ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਭਾਰਤੀ ਕੌਮੀ ਰਾਜਮਾਰਗ ਅਥਾਰਿਟੀ (ਐਨਐਚਏਆਈ) ਦੇ ਤਹਿਤ ਸੂਬੇ ਵਿਚ ਬਨਣ ਵਾਲੇ ਵੱਖ-ਵੱਖ ਪ੍ਰੋਜੈਕਟਸ ਦੀ ਸਮੀਖਿਆ ਕੀਤੀ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਭਾਰਤੀ ਕੌਮੀ ਰਾਜਮਾਰਗ ਅਥਾਰਿਟੀ (ਐਨਐਚਏਆਈ) ਦੇ ਤਹਿਤ ਸੂਬੇ ਵਿਚ ਬਨਣ ਵਾਲੇ ਵੱਖ-ਵੱਖ ਪ੍ਰੋਜੈਕਟਸ ਦੀ ਸਮੀਖਿਆ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਅੱਜ ਭਾਰਤੀ ਕੌਮੀ ਰਾਜਮਾਰਗ ਅਥਾਰਿਟੀ (ਐਨਐਚਏਆਈ) ਦੇ ਤਹਿਤ ਸੂਬੇ ਵਿਚ ਬਨਣ ਵਾਲੇ ਵੱਖ-ਵੱਖ ਪ੍ਰੋਜੈਕਟਸ ਦੀ ਸਮੀਖਿਆ ਕੀਤੀ| ਇਸ ਸਮੀਖਿਆ ਮੀਟਿੰਗ ਵਿਚ ਹਰਿਆਣਾ ਦੇ ਲੋਕ ਨਿਰਮਾਣ (ਪਵਨ ਅਤੇ ਸੜਕਾਂ) ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਐਨਐਚਏਆਈ ਦੇ ਅਧਿਕਾਰੀ ਵੀ ਮੌਜੂਦ ਸਨ| ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕਈ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਵੀ ਇਸ ਮੀਟਿੰਗ ਨਾਲ ਜੁੜੇ ਹੋਏ ਸਨ|ਡਿਪਟੀ ਸੀਐਮ, ਜਿਨ੍ਹਾਂ ਦੇ ਕੋਲ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਵਿਭਾਗ…

VIA PUNJAB
ਅੱਗੇ ਪੜ੍ਹੋ

2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

2022 ਵਿੱਚ ਯੂ.ਪੀ. ਵਿਧਾਨ ਸਭਾ ਚੋਣਾਂ ਲੜੇਗੀ ਆਮ ਆਦਮੀ ਪਾਰਟੀ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਆਮ ਆਮਦੀ ਪਾਰਟੀ (ਆਪ) 2022 ਵਿੱਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲੜੇਗੀ| ਕੇਜਰੀਵਾਲ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਕਈ ਦਲਾਂ ਦੀ ਸਰਕਾਰ ਆਈ ਅਤੇ ਸਾਰਿਆਂ ਨੇ ਆਪਣਾ ਘਰ ਭਰਨ ਦਾ ਕੰਮ ਕੀਤਾ| ਉਨ੍ਹਾਂ ਸਵਾਲ ਕੀਤਾ ਕਿ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਲਈ ਦਿੱਲੀ ਦਾ ਰੁਖ਼ ਕਿਉਂ ਕਰਨਾ ਪੈਂਦਾ ਹੈ? ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦਾ…

VIA PUNJAB
ਅੱਗੇ ਪੜ੍ਹੋ

‘ਕੋਰੋਨਾ’ ਕਾਰਨ ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ‘ਸਰਦ ਰੁੱਤ’ ਇਜਲਾਸ

