ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਅਜਮੇਰ ਸ਼ਰੀਫ਼ ਦਰਗਾਹ ਲਈ ਚਾਦਰ ਭੇਜੀ

ਪ੍ਰਧਾਨ ਮੰਤਰੀ ਸ੍ਰੀ ਮੋਦੀ ਨੇ ਅਜਮੇਰ ਸ਼ਰੀਫ਼ ਦਰਗਾਹ ਲਈ ਚਾਦਰ ਭੇਜੀ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਅਜਮੇਰ ਦੇ ਖ਼ਵਾਜ਼ਾ ਮੁਈਨ-ਉਦ-ਦੀਨ ਚਿਸ਼ਤੀ ਦੀ ਦਰਗਾਹ ‘ਤੇ ਚੜਾਉਣ ਲਈ ਇੱਕ ਚਾਦਰ ਭੇਜੀ। ਪ੍ਰਧਾਨ ਮੰਤਰੀ ਨੇ ਇਸ ਬਾਰੇ ਟਵੀਟ ਕਰਕੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਉਰਸ ਦੌਰਾਨ ਅਜਮੇਰ ਸ਼ਰੀਫ਼ ਦੀ ਦਰਗਾਹ ਲਈ ਚਾਦਰ ਸੌਂਪੀ। ਇਸ ਮੌਕੇ ਅਜਮੇਰ ਸ਼ਰੀਫ਼ ਦਰਗਾਹ ਕਮੇਟੀ ਦੇ ਇੱਕ ਪ੍ਰਤੀਨਿਧੀ ਮੰਡਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਚਾਦਰ ਸੌਂਪੀ। ਇਸ ਪ੍ਰਤੀਨਿਧੀ ਮੰਡਲ ‘ਚ ਅਜਮੇਰ ਸ਼ਰੀਫ਼ ਦਰਗਾਹ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀਂ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜਧਾਨੀ ਦੇ ਆਰਥਿਕ ਵਿਕਾਸ ਦੇ ਸੰਬੰਧ ਵਿੱਚ ਚਰਚਾ ਕੀਤੀ| ਸਿਸੋਦੀਆ, ਜਿਨ੍ਹਾਂ ਕੋਲ ਵਿੱਤ ਵਿਭਾਗ ਵੀ ਹੈ, 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਵਾਰ ਸੀਤਾਰਮਨ ਨਾਲ ਮੁਲਾਕਾਤ ਕੀਤੀ| ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨਾ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਨਵੀਂ ਦਿੱਲੀ – ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ਕਾਰਨ ਬੰਦ ਫਰੀਦਾਬਾਦ ਜਾਣ ਦਾ ਰਸਤਾ 2 ਮਹੀਨਿਆਂ ਬਾਅਦ ਖੁੱਲ੍ਹ ਗਿਆ ਹੈ| ਓਖਲਾ ਅਤੇ ਸੁਪਰ ਨੋਵਾ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ| ਪੁਲੀਸ ਨੇ ਅੱਜ ਸਵੇਰ ਇਸ ਰਸਤੇ ਤੋਂ ਬੈਰੀਕੇਡਿੰਗ ਹਟਾ ਦਿੱਤੀ| ਜਿਕਰਯੋਗ ਹੈ ਕਿ ਕਾਲਿੰਦੀਕੁੰਜ ਦਾ ਰਸਤਾ ਹਾਲੇ ਵੀ ਬੰਦ ਹੈ| ਪ੍ਰਦਰਸ਼ਨਕਾਰੀਆਂ ਨੇ ਆਪਣੇ ਵਲੋਂ ਕੋਈ ਢਿੱਲ ਨਹੀਂ ਦਿੱਤੀ ਹੈ| ਪੁਲੀਸ ਨੇ ਓਖਲਾ ਬਰਡ ਸੈਂਚੁਰੀ ਕੋਲ ਜੋ ਬੈਰੀਕੇਡਿੰਗ ਕੀਤੀ ਸੀ, ਸਿਰਫ…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ

