ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਨਮਸਤੇ ਟਰੰਪ: ਡੋਨਾਲਡ ਟਰੰਪ ਵੱਲੋਂ ਭਾਰਤ ਨਾਲ ਵੱਡੇ ਵਪਾਰ ਸਮਝੌਤੇ ਦਾ ਐਲਾਨ

ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਪ੍ਰੋਗਰਾਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਦੇ ਮੋਟੇਰਾ ਸਟੇਡੀਅਮ ‘ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਦਾ ਭਾਰਤ ‘ਚ ਸਵਾਗਤ ਕਰਦਿਆਂ ਕਿਹਾ ਕਿ ਅੱਜ ਇਤਿਹਾਸ ਰਚਿਆ ਗਿਆ ਹੈ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ‘ਚ ਤੁਹਾਡਾ ਦਿਲੋਂ ਸਵਾਗਤ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਵੀ ਕਿਹਾ ਕਿ ਇੱਕ ਨੂੰ ‘ਸਟੈਚਿਊ ਆਫ ਲਿਬਰਟੀ’ ਤੇ ਦੂਸਰੇ ਨੂੰ ‘ਸਟੈਚਿਊ ਆਫ ਯੂਨਿਟੀ’…

VIA PUNJAB
ਅੱਗੇ ਪੜ੍ਹੋ

ਦਿੱਲੀ ‘ਚ ਭਾਰੀ ਹਿੰਸਾ-ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਦਿੱਲੀ ‘ਚ ਭਾਰੀ ਹਿੰਸਾ-ਇੱਕ ਪੁਲਿਸ ਮੁਲਾਜ਼ਮ ਦੀ ਮੌਤ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ‘ਤੇ ਦਿੱਲੀ ਵਿੱਚ ਦੂਜੇ ਦਿਨ ਵੀ ਹਿੰਸਾ ਜਾਰੀ ਰਹੀ। ਇਥੋਂ ਦੇ ਮੌਜਪੁਰ ਅਤੇ ਜਾਫਰਾਬਾਦ ਵਿੱਚ ਸੀ.ਏ.ਏ. ਅਤੇ ਇਸ ਦਾ ਵਿਰੋਧ ਕਰਨ ਵਾਲੇ ਆਹਮਣੇ ਸਾਹਮਣੇ ਆ ਗਏ। ਕਈ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਭਾਰੀ ਪੱਥਰਬਾਜ਼ੀ ਕੀਤੀ ਗਈ। ਭੀੜ ਨੂੰ ਕਾਬੂ ਕਰਨ ਲਈ ਪੁਲਿਸ ਨੂੰ ਅੱਥਰੂ ਗੈਸ ਛੱਡਣੀ ਪਈ। ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋਣ ਦੀ ਖ਼ਬਰ ਹੈ। ਗੋਕੂਲਪੁਰੀ ‘ਚ ਹੋਈ ਝੜਪ ਵਿੱਚ ਹੈੱਡ ਕਾਂਸਟੇਬਲ ਦੀ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਅਦਾਲਤ ਨੂੰ ਸੌਂਪੀ ਰਿਪੋਰਟ- ਅਗਲੀ ਸੁਣਵਾਈ ਭਲਕੇ

