ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ ਵਧੀ

ਭਾਰਤ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਪੀੜਤਾਂ ਦੀ ਗਿਣਤੀ ਵਧੀ

ਨਵੀਂ ਦਿੱਲੀ – ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿੱਚ ਵੀ ਵਧਦਾ ਜਾ ਰਿਹਾ ਹੈ| ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਅੱਜ ਇਸ ਦੇ 129 ਮਾਮਲੇ ਸਾਹਮਣੇ ਆ ਚੁੱਕੇ ਹਨ| ਇਸ ਦੇ ਨਾਲ ਹੀ ਅੱਜ ਮਹਾਰਾਸ਼ਟਰ ਵਿੱਚ ਇਕ 64 ਸਾਲ ਬਜ਼ੁਰਗ ਦੀ ਮੌਤ ਹੋ ਗਈ ਹੈ| ਭਾਰਤ ਵਿੱਚ ਇਸ ਵਾਇਰਸ ਕਾਰਨ ਇਹ ਤੀਜੀ ਮੌਤ ਹੋ ਗਈ ਹੈ| ਇਸ ਤੋਂ ਪਹਿਲਾਂ ਕਰਨਾਟਕ ਅਤੇ ਦਿੱਲੀ ਵਿੱਚ ਮੌਤ ਦੇ ਮਾਮਲੇ ਸਾਹਮਣੇ ਆਏ ਸੀ| ਇਹ ਵੀ ਜਾਣਕਾਰੀ ਮਿਲੀ ਹੈ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਵੀ. ਮੁਰਲੀਧਰਨ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ

ਕੇਂਦਰੀ ਮੰਤਰੀ ਵੀ. ਮੁਰਲੀਧਰਨ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਨੈਗੇਟਿਵ

ਨਵੀਂ ਦਿੱਲੀ – ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੇ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ| ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਸ਼ੱਕੀ ਹਾਲਾਤਾਂ ਵਿੱਚ ਕੇਂਦਰੀ ਸੰਸਦੀ ਕਾਰਜ ਰਾਜ ਮੰਤਰੀ ਵੀ ਮੁਰਲੀਧਰਨ ਨੇ ਖੁਦ ਨੂੰ ਦਿੱਲੀ ਵਿੱਚ ਆਪਣੇ ਘਰ ਵਿੱਚ ਵੱਖਰਾ ਰੱਖਿਆ ਸੀ ਪਰ ਇਸ ਦੇ ਨਾਲ ਹੀ ਉਨ੍ਹਾਂ ਦਾ ਟੈਸਟ ਕਰਵਾਇਆ ਹੈ ਤਾਂ ਰਿਪੋਰਟ ਨੈਗੇਟਿਵ ਆਈ ਹੈ| ਜਿਕਰਯੋਗ ਹੈ ਕਿ ਉਹ ਕੇਰਲ ਵਿੱਚ ਇਕ ਕਾਨਫਰੰਸ ਵਿੱਚ ਗਏ ਸੀ, ਜਿੱਥੇ ਇਕ ਡਾਕਟਰ ਕੋਰੋਨਾ ਨਾਲ ਪੀੜਤ ਸੀ|

