ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਧਾਨਕ ਸਮਾਜ – ਮਨੋਹਰ ਲਾਲ

ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਧਾਨਕ ਸਮਾਜ – ਮਨੋਹਰ ਲਾਲ

ਧਾਨਕ ਸਮਾਜ ਨੇ ਸੰਤ ਕਬੀਰ ਦਾਸ ਜੈਯੰਤੀ ‘ਤੇ ਪੂਰੇ ਸੂਬੇ ਵਿਚ ਪੋ੍ਰਗ੍ਰਾਮ ਆਯੋਜਿਤ ਕਰਾਉਣ ਲਈ ਜਤਾਇਆ ਧੰਨਵਾਦ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਧਾਨਕ ਸਮਾਜ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਉੱਚ ਸਿਖਿਆ ਗ੍ਰਹਿਣ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਰੁਜਗਾਰ ਦੇ ਚੰਗੇ ਮੌਕੇ ਉਪਲਬਧ ਹੋ ਸਕਣ। ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਉਨ੍ਹਾਂ ਦੇ ਨਿਵਾਸ ‘ਤੇ ਪੂਰੇ ਸੂਬੇ ਤੋਂ ਆਏ ਧਾਨਕ ਸਮਾਜ ਦੇ ਵਫਦ ਨਾਲ ਗਲਬਾਤ…

VIA PUNJAB
ਅੱਗੇ ਪੜ੍ਹੋ

ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

ਡੋਮੀਨਿਕਾ ਹਾਈ ਕੋਰਟ ਵੱਲੋਂ ਮੇਹੁਲ ਚੋਕਸੀ ਨੂੰ ਇਲਾਜ ਲਈ ਐਂਟੀਗਾ ਜਾਣ ਦੀ ਆਗਿਆ

ਨਵੀਂ ਦਿੱਲੀ – ਡੋਮੀਨਿਕਾ ਹਾਈ ਕੋਰਟ ਵੱਲੋਂ ਭਗੌੜੇ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਨੂੰ ਇਲਾਜ ਲਈ ਵਾਪਸ ਐਂਟੀਗਾ ਅਤੇ ਬਰਬੂਡਾ ਜਾਣ ਲਈ ਜ਼ਮਾਨਤ ਦੇ ਦਿੱਤੀ ਹੈ। ਇਹ ਖੁਲਾਸਾ ਸਥਾਨਕ ਮੀਡੀਆ ਰਿਪੋਰਟਾਂ ’ਚ ਕੀਤਾ ਗਿਆ। ਐਂਟੀਗਾ ਬਰੇਕਿੰਗ ਦੀ ਨਿਊਜ਼ ਰਿਪੋਰਟ ਮੁਤਾਬਕ ਹਾਈ ਕੋਰਟ ਵੱਲੋਂ ਚੋਕਸੀ ਨੂੰ ਐਂਟੀਗਾ ਜਾਣ ਲਈ ਸਹਿਮਤੀ ਦੇ ਦਿੱਤੀ ਗਈ ਹੈ। ਉਹ ਭਾਰਤ ਛੱਡਣ ਮਗਰੋਂ 2018 ਤੋਂ ਐਂਟੀਗਾ ’ਚ ਨਾਗਰਿਕ ਵਜੋਂ ਰਹਿ ਰਿਹਾ ਹੈ। ਉਸ ਨੂੰ ਇਹ ਜ਼ਮਾਨਤ 10 ਹਜ਼ਾਰ ਪੂਰਬੀ ਕੈਰੇਬੀਆਈ ਡਾਲਰ (ਲੱਗਪਗ…

VIA PUNJAB
ਅੱਗੇ ਪੜ੍ਹੋ

ਪ੍ਰਿਯੰਕਾ ਵੱਲੋਂ ਯੂਪੀ ਦੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਮੀਟਿੰਗ

ਪ੍ਰਿਯੰਕਾ ਵੱਲੋਂ ਯੂਪੀ ਦੇ ਕਾਂਗਰਸੀ ਆਗੂਆਂ ਨਾਲ ਚੋਣ ਰਣਨੀਤੀ ਸਬੰਧੀ ਮੀਟਿੰਗ

ਨਵੀਂ ਦਿੱਲੀ – ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵੱਲੋਂ ਪਾਰਟੀ ਦੇ ਅਹੁਦੇਦਾਰਾਂ ਤੇ ਹੋਰ ਆਗੂਆਂ ਨਾਲ ਮੀਟਿੰਗਾਂ ਕਰਨ ਲਈ ਇਸ ਹਫ਼ਤੇ ਲਖਨਊ ਦਾ ਦੌਰਾ ਕੀਤਾ ਜਾਵੇਗਾ। ਉਪਰੰਤ ਉਨ੍ਹਾਂ ਵੱਲੋਂ ਸੂਬੇ ਦੇ ਹੋਰ ਜ਼ਿਲ੍ਹਿਆਂ ਦਾ ਦੌਰਾ ਵੀ ਕੀਤਾ ਜਾਵੇਗਾ, ਜਿਸ ਦਾ ਮਕਸਦ ਪਾਰਟੀ ਕੇਡਰ ਵਿਚ ਜੋਸ਼ ਭਰਨਾ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਭਾਜਪਾ ਖ਼ਿਲਾਫ਼ ਚੋਣ ਮੈਦਾਨ ਵਿਚ ਉਤਰਨ ਲਈ ਤਿਆਰ ਕਰਨਾ ਹੋਵੇਗਾ। ਇਹ ਜਾਣਕਾਰੀ ਅੱਜ ਸੂਤਰਾਂ ਨੇ ਦਿੱਤੀ।ਸੰਭਾਵੀ ਤੌਰ ’ਤੇ 14 ਜੁਲਾਈ ਤੋਂ ਸ਼ੁਰੂ…

VIA PUNJAB
ਅੱਗੇ ਪੜ੍ਹੋ

ਲਾਲ ਕਿਲੇ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰ ਵਿਅਕਤੀਆਂ ਦੀ ਅਦਾਲਤ ਵਿੱਚ ਹੋਈ ਪੇਸ਼ੀ

ਲਾਲ ਕਿਲੇ ਮਾਮਲੇ ਵਿੱਚ ਦੀਪ ਸਿੱਧੂ ਸਮੇਤ ਹੋਰ ਵਿਅਕਤੀਆਂ ਦੀ ਅਦਾਲਤ ਵਿੱਚ ਹੋਈ ਪੇਸ਼ੀ

ਨਵੀਂ ਦਿੱਲੀ – ਗਣਤੰਤਰ ਦਿਵਸ ਤੇ ਲਾਲ ਕਿਲ੍ਹੇ ਵਿੱਚ ਹੋਈ ਹਿੰਸਾ ਦੇ ਮਾਮਲੇ ਵਿੱਚ ਮੁੱਖ ਸਾਜਿਸ਼ਕਰਤਾ ਦੀਪ ਸਿੱਧੂ ਅਤੇ ਬਾਕੀ ਵਿਅਕਤੀ ਅੱਜ ਦਿੱਲੀ ਦੀ ਇਕ ਅਦਾਲਤ ਵਿੱਚ ਪੇਸ਼ ਹੋਏ। ਅਭਿਨੇਤਾ ਦੀਪ ਸਿੱਧੂ ਅਤੇ ਹੋਰ ਦੋਸ਼ੀ ਵੀਡੀਓ ਕਾਨਫਰੰਸ ਨਾਲ ਮੁੱਖ ਮੈਟਰੋਪਾਲਿਟਨ ਗਜੇਂਦਰ ਸਿੰਘ ਨਾਗਰ ਦੇ ਸਾਹਮਣੇ ਪੇਸ਼ ਹੋਏ। ਮੋਹਿੰਦਰ ਸਿੰਘ ਖ਼ਾਲਸਾ ਨਾਮੀ ਦੋਸ਼ੀ ਨੇ ਮੈਡੀਕਲ ਕਾਰਨਾਂ ਕਰ ਕੇ ਪੇਸ਼ੀ ਤੋਂ ਛੋਟ ਦੀ ਅਰਜ਼ੀ ਦਿੱਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਨੇ…