ਸ਼ਾਹੀਨ ਬਾਗ : ਵਾਰਤਾਕਾਰਾਂ ਨੇ ਅਦਾਲਤ ਨੂੰ ਸੌਂਪੀ ਰਿਪੋਰਟ- ਅਗਲੀ ਸੁਣਵਾਈ ਭਲਕੇ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਸ਼ਾਹੀਨ ਬਾਗ ‘ਚ ਜਾਰੀ ਪ੍ਰਦਰਸ਼ਨ ਦੇ ਮਾਮਲੇ ‘ਚ ਸੋਮਵਾਰ ਨੂੰ ਵੀ ਸੁਪਰੀਮ ਕੋਰਟ ‘ਚ ਫੈਸਲਾ ਨਹੀਂ ਹੋ ਸਕਿਆ।। ਕੋਰਟ ਵੱਲੋਂ ਨਿਯੁਕਤ ਵਾਰਤਾਕਾਰਾਂ ਨੇ ਸੁਪਰੀਮ ਕੋਰਟ ਨੂੰ ਸੀਲਬੰਦ ਲਿਫਾਫੇ ‘ਚ ਰਿਪੋਰਟ ਸੌਂਪੀ। ਵਾਰਤਾਕਾਰ ਨਿਯੁਕਤ ਕੀਤੀ ਗਈ ਵਕੀਲ ਸਾਧਨਾ ਰਾਮਚੰਦਰਨ ਨੇ ਸੀਨੀਅਰ ਵਕੀਲ ਸੰਜੇ ਹੇਗੜੇ ਨਾਲ ਜੱਜ ਐੱਸ. ਕੇ. ਪਾਲ ਅਤੇ ਜੱਜ ਕੇ.ਐੱਮ. ਜੋਸੇਫ ਦੀ ਬੈਂਚ ਨੂੰ ਰਿਪੋਰਟ ਸੌਂਪੀ। ਬੈਂਚ ਨੇ ਕਿਹਾ ਕਿ ਉਹ ਵਾਰਤਾਕਾਰਾਂ ਦੀ ਰਿਪੋਰਟ ਦਾ ਅਧਿਐਨ ਕਰਨਗੇ…

VIA PUNJAB
ਅੱਗੇ ਪੜ੍ਹੋ

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਆਪਣੇ ਅੰਦਰਲੇ ਵਿਦਿਆਰਥੀ ਨੂੰ ਮਰਨ ਨਹੀਂ ਦੇਣਾ ਚਾਹੀਦਾ: ਮੋਦੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਮਨ ਕੀ ਬਾਤ’ ਰੇਡੀਓ ਪ੍ਰੋਗਰਾਮ ਦੌਰਾਨ ਹਿੰਮਤ ਤੇ ਮਜ਼ਬੂਤ ਇਰਾਦਿਆਂ ਨਾਲ ਜੁੜੀਆਂ ਕਹਾਣੀਆਂ ਸੁਣਾਉਂਦਿਆਂ ਇਹ ਸੁਨੇਹਾ ਦੇਣ ਦਾ ਯਤਨ ਕੀਤਾ ਕਿ ਟੀਚਿਆਂ ਦੀ ਪ੍ਰਾਪਤੀ ’ਚ ‘ਉਮਰ ਤੇ ਅੰਗਹੀਣਤਾ’ ਕਦੇ ਅੜਿੱਕਾ ਨਹੀਂ ਬਣ ਸਕਦੇ। ਮਹੀਨਾਵਾਰ ਰੇਡੀਓ ਪ੍ਰੋਗਰਾਮ ’ਚ ਪ੍ਰਧਾਨ ਮੰਤਰੀ ਨੇ ਕੇਰਲਾ ਦੀ 105 ਸਾਲਾ ਬਿਰਧ ਔਰਤ ਦਾ ਜ਼ਿਕਰ ਕੀਤਾ, ਜਿਸ ਨੇ ਹਾਲ ਹੀ ਵਿਚ ‘ਲੈਵਲ 4’ ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਯੂਪੀ ਦੇ ਉਸ ਦਿਵਿਆਂਗ…

