ਭਾਜਪਾ ਵਿਧਾਇਕ ਕਿਰਨ ਮਾਹੇਸ਼ਵਰੀ ਦਾ ਕੋਰੋਨਾ ਨਾਲ ਦਿਹਾਂਤ

ਭਾਜਪਾ ਵਿਧਾਇਕ ਕਿਰਨ ਮਾਹੇਸ਼ਵਰੀ ਦਾ ਕੋਰੋਨਾ ਨਾਲ ਦਿਹਾਂਤ

ਗੁਰੂਗ੍ਰਾਮ – ਭਾਜਪਾ ਨੇਤਾ ਅਤੇ ਰਾਜਸਥਾਨ ਦੇ ਰਾਜਸਮੰਦ ਤੋਂ ਵਿਧਾਇਕ ਕਿਰਨਮਾਹੇਸ਼ਵਰੀ ਦਾ ਹਰਿਆਣਾ ਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ| ਉਹ ਕੋਰੋਨਾ ਪਾਜ਼ੇਟਿਵ ਸੀ ਅਤੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ|ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਾਹੀਂ ਦੁੱਖ ਜ਼ਾਹਿਰ ਕਰਦਿਆ ਲਿਖਿਆ ਕਿ ਕਿਰਨ ਮਾਹੇਸ਼ਵਰੀ ਦੇ ਅਚਾਨਕ ਦਿਹਾਂਤ ਨਾਲ ਦੁੱਖ ਹੋਇਆ ਹੈ| ਉਹਨਾਂ ਕਿਹਾ ਉਹ ਕਿ ਰਾਜਸਥਾਨ ਸਰਕਾਰ ਵਿਚ ਸੰਸਦ ਮੈਂਬਰ, ਵਿਧਾਇਕ ਜਾਂ ਕੈਬਨਿਟ ਮੰਤਰੀ ਦੇ ਰੂਪ ਵਿਚ ਰਹੇ| ਉਨ੍ਹਾਂ ਨੇ ਸੂਬੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ ਹੈ| ਇਸ ਲਈ ਕੇਂਦਰ ਸਰਕਾਰ ਦੇ ਨਿਰਦੇਸ਼ਾਨੁਸਾਰ ਰਾਜ ਪੱਧਰੀ ਸਟੈਅਰਿੰਗ ਕਮੇਟੀ, ਜਿਲਾ ਟਾਸਕ ਫੋਰਸ ਅਤੇ ਬਲਾਕ ਟਾਸਕ ਫੋਰਸ ਦਾ ਗਠਨ ਕੀਤਾ ਜਾ ਚੁੱਕਿਆ ਹੈ| ਵੈਕਸੀਨੇਸ਼ਨ ਪ੍ਰ੍ਰੋਗ੍ਰਾਮ ਦੀ ਤਿਆਰੀ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਕਸਿਤ ਕੋ-ਵਿਨ ਸਾਫਟਵੇਅਰ ਦਾ ਟੈਸਟ ਰਨ ਸੱਭ ਤੋਂ ਪਹਿਲਾਂ ਹਰਿਆਣਾ ਸਮੇਤ ਹੋਰ ਸੂਬਿਆਂ ਵਿਚ ਕੀਤਾ ਜਾਵੇਗਾ|ਸ੍ਰੀ ਵਿਜੈ ਵਰਧਨ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਹਰਿਆਣਾ ਪੁਲਿਸ ਨੇ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਤਸੱਕਰ ਨੂੰ ਗ੍ਰਿਫਤਾਰ ਕੀਤਾ

ਚੰਡੀਗੜ – ਹਰਿਆਣਾ ਪੁਲਿਸ ਵੱਲੋਂ ਜਿਲਾ ਜੀਂਦ ਤੋਂ 400 ਕਿਲੋ ਡੋਡਾ ਪੋਸਤ ਬਰਾਮਦ ਕਰਕੇ ਇਸ ਸਬੰਧ ਵਿਚ ਇਕ ਦੋਸ਼ੀ ਤਸੱਕਰ ਨੂੰ ਵੀ ਗ੍ਰਿਫਤਾਰ ਕੀਤਾ ਹੈ|ਹਰਿਆਣਾ ਪੁਲਿਸ ਨੇ ਦਸਿਆ ਕਿ ਗ੍ਰਿਫਤਾਰ ਦੋਸ਼ੀ ਦੀ ਪਛਾਣ ਅਸ਼ੋਕ ਕੁਮਾਰ ਵਾਸੀ ਖਰਕ ਪਾਂਡਵਾ ਜਿਲਾ ਕੈਥਲ ਹਾਲ ਛੋਟੂ ਰਾਮ ਕਾਲੋਨੀ ਨਰਵਾਨਾ ਵੱਜੋਂ ਹੋਈ ਹੈ|ਪੁਲਿਸ ਦੀ ਟੀਮ ਕਲ ਸ਼ਾਮ ਨੂੰ ਟੀ ਪੁਆਇੰਟ ਧਰੋਦੀ ਪਟਿਆਲਾ ਰੋਡ ਨਰਵਾਨਾ ਕੋਲ ਮੌਜ਼ੂਦ ਸਨ ਕਿ ਗੁਪਤ ਸੂਚਨਾ ਮਿਲੀ ਕਿ ਅਸ਼ੋਕ ਕੁਮਾਰ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰਦਾ…

