ਜਿਓਤਿਰਾਦਿਤਿਆ ਸਿੰਧੀਆ ਭਾਜਪਾ ‘ਚ ਸ਼ਾਮਿਲ

ਜਿਓਤਿਰਾਦਿਤਿਆ ਸਿੰਧੀਆ ਭਾਜਪਾ ‘ਚ ਸ਼ਾਮਿਲ

ਪਾਰਟੀ ਨੇ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਮੀਦਵਾਰ ਐਲਾਨਿਆ-ਕਮਲ ਨਾਥ ਸਰਕਾਰ ਲਈ ਵਧੀਆਂ ਮੁਸ਼ਕਿਲਾਂ ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਜਿਓਤਿਰਾਦਿਤਿਆ ਸਿੰਧੀਆ ਅੱਜ ਭਾਵ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਿਲ ਹੋ ਗਏ। ਸਿੰਧੀਆ ਜੇ.ਪੀ. ਨੱਢਾ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਿਲ ਹੋਏ। ਭਾਜਪਾ ‘ਚ ਸ਼ਾਮਿਲ ਹੋਣ ਤੋਂ ਬਾਅਦ ਜਿਓਤਿਰਾਦਿਤਿਆ ਸਿੰਧੀਆ ਨੇ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ। ਦੱਸ ਦੇਈਏ ਕਿ ਜਿਓਤਿਰਾਦਿਤਿਆ ਸਿੰਧੀਆ ਨੇ ਮੰਗਲਵਾਰ ਨੂੰ ਕਾਂਗਰਸ ਤੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ 1 ਕਰੋੜ ਰੁਪਏ ਮੁੱਲ ਦੀ 500 ਗ੍ਰਾਮ ਹੀਰੋਇਨ ਬਰਾਮਦ ਕੀਤੀ

ਹਰਿਆਣਾ ਪੁਲਿਸ ਨੇ 1 ਕਰੋੜ ਰੁਪਏ ਮੁੱਲ ਦੀ 500 ਗ੍ਰਾਮ ਹੀਰੋਇਨ ਬਰਾਮਦ ਕੀਤੀ

ਚੰਡੀਗੜ – ਹਰਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਤਸਕਰੀ ਦੇ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਜਿਲਾ ਸਿਰਸਾ ਤੋਂ ਕਾਰ ਸਵਾਰ ਦੋ ਲੋਕਾਂ ਨੂੰ ਕਾਬੂ ਕਰ ਉਨਾਂ ਦੇ ਕਬਜੇ ਤੋਂ ਕਰੀਬ 1 ਕਰੋੜ ਰੁਪਏ ਮੁੱਲ ਦੀ 500 ਗ੍ਰਾਮ ਹੀਰੋਇਨ ਬਰਾਮਦ ਕੀਤੀ ਹੈ|ਫੜੇ ਗਏ ਦੋਸ਼ੀਆਂ ਦੀ ਪਛਾਣ ਸਾਹੂਪਾਲ ਨਿਵਾਸੀ ਅਤੇ ਰਘੂਵਾਨਾ ਨਿਵਾਸੀ ਵਜੋਂ ਹੋਈ ਹੈ| ਦੋਵੇਂ ਦੋਸ਼ੀਆਂ ਨੂੰ ਸੀ.ਆਈ.ਏ. ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਬੱਸ ਸਟੈਂਡ ਡੀਂਗ ਮੋੜ ਖੇਤਰ…

VIA PUNJAB
ਅੱਗੇ ਪੜ੍ਹੋ

ਲਲਿਤ ਮੋਦੀ ਨੂੰ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਹਾਈ ਕੋਰਟ ਜਾਣ ਲਈ ਕਿਹਾ

ਲਲਿਤ ਮੋਦੀ ਨੂੰ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਹਾਈ ਕੋਰਟ ਜਾਣ ਲਈ ਕਿਹਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਲਲਿਤ ਮੋਦੀ ਨੂੰ ਕਿਹਾ ਹੈ ਕਿ ਉਹ ਪਰਿਵਾਰ ਦੀ ਸੰਪਤੀ ਸਬੰਧੀ ਵਿਵਾਦ ’ਤੇ ਸਿੰਗਾਪੁਰ ’ਚ ਚੱਲ ਰਹੀ ਸਾਲਸੀ ਕਾਰਵਾਈ ਉਪਰ ਰੋਕ ਦੇ ਹੁਕਮਾਂ ਖ਼ਿਲਾਫ਼ ਆਪਣੀ ਅਰਜ਼ੀ ’ਤੇ ਫੌਰੀ ਸੁਣਵਾਈ ਲਈ ਦਿੱਲੀ ਹਾਈ ਕੋਰਟ ਦਾ ਕੁੰਡਾ ਖੜਕਾਉਣ। ਦਿੱਲੀ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ 5 ਮਾਰਚ ਨੂੰ ਸਿੰਗਾਪੁਰ ’ਚ ਉਸ ਸਾਲਸੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਸੀ ਜੋ ਲਲਿਤ ਮੋਦੀ ਨੇ ਸ਼ੁਰੂ ਕਰਵਾਈ ਸੀ। ਲਲਿਤ ਮੋਦੀ ਨੇ ਇਸ ਹੁਕਮ ਨੂੰ…