VIA PUNJAB
ਅੱਗੇ ਪੜ੍ਹੋ

ਸੀਏਏ ਵਿਰੋਧੀਆਂ ਤੇ ਹਮਾਇਤੀਆਂ ’ਚ ਝੜਪ

ਸੀਏਏ ਵਿਰੋਧੀਆਂ ਤੇ ਹਮਾਇਤੀਆਂ ’ਚ ਝੜਪ

ਨਵੀਂ ਦਿੱਲੀ – ਉੱਤਰਪੂਰਬੀ ਦਿੱਲੀ ਦੇ ਜਾਫ਼ਰਾਬਾਦ ਨੇੜੇ ਸੋਧੇ ਹੋਏ ਨਾਗਰਿਕਤਾ ਐਕਟ (ਸੀਏਏ) ਦਾ ਵਿਰੋਧ ਤੇ ਇਸ ਦੇ ਹੱਕ ਵਿੱਚ ਖੜ੍ਹਨ ਵਾਲੀਆਂ ਦੋ ਧਿਰਾਂ ’ਚ ਅੱਜ ਦੁਪਹਿਰੇ ਝੜਪ ਹੋ ਗਈ। ਮੌਜਪੁਰ ਵਿੱਚ ਹੋਏ ਟਕਰਾਅ ਦੌਰਾਨ ਦੋਵਾਂ ਧਿਰਾਂ ਨੇ ਇਕ ਦੂਜੇ ’ਤੇ ਜੰਮ ਕੇ ਪੱਥਰਬਾਜ਼ੀ ਕੀਤੀ। ਪੁਲੀਸ ਨੇ ਦੋਵਾਂ ਧਿਰਾਂ ਨੂੰ ਖਿੰਡਾਉਣ ਲਈ ਅਥਰੂ ਗੈਸ ਦੇ ਗੋਲੇ ਵੀ ਦਾਗ਼ੇ। ਇਹਤਿਆਤ ਵਜੋਂ ਮੌਜਪੁਰ ਤੇ ਬਾਬਰਪੁਰ ਮੈਟਰੋ ਸਟੇਸ਼ਨਾਂ ਦੇ ਦਾਖ਼ਲਾ ਤੇ ਬਾਹਰ ਜਾਣ ਵਾਲੇ ਗੇਟਾਂ ਨੂੰ ਬੰਦ ਕਰਨਾ…

VIA PUNJAB
ਅੱਗੇ ਪੜ੍ਹੋ

ਅਗੇਲ ਮਾਲੀ ਵਰੇ ਵਿਚ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ – ਮੁੱਖ ਮੰਤਰੀ

ਅਗੇਲ ਮਾਲੀ ਵਰੇ ਵਿਚ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਵਿਚ ਬਿਨਾਂ ਭੇਦਭਾਅ ਤੇ ਬਰਾਬਰ ਵਿਕਾਸ ਦੀ ਨੀਤੀ ‘ਤੇ ਚਲਦੇ ਹੋਏ ਇਕ ਹੋਰ ਵੱਡੀ ਪਹਿਲ ਕਰਦੇ ਹੋਏ ਅਗਲੇ ਮਾਲੀ ਵਰੇ ਵਿਚ ਰਾਜ ਸਰਕਾਰ ਅਜਿਹੀ ਵਿਵਸਥਾ ਕਰਨ ਜਾ ਰਹੀ ਹੈ, ਜਿਸ ਦੇ ਤਹਿਤ ਸੂਬੇ ਦੀ ਹਰੇਕ ਵਿਧਾਨ ਸਭਾ ਖੇਤਰ ਨੂੰ ਇਕ ਸਾਲ ਦੌਰਾਨ ਸ਼ਹਿਰੀ ਤੇ ਪੇਂਡੂ ਵਿਕਾਸ ਲਈ 80 ਕਰੋੜ ਰੁਪਏ ਦੀ ਰਕਮ ਮਿਲੇਗੀ|ਮੱਖ ਮੰਤਰੀ ਨੇ ਇਹ ਗੱਲ ਅੱਜ ਜਿਲਾ ਪਲਵਲ ਦੇ ਹਥੀਨ ਵਿਚ…

VIA PUNJAB
ਅੱਗੇ ਪੜ੍ਹੋ

ਭਾਰਤੀ ਵਿਦਿਆਰਥੀ ਸੰਸਦ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਬਦਲੇ ਕੈਪਟਨ ਅਮਰਿੰਦਰ ਸਿੰਘ ਦਾ ‘ਆਦਰਸ਼ ਮੁੱਖ ਮੰਤਰੀ ਐਵਾਰਡ’ ਨਾਲ ਸਨਮਾਨ

ਭਾਰਤੀ ਵਿਦਿਆਰਥੀ ਸੰਸਦ ਵੱਲੋਂ ਪੰਜਾਬ ਦੇ ਵਿਆਪਕ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਬਦਲੇ ਕੈਪਟਨ ਅਮਰਿੰਦਰ ਸਿੰਘ ਦਾ ‘ਆਦਰਸ਼ ਮੁੱਖ ਮੰਤਰੀ ਐਵਾਰਡ’ ਨਾਲ ਸਨਮਾਨ

