ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ

ਨਵੀਂ ਦਿੱਲੀ – ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦੇਸ਼ ਵਿੱਚ ਅੱਜ ਪੈਟਰੋਲ 39 ਪੈਸੇ ਅਤੇ ਡੀਜ਼ਲ 32 ਪੈਸੇ ਮਹਿੰਗਾ ਹੋ ਗਿਆ ਹੈ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵੱਧ ਕੇ 100.81 ਰੁਪਏ ਅਤੇ ਡੀਜ਼ਲ ਦੀ ਕੀਮਤ 26 ਪੈਸੇ ਦੇ ਵਾਧੇ ਨਾਲ 89.88 ਰੁਪਏ ਪ੍ਰਤੀ ਲੀਟਰ ਦੇ ਰਿਕਾਰਡ ਪੱਧਰ ਤੇ ਪਹੁੰਚ ਗਈ ਹੈ।ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਧਾਉਣ ਦਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਵਿਚ ਪਿਛਲੇ ਦੋ ਦਿਨਾਂ ਵਿਚ ਬਿਜਲੀ ਚੋਰੀ ਦੇ 5508 ਮਾਮਲੇ ਸਾਹਮਣੇ ਆਏ – ਰਣਜੀਤ ਸਿੰਘ

ਹਰਿਆਣਾ ਵਿਚ ਪਿਛਲੇ ਦੋ ਦਿਨਾਂ ਵਿਚ ਬਿਜਲੀ ਚੋਰੀ ਦੇ 5508 ਮਾਮਲੇ ਸਾਹਮਣੇ ਆਏ – ਰਣਜੀਤ ਸਿੰਘ

ਚੰਡੀਗੜ੍ਹ – ਹਰਿਆਣਾ ਦੇ ਬਿਜਲੀ ਮੰਤਰੀ ਸ੍ਰੀ ਰਣਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਚੋਰੀ ਰੋਕਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦਸਿਆ ਕਿ ਬੀਤੇ 2 ਦਿਨਾਂ ਵਿਚ ਬਿਜਲੀ ਚੋਰੀ ਦੇ ਲਗਭਗ 5508 ਮਾਮਲੇ ਮਾਮਲੇ ਸਾਹਮਣੇ ਆਏ ਹਨ।ਸ੍ਰੀ ਬਣਜੀਤ ਸਿੰਘ ਨੇ ਅੱਜ ਇੱਥੇ ਮੀਡੀਆ ਕਰਮਚਾਰੀਆਂ ਨਾਲ ਇਹ ਜਾਣਕਾਰੀ ਸਾਂਝੀਹ ਕਰਦੇ ਹੋਏ ਦਸਿਆ ਕਿ ਸੀਐਮ ਫਲਾਇੰਗ ਸਕੁਆਡ, ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਅਤੇ ਉੱਤਰ ਹਰਿਆਣਾ ਬਿਜਲੀ ਵੰਡ ਵਿਭਾਗ ਦੇ ਅਧਿਕਾਰੀਆਂ ਦੀ ਅਗਵਾਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ ਹੈ। ਸ੍ਰੀ ਵੀਰਭਦਰ ਸਿੰਘ 87 ਸਾਲ ਦੇ ਸਨ ਅਤੇ ਲੰਬੀ ਬੀਮਾਰੀ ਨਾਲ ਜੁਝਣ ਬਾਅਦ ਅੱਜ ਉਨ੍ਹਾਂ ਨੇ ਸਵੇਰੇ ਆਖੀਰੀ ਸਾਹ ਲਏ।ਅੱਜ ਜਾਰੀ ਇਕ ਸੋਗ ਸੰਦੇਸ਼ ਵਿਚ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੀਨੀਅਰ ਰਾਜਨੇਤਾ, ਸਾਬਕਾ ਕੇਂਦਰੀ ਮੰਤਰੀ ਅਤੇ ਦੇਵਭੂਮੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਵੀਰਭਦਰ ਸਿੰਘ ਜੀ ਦਾ…

