ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਕੌਮੀ ਦਿਹਾੜਾ ਹੈ, ਜੋ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਵੱਖ-ਵੱਖ ਸੇਵਾਵਾਂ ਵਿਚ ਹਿੱਸਾ ਪਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਹ ਸਨਮਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਨਵਜੋਤ ਸਿੰਘ ਸਿੱਧੂ 8 ਨਵੰਬਰ ਨੂੰ ਯਾਦਗਾਰੀ ਸਮਾਗਮਾਂ ਸਬੰਧੀ ਕੌਮੀ ਲਾਗੂਕਰਨ ਕਮੇਟੀ ਮੀਟਿੰਗ ਵਿਚ ਹਿੱਸਾ ਲੈਣਗੇ

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਮੀਟਿੰਗ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਜਲਿਆਂ ਵਾਲੇ ਬਾਗ ਦੇ ਸ਼ਤਾਬਦੀ ਸਮਾਗਮ ਦੀ ਰੂਪ ਰੇਖਾ ਉਲੀਕੀ ਜਾਏਗੀ ਚੰਡੀਗੜ – ਯਾਦਗਾਰੀ ਸਮਾਗਮਾਂ ਸਬੰਧੀ ਬਣੀ ਕੌਮੀ ਲਾਗੂਕਰਨ ਕਮੇਟੀ ਦੀ 8 ਨਵੰਬਰ ਨੂੰ ਨਵੀਂ ਦਿੱਲੀ ਵਿਖੇ ਹੋਣ ਵਾਲੀ ਮੀਟਿੰਗ ਵਿਚ ਪੰਜਾਬ ਵੱਲੋਂ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਅਤੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਹਿੱਸਾ ਲੈਣਗੇ। ਸੱਭਿਆਚਾਰਕ ਮਾਮਲਿਆਂ ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨਵੰਬਰ ਨੂੰ

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੁਮਾਇੰਦਿਆਂ ਨਾਲ ਇਕੱਤਰਤਾ 9 ਨਵੰਬਰ ਨੂੰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ, ਸੰਤ ਸਮਾਜ, ਸਿੰਘ ਸਭਾਵਾਂ, ਸਭਾ ਸੁਸਾਇਟੀਆਂ, ਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 9 ਨਵੰਬਰ ਨੂੰ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਜਾ ਰਹੀ ਹੈ। ਇਹ ਇਕੱਤਰਤਾ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀ ਕਿਤਾਬ ਵਿਚ ਸਿੱਖ ਇਤਿਹਾਸ ਦੀ ਗਲਤ ਪੇਸ਼ਕਾਰੀ ਨੂੰ ਲੈ ਕੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ…

VIA PUNJAB
ਅੱਗੇ ਪੜ੍ਹੋ

1984 ’ਚ ਕਾਂਗਰਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ- ਭਾਈ ਲੌਂਗੋਵਾਲ

1984 ’ਚ ਕਾਂਗਰਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ- ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ’84 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ’ਚ ਅਰਦਾਸ ਸਮਾਗਮ ਅੰਮ੍ਰਿਤਸਰ – ਕਾਂਗਰਸ ਜਮਾਤ ਸਦਾ ਹੀ ਸਿੱਖਾਂ ਦੀ ਵਿਰੋਧੀ ਰਹੀ ਹੈ ਅਤੇ ਜਦੋਂ-ਜਦੋਂ ਵੀ ਇਸ ਦੀ ਦੇਸ਼ ਅਤੇ ਪੰਜਾਬ ਅੰਦਰ ਸਰਕਾਰ ਬਣੀ ਤਾਂ ਇਸ ਨੇ ਸਿੱਖਾਂ ’ਤੇ ਜ਼ੁਲਮ ਕਰਦਿਆਂ ਮੁਗਲ ਹਕੂਮਤ ਨੂੰ ਵੀ ਮਾਤ ਦਿੱਤੀ। ਪਹਿਲਾਂ ਜੂਨ 1984 ’ਚ ਸਿੱਖ ਕੌਮ ਦੇ ਮਹਾਨ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਸ ਨੇ ਤੋਪਾਂ, ਟੈਂਕਾਂ ਅਤੇ…