VIA PUNJAB
ਅੱਗੇ ਪੜ੍ਹੋ

ਸੰਕਟ ਵਿੱਚ ਕਮਲਨਾਥ ਸਰਕਾਰ: ਬਹੁਮਤ ਪਰੀਖਣ ਤੇ ਹੁਣ ਸੁਪਰੀਮ ਕੋਰਟ ਕੱਲ ਕਰੇਗਾ ਸੁਣਵਾਈ

ਸੰਕਟ ਵਿੱਚ ਕਮਲਨਾਥ ਸਰਕਾਰ: ਬਹੁਮਤ ਪਰੀਖਣ ਤੇ ਹੁਣ ਸੁਪਰੀਮ ਕੋਰਟ ਕੱਲ ਕਰੇਗਾ ਸੁਣਵਾਈ

ਨਵੀਂ ਦਿੱਲੀ – ਮੱਧ ਪ੍ਰਦੇਸ਼ ਵਿੱਚ ਕਮਲਨਾਥ ਸਰਕਾਰ ਤੇ ਸੰਕਟ ਦੇ ਬੱਦਲ ਛਾਏ ਹੋਏ ਹਨ| ਇਹ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ| ਮਾਮਲੇ ਤੇ ਅੱਜ ਸੁਣਵਾਈ ਹੋਈ| ਕੋਰਟ ਵਿੱਚ ਭਾਜਪਾ ਨੇਤਾ ਸ਼ਿਵਰਾਜ ਸਿੰਘ ਚੌਹਾਨ ਨੇ ਪਟੀਸ਼ਨ ਦਾਇਰ ਕੀਤੀ ਸੀ ਕਿ ਫਲੋਰ ਟੈਸਟ (ਬਹੁਮਤ ਪਰੀਖਣ) ਛੇਤੀ ਕੀਤਾ ਜਾਵੇ| ਕੋਰਟ ਵਿੱਚ ਸ਼ਿਵਰਾਜ ਸਿੰਘ ਅਤੇ ਭਾਜਪਾ ਵਿਧਾਇਕਾਂ ਵਲੋਂ ਮੁਕੁਲ ਰੋਹਤਗੀ ਅਦਾਲਤ ਵਿੱਚ ਪੇਸ਼ ਹੋਏ| ਕੋਰਟ ਨੇ ਸੂਬਾ ਸਰਕਾਰ, ਸਪੀਕਰ ਅਤੇ ਬਾਗੀ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ ਹੈ – ਮੁੱਖ ਮੰਤਰੀ

ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਰਾਜ ਸਰਕਾਰ ਸੂਬੇ ਵਿਚ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਬੇਹੱਦ ਗੰਭੀਰ ਹੈ ਅਤੇ ਇਸ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ ਹੈ| ਇਸ ਬੀਮਾਰੀ ਦੀ ਰੋਕਥਾਮ ਲਈ ਵੱਖ-ਵੱਖ ਪਹਿਲੂਆਂ ‘ਤੇ ਕਾਰਜ ਕੀਤਾ ਜਾ ਰਿਹਾ ਹੈ| ਸੂਬੇ ਵਿਚ ਇਸ ਵਾਇਰਸ ਤੋਂ ਬਚਾਵ ਨੂੰ ਲੈ ਕੇ 6500 ਬੈਡਸ ਦਾ ਪ੍ਰਾਵਧਾਨ ਕੀਤਾ ਗਿਆ ਹੈ ਅਤੇ 1300 ਆਈਸੋਲੇਟਿਡ ਵਾਰਡ ਬਣਾਏ ਜਾਣਗੇ| ਮੁੱਖ ਮੰਤਰੀ ਨੇ ਅੱਜ ਗੁਰੂਗ੍ਰਾਮ ਵਿਚ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਦੋਸ਼ੀਆਂ ਨੇ ਫਾਂਸੀ ਰੋਕਣ ਲਈ ਕੌਮਾਂਤਰੀ ਅਦਾਲਤ ਦਾ ਰੁਖ ਕੀਤਾ

ਨਿਰਭਯਾ ਕੇਸ  ਦੋਸ਼ੀਆਂ ਨੇ ਫਾਂਸੀ ਰੋਕਣ ਲਈ ਕੌਮਾਂਤਰੀ ਅਦਾਲਤ ਦਾ ਰੁਖ ਕੀਤਾ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਵਿਚ ਦੋਸ਼ੀਆਂ ਨੂੰ ਫਾਂਸੀ ਦੇਣ ਦੀਆਂ ਤਿਆਰੀਆਂ ਦੇ ਦਰਮਿਆਨ ਚਾਰ ਵਿਚੋਂ 3 ਦੋਸ਼ੀਆਂਂ ਅਕਸ਼ੈ, ਪਵਨ ਅਤੇ ਵਿਨੇ ਨੇ ਫਾਂਸੀ ਦੀ ਸਜ਼ਾ ਤੇ ਰੋਕ ਲਾਉਣ ਲਈ ਕੌਮਾਂਤਰੀ ਅਦਾਲਤ (ਆਈ. ਸੀ. ਜੇ.) ਦਾ ਰੁਖ਼ ਕੀਤਾ ਹੈ| ਉਕਤ ਦੋਸ਼ੀਆਂ ਨੇ ਨਵੀਂ ਚਾਲ ਚੱਲਦੇ ਹੋਏ ਕੌਮਾਂਤਰੀ ਅਦਾਲਤ ਤੋਂ ਆਪਣੀ ਮੌਤ ਦੀ ਸਜ਼ਾ ਤੇ ਰੋਕ ਲਾਉਣ ਦੀ ਮੰਗ ਕੀਤੀ ਹੈ| ਜਿਕਰਯੋਗ ਹੈ ਕਿ ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਦੇ ਕਾਨੂੰਨੀ ਬਦਲ ਖਤਮ…