VIA PUNJAB
ਅੱਗੇ ਪੜ੍ਹੋ

ਧਰਮਸ਼ਾਲਾ ਵਿੱਚ ਬੱਦਲ ਫਟਿਆ, ਕਈ ਵਾਹਨ ਪਾਣੀ ਵਿੱਚ ਰੁੜ੍ਹੇ

ਧਰਮਸ਼ਾਲਾ ਵਿੱਚ ਬੱਦਲ ਫਟਿਆ, ਕਈ ਵਾਹਨ ਪਾਣੀ ਵਿੱਚ ਰੁੜ੍ਹੇ

ਧਰਮਸ਼ਾਲਾ – ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਭਾਗਸੂ ਨਾਗ ਵਿੱਚ ਅੱਜ ਸਵੇਰੇ ਅਚਾਨਕ ਬੱਦਲ ਫਟਣ ਤੋਂ ਬਾਅਦ ਹੜ੍ਹ ਆ ਗਿਆ। ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਹਿਰੀ ਇਲਾਕੇ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਹੈ। ਹੜ੍ਹ ਦਾ ਪਾਣੀ ਘਰਾਂ ਦੇ ਅੰਦਰ ਦਾਖ਼ਲ ਹੋ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਕਈ ਗੱਡੀਆਂ ਰੁੜ੍ਹ ਗਈਆਂ ਅਤੇ ਬੱਦਲ ਫਟਣ ਕਾਰਨ ਹੜ੍ਹ ਆ ਗਿਆ ਹੈ।ਹੜ੍ਹ ਕਾਰਨ ਭਾਗਸੂ ਨਾਗ ਵਿੱਚ ਛੋਟਾ ਨਾਲਾ ਓਵਰਫਲੋ ਹੋ ਗਿਆ। ਪਾਣੀ ਵਧਣ ਕਾਰਨ ਨਾਲਾ ਭਿਆਨਕ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਹਰਿਆਣਾ ਪੁਲਿਸ ਅਨਟੋਲਡ ਸਟੋਰੀਜ ਕਾਫੀ ਟੇਬਲ ਬੁੱਕ ਦੀ ਕੀਤੀ ਘੁੰਡ ਚੁਕਾਈ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਹਰਿਆਣਾ ਪੁਲਿਸ ਅਨਟੋਲਡ ਸਟੋਰੀਜ ਕਾਫੀ ਟੇਬਲ ਬੁੱਕ ਦੀ ਕੀਤੀ ਘੁੰਡ ਚੁਕਾਈ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਵਿਚ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਅਤੇ ਹੋਰ ਸੀਨੀਅਰ ਮਾਣਯੋਗ ਵਿਅਕਤੀਆਂ ਦੀ ਮੌਜੂਦਗੀ ਵਿਚ ਈਆਰਐਸਐਸ ਲਾਂਚ ਪੋ੍ਰਗ੍ਰਾਮ ਦੌਰਾਨ ਹਰਿਆਣਾ ਪੁਲਿਸ ਦੀ ਅਨਟੋਲਡ ਸਟੋਰੀਜ ਨਾਮਕ ਕਾਫੀ ਟੇਬਲ ਬੁੱਕ ਦੀ ਘੁੰਡ ਚੁਕਾਈ ਕੀਤੀ।ਇਹ ਕਿਤਾਬ ਕੋਵਿਡ ਮਹਾਮਾਰੀ ਦੇ ਪਿਛਲੇ 16 ਮਹੀਨਿਆਂ ਦੌਰਾਨ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਗਏ ਅਨੇਕ ਵੀਰਤਾ ਵਾਲੇ ਕੰਮਾਂ ਨੂੰ ਚਿੱਤਰਾਂ ਵੱਲੋਂ ਦਰਸ਼ਾਇਆ ਹੈ ਅਤੇ ਉਨ੍ਹਾਂ 49 ਪੁਲਿਸ ਸ਼ਹੀਦਾਂ ਨੂੰ…

VIA PUNJAB
ਅੱਗੇ ਪੜ੍ਹੋ

ਸਟੈਨ ਸਵਾਮੀ ਦੀ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ: ਸੰਜੈ ਰਾਊਤ

ਸਟੈਨ ਸਵਾਮੀ ਦੀ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ: ਸੰਜੈ ਰਾਊਤ

ਮੁੰਬਈ – ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੇ ਅੱਜ ਕਿਹਾ ਕਿ ਐਲਗਾਰ ਪ੍ਰੀਸ਼ਦ-ਮਾਓਵਾਦੀਆਂ ਦੇ ਸਬੰਧਾਂ ਬਾਰੇ ਕੇਸ ’ਚ ਮੁਲਜ਼ਮ ਪਾਦਰੀ ਸਟੈਨ ਸਵਾਮੀ ਦੀ ਹਿਰਾਸਤ ਵਿਚ ਹੋਈ ਮੌਤ ਲਈ ਕੋਈ ਸਫ਼ਾਈ ਨਹੀਂ ਦਿੱਤੀ ਜਾ ਸਕਦੀ ਭਾਵੇਂ ਕਿ ਮਾਓਵਾਦੀ ‘ਕਸ਼ਮੀਰੀ ਵੱਖਵਾਦੀਆਂ ਨਾਲੋਂ ਵੀ ਜ਼ਿਆਦਾ ਖ਼ਤਰਨਾਕ ਹਨ।’ ਪਾਰਟੀ ਨਾਲ ਜੁੜੇ ‘ਸਾਮਨਾ’ ਅਖ਼ਬਾਰ ਵਿਚ ਲੇਖ ਲਿਖਦਿਆਂ ਰਾਊਤ ਨੇ ਕਿਹਾ ਕਿ ਕੀ ਭਾਰਤ ਦੀ ਬੁਨਿਆਦ ਐਨੀ ਕਮਜ਼ੋਰ ਹੈ ਕਿ ਇਕ 84 ਸਾਲ ਦਾ ਬਜ਼ੁਰਗ ਇਸ ਦੇ ਖ਼ਿਲਾਫ਼ ਜੰਗ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਵਿਕਾਸ ਕਾਰਜ ਜਾਰੀ ਰੱਖਣ ਦਾ ਪ੍ਰਬੰਧ ਕੀਤਾ: ਸ਼ਾਹ

