ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਪੰਜਾਬ ਦੇ ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਿਮੰਦਰ ਸਾਹਿਬ ਵਿਖੇ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਪਵਿੱਤਰ ਗ੍ਰੰਥ ਦੀ ਬਾਣੀ ਅਨੁਸਾਰ ਕਦਰਾਂ ਕੀਮਤਾਂ ਗ੍ਰਹਿਣ ਕਰਨ ਦਾ ਸੱਦਾ ਦਿੱਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦੇਸ਼ ਅਤੇ ਫਲਸਫੇ ਨੂੰ ਦੁਨੀਆ ਭਰ ਦੇ ਕੋਨੇ ਕੋਨੇ ਤੱਕ ਪਹੁਚਾਉਣ ਦੀ ਮਹਤੱਤਾ ‘ਤੇ…

VIA PUNJAB
ਅੱਗੇ ਪੜ੍ਹੋ

ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਦਾ ਅਲੌਕਿਕ ਨਜ਼ਾਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ, ਸੁੰਦਰ ਜਲੌਅ ਅਤੇ ਗੁਰਮਤਿ ਸਮਾਗਮ ਅੱਜ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ (10 ਸਤੰਬਰ) ਨੂੰ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਫੁੱਲਾਂ ਨਾਲ ਕੀਤੀ ਗਈ ਸਜਾਵਟ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੀ…

VIA PUNJAB
ਅੱਗੇ ਪੜ੍ਹੋ

ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ ‘ਸੂਬੇ ਨੂੰ ‘ਕੰਗਾਲ ਕਰ ਰੱਖ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

ਪੰਜਾਬ ਕਾਂਗਰਸ ਸਰਕਾਰ ਨਾ ਤਜ਼ਰਬੇਕਾਰ ਹੈ ਜਿਸਨੇ ‘ਸੂਬੇ ਨੂੰ ‘ਕੰਗਾਲ ਕਰ ਰੱਖ ਦਿੱਤਾ: ਰਵਿੰਦਰ ਸਿੰਘ ਬ੍ਰਹਮਪੁਰਾ

ਸਰਦਾਰ ਬਾਦਲ ਨੇ 16 ਸਾਲ ਜੇਲ੍ਹ ਸਿੱਖ ਧਰਮ ਅਤੇ ਕੌਮ ਖਾਤਰ ਕੱਟੀ: ਰਵਿੰਦਰ ਸਿੰਘ ਬ੍ਰਹਮਪੁਰਾ ਚੰਡੀਗੜ੍ਹ – ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾ ‘ਕਾਂਗਰਸ ਪਾਰਟੀ ਦੁਆਰਾ ‘ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹਰ ਤਰ੍ਹਾਂ ਦਾ ‘ਹਥਕੰਡਾ ਅਪਣਾਇਆ ਗਿਆ ਜਿਸ ਵਿੱਚ ਕਾਂਗਰਸ ਪਾਰਟੀ ਲੋਕਾਂ ਨੂੰ ਗੁੰਮਰਾਹ ਕਰਨ ਵਿਚ ਕਾਮਯਾਬ ਹੋ ਗਈ ਅਤੇ ਕਾਂਗਰਸ ਵੱਲੋਂ ਝੂਠ ਦੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਗਈ। ਇਸ ਦੇ ਵਿੱਚ ਕੋਈ ਸ਼ੱਕ ਨਹੀਂ ਕਿ ਲਗਾਤਾਰ ਦਸ ਸਾਲ ਤਕ ਮੁੱਖ…

VIA PUNJAB
ਅੱਗੇ ਪੜ੍ਹੋ

ਪੰਜਾਬ ਬੋਰਡ ਦੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ

ਪੰਜਾਬ ਬੋਰਡ ਦੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ

ਜੇਕਰ ਗਲਤੀਆਂ ਨਾ ਸੁਧਾਰੀਆਂ ਤਾਂ ਸ਼੍ਰੋਮਣੀ ਕਮੇਟੀ ਆਪਣੇ ਮੈਂਬਰ ਵਾਪਸ ਲੈਣ ਲਈ ਮਜਬੂਰ ਹੋਵੇਗੀ-ਭਾਈ ਲੌਂਗੋਵਾਲ ਅੰਮ੍ਰਿਤਸਰ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਵੀਂ ਤਿਆਰ ਕੀਤੀ ਜਾ ਰਹੀ ਇਤਿਹਾਸ ਦੀ ਪੁਸਤਕ ਵਿਚ ਮੁੜ ਗਲਤੀਆਂ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ ਪ੍ਰਗਟ ਕੀਤਾ ਹੈ। ਜਾਰੀ ਇੱਕ ਬਿਆਨ ਰਾਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਇਹ ਬੇਹੱਦ ਦੁੱਖ ਦੀ ਗੱਲ ਹੈ ਪੰਜਾਬ…

