ਆਪਣੇ ਦੋਸਤਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੈ ਸਰਕਾਰ : ਰਾਹੁਲ ਗਾਂਧੀ

ਆਪਣੇ ਦੋਸਤਾਂ ਦੀਆਂ ਜੇਬਾਂ ਭਰਨ ਵਿੱਚ ਲੱਗੀ ਹੈ ਸਰਕਾਰ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗਲੋਬਲ ਹੰਗਰ ਇੰਡੈਕਟ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਇਕ ਵਾਰ ਫਿਰ ਮੋਦੀ ਸਰਕਾਰ ਤੇ ਹਮਲਾ ਬੋਲਿਆ ਹੈ| ਰਾਹੁਲ ਨੇ ਟਵਿੱਟਰ ਤੇ ਗਲੋਬਲ ਹੰਗਰ ਇੰਡੈਕਸ 2020 ਦੀ ਇਕ ਰਿਪੋਰਟ ਸਾਂਝੀ ਕਰ ਕੇ ਕਿਹਾ ਕਿ ਭੁੱਖਮਰੀ ਦੇ ਲਿਹਾਜ ਨਾਲ ਏਸ਼ੀਆ ਵਿੱਚ ਭਾਰਤ ਦੀ ਸਥਿਤੀ ਆਪਣੇ ਕਈ ਗੁਆਂਢੀ ਦੇਸ਼ਾਂ ਨਾਲੋਂ ਖਰਾਬ ਹੈ|ਹੰਗਰ ਇੰਡੈਕਸ 2020 ਵਿੱਚ ਇੰਡੋਨੇਸ਼ੀਆ 70 ਵੇਂ, ਨੇਪਾਲ 73ਵੇਂ, ਬੰਗਲਾਦੇਸ਼ 75 ਵੇਂ, ਪਾਕਿਸਤਾਨ 88 ਵੇਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਆਰ.ਟੀ.ਏ. ਦੀ ਥਾਂ ਜਿਲਾ ਟਰਾਂਸਪੋਰਟ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਆਰ.ਟੀ.ਏ. ਦੀ ਥਾਂ ਜਿਲਾ ਟਰਾਂਸਪੋਰਟ ਅਧਿਕਾਰੀ ਨਿਯੁਕਤ ਕਰਨ ਦਾ ਐਲਾਨ ਕੀਤਾ

ਚੰਡੀਗੜ – ਈ-ਰਜਿਸਟਰੇਸ਼ਨ ਰਾਹੀਂ ਤਹਿਸੀਲ ਦਫਤਰਾਂ ਵਿਚ ਭ੍ਰਿਸ਼ਟਾਚਾਰ ‘ਤੇ ਰੋਕ ਲਗਾਉਣ ਤੋਂ ਬਾਅਦ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਭ੍ਰਿਸ਼ਟਾਚਾਰ ਦਾ ਇਕ ਹੋਰ ਅੱਡਾ ਮੰਨੇ ਜਾਣ ਵਾਲੇ ਆਰਟੀਏ ਦਫਤਰਾਂ ‘ਤੇ ਲਗਾਮ ਕਸਦੇ ਹੋਏ ਸਾਰੇ ਜਿਲਿਆਂ ਵਿਚ ਆਰ.ਟੀ.ਏ. ਸਕੱਤਰ ਦੀ ਥਾਂ ‘ਤੇ ਵੱਖ ਤੋਂ ਜਿਲਾ ਟਰਾਂਸਪੋਰਟ ਅਧਿਕਾਰੀ (ਡੀ.ਟੀ.ਓ.) ਨਿਯੁਕਤ ਕਰਨ ਦਾ ਐਲਾਨ ਕੀਤਾ ਹੈ|ਅੱਜ ਇੱਥੇ ਸੈਕਟਰ 3 ਵਿਚ ਹਰਿਆਣਾ ਨਿਵਾਸ ਵਿਚ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਤ ਕਰਦੇ ਹੋਏ…

