ਨਿਰਭੈਆ ਕੇਸ : ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਨਾਂਹ

ਨਿਰਭੈਆ ਕੇਸ : ਪਟਿਆਲਾ ਹਾਊਸ ਕੋਰਟ ਵੱਲੋਂ ਨਵਾਂ ਡੈੱਥ ਵਾਰੰਟ ਜਾਰੀ ਕਰਨ ਤੋਂ ਨਾਂਹ

ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵੱਲੋਂ ਸੁਣਵਾਈ 11 ਨੂੰ ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਆਖਰ ਕਦੋਂ ਹੋਵੇਗੀ ਇਹ ਸ਼ੁੱਕਰਵਾਰ ਨੂੰ ਵੀ ਸਾਫ਼ ਨਹੀਂ ਹੋ ਸਕਿਆ। ਦਿੱਲੀ ਦੇ ਪਟਿਆਲਾ ਹਾਊਸ ਕੋਰਟ ਨੇ ਫਾਂਸੀ ਦੀ ਨਵੀਂ ਤਰੀਕ (ਨਵਾਂ ਡੈੱਥ ਵਾਰੰਟ) ਦੇਣ ਤੋਂ ਫਿਲਹਾਲ ਨਾਂਹ ਕਰ ਦਿੱਤੀ। ਕੋਰਟ ਨੇ ਕਿਹਾ ਕਿ ਅਨੁਮਾਨ ਦੇ ਹਿਸਾਬ ਨਾਲ ਡੈੱਥ ਵਾਰੰਟ ਜਾਰੀ ਨਹੀਂ ਕੀਤਾ ਜਾ ਸਕਦਾ। ਕੋਰਟ ਨੇ ਦੋਸ਼ੀਆਂ ਨੂੰ ਮਿਲੇ 7…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ

ਰਾਹੁਲ ਗਾਂਧੀ ਦੇ ਬਿਆਨ ‘ਤੇ ਸੰਸਦ ‘ਚ ਧੱਕਾ-ਮੁੱਕੀ

ਡਾ. ਹਰਸ਼ਵਰਧਨ ਨੂੰ ਮਾਰਨ ਭੱਜੇ ਕਾਂਗਰਸੀ ਸੰਸਦ ਮੈਂਬਰ ਨਵੀਂ ਦਿੱਲੀ – ਲੋਕ ਸਭਾ ‘ਚ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਬਿਆਨ ‘ਤੇ ਹੰਗਾਮਾ ਹੋ ਗਿਆ। ਇਹ ਹੰਗਾਮਾ ਇੰਨਾ ਵੱਧ ਗਿਆ ਕਿ ਮਾਮਲਾ ਧੱਕਾ-ਮੁੱਕੀ ਤੱਕ ਪਹੁੰਚ ਗਿਆ। ਅਸਲ ‘ਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਰਾਹੁਲ ਗਾਂਧੀ ਦੇ ‘ਡੰਡੇ ਮਾਰਨ’ ਵਾਲੇ ਬਿਆਨ ਦਾ ਜ਼ਿਕਰ ਕਰ ਕੀਤਾ ਅਤੇ ਉਨ੍ਹਾਂ ਦੀ ਆਲੋਚਨਾ ਕਰਨ ਲੱਗੇ। ਉਨ੍ਹਾਂ ਦੇ ਇੰਨਾ ਕਹਿਣ ‘ਤੇ ਵਿਰੋਧੀ ਧਿਰਾਂ ਦੇ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਵਿੱਚ ਕੇਂਦਰ ਦੀ ਅਪੀਲ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ ਭਲਕੇ