‘ਕੋਰੋਨਾ’ ਕਾਰਨ ਇਸ ਵਾਰ ਨਹੀਂ ਹੋਵੇਗਾ ਸੰਸਦ ਦਾ ‘ਸਰਦ ਰੁੱਤ’ ਇਜਲਾਸ

ਨਵੀਂ ਦਿੱਲੀ – ਦੇਸ਼ ਵਿਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਵੇਖਦੇ ਹੋਏ ਇਸ ਵਾਰ ਸੰਸਦ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਜਾਵੇਗਾ| ਸਰਕਾਰ ਨੇ ਅੱਜ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਇਸ ਵਾਰ ਸੰਸਦ ਦੇ ਸਰਦ ਰੁੱਤ ਇਜਲਾਸ ਦਾ ਆਯੋਜਨ ਨਹੀਂ ਕੀਤਾ ਜਾਵੇਗਾ| ਇਸ ਸਬੰਧੀ ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਚਿੱਠੀ ਲਿਖ ਕੇ ਦੱਸਿਆ ਕਿ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਚਰਚਾ ਤੋਂ ਬਾਅਦ ਆਮ ਰਾਏ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਹਰਿਆਣਾ ਸਰਕਾਰ ਨੇ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਪਹਿਲੀ ਅਪ੍ਰੈਲ ਤੋਂ 30 ਜੂਨ, 2020 ਤਕ ਦੇ ਸਮੇਂ ਦੇ ਲਏ ਹਰਿਆਣਾ ਰੋਡਵੇਜ ਦੇ ਬੱਸ ਅੱਡਿਆਂ ‘ਤੇ ਸਥਿਤ ਦੁਕਾਨਾਂ ਦਾ ਪੂਰਾ ਕਿਰਾਇਆ ਮਾਫ ਕਰਨ ਦਾ ਫੈਸਲਾ ਕੀਤਾ ਹੈ| ਨਾਲ ਹੀ, ਪਹਿਲੀ ਜੁਲਾਈ ਤੋਂ 31 ਜੁਲਾਈ, 2020 ਤਕ ਦੇ ਸਮੇਂ ਦੇ ਲਈ ਵੀ ਅਜਿਹੀ ਦੁਕਾਨਾਂ ਦਾ 50 ਫੀਸਦੀ ਕਿਰਾਇਆ ਮਾਫ ਕੀਤਾ ਜਾਵੇਗਾ|ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਮੂਲਚੰਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧ ਦੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੈਂਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੀ ਮਿੱਤੀ 28 ਫਰਵਰੀ, 2021 ਤਕ ਵਧਾਏ ਜਾਣ ਦਾ ਫੈਸਲਾ ਕੀਤਾ ਹੈ|ਇਸ ਸੰਦਰਭ ਵਿਚ ਜਾਣਕਾਰੀ ਦਿੰਦੇ ਹੋਏ ਹਰਿਆਣਾ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜਰ ਪੈਂਸ਼ਨਰਾਂ ਨੂੱ ਜੀਵਨ ਪ੍ਰਮਾਣ ਪੱਤਰ ਜਮ੍ਹਾ ਕਰਾਉਣ ਦੇ ਲਈ 1 ਨਵੰਬਰ, 2020 ਤੋਂ 28 ਫਰਵਰੀ 2021 ਤਕ ਦਾ ਸਮੇਂ ਦਿੱਤਾ ਗਿਆ ਹੈ| ਬੁਲਾਰੇ ਨੇ ਦਸਿਆ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