VIA PUNJAB
ਅੱਗੇ ਪੜ੍ਹੋ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਖੇਤੀ ਕਾਨੂੰਨ ਲਾਗੂ ਹੋਣ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਘਟਣ ਲੱਗੀਆਂ: ਮੋਦੀ

ਨਵੀਂ ਦਿੱਲੀ – ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਪਹੁੰਚ ਕੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਇਨ੍ਹਾਂ ਸੁਧਾਰਾਂ ਨੇ ਕਿਸਾਨਾਂ ਲਈ ਨਵੇਂ ਮੌਕਿਆਂ ਦੇ ਰਾਹ ਖੋਲ੍ਹ ਦਿੱਤੇ ਹਨ। ਆਕਾਸ਼ਵਾਣੀ ’ਤੇ ਮਾਸਿਕ ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਲਾਗੂ ਹੋਣ ਦੇ ਥੋੜ੍ਹੇ ਸਮੇਂ ਅੰਦਰ ਹੀ ਕਿਸਾਨਾਂ ਦੀਆਂ ਮੁਸ਼ਕਲਾਂ ਘਟਣੀਆਂ ਸ਼ੁਰੂ ਹੋ ਗਈਆਂ ਹਨ। ਉਨ੍ਹਾਂ ਮਹਾਰਾਸ਼ਟਰ ਦੇ ਕਿਸਾਨ ਦੀ ਮਿਸਾਲ ਦਿੱਤੀ…

VIA PUNJAB
ਅੱਗੇ ਪੜ੍ਹੋ

ਮੈਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਹੈ – ਅਮਿਤ ਸ਼ਾਹ

ਮੈਂ ਕਦੇ ਨਹੀਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸਿਆਸੀ ਹੈ – ਅਮਿਤ ਸ਼ਾਹ

ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ, “ਮੈਂ ਕਦੇ ਵੀ ਨਹੀਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ ਨਾ ਹੀ ਕਦੇ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਅੰਦੋਲਨ ਸਿਆਸੀ ਹੈ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੁੰਦਾ ਹੈ ਅਤੇ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ ਅਤੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ…

VIA PUNJAB
ਅੱਗੇ ਪੜ੍ਹੋ

ਯਮੁਨਾ ਐਕਸਪ੍ਰੈਸ ਵੇਅ ਤੇ ਵਾਪਰੇ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਯਮੁਨਾ ਐਕਸਪ੍ਰੈਸ ਵੇਅ ਤੇ ਵਾਪਰੇ ਹਾਦਸੇ ਵਿੱਚ 4 ਵਿਅਕਤੀਆਂ ਦੀ ਮੌਤ

ਨੋਇਡਾ – ਗੌਤਮਬੁੱਧ ਨਗਰ ਜ਼ਿਲ੍ਹੇ ਦੇ ਗ੍ਰੇਟਰ ਨੋਇਡਾ ਬੀਟਾ-2 ਥਾਣਾ ਖੇਤਰ ਵਿੱਚ ਯਮੁਨਾ ਐਕਸਪ੍ਰੈਸ ਵੇਅ ਤੇ ਦਰਦਨਾਕ ਸੜਕ ਹਾਦਸਾ ਵਾਪਰਿਆ| ਇਸ ਹਾਦਸੇ ਵਿੱਚ ਇਨੋਵਾ ਕਾਰ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ| ਇਨੋਵਾ ਕਾਰ ਬੇਕਾਬੂ ਹੋ ਕੇ ਅੱਗੇ ਚੱਲ ਰਹੀ ਰੋਡਵੇਜ਼ ਬੱਸ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ| ਪੁਲੀਸ ਡਿਪਟੀ ਕਮਿਸ਼ਨ ਰਾਜੇਸ਼ ਕੁਮਾਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਇਕ ਇਨੋਵਾ ਕਾਰ ਵਿੱਚ ਸਵਾਰ ਹੋ ਕੇ 5 ਵਿਅਕਤੀ ਆਗਰਾ ਤੋਂ ਨੋਇਡਾ ਵੱਲ ਆ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਮੋਦੀ ਵਲੋਂ ਕੋਰੋਨਾ ਵੈਕਸੀਨ ਵਿਕਸਿਤ ਕਰ ਰਹੀ ਪ੍ਰਯੋਗਸ਼ਾਲਾ ਦਾ ਦੌਰਾ