ਨਿਰਭਯਾ ਕੇਸ ਵਿੱਚ ਕੇਂਦਰ ਦੀ ਅਪੀਲ ਤੇ ਸੁਪਰੀਮ ਕੋਰਟ ਵਲੋਂ ਸੁਣਵਾਈ ਭਲਕੇ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਤੇ ਰੋਕ ਵਿਰੁੱਧ ਹੁਣ ਕੇਂਦਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ| ਕੇਂਦਰ ਨੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਤੇ ਤੁਰੰਤ ਸੁਣਵਾਈ ਕਰਨ ਦੀ ਅਪੀਲ ਕੀਤੀ ਹੈ| ਸੁਪਰੀਮ ਕੋਰਟ ਕੇਂਦਰ ਦੀ ਅਪੀਲ ਤੇ ਸੁਣਵਾਈ ਲਈ ਰਾਜ਼ੀ ਹੋ ਗਿਆ ਹੈ ਅਤੇ ਕੱਲ ਸੁਣਵਾਈ ਕਰੇਗਾ| ਕੇਂਦਰ ਵਲੋਂ ਪੇਸ਼ ਹੋਏ ਐਡੀਸ਼ਨਲ ਸਾਲਿਸਿਟਰ ਜਨਰਲ ਕੇ. ਐਮ. ਨਟਰਾਜ ਨੇ ਜਸਟਿਸ ਐਨ. ਵੀ. ਰਮਨਾ, ਜਸਟਿਸ ਸੰਜੀਵ ਖੰਨਾ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਨਾਲ ਕਿਸੇ ਦੀ ਨਾਗਰਿਕਤਾ ਨੂੰ ਨੁਕਸਾਨ ਨਹੀਂ ਹੋਵੇਗਾ : ਪ੍ਰਧਾਨ ਮੰਤਰੀ

ਸੀ.ਏ.ਏ. ਨਾਲ ਕਿਸੇ ਦੀ ਨਾਗਰਿਕਤਾ ਨੂੰ ਨੁਕਸਾਨ ਨਹੀਂ ਹੋਵੇਗਾ : ਪ੍ਰਧਾਨ ਮੰਤਰੀ

”ਕਾਂਗਰਸ ਦੇ ਰਾਹ ‘ਤੇ ਤੁਰਦੇ ਤਾਂ ਕਰਤਾਰਪੁਰ ਲਾਂਘਾ ਨਾ ਬਣਦਾ” ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਲੋਕ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਲਿਆਏ ਗਏ ਧੰਨਵਾਦ ਮਤੇ ‘ਤੇ ਆਪਣੇ ਸੰਬੋਧਨ ਦੌਰਾਨ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ‘ਤੇ ਪ੍ਰਤੀਕਿਰਿਆ ਦਿੱਤੀ। ਸ਼੍ਰੀ ਮੋਦੀ ਨੇ ਕਿਹਾ, “ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੀ ਸੰਸਦ ‘ਚ ਪਾਸ ਹੋਇਆ, ਨੋਟੀਫਿਕੇਸ਼ਨ ਜਾਰੀ ਹੋ ਗਏ ਹਨ। ਸੁਪਰੀਮ ਕੋਰਟ ਨੇ ਇਸ ‘ਤੇ ਆਪਣੀ ਸਥਿਤੀ ਸਪੱਸ਼ਟ ਕਰ ਦਿੱਤੀ ਹੈ। ਇਹ ਵਾਰ-ਵਾਰ ਦੱਸਿਆ ਜਾ…

VIA PUNJAB
ਅੱਗੇ ਪੜ੍ਹੋ

640 ਭਾਰਤੀ ਅਤੇ 7 ਮਾਲਦੀਵ ਦੇ ਨਾਗਰਿਕਾਂ ਨੂੰ ਚੀਨ ‘ਚੋਂ ਕੱਢਿਆ ਗਿਆ ਸੁਰੱਖਿਅਤ : ਵਿਦੇਸ਼ ਮੰਤਰਾਲਾ

640 ਭਾਰਤੀ ਅਤੇ 7 ਮਾਲਦੀਵ ਦੇ ਨਾਗਰਿਕਾਂ ਨੂੰ ਚੀਨ ‘ਚੋਂ ਕੱਢਿਆ ਗਿਆ ਸੁਰੱਖਿਅਤ : ਵਿਦੇਸ਼ ਮੰਤਰਾਲਾ

ਨਵੀਂ ਦਿੱਲੀ – ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਚੀਨ ਦੇ ਸ਼ਹਿਰ ਵੁਹਾਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਤ ਕੱਢਣ ਦੇ ਅਭਿਆਨ ਲਈ ਭਾਰਤ ਸਰਕਾਰ ਨੇ ਚੀਨ ਸਰਕਾਰ ਦੀ ਤਾਰੀਫ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਪ੍ਰੈੱਸ ਬ੍ਰੀਫਿੰਗ ‘ਚ ਕਿਹਾ ਕਿ ਭਾਰਤ ਨੇ 2 ਉਡਾਨਾਂ ਰਾਹੀਂ ਚੀਨ ਤੋਂ 640 ਭਾਰਤੀਆਂ ਤੇ ਮਾਲਦੀਵ ਦੇ 7 ਨਾਗਰਿਕਾਂ ਨੂੰ ਸੁਰੱਖਿਤ ਕੱਢਿਆ। ਇਸ ਦੌਰਾਨ ਉਨ੍ਹਾਂ ਤੋਂ ਜਦੋਂ ਪੁੱਛਿਆ ਗਿਆ ਕਿ ਚੀਨ ‘ਚ ਫਸੇ ਕੁਝ ਪਾਕਿਸਤਾਨੀਆਂ ਨੇ ਭਾਰਤ…

