ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਭਾਈ ਲੌਂਗੋਵਾਲ ਪਾਕਿਸਤਾਨ ਰਵਾਨਾ

ਲਾਂਘੇ ਸਬੰਧੀ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਭਾਈ ਲੌਂਗੋਵਾਲ ਪਾਕਿਸਤਾਨ ਰਵਾਨਾ

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਲਈ ਤੋਹਫ਼ਾ-ਭਾਈ ਲੌਂਗੋਵਾਲ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਕਿਸਤਾਨ ਸਥਿਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਪਾਕਿਸਤਾਨ ਸਰਕਾਰ ਵੱਲੋਂ ਕਰਵਾਏ ਜਾ ਰਹੇ ਨੀਂਹ ਪੱਥਰ ਸਮਾਗਮ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨ ਲਈ ਰਵਾਨਾ ਹੋ ਗਏ। ਉਹ ਅਟਾਰੀ ਵਾਹਗਾ ਸਰਹੱਦ ਦੇ ਸੜਕੀ ਰਸਤੇ ਰਾਹੀਂ ਸ਼ਾਮ 3:20 ਵਜੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਮੂਲਮੰਤਰ ਅਸਥਾਨ’ ’ਚ ਇਤਿਹਾਸ ਰੂਪਮਾਨ ਕਰਨ ਬਾਰੇ ਮਾਹਿਰਾਂ ਦੀ ਕਮੇਟੀ ਬਣਾਉਣ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾ ਰਹੇ ਮੂਲਮੰਤਰ ਅਸਥਾਨ ਵਿਚ ਇਤਿਹਾਸ ਨੂੰ ਰੂਪਮਾਨ ਕਰਨ ਅਤੇ ਪੇਂਟਿੰਗਜ਼ ਸਥਾਪਤ ਕਰਨ ਸਬੰਧੀ ਮਾਹਿਰਾਂ ਦੀ ਇਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ-ਵਿਟਾਂਦਰੇ ਤੋਂ ਬਾਅਦ ਸੁਲਤਾਨਪੁਰ ਲੋਧੀ…

VIA PUNJAB
ਅੱਗੇ ਪੜ੍ਹੋ

ਗੁਰਬਾਣੀ ਦੇ ਗਲਤ ਉਚਾਰਨ ’ਤੇ ਹਰਸਿਮਰਤ ਕੌਰ ਬਾਦਲ ਨੇ ਮੰਗੀ ਮੁਆਫ਼ੀ

ਗੁਰਬਾਣੀ ਦੇ ਗਲਤ ਉਚਾਰਨ ’ਤੇ ਹਰਸਿਮਰਤ ਕੌਰ ਬਾਦਲ ਨੇ ਮੰਗੀ ਮੁਆਫ਼ੀ

ਚੰਡੀਗੜ੍ – ਬੀਬਾ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਲਾਂਘੇ ਦੇ ਨੀਂਹ ਪਥਰ ਸਮਾਗਮ ’ਚ ਗੁਰਬਾਣੀ ਦੀ ਪੰਗਤੀ ਦਾ ਉਚਾਰਨ ਗ਼ਲਤ ਕਰਨ ’ਤੇ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਨੇ ਫੇਸਬੁਕ ’ਤੇ ਪੋਸਟ ਪਾ ਕੇ ਮੁਆਫ਼ੀ ਮੰਗਦਿਆਂ ਕਿਹਾ ਹੈ ਕਿ ਉਨ੍ਹਾਂ ਤੋਂ ਗੁਰਬਾਣੀ ਦੀ ਪੰਗਤੀ ਦਾ ਉਚਾਰਨ ਗ਼ਲਤ ਹੋ ਗਿਆ ਸੀ। ਇਸ ਲਈ ਉਹ ਮੁਆਫ਼ੀ ਮੰਗਦੇ ਹਨ। ਯਾਦ ਰਹੇ ਕਰਤਾਰਪੁਰ ਲਾਂਘੇ ਦੇ ਨੀਂਹ ਪਥਰ ਸਮਾਗਮ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਗੁਰਬਾਣੀ ਦੀ ਪੰਕਤੀ…

VIA PUNJAB
ਅੱਗੇ ਪੜ੍ਹੋ

ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਵੈਂਕਈਆ ਨਾਇਡੂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ

ਡੇਰਾ ਬਾਬਾ ਨਾਨਕ – ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਪ੍ਰੋਗਰਾਮਾਂ ਦੀ ਲੜੀ ਦੇ ਹਿੱਸੇ ਵਜੋਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਪਹਿਲਾਂ ਬਟਾਲਾ-ਡੇਰਾ ਬਾਬਾ ਨਾਨਕ ਰੋਡ ’ਤੇ ਪਿੰਡ ਕੋਠੇ ਖੁਸ਼ਹਾਲਪੁਰ ਵਿਖੇ ਪੌਦੇ ਲਾਏ। ਲੋਕਾਂ ਨੂੰ ਸਾਫ਼, ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੇ…

VIA PUNJAB
ਅੱਗੇ ਪੜ੍ਹੋ

ਭਾਈ ਲੌਂਗੋਵਾਲ ਪਾਕਿਸਤਾਨ ਵਿਖੇ ਲਾਂਘਾ ਸਮਾਗਮ ’ਚ ਕਰਨਗੇ ਸ਼ਮੂਲੀਅਤ

ਭਾਈ ਲੌਂਗੋਵਾਲ ਪਾਕਿਸਤਾਨ ਵਿਖੇ ਲਾਂਘਾ ਸਮਾਗਮ ’ਚ ਕਰਨਗੇ ਸ਼ਮੂਲੀਅਤ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ 28 ਨਵੰਬਰ ਨੂੰ ਪਾਕਿਸਤਾਨ ਸਰਕਾਰ ਵੱਲੋਂ ਰੱਖੇ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਸਮਾਗਮ ’ਚ ਸ਼ਮੂਲੀਅਤ ਕਰਨਗੇ। ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਾਈ ਲੌਂਗੋਵਾਲ ਨੂੰ ਵੀਜ਼ਾ ਮਿਲ ਗਿਆ ਹੈ ਅਤੇ ਉਹ ਭਲਕੇ ਸੜਕੀ ਰਸਤੇ ਰਵਾਨਾ ਹੋਣਗੇ। ਉਥੋਂ ਦੀਆਂ ਸਰਕਾਰਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਨ ਦੀ ਵੀ ਸੰਭਾਵਨਾ ਹੈ।

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਇੱਕ ਇਤਿਹਾਸਕ ਸੰਕੇਤ

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਨੀਂਹ ਪੱਥਰ ਇੱਕ ਇਤਿਹਾਸਕ ਸੰਕੇਤ

ਭਾਰਤ ਅਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦੇ ਪੁਲ ਵਜੋਂ ਕੰਮ ਕਰੇਗਾ ਕਾਰੀਡੋਰ : ਰਾਣਾ ਸੋਢੀ ਸਾਂਦੇ ਹਾਸ਼ਮ – ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਲਾਂਘੇ ਦਾ ਨੀਂਹ ਪਥਰ ਰਖਣਾ ਪੰਜਾਬ ਦੇ ਵਾਸੀਆਂ ਲਈ ਇਕ ਤੋਹਫ਼ਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੀ ਇਕ ਮਹੱਤਵਪੂਰਨ ਮੰਗ ਨੂੰ ਪੂਰਾ ਕੀਤਾ ਹੈ।ਇਹ ਵਿਚਾਰ ਅਜ ਪੰਜਾਬ ਦੇ ਖੇਡ ਮੰਤਰੀ, ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ ਇਕ ਪ੍ਰੈਸ ਬਿਆਨ ਵਿਚ ਪ੍ਰਗਟ ਕੀਤੇ ਗਏ।ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਕਾਰੀਡੋਰ ਦੇ…

VIA PUNJAB
ਅੱਗੇ ਪੜ੍ਹੋ

550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਸ੍ਰੀ ਮੋਦੀ

550ਵਾਂ ਪ੍ਰਕਾਸ਼ ਪੁਰਬ ਦੁਨੀਆ ਭਰ ਵਿੱਚ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ : ਸ੍ਰੀ ਮੋਦੀ

