ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ ਮੋਦੀ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਤਾਲਾਬੰਦੀ ਦੌਰਾਨ ਗਰੀਬਾਂ ਦੇ ਕਰਜ਼ ਲੈਣ ਦੇ ਦਾਅਵੇ ਵਾਲੀ ਇਕ ਖਬਰ ਦਾ ਹਵਾਲਾ ਦਿੰਦਿਆਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਗਰੀਬ ਲੋਕਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ| ਉਨ੍ਹਾਂ ਨੇ ਟਵੀਟ ਕੀਤਾ ਕਿ ਮੋਦੀ ਸਰਕਾਰ ਗਰੀਬਾਂ ਦੇ ਮੌਲਿਕ ਅਧਿਕਾਰ ਖੋਹ ਰਹੀ ਹੈ| ਇਹ ਮਨੁੱਖਤਾ ਦੇ ਵਿਰੁੱਧ ਅਪਰਾਧ ਹੈ| ਦੇਸ਼ ਦੇ ਬਿਹਤਰ ਭਵਿੱਖ ਲਈ ਸਾਨੂੰ ਹਰ ਵਰਗ ਦੇ ਅਧਿਕਾਰਾਂ ਦਾ ਸਨਮਾਨ ਕਰਨਾ ਹੀ ਪਵੇਗਾ| ਉਹਨਾਂ ਨੇ ਜਿਸ…

VIA PUNJAB
ਅੱਗੇ ਪੜ੍ਹੋ

ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ

ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ

ਚੰਡੀਗੜ੍ਹ – ਚੌਧਰੀ ਚਰਣ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ, ਹਿਸਾਰ ਵਿਚ ਸੂਬੇ ਦੀ ਅਨੁਸੂਚਿਤ ਜਾਤੀ ਤੇ ਜਨਜਾਤੀ ਦੀ ਮਹਿਲਾਵਾਂ ਨੂੰ ਆਤਮਨਿਰਭਰ ਬਨਾਉਣ ਤੇ ਸਵੈਰੁਜਗਾਰ ਸਥਾਪਿਤ ਕਰਨ ਲਈ ਪੰਜ ਦਿਨਾਂ ਦੀ ਸਿਖਲਾਈ ਦੀ ਸ਼ੁਰੂਆਤ ਹੋਈ| ਸਿਖਲਾਈ ਦਾ ਆਯੋਜਨ ਯੂਨੀਵਰਸਿਟੀ ਦੇ ਸਾਇਨਾ ਨਹਿਵਾਲ ਖੇਤੀਬਾੜੀ ਤਕਨਾਲੋਜੀ ਦੀ ਸਿਖਲਾਈ ਅਤੇ ਵਿਦਿਅਕ ਸੰਸਥਾਨ ਵਿਚ ਸਿਰਸਾ ਰੋਡ ਸਥਿਤ ਕੇਂਦਰੀ ਭੈਂਸ ਖੋਜ ਸੰਸਥਾਨ ਦੇ ਸਿਹਯੋਗ ਨਾਲ ਕੀਤਾ ਗਿਆ ਹੈ|ਸਿਖਲਾਈ ਦੇ ਉਦਘਾਟਨ ਮੌਕੇ ‘ਤੇਸੰਸਥਾਨ ਦੇ ਸਹਿ-ਨਿਦੇਸ਼ਕ (ਸਿਖਲਾਈ) ਡਾ. ਅਸ਼ੋਕ ਗੋਦਾਰਾ ਨੇ ਸਿਖਆਰਥੀਆਂ ਨੂੰ ਸੰਬੋਧਿਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਵਧੀਆ ਪੁਲਿਸਿੰਗ ਦਾ ਉਦਾਹਰਣ ਪੇਸ਼ ਕਰਦੇ ਹੋਏ ਦੋ ਗੁਮਸ਼ੁਦਾ ਬੱਚਿਆਂ ਨੂੰ ਤਲਾਸ਼ ਕਰ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਜਨਾਂ ਨੂੰ ਸੌਂਪਿਆ

ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਵਧੀਆ ਪੁਲਿਸਿੰਗ ਦਾ ਉਦਾਹਰਣ ਪੇਸ਼ ਕਰਦੇ ਹੋਏ ਦੋ ਗੁਮਸ਼ੁਦਾ ਬੱਚਿਆਂ ਨੂੰ ਤਲਾਸ਼ ਕਰ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਜਨਾਂ ਨੂੰ ਸੌਂਪਿਆ

ਚੰਡੀਗੜ੍ਹ – ਹਰਿਆਣਾ ਪੁਲਿਸ ਨੇ ਇਕ ਵਾਰ ਫਿਰ ਵਧੀਆ ਪੁਲਿਸਿੰਗ ਦਾ ਉਦਾਹਰਣ ਪੇਸ਼ ਕਰਦੇ ਹੋਏ ਦੋ ਗੁਮਸ਼ੁਦਾ ਬੱਚਿਆਂ ਨੂੰ ਤਲਾਸ਼ ਕਰ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਜਨਾਂ ਨੂੰ ਸੌਂਪਿਆ ਹੈ| ਅਪਰਾਧ ਸ਼ਾਖਾ ਦੀ ਏਂਟੀ ਹਿਯੂਮਨ-ਟ੍ਰੈਫਕਿੰਗ ਯੁਨਿਟ (ਏਐਚਟੀਯੂ) ਨੇ ਦੋਨੋਂ ਨਬਾਲਿਗ ਬੱਚਿਆਂ ਨੂੰ ਮੁੰਬਈ ਤੋਂ ਬਰਾਮਦ ਕਰ ਉਨ੍ਹਾਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਨੂੰ ਸੌਂਪ ਦਿੱਤਾ| ਇਕ ਬੱਚਾ ਨਿਜਾਮੁਦੀਨ (ਦਿੱਲੀ) ਤੋਂ ਅਤੇ ਦੁਜਾ ਫਰਕਪੁਰ (ਯਮੁਨਾਨਗਰ) ਤੋਂ ਲਾਪਤਾ ਸਨ|ਯਮੁਨਾਨਗਰ ਤੋਂ ਲਾਪਤਾ 14 ਸਾਲ ਦੀ ਰਾਜੂ ਅਤੇ ਦਿੱਲੀ ਵਿਚ ਆਪਣੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਪੰਚਾਇਤੀ ਵਿਭਾਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਚਾਇਤੀਰਾਜ ਨਾਲ ਜੁੜੇ ਪ੍ਰਤੀਨਿਧੀਆਂ ਨੂੰ ਅੱਪਡੇਟ ਰੱਖਣ ਲਈ ਆਧੁਨਿਕ ਸੂਚਨਾ ਤਕਨਾਲੋਜੀ ਦੀ ਸਿਖਲਾਈ ਦੇਣ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਪੰਚਾਇਤੀ ਵਿਭਾਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਚਾਇਤੀਰਾਜ ਨਾਲ ਜੁੜੇ ਪ੍ਰਤੀਨਿਧੀਆਂ ਨੂੰ ਅੱਪਡੇਟ ਰੱਖਣ ਲਈ ਆਧੁਨਿਕ ਸੂਚਨਾ ਤਕਨਾਲੋਜੀ ਦੀ ਸਿਖਲਾਈ ਦੇਣ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਪੰਚਾਇਤੀ ਵਿਭਾਗ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਚਾਇਤੀਰਾਜ ਨਾਲ ਜੁੜੇ ਪ੍ਰਤੀਨਿਧੀਆਂ ਨੂੰ ਅੱਪਡੇਟ ਰੱਖਣ ਲਈ ਆਧੁਨਿਕ ਸੂਚਨਾ ਤਕਨਾਲੋਜੀ ਦੀ ਸਿਖਲਾਈ ਦੇਣ| ਉਨ੍ਹਾਂ ਨੇ ਗ੍ਰਾਮ ਪੰਚਾਇਤਾਂ ਦੇ ਆਮ ਚੋਣ ਦੇ ਬਾਅਦ ਪੰਚਾਇਤਾਂ ਦੇ ਲੇਖਾ-ਜੋਖੇ ਦਾ ਕੰਪਿਊਟਰੀਕਰਣ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਪੰਚਾਇਤ-ਫੰਡ ਦੀ ਦੁਰਵਰਤੋ ਨੂੰ ਰੋਕਿਆ ਜਾ ਸਕੇ ਅਤੇ ਕੰਮਾਂ ਦੀ ਪਾਰਦਰਸ਼ਿਤਾ ਆ ਸਕੇ|ਡਿਪਟੀ ਮੁੱਖ ਮੰਤਰੀ ਅੱਜ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 11 ਇਨਾਮੀ ਬਦਮਾਸ਼ਾਂ ਨੂੰ ਫੜੀਆ