ਪ੍ਰਧਾਨ ਮੰਤਰੀ ਮੋਦੀ ਵਲੋਂ ਕੋਰੋਨਾ ਵੈਕਸੀਨ ਵਿਕਸਿਤ ਕਰ ਰਹੀ ਪ੍ਰਯੋਗਸ਼ਾਲਾ ਦਾ ਦੌਰਾ

ਅਹਿਮਦਾਬਾਦ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਨਿੱਜੀ ਖੇਤਰ ਦੀ ਦਵਾ ਨਿਰਮਾਤਾ ਕੰਪਨੀ ਜਾਈਡਸ ਦੀ ਪ੍ਰਯੋਗਸ਼ਾਲਾ ਦਾ ਦੌਰਾ ਕਰ ਕੇ ਉੱਥੇ ਕੋਰੋਨਾ ਵਾਇਰਸ ਦੀ ਵੈਕਸੀਨ ਦੇ ਵਿਕਾਸ ਦੀ ਪ੍ਰਗਤੀ ਦਾ ਜਾਇਜ਼ਾ ਲਿਆ| ਪੀ.ਐਮ. ਮੋਦੀ ਕੋਰੋਨਾ ਵਾਇਰਸ ਦੇ ਟੀਕਿਆਂ ਦਾ ਵਿਕਾਸ ਅਤੇ ਵੱਡੇ ਪੈਮਾਨੇ ਤੇ ਨਿਰਮਾਣ ਦੀ ਤਿਆਰੀ ਕਰ ਰਹੀਆਂ ਤਿੰਨ ਭਾਰਤੀ ਪ੍ਰਯੋਗਸ਼ਾਲਾਵਾਂ ਦੇ ਆਪਣੇ ਦੌਰੇ ਤੇ ਇੱਥੇ ਪਹੁੰਚੇ ਹਨ| ਮੋਦੀ ਨੇ ਸ਼ਹਿਰ ਦੇ ਬਾਹਰ ਚਾਂਗੋਦਰ ਡਵੀਜ਼ਨ ਵਿੱਚ ਜਾਈਡਸ ਬਾਇਓਲਾਜਿਕਸ ਬਾਇਓਟੇਕ ਪਾਰਕ ਸਥਿਤ ਪ੍ਰਯੋਗਸ਼ਾਲਾ…

VIA PUNJAB
ਅੱਗੇ ਪੜ੍ਹੋ

ਮੋਦੀ ਸਰਕਾਰ ਨੇ ਫੌਜੀਆਂ ਨੂੰ ਕਿਸਾਨਾਂ ਵਿਰੁਧ ਖੜਾ ਕੀਤਾ : ਰਾਹੁਲ ਗਾਂਧੀ

ਮੋਦੀ ਸਰਕਾਰ ਨੇ ਫੌਜੀਆਂ ਨੂੰ ਕਿਸਾਨਾਂ ਵਿਰੁਧ ਖੜਾ ਕੀਤਾ : ਰਾਹੁਲ ਗਾਂਧੀ

ਨਵੀਂ ਦਿੱਲੀ – ਖੇਤੀਬਾੜੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਦਿੱਲੀ ਵਿੱਚ ਦਾਖਿਲ ਹੋਣ ਦੀ ਮਨਜ਼ੂਰੀ ਮਿਲ ਗਈ ਹੈ ਪਰ ਕਿਸਾਨਾਂ ਦਾ ਇਕ ਧਿਰ ਇਸ ਗੱਲ ਤੇ ਅੜ ਗਿਆ ਹੈ ਕਿ ਸਰਕਾਰ ਦਾ ਕੋਈ ਨੁਮਾਇੰਦਾ ਉਨ੍ਹਾਂ ਨਾਲ ਸਰਹੱਦ ਤੇ ਆ ਕੇ ਗੱਲ ਕਰੇ| ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੋਦੀ ਸਰਕਾਰ ਨੂੰ ਘੇਰਿਆ ਹੈ| ਰਾਹੁਲ ਗਾਂਧੀ ਨੇ ਕਿਸਾਨ ਅੰਦੋਲਨ ਦੇ ਤੀਜੇ ਦਿਨ ਦੀਆਂ ਤਸਵੀਰਾਂ ਟਵੀਟ…