ਦਿੱਲੀ ਵਿੱਚ ਬਦਮਾਸ਼ਾਂ ਵਲੋਂ ਕੀਤੀ ਫਾਇਰਿੰਗ ਵਿੱਚ ਕਾਰ ਸਵਾਰ ਨੌਜਵਾਨ ਦੀ ਮੌਤ

ਨਵੀਂ ਦਿੱਲੀ – ਕੰਝਾਵਾਲਾ ਇਲਾਕੇ ਵਿੱਚ ਬੀਤੀ ਦੇਰ ਰਾਤ ਕਾਰ ਸਵਾਰ ਬਦਮਾਸ਼ਾਂ ਨੇ ਸਕਾਰਪੀਓ ਸਵਾਰ ਨੌਜਵਾਨ ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ| ਬਦਮਾਸ਼ਾਂ ਨੇ ਕਰੀਬ 40-50 ਰਾਊਂਡ ਗੋਲੀਆਂ ਚਲਾਈਆਂ| ਇਸ ਹਮਲੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ| ਪ੍ਰਾਪਤ ਜਾਣਕਾਰੀ ਮੁਤਾਬਕ ਹਮਲੇ ਵਿੱਚ ਮ੍ਰਿਤਕ ਨੌਜਵਾਨ ਦੀ ਪਛਾਣ ਅੰਚਿਲ ਦੇ ਰੂਪ ਵਿੱਚ ਹੋਈ ਹੈ| ਘਟਨਾ ਨੂੰ ਅੰਜਾਮ ਦੇਣ ਵਾਲੇ ਗੈਂਗ ਦੀ ਪਛਾਣ ਦੀਪਕ ਤੀਤਰ ਦੇ ਰੂਪ ਵਿੱਚ ਹੋਈ ਹੈ|ਨੌਜਵਾਨ ਇਕ ਮਹੀਨੇ ਪਹਿਲਾਂ ਹੀ ਕਤਲ ਦੀ ਇਕ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਸਾਂਬਾ ਨੇੜੇ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ

ਸਾਂਬਾ ਨੇੜੇ ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ 5 ਜੀਆਂ ਦੀ ਮੌਤ

ਸਾਂਬਾ – ਜੰਮੂ–ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਅੱਜ ਤੜਕੇ ਇੱਕ ਸੜਕ ਹਾਦਸੇ ‘ਚ ਜੰਮੂ ਦੇ ਇੱਕ ਪੰਜਾਬੀ ਪਰਿਵਾਰ ਦੇ ਪੰਜ ਜੀਆਂ ਦੀ ਮੌਤ ਹੋ ਗਈ। ਇਹ ਹਾਦਸਾ ਸਾਂਬਾ ਜ਼ਿਲ੍ਹੇ ਦੇ ਘਗਵਾਲ ਇਲਾਕੇ ਦੇ ਪਿੰਡ ਜਟਵਾਲ ਨੇੜੇ ਵਾਪਰਿਆ। ਆਲਟੋ ਕਾਰ ਨੰਬਰ ਜੇ.ਕੇ.01ਏ.ਐੱਫ਼. 1361 ਦੀ ਸੜਕ ‘ਤੇ ਖੜ੍ਹੇ ਇੱਕ ਟਰੱਕ ਜੇ.ਕੇ.08 ਡੀ 1504 ਨਾਲ ਹੋ ਗਈ। ਆਲਟੋ ਕਾਰ ‘ਚ ਇੱਕੋ ਪਰਿਵਾਰ ਦੇ ਪੰਜ ਵਿਅਕਤੀ ਸਵਾਰ ਸਨ ਤੇ ਉਹ ਅੰਮ੍ਰਿਤਸਰ ‘ਚ ਇੱਕ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਜੰਮੂ…

VIA PUNJAB
ਅੱਗੇ ਪੜ੍ਹੋ

ਪ੍ਰਦੂਸ਼ਣ ਉਪਰ ਕਾਬੂ ਪਾਉਣ ਲਈ ਕੇਂਦਰੀ ਟ੍ਰਾਂਸਪੋਰਟ ਮੰਤਰੀ ਦਾ ਪੱਖ ਸੁਣਨਾ ਜਰੂਰੀ : ਸੁਪਰੀਮ ਕੋਰਟ