ਮੁੱਖ ਮੰਤਰੀ ਵੱਲੋਂ ਵਿਦਿਆਰਥੀਆਂ ਨੂੰ ਆਪਣੇ ਸੂਬੇ ਤੇ ਮੁਲਕ ਦੀ ਸੇਵਾ ਲਈ ਸਿਆਸਤ ਵਿੱਚ ਉਸਾਰੂ ਰੋਲ ਨਿਭਾਉਣ ਦਾ ਸੱਦਾ ਨਵੀਂ ਦਿੱਲੀ – ਭਾਰਤੀ ਵਿਦਿਆਰਥੀ ਸੰਸਦ (ਬੀ.ਸੀ.ਐਸ.) ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਵਧੀਆ ਸ਼ਾਸਨ ਅਤੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਕੀਤੀਆਂ ਪਹਿਲਕਦਮੀਆਂ ਲਈ ਮਾਣਮੱਤੇ ‘ਆਦਰਸ਼ ਮੁੱਖ ਮੰਤਰੀ ਪੁਰਸਕਾਰ’ ਨਾਲ ਸਨਮਾਨਿਤ ਕੀਤਾ।ਅੱਜ ਇੱਥੇ ਬੀ.ਸੀ.ਐਸ. ਦੇ ਚਾਰ ਰੋਜ਼ਾ ਕੌਮੀ ਸੰਮੇਲਨ ਦੇ 10ਵੇਂ ਸਮਾਰੋਹ ਦੇ ਆਖਰੀ ਦਿਨ ਕੈਪਟਨ ਅਮਰਿੰਦਰ ਸਿੰਘ ਨੂੰ ਇਹ ਐਵਾਰਡ…

VIA PUNJAB
ਅੱਗੇ ਪੜ੍ਹੋ

ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ : ਰਵੀਸ਼ੰਕਰ ਪ੍ਰਸਾਦ

ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰ ਨਹੀਂ : ਰਵੀਸ਼ੰਕਰ ਪ੍ਰਸਾਦ

ਨਵੀਂ ਦਿੱਲੀ – ਕੇਂਦਰੀ ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਅੱਜ ਕਿਹਾ ਹੈ ਕਿ ਅੱਤਵਾਦੀਆਂ ਅਤੇ ਭ੍ਰਿਸ਼ਟ ਲੋਕਾਂ ਨੂੰ ਪ੍ਰਾਈਵੇਸੀ ਦਾ ਕੋਈ ਅਧਿਕਾਰੀ ਨਹੀਂ ਹੈ ਅਤੇ ਅਜਿਹੇ ਲੋਕਾਂ ਨੂੰ ਵਿਵਸਥਾ ਦੀ ਦੁਰਵਰਤੋਂ ਨਹੀਂ ਕਰਨ ਦੇਣੀ ਚਾਹੀਦੀ| ਕਾਨੂੰਨ ਮੰਤਰੀ ਨੇ ਸੁਪਰੀਮ ਕੋਰਟ ਵਿੱਚ ‘ਨਿਆਂਪਾਲਿਕਾ ਅਤੇ ਬਦਲਦੀ ਦੁਨੀਆ’ ਦੇ ਵਿਸ਼ੇ ਤੇ ਆਯੋਜਿਤ ‘ਅੰਤਰਾਰਾਸ਼ਟਰੀ ਨਿਆਂਇਕ ਸੰਮੇਲਨ 2020’ ਵਿੱਚ ਕਿਹਾ ਹੈ ਕਿ ਲੋਕਪ੍ਰਿਯਤਾ ਨੂੰ ਕਾਨੂੰਨ ਦੇ ਤੈਅ ਸਿਧਾਂਤਾਂ ਤੋਂ ਉੱਪਰ ਨਹੀਂ ਹੋਣਾ ਚਾਹੀਦਾ| ਪ੍ਰਸਾਦ ਕਿਹਾ ਹੈ ਕਿ ਸ਼ਾਸਨ ਦੀ ਜ਼ਿੰਮੇਵਾਰੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਫੌਜ ਵਲੋਂ ਲਸ਼ਕਰ ਦੇ ਦੋ ਅੱਤਵਾਦੀ ਢੇਰ

