ਹਰਿਆਣਾ ਦੇ ਮੁੱਖ ਮੰਤਰੀ ਨੇ ਰਤਨ ਲਾਲ ਕਟਾਰਿਆ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਰਤਨ ਲਾਲ ਕਟਾਰਿਆ ਦੀ ਮਾਤਾ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅੰਬਾਲਾ ਤੋਂ ਸਾਂਸਦ ਅਤੇ ਕੇਂਦਰੀ ਜਲ ਸ਼ਕਤੀ ਰਾਜ ਮੰਤਰੀ ਰਤਨ ਲਾਲ ਕਟਾਰਿਆ ਦੀ ਮਾਤਾ ਸ੍ਰੀਮਤੀ ਪਰਿਵਾਰੀ ਦੇਵੀ ਦੇ ਅਚਾਨਕ ਮੌਤ ‘ਤੇ ਡੂੰਘਾ ਸੋਗ ਪ੍ਰਗਟਾਇਆ ਹੈ| ਉਹ ਲੰਬੇ ਸਮੇਂ ਤੋਂ ਬੀਮਾਰ ਸੀ ਜਿਨਾਂ ਦਾ ਕੱਲ ਨਿਧਨ ਹੋ ਗਿਆ ਸੀ | ਉਹ 90 ਸਾਲ ਦੀ ਸੀ| ਮੁੱਖ ਮੰਤਰੀ ਨੇ ਕਿਹਾ ਕਿ ਜਨਮ ਅਤੇ ਮੌਤ ਮਨੁੱਖ ਜੀਵਨ ਦੇ ਦੋ ਅਜਿਹੇ ਪਹਿਲੂ ਹਨ ਜਿਨਾਂ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ: ਉਪ ਰਾਜਪਾਲ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਦਿੱਤਾ ਅਸਤੀਫ਼ਾ

ਜੰਮੂ ਕਸ਼ਮੀਰ: ਉਪ ਰਾਜਪਾਲ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਦਿੱਤਾ ਅਸਤੀਫ਼ਾ

ਸ਼੍ਰੀਨਗਰ – ਜੰਮੂ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਦੇ ਸਲਾਹਕਾਰ ਕੇ ਕੇ ਸ਼ਰਮਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੇ ਕੇ ਸ਼ਰਮਾ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਚੋਣ ਕਮੀਸ਼ਨਰ ਨਿਯੁਕਤ ਕੀਤਾ ਗਿਆ।

VIA PUNJAB
ਅੱਗੇ ਪੜ੍ਹੋ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਅਹਿਮਦਾਬਾਦ – ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਦਿਹਾਂਤ ਹੋ ਗਿਆ| ਪਟੇਲ 92 ਸਾਲ ਦੇ ਸਨ| ਸਾਹ ਲੈਣ ਵਿੱਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ|ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ| ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ| ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ| ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਜੰਮੂ-ਕਸ਼ਮੀਰ ਦੇ ਬੜਗਾਮ ਵਿੱਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲੇ ਵਿੱਚ 2 ਅੱਤਵਾਦੀ ਮਾਰੇ ਗਏ| ਪੁਲੀਸ ਅਧਿਕਾਰੀ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਚਦੂਰਾ ਇਲਾਕੇ ਦੇ ਮੋਆਚਵਾਹ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਸੂਚਨਾ ਮਿਲੀ, ਜਿਸ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਘੇਰਾ ਪਾਇਆ ਅਤੇ ਖੋਜ ਮੁਹਿੰਮ ਚਲਾਈ| ਉਨ੍ਹਾਂ ਦੱਸਿਆ ਕਿ ਅੱਤਵਾਦੀਆਂ ਨੇ ਸੁਰੱਖਿਆ ਦਸਤਿਆਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਦੋਹਾਂ ਪੱਖਾਂ ਵਿੱਚ ਮੁਕਾਬਲਾ ਸ਼ੁਰੂ ਹੋ ਗਿਆ| ਉੱਥੇ ਹੀ ਬੜਗਾਮ ਦੇ…