ਪ੍ਰਦੂਸ਼ਣ ਉਪਰ ਕਾਬੂ ਪਾਉਣ ਲਈ ਕੇਂਦਰੀ ਟ੍ਰਾਂਸਪੋਰਟ ਮੰਤਰੀ ਦਾ ਪੱਖ ਸੁਣਨਾ ਜਰੂਰੀ : ਸੁਪਰੀਮ ਕੋਰਟ

ਨਵੀਂ ਦਿੱਲੀ – ਪ੍ਰਦੂਸ਼ਣ ਪੱਧਰ ਘਟਾਉਣ ਅਤੇ ਪੈਟਰੋਲੀਅਮ ਆਯਾਤ ਖਰਚ ਘੱਟ ਕਰਨ ਲਈ ਕਈ ਵਾਰ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕਰਨ ਦੀ ਵਕਾਲਤ ਕਰ ਚੁਕੇ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੂੰ ਸੁਪਰੀਮ ਕੋਰਟ ਇਸ ਨੀਤੀ ਤੇ ਸੁਣਨਾ ਚਾਹੁੰਦੇ ਹਨ| ਦੇਸ਼ ਵਿੱਚ ਇਲੈਕਟ੍ਰਿਕ ਵਾਹਨ ਨੀਤੀ ਲਾਗੂ ਕਰਵਾਉਣ ਦੀ ਮੰਗ ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਉਨਾਂ ਨੂੰ ਸੁਣਨ ਦੀ ਇੱਛਾ ਜਤਾਈ| ਹਾਲਾਂਕਿ ਕੋਰਟ ਨੇ ਇਸ ਬਾਰੇ ਕੋਈ ਹੁਕਮ ਜਾਰੀ ਨਹੀਂ ਕੀਤਾ, ਕਿਉਂਕਿ ਕੇਂਦਰ ਸਰਕਾਰ ਵਲੋਂ ਇਸ ਤੇ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫੋਰਸਾਂ ਵਲੋਂ 3 ਅੱਤਵਾਦੀ ਢੇਰ

ਜੰਮੂ-ਕਸ਼ਮੀਰ ਵਿੱਚ ਸੁਰੱਖਿਆ ਫੋਰਸਾਂ ਵਲੋਂ 3 ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਅੱਜ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਦੌਰਾਨ ਮੁਕਾਬਲੇ ਵਿੱਚ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ| ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ| ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੱਤਵਾਦੀ ਇਸ ਇਲਾਕੇ ਵਿੱਚ ਲੁਕੇ ਹੋਏ ਹਨ| ਰਾਸ਼ਟਰੀ ਰਾਈਫਲਜ਼ ਦੀ ਟੁਕੜੀ, ਜੰਮੂ-ਕਸ਼ਮੀਰ ਪੁਲੀਸ ਦੀ ਵਿਸ਼ੇਸ਼ ਮੁਹਿੰਮ ਸਮੂਹ ਅਤੇ ਕੇਂਦਰੀ ਰਿਜ਼ਰਵ ਪੁਲੀਸ ਫੋਰਸ ਦੇ ਜਵਾਨਾਂ ਨੇ ਅੱਜ ਤੜਕੇ ਪੁਲਵਾਮਾ ਦੇ ਤਰਾਲ ਵਿੱਚ ਸੰਯੁਕਤ ਰੂਪ…

VIA PUNJAB
ਅੱਗੇ ਪੜ੍ਹੋ

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਅਤੇ ਨਵੀਨ ਜੈਹਿੰਦ ਦਾ ਹੋਇਆ ਤਲਾਕ

ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਅਤੇ ਨਵੀਨ ਜੈਹਿੰਦ ਦਾ ਹੋਇਆ ਤਲਾਕ