ਅਨੰਤਨਾਪੁਰ – ਜੰਮੂ-ਕਸ਼ਮੀਰ ਦੇ ਅਨੰਤਨਾਪੁਰ ਜ਼ਿਲੇ ਵਿੱਚ ਸੁਰੱਖਿਆ ਫੌਜ ਦੇ ਹੱਥ ਇਕ ਹੋਰ ਵੱਡੀ ਕਾਮਯਾਬੀ ਲੱਗੀ| ਸੁਰੱਖਿਆ ਫੌਜ ਨਾਲ ਝੜਪ ਵਿੱਚ ਲਸ਼ਕਰ-ਏ-ਤੋਇਬਾ ਦੇ ਉੱਚ ਕਮਾਂਡਰ ਸਣੇ ਦੋ ਅੱਤਵਾਦੀ ਮਾਰੇ ਗਏ| ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾਬਾਰੂਦ ਬਰਾਮਦ ਹੋਏ|ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਰਾਸ਼ਟਰੀ ਰਾਈਫਲ ਕੇਂਦਰੀ ਰਿਜ਼ਰਵ ਪੁਲੀਸ ਫੌਜ ਅਤੇ ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਮੁਹਿੰਮ ਦਲ ਦੇ ਜਵਾਨਾਂ ਨੇ ਬੀਤੀ ਦੇਰ ਰਾਤ ਅਨੰਤਨਾਗ ਦੇ ਸੰਗਮ…

VIA PUNJAB
ਅੱਗੇ ਪੜ੍ਹੋ

ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਮੁੜ ‘ਗ੍ਰੇਅ ਲਿਸਟ’ ਵਿੱਚ ਰੱਖਿਆ

ਐਫ.ਏ.ਟੀ.ਐਫ. ਨੇ ਪਾਕਿਸਤਾਨ ਨੂੰ ਮੁੜ ‘ਗ੍ਰੇਅ ਲਿਸਟ’ ਵਿੱਚ ਰੱਖਿਆ

ਚੀਨ, ਮਲੇਸ਼ੀਆ ਤੇ ਤੁਰਕੀ ਨੇ ਬਲੈਕ ਲਿਸਟ ਹੋਣ ਤੋਂ ਬਚਾਇਆ ਨਵੀਂ ਦਿੱਲੀ – ਅੱਤਵਾਦ ਦੀ ਪੁਸ਼ਤ ਪਨਾਹੀ ਕਰਨ ਦੇ ਇਲਜ਼ਾਮ ‘ਚ ਘਿਰਿਆ ਪਾਕਿਸਤਾਨ ਇੱਕ ਵਾਰ ਫਿਰ ਬਲੈਕ–ਲਿਸਟ ਹੋਣ ਤੋਂ ਬੱਚ ਗਿਆ ਹੈ। ਇਸ ਵਾਰ ਚੀਨ, ਮਲੇਸ਼ੀਆ ਤੇ ਤੁਰਕੀ ਦੀ ਹਮਾਇਤ ਨੇ ਉਸ ਨੂੰ ਬਚਾ ਲਿਆ। ਵਿਸ਼ਵ ਅੱਤਵਾਦ ਉੱਤੇ ਚੌਕਸ ਨਜ਼ਰ ਰੱਖਣ ਵਾਲੀ ਕੌਮਾਂਤਰੀ ਇਕਾਈ ‘ਫ਼ਾਈਨੈਂਸ਼ੀਅਲ ਐਕਸ਼ਨ ਟਾਸਕ ਫ਼ੋਰਸ’ (ਐਫ.ਏ.ਟੀ.ਐਫ.) ਨੇ ਅੱਤਵਾਦ ਨੂੰ ਵਿੱਤੀ ਇਮਦਾਦ ਉੱਤੇ ਕਾਬੂ ਪਾਉਣ ‘ਚ ਨਾਕਾਮੀ ਕਾਰਨ ਪਾਕਿਸਤਾਨ ਨੂੰ ਅਗਲੇ ਚਾਰ ਮਹੀਨਿਆਂ…

VIA PUNJAB
ਅੱਗੇ ਪੜ੍ਹੋ
1 91 92 93 94 95 325