ਹਰਿਆਣਾ ਪੁਲਿਸ ਨੇ 11 ਇਨਾਮੀ ਬਦਮਾਸ਼ਾਂ ਨੂੰ ਫੜੀਆ

ਚੰਡੀਗੜ – ਹਰਿਆਣਾ ਪੁਲਿਸ ਨੇ ਸੂਬੇ ਵਿਚ ਅਪਰਾਧੀਆਂ ਖਿਲਾਫ ਕਾਰਵਾਈ ਤੇਜ ਕਰਦੇ ਹੋਏ ਪਿਛਲੇ 10 ਦਿਨਾਂ ਵਿਚ 3 ਮੋਸਟ ਵਾਂਟੇਡ ਇਨਾਮੀ ਬਦਮਾਸ਼ਾਂ, ਖਤਰਨਾਕ ਅਪਰਾਧ ਵਿਚ ਸ਼ਾਮਿਲ 4 ਹੋਰ ਅਪਰਾਧੀਆਂ ਤੇ ਹਾਈਵੇ ਲੁੱਟ ਕਰਨ ਵਾਲੇ 4 ਅਪਰਾਧੀਆਂ ਨੂੰ ਕਾਬੂ ਕੀਤਾ ਹੈ| ਇਸ ਤੋਂ ਇਲਾਵਾ, ਪੈਟ੍ਰੋਲ ਪੰਪ ‘ਤੇ ਡਕੈਤੀ ਦੀ ਸਾਜਿਸ਼ ਰਚ ਰਹੇ ਅੰਤਰਾਜੀ ਲੁਟੇਰੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 5 ਮੈਂਬਰਾਂ ਨੂੰ ਵੀ ਕਾਬੂ ਕੀਤਾ ਹੈ| ਪੁਲਿਸ ਨੇ ਉਨਾਂ ਦੇ ਕਬਜੇ ‘ਚੋਂ 19 ਪਿਸਤੌਲ, 100 ਤੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਸਕੱਤਰ ਨੇ ਗੋਬਰਧਨ ਯੋਜਨਾ ਦੇ ਤਹਿਤ ਬਾਇਓਗੈਸ ਪਲਾਂਟ ਲਗਾਉਣ ਦੇ ਆਦੇਸ਼ ਦਿੱਤੇ