ਨਵੀਂ ਦਿਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਰੇਡੀਉ ’ਤੇ ਪ੍ਰਸਾਰਿਤ ਹੋਣ ਵਾਲੇ ਪ੍ਰੋਗਰਾਮ ਮਨ ਕੀ ਬਾਤ ’ਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਰੇਡੀਉ ਪ੍ਰੋਗਰਾਮ ਦਾ 50ਵਾਂ ਐਡੀਸ਼ਨ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ 3 ਅਕਤੂਬਰ 2014 ਨੂੰ ਦੁਸਹਿਰੇ ਵਾਲੇ ਦਿਨ ਸ਼ੁਰੂ ਹੋਇਆ ਇਹ ਸਫ਼ਰ ਅਜ 50ਵੇਂ ਭਾਗ ’ਚ ਪਹੁੰਚ ਗਿਆ ਹੈ, ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਮਨ ਕੀ ਬਾਤ ਦੇ ਕਾਰਨ ਰੇਡੀਉ ਹੋਰ ਹਰਮਨ ਪਿਆਰਾ ਹੋ ਰਿਹਾ…

VIA PUNJAB
ਅੱਗੇ ਪੜ੍ਹੋ

ਕੇਂਦਰ ਵੱਲੋਂ ਰਾਮ ਮੰਦਰ ਦੀ ਉਸਾਰੀ ਸਬੰਧੀ 11 ਦਸੰਬਰ ਮਗਰੋਂ ਵੱਡਾ ਐਲਾਨ ਸੰਭਵ

ਕੇਂਦਰ ਵੱਲੋਂ ਰਾਮ ਮੰਦਰ ਦੀ ਉਸਾਰੀ ਸਬੰਧੀ 11 ਦਸੰਬਰ ਮਗਰੋਂ ਵੱਡਾ ਐਲਾਨ ਸੰਭਵ

ਕੇਦਰੀ ਮੰਤਰੀ ਨੇ ਹਿੰਦੂ ਸੰਤ ਨੂੰ ਦਿੱਤਾ ਭਰੋਸਾ ਨਵੀਂ ਦਿਲੀ – ਅਯੋਧਿਆ ਵਿਚ ਰਾਮ ਮੰਦਰ ਨਿਰਮਾਣ ‘ਚ ਦੇਰੀ ਹੋਣ ਕਰਕੇ ਅਜ ਵੀਐਚਪੀ ਨੇ ਧਰਮ ਸਭਾ ਕਰਵਾਈ। ਇਸ ਮੌਕੇ ਜ਼ਰਾ ਤਲਖ਼ ਹੁੰਦਿਆਂ ਵੀਐਚਪੀ ਨੇ ਕਿਹਾ ਕਿ ਇਹ ਰਾਮ ਮੰਦਰ ਸਬੰਧੀ ਆਖ਼ਰੀ ਧਰਮ ਸਭਾ ਹੈ।ਇਸ ਦੇ ਬਾਅਦ ਕੋਈ ਸਭਾ ਜਾਂ ਸੰਮੇਲਨ ਨਹੀਂ ਹੋਏਗਾ। ਇਸੇ ਦੌਰਾਨ ਚਿਤਰਕੂਟ ਧਾਮ ਦੇ ਮਹਾਰਾਜ ਸਵਾਮੀ ਰਾਮ ਭਦਰਾਚਾਰੀਆ ਨੇ ਰਾਮ ਮੰਦਰ ਦੇ ਨਿਰਮਾਣ ਸਬੰਧੀ ਕਿਹਾ ਕਿ 11 ਦਸੰਬਰ ਮਗਰੋਂ ਮੋਦੀ ਸਰਕਾਰ ਇਸ ਬਾਰੇ…

VIA PUNJAB
ਅੱਗੇ ਪੜ੍ਹੋ

ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ

ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ

ਐਸ ਏ ਅੇਸ ਨਗਰ – ਪਿੰਡ ਭਾਗੋਮਾਜਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ ਗਿਆ| ਇਹ ਨਗਰ ਕੀਰਤਨ ਭਾਗੋਮਾਜਰਾ ਤੋਂ ਪਿੰਡ ਬੈਰੋਂਪੁਰ, ਮਾਣਕ ਮਾਜਰਾ ਅਤੇ ਹੋਰ ਪਿੰਡਾਂ ਵਿੱਚ ਹੁੰਦਾ ਹੋਇਆ ਗੁਰਦੁਆਰਾ ਭਾਗੋਮਾਜਰਾ ਵਿਖੇ ਆ ਕੇ ਸੰਪੂਰਨ ਹੋਇਆ| ਇਸ ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰੇ ਕਰ ਰਹੇ ਸਨ| ਪੈਰੀਫੇਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ ਮੁਹਾਲੀ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦਸਿਆ…

VIA PUNJAB
ਅੱਗੇ ਪੜ੍ਹੋ
1 116 117 118 119 120 148