VIA PUNJAB
ਅੱਗੇ ਪੜ੍ਹੋ

ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਬਣਿਆ ਟਰੱਸਟ-ਪ੍ਰਧਾਨ ਮੰਤਰੀ ਵੱਲੋਂ ਸੰਸਦ ‘ਚ ਐਲਾਨ

ਅਯੁੱਧਿਆ ‘ਚ ਰਾਮ ਮੰਦਰ ਨਿਰਮਾਣ ਲਈ ਬਣਿਆ ਟਰੱਸਟ-ਪ੍ਰਧਾਨ ਮੰਤਰੀ ਵੱਲੋਂ ਸੰਸਦ ‘ਚ ਐਲਾਨ

ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ ਨੂੰ ਮਨਜ਼ੂਰੀ ਨਵੀਂ ਦਿੱਲੀ – ਮੋਦੀ ਕੈਬਨਿਟ ਤੋਂ ਅੱਜ ਰਾਮ ਮੰਦਰ ਟਰੱਸਟ ਨੂੰ ਮਨਜ਼ੂਰੀ ਮਿਲ ਗਈ ਹੈ। ਲੋਕ ਸਭਾ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਐਲਾਨ ਕਰਦਿਆਂ ਦੱਸਿਆ ਕਿ ਟਰੱਸਟ ਦਾ ਨਅ ‘ਸ਼੍ਰੀਰਾਮ ਜਨਮ ਭੂਮੀ ਤੀਰਥ ਕਸ਼ੇਤਰ’ ਹੋਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ ਮੁਤਾਬਕ ਇਹ ਟਰੱਸਟ ਰਾਮ ਮੰਦਰ ਦੇ ਨਿਰਮਾਣ ਅਤੇ ਉਸ ਨਾਲ ਸਬੰਧਿਤ ਫ਼ੈਸਲੇ ਲਵੇਗਾ। ਉਨ੍ਹਾਂ ਦੱਸਿਆ ਕਿ ਉੱਤਰ…

VIA PUNJAB
ਅੱਗੇ ਪੜ੍ਹੋ

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਅੱਜ ਅੱਤਵਾਦੀਆਂ ਨੇ ਪਰਿਮ ਪੋਰਾ ‘ਚ ਸੁਰੱਖਿਆ ਬਲਾਂ ਦੀ ਇੱਕ ਚੈੱਕ ਪੋਸਟ ‘ਤੇ ਹਮਲਾ ਕਰ ਦਿੱਤਾ। ਜਵਾਬ ‘ਚ ਸੁਰੱਖਿਆ ਬਲਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ‘ਚ ਸੁਰੱਖਿਆ ਬਲਾਂ ਨੇ ਜ਼ਖ਼ਮੀ ਹੋਏ ਇੱਕ ਅੱਤਵਾਦੀ ਨੂੰ ਫੜ ਲਿਆ ਹੈ, ਨਾਲ ਹੀ ਮੌਕੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ…

VIA PUNJAB
ਅੱਗੇ ਪੜ੍ਹੋ

ਨਿਰਭਿਯਾ ਮਾਮਲਾ ਦਿੱਲੀ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਦੀ ਅਰਜ਼ੀ ਖ਼ਾਰਜ-ਦੋਸ਼ੀਆਂ ਨੂੰ ਇੱਕ ਹਫ਼ਤੇ ਦਾ ਸਮਾਂ

ਨਿਰਭਿਯਾ ਮਾਮਲਾ  ਦਿੱਲੀ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਦੀ ਅਰਜ਼ੀ ਖ਼ਾਰਜ-ਦੋਸ਼ੀਆਂ ਨੂੰ ਇੱਕ ਹਫ਼ਤੇ ਦਾ ਸਮਾਂ