VIA PUNJAB
ਅੱਗੇ ਪੜ੍ਹੋ

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

ਖਰਾਬ ਆਬੋ-ਹਵਾ ਕਾਰਨ ਦਿੱਲੀ ਵਾਸੀਆਂ ਨੂੰ ‘ਕੋਰੋਨਾ’ ਦਾ ਖਤਰਾ ਵਧਿਆ

ਨਵੀਂ ਦਿੱਲੀ – ਦਿੱਲੀ ਦੀ ਆਬੋ-ਹਵਾ ਖਰਾਬ ਸ਼੍ਰੇਣੀ ਵਿੱਚ ਬਣੀ ਹੋਈ ਹੈ| ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਸੀ. ਪੀ. ਸੀ. ਬੀ.) ਵਲੋਂ ਜਾਰੀ ਡਾਟਾ ਮੁਤਾਬਕ ਦਿੱਲੀ ਵਿੱਚ ਹਵਾ ਗੁਣਵੱਤਾ ਦਾ ਪੱਧਰ 274 ਦਰਜ ਕੀਤਾ ਗਿਆ ਜੋ ਕਿ ਖਰਾਬ ਸ਼੍ਰੇਣੀ ਵਿੱਚ ਆਉਂਦਾ ਹੈ| ਦਿੱਲੀ ਵਿੱਚ ਸੰਘਣੀ ਧੁੰਦ ਛਾਈ ਹੋਈ ਨਜ਼ਰ ਆਈ| ਹਵਾ ਗੁਣਵੱਤਾ ਤੇ ਨਿਗਰਾਨੀ ਰੱਖਣ ਵਾਲੀ ਕੇਂਦਰ ਸਰਕਾਰ ਦੀ ਏਜੰਸੀ ‘ਸਫਰ’ ਨੇ ਕਿਹਾ ਕਿ ਦਿੱਲੀ-ਐਨ. ਸੀ. ਆਰ. ਵਿੱਚ ਹਵਾ ਗੁਣਵੱਤਾ ਵਿੱਚ ਹਲਕਾ ਸੁਧਾਰ ਰਹੇਗਾ ਪਰ ਇਕ…

VIA PUNJAB
ਅੱਗੇ ਪੜ੍ਹੋ

ਬਿਹਾਰ ਚੋਣਾਂ : ਪਹਿਲੇ ਦੌਰ ਵਿੱਚ ਵੋਟਰਾਂ ਨੇ ਦਿਖਾਇਆ ਉਤਸ਼ਾਹ ਤਿੰਨ ਵਜੇ ਤਕ ਹੋਇਆ 44 ਫੀਸਦੀ ਮਤਦਾਨ

ਬਿਹਾਰ ਚੋਣਾਂ : ਪਹਿਲੇ ਦੌਰ ਵਿੱਚ ਵੋਟਰਾਂ ਨੇ ਦਿਖਾਇਆ ਉਤਸ਼ਾਹ ਤਿੰਨ ਵਜੇ ਤਕ ਹੋਇਆ 44 ਫੀਸਦੀ ਮਤਦਾਨ

ਪਟਨਾ – ਕੋਰੋਨਾ ਮਹਾਂਮਾਰੀ ਦੌਰਾਨ ਹੋ ਰਹੀਆਂ ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਦੌਰ ਵਿੱਚ ਬਿਹਾਰ ਦੇ 16 ਜਿਲਿਆਂ ਦੇ 71 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ ਅਤੇ ਦੁਪਹਿਰ ਦੇ ਤਿੰਨ ਵਜੇ ਤਕ 44 ਫੀਸਦੀ ਮਤਦਾਨ ਹੋ ਚੁਕਿਆ ਸੀ| ਵੋਟਰ ਸਵੇਰੇ 7 ਵਜੇ ਤੋਂ ਵੋਟਾਂ ਪਾਉਣ ਲਈ ਸਮਾਜਿਕ ਦੂਰੀ ਦਾ ਧਿਆਨ ਰਖਦਿਆਂ ਲਾਈਨਾਂ ਵਿਚ ਲੱਗ ਗਏ ਸਨ ਅਤੇ ਖਬਰ ਲਿਖੇ ਜਾਣ ਤਕ ਲੋਕਾਂ ਵਲੋਂ ਉਤਸ਼ਾਹ ਨਾਲ ਵੋਟਾਂ ਪਾਉਣ ਦਾ ਅਮਲ ਜਾਰੀ ਸੀ, ਜਿਸ…