ਹਰਿਆਣਾ ਦੇ ਮੁੱਖ ਸਕੱਤਰ ਨੇ ਗੋਬਰਧਨ ਯੋਜਨਾ ਦੇ ਤਹਿਤ ਬਾਇਓਗੈਸ ਪਲਾਂਟ ਲਗਾਉਣ ਦੇ ਆਦੇਸ਼ ਦਿੱਤੇ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਸਬੰਧਤ ਅਧਿਕਾਰੀਆਂ ਨੂੰ ਗੋਬਰਧਨ ਯੋਜਨਾ ਦੇ ਤਹਿਤ ਬਾਇਓਗੈਸ ਪਲਾਂਟ ਲਗਾਉਣ ਲਈ ਸੂਬੇ ਵਿਚ ਗਾਂਸ਼ਾਲਾਵਾਂ ਦਾ ਸਰਵੇਖਣ ਤੇ ਮੈਪਿੰਗ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਇੰਨਾਂ ਪਲਾਂਟ ਨਾਲ ਪਿੰਡਾਂ ਵਿਚ ਸਸਤੀ ਦਰਾਂ ‘ਤੇ ਬਿਜਲੀ ਜਾਂ ਖਾਣਾ ਪਕਾਉਣ ਲਈ ਗੈਸ ਮੁਹਿੰਮ ਕਰਵਾਈ ਜਾ ਸਕੇ|ਸ੍ਰੀ ਵਿਜੈ ਵਰਧਨ ਅੱਜ ਇੱਥੇ ਗੋਬਰਧਨ ਯੋਜਨਾ ਦੇ ਲਾਗੂਕਰਨ ਦੇ ਸਬੰਧ ਵਿਚ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ|ਸ੍ਰੀ ਵਿਜੈ ਵਰਧਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦੇ…

VIA PUNJAB
ਅੱਗੇ ਪੜ੍ਹੋ

ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ

ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ

ਚੰਡੀਗੜ – ਵਿਸ਼ਵ ਵਿਚ ਕਿਤੇ ਵੀ ਬੈਠੇ ਲੋਕ ਹੁਣ ਹਰਿਆਣਾ ਦੇ ਕੁਰੂਕਸ਼ੇਤਰ ਦੀ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਨੂੰ ਦੇਖ ਪਾਉਂਣਗੇ| ਇਸ 48 ਕਿਲੋਮੀਟਰ ਦੀ ਸਭਿਆਚਾਰਕ ਯਾਤਰਾ ਵਿਚ 134 ਤੀਰਥਾਂ ਦੇ ਪੁਰਾਣੇ ਇਤਿਹਾਸ ਨੂੰ ਤੱਥਾਂ ਸਮੇਤ ਵੀਡੀਓ ਫਿਲਮਾਂ ਰਾਹੀਂ ਦੇਖਿਆ ਜਾ ਸਕੇਗਾ| ਇੰਨਾਂ ਹੀ ਨਹੀਂ ਆਨਲਾਇਨ ਪ੍ਰਣਾਲੀ ਨਾਲ ਕੁਰੂਕਸ਼ੇਤਰ ਦੇ ਪੁਰਾਣੇ ਕਿੱਸੇ-ਕਹਾਣੀਆਂ ਨੂੰ ਵੀਡੀਓ ਫਿਲਮਾਂ ਰਾਹੀਂ ਦਿਖਾਇਆ ਜਾਵੇਗਾ|ਕੁਰੂਕਸ਼ੇਤਰ ਦੇ ਡਿਪਟੀ ਕਮਿਸ਼ਨਰ ਦੀ ਦੇਖਰੇਖ ਵਿਚ ਗਠਨ ਇਕ ਵਿਸ਼ੇਸ਼ ਟੀਮ ਵੱਲੋਂ 48 ਕੋਸ ਦੀ ਸਭਿਆਚਾਰਕ ਯਾਤਰਾ ਨੂੰ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਾਉਣ ਦੇ ਹੁਕਮ ਜਾਰੀ

ਸੁਪਰੀਮ ਕੋਰਟ ਵਲੋਂ ਕੋਰੋਨਾ ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਾਉਣ ਦੇ ਹੁਕਮ ਜਾਰੀ