VIA PUNJAB
ਅੱਗੇ ਪੜ੍ਹੋ

ਅਗਲੇ 5 ਸਾਲਾਂ ਵਿਚ ਇਕ ਲੱਖ ਤੋਂ ਵੱਧ ਆਸਾਮੀਆਂ ‘ਤੇ ਹੋਰ ਭਰਤੀਆਂ ਕੀਤੀਆਂ ਜਾਣਗੀਆਂ – ਮੁੱਖ ਮੰਤਰੀ

ਅਗਲੇ 5 ਸਾਲਾਂ ਵਿਚ ਇਕ ਲੱਖ ਤੋਂ ਵੱਧ ਆਸਾਮੀਆਂ ‘ਤੇ ਹੋਰ ਭਰਤੀਆਂ ਕੀਤੀਆਂ ਜਾਣਗੀਆਂ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹ ਕਿ ਪਿਛਲੇ 6 ਸਾਲਾਂ ਵਿਚ ਸੂਚਨਾ ਤਕਨਾਲੋਜੀ ਰਾਹੀਂ ਸਰਕਾਰੀ ਤੰਤਰ ਵਿਚ ਪਾਰਦਰਸ਼ਤਾ ਲਿਆਉਣ ਤੇ ਵਿਵਸਥਾ ਵਿਚ ਬਦਲਾਅ ਲਿਆਉਣ ਦੀ ਪਹਿਲ ਕੀਤੀ ਹੈ ਅਤੇ ਇਸ ਕੜੀ ਵਿਚ ਕਾਫੀ ਹਦ ਤਕ ਸਫਲਤਾ ਵੀ ਪ੍ਰਾਪਤ ਹੋਈ ਹੈ, ਭਾਵੇਂ ਉਹ ਮੈਰਿਟ ਆਧਾਰ ‘ਤੇ ਭਰਤੀਆਂ ਕਰਨ ਦੀ ਗੱਲ ਹੋਵੇ ਜਾਂ ਅਧਿਆਪਕ ਤਬਾਦਲਾ ਨੀਤੀ ਦੀ ਗੱਲ ਹੋਵੇ| ਕੌਮੀ ਪੱਧਰ ‘ਤੇ ਹਰਿਆਣਾ ਦੀ ਇਸ ਪਹਿਲ ਦੀ ਸ਼ਲਾਘਾ ਹੋਈ ਹੈ|ਅੱਜ ਇੱਥੇ ਸੈਕਟਰ 3…

VIA PUNJAB
ਅੱਗੇ ਪੜ੍ਹੋ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਨਰਾਤਿਆਂ ਮੌਕੇ ਫੁੱਲਾਂ ਨਾਲ ਸਜਾਇਆ ਗਿਆ ਮਾਤਾ ਵੈਸ਼ਣੋ ਦੇਵੀ ਦਾ ਦਰਬਾਰ ਸ਼ਰਧਾਲੂਆਂ ਦੀ ਸੁਰੱਖਿਆ ਲਈ ਜਵਾਨ ਤੈਨਾਤ

ਜੰਮੂ – ਨਰਾਤਿਆਂ ਤੋਂ ਪਹਿਲਾਂ ਮਾਤਾ ਵੈਸ਼ਣੋ ਦੇਵੀ ਦੇ ਦਰਬਾਰ ਨੂੰ ਪੂਰੀ ਤਰ੍ਹਾਂ ਨਾਲ ਸਜਾਇਆ ਗਿਆ ਹੈ| ਇਸ ਵਾਰ ਸਜਾਵਟ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨੂੰ ਲੈ ਕੇ ਵੀ ਖਾਸ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ| ਇਸ ਦੇ ਨਾਲ ਹੀ ਸ਼ਰਧਾਲੂਆਂ ਦੀ ਸੁਰੱਖਿਆ ਲਈ ਵੀ ਪ੍ਰਸ਼ਾਸਨ ਅਲਰਟ ਹੋ ਗਿਆ ਹੈ| ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵੈਸ਼ਣੋ ਦੇਵੀ ਮੰਦਰ ਵਿੱਚ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਤਿਉਹਾਰਾਂ ਦੇ ਮੌਸਮ ਵਿੱਚ ਪਾਕਿਸਤਾਨ ਜੰਮੂ-ਕਸ਼ਮੀਰ ਵਿੱਚ…