ਨਵੀਂ ਦਿੱਲੀ – ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਅਤੇ ਉਨ੍ਹਾਂ ਦੇ ਪਤੀ ਨਵੀਨ ਜੈਹਿੰਦ ਦਾ ਤਲਾਕ ਹੋ ਗਿਆ| ਇਹ ਜਾਣਕਾਰੀ ਸਵਾਤੀ ਨੇ ਖੁਦ ਆਪਣੇ ਟਵਿੱਟਰ ਅਕਾਊਂਟ ਤੇ ਟਵੀਟ ਕਰ ਕੇ ਦਿੱਤੀ| ਟਵਿੱਟਰ ਹੈਂਡਲ ਤੇ ਸਵਾਤੀ ਨੇ ਨਵੀਨ ਤੋਂ ਵੱਖ ਹੋਣ ਦੀ ਜਾਣਕਾਰੀ ਦਿੰਦੇ ਹੋਏ ਲਿਖਿਆ, ”ਸਭ ਤੋਂ ਦੁੱਖ ਵਾਲਾ ਪਲ ਹੁੰਦਾ ਹੈ, ਜਦੋਂ ਤੁਹਾਡੀ ਸੁੱਖੀ-ਸਾਂਦੀ ਕਾਹਣੀ ਦਾ ਅੰਤ ਹੋ ਜਾਂਦਾ ਹੈ| ਮੇਰੀ ਹੋ ਗਈ ਹੈ| ਮੇਰਾ ਅਤੇ ਨਵੀਨ ਦਾ ਤਲਾਕ ਹੋ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਦਾ ਭਾਰਤੀ ਅਰਥਚਾਰੇ ’ਤੇ ਸੀਮਤ ਅਸਰ ਪਵੇਗਾ: ਸ਼ਕਤੀਕਾਂਤ

ਕਰੋਨਾਵਾਇਰਸ ਦਾ ਭਾਰਤੀ ਅਰਥਚਾਰੇ ’ਤੇ ਸੀਮਤ ਅਸਰ ਪਵੇਗਾ: ਸ਼ਕਤੀਕਾਂਤ

ਨਵੀਂ ਦਿੱਲੀ – ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਅੱਜ ਕਿਹਾ ਹੈ ਕਿ ਕਰੋਨਾਵਾਇਰਸ ਦਾ ਭਾਰਤੀ ਅਰਥਚਾਰੇ ’ਤੇ ਸੀਮਤ ਅਸਰ ਪਵੇਗਾ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਚੀਨੀ ਅਰਥਚਾਰੇ ਦੇ ਵੱਡ ਆਕਾਰੀ ਹੋਣ ਕਰਕੇ ਆਲਮੀ ਪੱਧਰ ’ਤੇ ਜੀਡੀਪੀ ਅਤੇ ਵਪਾਰ ਉਪਰ ਜ਼ਰੂਰ ਜ਼ਿਆਦਾ ਅਸਰ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ’ਚ ਕੁਝ ਕੁ ਸੈਕਟਰਾਂ ’ਚ ਖੜੋਤ ਆ ਸਕਦੀ ਹੈ ਅਤੇ ਅਜਿਹੇ ਮਸਲਿਆਂ ਨਾਲ ਸਿੱਝਣ ਦੇ ਰਾਹ ਲੱਭੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਖ਼ਤਰਨਾਕ ਵਾਇਰਸ ਕਾਰਨ…

VIA PUNJAB
ਅੱਗੇ ਪੜ੍ਹੋ

ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਅਰਵਿੰਦ ਕੇਜਰੀਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਬੁੱਧਵਾਰ ਭਾਵ ਅੱਜ ਮੁਲਾਕਾਤ ਕੀਤੀ। ਹਾਲ ਹੀ ‘ਚ ਦਿੱਲੀ ਦੇ ਮੁੱਖ ਮੰਤਰੀ ਦੇ ਰੂਪ ਵਿਚ ਕੇਜਰੀਵਾਲ ਦੇ ਕੰਮਕਾਰ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦੀ ਸ਼ਾਹ ਨਾਲ ਪਹਿਲੀ ਬੈਠਕ ਹੈ। ਇਹ ਬੈਠਕ ਕਰੀਬ 20 ਮਿੰਟ ਤਕ ਸ਼ਾਹ ਦੇ ਘਰ ਚੱਲੀ। ਪਹਿਲਾਂ ਇਹ ਬੈਠਕ ਗ੍ਰਹਿ ਮੰਤਰਾਲੇ ਵਿਚ ਹੋਣੀ ਸੀ।ਕੇਜਰੀਵਾਲ ਨੇ ਟਵੀਟ ਕੀਤਾ ਕਿ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਮੁਲਾਕਾਤ ਕੀਤੀ। ਕਾਫੀ ਸਾਰਥਕ…

VIA PUNJAB
ਅੱਗੇ ਪੜ੍ਹੋ
1 92 93 94 95 96 325