VIA PUNJAB
ਅੱਗੇ ਪੜ੍ਹੋ

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਵਿਆਹ-ਸ਼ਾਦੀ ਦੇ ਪ੍ਰੋਗਰਾਮ ਟਾਲਣ ਦੀ ਅਪੀਲ

ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਾਸੀਆਂ ਨੂੰ ਵਿਆਹ-ਸ਼ਾਦੀ ਦੇ ਪ੍ਰੋਗਰਾਮ ਟਾਲਣ ਦੀ ਅਪੀਲ

ਨਵੀਂ ਦਿੱਲੀ – ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਯਾਨੀ ਕਿ ਕੋਵਿਡ 19 ਦੀ ਦਹਿਸ਼ਤ ਹੈ| ਭਾਰਤ ਵਿੱਚ ਇਹ ਵਾਇਰਸ ਵਧਦਾ ਜਾ ਰਿਹਾ ਹੈ| ਭਾਰਤ ਵਿੱਚ ਹੁਣ ਤਕ ਕੋਰੋਨਾ ਵਾਇਰਸ ਦੇ 113 ਕੇਸ ਸਾਹਮਣੇ ਆ ਗਏ ਹਨ| ਦੇਸ਼ ਵਿੱਚ ਹੁਣ ਤਕ ਇਸ ਵਾਇਰਸ ਦੀ ਵਜ੍ਹਾ ਕਰ ਕੇ 2 ਮੌਤਾਂ ਹੋ ਗਈਆਂ ਹਨ| ਦਿੱਲੀ ਵਿੱਚ ਵਾਇਰਸ ਦੇ 7 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 2 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ| ਦਿੱਲੀ ਸਰਕਾਰ ਕੋਰੋਨਾ…

VIA PUNJAB
ਅੱਗੇ ਪੜ੍ਹੋ

ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

ਸ਼ੇਅਰ ਬਾਜ਼ਾਰ ਵਿੱਚ ਭਾਰੀ ਗਿਰਾਵਟ, 2700 ਅੰਕ ਡਿੱਗਾ ਸੈਂਸੈਕਸ

ਮੁੰਬਈ – ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸ਼ੇਅਰ ਬਾਜ਼ਾਰ ਵਿੱਚ ਫਿਰ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ| ਦਿਨ ਭਰ ਦੇ ਕਾਰੋਬਾਰ ਤੋਂ ਬਾਅਦ ਅੱਜ ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁੱਖ ਇੰਡੈਕਸ ਸੈਂਸੈਕਸ 2713.41 ਅੰਕ ਯਾਨੀ ਕਿ 7.96 ਫੀਸਦੀ ਦੀ ਗਿਰਾਵਟ ਤੋਂ ਬਾਅਦ 31,390.07 ਦੇ ਪੱਧਰ ਤੇ ਬੰਦ ਹੋਇਆ ਹੈ| ਇਸ ਦੇ ਨਾਲ ਹੀ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 756.10 ਅੰਕ ਯਾਨੀ ਕਿ 7.60 ਫੀਸਦੀ ਦੀ ਗਿਰਾਵਟ ਤੋਂ ਬਾਅਦ 9,199.10 ਦੇ ਪੱਧਰ ਤੇ ਬੰਦ ਹੋਇਆ | ਕੋਰੋਨਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬਾ ਵਾਸੀਆਂ ਨੂੰ ਕੋਰੋਨਾ ਵਾਇਰਸ ਤੋਂ ਨਾ ਡਰਣ ਦੀ ਅਪੀਲ ਕੀਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੂਬਾ ਵਾਸੀਆਂ ਤੋਂ ਅਪੀਲ ਕੀਤੀ ਕਿ ਇਸ ਵਾਇਰਸ ਤੋਂ ਡਰਣ ਜਾਂ ਘਬਰਾਉਣ ਦੀ ਲੋਂੜ ਨਹੀਂ ਹੈ। ਇਸ ਵਾਇਰਸ ਤੋਂ ਬਚਾਉਣ ਲਈ ਸਫਾਈ ‘ਤੇ ਧਿਆਨ ਰੱਖਣ, ਖੰਘਦੇ ਤੇ ਛਿਕਦੇ ਸਮੇਂ ਮੂੰਹ ਤੇ ਨੱਕ ‘ਤੇ ਰੁਮਾਲ ਰੱਖਣ। ਹੱਥਾਂ ਨੂੰ ਸਾਬਨ ਨਾਲ ਵਾਰ-ਵਾਰ ਧੋਣ ਅਤੇ ਭੀੜ ਵਾਲੀ ਥਾਂਵਾਂ ‘ਤੇ ਜਾਣ ਤੋਂ ਬਚਣ, ਜੇਕਰ ਜਾਣਾ ਵੀ ਤਾਂ ਮਾਸਕ ਪਾ ਕੇ ਜਾਣ। ਅੱਜ ਜਾਰੀ ਇਕ ਸੰਦੇਸ਼…