VIA PUNJAB
ਅੱਗੇ ਪੜ੍ਹੋ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

ਸ਼ਿਮਲਾ – ਹਿਮਾਚਲ ਪ੍ਰਦੇਸ਼ ਦੇ ਛੇ ਵਾਰ ਮੁੱਖ ਮੰਤਰੀ ਰਹੇ ਅਤੇ ਸੀਨੀਅਰ ਕਾਂਗਰਸੀ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਭੱਦਰ ਸਿੰਘ ਦਾ ਦਿਹਾਂਤ ਅੱਜ ਸਵੇਰੇ 3.40 ਵਜੇ ਹੋਇਆ। ਮੁੜ ਕੋਰੋਨਾ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਸ਼ਿਮਲਾ ਦੇ ਆਈ. ਜੀ. ਐਮ. ਸੀ. ਹਸਪਤਾਲ ਵਿੱਚ ਇਲਾਜ ਕਰਵਾ ਰਹੇ ਸਨ।ਸੀਨੀਅਰ ਕਾਂਗਰਸੀ ਆਗੂ ਦੇ ਦਿਹਾਂਤ ਨਾਲ ਸੂਬੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਹ ਕਰੀਬ ਢਾਈ ਮਹੀਨਿਆਂ ਤੋਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿੰਦੀ ਸਿਨੇਮਾ ਜਗਤ ਦੇ ਮਸ਼ਹੂਰ ਅਭਿਨੇਤਾ ਸ੍ਰੀ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਅਤੇ ਦੁੱਖ ਪ੍ਰਗਟਾਇਆ ਹੈ। ਸ੍ਰੀ ਦਿਲੀਪ ਕੁਮਾਰ 98 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬੀਮਾਰ ਚਲ ਰਹੇ ਸਨ। ਉਨ੍ਹਾਂ ਨੇ ਅੱਜ ਮੁੰਬਈ ਦੇ ਹਿੰਦੂਜਾ ਹਸਪਤਾਲ ਵਿਚ ਆਖੀਰੀ ਸਾਹ ਲਏ।ਮੁੱਖ ਮੰਤਰੀ ਨੇ ਸ੍ਰੀ ਦਿਲੀਪ ਕੁਮਾਰ ਨੂੰ ਇਕ ਬਿਹਤਰੀਨ ਤੇ ਦਿੱਗਜ ਅਭਿਨੇਤਾ ਦਸਦੇ ਹੋਏ ਕਿਹਾ ਕਿ ਟ੍ਰੇਜੇਡੀ ਕਿੰਗ ਦੇ ਨਾਂਅ ਨਾਲ ਮਸ਼ਹੂਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਗ੍ਰਹਿ ਮੰਤਰੀ ਨੇ ਫਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਹਰਿਆਣਾ ਦੇ ਗ੍ਰਹਿ ਮੰਤਰੀ ਨੇ ਫਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਫਿਲਮ ਜਗਤ ਦੇ ਮੰਨੇ-ਪ੍ਰਮੰਨੇ ਅਭਿਨੇਤਾ ਦਿਲੀਪ ਕੁਮਾਰ ਦੇ ਨਿਧਨ ‘ਤੇ ਡੁੰਘਾ ਸੋਗ ਪ੍ਰਗਟਾਇਆ ਹੈ।ਅੱਜ ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਦਿਲੀਪ ਕੁਮਾਰ ਦੇ ਸੁਰਗਵਾਸ ਨਾਲ ਅਦਾਕਾਰੀ ਦਾ ਇਕ ਅਧਿਆਏ ਖਤਮ ਹੋ ਗਿਆ ਹੈ। ਆਪਣੀ ਬਿਹਤਰੀਨ ਅਦਾਕਾਰੀ ਦੀ ਵਜ੍ਹਾ ਨਾਲ ਉਹ ਲੋਕਾਂ ਦੇ ਦਿਲੋਦਿਮਾਗ ‘ਤੇ ਹਮੇਸ਼ਾ ਜਿੰਦਾ ਰਹਿਣਗੇ। ਮੇਰੀ ਉਨ੍ਹਾਂ ਨੂੰ ਆਦਰਪੂਰਵਕ ਸ਼ਰਧਾਂਜਲੀ ਹੈ।ਸ੍ਰੀ ਵਿਜ ਨੇ ਦਿਲੀਪ ਕੁਮਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਦਿੱਲੀ ਸਰਕਾਰ ਵੱਲੋਂ ਪੋਰਟਲ ਜਾਰੀ