VIA PUNJAB
ਅੱਗੇ ਪੜ੍ਹੋ

ਸ਼ਰਦ ਯਾਦਵ ਦੀ ਪੁੱਤਰੀ ਨੇ ਫੜਿਆ ਕਾਂਗਰਸ ਦਾ ਹੱਥ

ਸ਼ਰਦ ਯਾਦਵ ਦੀ ਪੁੱਤਰੀ ਨੇ ਫੜਿਆ ਕਾਂਗਰਸ ਦਾ ਹੱਥ

ਨਵੀਂ ਦਿੱਲੀ – ਲੋਕਤੰਤਰੀ ਜਨਤਾ ਦਲ (ਲੋਜਪਾ) ਦੇ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਸ਼ਰਦ ਯਾਦਵ ਦੀ ਪੁੱਤਰੀ ਸੁਭਾਸ਼ਿਨੀ ਯਾਦਵ ਕਾਂਗਰਸ ਵਿੱਚ ਸ਼ਾਮਿਲ ਹੋ ਗਈ ਹੈ| ਉਨ੍ਹਾਂ ਨਾਲ ਹੀ ਲੋਜਪਾ ਦੇ ਸੀਨੀਅਰ ਨੇਤਾ ਕਾਲੀ ਪਾਂਡੇ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ| ਮੰਨਿਆ ਜਾ ਰਿਹਾ ਹੈ ਕਿ ਸੁਭਾਸ਼ਿਨੀ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਟਿਕਟ ਤੇ ਚੋਣਾਂ ਲੜ ਸਕਦੀ ਹੈ| ਸੁਭਾਸ਼ਿਨੀ ਅਤੇ ਕਾਲੀ ਪਾਂਡੇ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਪਵਨ ਖੇੜਾ, ਦਵਿੰਦਰ ਯਾਦਵ ਅਤੇ ਅਜੇ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਵਿਅਕਤੀਆਂ ਦੀ ਮੌਤ

ਹੈਦਰਾਬਾਦ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 11 ਵਿਅਕਤੀਆਂ ਦੀ ਮੌਤ

ਹੈਦਰਾਬਾਦ – ਹੈਦਰਾਬਾਦ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਪੈ ਰਹੇ ਮੀਂਹ ਤੋਂ ਬਾਅਦ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ| ਮੋਹਲੇਧਾਰ ਮੀਂਹ ਕਾਰਨ ਸੜਕਾਂ ਅਤੇ ਹੇਠਲੇ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ| ਚੰਦਰਾਯਨਗੁੱਟਾ ਪੁਲੀਸ ਥਾਣਾ ਖੇਤਰ ਵਿੱਚ ਕੰਧ ਡਿੱਗਣ ਦੀਆਂ 2 ਘਟਨਾਵਾਂ ਵਿੱਚ ਇਕ ਬੱਚੇ ਸਮੇਤ 10 ਲੋਕਾਂ ਦੀ ਮੌਤ ਹੋ ਗਈ| ਪੁਲੀਸ ਨੇ ਦੱਸਿਆ ਕਿ ਇੱਥੇ ਮੋਹਲੇਧਾਰ ਮੀਂ ਕਾਰਨ ਇਬ੍ਰਾਹਿਮਪੱਟਨਮ ਇਲਾਕੇ ਵਿੱਚ ਇਕ ਪੁਰਾਣੇ ਮਕਾਨ ਦੀ ਛੱਤ ਢਹਿਣ ਨਾਲ 40 ਸਾਲਾ ਮਹਿਲਾ ਅਤੇ ਉਸ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