ਕਿਸਾਨਾਂ ਦੀ ਗੱਲ ਸੁਣਨ ਲਈ ਸਰਕਾਰ ਤਿਆਰ ਰਾਜਨਾਥ ਸਿੰਘ

ਨਵੀਂ ਦਿੱਲੀ- ਕਿਸਾਨਾਂ ਵਲੋਂ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਨੂੰ ਤੇਜ਼ ਕਰਨ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸੋਮਵਾਰ ਨੂੰ ਜ਼ੋਰ ਦਿੱਤਾ ਕਿ ਖੇਤੀਬਾੜੀ ਖੇਤਰ ‘ਜੱਦੀ ਖੇਤਰ’ ਹੈ ਅਤੇ ਇਸ ਵਿਰੁੱਧ ਕੋਈ ਵੀ ਉਲਟ ਕਦਮ ਚੁੱਕਣ ਦਾ ਸਵਾਲ ਹੀ ਨਹੀਂ ਉੱਠਦਾ। ਉਦਯੋਗ ਚੈਂਬਰ ‘ਫਿੱਕੀ’ ਦੀ ਸਾਲਾਨਾ ਆਮ ਬੈਠਕ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਕਿ ਖੇਤੀਬਾੜੀ ਖੇਤਰ ‘ਚ ਹਾਲ ਹੀ ‘ਚ ਕਿਸਾਨਾਂ ਦੇ ਸਰਵਉੱਚ ਹਿੱਤਾਂ ਨੂੰ ਧਿਆਨ ‘ਚ ਰੱਖ ਕੇ ਸੁਧਾਰ ਕੀਤੇ ਗਏ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੱਕ ’ਚ ਉਪਵਾਸ

ਕੇਜਰੀਵਾਲ ਵੱਲੋਂ ਕਿਸਾਨਾਂ ਦੇ ਹੱਕ ’ਚ ਉਪਵਾਸ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨ ਆਗੂਆਂ ਦੇ ਇਕ ਦਿਨਾਂ ਹੜਤਾਲ ਦੇ ਸਮਰਥਨ ਵਿੱਚ ਉਪਵਾਸ ਕਰ ਰਹੇ ਹਨ। ਉਨ੍ਹਾਂ ਨੇ ‘ਆਪ’ ਵਰਕਰਾਂ ਤੇ ਲੋਕਾਂ ਨੂੰ ਵੀ ਜਿਥੇ ਹਨ ਉਥੇ ਹੀ ਕਿਸਾਨਾਂ ਦੇ ਸਮਰਥਨ ਵਿੱਚ ਉਪਵਾਸ ਰੱਖਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਉਨ੍ਹਾਂ ਨੇ ਕਿਸਾਨੀ ਅੰਦੋਲਨ ਨੂੰ ਵੇਚ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ, ‘‘ਕਪਤਾਨ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਬੋਲੈਰੋ ਕਾਰ ਦਰੱਖਤ ਨਾਲ ਟਕਰਾਈ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ

ਪ੍ਰਤਾਪਗੜ੍ਹ – ਉੱਤਰ ਪ੍ਰਦੇਸ਼ ਵਿੱਚ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਕੰਧਈ ਖੇਤਰ ਵਿੱਚ ਇਕ ਤੇਜ਼ ਰਫ਼ਤਾਰ ਬੋਲੈਰੋ ਦੇ ਦਰੱਖਤ ਨਾਲ ਟਕਰਾ ਗਈ| ਇਸ ਹਾਦਸੇ ਵਿੱਚ ਇਕ ਸਿਪਾਹੀ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ| ਪੁਲੀਸ ਸੁਪਰਡੈਂਟ ਪੂਰਬੀ ਸੁਰੇਂਦਰ ਪ੍ਰਸਾਦ ਦਿਵੇਦੀ ਨੇ ਦੱਸਿਆ ਕਿ ਐਤਵਾਰ ਰਾਤ ਪਿਪਰੀ ਖਾਲਸਾ ਪਿੰਡ ਕੋਲ ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸਿਪਾਹੀ ਸੰਜੀਵ ਯਾਦਵ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਸਗਾਈ ਸਮਾਰੋਹ ਤੋਂ ਵਾਪਸ ਪਰਤ ਰਹੇ ਸਨ| ਸੰਘਣੀ ਧੁੰਦ ਕਾਰਨ ਤੇਜ਼ ਰਫ਼ਤਾਰ ਬੋਲੈਰੋ ਦਰੱਖਤ ਨਾਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ

ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ

ਚੰਡੀਗੜ – ਹਰਿਆਣਾ ਦੇ ਕੁਰੂਕਸ਼ੇਤਰ ਵਿਚ 17 ਦਸੰਬਰ ਤੋਂ 25 ਦਸੰਬਰ, 2020 ਤਕ ਕੌਮਾਂਤਰੀ ਗੀਤਾ ਮਹਾਉਤਸਵ ਮਨਾਇਆ ਜਾਵੇਗਾ| ਕੋਵਿਡ-19 ਨੂੰ ਮੱਦੇਨਜਰ ਰੱਖਦੇ ਹੋਏ ਇਸ ਸਾਲ ਗੀਤਾ ‘ਤੇ ਅਧਾਰਿਤ ਸੇਮੀਨਾਰ ਸਿਰਫ ਆਨਲਾਇਨ ਆਯੋਜਿਤ ਕੀਤੇ ਜਾਣਗੇ ਅਤੇ ਕੁਰੂਕਸ਼ੇਤਰ ਤੋਂ ਹੀ ਤੀਰਥ ਸਥਾਨਾਂ ‘ਤੇ ਆਰਤੀ ਗਲੋਬਲ ਚੈਟਿੰਗ ਤੇ ਹੋਰ ਪ੍ਰੋਗ੍ਰਾਮਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ| ਕੌਮਾਂਤਰੀ ਗੀਤਾ ਮਹਾ ਉਤਸਵ ਨੂੰ 48 ਕਿਲੋਮੀਟਰ ਦੇ ਤਹਿਤ ਆਉਣ ਵਾਲੇ ਸਾਰੇ 134 ਤੀਰਥਾਂ ‘ਤੇ ਮਨਾਇਆ ਜਾਵੇਗਾ| ਮੁੱਖ ਪ੍ਰੋਗ੍ਰਾਮ ਕੁਰੂਕਸ਼ੇਤਰ ਬ੍ਰਹਮਸਰੋਵਰ ‘ਤੇ ਆਯੋਜਿਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਦੀ ਸੀਆਈਏ ਟੀਮ ਨੇ ਸਿਰਸਾ ਜਿਲੇ ਤੋਂ ਇਕ ਮੋਸਟ ਵਾਂਟੇਡ ਡਰੱਗ ਤਸਕਰ ਨੂੱ ਗਿਰਫਤਾਰ ਕੀਤਾ ਹੈ| ਦੋਸ਼ੀ 36 ਕਿਲੋ ਤੋਂ ਵੱਧ ਅਫੀਮ ਤਸਕਰੀ ਦੇ ਮਾਮਲੇ ਵਿਚ ਪਿਛਲੇ ਪੰਜ ਸਾਲ ਤੋਂ ਫਰਾਰ ਚੱਲ ਰਿਹਾ ਸੀ|ਕਾਬੂ ਕੀਤੇ ਗਿਆ ਤਸਕਰ ਚੰਡੀਗੜ ਵਿਚ ਅਫੀਮ ਤਸਕਰੀ ਦੇ ਮਾਮਲੇ ਦਾ ਦੋਸ਼ੀ ਹੈ| ਮਈ 215 ਨੂੰ ਨਾਰਕੋਟਿਕ ਸੈਲ ਚੰਡੀਗੜ ਦੀ ਟੀਮ ਨੇ 36 ਕਿਲੋ 150 ਗ੍ਰਾਮ ਅੀਫਮ ਮਾਮਲੇ ਵਿਚ ਦੋਸ਼ੀ ਦੇ ਖਿਲਾਫ ਨਸ਼ੀਲੇ ਪਦਾਰਥ ਐਕਟ ਦੇ ਤਹਿਤ ਥਾਨਾ…

VIA PUNJAB
ਅੱਗੇ ਪੜ੍ਹੋ
1 59 60 61 62 63 325