VIA PUNJAB
ਅੱਗੇ ਪੜ੍ਹੋ

ਦੁਸ਼ਯੰਤ ਚੌਟਾਲਾ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਦੁਸ਼ਯੰਤ ਚੌਟਾਲਾ ਨੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਜੀਂਦ – ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਤਵਾਰ ਦੀ ਸ਼ਾਮ ਲਘੂ-ਸਕੱਤਰੇਤ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਲਈ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਤੋਂ ਜੀਂਦ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਮੰਗਿਆ। ਇਸ ਦੌਰਾਨ ਜੀਂਦ ਸ਼ਹਿਰ ਵਿੱਚ ਸੜਕਾਂ ਦੀ ਮਾੜੀ ਹਾਲਤ ਅਤੇ ਜੀਂਦ-ਰੋਹਤਕ ਨੈਸ਼ਨਲ ਹਾਈਵੇਅ ਵਿੱਚ ਪਏ ਟੋਇਆਂ ਨੂੰ ਲੈ ਕੇ ਚੌਟਾਲਾ ਅਧਿਕਾਰੀਆਂ ’ਤੇ ਗੰਭੀਰ ਨਜ਼ਰ ਆਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਉਹ ਸੜਕਾਂ ਦੀ ਹਾਲਤ ਵਿੱਚ ਛੇਤੀ ਸੁਧਾਰ…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਜਾਰੀ: ਕੇਜਰੀਵਾਲ

ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਜਾਰੀ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਕੀਤੀ ਮੀਟਿੰਗ ਮਗਰੋਂ ਕਿਹਾ ਹੈ ਕਿ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਏਅਰਪੋਰਟਾਂ ’ਤੇ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਾਇਰਸ ਨੂੰ ਠੱਲ੍ਹਣ ਵਿੱਚ ਕਾਮਯਾਬ ਹੋਣਗੇ ਕਿਉਂਕਿ ਦੋਵੇਂ ਸਰਕਾਰਾਂ ਮਿਲਕੇ ਕੰਮ ਕਰ ਰਹੀਆਂ ਹਨ। ਇਸ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੀ ਟੀਮ ਨੇ ਦਿੱਲੀ ਹਿੰਸਾ ਤੇ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ

ਕਾਂਗਰਸ ਦੀ ਟੀਮ ਨੇ ਦਿੱਲੀ ਹਿੰਸਾ ਤੇ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ

ਨਵੀਂ ਦਿੱਲੀ – ਦਿੱਲੀ ਹਿੰਸਾ ਦੀ ਜਾਂਚ ਲਈ ਕਾਂਗਰਸ ਵਲੋਂ ਗਠਿਤ 5 ਮੈਂਬਰੀ ਟੀਮ ਨੇ ਅੱਜ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ| ਸੂਤਰਾਂ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਪੁਲੀਸ ਦੀ ਭੂਮਿਕਾ ਤੇ ਸਵਾਲ ਖੜ੍ਹੇ ਕੀਤੇ ਗਏ ਹਨ| ਸੂਤਰਾਂ ਅਨੁਸਾਰ ਮੁਕੁਲ ਵਾਸਨਿਕ ਅਤੇ ਇਸ ਟੀਮ ਵਿੱਚ ਸ਼ਾਮਲ ਹੋਰ ਨੇਤਾਵਾਂ ਨੇ ਸੋਨੀਆ ਗਾਂਧੀ ਨਾਲ ਮਿਲ ਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਹੈ|ਇਸ ਟੀਮ ਨੇ ਉੱਤਰ-ਪੂਰਬੀ ਦਿੱਲੀ ਦੇ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਲੋਕਾਂ ਨੂੰ ਹੋਲੀ ਤੇ ਫੱਗਣ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਤਿਉਹਾਰ ਨੂੰ ਪਰੰਪਰਾਗਤ ਢੰਗ ਤੇ ਰੀਤੀ ਰਿਵਾਜਾਂ ਦੇ ਨਾਲ ਮਨਾਉਣਾ ਚਾਹੀਦਾ ਹੈ| ਅੱਜ ਦੀ ਨੌਜੁਆਨ ਪੀੜੀ ਨੂੰ ਸਾਡੇ ਤਿਉਹਾਰ ਦੇ ਮਹਤੱਵ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ|ਉਨ੍ਹਾਂ ਨੇ ਕਿਹਾ ਕਿ ਕੈਮੀਕਲ ਵਾਲੇ ਰੰਗਾਂ ਦੀ ਥਾਂ ‘ਤੇ ਸਾਨੂੰ ਹਰਬਲ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ| ਉਨ੍ਹਾਂ ਨੇ ਲੋਕਾਂ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰੰਗਾਂ ਦੇ ਤਿਉਹਾਰ, ਹੋਲੀ ਦੇ ਪਵਿੱਤਰ ਮੌਕੇ ‘ਤੇ ਸੂਬਾਵਾਸੀਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਹੋਲੀ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਆਪਸ ‘ਚ ਪਿਆਰ ਅਤੇ ਭਰੋਸਾ ਲੈ ਕੇ ਆਉਂਦਾ ਹੈ| ਸਾਨੂੰ ਅਜਿਹੇ ਤਿਉਹਾਰ ਆਪਸ ਵਿਚ ਖੁਸ਼ੀ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਦੇ ਨਾਲ ਮਨਾਉਣੇ ਚਾਹੀਦੇ ਹਨ|ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੀ ਰਾਸ਼ਟਰਪਤੀ ਕੋਵਿੰਦ ਵੱਲੋਂ 15 ਔਰਤਾਂ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਿਤ

ਸ਼੍ਰੀ ਰਾਸ਼ਟਰਪਤੀ ਕੋਵਿੰਦ ਵੱਲੋਂ 15 ਔਰਤਾਂ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨਿਤ

ਨਵੀਂ ਦਿੱਲੀ – ਕੌਮਾਂਤਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਵੱਖ-ਵੱਖ ਖੇਤਰ ‘ਚ ਉਪਲਬਧੀਆਂ ਹਾਸਿਲ ਕਰਨ ਵਾਲੀਆਂ 15 ਔਰਤਾਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਨਿਵਾਜਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਭਾਰਤੀ ਹਵਾਈ ਫ਼ੌਜ ਦੀ ਪਹਿਲੀ ਮਹਿਲਾ ਫਾਈਟਰ ਪਾਇਲਟ ਮੋਹਨਾ ਜੀਤਵਾਲ, ਅਵਨੀ ਚਤੁਰਵੇਦੀ ਤੇ ਭਾਵਨਾ ਕੰਠ ਨੂੰ ‘ਨਾਰੀ ਸ਼ਕਤੀ ਪੁਰਸਕਾਰ’ ਦਿੱਤਾ। ਇਸ ਤੋਂ ਇਲਾਵਾ ਅਥਲੈਟਿਕਸ ‘ਚ ਆਪਣੀਆਂ ਪ੍ਰਾਪਤੀਆਂ ਲਈ 104 ਸਾਲਾ ਬੇਬੇ ਮਾਨ ਕੌਰ ਨੇ ਰਾਸ਼ਟਰਪਤੀ ਤੋਂ ‘ਨਾਰੀ ਸ਼ਕਤੀ ਪੁਰਸਕਾਰ’ ਨਾਲ ਸਨਮਾਨ…

VIA PUNJAB
ਅੱਗੇ ਪੜ੍ਹੋ

ਇਨਸਾਨ ਦੇ ਜੀਵਨ ਵਿਖ ਮਾਂ ਦੀ ਭੁਮਿਕਾ ਅਹਿਮ ਹੁੰਦੀ ਹੈ – ਮੁੱਖ ਮੰਤਰੀ

ਇਨਸਾਨ ਦੇ ਜੀਵਨ ਵਿਖ ਮਾਂ ਦੀ ਭੁਮਿਕਾ ਅਹਿਮ ਹੁੰਦੀ ਹੈ – ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰ ਇਨਸਾਨ ਦੇ ਜੀਵਨ ਵਿਖ ਮਾਂ ਦੀ ਭੁਮਿਕਾ ਅਹਿਮ ਹੁੰਦੀ ਹੈ, ਇਹ ਬੱਚੇ ਨੂੰ ਉਂਗਲੀ ਫੱੜ ਕੇ ਜੀਵਨ ਦਾ ਪਾਠ ਸਿਖਾਉਂਦੀ ਹੈ| ਇਹ ਬੱਚੇ ਦੀ ਪਹਿਲੀ ਅਧਿਆਪਕ ਤੇ ਸਿਖਲਾਈਕਰਤਾ ਹੁੰਦੀ ਹੈ| ਇਕ ਮਾਂ ਆਪਣੇ ਬੱਚੇ ਨੂੰ ਖੇਡਨ ਦੇ ਨਾਲ-ਨਾਲ ਜੀਵਨ ਜੀਣ ਦੀ ਕਲਾ ਵੀ ਸਿਖਾਉਂਦੀ ਹੈ| ਇਸ ਉਦੇਸ਼ ਦੇ ਨਾਲ ਹਰਿਆਣਾ ਵਿਚ ਮਦਰਸ ਫਾਰ ਸਪੋਰਟਸ ਐਂਡ ਫਿਟਨੈਸ ਐਪ ਲਾਂਚ ਕੀਤੀ ਜਾ ਰਹੀ ਹੈ, ਜਿਸਦੇਰਾਹੀਂ…

VIA PUNJAB
ਅੱਗੇ ਪੜ੍ਹੋ
1 86 87 88 89 90 325