ਹਰਿਆਣਾ ਦੇ ਮੁੱਖ ਮੰਤਰੀ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ ਦਾ ਐਲਾਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸਰਕਾਰ ਕਿਸਾਨ ਹਿੱਤ ਦਾ ਹਰ ਫੈਸਲਾ ਤੁਰੰਤ ਲੈ ਰਹੀ ਹੈ| ਇਸ ਕੜੀ ਵਿਚ ਰਬੀ ਬੁਆਈ ਸੀਜਨ ਲਈ 7 ਜਿਲਿਆਂ ਵਿਚ ਖੇਤੀਬਾੜੀ ਟਿਊਬਵੈਲਾਂ ਲਈ ਬਿਜਲੀ ਸਪਲਾਈ ਸਮੇਂ 8 ਘੰਟੇ ਤੋਂ ਵਧਾ ਕੇ 10 ਘੰਟੇ ਕਰ ਦਿੱਤੀ ਗਈ ਹੈ| ਇਸ ਦੇ ਨਾਲ ਹੀ ਬਾਜਾਰ ਵਿਚ ਖੰਡ ਦੇ ਭਾਅ ਕਾਫੀ ਨਾ ਹੋਣ ਦੇ ਬਾਵਜੂਦ ਕਿਸਾਨਾਂ ਦੀ ਮੰਗ ‘ਤੇ ਗੰਨੇ ਦੇ ਭਾਅ ਵਿਚ 10 ਰੁਪਏ ਪ੍ਰਤੀ ਕੁਇੰਟਲ ਵਧਾਉਣ…

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਪ੍ਰਧਾਨ ਮੰਤਰੀ ਤੇ ਭਾਜਪਾ ਨੇਤਾਵਾਂ ਵੱਲੋਂ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਨੇਤਾ ਐੱਲ.ਕੇ. ਅਡਵਾਨੀ ਨੂੰ ਉਨ੍ਹਾਂ ਦੇ 93ਵੇਂ ਜਨਮ ਦਿਨ ਮੌਕੇ ਵਧਾਈ ਦਿੱਤੀ ਹੈ। ਸੀਨੀਅਰ ਨੇਤਾ ਦੇ ਨੇੜਲੇ ਸੂਤਰਾਂ ਮੁਤਾਬਕ ਸ੍ਰੀ ਮੋਦੀ ਨੇ ਐੱਲ.ਕੇ. ਅਡਵਾਨੀ ਤੋਂ ਆਸ਼ੀਰਵਾਦ ਲਿਆ ਅਤੇ ਕੇਕ ਕੱਟਣ ਮੌਕੇ ਉਨ੍ਹਾਂ ਦੇ ਨਾਲ ਖੜ੍ਹੇ ਹੋਏ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਪਾਰਟੀ ਦੇ ਜਨਰਲ ਸਕੱਤਰ ਬੀ.ਐੱਲ. ਸੰਤੋਸ਼ ਵੀ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

ਨੋਟਬੰਦੀ ਨੇ ਅਰਥ ਵਿਵਸਥਾ ਨੂੰ ‘ਤਬਾਹ’ ਕੀਤਾ: ਰਾਹੁਲ

ਨਵੀਂ ਦਿੱਲੀ – ਕਾਂਗਰਸ ਆਗੂ ਰਾਹੁਲ ਗਾਂਧੀ ਨੇ ਨੋਟਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਐਤਵਾਰ ਨੂੰ ਦੋਸ਼ ਲਾਇਆ ਕਿ 4 ਵਰ੍ਹੇ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉਸ ਕਾਰਵਾਈ ਦਾ ਇਰਾਦਾ ਆਪਣੇ ਕੁਝ ਸਨਅਤਕਾਰ ਦੋਸਤਾਂ ਦੀ ਮਦਦ ਕਰਨਾ ਸੀ ਅਤੇ ਉਨ੍ਹਾਂ ਦੇ ਇਸ ਫੈਸਲੇ ਨੇ ਭਾਰਤੀ ਅਰਥ ਵਿਵਸਥਾ ਨੂੰ ਤਬਾਹ ਕਰ ਦਿੱਤਾ। ਰਾਹੁਲ ਗਾਂਧੀ ਅਤੇ ਕਾਂਗਰਸ ਦੋਸ਼ ਲਾਉਂਦੀ ਰਹੀ ਹੈ ਕਿ 2016 ਵਿੱਚ ਕੀਤੀ ਗਈ ਨੋਟਬੰਦੀ ਲੋਕਾਂ ਦੇ ਹਿਤ ਵਿੱਚ ਨਹੀਂ ਸੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ

ਚੰਡੀਗੜ੍ਹ – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਤਿੰਨ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|ਜਿਲ੍ਹਾ ਪਰਿਸ਼ਦ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਡੀਆਰਡੀਏ, ਕਰਨਾਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਗੌਰਵ ਕੁਮਾਰ ਨੂੰ ਉਨ੍ਹਾਂ ਦੇ ਮੌਜੂਦਾ ਕਾਰਜਭਾਰ ਤੋਂ ਇਲਾਵਾ ਪਾਣੀਪਤ ਦੇ ਜਿਲ੍ਹਾ ਨਗਰ ਕਮਿਸ਼ਨਰ ਦਾ ਕਾਰਜਭਾਰ ਸੌਂਪਿਆ ਗਿਆ ਹੈ|ਕੁਰੂਕਸ਼ੇਤਰ ਵਿਕਾਸ ਬੋਰਡ, ਕੁਰੂਕਸ਼ੇਤਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਕਪਿਲ ਕੁਮਾਰ ਨੂੰ ਫਤਿਹਾਬਾਦ ਦਾ ਸਿਟੀ ਮੈਜੀਸਟ੍ਰੇਟ ਲਗਾਇਆ ਗਿਆ ਹੈ|ਫਤਿਹਾਬਾਦ ਦੇ ਸਿਟੀ ਮੈਜੀਸਟੇਟ ਅਨੁਭਵ ਮਹਿਤਾ ਨੂੰ ਕੁਰੂਕਸ਼ੇਤਰ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਵਿਚ ਯੋਗ ਸਿਖਿਆ ਨੂੰ ਪ੍ਰੋਤਸਾਹਨ ਦੇਣ ਲਈ 1,000 ਆਯੂਸ਼ ਸਹਾਇਕਾਂ ਦੇ ਅਹੁਦਿਆਂ ਦੀ ਮੰਜੂਰੀ ਦਿੱਤੀ ਗਈ ਹੈ| ਇਸ ਤੋਂ ਇਲਾਵਾ, ਸੂਬੇ ਵਿਚ ਹੁਣ ਤਕ 560 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ, 600 ਵਿਯਾਮਸ਼ਾਲਾਂ ਸਥਾਪਿਤ ਕੀਤੀਆਂ ਜਾਣਗੀਆਂ|ਮੁੱਖ ਮੰਤਰੀ ਨੇ ਅੱਜ ਪਾਣੀਪਤ ਤੋਂ ਵੀਡੀਓ ਕਾਨਫ੍ਰੈਸਿੰਗ ਰਾਹੀਂ ਹਰਿਆਣਾ ਸਕੂਲ ਸਿਖਿਆ ਪਰਿਯੋਜਨਾ ਪਰਿਸ਼ਦ ਅਤੇ ਹਰਿਆਣਾ ਯੋਗ ਪਰਿਸ਼ਦ ਦੇ ਸੰਯੁਕਤ ਤਤਵਾਧਾਨ ਵਿਚ ਆਯੋਜਿਤ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ

ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ

ਭਾਰਤ ’ਚ ਲੰਘੇ ਚੌਵੀ ਘੰਟਿਆਂ ਅੰਦਰ ਕੋਵਿਡ-19 ਦੇ 50,356 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 84,62,080 ਹੋ ਗਏ ਹਨ। ਇਨ੍ਹਾਂ ’ਚੋਂ 78 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 92.41 ਫੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਵੱਲੋਂ ਅੱਜ ਸਵੇਰੇ ਅੱਠ ਜਾਰੀ ਅੰਕੜਿਆਂ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਕਾਰਨ 577 ਹੋਰ ਲੋਕਾਂ ਦੀ ਮੌਤ ਹੋਣ ਕਾਰਨ…

VIA PUNJAB
ਅੱਗੇ ਪੜ੍ਹੋ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਸੁਰਜੇਵਾਲਾ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਸੁਰਜੇਵਾਲਾ

ਕਾਂਗਰਸ ਦੇ ਕਰਨਾਟਕ ਮਾਮਲਿਆਂ ਦੇ ਇੰਚਾਰਜ ਤੇ ਪਾਰਟੀ ਦੇ ਰਣਦੀਪ ਸਿੰਘ ਸੁਰਜੇਵਾਲਾ ਨੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਸਾਬਕਾ ਮੰਤਰੀ ਵਿਨੈ ਕੁਲਕਰਨੀ ਨੂੰ ਹੱਤਿਆ ਦੇ ਕੇਸ ’ਚ ਗ੍ਰਿਫ਼ਤਾਰ ਕੀਤੇ ਜਾਣ ’ਤੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਆਗੂਆਂ ਦਾ ‘ਸ਼ਿਕਾਰ’ ਕਰ ਰਹੀ ਹੈ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ ‘ਕਠਪੁਤਲੀ ਸੀਬੀਆਈ’ ਵੱਲੋਂ ਵਿਨੈ ਕੁਲਕਰਨੀ ਦੀ ਗ੍ਰਿਫ਼ਤਾਰੀ ਮੁੱਖ ਮੰਤਰੀ ਯੇਦੀਯੁਰੱਪਾ ਅਤੇ ਭਾਜਪਾ ਲੀਡਰਸ਼ਿਪ ਦੀ ਸਾਜ਼ਿਸ਼ ਅਤੇ ਨਾਪਾਕ ਇਰਾਦਿਆਂ ਨੂੰ ਜੱਗ…

