ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ – ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਦਾ ਇਕ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪੁੱਜਾ| ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਵਫਦ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ| ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਪਾਰਟੀ ਵਫਦ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਕੁਝ ਹੋਰ ਨੇਤਾ ਸ਼ਾਮਲ ਸਨ|…

VIA PUNJAB
ਅੱਗੇ ਪੜ੍ਹੋ

ਪ੍ਰਸ਼ਾਂਤ ਕਿਸ਼ੋਰ ਦੇ ਖਿਲਾਫ ਪਟਨਾ ਵਿੱਚ ਐਫ. ਆਈ. ਆਰ. ਦਰਜ

ਪ੍ਰਸ਼ਾਂਤ ਕਿਸ਼ੋਰ ਦੇ ਖਿਲਾਫ ਪਟਨਾ ਵਿੱਚ ਐਫ. ਆਈ. ਆਰ. ਦਰਜ

ਪਟਨਾ – ਜੇ.ਡੀ.ਯੂ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਤੇ ਰਾਜਨੀਤਿਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਇਕ ਵਾਰ ਫਿਰ ਵਿਵਾਦਾਂ ਵਿੱਚ ਫਸਦੇ ਨਜ਼ਰ ਆ ਰਹੇ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਜੇ.ਡੀ.ਯੂ ਵਿੱਚ ਬਰਖਾਸਤ ਪ੍ਰਸ਼ਾਂਤ ਕਿਸ਼ੋਰ ਵਿਰੁੱਧ ਪਟਨਾ ਵਿੱਚ ਐਫ.ਆਈ.ਆਰ ਦਰਜ ਕਰਵਾਈ ਗਈ ਹੈ| ਪੂਰਬੀ ਚੰਪਾਰਣ ਜ਼ਿਲੇ ਦੇ ਰਹਿਣ ਵਾਲੇ ਇਕ ਇੰਜੀਨੀਅਰ ਨੇ ਪ੍ਰਸ਼ਾਤ ਕਿਸ਼ੋਰ ਤੇ ਉਨ੍ਹਾਂਦੀ ਮੁਹਿੰਮ ‘ਬਿਹਾਰ ਕੀ ਬਾਤ’ ਦੀ ਚੋਰੀ ਦਾ ਦੋਸ਼ ਲਾਇਆ ਹੈ| ਇਸ ਸਬੰਧ ਵਿੱਚ ਪੁਲੀਸ ਨੇ ਧਾਰਾ 420 ਤਹਿਤ ਇਕ ਮੁਕੱਦਮਾ ਦਰਜ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ 1984 ਨੂੰ ਦੁਹਰਾਉਣ ਨਹੀਂ ਦਿੱਤਾ ਜਾ ਸਕਦਾ ਹਾਈ ਕੋਰਟ

ਦਿੱਲੀ ਵਿੱਚ 1984 ਨੂੰ ਦੁਹਰਾਉਣ ਨਹੀਂ ਦਿੱਤਾ ਜਾ ਸਕਦਾ ਹਾਈ ਕੋਰਟ

ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਿਹਾ ਹੈ ਕਿ ਦਿੱਲੀ ਵਿੱਚ ਮੁੜ 1984 ਵਰਗੀ ਸਥਿਤੀ ਨਹੀਂ ਬਣਨ ਦਿਤੀ ਜਾਵੇਗੀ| ਉੱਤਰੀ-ਪੂਰਬੀ ਦਿੱਲੀ ਵਿੱਚ ਹਿੰਸਾ ਮਾਮਲੇ ਵਿੱਚ ਲੈ ਕੇ ਦਿੱਲੀ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਖਤ ਟਿੱਪਟੀ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਮੁੜ ‘1984’ ਨਹੀਂ ਹੋਣ ਦੇਵਾਂਗੇ| ਇੱਥੇ ਜਿਕਰ ਕਰਨਾ ਬਣਦਾ ਹੈ ਕਿ ਦਿੱਲੀ ਵਿੱਚ 1984 ਵਿੱਚ ਸਿੱਖ ਵਿਰੋਧੀ ਦੰਗੇ ਭੜਕੇ ਸਨ, ਜਿਸ ਵਿੱਚ ਸੈਂਕੜੇ ਬੇਕਸੂਰ ਵਿਅਕਤੀ ਮਾਰੇ ਗਏ ਸਨ| ਅਦਾਲਤ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ ਮਾਮਲੇ ਵਿੱਚ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰਾਂਗੇ : ਸੁਪਰੀਮ ਕੋਰਟ