ਦਿੱਲੀ ਵਿੱਚ ਵਧਿਆ ਪ੍ਰਦੂਸ਼ਣ ਜਾਵਡੇਕਰ ਵਲੋਂ ਕੈਪਟਨ ਸਰਕਾਰ ਨੂੰ ਪਰਾਲੀ ਨਾ ਸਾੜਨ ਦੀ ਹਿਦਾਇਤ

ਨਵੀਂ ਦਿੱਲੀ – ਵਾਤਾਵਰਣ, ਜੰਗਲਾਤ ਅਤੇ ਮੌਸਮ ਤਬਦੀਲੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ 96 ਫੀਸਦੀ ਸਥਾਨਕ ਕਾਰਕਾਂ ਅਤੇ ਸਿਰਫ 4 ਫੀਸਦੀ ਪਰਾਲੀ ਕਾਰਨ ਹੈ| ਉਹਨਾਂ ਦਿੱਲੀ ਸਮੇਤ ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਵਿੱਚ ਪ੍ਰਦੂਸ਼ਣ ਕੰਟਰੋਲ ਲਈ ਗਠਿਤ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਦੇ ਦਸਤਿਆਂ ਨੂੰ ਆਪਣੇ ਆਵਾਸ ਤੋਂ ਰਵਾਨਾ ਕਰਨ ਤੋਂ ਪਹਿਲਾਂ ਇਹ ਗੱਲ ਕਹੀ| ਸੀ. ਪੀ. ਸੀ. ਬੀ. ਦੇ 50 ਦਸਤੇ ਦਿੱਲੀ-ਐਨ. ਸੀ. ਆਰ. ਦੇ ਸ਼ਹਿਰਾਂ ਵਿਚ ਪ੍ਰਦੂਸ਼ਣ…

VIA PUNJAB
ਅੱਗੇ ਪੜ੍ਹੋ

ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ ਸ਼ਾਮ 5:00 ਵਜੇ ਹੋਵੇਗੀ

ਹਰਿਆਣਾ ਕੈਬਿਨੇਟ ਦੀ ਮੀਟਿੰਗ 16 ਅਕਤੂਬਰ ਨੂੰ ਸ਼ਾਮ 5:00 ਵਜੇ ਹੋਵੇਗੀ

ਚੰਡੀਗੜ – ਹਰਿਆਣਾ ਕੈਬਿਨੇਟ ਦੀ ਮੀਟਿੰਗ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ 16 ਅਕਤੂਬਰ, 2020 ਨੂੰ ਸ਼ਾਮ 5:00 ਵਜੇ ਚੰਡੀਗੜ ਵਿਚ ਹਰਿਆਣਾ ਸਿਵਲ ਸਕੱਤਰੇਤ ਦੀ ਚੌਥੀ ਮੰਜਿਲ ਸਥਿਤੀ ਹਾਲ ਵਿਚ ਹੋਵੇਗੀ| ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਪਹਿਲਾ ਇਹ ਮੀਟਿੰਗ 11:00 ਵਜੇ ਹੋਣੀ ਯਕੀਨੀ ਹੋਈ ਸੀ|