ਕੋਰੋਨਾ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਦਿੱਲੀ ਸਰਕਾਰ ਵੱਲੋਂ ਪੋਰਟਲ ਜਾਰੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੁੱਖ ਮੰਤਰੀ ਕੋਵਿਡ-19 ਪਰਿਵਾਰ ਆਰਥਿਕ ਮਦਦ ਯੋਜਨਾ ਲਈ ਪੋਰਟਲ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦੇ ਅਧੀਨ ਕੋਰੋਨਾ ਨਾਲ ਜਿਨ੍ਹਾਂ ਪਰਿਵਾਰਾਂ ਦੀ ਮੌਤ ਹੋਈ ਹੈ ਉਨ੍ਹਾਂ ਨੂੰ 50 ਹਜ਼ਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪਰਿਵਾਰਾਂ ਨੂੰ 2500 ਰੁਪਏ ਦੀ ਪੈਨਸ਼ਨ ਵੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਇਸ ਯੋਜਨਾ ਨੂੰ ਲਾਂਚ ਕਰਦੇ ਸਮੇਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਯੋਜਨਾ…

VIA PUNJAB
ਅੱਗੇ ਪੜ੍ਹੋ

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

ਕੈਬਨਿਟ ਵਿਸਥਾਰ ਤੋਂ ਪਹਿਲਾਂ ਰਾਸ਼ਟਰਪਤੀ ਨੇ ਬਦਲੇ ਕਈ ਸੂਬਿਆਂ ਦੇ ਰਾਜਪਾਲ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਬਨਿਟ ਵਿਸਥਾਰ ਦੀਆਂ ਸੰਭਾਵਨਾਵਾਂ ਦਰਮਿਆਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਈ ਸੂਬਿਆਂ ਦੇ ਰਾਜਪਾਲਾਂ ਨੂੰ ਬਦਲ ਦਿੱਤਾ ਹੈ। ਰਾਸ਼ਟਰਪਤੀ ਨੇ ਕਰਨਾਟਕ, ਮੱਧ ਪ੍ਰਦੇਸ਼ ਅਤੇ ਹਿਮਾਚਲ ਸਮੇਤ 8 ਸੂਬਿਆਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ ਹਨ।ਮੋਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਰਹੇ ਥਾਵਰਚੰਦ ਗਹਿਲੋਤ ਨੂੰ ਕਰਨਾਟਕ ਦਾ ਰਾਜਪਾਲ ਬਣਾਇਆ ਗਿਆ ਹੈ। ਉੱਥੇ ਹੀ ਹਰੀ ਬਾਬੂ ਕੰਭਾਪਤੀ ਨੂੰ ਮਿਜ਼ੋਰਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਮੰਗੂਭਾਈ ਛਗਨਭਾਈ ਪਟੇਲ ਨੂੰ ਮੱਧ ਪ੍ਰਦੇਸ਼ ਅਤੇ…