ਸ਼ਾਹੀਨ ਬਾਗ ਮਾਮਲੇ ਵਿੱਚ ਫਿਲਹਾਲ ਕੋਈ ਦਖਲਅੰਦਾਜ਼ੀ ਨਹੀਂ ਕਰਾਂਗੇ : ਸੁਪਰੀਮ ਕੋਰਟ

ਨਵੀਂ ਦਿੱਲੀ – ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਪਿਛਲੇ 2 ਮਹੀਨਿਆਂ ਤੋਂ ਵਧ ਦਿਨਾਂ ਤੋਂ ਚੱਲ ਰਹੇ ਧਰਨਾ ਪ੍ਰਦਰਸ਼ਨ ਨੂੰ ਲੈ ਕੇ ਅੱਜ ਇਕ ਵਾਰ ਫਿਰ ਸੁਣਵਾਈ ਹੋਈ ਪਰ ਕੋਈ ਨਤੀਜਾ ਨਹੀਂ ਨਿਕਲ ਸਕਿਆ| ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਨਹੀਂ ਕਰਾਂਗੇ| ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕੀਤੀ ਹੈ| ਸੁਣਵਾਈ ਦੌਰਾਨ ਸਾਲਿਸੀਟਰ ਜਨਰਲ ਤੂਸ਼ਾਰ ਮੇਹਤਾ ਨੇ…

VIA PUNJAB
ਅੱਗੇ ਪੜ੍ਹੋ

ਰਾਜਸਥਾਨ ਵਿੱਚ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ 24 ਵਿਅਕਤੀਆਂ ਦੀ ਮੌਤ

ਰਾਜਸਥਾਨ ਵਿੱਚ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ 24 ਵਿਅਕਤੀਆਂ ਦੀ ਮੌਤ

ਬੂੰਦੀ – ਰਾਜਸਥਾਨ ਦੇ ਬੂੰਦੀ ਜ਼ਿਲੇ ਵਿੱਚ ਅੱਜ ਸਵੇਰਸਾਰ ਬਰਾਤੀਆਂ ਨਾਲ ਭਰੀ ਬੱਸ ਨਹਿਰ ਵਿੱਚ ਡਿੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ| ਹਾਦਸੇ ਦੌਰਾਨ 24 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਫਿਲਹਾਲ ਰਾਹਤ-ਬਚਾਅ ਕਾਰਜ ਜਾਰੀ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਬਰਾਤ ਕੋਟਾ ਤੋਂ ਸਵਾਈਮਾਧੋਪੁਰ ਜਾ ਰਹੀ ਸੀ| ਬੱਸ ਵਿੱਚ 30 ਵਿਅਕਤੀ ਸਵਾਰ ਸੀ| ਦੱਸਿਆ ਜਾਂਦਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਸੀ ਤਾਂ ਬੱਸ ਦੀ ਰਫਤਾਰ ਕਾਫੀ ਤੇਜ਼ ਸੀ| ਇਸ ਦੌਰਾਨ ਡਰਾਈਵਰ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਦੋਸ਼ੀਆਂ ਨੂੰ ਫਾਂਸੀ ਦੇਣ ਸੰਬੰਧੀ ਕੇਂਦਰ ਦੀ ਪਟੀਸ਼ਨ ਤੇ 5 ਮਾਰਚ ਤੱਕ ਟਲੀ ਸੁਣਵਾਈ