ਮੋਦੀ ਨੇ ਵਿਕਾਸ ਕਾਰਜ ਜਾਰੀ ਰੱਖਣ ਦਾ ਪ੍ਰਬੰਧ ਕੀਤਾ: ਸ਼ਾਹ

ਅਹਿਮਦਾਬਾਦ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਅੱਜ ਕਿਹਾ ਕਿ ਸ਼ਾਇਦ ਮੋਦੀ ਅਜਿਹੇ ਪਹਿਲੇ ਨੇਤਾ ਹਨ ਜਿਨ੍ਹਾਂ ਇਹ ਯਕੀਨੀ ਬਣਾਉਣ ਲਈ ਇੱਕ ਪ੍ਰਣਾਲੀ ਤਿਆਰ ਕੀਤੀ ਕਿ ਉਨ੍ਹਾਂ ਦੇ ਮੁੱਖ ਮੰਤਰੀ ਦਾ ਅਹੁਦਾ ਛੱਡਣ ਤੋਂ ਬਾਅਦ ਵੀ ਵਿਕਾਸ ਕਾਰਜ ਜਾਰੀ ਰਹਿਣ।ਸ਼ਾਹ ਨੇ ਆਪਣੇ ਗਾਂਧੀਨਗਰ ਲੋਕ ਸਭਾ ਹਲਕੇ ’ਚ ਅਹਿਮਦਾਬਾਦ ਤੇ ਇਸ ਦੇ ਨੇੜਲੇ ਇਲਾਕਿਆਂ ’ਚ 244 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 42,766 ਨਵੇਂ ਮਾਮਲੇ, 1206 ਮੌਤਾਂ

ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਦੇ 42,766 ਨਵੇਂ ਮਾਮਲੇ, 1206 ਮੌਤਾਂ

ਨਵੀਂ ਦਿੱਲੀ – ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਮਾਮੂਲੀ ਗਿਰਾਵਟ ਆਈ ਹੈ ਪਰ ਇਸ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਹੋਇਆ ਹੈ। ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 1206 ਵਿਅਕਤੀਆਂ ਦੀ ਜਾਨ ਚਲੀ ਗਈ ਜਿਸ ਨਾਲ ਮੌਤਾਂ ਦਾ ਅੰਕੜਾ ਵੱਧ ਕੇ 4 ਲੱਖ 7 ਹਜ਼ਾਰ 145 ਹੋ ਗਿਆ ਹੈ।ਕੇਂਦਰੀ ਸਿਹਤ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 42,766 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦਾ ਅੰਕੜਾ ਵੱਧ…

VIA PUNJAB
ਅੱਗੇ ਪੜ੍ਹੋ

ਕੇਂਦਰ ਸਰਕਾਰ ਕਰ ਰਹੀ ਹੈ ਮਹਿੰਗਾਈ ਦਾ ਵਿਕਾਸ : ਰਾਹੁਲ ਗਾਂਧੀ

ਕੇਂਦਰ ਸਰਕਾਰ ਕਰ ਰਹੀ ਹੈ ਮਹਿੰਗਾਈ ਦਾ ਵਿਕਾਸ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਤੇ ਵਿਅੰਗ ਕੱਸਦੇ ਹੋਏ ਕਿਹਾ ਹੈ ਕਿ ਦੇਸ਼ ਵਿੱਚ ਮਹਿੰਗਾਈ ਦਾ ਵਿਕਾਸ ਜਾਰੀ ਹੈ ਜਿਸ ਕਾਰਨ ਚੰਗੇ ਦਿਨ ਦੇਸ਼ ਤੇ ਭਾਰੀ ਪੈ ਰਹੇ ਹਨ। ਉਨ੍ਹਾਂ ਨੇ ਸੀ. ਐੱਨ. ਜੀ. ਦੀ ਕੀਮਤ ਵਿੱਚ ਵਾਧੇ ਦਾ ਜ਼ਿਕਰ ਕਰਦੇ ਹੋਏ ਟਵੀਟ ਕੀਤਾ ਕਿ ਮਹਿੰਗਾਈ ਦਾ ਵਿਕਾਸ ਜਾਰੀ, ਚੰਗੇ ਦਿਨ ਦੇਸ਼ ਤੇ ਭਾਰੀ ਪ੍ਰਧਾਨ ਮੰਤਰੀ ਦੀ ਸਿਰਫ਼…

VIA PUNJAB
ਅੱਗੇ ਪੜ੍ਹੋ
1 6 7 8 9 10 325