VIA PUNJAB
ਅੱਗੇ ਪੜ੍ਹੋ

ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ : ਸੋਨੀਆ ਗਾਂਧੀ

ਨਵੀਂ ਦਿੱਲੀ – ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਪਹਿਲੇ ਪੜਾਅ ਦੀ ਵੋਟਿੰਗ ਤੋਂ ਲੱਗਭੱਗ 24 ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁੱਖ ਮੰਤਰੀ ਨਿਤੀਸ਼ ਕੁਮਾਰ ਤੇ ਹਮਲਾ ਬੋਲਿਆ ਹੈ| ਸੋਨੀਆ ਨੇ ਨਿਤੀਸ਼ ਕੁਮਾਰ ਦੇ ਨਾਲ ਕੇਂਦਰ ਸਰਕਾਰ ਤੇ ਵੀ ਹਮਲਾ ਕੀਤਾ ਹੈ| ਸੋਨੀਆ ਨੇ ਕਿਹਾ ਕਿ ਅੱਜ ਬਿਹਾਰ ਵਿੱਚ ਸੱਤਾ ਅਤੇ ਉਸ ਦੇ ਹੰਕਾਰ ਵਿੱਚ ਡੁੱਬੀ ਸਰਕਾਰ ਆਪਣੇ ਰਸਤੇ ਤੋਂ ਭਟਕ ਗਈ ਹੈ| ਨਾ ਉਨ੍ਹਾਂ ਦੀ ਕਰਨੀ ਚੰਗੀ ਹੈ, ਨਾ ਕਥਨੀ| ਕਿਸਾਨ ਅਤੇ ਨੌਜਵਾਨ…

VIA PUNJAB
ਅੱਗੇ ਪੜ੍ਹੋ

ਨੋਇਡਾ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਤੋਂ ਬਾਅਦ 5 ਬਦਮਾਸ਼ ਗ੍ਰਿਫਤਾਰ

ਨੋਇਡਾ ਵਿੱਚ ਪੁਲੀਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਤੋਂ ਬਾਅਦ 5 ਬਦਮਾਸ਼ ਗ੍ਰਿਫਤਾਰ

ਨੋਇਡਾ – ਪੁਲੀਸ ਨੇ ਨੋਇਡਾ ਵਿੱਚ ਇਕ ਵਿਦਿਆਰਥੀ ਨਾਲ ਲੁੱਟਖੋਹ ਅਤੇ ਉਸ ਦੇ ਕਤਲ ਦੇ ਮਾਮਲੇ ਵਿੱਚ ਸ਼ਾਮਿਲ 5 ਬਦਮਾਸ਼ਾਂ ਨੂੰ ਅੱਜ ਸਵੇਰੇ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ| ਪੁਲੀਸ ਕਮਿਸ਼ਨਰ ਲਵ ਕੁਮਾਰ ਨੇ ਦੱਸਿਆ ਕਿ 2 ਸਤੰਬਰ ਦੀ ਰਾਤ ਨੂੰ ਸੈਕਟਰ 62 ਵਿੱਚ ਰਹਿਣ ਵਾਲਾ ਬੀਟੈਕ ਦਾ ਵਿਦਿਆਰਥੀ ਅਕਸ਼ੈ ਕਾਲਰਾ ਆਪਣੀ ਕਾਰ ਤੇ ਕਿਤੇ ਜਾ ਰਿਹਾ ਸੀ, ਉਦੋਂ ਅਣਪਛਾਤੇ ਬਦਮਾਸ਼ਾਂ ਨੇ ਉਸ ਨਾਲ ਕੁੱਟਮਾਰ ਕਰ ਕੇ ਉਸ ਦੀ ਕਾਰ ਖੋਹ ਲਈ| ਬਦਮਾਸ਼ ਉਸਨੂੰ…