VIA PUNJAB
ਅੱਗੇ ਪੜ੍ਹੋ

ਨਗਰ ਕੀਰਤਨ ਦਾ ਆਯੋਜਨ

ਨਗਰ ਕੀਰਤਨ ਦਾ ਆਯੋਜਨ

ਐਸ. ਏ. ਐਸ ਨਗਰ – ਸ਼ਹੀਦ ਭਾਈ ਜੈਤਾ ਜੀ (ਸ਼ਹੀਦ ਬਾਬਾ ਜੀਵਨ ਸਿੰਘ ਜੀ) ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਇਹ ਨਗਰ ਕੀਰਤਨ ਗੁਰਦੁਆਰਾ ਸ਼ਹੀਦ ਭਾਈ ਜੈਤਾ ਜੀ ਫੇਜ਼-3ਏ ਮੁਹਾਲੀ ਤੋਂ ਆਰੰਭ ਹੋ ਕੇ ਫੇਜ਼-2 ਦੇ ਫਰੈਂਕੋ ਹੋਟਲ ਨੇੜੇ ਹੁੰਦਾ ਹੋਇਆ ਫੇਜ਼-1 ਗੁਰਦੁਆਰਾ ਸਿੰਘ ਸਭਾ ਤੋਂ ਡਿਪਲਾਸਟ ਚੌਂਕ ਅਤੇ ਫੇਜ਼-4 ਗੁਰਦੁਆਰਾ ਮਾਰਕੀਟ ਵਿੱਚ ਤੋਂ ਹੋ ਕੇ ਮਦਨਪੁਰ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਰਾਮਗੜ੍ਹੀਆ ਮਾਰਕਿਟ ਵਿੱਚ ਹੋ ਕੇ ਗੁਰਦੁਆਰਾ ਸਾਚਾ ਧੰਨ ਤੋਂ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਲ੍ਹ ਛੁੱਟੀ ਦਾ ਐਲਾਨ

ਚੰਡੀਗੜ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁਟੀ ਕਰਨ ਦਾ ਐਲਾਨ ਕੀਤਾ ਹੈ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅਜ ਇਥੇ ਮੁਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ…

VIA PUNJAB
ਅੱਗੇ ਪੜ੍ਹੋ

ਏਸ਼ੀਅਨ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਭਾਈ ਲੌਂਗੋਵਾਲ

ਏਸ਼ੀਅਨ ਖੇਡਾਂ ਵਿਚ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਕਮੇਟੀ ਕਰੇਗੀ ਸਨਮਾਨਿਤ -ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਇੰਡੋਨੇਸ਼ੀਆ ਦੇ ਜਕਾਰਤਾ ’ਚ ਹੋਈਆਂ ਏਸ਼ੀਅਨ ਖੇਡਾਂ ਵਿੱਚੋਂ ਮੈਡਲ ਹਾਸਲ ਕਰਨ ਵਾਲੇ ਸਾਬਤ ਸੂਰਤ ਸਿੱਖ ਖਿਡਾਰੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਵਿਚ ਇਹ ਫੈਸਲਾ ਕੀਤਾ ਗਿਆ ਹੈ ਕਿ ਜਿਹੜੇ ਵੀ ਸਾਬਤ ਸੂਰਤ ਸਿੱਖ ਖਿਡਾਰੀ ਵੱਖ-ਵੱਖ ਅੰਤਰ-ਰਾਸ਼ਟਰੀ, ਰਾਸ਼ਟਰੀ ਤੇ ਸਟੇਟ ਟੂਰਨਾਮੈਂਟਾਂ ਵਿੱਚੋਂ ਮੈਡਲ ਪ੍ਰਾਪਤ ਕਰਨਗੇ ਉਨ੍ਹਾਂ ਨੂੰ ਹੌਸਲਾ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ

ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਵਿਸ਼ੇਸ਼ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਹਰਪਾਲ ਸਿੰਘ ਜੱਲ੍ਹਾ, ਗਿਆਨੀ ਜਗਤਾਰ ਸਿੰਘ ਤੇ ਡਾ. ਰੂਪ ਸਿੰਘ ਨੇ ਕੀਤਾ ਸੰਬੋਧਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਬਾਬਾ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਾਏ ਸਿੰਘ, ਭਾਈ ਲਖਵਿੰਦਰ ਸਿੰਘ,…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 10 ਸਤੰਬਰ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ 10 ਸਤੰਬਰ ਨੂੰ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ ਤੇ ਕਥਾਵਾਚਕ ਭਰਨਗੇ ਹਾਜ਼ਰੀ-ਡਾ. ਰੂਪ ਸਿੰਘ ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਗਈਆਂ ਹਨ। ਇਸੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਅਤੇ ਸ਼੍ਰੋਮਣੀ ਕਮੇਟੀ…

VIA PUNJAB
ਅੱਗੇ ਪੜ੍ਹੋ

ਸ਼ਤਾਬਦੀ ਐਕਸਪ੍ਰੈਸ ’ਚ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ

ਸ਼ਤਾਬਦੀ ਐਕਸਪ੍ਰੈਸ ’ਚ ਪਾਣੀ ਦੀਆਂ ਬੋਤਲਾਂ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ

ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਤੋਂ ਬਾਅਦ ਰੇਲਵੇ ਵਿਭਾਗ ਨੇ ਕੀਤਾ ਭੁੱਲ ਦਾ ਅਹਿਸਾਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ ਭਾਰਤੀ ਰੇਲਵੇ ਵੱਲੋਂ ਸ਼ਤਾਬਦੀ ਐਕਸਪ੍ਰੈਸ ਵਿਚ ਯਾਤਰੂਆਂ ਨੂੰ ਵਰਤਾਏ ਜਾਂਦੇ ਪਾਣੀ ਦੀਆਂ ਬੋਤਲਾਂ ਉੱਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦਾ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਕਾਰਵਾਈ ਕਰਦਿਆਂ ਰੇਲਵੇ ਵਿਭਾਗ ਦੇ ਅੰਮ੍ਰਿਤਸਰ ਸਥਿਤ ਦਫ਼ਤਰ ਦੇ ਉੱਚ ਅਧਿਕਾਰੀਆਂ ਤੱਕ ਪਹੁੰਚ ਕੀਤੀ ਅਤੇ ਪਾਣੀ ਦੀਆਂ ਬੋਤਲਾਂ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਹਟਾਉਣ…

VIA PUNJAB
ਅੱਗੇ ਪੜ੍ਹੋ
1 134 135 136 137 138 148