VIA PUNJAB
ਅੱਗੇ ਪੜ੍ਹੋ

ਪ੍ਰਧਾਨ ਮੰਤਰੀ ਵੱਲੋਂ ਵਿਜੇ ਰਾਜੇ ਸਿੰਧੀਆ ਨੂੰ ਸਮਰਪਿਤ ਸਿੱਕਾ ਜਾਰੀ

ਪ੍ਰਧਾਨ ਮੰਤਰੀ ਵੱਲੋਂ ਵਿਜੇ ਰਾਜੇ ਸਿੰਧੀਆ ਨੂੰ ਸਮਰਪਿਤ ਸਿੱਕਾ ਜਾਰੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਜਪਾ ਦੀ ਸੰਸਥਾਪਕ ਮੈਂਬਰ ਰਹੀ ਗਵਾਲੀਅਰ ਦੀ ਰਾਜਮਾਤਾ ਵਿਜੇ ਰਾਜੇ ਸਿੰਧੀਆ ਦੀ ਜਨਮ ਸ਼ਤਾਬਦੀ ਮੌਕੇ 100 ਰੁਪੇ ਦਾ ਯਾਦਗਾਰੀ ਸਿੱਕਾ ਜਾਰੀ ਕੀਤਾ ਤੇ ਕਿਹਾ ਕਿ ਸੁਰੱਖਿਅਤ ਤੇ ਖੁਸ਼ਹਾਲ ਭਾਰਤ ਦੇ ਉਨ੍ਹਾਂ ਦੇ ਸੁਫ਼ਨੇ ਨੂੰ ਕੇਂਦਰ ਸਰਕਾਰ ਆਤਮ-ਨਿਰਭਰ ਭਾਰਤ ਦੀ ਕਾਮਯਾਬੀ ਨਾਲ ਪੂਰਾ ਕਰੇਗੀ।ਵੀਡੀਓ ਕਾਨਫਰੰਸ ਰਾਹੀਂ ਕਰਵਾਏ ਗਏ ਇਸ ਸਮਾਗਮ ’ਚ ਸਿੰਧੀਆ ਪਰਿਵਾਰ ਦੇ ਮੈਂਬਰਾਂ ਦੇ ਨਾਲ ਨਾਲ ਕਈ ਸੂਬਿਆਂ ਦੇ ਮੁੱਖ ਮੰਤਰੀਆਂ, ਰਾਜਪਾਲਾਂ ਤੇ ਦੇਸ਼ ਦੇ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੂੰ ਹੋਇਆ ਕਰੋਨਾ

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਅੱਜ ਕੋਵਿਡ-19 ਲਈ ਕੀਤੇ ਟੈਸਟ ਦੌਰਾਨ ਪਾਜ਼ੇਟਿਵ ਨਿਕਲ ਆਏ ਹਨ। ਮੁੱਖ ਮੰਤਰੀ ਨੇ ਆਪਣੇ ਟਵਿੱਟਰ ਖਾਤੇ ਰਾਹੀਂ ਖੁ਼ਦ ਇਸ ਦੀ ਪੁਸ਼ਟੀ ਕੀਤੀ ਹੈ। ਮੁੱਖ ਮੰਤਰੀ ਨੇ ਟਵੀਟ ਵਿੱਚ ਕਿਹਾ, ‘ਕੁਝ ਦਿਨ ਪਹਿਲਾਂ ਕਿਸੇ ਕਰੋਨਾ ਪਾਜ਼ੇਟਿਵ ਦੇ ਸੰਪਰਕ ਵਿੱਚ ਆਉਣ ਕਰਕੇ ਉਹ ਪਿਛਲੇ ਇਕ ਹਫ਼ਤੇ ਤੋਂ ਆਪਣੀ ਰਿਹਾਇਸ਼ ’ਤੇ ਹੀ ਇਕਾਂਤਵਾਸ ਸਨ। ਪਰ ਪਿਛਲੇ ਦੋ ਦਿਨਾਂ ਤੋਂ ਕਰੋਨਾ ਦੇ ਲੱਛਣ ਆਉਣ ’ਤੇ ਅੱਜ ਟੈਸਟ ਕਰਵਾਇਆ, ਜਿਸ ਦੀ ਰਿਪੋਰਟ…

VIA PUNJAB
ਅੱਗੇ ਪੜ੍ਹੋ
1 80 81 82 83 84 325