ਨਵੀਂ ਦਿੱਲੀ – ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਦੇ ਵਿਰੁੱਧ ਕੇਂਦਰ ਸਰਕਾਰ ਦੀ ਅਰਜ਼ੀ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ। ਅਦਾਲਤ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ ਚਾਰਾਂ ਦੋਸ਼ੀਆਂ ਨੂੰ ਵੱਖੋ-ਵੱਖ ਫਾਂਸੀ ਨਹੀਂ ਹੋ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਆਪਣੇ ਸਾਰੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਇੱਕ ਹਫ਼ਤੇ ਬਾਅਦ ਦੋਸ਼ੀਆਂ ਦੇ ਡੈੱਥ ਵਾਰੰਟ ‘ਤੇ ਤਾਮੀਲ ਕਰਨ ਦੀ ਪ੍ਰਕਿਰਿਆ ਸ਼ੁਰੂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਕੋਰੋਨਾ ਵਾਇਸ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਕੋਰੋਨਾ ਵਾਇਸ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਤੋਂ ਵਾਪਸ ਆਏ 136 ਲੋਕਾਂ ਵਿਚੋਂ 3 ਲੋਕਾਂ ਨੂੰ ਵੱਖ-ਵੱਖ ਜਿਲਿਆਂ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਹੈ ਇੰਨਾਂ ਵਿਚੋਂ 2 ਲੋਕਾਂ ਦਾ ਕੋਰੋਨਾ ਵਾਇਸਰ ਨਹੀਂ ਪਾਇਆ ਗਿਆ ਹੈ, ਜਦੋਂ ਕਿ ਇਕ ਵਿਅਕਤੀ ਦੀ ਰਿਪੋਰਟੀ ਅਜੇ ਆਉਣਾ ਬਾਕੀ ਹੈ ਸਿਹਤ ਮੰਤਰੀ ਨੇ ਕਿਹਾ ਕਿ ਚੀਨ ਤੋਂ ਆਉਣ ਵਾਲੇ 136 ਲੋਕਾਂ ਦੀ ਜਾਂਚ ਕੀਤੀ ਗਈ, ਜਿੰਨਾਂ ਨਾਲ 133 ਲੋਕ ਸਿਹਤਮੰਦ ਪਾਏ ਗਏ ਅਤੇ ਉਹ ਆਪਣੇ…

VIA PUNJAB
ਅੱਗੇ ਪੜ੍ਹੋ

ਦਿੱਲੀ ਦੀ ਜਨਤਾ ਸ਼ਾਹੀਨ ਬਾਗ ਨਾਲ ਨਹੀਂ, ਦੇਸ਼ ਦੇ ਨਾਲ ਸ਼ਾਹ

ਦਿੱਲੀ ਦੀ ਜਨਤਾ ਸ਼ਾਹੀਨ ਬਾਗ ਨਾਲ ਨਹੀਂ, ਦੇਸ਼ ਦੇ ਨਾਲ ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਭਾਵ ਬੁੱਧਵਾਰ ਨੂੰ ਕਿਹਾ ਕਿ ਵੋਟ ਬੈਂਕ ਦੀ ਸਿਆਸਤ ਕਰਨ ਵਾਲੇ ਸਪੱਸ਼ਟ ਤੌਰ ’ਤੇ ਸਮਝ ਲੈਣ ਕਿ ਦਿੱਲੀ ਦੀ ਜਨਤਾ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਵਿਰੋਧ ’ਚ ਸ਼ਾਹੀਨ ਬਾਗ ’ਚ ਧਰਨਾ-ਰੋਸ ਵਿਖਾਵਾ ਕਰ ਰਹੇ ਲੋਕਾਂ ਦੇ ਨਾਲ ਨਹੀਂ ਸਗੋਂ ਦੇਸ਼ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਸ਼ਾਹ ਨੇ ਇੱਥੇ ਕੈਂਟ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨੀਸ਼ ਸਿੰਘ, ਪਟੇਲ ਨਗਰ ਤੋਂ ਪ੍ਰਵੇਸ਼ ਰਤਨ ਅਤੇ ਤਿਮਾਰਪੁਰ ਤੋਂ ਸੁਰਿੰਦਰ ਸਿੰਘ ਬਿੱਟੂ…

VIA PUNJAB
ਅੱਗੇ ਪੜ੍ਹੋ
1 96 97 98 99 100 325