VIA PUNJAB
ਅੱਗੇ ਪੜ੍ਹੋ

ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ – ਮੁੱਖ ਮੰਤਰੀ

ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਵਿਚ ਭਾਜਪਾ-ਜਜਪਾ ਸਰਕਾਰ ਦੀ ਕਿਸਮਤ ‘ਤੇ ਇਪਣੀ ਕਰਨ ਦੇ ਲਈ ਵਿਰੋਧੀ ਪਾਰਟੀਆਂ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਮੌਜੂਦਾ ਗਠਜੋੜ ਸਰਕਾਰ ਨੇ ਇਕਜੁੱਟ ਹੋ ਕੇ ਕੰਮ ਕਰਦੇ ਹੋਏ ਆਪਣਾ ਪਹਿਲਾ ਇਕ ਸਾਲ ਸਫਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਇਹ ਸਰਕਾਰ ਆਪਣੇ ਬਾਕੀ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਹਰਿਆਣਾ ਅਤੇ ਇਸ ਦੇ ਲੋਕਾਂ ਦੇ ਵਿਕਾਸ ਲਈ ਕਾਰਜ ਕਰਦੀ ਰਹੇਗੀ| ਸ੍ਰੀ ਮਨੋਹਰ ਲਾਲ ਅੱਜ ਮੌਜੂਦਾ ਰਾਜ ਸਰਕਾਰ…

VIA PUNJAB
ਅੱਗੇ ਪੜ੍ਹੋ

ਬਿਹਾਰ ਚੋਣਾਂ ਭਾਜਪਾ ਨਿਤਿਸ਼ ਕੁਮਾਰ ਤੋਂ ਪੱਲਾ ਝਾੜਨ ਲੱਗੀ

ਬਿਹਾਰ ਚੋਣਾਂ ਭਾਜਪਾ ਨਿਤਿਸ਼ ਕੁਮਾਰ ਤੋਂ ਪੱਲਾ ਝਾੜਨ ਲੱਗੀ

ਪਟਨਾ – ਬਿਹਾਰ ਵਿਧਾਨ ਸਭਾ ਚੋਣਾਂ ਦੌਰਾਨ ਪਹਿਲੇ ਗੇੜ ਦੀਆਂ ਵੋਟਾਂ ਕੱਲ੍ਹ 28 ਅਕਤੂਬਰ ਨੁੰ ਪੈਣੀਆਂ ਹਨ, ਪਰ ਉਸ ਤੋਂ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਤੋਂ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ।ਸੂਬੇ ਭਰ ਵਿਚ ਭਾਜਪਾ ਦੇ ਪੋਸਟਰਾਂ ਵਿਚੋਂ ਨਿਤਿਸ਼ ਕੁਮਾਰ ਦੀਆਂ ਤਸਵੀਰਾਂ ਗਾਇਬ ਹਨ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀਆਂ ਰੈਲੀਆਂ ਵਾਸੇਤ ਲੱਗੇ ਹੋਰਡਿੰਗਜ਼ ਵਿਚ ਵੀ ਨਿਤਿਸ਼ ਕੁਮਾਰ ਦੀ ਤਸਵੀਰ ਨਹੀਂ ਹੈ। ਮੋਦੀ ਨੇ ਆਪਣੀਆਂ ਰੈਲੀਆਂ ਵਿਚ ਖੁੱਲ੍ਹਕੇ ਨਿਤਿਸ਼ ਕੁਮਾਰ…

VIA PUNJAB
ਅੱਗੇ ਪੜ੍ਹੋ
1 76 77 78 79 80 325