ਭਾਰਤ-ਪਾਕਿ ਸਹਿਮਤ ਹੋਣ ਤਾਂ ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਨੂੰ ਤਿਆਰ : ਭਾਈ ਲੌਂਗੋਵਾਲ

ਭਾਰਤ-ਪਾਕਿ ਸਹਿਮਤ ਹੋਣ ਤਾਂ ਸ਼੍ਰੋਮਣੀ ਕਮੇਟੀ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਨੂੰ ਤਿਆਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਖੁਲ੍ਹੇ ਲਾਂਘੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਅਹਿਮ ਐਲਾਨ ਕੀਤਾ ਹੈ। ਇਥੋਂ ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਜ਼ਾਮੰਦ ਹੁੰਦੀਆਂ ਹਨ ਤਾਂ ਸਿੱਖਾਂ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਰਜ਼ਾਮੰਦ

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਰਜ਼ਾਮੰਦ

ਸ਼ਰਧਾਲੂਆਂ ਨੂੰ ਨਹੀਂ ਲੈਣਾ ਪਵੇਗਾ ਪਾਕਿ ਵੀਜ਼ਾ ਚੰਡੀਗੜ੍ਹ- ਪਾਕਿਸਤਾਨ ਸਰਕਾਰ ਅਗਲੇ ਸਾਲ ਆ ਰਹੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਸਹਿਮਤ ਹੋ ਗਈ ਹੈ।ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਜਨਾਬ ਇਮਰਾਨ ਖ਼ਾਨ ਨੇ ਸਲਾਹਕਾਰਾਂ ਨਾਲ ਵਖ-ਵਖ ਪਹਿਲੂਆਂ ‘ਤੇ ਵਿਚਾਰ ਕਰਨ ਤੋਂ ਬਾਅਦ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਪਾਕਿਸਤਾਨ ਵੱਲੋਂ ਜਲਦ ਹੀ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਜਾਵੇਗੀ ਤਾਂ ਜੋ ਭਾਰਤ ਵੱਲੋਂ ਸਿੱਖ ਸ਼ਰਧਾਲੂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਤੋਂ 17 ਤੱਕ

ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਿਸਾਰ ਵਿਖੇ ਜਪੁਜੀ ਸਾਹਿਬ ਦੀ ਸੰਥਿਆ ਸਬੰਧੀ ਗੁਰਮਤਿ ਸਮਾਗਮ 11 ਤੋਂ 17 ਤੱਕ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਅਧੀਨ ਹਰਿਆਣਾ ਸੂਬੇ ਅੰਦਰ ਸਿੱਖੀ ਪ੍ਰਚਾਰ ਲਈ ਕਾਰਜਸ਼ੀਲ ਸਿੱਖ ਮਿਸ਼ਨ ਕੁਰੂਕਸ਼ੇਤਰ ਵੱਲੋਂ ਹਿਸਾਰ ਵਿਖੇ 11 ਸਤੰਬਰ ਤੋਂ 17 ਸਤੰਬਰ ਤੱਕ ‘ਜਪੁਜੀ ਸਾਹਿਬ ਸੰਥਿਆ ਸਮਾਗਮ’ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ)…

VIA PUNJAB
ਅੱਗੇ ਪੜ੍ਹੋ

ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ

ਸਾਨੂੰ ਸ੍ਰੀ ਕ੍ਰਿਸ਼ਨ ਜੀ ਦੇ ਦੱਸੇ ਮਾਰਗ ਤੇ ਚੱਲ ਕੇ ਆਪਣਾ ਜਨਮ ਸਫਲ ਬਣਾਉਣਾ ਚਾਹੀਦਾ ਹੈ : ਕੌਂਸਲਰ ਜਸਪ੍ਰੀਤ ਕੌਰ ਮੁਹਾਲੀ ਐਸ ਏ ਐਸ ਨਗਰ – ਸ੍ਰੀ ਰਾਧਾ ਕ੍ਰਿਸ਼ਨ ਮੰਦਿਰ, ਫੇਜ਼-2 ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ| ਸਵੇਰ ਤੋਂ ਹੀ ਮੰਦਰ ਵਿੱਚ ਪੂਜਾ ਪਾਠ ਆਰੰਭ ਹੋ ਗਏ ਅਤੇ ਸ਼ਰਧਾਲੂਆਂ ਨੇ ਨਤ ਮਸਤਕ ਹੋ ਕੇ ਪੂਜਾ ਪਾਠ ਕੀਤੀ| ਇਸ ਮੌਕੇ ਸਥਾਨਕ ਕੌਂਸਲਰ ਸ੍ਰੀਮਤੀ ਜਸਪ੍ਰੀਤ ਕੌਰ ਮੁਹਾਲੀ ਅਤੇ ਰਾਜਾ ਕੰਵਰਜੋਤ ਸਿੰਘ ਰਾਜਾ…