VIA PUNJAB
ਅੱਗੇ ਪੜ੍ਹੋ

ਸਿੱਖ ਇਤਿਹਾਸ ਨਾਲ ਛੇੜ-ਛਾੜ ਵਿਰੁੱਧ ਧਰਨੇ ਦੇ ਦੂਜੇ ਦਿਨ ਭਾਈ ਲੌਂਗੋਵਾਲ ਨੇ ਕੀਤੀ ਅਗਵਾਈ

ਸਿੱਖ ਇਤਿਹਾਸ ਨਾਲ ਛੇੜ-ਛਾੜ ਵਿਰੁੱਧ ਧਰਨੇ ਦੇ ਦੂਜੇ ਦਿਨ ਭਾਈ ਲੌਂਗੋਵਾਲ ਨੇ ਕੀਤੀ ਅਗਵਾਈ

ਸ਼੍ਰੋਮਣੀ ਕਮੇਟੀ ਮੈਂਬਰਾਂ, ਸਮੁੱਚੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭਰੀ ਹਾਜ਼ਰੀ ਅੰਮ੍ਰਿਤਸਰ – ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਤਿਆਰ ਕੀਤੀਆਂ ਜਾ ਰਹੀਆਂ ਇਤਿਹਾਸ ਦੀਆਂ ਪੁਸਤਕਾਂ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਵਿਰੁੱਧ ਸਥਾਨਕ ਕੋਤਵਾਲੀ ਨਜ਼ਦੀਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਬੀਤੇ ਕੱਲ੍ਹ ਤੋਂ ਲਗਾਏ ਗਏ ਰੋਸ ਧਰਨੇ ਦੇ ਦੂਸਰੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧਰਨੇ ਦੀ ਅਗਵਾਈ ਕੀਤੀ, ਜਦਕਿ…

VIA PUNJAB
ਅੱਗੇ ਪੜ੍ਹੋ

ਨਵੰਬਰ 1984 ’ਚ ਕੀਤੇ ਸਿੱਖ ਕਤੇਲਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਭਲਕੇ

ਨਵੰਬਰ 1984 ’ਚ ਕੀਤੇ ਸਿੱਖ ਕਤੇਲਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਸਮਾਗਮ ਭਲਕੇ

ਭਾਈ ਲੌਂਗੋਵਾਲ ਦੀ ਅਗਵਾਈ ’ਚ ਦਿੱਤਾ ਜਾਵੇਗਾ ਰੋਸ ਧਰਨਾ ਅੰਮ੍ਰਿਤਸਰ – ਨਵੰਬਰ 1984 ਵਿਚ ਦਿੱਲੀ ਸਮੇਤ ਦੇਸ਼ ਦੇ ਹੋਰਨਾਂ ਸ਼ਹਿਰਾਂ ਵਿਚ ਕੀਤੇ ਗਏ ਸਿੱਖ ਕਤਲੇਆਮ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਗੁਰਦੁਆਰਾ ਝੰਡਾ ਬੁੰਗਾ ਸਾਹਿਬ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਦੌਰਾਨ ਸਮੂਹ ਸ਼ਹੀਦਾਂ ਦੀ ਆਤਮਿਕ ਸ਼ਾਂਤੀ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅਕਾਲ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਸ੍ਰੀ ਰਤਨ ਚੰਦ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਸ੍ਰੀ ਰਤਨ ਚੰਦ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੇਵਾਦਾਰ ਸਫ਼ਾਈ ਵਜੋਂ ਸੇਵਾ ਨਿਭਾਅ ਰਹੇ ਸ੍ਰੀ ਰਤਨ ਚੰਦ ਦੇ ਸੇਵਾਮੁਕਤ ਹੋਣ ’ਤੇ ਉਨ੍ਹਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਅਵਤਾਰ ਸਿੰਘ ਸੈਂਪਲਾ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਸ. ਸੁਖਮਿੰਦਰ ਸਿੰਘ ਐਕਸੀਅਨ ਸਮੇਤ ਹੋਰਾਂ ਨੇ ਨਿੱਘੀ ਵਿਦਾਇਗੀ ਦਿੱਤੀ। ਇਸ ਮੌਕੇ ਸ੍ਰੀ ਰਤਨ ਚੰਦ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਸਨਮਾਨਿਤ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਾਦਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਗਤ ਨੂੰ 20 ਅਕਤੂਬਰ ਤੋਂ ਕਥਾ-ਵਿਚਾਰਾਂ ਰਾਹੀਂ ਗੁਰਮਤਿ ਨਾਲ ਜੋੜ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ…

VIA PUNJAB
ਅੱਗੇ ਪੜ੍ਹੋ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਦੋ ਲਿਫ਼ਟਾਂ ਦਾ ਉਦਘਾਟਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲਾ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਾਂਝੇ ਤੌਰ ’ਤੇ ਕੀਤਾ। ਇਹ ਲਿਫ਼ਟਾਂ ਜਿਥੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ਦੇ ਬਾਹਰ ਬਣੇ ਪਲਾਜ਼ੇ ਤੋਂ ਸੰਗਤਾਂ ਨੂੰ ਪਰਕਰਮਾਂ ਤੱਕ ਲਿਜਾਣ ਦੀ ਸਹੂਲਤ ਮੁਹੱਈਆ ਕਰਵਾਉਣਗੀਆਂ, ਉਥੇ ਹੀ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ…

VIA PUNJAB
ਅੱਗੇ ਪੜ੍ਹੋ
1 121 122 123 124 125 148