ੍ਹਾਂ ਸੁਝਾਵਾਂ ਨੂੰ ਵੀ ਖਾਰਜ ਕਰ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਕੇਰਲਾ ਦੀਆਂ ਰਾਜ ਸਭਾ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਗ਼ੈਰਸੰਵਿਧਾਨਕ: ਯੇਚੁਰੀ

ਕੇਰਲਾ ਦੀਆਂ ਰਾਜ ਸਭਾ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਗ਼ੈਰਸੰਵਿਧਾਨਕ: ਯੇਚੁਰੀ

ਤਿਰੂਵਨੰਤਪੁਰਮ – ਸੀਪੀਆਈ (ਐੱਮ) ਦੇ ਸੀਨੀਅਰ ਆਗੂ ਸੀਤਾਰਾਮ ਯੇਚੁਰੀ ਨੇ ਕੇਰਲਾ ’ਚ ਰਾਜ ਸਭਾ ਦੀਆਂ ਤਿੰਨ ਸੀਟਾਂ ਲਈ ਚੋਣਾਂ ਮੁਲਤਵੀ ਕਰਨ ਦੇ ਚੋਣ ਕਮਿਸ਼ਨ ਦੇ ਫ਼ੈਸਲੇ ’ਤੇ ਅੱਜ ਸ਼ੱਕ ਜ਼ਾਹਿਰ ਕੀਤਾ ਅਤੇ ਇਸ ਨੂੰ ਗ਼ੈਰ-ਸੰਵਿਧਾਨਕ ਕਰਾਰ ਦਿੱਤਾ।ਖੱਬੀਆਂ ਪਾਰਟੀਆਂ ਲਈ ਕੇਰਲਾ ’ਚ ਚੋਣ ਪ੍ਰਚਾਰ ਕਰਨ ਗਏ ਯੇਚੁਰੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ ਫ਼ੈਸਲਾ ਰਾਜ ਸਭਾ ’ਚ ਕੇਰਲਾ ਨੂੰ ਨੁਮਾਇੰਦਿਗੀ ਦੇਣ ਤੋਂ ਇਨਕਾਰ ਕਰਨ ਵਰਗਾ ਹੈ। ਕੇਂਦਰ ਵੱਲੋਂ ਕੁਝ ਮੁੱਦੇ ਚੁੱਕੇ ਜਾਣ ਮਗਰੋਂ ਕਮਿਸ਼ਨ ਨੇ ਰਾਜ…

VIA PUNJAB
ਅੱਗੇ ਪੜ੍ਹੋ

ਅਤਿਵਾਦੀਆਂ ਵੱਲੋਂ ਮਾਰੇ ਗਏ ਆਕਾਸ਼ ਦੇ ਪਰਿਵਾਰ ਨਾਲ ਮਹਿਬੂਬਾ ਵੱਲੋਂ ਦੁੱਖ ਪ੍ਰਗਟ

ਅਤਿਵਾਦੀਆਂ ਵੱਲੋਂ ਮਾਰੇ ਗਏ ਆਕਾਸ਼ ਦੇ ਪਰਿਵਾਰ ਨਾਲ ਮਹਿਬੂਬਾ ਵੱਲੋਂ ਦੁੱਖ ਪ੍ਰਗਟ

ਸ੍ਰੀਨਗਰ – ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਅੱਜ ਪਿਛਲੇ ਮਹੀਨੇ ਅਤਿਵਾਦੀਆਂ ਵੱਲੋਂ ਮਾਰੇ ਗਏ ਅਕਾਸ਼ ਮਹਿਰਾ ਦੇ ਘਰ ਗਈ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਅਕਾਸ਼, ਰਾਜੇਸ਼ ਮਹਿਰਾ ਦੇ ਪੁੱਤਰ ਹਨ ਜੋ ਸ੍ਰੀਨਗਰ ਸ਼ਹਿਰ ਵਿਚ ਮਸ਼ਹੂਰ ਕ੍ਰਿਸ਼ਨਾ ਢਾਬਾ ਚਲਾਉਂਦੇ ਹਨ। ਆਕਾਸ਼ ਨੂੰ 17 ਫਰਵਰੀ ਨੂੰ ਅਤਿਵਾਦੀਆਂ ਨੇ ਗੋਲੀ ਮਾਰ ਦਿੱਤੀ ਸੀ ਤੇ ਉਹ ਸਖ਼ਤ ਜ਼ਖ਼ਮੀ ਹੋ ਗਏ ਸਨ। 28 ਫਰਵਰੀ ਨੂੰ ਉਸ ਦੀ ਮੌਤ ਹੋ ਗਈ ਸੀ। ਮਹਿਬੂਬਾ ਦੇ ਨਾਲ ਇਸ ਮੌਕੇ ਪਾਰਟੀ ਜਨਰਲ ਸਕੱਤਰ ਮਹਿਬੂਬ…

VIA PUNJAB
ਅੱਗੇ ਪੜ੍ਹੋ
1 36 37 38 39 40 325