ਨਿਰਭਯਾ ਕੇਸ ਦੋਸ਼ੀਆਂ ਨੂੰ ਫਾਂਸੀ ਦੇਣ ਸੰਬੰਧੀ ਕੇਂਦਰ ਦੀ ਪਟੀਸ਼ਨ ਤੇ 5 ਮਾਰਚ ਤੱਕ ਟਲੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਨਿਰਭਯਾ ਗੈਂਗਰੇਪ ਅਤੇ ਕਤਲਕਾਂਡ ਦੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਸੰਬੰਧੀ ਕੇਂਦਰ ਅਤੇ ਦਿੱਲੀ ਸਰਕਾਰ ਦੀ ਵਿਸ਼ੇਸ਼ ਮਨਜ਼ੂਰੀ ਪਟੀਸ਼ਨ ਤੇ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ| ਜੱਜ ਆਰ. ਭਾਨੂੰਮਤੀ ਦੀ ਪ੍ਰਧਾਨਗੀ ਵਾਲੀ ਵਿਸ਼ੇਸ਼ ਬੈਂਚ ਨੇ ਇਹ ਕਹਿੰਦੇ ਹੋਏ ਪਟੀਸ਼ਨ ਦੀ ਸੁਣਵਾਈ 5 ਮਾਰਚ ਤੱਕ ਲਈ ਟਾਲ ਦਿੱਤੀ ਕਿ ਗੁਨਾਹਗਾਰਾਂ ਨੂੰ ਤਿੰਨ ਮਾਰਚ ਨੂੰ ਫਾਂਸੀ ਦਿੱਤੀ ਜਾਣੀ ਹੈ, ਇਸ ਲਈ ਉਹ ਡੈਥ ਵਾਰੰਟ ਦੇ ਅਮਲ ਵਿੱਚ ਲਿਆਉਣ ਦਾ…

VIA PUNJAB
ਅੱਗੇ ਪੜ੍ਹੋ

ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ

ਉੱਤਰ-ਪੂਰਬੀ ਦਿੱਲੀ ਵਿੱਚ ਇਕ ਮਹੀਨੇ ਲਈ ਧਾਰਾ 144 ਲਾਗੂ, ਮ੍ਰਿਤਕਾਂ ਦੀ ਗਿਣਤੀ 7 ਹੋਈ

ਨਵੀਂ ਦਿੱਲੀ – ਰਾਜਧਾਨੀ ਦਿੱਲੀ ਵਿੱਚ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਵਿਰੋਧ ਪ੍ਰਦਰਸ਼ਨ ਜਾਰੀ ਹੈ| ਗੋਕੁਲਪੁਰੀ ਵਿੱਚ ਹੋਏ ਹੰਗਾਮੇ ਵਿੱਚ ਪੁਲੀਸ ਕਰਮਚਾਰੀ ਸਮੇਤ 7 ਵਿਅਕਤੀਆਂ ਦੀ ਮੌਤ ਹੋ ਗਈ ਹੈ, ਉੱਥੇ ਹੀ ਇਕ ਡੀ.ਸੀ.ਪੀ. ਸਮੇਤ ਕਈ ਪੁਲੀਸ ਕਰਮਚਾਰੀਆਂ ਦੀ ਜ਼ਖਮੀ ਹੋਣ ਦੀ ਖਬਰ ਹੈ| ਜਾਫਰਾਬਾਦ ਅਤੇ ਮੌਜਪੁਰ ਵਿੱਚ ਹਿੰਸਾ ਹੋਈ| ਉੱਥੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਸਮਰਥਨ ਵਾਲੇ ਲੋਕ ਆਹਮਣੇ-ਸਾਹਮਣੇ ਹੋ ਗਏ ਸਨ| ਚਾਂਦਬਾਗ ਅਤੇ ਭਜਨਪੁਰਾ ਵਿੱਚ ਸੀ.ਏ.ਏ. ਦੇ ਵਿਰੋਧੀਆਂ ਅਤੇ ਸਮਰਥਕਾਂ ਨੇ…

VIA PUNJAB
ਅੱਗੇ ਪੜ੍ਹੋ

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਦੋ ਦਿਨਾਂ ਭਾਰਤੀ ਦੌਰੇ ਤੋਂ ਬਾਅਦ ਅਮਰੀਕਾ ਰਵਾਨਾ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ

ਨਵੀਂ ਦਿੱਲੀ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ, ਧੀ ਇਵਾਂਕਾ, ਜਵਾਈ ਜੇਰੇਡ ਕੁਸ਼ਨਰ ਨਾਲ ਦੋ ਦਿਨਾਂ ਦੇ ਭਾਰਤੀ ਦੌਰੇ ‘ਤੇ ਆਏ ਸਨ ਅਤੇ ਅੱਜ 25 ਫਰਵਰੀ ਨੂੰ ਦੇਰ ਰਾਤ ਉਹ ਅਮਰੀਕਾ ਲਈ ਰਵਾਨਾ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਕੱਲ ਅਹਿਮਦਾਬਾਦ ਹਵਾਈ ਅੱਡੇ ‘ਤੇ ਪੁੱਜਣ ‘ਤੇ ਟਰੰਪ ਸਮੇਤ ਉਨ੍ਹਾਂ ਦੇ ਪਰਿਵਾਰ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿੱਘਾ ਸਵਾਗਤ ਵੀ ਕੀਤਾ ਸੀ। ਟਰੰਪ ਨੇ ਪਹਿਲੀ ਵਾਰ ਤਾਜ ਮਹੱਲ ਦਾ ਦੀਦਾਰ ਵੀ ਕੀਤਾ। ਤਾਜ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ

ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ

ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਅੱਜ ਭਾਵ ਮੰਗਲਵਾਰ ਨੂੰ ਐਮਰਜੰਸੀ ਬੈਠਕ ਬੁਲਾਈ ਹੈ। ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ”ਦਿੱਲੀ ਦੇ ਕੁਝ ਹਿੱਸਿਆਂ ਦੇ ਹਾਲਾਤਾਂ ਨੂੰ ਲੈ ਕੇ ਚਿੰਤਿਤ ਹਾਂ, ਸਾਰਿਆਂ ਨੂੰ ਹਿੰਸਾ ਛੱਡਣ ਦੀ ਬੇਨਤੀ ਕਰਦਾ ਹਾਂ।” ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਬੈਠਕ ‘ਚ ਹਿੰਸਾਗ੍ਰਸਤ ਇਲਾਕਿਆਂ ਦੇ ਵਿਧਾਇਕਾਂ, ਮੁੱਖ ਸਕੱਤਰਾਂ, ਗ੍ਰਹਿ ਸਕੱਤਰਾਂ ਸਮੇਤ ਕਈ ਹੋਰ ਵੱਡੇ ਆਧਿਕਾਰੀਆਂ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਸਣੇ ਮੰਤਰੀਆਂ ਤੇ ਵਿਧਾਇਕਾਂ ਨੇ ਸਹੁੰ ਚੁੱਕੀ

ਕੇਜਰੀਵਾਲ ਸਣੇ ਮੰਤਰੀਆਂ ਤੇ ਵਿਧਾਇਕਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਉਪ- ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਵਿਧਾਇਕਾਂ ਨੇ ਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ। ਵਿਧਾਨ ਸਭਾ ਦਾ ਤਿੰਨ ਦਿਨਾਂ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ। ਜਨਕਪੁਰੀ ਤੋਂ ਵਿਧਾਇਕ ਰਾਜੇਸ਼ ਰਿਸ਼ੀ ਸੋਮਵਾਰ ਨੂੰ ਸਹੁੰ ਨਹੀਂ ਲੈ ਸਕੇ ਕਿਉਂਕਿ ਉਹ ਕਸਬੇ ਵਿੱਚ ਨਹੀਂ ਸਨ ਅਤੇ ਉਹ ਹੁਣ ਮੰਗਲਵਾਰ ਨੂੰ ਨਵੀਂ ਕਾਇਮ ਕੀਤੀ ਦਿੱਲੀ ਅਸੈਂਬਲੀ ਦੇ ਮੈਂਬਰ ਵਜੋਂ ਸਹੁੰ ਚੁੱਕਣਗੇ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਰਾਜਧਾਨੀ…

VIA PUNJAB
ਅੱਗੇ ਪੜ੍ਹੋ
1 90 91 92 93 94 325