VIA PUNJAB
ਅੱਗੇ ਪੜ੍ਹੋ

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਆਓ ਮਿਲ ਕੇ ਲੜੀਏ ਕੋਰੋਨਾ ਖ਼ਿਲਾਫ਼ ਲੜਾਈ-ਸਾਰਕ ਦੇਸ਼ਾਂ ਨੂੰ ਬੋਲੇ ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਬੋਧਿਤ ਕੀਤਾ। ਪੀ.ਐੱਮ. ਨੇ ਸਾਰਕ ਦੇਸ਼ਾਂ ਦੇ ਨੇਤਾਵਾਂ ਦੇ ਸੰਮੇਲਨ ‘ਚ ਸ਼ਾਮਿਲ ਹੋਣ ‘ਤੇ ਧੰਨਵਾਦ ਜਤਾਇਆ। ਇਸ ਦੌਰਾਨ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਬਯਾ ਰਾਜਪਕਸ਼ੇ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ, ਮਾਲਦੀਵ ਦੇ ਰਾਸ਼ਟਰਪਤੀ ਇਬ੍ਰਾਹਿਮ ਸੋਲੀ, ਭੂਟਾਨ ਦੇ ਪ੍ਰਧਾਨ ਮੰਤਰੀ, ਨੇਪਾਲ ਦੇ ਪ੍ਰਧਾਨ ਮੰਤਰੀ ਸ਼ਾਮਿਲ ਰਹੇ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਰਮਾਨ…

VIA PUNJAB
ਅੱਗੇ ਪੜ੍ਹੋ

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਅਨੰਤਨਾਗ ‘ਚ ਮੁਕਾਬਲੇ ਦੌਰਾਨ 4 ਅੱਤਵਾਦੀ ਢੇਰ

ਜੰਮੂ – ਸੁਰੱਖਿਆ ਬਲਾਂ ਨੇ ਅਨੰਤਨਾਗ ਜ਼ਿਲ੍ਹੇ ‘ਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਦੋ ਤੋਂ ਤਿੰਨ ਅੱਤਵਾਦੀਆਂ ਦੇ ਇਲਾਕੇ ‘ਚ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੀ.ਆਰ.ਪੀ.ਐੱਫ., ਪੁਲਿਸ ਨਾਲ ਸਥਾਨਕ ਸੁਰੱਖਿਆ ਬਲਾਂ ਨੇ ਐਤਵਾਰ ਸਵੇਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਸਾਰੇ ਅੱਤਵਾਦੀ ਜ਼ਮੀਨ ਹੇਠਾਂ ਇੱਕ ਟਿਕਾਣਾ ਬਣਾ ਕੇ ਲੁਕੇ ਹੋਏ ਸਨ। ਅੱਤਵਾਦੀਆਂ ਦੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ…

VIA PUNJAB
ਅੱਗੇ ਪੜ੍ਹੋ
1 84 85 86 87 88 325