ਨਵੀਂ ਦਿੱਲੀ – ਕੋਰੋਨਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਖਾਸ ਹੁਕਮ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਕੋਈ ਵੀ ਰਾਜ ਕੋਵਿਡ-19 ਮਰੀਜ਼ਾਂ ਦੇ ਘਰਾਂ ਦੇ ਬਾਹਰ ਪੋਸਟਰ ਨਾ ਲਗਾਏ| ਕੇਂਦਰ ਸਰਕਾਰ ਦੀ ਗਾਈਡਲਾਈਨ ਵਿੱਚ ਪਹਿਲਾਂ ਅਜਿਹੇ ਕੋਈ ਗੱਲ ਨਹੀਂ ਕਹੀ ਗਈ ਹੈ| ਸੁਪਰੀਮ ਕੋਰਟ ਨੇ ਪੋਸਟਰ ਲਗਾਉਣ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤਾ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਪੋਸਟਰ ਲਗਾਉਣ ਦੇ ਹੁਕਮ ਰਾਜ ਤਾਂ ਹੀ ਦੇ ਸਕਦਾ ਹੈ, ਜਦੋਂ…

VIA PUNJAB
ਅੱਗੇ ਪੜ੍ਹੋ

ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਹੋਟਲ ਦੇ ਕਮਰੇ ਵਿੱਚੋਂ ਮਿਲੀ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦੀ ਲਾਸ਼, ਖ਼ੁਦਕੁਸ਼ੀ ਦਾ ਖ਼ਦਸ਼ਾ

ਮੁੰਬਈ – ਤਮਿਲ ਦੀ ਮਸ਼ਹੂਰ ਟੀ. ਵੀ. ਅਦਾਕਾਰਾ ਵਿਜੇ ਚਿਤਰਾ ਦਾ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਸਰੀਰ ਬਰਾਮਦ ਹੋਇਆ ਹੈ| ਉਸ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਸਾਊਥ ਫ਼ਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ| ਵੀਜੇ ਚਿਤਰਾ ਹਾਲੇ ਸਿਰਫ਼ 28 ਸਾਲ ਦੀ ਸੀ| ਖ਼ਬਰ ਹੈ ਕਿ ਚਿਤਰਾ ਨੇ ਚੇਨਈ ਦੇ ਨਸਰਪੇਟ ਵਿੱਚ ਇਕ ਹੋਟਲ ਵਿੱਚ ਫਾਹਾ ਲੈ ਕੇ ਖ਼ੁਦਖੁਸ਼ੀ ਕੀਤੀ ਹੈ| ਹੋਟਲ ਦੇ ਕਮਰੇ ਵਿੱਚੋਂ ਉਸ ਦੀ ਮ੍ਰਿਤਕ ਸਰੀਰ ਲਟਕਦਾ ਮਿਲਿਆ ਹੈ|ਦੱਸਿਆ ਜਾ ਰਿਹਾ ਹੈ…

VIA PUNJAB
ਅੱਗੇ ਪੜ੍ਹੋ

ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’

ਆਪ’ ਪਾਰਟੀ ਦਾ ਦਾਅਵਾ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਆ ‘ਨਜ਼ਰਬੰਦ’

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖਿਲਾਫ ਅੱਜ ਕਿਸਾਨਾਂ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ| ਭਾਰਤ ਬੰਦ ਨੂੰ ਆਮ ਆਦਮੀ ਪਾਰਟੀ (ਆਪ) ਨੇ ਵੀ ਸਮਰਥਨ ਦਿੱਤਾ ਹੈ| ਇਸ ਦਰਮਿਆਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁਲੀਸ ਨੇ ਘਰ ਵਿੱਚ ਹੀ ਨਜ਼ਰਬੰਦ ਕਰ ਦਿੱਤਾ ਹੈ| ਹਾਲਾਂਕਿ ਪੁਲੀਸ ਨੇ ਪਾਰਟੀ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ| ‘ਆਪ’ ਪਾਰਟੀ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਸ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ| ‘ਆਪ’ ਨੇ ਟਵੀਟ…

VIA PUNJAB
ਅੱਗੇ ਪੜ੍ਹੋ
1 61 62 63 64 65 325