VIA PUNJAB
ਅੱਗੇ ਪੜ੍ਹੋ

ਯੂ.ਪੀ. ਦੇ ਰਾਜਪਾਲ ਵਲੋਂ ਲਵ ਜਿਹਾਦ ਵਿਰੁੱਧ ਆਰਡੀਨੈਂਸ ਨੂੰ ਮੰਜੂਰੀ

ਯੂ.ਪੀ. ਦੇ ਰਾਜਪਾਲ ਵਲੋਂ ਲਵ ਜਿਹਾਦ ਵਿਰੁੱਧ ਆਰਡੀਨੈਂਸ ਨੂੰ ਮੰਜੂਰੀ

ਲਖਨਊ – ਉਤਰ ਪ੍ਰਦੇਸ਼ ਵਿੱਚ ਲਵ ਜਿਹਾਦ ਵਿਰੁੱਧ ਸੂਬਾ ਸਰਕਾਰ ਵਲੋਂ ਪਾਸ ਆਰਡੀਨੈਂਸ ਨੂੰ ਰਾਜਪਾਲ ਆਨੰਦੀਬੇਨ ਪਟੇਲ ਨੇ ਮਨਜ਼ੂਰੀ ਦੇ ਦਿੱਤੀ ਹੈ| ਇਸ ਦੇ ਨਾਲ ਇਹ ਨਵਾਂ ਕਾਨੂੰਨ ਅੱਜ ਤੋਂ ਯੂ.ਪੀ. ਵਿੱਚ ਲਾਗੂ ਹੋ ਗਿਆ ਹੈ| ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਦੀ ਪ੍ਰਧਾਨਗੀ ਵਿੱਚ ਪਿਛਲੇ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਵਿੱਚ ਇਸ ਆਰਡੀਨੈਂਸ ਨੂੰ ਮੰਨਜ਼ੂਰੀ ਦਿੱਤੀ ਗਈ ਸੀ| ਉੱਤਰ ਪ੍ਰਦੇਸ਼ ਗੈਰ-ਕਾਨੂੰਨੀ ਧਰਮ ਤਬਦੀਲੀ ਆਰਡੀਨੈਂਸ 2020 ਅਨੁਸਾਰ ਵਿਆਹ ਲਈ ਧੋਖਾ, ਲਾਲਚ ਦੇਣ ਜਾਂ ਜ਼ਰਬਦਸਤੀ ਧਰਮ ਤਬਦੀਲ ਕਰਵਾਏ…

VIA PUNJAB
ਅੱਗੇ ਪੜ੍ਹੋ

ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ – ਮੁੱਖ ਮੰਤਰੀ

ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਕੋਵਿਡ 19 ਮਹਾਮਾਰੀ ਇਲਾਜ ਲਈ ਇੰਜੇਕਸ਼ਨ ਦੇ ਟਰਾਇਲ ਦਾ ਤੀਜਾ ਸਟੇਜ ਚਲ ਰਿਹਾ ਹੈ ਅਤੇ ਇੰਜੇਕਸ਼ਨ ਆਉਂਦੇ ਹੀ ਸੱਭ ਤੋਂ ਪਹਿਲਾਂ ਮੋਹਰੀ ਲਾਇਨ ਵਿਚ ਰਹਿਣ ਵਾਲੇ ਕੋਰੋਨਾ ਯੁੱਧਾਵਾਂ ਨੂੰ ਲਗਾਇਆ ਜਾਵੇਗਾ|ਅੱਜ ਗੁਰੂਗ੍ਰਾਮ ਵਿਚ ਜਿਲਾ ਸੰਪਰਕ ਤੇ ਸ਼ਿਕਾਇਤ ਹਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਮੁੱਖ ਮੰਤਰੀ ਨੇ ਇਹ ਗੱਲ ਕਹੀ|ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਸ ਮਹਾਮਾਰੀ ਤੋਂ ਬਚਾਓ ਲਈ ਹਰੇਕ…

VIA PUNJAB
ਅੱਗੇ ਪੜ੍ਹੋ
1 65 66 67 68 69 325