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਚੰਡੀਗੜ – ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਵਿਚ ਹਜ ਯਾਤਰਾ ਕਰਨ ਲਈ ਹਾਜੀਆਂ ਤੋਂ ਬਿਨੈ ਮੰਗੇ ਹਨ| ਬਿਨੈ ਕਰਨ ਦੀ ਆਖਰੀ ਮਿਤੀ 10 ਦਸੰਬਰ, 2020 ਹੈ| ਨਿਰਧਾਰਿਤ ਦਸਤਾਵੇਜਾਂ ਨਾਲ ਬਿਨੈ ਅਖਿਲ ਭਾਰਤੀ ਹਜ ਕਮੇਟੀ ਦੀ ਵੈਬਸਾਇਟ http:/hajcommittee.gov.in ‘ਤੇ ਕੀਤਾ ਜਾ ਸਕਦਾ ਹੈ|ਹਰਿਆਣਾ ਰਾਜ ਹਜ ਕਮੇਟੀ, ਚੰਡੀਗੜ ਦੇ ਕਾਰਜਕਾਹਰੀ ਅਧਿਕਾਰੀ ਸੁਭਾਨਦੀਨ ਭੱਟੀ ਕਿਹਾ ਕਿ ਬਿਨੈਕਾਰ ਆਨਲਾਇਨ ਬਿਨੈ ਕਰਨ ਤੋਂ ਪਹਿਲਾਂ ਅਖਿਤ ਭਾਰਤੀ ਹਜ ਕਮੇਟੀ ਦੇ ਦਿਸ਼ਾ-ਨਿਦੇਸ਼ਾਂ ਨੂੰ ਸਾਵਧਾਨੀ ਨਾਲ ਪੜਣ ਤੋਂ ਬਾਅਦ ਹੀ ਆਪਣੀ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਨੀਪਤ ਅਤੇ ਪਾਣੀਪਤ ਵਿਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ਮੁਆਵਜੇ ਵੱਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ| ਇਹ ਰਾਹਤ ਰਕਮ ਮੁੱਖ ਮੰਤਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ|ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਪੁਲਿਸ ਨੇ ਗ੍ਰਿਫਤਾਰੀ ਕੀਤੀ ਹੈ ਅਤੇ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ| ਉਨਾਂ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ…

VIA PUNJAB
ਅੱਗੇ ਪੜ੍ਹੋ

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

ਐਲ.ਏ.ਸੀ. ਨੇੜੇ ਹਾਲਾਤ ਹੁਣ ਵੀ ਤਣਾਅਪੂਰਨ : ਬਿਪਿਨ ਰਾਵਤ

ਨਵੀਂ ਦਿੱਲੀ – ਚੀਫ ਆਫ ਡਿਫੈਂਸ ਸਟਾਫ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪੂਰਬੀ ਲੱਦਾਖ ਵਿੱਚ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਕੋਲ ਹਾਲਾਤ ਹੁਣ ਵੀ ਤਣਾਅਪੂਰਨ ਬਣੇ ਹੋਏ ਹਨ| ਉਨ੍ਹਾਂ ਨੇ ਕਿਹਾ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ ਲੱਦਾਖ ਵਿੱਚ ਆਪਣੀ ਗੁਸਤਾਖੀ ਨੂੰ ਲੈ ਕੇ ਭਾਰਤੀ ਫੋਰਸਾਂ ਦੀ ਮਜ਼ਬੂਤ ਪ੍ਰਤੀਕਿਰਿਆ ਕਾਰਨ ਅਣਚਾਹੇ ਨਤੀਜਿਆਂ ਦਾ ਸਾਹਮਣਾ ਕਰ ਰਹੀ ਹੈ| ਉਹਨਾਂ ਕਿਹਾ ਕਿ ਸਾਡਾ ਰੁਖ ਸਪੱਸ਼ਟ ਹੈ ਕਿ ਅਸੀਂ ਐਲ.ਏ.ਸੀ. ਤੇ ਕੋਈ ਤਬਦੀਲੀ ਸਵੀਕਾਰ ਨਹੀਂ ਕਰਾਂਗੇ| ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ
1 73 74 75 76 77 325