VIA PUNJAB
ਅੱਗੇ ਪੜ੍ਹੋ

ਰਾਜਨਾਥ ਸਿੰਘ ਵੱਲੋਂ ਹਿਮਾਚਲ ਲਈ ਕੋਰੋਨਾ ਰਾਹਤ ਸਮੱਗਰੀ ਦੀ ਖੇਪ ਰਵਾਨਾ

ਰਾਜਨਾਥ ਸਿੰਘ ਵੱਲੋਂ ਹਿਮਾਚਲ ਲਈ ਕੋਰੋਨਾ ਰਾਹਤ ਸਮੱਗਰੀ ਦੀ ਖੇਪ ਰਵਾਨਾ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ੇ ਸ਼ਿਆਮਾ ਪ੍ਰਸਾਦ ਮੁਖਰਜੀ ਦੀ 120ਵੀਂ ਜਯੰਤੀ ਮੌਕੇ ਹਿਮਾਚਲ ਪ੍ਰਦੇਸ਼ ਲਈ ਕੋਰੋਨਾ ਰਾਹਤ ਸਮੱਗਰੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਪ੍ਰੋਗਰਾਮ ਵਿੱਚ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰੀ ਰਾਜ ਮੰਤਰੀ ਅਨੁਰਾਗ ਠਾਕੁਰ ਵੀ ਸ਼ਾਮਲ ਸਨ। ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਰਾਜਨਾਥ ਸਿੰਘ ਨੇ ਕਿਹਾ ਇਹ ਕੋਰੋਨਾ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਇਕ ਕੋਸ਼ਿਸ਼ ਹੈ। ਉਹ ਭਾਰਤ ਦੇ ਮਹਾਨ ਪੁੱਤਰ ਡਾ. ਸ਼ਿਆਮਾ ਪ੍ਰਸਾਦ…

VIA PUNJAB
ਅੱਗੇ ਪੜ੍ਹੋ

ਕੋਵਿਡ ਸੰਕ੍ਰਮਣ ਨਾਲ ਲੜਨ ਲਈ ਪੀਐਂਡ ਕੰਪਨੀ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਇਕ ਕਰੋੜ ਰੁਪ ਸਿਹਤ ਮੰਤਰੀ ਅਨਿਲ ਵਿਜ ਨੂੰ ਸੌਂਪਿਆ ਚੈਕ

ਕੋਵਿਡ ਸੰਕ੍ਰਮਣ ਨਾਲ ਲੜਨ ਲਈ ਪੀਐਂਡ ਕੰਪਨੀ ਨੇ ਹਰਿਆਣਾ ਸਰਕਾਰ ਨੂੰ ਦਿੱਤੇ ਇਕ ਕਰੋੜ ਰੁਪ ਸਿਹਤ ਮੰਤਰੀ ਅਨਿਲ ਵਿਜ ਨੂੰ ਸੌਂਪਿਆ ਚੈਕ

ਚੰਡੀਗੜ੍ – ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨੂੰ ਅੱਜ ਪ੍ਰੋਕਟਰ ਐਂਡ ਗੈਂਬਲ (ਪੀਐਂਡਜੀ)- ਸਾਊਥ ਏਸ਼ਿਆ ਦੇ ਕਾਰਪੋਰੇਟ ਏਫੇਅਰ ਹੈਡ ਸ੍ਰੀ ਸਚਿਨ ਸੈਨੀ ਅਤੇ ਸੀਨੀਅਰ ਮੈਨੇਜਰ -ਜੀਆਰ ਸ੍ਰੀ ਜੇਪੀ ਭੰਢੋਲਾ ਨੇ ਕੋਵਿਡ ਮਹਾਮਾਰੀ ਨਾਲ ਲੜਨ ਦੇ ਲਈ ਇਕ ਕਰੋੜ ਰੁਪਏ ਦੀ ਰਕਮ ਦਾ ਚੈਕ ਭੇਂਟ ਕੀਤਾ।ਇਸ ਮੌਕੇ ਤੇ ਪੋ੍ਰਕਟਰ ਐਂਡ ਗੈਂਬਲ੍ਰਸਾਊਥ ਏਸ਼ਿਆ ਦੇ ਕਾਰਪੋਰੇਟ ਏਫੇਅਰ ਹੈਡ ਸ੍ਰੀ ਸਚਿਨ ਸੈਨੀ ਨੇ ਦਸਿਆ ਕਿ ਹਿਹ ਰਕਮ ਕਾਰਪੋਰੇਟ ਸੋਸ਼ਲ ਰਿਸਪੋਂਸੀਬਿਲੀਟੀ (ਸੀਐਸਆਰ) ਦੇ ਤਹਿਤ ਰਾਜ ਸਰਕਾਰ ਨੂੰ ਕੋਵਿਡ…

VIA PUNJAB
ਅੱਗੇ ਪੜ੍ਹੋ
1 7 8 9 10 11 325