VIA PUNJAB
ਅੱਗੇ ਪੜ੍ਹੋ

ਮੰਦਰ ਕਮੇਟੀ ਦੇ ਮੀਤ ਪ੍ਰਧਾਨ ਨੇ ਪ੍ਰਧਾਨ ਅਤੇ ਸਾਥੀਆਂ ਤੇ ਕੀਰਤਨ ਅਤੇ ਲੰਗਰ ਦਾ ਪ੍ਰੋਗਰਾਮ ਜਬਰੀ ਰੋਕਣ ਦਾ ਇਲਜਾਮ ਲਗਾਇਆ

ਮੰਦਰ ਕਮੇਟੀ ਦੇ ਮੀਤ ਪ੍ਰਧਾਨ ਨੇ ਪ੍ਰਧਾਨ ਅਤੇ ਸਾਥੀਆਂ ਤੇ ਕੀਰਤਨ ਅਤੇ ਲੰਗਰ ਦਾ ਪ੍ਰੋਗਰਾਮ ਜਬਰੀ ਰੋਕਣ ਦਾ ਇਲਜਾਮ ਲਗਾਇਆ

ਪ੍ਰਧਾਨ ਧੜੇ ਨੇ ਕਿਹਾ ਜਨਮਅਸ਼ਟਮੀ ਕਾਰਨ ਮੀਤ ਪ੍ਰਧਾਨ ਨੂੰ ਕੀਤੀ ਸੀ ਪ੍ਰੋਗਰਾਮ ਮੁਲਤਵੀ ਕਰਨ ਦੀ ਅਪੀਲ ਐਸ ਏ ਐਸ ਨਗਰ – ਫੇਜ਼ 2 ਦੇ ਸ੍ਰੀ ਰਾਧਾ ਕ੍ਰਿਸ਼ਨ ਮੰਦਰ ਕਮੇਟੀ ਦੇ ਮੀਤ ਪ੍ਰਧਾਨ ਸ੍ਰ. ਗੁਰਦਿਆਲ ਸਿੰਘ ਪਾਂਝਲਾ ਦੀ ਅਗਵਾਈ ਵਿੱਚ ਮੰਦਰ ਵਿੱਚ ਪਿਛਲੇ ਚਾਰ ਸਾਲਾਂ ਤੋਂ ਹਰ ਐਤਵਾਰ ਨੂੰ ਕਰਵਾਏ ਜਾਂਦੇ ਕੀਰਤਨ ਅਤੇ ਭੰਡਾਰੇ ਦੇ ਪ੍ਰੋਗਰਾਮ ਨੂੰ ਮੰਦਰ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਇਹ ਕਹਿ ਕੇ ਰੋਕ ਦਿੱਤਾ ਗਿਆ ਕਿ ਜਨਮਅਸ਼ਟਮੀ ਦੇ ਤਿਓਹਾਰ ਦੌਰਾਨ…

VIA PUNJAB
ਅੱਗੇ ਪੜ੍ਹੋ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ 6ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ

ਬਾਬਾ ਫਤਿਹ ਸਿੰਘ ਗੱਤਕਾ ਅਖਾੜਾ ਗਰੇਵਜੈਂਡ ਜੇਤੂ ਰਿਹਾ ਸਲੋਹ/ ਚੰਡੀਗੜ – ਯੂ. ਕੇ. ਗੱਤਕਾ ਫੈਡਰੇਸ਼ਨ ਵੱਲੋਂ ਸਥਾਨਕ ਗੁਰਦਵਾਰਾ ਸ੍ਰੀ ਗੁਰੂ ਸਿੰਘ ਸਭਾ ਦੇ ਸਹਿਯੋਗ ਨਾਲ ਸਿੱਖ ਸਪੋਰਟਸ ਸੈਂਟਰ ਸਲੋਹ ਵਿਖੇ 6ਵੀਂ ਰਾਸ਼ਟਰੀ ਗੱਤਕਾ ਚੈਂਪੀਅਨਸ਼ਿਪ -2018 ਕਰਵਾਈ ਗਈ | ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਪ੍ਰਧਾਨ ਯੂ.ਕੇ. ਗੱਤਕਾ ਫੈਡਰੇਸ਼ਨ ਦੀ ਰਹਿਨੁਮਾਈ ਹੇਠ ਹੋਈ ਇਸ ਚੈਂਪੀਅਨਸ਼ਿਪ ‘ਚ ਲੇਟਨ, ਵੂਲਿਚ, ਗ੍ਰੇਵਜ਼ੈਂਡ, ਸਲੋਹ, ਡਰਬੀ, ਵਿਲਨਹਾਲ, ਸਮੈਦਿਕ, ਸਾਊਥਾਲ, ਮਾਨਚੈਸਟਰ, ਡਾਰਲਿੰਗਟਨ ਤੋਂ 12 ਗੱਤਕਾ ਅਖਾੜਿਆਂ ਦੇ ਬੱਚੇ-ਬੱਚੀਆਂ ਨੇ ਹਿੱਸਾ। ਸਲੋਹ ਦੇ ਮੇਅਰ…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ

4 ਸਤੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਵੇਗਾ ਸੰਪੰਨ ਅੰਮ੍ਰਿਤਸਰ -ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਾਬਾ ਜੀਵਨ ਸਿੰਘ ਜੀ ਵਿਦਿਅਕ ਤੇ ਚੈਰੀਟੇਬਲ ਟਰੱਸਟ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਇਹ ਚੇਤਨਾ ਮਾਰਚ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ 4 ਸਤੰਬਰ ਦੀ ਸ਼ਾਮ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸੰਪੰਨ ਹੋਵੇਗਾ।…

VIA PUNJAB
ਅੱਗੇ ਪੜ੍ਹੋ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਦਿੱਲੀ ਲਈ ਨਗਰ ਕੀਰਤਨ ਰਵਾਨਾ

ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੋਂ ਦਿੱਲੀ ਲਈ ਨਗਰ ਕੀਰਤਨ ਰਵਾਨਾ

ਅੰਮ੍ਰਿਤਸਰ -ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਚਾਟੀਵਿੰਡ ਗੇਟ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਇਆ। ਇਹ ਨਗਰ ਕੀਰਤਨ ਸ਼ਹੀਦ ਬਾਬਾ ਜੀਵਨ ਸਿੰਘ ਨਿਸ਼ਕਾਮ ਸੇਵਾ ਸੁਸਾਇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਜਾਇਆ ਗਿਆ ਹੈ, ਜੋ 5 ਸਤੰਬਰ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਸੰਪੰਨ ਹੋਵੇਗਾ।…

VIA PUNJAB
ਅੱਗੇ ਪੜ੍ਹੋ

ਸਿੱਖ ਨੌਜੁਆਨ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ’ਚ ਬਾਹਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਸਿੱਖ ਨੌਜੁਆਨ ਨੂੰ ਹੈਲਮਟ ਨਾ ਪਹਿਨਣ ਕਾਰਨ ਸਾਈਕਲ ਦੌੜ ’ਚ ਬਾਹਰ ਕਰਨ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬਠਿੰਡਾ ਪ੍ਰਸ਼ਾਸਨ ਦੀ ਇਕ ਮਹਿਲਾ ਅਫ਼ਸਰ ਵੱਲੋਂ ਇਕ ਸਿੱਖ ਨੌਜੁਆਨ ਨੂੰ ਸਾਈਕਲ ਦੌੜ ਵਿੱਚੋਂ ਹੈਲਮਟ ਨਾ ਪਹਿਨਣ ਕਾਰਨ ਬਾਹਰ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਥੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਕਿਸੇ ਵੀ ਤਰ੍ਹਾਂ ਦਾ ਟੋਪ (ਹੈਲਮਟ) ਪਹਿਨਣਾ ਸਿੱਖਾਂ ਲਈ ਧਾਰਮਿਕ ਤੌਰ ’ਤੇ ਮਨ੍ਹਾ ਹੈ ਅਤੇ ਬਠਿੰਡਾ ਵਿਖੇ ਸਾਈਕਲ ਦੌੜ ਦੌਰਾਨ ਸਿੱਖ ਨੌਜੁਆਨ ਬਲਪ੍ਰੀਤ ਸਿੰਘ ਨੂੰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ ਨੂੰ ਇਕਜੁਟਤਾ ਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ। ਇਸ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਦਿਹਾੜਾ ਜਾਤ, ਰੰਗ ਤੇ ਨਸਲ ਦੇ ਵਖਰੇਵਿਆਂ ਤੋਂ ਉਪਰ ਉਠ ਕੇ ਆਪਸੀ ਪ੍ਰੇਮ-ਪਿਆਰ ਨਾਲ ਮਨਾਉਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ…

VIA PUNJAB
ਅੱਗੇ ਪੜ੍ਹੋ
1 135 136 137 138 139 148